ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ...
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਦੀਪ ਸਿੰਘ ਵਾਲਾ ਵਿਖੇ ਹੋਏ ਇਕ ਵਿਅਕਤੀ ਦੇ ਅੰਨੇ ਕਤਲ ਦੀ ਫ਼ਰੀਦਕੋਟ ਪੁਲਿਸ ਨੇ ਚਾਰ ਦਿਨਾਂ 'ਚ ਹੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ | ਪੁਲਿਸ ਨੇ ਅੱਜ ਇੱਥੇ ਕੀਤੀ ਗਈ ਪੈ੍ਰਸ ਕਾਨਫਰੰਸ ...
ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਹਰ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਇਸ ਵਾਰ ਪਹਿਲਾਂ ਹੀ 10 ਦਿਨ ਲੇਟ ਸ਼ੁਰੂ ਹੋਈ ਹੈ, ਪਰ ਅੱਜ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨ ਆਪਣੀ ਕਣਕ ਦੀ ਰਾਖੀ ਲਈ ਮਜ਼ਬੂਰਨ ਮੰਡੀਆਂ 'ਚ ਰੁਲ ਰਹੇ ਹਨ, ਕਿਉਂਕਿ ...
ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸ: ਸ਼ੁਭਦੀਪ ਸਿੰਘ ਬਿੱਟੂ ਨੂੰ ਨਗਰ ਕੌਂਸਲ ਮਲੋਟ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਮਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਵੀਰ ਰਾਜਪਾਲ ਨੂੰ ਮੀਤ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤ ਦੇ ਸਹਿਯੋਗ ਨਾਲ 3 ਮਈ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪਰੂਥੀ ਅਤੇ ...
ਬਰਗਾੜੀ, 21 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਬਰਗਾੜੀ ਦੀ ਆਰਜੀ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਖਬਾਰਾਂ ਵਿਚ ਛਪ ਰਹੀਆਂ ਲਗਾਤਾਰ ਖਬਰਾਂ ਅਤੇ ਬੀਤੀ ਦੇਰ ਸ਼ਾਮ ਸਾਬਕਾ ਸਰਪੰਚ ...
ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਗਰਗ ਮਲਟੀਸ਼ਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਮੁਫ਼ਤ ਫ਼ੈਬਰੋਸਕੈਨ ਕੈਂਪ ਲਗਾਇਆ ਗਿਆ | ਕੈਂਪ 'ਚ ਡਾ.ਬਿਮਲ ਗਰਗ ਦੀ ਦੇਖ-ਰੇਖ ਹੇਠ 65 ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕਲੱਬ ਦੇ ਪ੍ਰਧਾਨ ਭਾਰਤ ...
ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਕਿਸਾਨ ਦੀ ਦੇਰ ਰਾਤ ਕੋਟਕਪੂਰਾ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਾ ਸਿੰਘ ਪੁੱਤਰ ਮੱਲ ਸਿੰਘ ਪਿਛਲੇ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 126 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 25, ਮਲੋਟ 38, ਗਿੱਦੜਬਾਹਾ 3, ਜ਼ਿਲ੍ਹਾ ਜੇਲ੍ਹ 11, ...
ਮੰਡੀ ਲੱਖੇਵਾਲੀ, 21 ਅਪ੍ਰੈਲ (ਮਿਲਖ ਰਾਜ)-ਇਲਾਕੇ ਦੀ ਸਭ ਤੋਂ ਪੁਰਾਣੀ ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਦੇ ਚੱਲਦੇ ਇਸ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖੇਵਾਲੀ ਯੂਥ ਸਰਕਲ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ...
ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਬੀਤੇ ਦਿਨੀਂ ਮਲੋਟ ਵਿਖੇ ਨਗਰ ਪਾਲਿਕਾ ਦੇ ਪ੍ਰਧਾਨ ਦੀ ਚੋਣ ਮੌਕੇ ਪ੍ਰਸ਼ਾਸਨ ਦੇ ਮਾੜੇ ਰਵੱਈਏ ਨੂੰ ਲੈ ਕੇ ਪੱਤਰਕਾਰਾਂ ਵਿਚ ਰੋਸ ਹੈ | ਇਸ ਸਬੰਧੀ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...
ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਕਥਿਤ ਦੋਸ਼ੀ ਫ਼ਰਾਰ ਹੋਣ ਵਿਚ ਸਫ਼ਲ ਰਿਹਾ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਏ.ਐਸ.ਆਈ. ਗੁਰਦੀਪ ਸਿੰਘ ਮੱਲ੍ਹਣ ਆਪਣੇ ਸਮੇਤ ਸਾਥੀ ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਸਥਿਤ ਸ੍ਰੀ ਮਹਾਂਦੇਵ ਮੰਦਰ ਵਿਖੇ ਚੇਤ ਨਰਾਤਿਆਂ ਮੌਕੇ ਰੱਖੇ ਗਏ ਸ੍ਰੀ ਰਮਾਇਣ ਪਾਠਾਂ ਦੇ ਭੋਗ ਅੱਜ ਰਾਮ ਨੌਮੀ ਮੌਕੇ ਪਾਏ ਗਏ | ਭੋਗ ਉਪਰੰਤ ਕੰਜਕ ਪੂਜਣ ਕੀਤਾ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ: ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਟਿਕਰੀ, ਸ਼ੰਭੂ, ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਸ੍ਰੀ ਰਮਾਇਣ ਪਾਠ ਅੱਜ ਸਮਾਪਤ ਹੋ ਗਏ | ਨਰਾਤਿਆਂ ਦੇ ਆਰੰਭ ਤੋਂ ਹੀ ਮੰਦਰ 'ਚ 31 ਸ੍ਰੀ ਰਮਾਇਣ ਪਾਠ ਹੋ ਰਹੇ ਸਨ | ਪਾਠਾਂ ਦੀ ਸਮਾਪਤੀ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਇਕਬਾਲ ਸਿੰਘ ਮਾਨ ਪੁੱਤਰ ਜਗਜੀਤ ਸਿੰਘ ਮਾਨ (52) ਪਿਛਲੇ ਦਿਨੀਂ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...
ਰਣਜੀਤ ਸਿੰਘ ਪਾਟਿਲ
9814460621
ਪਿਛੋਕੜ-ਮਲੋਟ ਤੇ ਅਬੋਹਰ ਰੋਡ ਤੋਂ ਿਲੰਕ ਰੋਡ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਕਰਮਗੜ੍ਹ ਚੌਧਰੀਆਂ ਵਲੋਂ ਵਸਾਇਆ ਗਿਆ ਇਕ ਭਾਈਚਾਰਕ ਸਾਂਝ ਵਾਲਾ ਪਿੰਡ ਹੈ, ਜਿਸ ਨੂੰ ਪਹਿਲਾਂ ਕਰਮਖੇੜਾ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਰਿਹਾ ਹੈ | ...
ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਸੁਰਿੰਦਰ ਕੁਮਾਰ, ਸਰਾਂਸ ਕੁਮਾਰ, ਰਾਮ ਲਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਕਾਰਨ ਹੀ ਨਹਿਰੂ ਬਸਤੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਨੀਵੀਂ ਜਗ੍ਹਾ 'ਤੇ ਇਕੱਠਾ ਹੋ ਜਾਂਦਾ ...
ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕੇ੍ਰਟਿਕ ਦਾ ਸਿਰ ਜੋੜ ਕੇ ਬੈਠਣਾ ਸ਼ੁੱਭ ਸੰਕੇਤ ਹੈ | ਇਸ ਗੱਲ ਦੀ ਲੋੜ ਪਿਛਲੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਇਹ ਪ੍ਰਗਟਾਵਾ ਸ਼ੋ੍ਰਮਣੀ ...
ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੂਰੇ ਭਾਰਤ ਅਤੇ ਪੰਜਾਬ ਵਿਚ ਪਿਛਲੇ ਇਕ ਸਾਲ ਤੋਂ ਸ਼ੁੁਰੂ ਹੋਈ ਕੋਰੋਨਾ ਦੀ ਬਿਮਾਰੀ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ | ਇਸ ਦਹਿਸ਼ਤ ਦੇ ਮਾਹੌਲ 'ਚ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ...
ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਤੜਕਸਾਰ ਸਥਾਨਕ ਸ਼ਹਿਰ ਦੀਆਂ ਦੁਕਾਨਾਂ ਦੇ ਜਿੰਦਰੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ | ਚੋਰਾਂ ਨੇ ਦੁਕਾਨਾਂ 'ਚੋਂ ਨਕਦ ਰਕਮਾਂ ਹੀ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ | ਲਗਾਤਾਰ ਵਾਪਰੀਆਂ ...
ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਡਾਕਟਰ ਤੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਝਪਟ ਮਾਰ ਕੇ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਮੌਕੇ ਤੋਂ ...
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਟੀਕਾਕਰਨ ਦਾ ...
ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ ਦੇ ਸ਼ਟਰ ਦਾ ਜਿੰਦਰਾ ਭੰਨ ਕੇ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਦੁਕਾਨ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪੰਜਗਰਾੲੀਂ ਕਲਾਂ ਨੇ ...
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲੇ 'ਚ ਸਾਬਕਾ ਸਾਂਸਦ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ਸਿਟ ਦੇ ਸਾਬਕਾ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਕੈਪਟਨ ਸਰਕਾਰ ਵਲੋਂ ਸਿਆਸਤ ਖੇਡੀ ਗਈ ਹੈ | ਹੁਣ ਜਦੋਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਰਿਪੋਰਟ ਰੱਦ ਕੀਤੀ ਗਈ ਹੈ ਅਤੇ ਇਸ ਸਬੰਧੀ ਚਲਾਨ ਵੀ ਰੱਦ ਕਰ ਦਿੱਤੇ ਗਏ ਹਨ ਤਾਂ ਇਹ ਦੋਨੋਂ ਵਿਅਕਤੀ ਮੀਡੀਆ ਰਾਹੀਂ ਗ਼ਲਤ ਤੱਥ ਪੇਸ਼ ਕਰਕੇ ਲੋਕਾਂ ਵਿਚ ਭੰਬਲਭੂਸਾ ਪੈਦਾ ਕਰ ਰਹੇ ਹਨ | ਉਨ੍ਹਾਂ ਇਸ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਸਿੱਧੀ ਬਹਿਸ ਦੀ ਚੁਨੌਤੀ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਨਾਲ ਇਸ ਸਬੰਧੀ ਜਿਹੜੇ ਮਰਜ਼ੀ ਪਲੇਟਫ਼ਾਰਮ 'ਤੇ ਬਹਿਸ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਬੇਅਬਦੀ ਮਾਮਲੇ ਦੀ ਨਿਰਪੱਖ ਜਾਂਚ ਕਰਨ, ਲੋਕਾਂ ਨੂੰ ਨਿਆ ਦੇਣ ਦਾ ਕੋਈ ਕੰਮ ਨਹੀਂ ਕੀਤਾ | ਸਗੋਂ ਗ਼ਲਤ ਕਮਿਸ਼ਨ ਕਾਇਮ ਕਰਕੇ ਇਸ 'ਤੇ ਸਿਆਸਤ ਖੇਡੀ ਹੈ | ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਨੇ ਝੂਠ ਦੀ ਨੀਂਹ 'ਤੇ ਤਿਆਰ ਕੀਤੀ ਗਈ ਰਿਪੋਰਟ ਪੂਰੀ ਤਰ੍ਹਾਂ ਰੱਦ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਹ ਪ੍ਰੈਸ ਨੂੰ ਦੋ ਮੁੱਦਿਆਂ 'ਤੇ ਸਪਸ਼ੱਟ ਕਰਨਾ ਚਾਹੁੰਦੇ ਹਨ ਕਿ ਜਦੋਂ ਦਾ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਆਇਆ ਹੈ ਉਸ ਤੋਂ ਬਾਅਦ ਦੋਨਾਂ ਜਾਣਿਆਂ ਨੇ ਲੋਕਾਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਹ ਬਾਰ-ਬਾਰ ਆਖਦੇ ਹਨ ਕਿ ਜਦੋਂ ਬੇਅਦਬੀ ਕਾਂਡ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਵਾਪਰਿਆਂ ਤਾਂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਅਣਪਛਾਤੇ ਪੁਲਿਸ ਖ਼ਿਲਾਫ਼ ਮਾਮਲਾ ਦਰਜ ਕੀਤਾ | ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਇਸ ਗੱਲ ਨਾਲ ਸਹਿਮਤ ਹਨ ਕਿ ਪੁਲਿਸ ਜੋ ਕਿ ਅਣਪਛਾਤੀ ਨਹੀਂ ਹੁੰਦੀ, ਅੱਜ ਉਹ ਦਸਤਾਵੇਜ਼ਾਂ ਦੇ ਆਧਾਰ 'ਤੇ ਗੱਲ ਕਰ ਰਹੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਅਣਪਛਾਤੇ ਪੁਲਿਸ ਦੇ ਪਰਚਾ ਦਰਜ ਨਹੀਂ ਕੀਤਾ ਸਗੋਂ ਇਸ ਮਾਮਲੇ ਵਿਚ ਦੋਸ਼ੀ ਦਸ ਪੁਲਿਸ ਅਧਿਕਾਰੀਆਂ ਦੇ ਨਾਂਵਾਂ 'ਤੇ ਪਰਚਾ ਦਰਜ ਹੈ ਅਤੇ ਉਹ ਇਸ ਦਾ ਰਿਕਾਰਡ ਖੁਦ ਦੇਖ ਸਕਦੇ ਹਨ | ਉਨ੍ਹਾਂ ਨੇ ਇਸ ਮਾਮਲੇ ਵਿਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੇ ਨਾਂਅ ਵੀ ਦੱਸੇ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਚਲਾਨ ਪੇਸ਼ ਕਰਦਿਆਂ ਇਨ੍ਹਾਂ ਵਿਚੋਂ ਸੱਤ ਪੁਲਿਸ ਅਧਿਕਾਰੀਆਂ ਦੇ ਨਾਂਅ ਕੱਢ ਦਿੱਤੇ | ਇਨ੍ਹਾਂ ਵਿਚੋਂ ਦੋ ਪੁਲਿਸ ਅਧਿਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਬਹੁਤ ਕਰੀਬੀ ਸਨ | ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਉਕਤ ਕੈਬਨਿਟ ਮੰਤਰੀ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਚਾਰ ਅਧਿਕਾਰੀਆਂ ਦੇ ਨਾਂਅ ਚਲਾਨ ਵਿਚੋਂ ਕਿਵੇਂ ਬਾਹਰ ਕੀਤੇ ਗਏ | ਉਨ੍ਹਾਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਤਾਂ ਨਾਂਵਾਂ 'ਤੇ ਪਰਚਾ ਦਰਜ ਕੀਤਾ ਸੀ ਜਿਸਨੂੰ ਕਾਂਗਰਸ ਸਰਕਾਰ ਨੇ ਅਣਪਛਾਤੀ ਪੁਲਿਸ ਬਣਾ ਦਿੱਤੀ | ਇਸ ਮਾਮਲੇ ਵਿਚ ਚਲਾਨ ਪੇਸ਼ ਕੀਤਾ ਗਿਆ ਕੇਵਲ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਐਸ.ਪੀ. ਬਿਕਰਮਜੀਤ ਸਿੰਘ ਦੇ ਖ਼ਿਲਾਫ਼ | ਸ: ਰੋਮਾਣਾ ਨੇ ਕਿਹਾ ਕਿ ਇਸ ਮਾਮਲੇ ਵਿਚ ਉਹ ਸਿੱਧੂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਜਲਾਲਾਬਾਦ ਦੇ ਤਤਕਾਲੀਨ ਡੀ.ਐਸ.ਪੀ. ਹਰਜਿੰਦਰ ਸਿੰਘ ਅਤੇ ਲੁਧਿਆਣਾ ਦੇ ਏ.ਡੀ.ਜੀ.ਪੀ ਪਰਮਜੀਤ ਸਿੰਘ ਪੰਨੂੰ ਕਿਵੇਂ ਕੱਢ ਦਿੱਤਾ ਗਿਆ ਕਿਉਂਕਿ ਉਹ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਅਤਿ ਨਜ਼ਦੀਕੀ ਸਨ | ਉਨ੍ਹਾਂ ਕਿਹਾ ਕਿ ਹੁਣ ਸਿੱਧੂ ਸਾਹਿਬ ਆਖਦੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਜਨਤਕ ਕਰੋਂ ਜਦੋਂ ਇਹ ਰਿਪੋਰਟ ਦੋ ਸਾਲ ਪਹਿਲਾਂ ਚਲਾਨ ਪੇਸ਼ ਕਰਨ ਸਮੇਂ ਜਨਤਕ ਦਸਤਾਵੇਜ਼ ਬਣ ਚੁੱਕੀ ਹੈ | ਇਸ ਸਬੰਧੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਕਹਿ ਚੁੱਕੇ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਗੱਲ ਆਖ ਰਹੇ ਹਨ | ਕੁੰਵਰ ਵਿਜੈ ਪ੍ਰਤਾਪ ਸਿੰਘ ਬਾਰੇ ਗੱਲ ਕਰਦਿਆਂ ਸ: ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਉਸਨੇ ਪੰਜਾਬ ਪੁਲਿਸ ਮੁਖੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਗਵਾਹਾਂ ਨੂੰ ਡਰਾ ਧਮਕਾ ਰਹੇ ਹਨ | ਜਦੋਂ ਕਿ ਇਸ ਮਾਮਲੇ ਵਿਚ ਮੁੱਖ ਗਵਾਹ ਅਜੀਤ ਸਿੰਘ ਇਹ ਸਾਰੇ ਦੋਸ਼ਾਂ ਨੂੰ ਪਹਿਲਾਂ ਹੀ ਗ਼ਲਤ ਦੱਸ ਚੁੱਕੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸੰਨ 2019 ਵਿਚ ਗ੍ਰਹਿ ਵਿਭਾਗ ਪੰਜਾਬ ਨੂੰ ਇਕ ਪੱਤਰ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਪੱਤਰਕਾਰ ਸੰਮੇਲਨਾਂ ਵਿਚ ਉਨ੍ਹਾਂ ਨੂੰ ਧਮਕਾਉਂਦੇ ਹਨ ਜਿਸ ਲਈ ਉਨ੍ਹਾਂ ਨੂੰ ਕੇਸ ਲੜਨ ਲਈ ਸੈਕਸ਼ਨ ਦਿੱਤੀ ਜਾਵੇ | ਸੈਕਸ਼ਨ ਮਿਲਣ ਤੋਂ ਬਾਅਦ ਅੰਮਿ੍ਤਸਰ ਦੀ ਅਦਾਲਤ ਵਿਚ ਸ਼ਿਕਾਇਤ ਕੀਤੀ ਅਤੇ ਅਦਾਲਤ ਨੇ ਪਹਿਲੇ ਹੀ ਦਿਨ ਇਸਦੀ ਸ਼ਿਕਾਇਤ ਨੂੰ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਆਪਣੀ ਸਿਆਸਤ ਨੂੰ ਅਦਾਲਤ ਤੋਂ ਬਾਹਰ ਖੇਡਿਆ ਜਾਵੇ | ਅਦਾਲਤਾਂ ਇਸ ਤਰ੍ਹਾਂ ਦੇ ਮਾਮਲੇ ਨਹੀਂ ਲੈਂਦੀਆਂ | ਉਨ੍ਹਾਂ ਹੋਰ ਵੀ ਕਈ ਮਾਮਲੇ ਜਿਹੜੇ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਵਿਰੁੱਧ ਹੋਏ ਉਨ੍ਹਾਂ ਦੀ ਪ੍ਰੈਸ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ |
ਬਰਗਾੜੀ, 21 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਨਿਵਾਸੀ ਸਤਨਾਮ ਸਿੰਘ ਬਰਾੜ ਅਤੇ ਸੁਖਰਾਜ ਸਿੰਘ ਰਾਜਾ ਬਰਾੜ ਦੇ ਸਤਿਕਾਰਤ ਪਿਤਾ ਸ: ਬਲਦੇਵ ਸਿੰਘ ਬਰਾੜ ਸਪੁੱਤਰ ਸਵ. ਮੇਲਾ ਸਿੰਘ ਬਰਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ...
ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨ ਭਰਾਵਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ...
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸ਼ਨ ਸਿੰਘ ਵਲੋਂ ਨਸਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਨੇ ਰਾਮਨੌਮੀ ਦਾ ਤਿਉਹਾਰ ਕੋਰੋਨਾ ਦੀਆਂ ਸਾਵਧਾਨੀਆਂ ਅਤੇ ਪਾਬੰਦੀਆਂ ਦਰਮਿਆਨ ਖੱਤਰੀ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)ਕਣਕ ਦੇ ਖ਼ਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਪੰਜਾਬੀ ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਨਿਰਮਾਤਾ ਜਤਿੰਦਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਗੀਤਕਾਰ ਸਤਨਾਮ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਹੈਪੀ ਭੁੱਲਰ ਵੀ ਹਾਜ਼ਰ ਸਨ | ਉਨ੍ਹਾਂ ਪਿੰਡ ...
ਬੀੜ ਚਹਿਲ (ਫ਼ਰੀਦਕੋਟ), 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿੰਡ ਬੀੜ ਚਹਿਲ ਅੰਦਰ ਫ਼ਰੀਦਕੋਟ ਸ਼ਹਿਰ ਦੇ ਕੂੜੇ ਨੂੰ ਸੁੱਟਣ ਲਈ ਸਰਕਾਰ ਵਲੋਂ ਅਲਾਟ ਜਗ੍ਹਾ 'ਤੇ ਕੂੜਾ ਸੁੱਟਣ ਨੂੰ ਲੈ ਕੇ ਸਥਾਨਕ ਪਿੰਡ ਵਾਸੀਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਚਕਾਰ ਕਾਫ਼ੀ ...
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਅਨਾਜ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਇਸ ਸਮੇਂ ਕਿਸਾਨ ਅਤੇ ਆੜ੍ਹਤੀਏ ਦੋ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਵਿਚ ਵੱਡੀ ਸਮੱਸਿਆ ...
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 166 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX