ਤਾਜਾ ਖ਼ਬਰਾਂ


44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  3 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  24 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  1 minute ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸਾਡੀ ਸਿਹਤ

ਯੋਗ ਦੁਆਰਾ ਸੰਭਵ ਹੈ ਸ਼ੂਗਰ ਦਾ ਇਲਾਜ

ਡਾਕਟਰੀ ਮਾਹਰਾਂ ਨੇ ਸ਼ੂਗਰ ਰੋਗ ਦੇ ਸਬੰਧ ਵਿਚ ਇਹੀ ਨਿਚੋੜ ਕੱਢਿਆ ਹੈ ਕਿ ਸਰੀਰ ਦੀ ਰਸ ਕਿਰਿਆ ਪ੍ਰਣਾਲੀ ਵਿਚ ਵਿਕਾਰ ਪੈਦਾ ਹੋਣ ਨਾਲ ਸ਼ੂਗਰ ਪੈਦਾ ਹੁੰਦੀ ਹੈ। ਪੈਂਕ੍ਰਿਆਜ਼ ਦੀ ਘਾਟ ਹੋ ਜਾਣ 'ਤੇ ਸਰੀਰ ਵਿਚ ਇੰਸੂਲਿਨ ਦੇ ਬਰਾਬਰ ਜੀਵਨ ਸ਼ਕਤੀ ਵਾਲੇ ਹਾਰਮੋਨਜ਼ ਦੀ ਕਮੀ ...

ਪੂਰੀ ਖ਼ਬਰ »

ਵੱਡੀ ਉਮਰ ਵਿਚ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਖਾਓ ਹਰੀਆਂ ਸਬਜ਼ੀਆਂ

ਗੈਰੀਲੈਂਡ (ਅਮਰੀਕਾ) ਦੀ ਅੱਖਾਂ ਦੀ ਖੋਜ ਬਾਰੇ ਸੰਸਥਾ ਦੀ ਖੋਜ ਹੈ ਕਿ ਵੱਡੀ ਉਮਰ ਵਿਚ ਹਰੀਆਂ ਸਾਗ-ਸਬਜ਼ੀਆਂ ਅੰਨ੍ਹਾ ਹੋਣ ਤੋਂ ਬਚਾਉਂਦੀਆਂ ਹਨ। ਆਂਡੇ ਅਤੇ ਸਾਗ-ਸਬਜ਼ੀਆਂ ਵਿਚ ਕੁਝ ਅਜਿਹੇ ਤੱਤ ਪਾਏ ਗਏ ਹਨ ਜੋ ਅੰਨ੍ਹੇਪਨ ਦੇ ਕਾਰਨਾਂ ਨੂੰ ਘੱਟ ਕਰਦੇ ਹਨ। ਜਾਣਕਾਰੀ ...

ਪੂਰੀ ਖ਼ਬਰ »

ਜ਼ਿਆਦਾ ਉਲਟੀਆਂ ਦਾ ਆਉਣਾ ਜਾਨਲੇਵਾ ਹੋ ਸਕਦਾ

ਗਰਮੀਆਂ ਦੇ ਮੌਸਮ ਵਿਚ ਆਮ ਤੌਰ 'ਤੇ ਉਲਟੀਆਂ ਦਾ ਰੋਗ ਹੋ ਜਾਂਦਾ ਹੈ। ਕਦੇ-ਕਦੇ ਇਹ ਉਲਟੀਆਂ ਏਨੀਆਂ ਪੀੜਾਦਾਇਕ ਹੁੰਦੀਆਂ ਹਨ ਕਿ ਮਰੀਜ਼ ਦੀ ਜਾਨ ਦਾ ਖ਼ਤਰਾ ਬਣ ਜਾਂਦੀਆਂ ਹਨ। ਜੇ ਸਮਾਂ ਰਹਿੰਦਿਆਂ ਇਲਾਜ ਕਰ ਲਿਆ ਜਾਏ ਤਾਂ ਅਜਿਹੀ ਗੰਭੀਰ ਸਥਿਤੀ ਤੋਂ ਬਚਿਆ ਜਾ ਸਕਦਾ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਸੋਇਆ ਪ੍ਰੋਟੀਨ ਬਣਾਉਂਦਾ ਹੈ ਹੱਡੀਆਂ ਨੂੰ ਮਜ਼ਬੂਤ
ਮਾਹਿਰਾਂ ਅਨੁਸਾਰ ਹੱਡੀਆਂ ਦੇ ਰੋਗ ਆਸਟਿਓਪੋਰੋਸਿਸ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਕਾਂ ਵਿਚ ਕੈਲਸ਼ੀਅਮ ਦੀ ਮਾਤਰਾ, ਹਾਰਮੋਨਜ਼ ਦੀ ਗੜਬੜੀ ਅਤੇ ਸਰੀਰਕ ਮੁਸ਼ੱਕਤ ਮੁੱਖ ਹਨ। ਔਰਤਾਂ ਵਿਚ ਇਹ ਰੋਗ ਮਰਦਾਂ ਦੇ ਮੁਕਾਬਲੇ ਜ਼ਿਆਦਾ ਦੇਖਣ ਨੂੰ ਮਿਲਦਾ ਹੈ। ਮਾਹਿਰਾਂ ਅਨੁਸਾਰ ਹੱਡੀਆਂ ਦੀ ਮਜ਼ਬੂਤੀ ਦੇ ਲਈ ਜ਼ਰੂਰੀ ਹੈ ਕਿ ਸੋਇਆ ਪ੍ਰੋਟੀਨ ਨੂੰ ਜ਼ਿਆਦਾ ਮਾਤਰਾ ਵਿਚ ਆਪਣੀ ਖੁਰਾਕ ਵਿਚ ਸ਼ਾਮਿਲ ਕੀਤਾ ਜਾਏ। ਇਕ ਖੋਜ ਅਨੁਸਾਰ ਜੋ ਔਰਤਾਂ ਜ਼ਿਆਦਾ ਮਾਤਰਾ ਵਿਚ ਸੋਇਆ ਪ੍ਰੋਟੀਨ ਦੀ ਵਰਤੋਂ ਕਰਦੀਆਂ ਹਨ, ਉਨ੍ਹਾਂ ਦੀਆਂ ਹੱਡੀਆਂ ਵਿਚ ਜ਼ਿਆਦਾ ਮਜ਼ਬੂਤੀ ਹੁੰਦੀ ਹੈ। ਉਨ੍ਹਾਂ ਔਰਤਾਂ ਦੇ ਮੁਕਾਬਲੇ ਜੋ ਸੋਇਆ ਪ੍ਰੋਟੀਨ ਦੀ ਵਰਤੋਂ ਨਹੀਂ ਕਰਦੀਆਂ। ਇਹੀ ਨਹੀਂ ਸੋਇਆ ਪ੍ਰੋਟੀਨ ਦੀ ਵਰਤੋਂ ਨਾਲ ਜੋੜਾਂ ਵਿਚ ਦਰਦ ਅਤੇ ਪਿੱਠ ਦਰਦ ਦੀ ਸੰਭਾਵਨਾ ਵੀ ਘੱਟ ਜਾਂਦੀ ਹੈ। ਸੋਇਆ ਫੋਟੋਐਸਟ੍ਰੋਜਨ ਦਾ ਚੰਗਾ ਸਰੋਤ ਹੈ ਅਤੇ ਹੱਡੀਆਂ ਦੀ ਮਜ਼ਬੂਤੀ ਵਿਚ ਚੰਗਾ ਪ੍ਰਭਾਵ ਪਾਉਂਦਾ ਹੈ।
ਪੇਟ ਦੇ ਕੈਂਸਰ ਦਾ ਕਾਰਨ ਵੀ ਲੂਣ
ਲੂਣ ਦੀ ਇਕ ਹੱਦ ਤੋਂ ਜ਼ਿਆਦਾ ਵਰਤੋਂ ਏਨੀ ਹਾਨੀਕਾਰਕ ਹੋ ਸਕਦੀ ਹੈ ਕਿ ਤੁਹਾਨੂੰ ਪੇਟ ਦਾ ਕੈਂਸਰ ਤੱਕ ਵੀ ਹੋ ਸਕਦਾ ਹੈ। ਹਾਲ ਹੀ ਵਿਚ ਹੋਈ ਇਕ ਖੋਜ ਅਨੁਸਾਰ ਨਮਕੀਨ ਵਾਲੇ ਪਦਾਰਥਾਂ ਦੀ ਵਰਤੋਂ ਪੇਟ ਲਈ ਕੈਂਸਰ ਦੀ ਸੰਭਾਵਨਾ ਨੂੰ ਦੁੱਗਣਾ ਕਰਦੀ ਹੈ। ਇਸ ਖੋਜ ਵਿਚ ਮਾਹਿਰਾਂ ਨੇ 11 ਸਾਲ ਤੱਕ 40 ਹਜ਼ਾਰ ਵਿਅਕਤੀਆਂ ਦੇ ਖਾਣ-ਪੀਣ ਦੀਆਂ ਆਦਤਾਂ ਦਾ ਅਧਿਐਨ ਕੀਤਾ ਅਤੇ ਪਤਾ ਲੱਗਾ ਕਿ ਜਿਨ੍ਹਾਂ ਵਿਅਕਤੀਆਂ ਨੇ ਹਰ ਦਿਨ 12 ਗ੍ਰਾਮ ਤੋਂ 15 ਗ੍ਰਾਮ ਨਮਕ ਦੀ ਵਰਤੋਂ ਕੀਤੀ, ਉਨ੍ਹਾਂ ਵਿਚ ਪੇਟ ਦਾ ਕੈਂਸਰ ਹੋਣ ਦੀ ਸੰਭਾਵਨਾ ਜ਼ਿਆਦਾ ਪਾਈ ਗਈ। ਪੇਟ ਦੇ ਕੈਂਸਰ ਨਾਲ ਇਕ ਸਾਲ ਵਿਚ ਅੰਦਾਜ਼ਨ 776000 ਵਿਅਕਤੀ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਇਕ ਕੈਂਸਰ ਰਿਸਰਚ ਖੋਜ ਸੰਸਥਾ ਵਲੋਂ ਇਕ ਸਰਵੇ ਅਨੁਸਾਰ ਜਾਪਾਨ ਦੇ ਚਾਰ ਜ਼ਿਲ੍ਹਿਆਂ ਵਿਚ 18,684 ਮਰਦਾਂ ਵਿਚੋਂ 358 ਪੇਟ ਦੇ ਕੈਂਸਰ ਦੇ ਸ਼ਿਕਾਰ ਪਾਏ ਗਏ ਅਤੇ 2,381 ਔਰਤਾਂ ਵਿਚੋਂ 128 ਔਰਤਾਂ ਇਸ ਤੋਂ ਪੀੜਤ ਪਾਈਆਂ ਗਈਆਂ। ਨਮਕ ਦੀ ਵਧੇਰੇ ਵਰਤੋਂ ਵੱਧ ਖ਼ੂਨ ਦਬਾਅ, ਦਿਲ ਦੇ ਰੋਗ ਅਤੇ ਅਧਰੰਗ ਦਾ ਕਾਰਨ ਵੀ ਬਣਦੀ ਹੈ। ਇਸ ਲਈ ਇਸ ਦੀ ਇਕ ਹੱਦ ਤੋਂ ਵੱਧ ਮਾਤਰਾ ਵਿਚ ਵਰਤੋਂ ਕਰਨਾ ਰੋਗਾਂ ਨੂੰ ਖੁਦ ਸੱਦਾ ਦੇਣ ਵਰਗਾ ਹੈ। ਉਤਪਾਦਕਾਂ ਨੂੰ ਵੀ ਚਾਹੀਦਾ ਹੈ ਕਿ ਆਪਣੇ ਪਦਾਰਥਾਂ ਵਿਚ ਨਮਕ ਦੀ ਘੱਟ ਮਾਤਰਾ ਦੀ ਵਰਤੋਂ ਕਰਨ ਅਤੇ ਲੋਕਾਂ ਨੂੰ ਰੋਗੀ ਬਣਨ ਤੋਂ ਬਚਾਉਣ ਵਿਚ ਮਦਦ ਕਰਨ।
ਸੰਗੀਤ ਜਣੇਪੇ ਦੇ ਦਰਦ ਨੂੰ ਘੱਟ ਕਰਨ ਵਿਚ ਸਹਾਇਕ
ਹਾਲ ਹੀ ਵਿਚ ਹੋਈ ਇਕ ਖੋਜ ਅਨੁਸਾਰ ਸੰਗੀਤ ਨਾ ਸਿਰਫ ਆਪਣੇ ਮਨ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ, ਸਗੋਂ ਗਰਭਵਤੀ ਔਰਤ ਨੂੰ ਜਣੇਪੇ ਸਮੇਂ ਹੋਣ ਵਾਲੇ ਦਰਦ ਨੂੰ ਘੱਟ ਕਰਨ ਵਿਚ ਵੀ ਸਹਾਇਕ ਹੁੰਦਾ ਹੈ। ਇਸ ਖੋਜ ਵਿਚ ਇਹ ਦੱਸਿਆ ਗਿਆ ਹੈ ਕਿ ਹਰ ਚਾਰ ਗਰਭਵਤੀ ਔਰਤਾਂ ਵਿਚੋਂ ਤਿੰਨ ਔਰਤਾਂ ਨੇ ਜਣੇਪੇ ਦੌਰਾਨ ਸੰਗੀਤ ਸੁਣ ਕੇ ਘੱਟ ਦਰਦ ਮਹਿਸੂਸ ਕੀਤਾ। ਖੋਜ ਮਾਹਿਰਾਂ ਅਨੁਸਾਰ ਸੰਗੀਤ ਤਣਾਅ ਦੇ ਰੋਗੀਆਂ, ਬਲੱਡ ਪ੍ਰੈਸ਼ਰ ਦੇ ਮਰੀਜ਼ਾਂ 'ਤੇ ਵੀ ਲਾਭਕਾਰੀ ਪ੍ਰਭਾਵ ਪਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਪਾਇਰੀਆ ਤੋਂ ਬਚਾਅ ਲਈ ਕੁਝ ਨੁਕਤੇ

* ਨਿੰਮ ਦੇ ਪੱਤਿਆਂ ਨੂੰ ਸਾੜ ਕੇ, ਸੇਂਧਾ ਨਮਕ ਅਤੇ ਕਪੂਰ ਨੂੰ ਪੀਸ ਕੇ ਮੰਜਨ ਕਰਨ ਨਾਲ ਪਾਇਰੀਆ ਰੋਗ ਘਟਦਾ ਹੈ। * ਆਂਵਲਾ ਸਾੜ ਕੇ ਇਸ ਵਿਚ ਸਰ੍ਹੋਂ ਦਾ ਤੇਲ ਮਿਲਾ ਲਓ। ਹੌਲੀ-ਹੌਲੀ ਦੰਦਾਂ 'ਤੇ ਮਿਲਣ ਨਾਲ ਪਾਇਰੀਆ ਰੋਗ ਖਤਮ ਹੋ ਜਾਂਦਾ ਹੈ। * ਨਰਮ ਨਿੰਮ ਦੇ ਤਾਜ਼ੇ ਪੱਤੇ, ...

ਪੂਰੀ ਖ਼ਬਰ »

ਗਰਮੀਆਂ ਦਾ ਤੋਹਫ਼ਾ ਸੱਤੂ

ਕੁਦਰਤ ਨੇ ਹਰ ਮੌਸਮ ਨੂੰ ਸੁੰਦਰ ਅਤੇ ਸੁਹਾਵਣਾ ਬਣਾਇਆ ਹੈ। ਗਰਮ ਰੁੱਤ ਵਿਚ ਸੂਰਜ ਪ੍ਰਚੰਡ ਹੋ ਜਾਂਦੈ ਤਾਂ ਹਰ ਪ੍ਰਾਣੀ ਵਿਆਕੁਲ ਹੋ ਜਾਂਦਾ ਹੈ। ਉਦੋਂ ਪੀਣ ਵਾਲੇ ਠੰਢੇ ਪਦਾਰਥ ਹੀ ਦਿਲ ਨੂੰ ਠੰਢਕ ਪਹੁੰਚਾਉਂਦੇ ਹਨ। ਵੈਸੇ ਹਰ ਵਿਅਕਤੀ ਨੂੰ ਗਰਮੀ ਦੇ ਮੌਸਮ ਵਿਚ 8-10 ...

ਪੂਰੀ ਖ਼ਬਰ »

ਮਾਈਗ੍ਰੇਨ - ਬਚਾਅ ਹੀ ਇਲਾਜ ਹੈ

ਅਸਲ ਵਿਚ ਮਨੁੱਖੀ ਜਨਮ ਚੰਗੀ ਕਿਸਮਤ ਨਾਲ ਹੀ ਮਿਲਿਆ ਹੈ ਪਰ ਇਸ ਮਨੁੱਖੀ ਸਰੀਰ ਨੂੰ ਜਿੰਨੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਓਨਾ ਕਿਸੇ ਹੋਰ ਜੰਤੂ ਨੂੰ ਨਹੀਂ ਕਰਨਾ ਪੈਂਦਾ। ਇਸੇ ਤਰ੍ਹਾਂ ਦੀ ਇਕ ਬਿਮਾਰੀ ਦਾ ਨਾਂਅ ਮਾਈਗ੍ਰੇਨ ਹੈ ਜੋ ਸਿਰ ਨਾਲ ਸਬੰਧਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX