ਤਾਜਾ ਖ਼ਬਰਾਂ


ਅਨਿਰੁੱਧ ਤਿਵਾਰੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  1 minute ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾਰੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  4 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  38 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 1 hour ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 3 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 3 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰੂਪਨਗਰ

ਜ਼ਿਲ੍ਹਾ ਪੁਲਿਸ ਵਲੋਂ ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹੇ 'ਚ ਮੁਹਿੰਮ ਸ਼ੁਰੂ

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੀਨੀਅਰ ਪੁਲਿਸ ਕਪਤਾਨ ਰੂਪਨਗਰ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਮੁੱਖ ਅਫ਼ਸਰ ਥਾਣਾ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਬੀਬੀ ਜਗੀਰ ਕੌਰ ਵਲੋਂ ਜੈ ਤੇਗ ਸਿੰਘ ਅਨੰਤ ਦੀ ਲਿਖਤ ਪੁਸਤਕ 'ਰਾਮਗੜ੍ਹੀਆ ਵਿਰਾਸਤ' ਜਾਰੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਆਟੋਨੌਮਸ ਕਾਲਜ) ਵਿਖੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਢਾਬਿਆਂ ਦੀ ਜਾਂਚ

ਮੋਰਿੰਡਾ, 21 ਅਪ੍ਰੈਲ (ਕੰਗ)-ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਵੇਖਦਿਆਂ ਮੋਰਿੰਡਾ ਪੁਲਿਸ ਵਲੋਂ ਐੱਸ. ਐੱਚ. ਓ. ਬਲਜਿੰਦਰ ਕੌਰ ਦੀ ਅਗਵਾਈ ਹੇਠ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਢਾਬਿਆਂ ਦੀ ਚੈਕਿੰਗ ਕੀਤੀ | ਇਸ ਸਬੰਧੀ ਐੱਸ. ਐੱਚ. ਓ. ਬਲਜਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਮ ਨੌਮੀ ਸਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਦਾ ਜਨਮ ਦਿਹਾੜਾ ਰਾਮ ਨੌਮੀ ਦੇ ਤਿਉਹਾਰ ਵਜੋਂ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਲਾਲਾ ਤੇਲੂ ਮੱਲ ਸ਼ਾਹ ਦੀ ...

ਪੂਰੀ ਖ਼ਬਰ »

ਬਾਲੇਵਾਲ ਵਿਖੇ ਰਾਮ ਨੌਮੀ ਦਾ ਪਾਵਨ ਪਵਿੱਤਰ ਤਿਉਹਾਰ ਮਨਾਇਆ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਅੱਜ ਸ੍ਰੀ ਰਾਮਨੌਮੀ ਦਾ ਪਾਵਨ ਪਵਿੱਤਰ ਤਿਉਹਾਰ ਨੂਰਪੁਰ ਬੇਦੀ ਇਲਾਕੇ ਦੇ ਰਾਮ ਮੰਦਰਾਂ ਵਿਚ ਸੰਗਤਾਂ ਵਲੋਂ ਕਾਫ਼ੀ ਸ਼ਰਧਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ...

ਪੂਰੀ ਖ਼ਬਰ »

ਮੀਂਹ ਤੋਂ ਬਚਾਅ ਲਈ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢਕਣ ਦੇ ਅਗਾਊਾ ਪ੍ਰਬੰਧ ਕੀਤੇ ਗਏ ਸਨ-ਸੋਨਾਲੀ ਗਿਰੀ

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਕੱਲ੍ਹ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਮੀਂਹ ਪਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਮੰਡੀਆਂ ਵਿਚ ਆਈ ਕਣਕ ਦੀਆਂ ਢੇਰੀਆਂ ਨੂੰ ਮੀਂਹ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਈ ਰਾਮ ਨੌਮੀ

ਮੋਰਿੰਡਾ, 21 ਅਪ੍ਰੈਲ (ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਰਾਮਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ | ਮੋਰਿੰਡਾ ਦੇ ਰਾਮ ਭਵਨ ਮੰਦਿਰ ਅਤੇ ਸਨਾਤਨ ਧਰਮ ਮੰਦਿਰ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ | ਇਸ ਸਬੰਧੀ ਰਾਮ ਭਵਨ ਮੰਦਿਰ ਕਮੇਟੀ ਮੋਰਿੰਡਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਗਦਰ ਲਹਿਰ ਦਾ ਸਥਾਪਨਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਚ ਅੱਜ ਚੇਤਨਾ ਕਲਾ ਮੰਚ ਵਲੋਂ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਗਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸਾਦੇ ...

ਪੂਰੀ ਖ਼ਬਰ »

84 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਕਾਰ ਸਵਾਰ ਗਿ੍ਫ਼ਤਾਰ

ਨੂਰਪੁਰ ਬੇਦੀ, 21 ਅਪ੍ਰੈਲ (ਪ. ਪ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਅਖਿਲ ਚੌਧਰੀ ਦੀਆਂ ਹਦਾਇਤਾਂ ਤਹਿਤ ਗੈਰ-ਸਮਾਜਿਕ ਕਾਰਜ਼ਾਂ 'ਚ ਸ਼ਾਮਿਲ ਵਿਅਕਤੀਆਂ ਨੂੰ ਦਬੋਚਣ ਲਈ ਆਰੰਭੀ ਕਾਰਵਾਈ ਅਧੀਨ ਸਥਾਨਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਇੱਕ ਕਾਰ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਚੱਲ ਰਹੇ ਹਨ ਸੁਚਾਰੂ ਖ਼ਰੀਦ ਪ੍ਰਬੰਧ-ਚੇਅਰਮੈਨ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਹਾੜ੍ਹੀ ਦੀ ਫ਼ਸਲ ਤੋਂ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ | ਅਨਾਜ ਮੰਡੀਆਂ ਵਿਚ ਆਪਣੀ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਪੈਸੇ ਕਢਵਾਉਣ ਆਈ ਲੜਕੀ ਦਾ ਏ.ਟੀ.ਐੱਮ. ਖੋਹ ਕੇ ਫਰਾਰ ਨੌਜਵਾਨਾਂ ਨੇ ਖਾਤੇ 'ਚੋਂ 15 ਹਜ਼ਾਰ ਰੁਪਏ ਕੱਢੇ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਲਾਕਡਾਊਨ ਦੌਰਾਨ ਡੇਰਾਬੱਸੀ ਦੇ ਮੁੱਖ ਬਾਜ਼ਾਰ ਵਿਚ ਓਦੋਂ ਭੀੜ ਇਕੱਠੀ ਹੋ ਗਈ ਜਦੋਂ ਇਕ 17 ਸਾਲਾਂ ਲੜਕੀ ਦਾ ਏ. ਟੀ. ਐਮ. ਕਾਰਡ ਖੋਹ ਕੇ 2 ਨੌਜਵਾਨ ਫਰਾਰ ਹੋ ਗਏ | ਏ. ਟੀ. ਐਮ. ਲੈ ਕੇ ਫਰਾਰ ਹੋਏ ਨੌਜਵਾਨਾਂ ਨੇ ਏ. ਟੀ. ਐਮ. ਦੀ ਮਦਦ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਵਪਾਰ ਮੰਡਲ ਨਾਲ ਮਿਲ ਕੇ ਚਲਾਈ ਜਾ ਰਹੀ ਹੈ ਕੋਵਿਡ ਬਚਾਓ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਜ਼ਿਲ੍ਹਾ ਪੁਲਿਸ ਵਲੋਂ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਨਾਲ ਮਿਲ ਕੇ ਸ਼ਹਿਰ ਅੰਦਰ ਕੋਵਿਡ ਬਚਾਓ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਦੇ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ...

ਪੂਰੀ ਖ਼ਬਰ »

ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਆਪਣੇ ਦਫ਼ਤਰ ਵਿਖੇ ਸੱਦੀ ਹਫ਼ਤਾਵਾਰੀ ਮੀਟਿੰਗ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਵਲੋਂ ਬੀਤੀ ਸ਼ਾਮ ਆਪਣੇ ਦਫ਼ਤਰ ਵਿਖੇ ਹਫ਼ਤਾਵਾਰੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਪੰਜਾਬ ਦੀ ਜਵਾਨੀ ਨੂੰ ਸਹੀ ...

ਪੂਰੀ ਖ਼ਬਰ »

ਸਿਪਾਹੀ ਜਨਰਲ ਡਿਊਟੀ ਲਈ ਹੋਣ ਵਾਲੀ ਕਾਮਨ ਦਾਖਲਾ ਪ੍ਰੀਖਿਆ ਮੁਲਤਵੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ-19 ਸਥਿਤੀ ਨੂੰ ਵੇਖਦਿਆਂ 25 ਅਪ੍ਰੈਲ 2021 ਨੂੰ ਸੀ. ਜੀ. ਕੰਪਲੈਕਸ ਲੁਧਿਆਣਾ ਵਿਖੇ ਹੋਣ ਵਾਲੀ ਸਿਪਾਹੀ ਜਨਰਲ ਡਿਊਟੀ ਲਈ ਦਾਖਲਾ ਪ੍ਰੀਖਿਆ (ਸੀ. ਈ. ਈ.) ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਇਥੇ ਕਰਨਲ ਸਜੀਵ ਐਨ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਖਰੜ ਸ਼ਹਿਰ ਦੇ ਬਾਜ਼ਾਰ ਰਹੇ ਬੰਦ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਅੰਦਰ ਲਗਾਏ ਗਏ ਕਰਫ਼ਿਊ ਕਾਰਨ ਖਰੜ ਸ਼ਹਿਰ ਤੇ ਆਸਪਾਸ ਦੇ ਖੇਤਰਾਂ ਵਿਚ ਦੁਕਾਨਾਂ ਤੇ ਹੋਰ ਕਾਰੋਬਾਰ ਬੰਦ ਰਹੇ | ਇਸ ਦੌਰਾਨ ਖਰੜ ਦੇ ਗਾਂਧੀ ਬਾਜ਼ਾਰ ਤੇ ਮੇਨ ਬਾਜ਼ਾਰ ਸਮੇਤ ਹੋਰ ਸਾਰੀਆਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਐਲਾਨੇ ਕਰਫਿਊ ਦੇ ਬਾਵਜੂਦ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਲਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਬੀਤੇ ਮੰਗਲਵਾਰ ਦੇ ਰਾਤ 8 ਵਜੇ ਤੋਂ ਲੈ ਕੇ ਵੀਰਵਾਰ ਸਵੇਰੇ 5 ਵਜੇ ਤੱਕ ਐਲਾਨੇ ਕਰਫਿਊ ਦੌਰਾਨ ਜਿਥੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰਕੇ ...

ਪੂਰੀ ਖ਼ਬਰ »

ਰਿਆਤ ਬਾਹਰਾ ਪੌਲੀਟੈਕਨਿਕ ਤੇ ਸਕਿੱਲ ਡਿਵੈਲਪਮੈਂਟ ਵਿਖੇ ਸੋਲਰ ਸਿਸਟਮਜ਼ 'ਤੇ ਚਾਰ ਦਿਨਾਂ ਆਨਲਾਈਨ ਸਿਖਲਾਈ

ਰੂਪਨਗਰ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਅਤੇ ਸਕਿੱਲ ਡਿਵੈਲਪਮੈਂਟ ਵਿਖੇ ਯੂ. ਟੀ. ਐੱਲ. ਸੋਲਰ ਪ੍ਰਾਈਵੇਟ ਲਿਮਟਿਡ, ਗੁਰੂਗ੍ਰਾਮ ਦੁਆਰਾ 'ਸੋਲਰ ਸਿਸਟਮਜ਼' ਤੇ ਚਾਰ ਦਿਨਾਂ ਆਨਲਾਈਨ ਟ੍ਰੇਨਿੰਗ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਰਾਮ ਮੰਦਰ ਕਮੇਟੀ ਵਲੋਂ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਸੰਜੇ ਸਾਹਨੀ ਦਾ ਸਨਮਾਨ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਰਾਮ ਨੌਮੀ ਦੇ ਸਬੰਧ ਵਿਚ ਅੱਜ ਨੰਗਲ ਦੇ ਸ੍ਰੀ ਰਾਮ ਮੰਦਰ ਵਿਖੇ ਹਵਨ ਯੱਗ ਤੇ ਕੀਰਤਨ ਕਰਵਾਇਆ ਗਿਆ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਗਯਾਦੀਨ, ਸੰਜੇ ਕੁਮਾਰ, ਰਘਬੀਰ ਚੰਦ, ਸਾਂਬਰ ਪ੍ਰਸਾਦ, ਰੱਤੀ ਰਾਮ, ਰਵੀ ਕੁਮਾਰ, ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਦੇ ਸ਼ਹੀਦ ਕੈਪਟਨ ਸਰਦਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਕੈਪਟਨ ਸਰਦਾਰਾ ਸਿੰਘ ਦੇ ਪਰਿਵਾਰ ਵਲੋਂ ਪਿਛਲੇ ਵਰ੍ਹੇ ਦੇ ਦਸਵੀਂ ਤੇ ਬਾਹਰਵੀਂ ਜਮਾਤ ...

ਪੂਰੀ ਖ਼ਬਰ »

ਸੰਤ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪੰਥ ਰਤਨ ਸਵ: ਸੰਤ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੌਂਕੀ ਪੁਰਖਾਲੀ ਦੇ ਸਟਾਫ਼ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਗਈ | ...

ਪੂਰੀ ਖ਼ਬਰ »

ਸਬ-ਸੈਂਟਰ ਭੰਗਾਲਾ ਵਿਖੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ

ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਭੰਗਾਲਾ ਵਿਖੇ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ | ਇਸ ਸਬੰਧੀ ਸੀ. ਐਚ. ਓ. ਰਣਜੀਤ ਕੌਰ ਨੇ ਦੱਸਿਆ ਕਿ ਸਬ ਸੈਂਟਰ ਵਿਖੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਨੇ ਟਵਿੱਟਰ ਐਪ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਬੰਧੀ ਮੁੱਖ ਮੰਤਰੀ ਸਮੇਤ ਹੋਰ ਨੇਤਾਵਾਂ ਨੂੰ ਟੈਗ ਕੀਤਾ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਟਵਿੱਟਰ ਐਪ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਬੰਧੀ ਆਪਣੀ ਆਵਾਜ਼ ਬੁਲੰਦ ਕੀਤੀ ਗਈ | ਇਸ ਸਬੰਧੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੈਰ ਖੇਤੀਬਾੜੀ ਸਭਾ ਦੇ ਨਵੇਂ ਬਣੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਰ ਖੇਤੀਬਾੜੀ ਸਭਾ ਦੇ ਨਵੇਂ ਬਣੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ...

ਪੂਰੀ ਖ਼ਬਰ »

ਮਜ਼ਦੂਰ ਦਿਵਸ 'ਤੇ ਮੋਟਰਸਾਈਕਲ ਰੈਲੀ ਸਬੰਧੀ ਬਸਪਾ ਦੀ ਮੀਟਿੰਗ

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਰੋਪੜ ਦੀ ਮੀਟਿੰਗ ਹਲਕਾ ਪ੍ਰਧਾਨ ਮਾ. ਮੋਹਣ ਸਿੰਘ ਨੌਧੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਾ. ਰਾਮ ਪਾਲ ਅਬਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਹਿਲੀ ਮਈ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਵਿਖੇ ਮੰਦਰ ਪ੍ਰਸ਼ਾਸਨ ਨੇ ਲਗਾਈ ਪੀਲੀ ਲਕੀਰ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਅਤੇ ਮਹਾਨ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਵਿਖੇ ਚੱਲ ਰਹੇ ਚੇਤ ਦੇ ਨਰਾਤਿਆਂ ਦੇ ਦੌਰਾਨ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਮੰਦਰ ਸ਼ਿਵਾਲਕ ਐਵੀਨਿਊ ਵਿਖੇ ਧਾਰਮਿਕ ਸਮਾਗਮ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ਼ਿਵ ਸ਼ਕਤੀ ਮੰਦਰ ਸ਼ਿਵਾਲਕ ਐਵਨਿਊ ਵਿਖੇ ਰਾਮ ਨੌਮੀ ਦੇ ਸ਼ੁੱਭ ਦਿਹਾੜੇ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਨੰਗਲ ਦੇ ਨਵੇਂ ਪ੍ਰਧਾਨ ਸੰਜੇ ਸਾਹਨੀ, ਸੀਨੀਅਰ ਮੀਤ ਪ੍ਰਧਾਨ ਅਨੀਤਾ ਸ਼ਰਮਾ, ...

ਪੂਰੀ ਖ਼ਬਰ »

ਕੋਰੋਨਾ ਕਹਿਰ ਦੌਰਾਨ ਮਲੇਰੀਏ ਤੋਂ ਵੀ ਸਾਵਧਾਨ ਰਹਿਣ ਦੀ ਲੋੜ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਦੌਰਾਨ ਸਫ਼ਾਈ ਪ੍ਰਬੰਧਾਂ ਵੱਲ ਉਚੇਚੇ ਤੌਰ 'ਤੇ ਧਿਆਨ ਦੇਣ ਦੀ ਲੋੜ ਹੈ ਪਰ ਅਜਿਹਾ ਨਹੀਂ ਹੋ ਰਿਹਾ | ਨਿਕਾਸੀ ਨਾਲੇ ਨਰਕ ਕੁੰਡ ਬਣੇ ਹੋਏ ਹਨ ਅਤੇ ਸਫ਼ਾਈ ਹੋਏ ਮੁੱਦਤ ਹੋ ਗਈ ਹੈ | ਸ਼ਹਿਰ 'ਚ ਆਵਾਰਾ ਜਾਨਵਰਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 19 ਨਵੀਆਂ ਆਈ.ਟੀ.ਆਈਜ਼ ਨੂੰ ਮਨਜ਼ੂਰੀ, ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ਼ ਸਕਿੱਲਜ਼ ਨੂੰ ਯੂਨੀਵਰਸਿਟੀ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 19 ਨਵੀਆਂ ਆਈ.ਟੀ.ਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ, ਜਿਨ੍ਹਾਂ ਵਿਚ ਬਿਆਸ ਵਿਖੇ ਸਥਾਪਤ ਕੀਤੀ ਜਾਣ ਵਾਲੀ ਆਈ.ਟੀ.ਆਈ ਵੀ ਸ਼ਾਮਿਲ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਆਰਬਿ੍ਟੇਸ਼ਨ ਨਾਲ ਜੁੜੇ ਸੰਗਠਨਾਂ ਨੂੰ ਜਾਗਰੂਕ ਕਰਨ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 21 ਅਪ੍ਰੈਲ (ਬਿ੍ਜੇਂਦਰ ਗੌੜ)-ਆਰਬਿ੍ਟੇਸ਼ਨ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਜਾਰੀ ਕੀਤਾ ਹੈ | ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਰਾਜ ਦੇ ਮੁੱਖ ਸਕੱਤਰ, ਇਨ੍ਹਾਂ ਰਾਜਾਂ ਸਮੇਤ ਚੰਡੀਗੜ੍ਹ ...

ਪੂਰੀ ਖ਼ਬਰ »

ਖੇਡੋ ਇੰਡੀਆ ਯੂਥ ਗੇਮਜ਼ 2021 ਦੀ ਮੇਜ਼ਬਾਨੀ ਹਰਿਆਣਾ ਕਰੇਗਾ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)-ਖੇਡੋਂ ਇੰਡੀਆ ਯੂਥ ਗੇਮਜ਼ 2021 ਦੇ ਚੌਥੇ ਅਡੀਸ਼ਨ ਦਾ ਆਯੋਜਨ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਸ਼ਾਹਬਾਦ ਅਤੇ ਦਿੱਲੀ ਤੇ ਚੰਡੀਗੜ੍ਹ ਵਿਚ 21 ਨਵੰਬਰ ਤੋਂ 5 ਦਸੰਬਰ, 2021 ਤਕ ਕੀਤਾ ਜਾਵੇਗਾ, ਜਿਨ੍ਹਾਂ ਵਿਚ ਅੰਡਰ-18 ਕੈਟਾਗਰੀ ਦੀਆਂ ...

ਪੂਰੀ ਖ਼ਬਰ »

ਪਿੰਡ ਭਾਂਖਰਪੁਰ ਵਿਖੇ 'ਆਪ' ਆਗੂਆਂ ਨਾਲ ਮਿਲ ਕੇ ਪਿੰਡ ਵਾਸੀਆਂ ਨੇ ਸਾੜੇ ਬਿਜਲੀ ਦੇ ਬਿੱਲ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਸਾੜ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦਾਜ ਲਈ ਪਤਨੀ ਦੀ ਕੁੱਟਮਾਰ ਕਰਨ ਤੇ ਧਰਮ ਬਦਲਣ ਲਈ ਦਬਾਅ ਪਾਉਣ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਦਾਜ ਲਈ ਕੁੱਟਮਾਰ ਕਰਨ ਅਤੇ ਧਰਮ ਪਰਿਵਰਤਨ ਕਰਨ ਲਈ ਦਬਾਅ ਪਾਉਣ ਵਾਲੇ ਉਸ ਦੇ ਪਤੀ, ਸੱਸ ਤੇ ਸਹੁਰੇ ਸਮੇਤ 6 ਖ਼ਿਲਾਫ਼ ਪੁਲਿਸ ਨੇ ਧਾਰਾ 323, 406, 498ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਪਤੀ ...

ਪੂਰੀ ਖ਼ਬਰ »

ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਸੀਵਰੇਜ ਓਵਰਫਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਅੱਜ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਕਾਲੋਨੀ ਦੇ ਨੀਵੇਂ ਘਰਾਂ ਵਿਚ ਗੰਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਗੁਆਚਾ ਮੋਬਾਈਲ ਫ਼ੋਨ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੀ ਵਸਨੀਕ ਲੜਕੀ ਜੋ ਕਿ ਐਕਟਿਵਾ 'ਤੇ ਸਵਾਰ ਹੋ ਕੇ ਮੁੱਲਾਂਪੁਰ ਤੋਂ ਸਿਸਵਾਂ ਮੁੱਖ ਮਾਰਗ ਰਾਹੀਂ ਜਾ ਰਹੀ ਸੀ ਤਾਂ ਅਚਾਨਕ ਉਸ ਦੇ ਦੋ ਮੋਬਾਈਲ ਫ਼ੋਨ ਕਿਧਰੇ ਡਿੱਗ ਗਏ, ਜਿਨ੍ਹਾਂ ਦੀ ਕੀਮਤ 25 ਹਜ਼ਾਰ ...

ਪੂਰੀ ਖ਼ਬਰ »

ਜੇਕਰ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਹਾਈਵੇਅ ਜਾਮ ਕਰ ਕੇ ਸੰਘਰਸ਼ ਵਿੱਢਿਆ ਜਾਵੇਗਾ-ਮਿਸ਼ਨ ਆਗੂ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ਪਾਬੰਦੀ ਨਾ ਲਗਾਈ ਤਾਂ ਇਲਾਕਾ ਵਾਸੀਆਂ ਵਲੋਂ ਹਾਈਵੇਅ ਜਾਮ ਕਰਕੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਸਬੰਧੀ ਲੋਕ ਹਿੱਤ ਮਿਸ਼ਨ ਦੇ ਮੈਂਬਰ ਗੁਰਮੀਤ ਸਿੰਘ ਸ਼ਾਂਟੂ, ਸੁਖਦੇਵ ਸਿੰਘ ਕੰਸਾਲਾ, ਸਰਪੰਚ ਹਰਜੀਤ ਸਿੰਘ ਢਕੌਰਾਂ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਰਵਿੰਦਰ ਸਿੰਘ ਵਜੀਦਪੁਰ ਤੇ ਮਨਦੀਪ ਸਿੰਘ ਖਿਜ਼ਰਾਬਾਦ ਆਦਿ ਨੇ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਿਹਾਰ ਦੇ ਰਹਿਣ ਵਾਲੇ ਬਜਿੰਦਰ ਨਾਂਅ ਦੇ ਵਿਅਕਤੀ ਵਲੋਂ ਧਰਮ ਆੜ 'ਚ ਲੋਕਾਂ ਨੂੰ ਵਹਿਮਾਂ-ਭਰਮਾਂ ਵਿਚ ਪਾ ਕੇ ਪਾਖੰਡ-ਵਾਦ ਫੈਲਾਇਆ ਜਾ ਰਿਹਾ ਹੈ ਤੇ ਲੋਕਾਂ ਦੀ ਲੁੱਟ-ਖਸੁੱਟ ਕੀਤੀ ਜੀ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਡੇਰੇ ਦੇ ਮੁਖੀ ਖ਼ਿਲਾਫ਼ ਪੁਲਿਸ ਥਾਣਾ ਜ਼ੀਰਕਪੁਰ ਵਿਖੇ ਜਬਰ-ਜਨਾਹ ਦਾ ਮੁਕੱਦਮਾ ਦਰਜ ਹੈ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਕਰਕੇ ਲਗਾਈਆਂ ਪਾਬੰਦੀਆਂ ਬਾਵਜੂਦ ਇਸ ਡੇਰੇ ਅੰਦਰ ਹਰ ਸਨਿਚਰਵਾਰ ਅਤੇ ਐਤਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੁੰਦੇ ਹਨ, ਪਰ ਇਸ ਸਭ ਦੇ ਬਾਵਜੂਦ ਪੁਲਿਸ ਵਿਭਾਗ ਤੇ ਪ੍ਰਸ਼ਾਸਨਿਕ ਅਧਿਕਾਰੀ ਅੱਖਾਂ ਬੰਦ ਕਰੀਂ ਬੈਠੇ ਹਨ ਅਤੇ ਡੇਰੇ ਦੇ ਪ੍ਰਬੰਧਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਮਿਸ਼ਨ ਆਗੂਆਂ ਨੇ ਕਿਹਾ ਕਿ ਇਸ ਡੇਰੇ ਅੰਦਰ 300 ਤੋਂ ਲੈ ਕੇ 600 ਦੇ ਕਰੀਬ ਵਿਅਕਤੀ ਹਰ ਸਮੇਂ ਮੌਜੂਦ ਰਹਿੰਦੇ ਹਨ, ਪਰ ਇਸ ਸਬੰਧੀ ਕੋਈ ਅਧਿਕਾਰੀ ਕੁਝ ਬੋਲਣ ਲਈ ਤਿਆਰ ਨਹੀਂ | ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਪਿਛਲੇ ਦਿਨੀਂ ਡੇਰੇ ਦੇ ਨਾਲ ਲੱਗਦੀ ਜ਼ਮੀਨ 'ਚ ਖੜ੍ਹੀ ਆਪਣੀ ਕਣਕ ਦੀ ਵਾਢੀ ਲਈ ਗਏ ਪਿੰਡ ਬੂਥਗੜ੍ਹ ਦੇ ਕਿਸਾਨ 'ਤੇ ਡੇਰਾ ਸਮਰਥਕਾਂ ਵਲੋਂ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਇਸੇ ਦੌਰਾਨ ਕਿਸਾਨ ਦੇ ਬਚਾਅ ਲਈ ਅੱਗੇ ਆਏ ਖੇਤਰ ਦੇ ਕੁਝ ਹੋਰਨਾਂ ਵਿਅਕਤੀਆਂ 'ਤੇ ਵੀ ਡੇਰੇ ਦੇ ਸਮਰਥਕਾਂ ਤੇ ਬਾਊਾਸਰਾਂ ਵਲੋਂ ਹਮਲਾ ਕਰ ਦਿੱਤਾ ਗਿਆ ਤੇ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਬੜੀ ਮੁਸ਼ਕਿਲ ਨਾਲ ਕਿਸਾਨ ਤੇ ਉਸ ਦੇ ਸਾਥੀਆਂ ਨੂੰ ਬਾਊਾਸਰਾਂ ਦੇ ਚੁੰਗਲ 'ਚੋਂ ਛੁਡਵਾਇਆ ਗਿਆ | ਉਨ੍ਹਾਂ ਕਿਹਾ ਕਿ ਭਾਵੇਂ ਮਾਜਰੀ ਪੁਲਿਸ ਵਲੋਂ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ਲਿਆ ਗਿਆ ਹੈ, ਪਰ ਹੁਣ ਤੱਕ ਕਿਸੇ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਤਾਂ ਅਗਲੇ ਦਿਨਾਂ ਅੰਦਰ ਮੁੱਖ ਹਾਈਵੇਅ ਜਾਮ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ | ਉਧਰ ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਥਾਣਾ ਮਾਜਰੀ ਦੇ ਮੁਖੀ ਅਮਨਦੀਪ ਸਿੰਘ ਚੀਮਾ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਤਫ਼ਤੀਸ਼ ਪੂਰੀ ਹੋਣ ਉਪਰੰਤ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਜੇਕਰ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਹਾਈਵੇਅ ਜਾਮ ਕਰ ਕੇ ਸੰਘਰਸ਼ ਵਿੱਢਿਆ ਜਾਵੇਗਾ-ਮਿਸ਼ਨ ਆਗੂ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਬਲੌਂਗੀ ਬਣੇ ਮਨੁੱਖੀ ਅਧਿਕਾਰ ਮੰਚ ਦੇ ਜ਼ਿਲ੍ਹਾ ਮੀਤ ਪ੍ਰਧਾਨ

ਖਰੜ, 21 ਅਪ੍ਰੈਲ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਮੁਹਾਲੀ ਅਤੇ ਚੰਡੀਗੜ੍ਹ ਇਕਾਈ ਦੀ ਸਾਂਝੀ ਮੀਟਿੰਗ ਲਾਂਡਰਾਂ ਰੋਡ ਖਰੜ ਵਿਖੇ ਮੈਡਮ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX