ਤਾਜਾ ਖ਼ਬਰਾਂ


ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  1 day ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  1 day ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  1 day ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  1 day ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  1 day ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  1 day ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  1 day ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  1 day ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਫਰੀਦਕੋਟ

ਬਾਰਦਾਨੇ ਦੀ ਕਮੀ ਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਭਾਕਿਯੂ (ਸਿੱਧੂਪੁਰ) ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ...

ਪੂਰੀ ਖ਼ਬਰ »

--ਦੀਪ ਸਿੰਘ ਵਾਲਾ ਕਤਲ ਮਾਮਲਾ--

ਨਸ਼ੇ ਦੀ ਪੂਰਤੀ ਲਈ ਪੁੱਤ ਨੇ ਹੀ ਕੀਤਾ ਪਿਤਾ ਦਾ ਕਤਲ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਦੀਪ ਸਿੰਘ ਵਾਲਾ ਵਿਖੇ ਹੋਏ ਇਕ ਵਿਅਕਤੀ ਦੇ ਅੰਨੇ ਕਤਲ ਦੀ ਫ਼ਰੀਦਕੋਟ ਪੁਲਿਸ ਨੇ ਚਾਰ ਦਿਨਾਂ 'ਚ ਹੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ | ਪੁਲਿਸ ਨੇ ਅੱਜ ਇੱਥੇ ਕੀਤੀ ਗਈ ਪੈ੍ਰਸ ਕਾਨਫਰੰਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਖ਼ਰੀਦ 'ਚ ਦੇਰੀ ਤੇ ਬਦਲਦੇ ਮੌਸਮ ਨੇ ਵੀ ਕਿਸਾਨਾਂ ਦੇ ਸਾਹ ਸੁਕਾਏ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਹਰ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਇਸ ਵਾਰ ਪਹਿਲਾਂ ਹੀ 10 ਦਿਨ ਲੇਟ ਸ਼ੁਰੂ ਹੋਈ ਹੈ, ਪਰ ਅੱਜ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨ ਆਪਣੀ ਕਣਕ ਦੀ ਰਾਖੀ ਲਈ ਮਜ਼ਬੂਰਨ ਮੰਡੀਆਂ 'ਚ ਰੁਲ ਰਹੇ ਹਨ, ਕਿਉਂਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਮੀਤ ਪ੍ਰਧਾਨ ਰਾਜਪਾਲ ਦਾ ਜ਼ੋਰਦਾਰ ਸਵਾਗਤ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸ: ਸ਼ੁਭਦੀਪ ਸਿੰਘ ਬਿੱਟੂ ਨੂੰ ਨਗਰ ਕੌਂਸਲ ਮਲੋਟ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਮਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਵੀਰ ਰਾਜਪਾਲ ਨੂੰ ਮੀਤ ...

ਪੂਰੀ ਖ਼ਬਰ »

40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ 25 ਤੋਂ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤ ਦੇ ਸਹਿਯੋਗ ਨਾਲ 3 ਮਈ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪਰੂਥੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੁਦ ਬਰਗਾੜੀ ਦਾਣਾ ਮੰਡੀ ਪਹੁੰਚ ਕੇ ਲਿਆ ਜਾਇਜ਼ਾ

ਬਰਗਾੜੀ, 21 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਬਰਗਾੜੀ ਦੀ ਆਰਜੀ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਖਬਾਰਾਂ ਵਿਚ ਛਪ ਰਹੀਆਂ ਲਗਾਤਾਰ ਖਬਰਾਂ ਅਤੇ ਬੀਤੀ ਦੇਰ ਸ਼ਾਮ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮੁਫ਼ਤ ਫ਼ੈਬਰੋਸਕੈਨ ਕੈਂਪ 'ਚ 65 ਵਿਅਕਤੀਆਂ ਦੀ ਜਾਂਚ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਗਰਗ ਮਲਟੀਸ਼ਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਮੁਫ਼ਤ ਫ਼ੈਬਰੋਸਕੈਨ ਕੈਂਪ ਲਗਾਇਆ ਗਿਆ | ਕੈਂਪ 'ਚ ਡਾ.ਬਿਮਲ ਗਰਗ ਦੀ ਦੇਖ-ਰੇਖ ਹੇਠ 65 ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕਲੱਬ ਦੇ ਪ੍ਰਧਾਨ ਭਾਰਤ ...

ਪੂਰੀ ਖ਼ਬਰ »

ਕਿਸਾਨ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਕਿਸਾਨ ਦੀ ਦੇਰ ਰਾਤ ਕੋਟਕਪੂਰਾ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਾ ਸਿੰਘ ਪੁੱਤਰ ਮੱਲ ਸਿੰਘ ਪਿਛਲੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 126 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 126 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 25, ਮਲੋਟ 38, ਗਿੱਦੜਬਾਹਾ 3, ਜ਼ਿਲ੍ਹਾ ਜੇਲ੍ਹ 11, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਤੋਂ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਮੰਡੀ ਲੱਖੇਵਾਲੀ, 21 ਅਪ੍ਰੈਲ (ਮਿਲਖ ਰਾਜ)-ਇਲਾਕੇ ਦੀ ਸਭ ਤੋਂ ਪੁਰਾਣੀ ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਦੇ ਚੱਲਦੇ ਇਸ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖੇਵਾਲੀ ਯੂਥ ਸਰਕਲ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਪੱਤਰਕਾਰਾਂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਬਾਈਕਾਟ ਦਾ ਐਲਾਨ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਬੀਤੇ ਦਿਨੀਂ ਮਲੋਟ ਵਿਖੇ ਨਗਰ ਪਾਲਿਕਾ ਦੇ ਪ੍ਰਧਾਨ ਦੀ ਚੋਣ ਮੌਕੇ ਪ੍ਰਸ਼ਾਸਨ ਦੇ ਮਾੜੇ ਰਵੱਈਏ ਨੂੰ ਲੈ ਕੇ ਪੱਤਰਕਾਰਾਂ ਵਿਚ ਰੋਸ ਹੈ | ਇਸ ਸਬੰਧੀ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਜੈਤੋ ਪੁਲਿਸ ਨੇ 100 ਲੀਟਰ ਲਾਹਣ ਕੀਤੀ ਬਰਾਮਦ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਕਥਿਤ ਦੋਸ਼ੀ ਫ਼ਰਾਰ ਹੋਣ ਵਿਚ ਸਫ਼ਲ ਰਿਹਾ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਏ.ਐਸ.ਆਈ. ਗੁਰਦੀਪ ਸਿੰਘ ਮੱਲ੍ਹਣ ਆਪਣੇ ਸਮੇਤ ਸਾਥੀ ਪੁਲਿਸ ...

ਪੂਰੀ ਖ਼ਬਰ »

ਰਾਮ ਨੌਮੀ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਸਥਿਤ ਸ੍ਰੀ ਮਹਾਂਦੇਵ ਮੰਦਰ ਵਿਖੇ ਚੇਤ ਨਰਾਤਿਆਂ ਮੌਕੇ ਰੱਖੇ ਗਏ ਸ੍ਰੀ ਰਮਾਇਣ ਪਾਠਾਂ ਦੇ ਭੋਗ ਅੱਜ ਰਾਮ ਨੌਮੀ ਮੌਕੇ ਪਾਏ ਗਏ | ਭੋਗ ਉਪਰੰਤ ਕੰਜਕ ਪੂਜਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕਿਸਾਨ ਅੰਦੋਲਨ 'ਚ ਮੈਡੀਕਲ ਸੇਵਾਵਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ: ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਟਿਕਰੀ, ਸ਼ੰਭੂ, ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਰਮਾਇਣ ਦੇ ਪਾਠ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਸ੍ਰੀ ਰਮਾਇਣ ਪਾਠ ਅੱਜ ਸਮਾਪਤ ਹੋ ਗਏ | ਨਰਾਤਿਆਂ ਦੇ ਆਰੰਭ ਤੋਂ ਹੀ ਮੰਦਰ 'ਚ 31 ਸ੍ਰੀ ਰਮਾਇਣ ਪਾਠ ਹੋ ਰਹੇ ਸਨ | ਪਾਠਾਂ ਦੀ ਸਮਾਪਤੀ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਇਕਬਾਲ ਸਿੰਘ ਮਾਨ ਪੁੱਤਰ ਜਗਜੀਤ ਸਿੰਘ ਮਾਨ (52) ਪਿਛਲੇ ਦਿਨੀਂ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਵਾਲਾ ਚੌਧਰੀਆਂ ਦਾ ਵਸਾਇਆ ਪਿੰਡ ਕਰਮਗੜ੍ਹ




ਰਣਜੀਤ ਸਿੰਘ ਪਾਟਿਲ
9814460621
ਪਿਛੋਕੜ-ਮਲੋਟ ਤੇ ਅਬੋਹਰ ਰੋਡ ਤੋਂ ਿਲੰਕ ਰੋਡ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਕਰਮਗੜ੍ਹ ਚੌਧਰੀਆਂ ਵਲੋਂ ਵਸਾਇਆ ਗਿਆ ਇਕ ਭਾਈਚਾਰਕ ਸਾਂਝ ਵਾਲਾ ਪਿੰਡ ਹੈ, ਜਿਸ ਨੂੰ ਪਹਿਲਾਂ ਕਰਮਖੇੜਾ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਰਿਹਾ ਹੈ | ਪਿੰਡ ਕਰਮਗੜ੍ਹ ਦੀ ਨੀਂਹ ਚੌਧਰੀ ਨੰਦ ਰਾਮ ਗੋਂਦਾਰਾ ਨੇ 1870ਈਾ ਵਿਚ ਰੱਖੀ ਸੀ | ਪਿੰਡ ਭਗਵਾਨਪੁਰਾ ਵਾਂਗ ਹੀ ਕਰਮਗੜ੍ਹ ਪਿੰਡ ਮਲੋਟ ਪਿੰਡ 'ਚੋਂ ਨਿਕਲਿਆ ਹੋਇਆ ਪਿੰਡ ਹੈ | ਪਿੰਡ ਵਾਸੀ ਰਮੇਸ਼ ਕੁਮਾਰ ਪੁੱਤਰ ਲੇਖ ਰਾਮ ਨੇ ਦੱਸਿਆ ਕਿ ਚੌਧਰੀ ਨੰਦ ਰਾਮ ਨੇ ਆਪਣੇ ਪਿਤਾ ਚੌਧਰੀ ਕਰਮ ਦੇ ਨਾਂਅ ਤੇ ਪਿੰਡ ਦਾ ਨਾਂਅ ਕਰਮਗੜ੍ਹ ਰੱਖਿਆ | ਇਹ ਵੀ ਕਿਹਾ ਜਾਂਦਾ ਹੈ ਕਿ ਇਸ ਪਿੰਡ ਦੀ ਜ਼ਮੀਨ ਨੂੰ ਕਰਮਾਂ ਵਾਲੀ ਕਿਹਾ ਜਾਂਦਾ ਸੀ ਉਸ ਤੋਂ ਨਾਂਅ ਕਰਮਗੜ੍ਹ ਪਿਆ | ਪਿੰਡ ਵਾਸੀਆਂ ਅਨੁਸਾਰ ਚੌਧਰੀ ਨੰਦ ਰਾਮ ਗੋਂਦਾਰਾ ਨੇ ਆਪਣੇ ਮਰਨ ਤੋਂ ਪਹਿਲਾਂ ਹੀ ਪਿੰਡ ਵਿਚ ਆਪਣੀ ਇਕ ਸਮਾਧ ਬਣਾ ਦਿੱਤੀ ਸੀ, ਕਿਉਂਕਿ ਉਸ ਦੀ ਕੋਈ ਔਲਾਦ ਨਹੀਂ ਸੀ ਅਤੇ ਉਸਦਾ ਮੰਨਣਾ ਸੀ ਕਿ ਲੋਕ ਉਸਨੂੰ ਇਸ ਸਥਾਨ ਤੋਂ ਯਾਦ ਕਰਿਆ ਕਰਨਗੇ | ਉਸ ਦਾ ਦਿਹਾਂਤ 1914 ਵਿਚ ਹੋਇਆ | ਪਿੰਡ ਦੀ ਖ਼ਾਸ ਗੱਲ ਇਹ ਵੀ ਰਹੀ ਕਿ 1947 ਤੋਂ ਲੈ ਕੇ 1975 ਤੱਕ ਕਿਸੇ ਵੀ ਥਾਣੇ ਵਿਚ ਇਸ ਪਿੰਡ ਤੋਂ ਕੋਈ ਐਫ.ਆਈ.ਆਰ. ਦਰਜ ਨਹੀਂ ਹੋਈ, ਜਿਸ ਕਰਕੇ ਇਸ ਪਿੰਡ ਨੂੰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲਾ ਚੌਧਰੀਆਂ ਦਾ ਵਸਾਇਆ ਪਿੰਡ ਕਿਹਾ ਜਾਂਦਾ ਹੈ |
ਸ਼ਿਵ ਮੰਦਰ-ਪਿੰਡ ਵਿਚ 1946 ਮਾਨ ਨਾਥ ਨੇ ਸ਼ਿਵ ਮੰਦਰ ਦੀ ਸਥਾਪਨਾ ਕੀਤੀ ਸੀ | ਪ੍ਰਾਚੀਨ ਸ਼ਿਵ ਮੰਦਰ ਦੇ ਨਾਂਅ ਨਾਲ ਜਾਣੇ ਜਾਂਦੇ ਇਸ ਮੰਦਰ ਦੀ ਬਹੁਤ ਮਾਨਤਾ ਦੱਸੀ ਜਾਂਦੀ ਹੈ ਅਤੇ ਸ਼ਿਵਰਾਤਰੀ ਵਾਲੇ ਦਿਨ ਭਾਰੀ ਮੇਲਾ ਲੱਗਦਾ ਹੈ | ਲੋਕ ਦੂਰੋਂ-ਦੂਰੋਂ ਪਹੁੰਚ ਕੇ ਆਪਣੀਆਂ ਮੰਨਤਾਂ ਪੂਰੀਆਂ ਕਰਦੇ ਹਨ | ਪਿੰਡ ਦੇ ਲੋਕਾਂ ਦੀ ਵੀ ਇਸ ਮੰਦਰ 'ਚ ਬਹੁਤ ਆਸਥਾ ਹੈ |
ਹੁਣ ਤੱਕ ਦੇ ਸਰਪੰਚ-ਚੌਧਰੀ ਰਣਧੀਰ ਸਿੰਘ ਗੋਂਦਾਰਾ, ਸ਼ਮਸ਼ੇਰ ਸਿੰਘ ਮਾਨ, ਜਰਨੈਲ ਸਿੰਘ ਗਿੱਲ, ਅਮਰਜੀਤ ਕੌਰ, ਹਰਬੰਸ ਸਿੰਘ, ਤਸਵੀਰ ਕੌਰ ਅਤੇ ਹੁਣ ਪੂਜਾ ਰਾਣੀ ਪਿੰਡ ਦੀ ਸਰਪੰਚ ਵਜੋਂ ਸੇਵਾਵਾਂ ਨਿਭਾ ਰਹੀ ਹੈ |
ਪਿੰਡ ਦੀ ਪੰਚਾਇਤ-ਪਿੰਡ ਦੀ ਪੰਚਾਇਤ ਵਿਚ ਸਰਪੰਚ ਪੂਜਾ ਰਾਣੀ ਤੋਂ ਇਲਾਵਾ ਮੈਂਬਰ ਨਵਰਾਜ ਸਿੰਘ ਮਾਨ, ਜਗਸੀਰ ਸਿੰਘ, ਲਖਵੀਰ ਸਿੰਘ, ਮਨਜੀਤ ਕੌਰ, ਕੁਲਦੀਪ ਸਿੰਘ, ਨਛੱਤਰ ਸਿੰਘ ਗਿੱਲ ਅਤੇ ਪ੍ਰੀਤ ਕੌਰ ਮੈਂਬਰ ਆਪਣੀਆਂ ਸੇਵਾਵਾਂ ਦੇ ਰਹੇ ਹਨ |
ਵਿਕਾਸ ਦੇ ਕੰਮ-ਪਿੰਡ ਦੀ ਪੰਚਾਇਤ ਦੁਆਰਾ ਗਲੀਆਂ ਵਿਚ ਲਾਕ ਟਾਇਲਾਂ ਲਾਉਣ ਦਾ ਕੰਮ, ਗੁਰਦੁਆਰਾ ਸਾਹਿਬ ਅਤੇ ਸ਼ਮਸ਼ਾਨਘਾਟ ਵਿਚ ਲਾਕ ਟਾਇਲਾਂ ਲਗਾਉਣ ਦਾ ਕੰਮ, ਭੱਠੀ ਦਾ ਕੰਮ, ਪੰਚਾਇਤ ਘਰ ਅਤੇ ਧਰਮਸ਼ਾਲਾ ਵਿਚ ਸ਼ੈੱਡ ਦੀ ਉਸਾਰੀ, ਗਲੀਆਂ ਵਿਚ ਲਾਈਟਾਂ ਦਾ ਪ੍ਰਬੰਧ, ਛੱਪੜ ਦੀ ਸਫ਼ਾਈ ਤੇ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਦੀ ਸਫ਼ਾਈ ਕਰਵਾਈ ਗਈ |
ਮੁੱਖ ਮੰਗਾਂ-ਅਬੋਹਰ ਰੋਡ ਤੋਂ ਪਿੰਡ ਨੂੰ ਜਾਂਦੀ ਸੜਕ ਅਤੇ ਆਸਪਾਸ ਲਾਕ ਟਾਇਲਾਂ ਲਾਉਣ ਦਾ ਕੰਮ ਕਰਵਾਇਆ ਜਾਣਾ ਹੈ | ਬੱਸ ਸਟਾਪ ਦੀ ਮੰਗ, ਸੀਨੀਅਰ ਸੈਕੰਡਰੀ ਸਕੂਲ ਦੀ ਮੰਗ, ਰਹਿੰਦੇ ਗਲੀਆਂ ਦੇ ਕੰਮ |
ਸਿੱਖਿਆ: ਪਿੰਡ ਕਰਮਗੜ੍ਹ ਅਤੇ ਢਾਣੀਆਂ ਦੇ ਬੱਚਿਆਂ ਲਈ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ | ਪਿੰਡ ਵਿਚ ਸਟੇਡੀਅਮ ਤਾਂ ਹੈ ਪਰ ਸਾਂਭ ਸੰਭਾਲ ਲਈ ਗ੍ਰਾਂਟ ਦੀ ਲੋੜ ਹੈ | ਪੰਚਾਇਤ ਘਰ, ਦੋ ਧਰਮਸ਼ਾਲਾਵਾਂ ਤੇ ਦੋ ਗੁਰਦੁਆਰਾ ਸਾਹਿਬ, ਪ੍ਰਾਚੀਨ ਸ਼ਿਵ ਮੰਦਰ ਵੀ ਪਿੰਡ ਦੀ ਸ਼ਾਨ ਵਧਾ ਰਿਹਾ ਹੈ |
ਅਗਾਂਹਵਧੂ ਪਿੰਡ ਦੇ ਵਸਨੀਕ-ਪਿੰਡ ਦੇ ਵਸਨੀਕ ਸਿੱਖਿਆ ਹਾਸਲ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜਿਸ 'ਚ ਨੀਰਜ ਗੋਂਦਾਰਾ ਕਨਾਲ ਪਟਵਾਰੀ, ਰਾਜ ਕੁਮਾਰ ਹੈਲਥ ਸੈਨਟਰੀ ਇੰਸਪੈਕਟਰ, ਸੁਮਨ ਪ੍ਰੀਤ ਕੌਰ ਹੈੱਡ ਕਾਂਸਟੇਬਲ, ਸਤਿੰਦਰ ਸਿੰਘ ਹੈੱਡ ਕਾਂਸਟੇਬਲ, ਦਲੀਪ ਕੁਮਾਰ ਈ.ਟੀ.ਟੀ ਅਧਿਆਪਕ, ਸਰਬਜੀਤ ਸਿੰਘ ਪੰਜਾਬੀ ਮਾਸਟਰ ਚੰਡੀਗੜ੍ਹ, ਸਚਿਨ ਕੁਮਾਰ ਗੋਂਦਾਰਾ ਪ੍ਰੋਫੈਸਰ, ਗੁਰਪ੍ਰੀਤ ਕੌਰ ਪੰਜਾਬੀ ਅਧਿਆਪਕਾਂ ਚੰਡੀਗੜ੍ਹ, ਬਿਮਲਾ ਰਾਣੀ ਪਿ੍ੰਸੀਪਲ, ਮਦਨ ਲਾਲ ਐਸ.ਐਸ. ਮਾਸਟਰ, ਮੰਗਤ ਸਿੰਘ ਫ਼ਾਇਰਮੈਨ ਅਤੇ ਹੋਰ ਵੀ ਪੜ੍ਹੇ ਲਿਖੇ ਪਿੰਡ ਦੇ ਵਸਨੀਕ ਪਿੰਡ ਦੇ ਚਾਨਣ ਮੁਨਾਰੇ ਹਨ |


ਖ਼ਬਰ ਸ਼ੇਅਰ ਕਰੋ

 

ਬਸਤੀ 'ਚੋਂ ਪਾਣੀ ਦੀ ਨਿਕਾਸੀ ਦੀ ਮੰਗ

ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਸੁਰਿੰਦਰ ਕੁਮਾਰ, ਸਰਾਂਸ ਕੁਮਾਰ, ਰਾਮ ਲਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਕਾਰਨ ਹੀ ਨਹਿਰੂ ਬਸਤੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਨੀਵੀਂ ਜਗ੍ਹਾ 'ਤੇ ਇਕੱਠਾ ਹੋ ਜਾਂਦਾ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਡੈਮੋਕ੍ਰੇਟਿਕ ਤੇ ਟਕਸਾਲੀ ਅਕਾਲੀ ਦਲ ਦਾ ਸਿਰਜੋੜਨਾ ਸ਼ੁਭ ਸੰਕੇਤ-ਜਥੇਦਾਰ ਨੰਗਲ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕੇ੍ਰਟਿਕ ਦਾ ਸਿਰ ਜੋੜ ਕੇ ਬੈਠਣਾ ਸ਼ੁੱਭ ਸੰਕੇਤ ਹੈ | ਇਸ ਗੱਲ ਦੀ ਲੋੜ ਪਿਛਲੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਵੇ-ਡਾ: ਗੁੁਰਚਰਨ ਭਗਤੂਆਣਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੂਰੇ ਭਾਰਤ ਅਤੇ ਪੰਜਾਬ ਵਿਚ ਪਿਛਲੇ ਇਕ ਸਾਲ ਤੋਂ ਸ਼ੁੁਰੂ ਹੋਈ ਕੋਰੋਨਾ ਦੀ ਬਿਮਾਰੀ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ | ਇਸ ਦਹਿਸ਼ਤ ਦੇ ਮਾਹੌਲ 'ਚ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ...

ਪੂਰੀ ਖ਼ਬਰ »

ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਚੋਰੀ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਤੜਕਸਾਰ ਸਥਾਨਕ ਸ਼ਹਿਰ ਦੀਆਂ ਦੁਕਾਨਾਂ ਦੇ ਜਿੰਦਰੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ | ਚੋਰਾਂ ਨੇ ਦੁਕਾਨਾਂ 'ਚੋਂ ਨਕਦ ਰਕਮਾਂ ਹੀ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ | ਲਗਾਤਾਰ ਵਾਪਰੀਆਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਡਾਕਟਰ ਤੋਂ ਮੋਬਾਈਲ ਖੋਹ ਕੇ ਫ਼ਰਾਰ

ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਡਾਕਟਰ ਤੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਝਪਟ ਮਾਰ ਕੇ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਮੌਕੇ ਤੋਂ ...

ਪੂਰੀ ਖ਼ਬਰ »

ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਟੀਕਾਕਰਨ ਦਾ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ 'ਚ ਚੋਰੀ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ ਦੇ ਸ਼ਟਰ ਦਾ ਜਿੰਦਰਾ ਭੰਨ ਕੇ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਦੁਕਾਨ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪੰਜਗਰਾੲੀਂ ਕਲਾਂ ਨੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਬੇਅਦਬੀ ਮਾਮਲੇ 'ਚ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲੇ 'ਚ ਸਾਬਕਾ ਸਾਂਸਦ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਕੱਲ੍ਹ

ਬਰਗਾੜੀ, 21 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਨਿਵਾਸੀ ਸਤਨਾਮ ਸਿੰਘ ਬਰਾੜ ਅਤੇ ਸੁਖਰਾਜ ਸਿੰਘ ਰਾਜਾ ਬਰਾੜ ਦੇ ਸਤਿਕਾਰਤ ਪਿਤਾ ਸ: ਬਲਦੇਵ ਸਿੰਘ ਬਰਾੜ ਸਪੁੱਤਰ ਸਵ. ਮੇਲਾ ਸਿੰਘ ਬਰਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁੁਰ ਵਲੋਂ ਦਿੱਲੀ 'ਚ ਚੱਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨ ਭਰਾਵਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸ਼ਨ ਸਿੰਘ ਵਲੋਂ ਨਸਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ...

ਪੂਰੀ ਖ਼ਬਰ »

ਖੱਤਰੀ ਭਵਨ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਨੇ ਰਾਮਨੌਮੀ ਦਾ ਤਿਉਹਾਰ ਕੋਰੋਨਾ ਦੀਆਂ ਸਾਵਧਾਨੀਆਂ ਅਤੇ ਪਾਬੰਦੀਆਂ ਦਰਮਿਆਨ ਖੱਤਰੀ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ...

ਪੂਰੀ ਖ਼ਬਰ »

ਮੰਡੀਆਂ 'ਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)–ਕਣਕ ਦੇ ਖ਼ਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਹੋਵੇਗਾ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਪੰਜਾਬੀ ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਨਿਰਮਾਤਾ ਜਤਿੰਦਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਗੀਤਕਾਰ ਸਤਨਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਅਨਾਜ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਹੈਪੀ ਭੁੱਲਰ ਵੀ ਹਾਜ਼ਰ ਸਨ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਕੂੜਾ ਡੰਪ ਨੂੰ ਲੈ ਕੇ ਪਿੰਡ ਵਾਸੀਆਂ ਤੇ ਪ੍ਰਸ਼ਾਸਨ 'ਚ ਭਖਿਆ ਵਿਵਾਦ ਹੋਇਆ ਸ਼ਾਂਤ

ਬੀੜ ਚਹਿਲ (ਫ਼ਰੀਦਕੋਟ), 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿੰਡ ਬੀੜ ਚਹਿਲ ਅੰਦਰ ਫ਼ਰੀਦਕੋਟ ਸ਼ਹਿਰ ਦੇ ਕੂੜੇ ਨੂੰ ਸੁੱਟਣ ਲਈ ਸਰਕਾਰ ਵਲੋਂ ਅਲਾਟ ਜਗ੍ਹਾ 'ਤੇ ਕੂੜਾ ਸੁੱਟਣ ਨੂੰ ਲੈ ਕੇ ਸਥਾਨਕ ਪਿੰਡ ਵਾਸੀਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਚਕਾਰ ਕਾਫ਼ੀ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਅਨਾਜ ਮੰਡੀਆਂ 'ਚ ਬੋਰੀਆਂ ਦੇ ਅੰਬਾਰ ਲੱਗੇ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਅਨਾਜ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਇਸ ਸਮੇਂ ਕਿਸਾਨ ਅਤੇ ਆੜ੍ਹਤੀਏ ਦੋ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਵਿਚ ਵੱਡੀ ਸਮੱਸਿਆ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 166 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 166 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX