ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਬਾਰਦਾਨੇ ਦੀ ਕਮੀ ਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਭਾਕਿਯੂ (ਸਿੱਧੂਪੁਰ) ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ...

ਪੂਰੀ ਖ਼ਬਰ »

--ਦੀਪ ਸਿੰਘ ਵਾਲਾ ਕਤਲ ਮਾਮਲਾ--

ਨਸ਼ੇ ਦੀ ਪੂਰਤੀ ਲਈ ਪੁੱਤ ਨੇ ਹੀ ਕੀਤਾ ਪਿਤਾ ਦਾ ਕਤਲ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਦੀਪ ਸਿੰਘ ਵਾਲਾ ਵਿਖੇ ਹੋਏ ਇਕ ਵਿਅਕਤੀ ਦੇ ਅੰਨੇ ਕਤਲ ਦੀ ਫ਼ਰੀਦਕੋਟ ਪੁਲਿਸ ਨੇ ਚਾਰ ਦਿਨਾਂ 'ਚ ਹੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ | ਪੁਲਿਸ ਨੇ ਅੱਜ ਇੱਥੇ ਕੀਤੀ ਗਈ ਪੈ੍ਰਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ਮਿ੍ਤਕ ਹਰਪਾਲ ਸਿੰਘ (61 ਸਾਲ) ਦੇ ਪੁੱਤਰ ਪਿੱਪਲ ਸਿੰਘ (32 ਸਾਲ) ਨੇ ਹੀ ਨਸ਼ੇ ਲਈ ਪੈਸੇ ਨਾ ਮਿਲਣ 'ਤੇ ਆਪਣੇ ਦੋ ਹੋਰ ਸਾਥੀਆਂ ਨਾਲ ਰਲ ਕੇ ਆਪਣੇ ਪਿਤਾ ਦਾ ਕਤਲ ਕੀਤਾ ਹੈ | ਪੁਲਿਸ ਨੇ ਇਸ ਕਤਲ 'ਚ ਵਰਤਿਆ ਗਿਆ ਰੱਸਾ, ਸਰਿੰਜ ਆਦਿ ਵੀ ਬਰਾਮਦ ਕੀਤਾ ਗਿਆ | ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਐਸ.ਪੀ. ਬਾਲ ਕਿ੍ਸ਼ਨ ਸਿੰਗਲਾ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ 17 ਅਪ੍ਰੈਲ ਨੂੰ ਪਿੰਡ ਦੀਪ ਸਿੰਘ ਵਾਲਾ ਵਿਖੇ ਹਰਪਾਲ ਸਿੰਘ ਪੁੱਤਰ ਬੋਹੜ ਸਿੰਘ ਦੀ ਲਾਸ਼ ਉਸ ਦੇ ਘਰ ਦੇ ਵਿਹੜੇ 'ਚ ਪਈ ਮਿਲੀ ਸੀ, ਜਿਸ ਦਾ ਸਿਰ ਗਾਇਬ ਸੀ | ਜਿਸ ਤੋਂ ਬਾਅਦ ਮਿ੍ਤਕ ਦੀ ਪਤਨੀ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਤਾਲਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 302, 201, 34 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਇੰਚਾਰਜ ਅੰਮਿ੍ਤਪਾਲ ਸਿੰਘ ਭਾਟੀ ਦੀ ਅਗਵਾਈ 'ਚ ਪਲਿਸ ਵਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਹਰਪਾਲ ਸਿੰਘ ਦਾ ਸਿਰ ਉਸ ਦੇ ਘਰ ਦੇ ਪਸ਼ੂਆਂ ਦੇ ਵਾੜੇ 'ਚੋਂ ਹੀ ਦੱਬਿਆ ਹੋਇਆ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਦੇ ਕਤਲ ਮਾਮਲੇ 'ਚ ਉਸ ਦੇ ਪੁੱਤਰ ਪਿੱਪਲ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਜੁਰਮ ਕਬੂਲਦੇ ਹੋਏ ਇਸ ਘਟਨਾ 'ਚ ਉਨ੍ਹਾਂ ਦੇ ਸੀਰੀ ਜਸਵਿੰਦਰ ਸਿੰਘ ਤੇ ਇਕ ਦੋਸਤ ਗੁਰਸੇਵਕ ਸਿੰਘ ਦੀ ਸ਼ਮੂਲੀਅਤ ਵੀ ਦੱਸੀ | ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਜਸਤਿੰਦਰ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਦਾ ਲੜਕਾ ਪਿੱਪਲ ਸਿੰਘ ਨਸ਼ੇ ਦਾ ਆਦੀ ਹੈ ਅਤੇ ਉਸ ਨੂੰ ਨਸ਼ੇ ਦੀ ਦੀ ਪੂਰਤੀ ਲਈ ਆਪਣੇ ਪਿਤਾ ਤੋਂ ਪੈਸੇ ਮੰਗਦਾ ਰਹਿੰਦਾ ਸੀ | ਪਿਤਾ ਵਲੋਂ ਪੈਸੇ ਨਾ ਮਿਲਣ 'ਤੇ ਦੋਵਾਂ ਪਿਓ ਪੁੱਤਰ ਦਾ ਆਪਸ 'ਚ ਝਗੜਾ ਰਹਿੰਦਾ ਸੀ | ਨਸ਼ੇ ਲਈ ਪੈਸੇ ਨਾ ਮਿਲਣ ਕਰਕੇ ਪਿੱਪਲ ਸਿੰਘ ਨੇ ਆਪਣੇ ਪਿਤਾ ਹਰਪਾਲ ਸਿੰਘ ਦੇ ਕਤਲ ਦੀ ਸਕੀਮ ਬਣਾਈ | ਉਨ੍ਹਾਂ ਹਰਪਾਲ ਸਿੰਘ ਨੂੰ ਰਾਤ 12 ਕੁ ਵਜੇ ਨਸ਼ੇ ਦਾ ਟੀਕਾ ਲਾ ਕੇ ਉਸ ਦੀ ਗਰਦਨ ਦੁਆਲੇ ਰੱਸਾ ਪਾ ਕੇ ਉਸ ਨੂੰ ਛੱਤ ਤੋਂ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਆਤਮਹੱਤਿਆ ਦਾ ਮਾਮਲਾ ਲੱਗੇ | ਪ੍ਰੰਤੂ ਰੱਸੇ ਨਾਲ ਰਗੜ ਕੇ ਹਰਪਾਲ ਸਿੰਘ ਦੀ ਗਰਦਨ ਧੜ ਨਾਲੋਂ ਅਲੱਗ ਹੋ ਗਈ | ਜਿਸ ਤੋਂ ਬਾਅਦ ਉਨ੍ਹਾਂ ਸਿਰ ਨੂੰ ਪਸ਼ੂਆਂ ਵਾਲੇ ਵਾੜੇ ਦੇ ਬਰਾਂਡੇ 'ਚ ਦਬ ਦਿੱਤਾ ਅਤੇ ਸਵੇਰ ਨੂੰ ਕਤਲ ਦਾ ਰੌਲਾ ਪਾ ਦਿੱਤਾ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ 'ਚ ਪਿੱਪਲ ਸਿੰਘ ਦੇ ਦੋਵਾਂ ਸਾਥੀਆਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕਤਲ ਮਾਮਲੇ 'ਚ ਵਰਤੀ ਗਈ ਸਰਿੰਜ, ਰੱਸਾ ਆਦਿ ਕਬਜ਼ੇ 'ਚ ਲੈ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਨ੍ਹਾਂ ਤੋਂ ਵਾਰਦਾਤ ਨੂੰ ਅੰਜ਼ਾਮ ਦੇਣ ਸੰਬੰਧੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਅਤੇ ਅੰਮਿ੍ਤਪਾਲ ਸਿੰਘ ਭਾਟੀ ਇੰਚਾਰਜ ਸੀ.ਆਈ.ਏ. ਸਟਾਫ਼, ਫ਼ਰੀਦਕੋਟ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਾਰਦਾਨੇ ਦੀ ਘਾਟ ਕਾਰਨ ਖ਼ਰੀਦ 'ਚ ਦੇਰੀ ਤੇ ਬਦਲਦੇ ਮੌਸਮ ਨੇ ਵੀ ਕਿਸਾਨਾਂ ਦੇ ਸਾਹ ਸੁਕਾਏ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਹਰ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਇਸ ਵਾਰ ਪਹਿਲਾਂ ਹੀ 10 ਦਿਨ ਲੇਟ ਸ਼ੁਰੂ ਹੋਈ ਹੈ, ਪਰ ਅੱਜ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨ ਆਪਣੀ ਕਣਕ ਦੀ ਰਾਖੀ ਲਈ ਮਜ਼ਬੂਰਨ ਮੰਡੀਆਂ 'ਚ ਰੁਲ ਰਹੇ ਹਨ, ਕਿਉਂਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਮੀਤ ਪ੍ਰਧਾਨ ਰਾਜਪਾਲ ਦਾ ਜ਼ੋਰਦਾਰ ਸਵਾਗਤ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸ: ਸ਼ੁਭਦੀਪ ਸਿੰਘ ਬਿੱਟੂ ਨੂੰ ਨਗਰ ਕੌਂਸਲ ਮਲੋਟ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਮਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਵੀਰ ਰਾਜਪਾਲ ਨੂੰ ਮੀਤ ...

ਪੂਰੀ ਖ਼ਬਰ »

40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ 25 ਤੋਂ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤ ਦੇ ਸਹਿਯੋਗ ਨਾਲ 3 ਮਈ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪਰੂਥੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੁਦ ਬਰਗਾੜੀ ਦਾਣਾ ਮੰਡੀ ਪਹੁੰਚ ਕੇ ਲਿਆ ਜਾਇਜ਼ਾ

ਬਰਗਾੜੀ, 21 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਬਰਗਾੜੀ ਦੀ ਆਰਜੀ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਖਬਾਰਾਂ ਵਿਚ ਛਪ ਰਹੀਆਂ ਲਗਾਤਾਰ ਖਬਰਾਂ ਅਤੇ ਬੀਤੀ ਦੇਰ ਸ਼ਾਮ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮੁਫ਼ਤ ਫ਼ੈਬਰੋਸਕੈਨ ਕੈਂਪ 'ਚ 65 ਵਿਅਕਤੀਆਂ ਦੀ ਜਾਂਚ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਗਰਗ ਮਲਟੀਸ਼ਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਮੁਫ਼ਤ ਫ਼ੈਬਰੋਸਕੈਨ ਕੈਂਪ ਲਗਾਇਆ ਗਿਆ | ਕੈਂਪ 'ਚ ਡਾ.ਬਿਮਲ ਗਰਗ ਦੀ ਦੇਖ-ਰੇਖ ਹੇਠ 65 ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕਲੱਬ ਦੇ ਪ੍ਰਧਾਨ ਭਾਰਤ ...

ਪੂਰੀ ਖ਼ਬਰ »

ਕਿਸਾਨ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਕਿਸਾਨ ਦੀ ਦੇਰ ਰਾਤ ਕੋਟਕਪੂਰਾ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਾ ਸਿੰਘ ਪੁੱਤਰ ਮੱਲ ਸਿੰਘ ਪਿਛਲੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 126 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 126 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 25, ਮਲੋਟ 38, ਗਿੱਦੜਬਾਹਾ 3, ਜ਼ਿਲ੍ਹਾ ਜੇਲ੍ਹ 11, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਤੋਂ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਮੰਡੀ ਲੱਖੇਵਾਲੀ, 21 ਅਪ੍ਰੈਲ (ਮਿਲਖ ਰਾਜ)-ਇਲਾਕੇ ਦੀ ਸਭ ਤੋਂ ਪੁਰਾਣੀ ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਦੇ ਚੱਲਦੇ ਇਸ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖੇਵਾਲੀ ਯੂਥ ਸਰਕਲ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਪੱਤਰਕਾਰਾਂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਬਾਈਕਾਟ ਦਾ ਐਲਾਨ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਬੀਤੇ ਦਿਨੀਂ ਮਲੋਟ ਵਿਖੇ ਨਗਰ ਪਾਲਿਕਾ ਦੇ ਪ੍ਰਧਾਨ ਦੀ ਚੋਣ ਮੌਕੇ ਪ੍ਰਸ਼ਾਸਨ ਦੇ ਮਾੜੇ ਰਵੱਈਏ ਨੂੰ ਲੈ ਕੇ ਪੱਤਰਕਾਰਾਂ ਵਿਚ ਰੋਸ ਹੈ | ਇਸ ਸਬੰਧੀ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਜੈਤੋ ਪੁਲਿਸ ਨੇ 100 ਲੀਟਰ ਲਾਹਣ ਕੀਤੀ ਬਰਾਮਦ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਕਥਿਤ ਦੋਸ਼ੀ ਫ਼ਰਾਰ ਹੋਣ ਵਿਚ ਸਫ਼ਲ ਰਿਹਾ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਏ.ਐਸ.ਆਈ. ਗੁਰਦੀਪ ਸਿੰਘ ਮੱਲ੍ਹਣ ਆਪਣੇ ਸਮੇਤ ਸਾਥੀ ਪੁਲਿਸ ...

ਪੂਰੀ ਖ਼ਬਰ »

ਰਾਮ ਨੌਮੀ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਸਥਿਤ ਸ੍ਰੀ ਮਹਾਂਦੇਵ ਮੰਦਰ ਵਿਖੇ ਚੇਤ ਨਰਾਤਿਆਂ ਮੌਕੇ ਰੱਖੇ ਗਏ ਸ੍ਰੀ ਰਮਾਇਣ ਪਾਠਾਂ ਦੇ ਭੋਗ ਅੱਜ ਰਾਮ ਨੌਮੀ ਮੌਕੇ ਪਾਏ ਗਏ | ਭੋਗ ਉਪਰੰਤ ਕੰਜਕ ਪੂਜਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕਿਸਾਨ ਅੰਦੋਲਨ 'ਚ ਮੈਡੀਕਲ ਸੇਵਾਵਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ: ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਟਿਕਰੀ, ਸ਼ੰਭੂ, ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਰਮਾਇਣ ਦੇ ਪਾਠ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਸ੍ਰੀ ਰਮਾਇਣ ਪਾਠ ਅੱਜ ਸਮਾਪਤ ਹੋ ਗਏ | ਨਰਾਤਿਆਂ ਦੇ ਆਰੰਭ ਤੋਂ ਹੀ ਮੰਦਰ 'ਚ 31 ਸ੍ਰੀ ਰਮਾਇਣ ਪਾਠ ਹੋ ਰਹੇ ਸਨ | ਪਾਠਾਂ ਦੀ ਸਮਾਪਤੀ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਇਕਬਾਲ ਸਿੰਘ ਮਾਨ ਪੁੱਤਰ ਜਗਜੀਤ ਸਿੰਘ ਮਾਨ (52) ਪਿਛਲੇ ਦਿਨੀਂ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਵਾਲਾ ਚੌਧਰੀਆਂ ਦਾ ਵਸਾਇਆ ਪਿੰਡ ਕਰਮਗੜ੍ਹ

ਰਣਜੀਤ ਸਿੰਘ ਪਾਟਿਲ 9814460621 ਪਿਛੋਕੜ-ਮਲੋਟ ਤੇ ਅਬੋਹਰ ਰੋਡ ਤੋਂ ਿਲੰਕ ਰੋਡ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਕਰਮਗੜ੍ਹ ਚੌਧਰੀਆਂ ਵਲੋਂ ਵਸਾਇਆ ਗਿਆ ਇਕ ਭਾਈਚਾਰਕ ਸਾਂਝ ਵਾਲਾ ਪਿੰਡ ਹੈ, ਜਿਸ ਨੂੰ ਪਹਿਲਾਂ ਕਰਮਖੇੜਾ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਰਿਹਾ ਹੈ | ...

ਪੂਰੀ ਖ਼ਬਰ »

ਬਸਤੀ 'ਚੋਂ ਪਾਣੀ ਦੀ ਨਿਕਾਸੀ ਦੀ ਮੰਗ

ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਸੁਰਿੰਦਰ ਕੁਮਾਰ, ਸਰਾਂਸ ਕੁਮਾਰ, ਰਾਮ ਲਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਕਾਰਨ ਹੀ ਨਹਿਰੂ ਬਸਤੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਨੀਵੀਂ ਜਗ੍ਹਾ 'ਤੇ ਇਕੱਠਾ ਹੋ ਜਾਂਦਾ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਡੈਮੋਕ੍ਰੇਟਿਕ ਤੇ ਟਕਸਾਲੀ ਅਕਾਲੀ ਦਲ ਦਾ ਸਿਰਜੋੜਨਾ ਸ਼ੁਭ ਸੰਕੇਤ-ਜਥੇਦਾਰ ਨੰਗਲ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕੇ੍ਰਟਿਕ ਦਾ ਸਿਰ ਜੋੜ ਕੇ ਬੈਠਣਾ ਸ਼ੁੱਭ ਸੰਕੇਤ ਹੈ | ਇਸ ਗੱਲ ਦੀ ਲੋੜ ਪਿਛਲੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਵੇ-ਡਾ: ਗੁੁਰਚਰਨ ਭਗਤੂਆਣਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੂਰੇ ਭਾਰਤ ਅਤੇ ਪੰਜਾਬ ਵਿਚ ਪਿਛਲੇ ਇਕ ਸਾਲ ਤੋਂ ਸ਼ੁੁਰੂ ਹੋਈ ਕੋਰੋਨਾ ਦੀ ਬਿਮਾਰੀ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ | ਇਸ ਦਹਿਸ਼ਤ ਦੇ ਮਾਹੌਲ 'ਚ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ...

ਪੂਰੀ ਖ਼ਬਰ »

ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਚੋਰੀ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਤੜਕਸਾਰ ਸਥਾਨਕ ਸ਼ਹਿਰ ਦੀਆਂ ਦੁਕਾਨਾਂ ਦੇ ਜਿੰਦਰੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ | ਚੋਰਾਂ ਨੇ ਦੁਕਾਨਾਂ 'ਚੋਂ ਨਕਦ ਰਕਮਾਂ ਹੀ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ | ਲਗਾਤਾਰ ਵਾਪਰੀਆਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਡਾਕਟਰ ਤੋਂ ਮੋਬਾਈਲ ਖੋਹ ਕੇ ਫ਼ਰਾਰ

ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਡਾਕਟਰ ਤੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਝਪਟ ਮਾਰ ਕੇ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਮੌਕੇ ਤੋਂ ...

ਪੂਰੀ ਖ਼ਬਰ »

ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਟੀਕਾਕਰਨ ਦਾ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ 'ਚ ਚੋਰੀ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ ਦੇ ਸ਼ਟਰ ਦਾ ਜਿੰਦਰਾ ਭੰਨ ਕੇ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਦੁਕਾਨ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪੰਜਗਰਾੲੀਂ ਕਲਾਂ ਨੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਬੇਅਦਬੀ ਮਾਮਲੇ 'ਚ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲੇ 'ਚ ਸਾਬਕਾ ਸਾਂਸਦ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਕੱਲ੍ਹ

ਬਰਗਾੜੀ, 21 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਨਿਵਾਸੀ ਸਤਨਾਮ ਸਿੰਘ ਬਰਾੜ ਅਤੇ ਸੁਖਰਾਜ ਸਿੰਘ ਰਾਜਾ ਬਰਾੜ ਦੇ ਸਤਿਕਾਰਤ ਪਿਤਾ ਸ: ਬਲਦੇਵ ਸਿੰਘ ਬਰਾੜ ਸਪੁੱਤਰ ਸਵ. ਮੇਲਾ ਸਿੰਘ ਬਰਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁੁਰ ਵਲੋਂ ਦਿੱਲੀ 'ਚ ਚੱਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨ ਭਰਾਵਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸ਼ਨ ਸਿੰਘ ਵਲੋਂ ਨਸਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ...

ਪੂਰੀ ਖ਼ਬਰ »

ਖੱਤਰੀ ਭਵਨ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਨੇ ਰਾਮਨੌਮੀ ਦਾ ਤਿਉਹਾਰ ਕੋਰੋਨਾ ਦੀਆਂ ਸਾਵਧਾਨੀਆਂ ਅਤੇ ਪਾਬੰਦੀਆਂ ਦਰਮਿਆਨ ਖੱਤਰੀ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ...

ਪੂਰੀ ਖ਼ਬਰ »

ਮੰਡੀਆਂ 'ਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)–ਕਣਕ ਦੇ ਖ਼ਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਹੋਵੇਗਾ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਪੰਜਾਬੀ ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਨਿਰਮਾਤਾ ਜਤਿੰਦਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਗੀਤਕਾਰ ਸਤਨਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਅਨਾਜ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਹੈਪੀ ਭੁੱਲਰ ਵੀ ਹਾਜ਼ਰ ਸਨ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਕੂੜਾ ਡੰਪ ਨੂੰ ਲੈ ਕੇ ਪਿੰਡ ਵਾਸੀਆਂ ਤੇ ਪ੍ਰਸ਼ਾਸਨ 'ਚ ਭਖਿਆ ਵਿਵਾਦ ਹੋਇਆ ਸ਼ਾਂਤ

ਬੀੜ ਚਹਿਲ (ਫ਼ਰੀਦਕੋਟ), 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿੰਡ ਬੀੜ ਚਹਿਲ ਅੰਦਰ ਫ਼ਰੀਦਕੋਟ ਸ਼ਹਿਰ ਦੇ ਕੂੜੇ ਨੂੰ ਸੁੱਟਣ ਲਈ ਸਰਕਾਰ ਵਲੋਂ ਅਲਾਟ ਜਗ੍ਹਾ 'ਤੇ ਕੂੜਾ ਸੁੱਟਣ ਨੂੰ ਲੈ ਕੇ ਸਥਾਨਕ ਪਿੰਡ ਵਾਸੀਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਚਕਾਰ ਕਾਫ਼ੀ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਅਨਾਜ ਮੰਡੀਆਂ 'ਚ ਬੋਰੀਆਂ ਦੇ ਅੰਬਾਰ ਲੱਗੇ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਅਨਾਜ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਇਸ ਸਮੇਂ ਕਿਸਾਨ ਅਤੇ ਆੜ੍ਹਤੀਏ ਦੋ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਵਿਚ ਵੱਡੀ ਸਮੱਸਿਆ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 166 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 166 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX