ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  2 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  6 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  14 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  52 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  51 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  1 minute ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਖੇਡ ਸੰਸਾਰ

ਚੇਨਈ ਵਲੋਂ ਜਿੱਤ ਦੀ ਹੈਟਿ੍ਕ

ਮੁੰਬਈ, 21 ਅਪ੍ਰੈਲ (ਏਜੰਸੀਆਂ)-ਆਈ.ਪੀ.ਐਲ. 2021 ਦਾ 15ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ | ਜਿਥੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਕੋਲਕਾਤਾ ਟੀਮ ਨੂੰ 221 ਦੌੜਾਂ ਦਾ ਟੀਚਾ ਦਿੱਤਾ | ਜਿਸ ਦੇ ਜਵਾਬ 'ਚ ਕੋਲਕਾਤਾ ਦੀ ਟੀਮ 20 ਓਵਰਾਂ 'ਚ 202 ਦੌੜਾਂ ਹੀ ਬਣਾ ਸਕੀ | ਚੇਨਈ ਸੁਪਰ ਕਿੰਗਜ਼ ਨੇ ਜਿੱਤ ਦੀ ਹੈਟਿ੍ਕ ਲਗਾ ਲਈ ਹੈ | ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 18 ਦੌੜਾਂ ਨਾਲ ਮਾਤ ਦਿੱਤੀ | ਇਸ ਜਿੱਤ ਦੇ ਨਾਲ ਚੇਨਈ ਅੰਕਾਂ ਦੀ ਸੂਚੀ 'ਚ ਨੰਬਰ 1 'ਤੇ ਪਹੁੰਚ ਗਈ ਹੈ | ਕੋਲਕਾਤਾ ਟੀਮ ਨੇ ਲਗਾਤਾਰ ਤੀਸਰਾ ਮੈਚ ਗੁਆ ਦਿੱਤਾ | ਹਰਫ਼ਨ ਮੌਲਾ ਆਂਧਰੇ ਰਸਲ ਨੇ 22 ਗੇਂਦਾਂ 'ਤੇ 3 ਚੌਕੇ ਅਤੇ 6 ਛੱਕਿਆਂ ਦੀ ਮਦਦ ਨਾਲ 54 ਦੌੜਾਂ ਬਣਾਈਆਂ | ਦਿਨੇਸ਼ ਕਾਰਤਿਕ ਨੇ 24 ਗੇਂਦਾਂ 'ਤੇ 40 ਦੌੜਾਂ ਦੀ ਪਾਰੀ ਖੇਡੀ | ਇਸ ਤੋਂ ਬਾਅਦ ਪੈਟ ਕਮਿਨਸ ਨੇ 34 ਗੇਂਦਾਂ 'ਤੇ 4 ਚੌਕੇ ਅਤੇ 6 ਛੱਕੇ ਲਗਾ ਕੇ ਨਾਬਾਦ 66 ਦੌੜਾਂ ਬਣਾਈਆਂ | ਕੋਲਕਾਤਾ ਟੀਮ ਦੀ ਸ਼ੁਰੂਆਤ ਬਹੁਤ ਖਰਾਬ ਰਹੀ | ਟੀਮ ਨੇ ਪਹਿਲੇ ਹੀ ਓਵਰ 'ਚ ਇਕ ਵਿਕਟ ਗੁਆ ਦਿੱਤੀ | ਸਲਾਮੀ ਬੱਲੇਬਾਜ਼ ਸ਼ੁੱਭਮਨ ਗਿੱਲ ਇਕ ਗੇਂਦ ਖੇਡ ਕੇ ਬਿਨਾਂ ਖਾਤਾ ਖੋਲ੍ਹੇ ਪਵੇਲੀਅਨ ਪਰਤ ਗਏ | ਦੀਪਕ ਚਾਹਰ ਨੇ ਉਸ ਨੂੰ ਐਨਗਿੜੀ ਹੱਥੋਂ ਕੈਚ ਆਊਟ ਕਰਵਾਇਆ | 31 ਦੌੜਾਂ 'ਤੇ ਆਉਂਦੇ-ਆਉਂਦੇ ਕੋਲਕਾਤਾ ਦੀ ਅੱਧੀ ਟੀਮ ਪਵੇਲੀਅਨ ਪਰਤ ਗਈ | ਦੀਪਕ ਚਾਹਰ ਨੇ 4 ਖਿਡਾਰੀਆਂ ਨੂੰ ਆਪਣਾ ਸ਼ਿਕਾਰ ਬਣਾਇਆ | ਇਸ ਤੇਜ਼ ਗੇਂਦਬਾਜ਼ ਨੇ ਸ਼ੁੱਭਮਨ ਗਿੱਲ, ਨਿਤੀਸ਼ ਰਾਣਾ, ਓਏਨ ਮਾਰਗਨ ਅਤੇ ਸੁਨੀਲ ਨਰੇਨ ਨੂੰ ਆਊਟ ਕੀਤਾ | 5ਵਾਂ ਵਿਕਟ ਲੂੰਗੀ ਐਨਗਿੜੀ ਨੇ ਲਿਆ | ਸੀਜ਼ਨ ਦਾ ਪਹਿਲਾਂ ਮੈਚ ਖੇਡ ਰਹੇ ਐਨਗਿੜੀ ਨੇ ਰਾਹੁਲ ਤਿ੍ਪਾਠੀ ਨੂੰ 8 ਦੌੜਾਂ 'ਤੇ ਆਊਟ ਕੀਤਾ | ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ 3 ਵਿਕਟਾਂ ਗੁਆ ਕੇ 220 ਦੌੜਾਂ ਬਣਾਈਆਂ | ਚੇਨਈ ਦੇ ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ ਆਈ. ਪੀ .ਐਲ. 'ਚ ਆਪਣਾ ਚੌਥਾਂ ਅਤੇ ਫਾਫ ਡੁਪਲੇਸਿਸ ਨੇ 17ਵਾਂ ਅਰਧ ਸੈਂਕੜਾ ਬਣਾਇਆ | ਡੁਪਲੇਸਿਸ ਨੇ 60 ਗੇਂਦਾਂ 'ਤੇ 95 ਦੌੜਾਂ ਅਤੇ ਰਿਤੂਰਾਜ ਨੇ 42 ਗੇਂਦਾਂ 'ਤੇ 64 ਦੌੜਾਂ ਦੀ ਪਾਰੀ ਖੇਡੀ | ਇਸ ਸੀਜ਼ਨ 'ਚ ਇਨ੍ਹਾਂ ਦੋਵਾਂ ਦਾ ਪਹਿਲਾ ਅਰਧ ਸੈਂਕੜਾ ਸੀ | ਤੀਸਰੇ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ ਮੋਇਨ ਅਲੀ ਨੇ 12 ਗੇਂਦਾਂ 'ਤੇ 25 ਦੋੜਾਂ ਬਣਾਈਆਂ | ਕਪਤਾਨ ਮਹੇਂਦਰ ਸਿੰਘ ਧੋਨੀ ਸੀਜ਼ਨ 'ਚ ਪਹਿਲੀ ਵਾਰ ਨੰਬਰ-4 'ਤੇ ਬੱਲੇਬਾਜ਼ੀ ਕਰਨ ਆਏ ਅਤੇ 17 ਦੌੜਾਂ ਬਣਾਈਆਂ | ਕੋਲਕਾਤਾ ਲਈ ਵਰੁਣ ਚੱਕਰਵਰਤੀ, ਸੁਨੀਲ ਨਰੇਨ ਅਤੇ ਆਂਦਰੇ ਰਸਲ ਨੇ 1-1 ਵਿਕਟ ਲਈ | ਡੁਪਲੇਸਿਸ ਨੂੰ ਸ਼ਾਨਦਾਰ ਬੱਲੇਬਾਜ਼ੀ ਲਈ 'ਮੈਨ ਆਫ਼ ਦਾ ਮੈਚ' ਐਲਾਨਿਆ |

ਖ਼ਬਰ ਸ਼ੇਅਰ ਕਰੋ

 

ਪੰਜਾਬ ਨੂੰ ਹਰਾ ਕੇ ਹੈਦਰਾਬਾਦ ਦੀ ਪਹਿਲੀ ਜਿੱਤ

ਚੇਨਈ, 21 ਅਪ੍ਰੈਲ (ਏਜੰਸੀਆਂ)- ਆਪਣੇ ਗੇਂਦਬਾਜ਼ਾਂ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅਤੇ ਬਾਅਦ 'ਚ ਜਾਨੀ ਬੇਅਰਸਟੋ ਦੇ ਨਾਬਾਦ ਅਰਧ ਸੈਂਕੜੇ ਦੇ ਦਮ 'ਤੇ ਸਨਰਾਈਜ਼ ਹੈਦਰਾਬਾਦ ਨੇ ਆਈ.ਪੀ.ਐਲ. 2021 ਦੇ 14ਵੇਂ ਮੁਕਾਬਲੇ 'ਚ ਪੰਜਾਬ ਕਿੰਗਜ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX