ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਡਾਕਟਰਾਂ ਦੀ ਕਮੀ ਕਾਰਨ ਖੁਦ ਬਿਮਾਰ ਹੋਇਆ ਏਲਨਾਬਾਦ ਦਾ ਨਾਗਰਿਕ ਹਸਪਤਾਲ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਦੇ ਨਾਗਰਿਕ ਹਸਪਤਾਲ ਵਿੱਚ ਪਿਛਲੇ ਲੰਬੇ ਸਮੇ ਤੋਂ ਡਾਕਟਰਾਂ ਦੀ ਕਮੀ ਦੇ ਕਾਰਨ ਇਹ ਹਸਪਤਾਲ ਖੁਦ ਬਿਮਾਰ ਹੋਇਆ ਨਜ਼ਰ ਆਉਂਦਾ ਹੈ, ਕਿਉਂਕਿ ਆਪਣੇ ਇਲਾਜ ਦੀ ਉਮੀਦ ਲੈ ਕੇ ਹਸਪਤਾਲ ਪਹੁੰਚਣ ਵਾਲੇ ਮਰੀਜਾਂ ਨੂੰ ਡਾਕਟਰ ...

ਪੂਰੀ ਖ਼ਬਰ »

ਉਦਯੋਗ ਆਕਸੀਜਨ ਦਾ ਇੰਤਜ਼ਾਰ ਕਰ ਸਕਦੇ, ਕੋਰੋਨਾ ਮਰੀਜ਼ ਨਹੀਂ- ਹਾਈਕੋਰਟ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਦਿੱਲੀ ਹਾਈ ਕੋਰਟ ਨੇ ਦੇਸ਼ ਭਰ 'ਚ ਵੱਧ ਰਹੇ ਕੋਵਿਡ-19 ਸੰਕਟ ਦੇ ਵਿਚਕਾਰ ਹਸਪਤਾਲਾਂ 'ਚ ਆਕਸੀਜਨ ਦੀ ਭਾਰੀ ਕਿੱਲਤ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ | ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਟੀਲ ਤੇ ਪੈਟਰੋਲੀਅਮ ਦੇ ਉਤਪਾਦਨ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ 'ਚ ਅੱਜ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਨਾਗਰਿਕ ਹਸਪਤਾਲ 'ਚ 117 ਵਿਅਕਤੀ ਦਾਖ਼ਲ ਕੀਤੇ ਗਏ ਹਨ ਜਦੋਂਕਿ 55 ਜਣੇ ਪ੍ਰਾਈਵੇਟ ਹਸਪਤਾਲਾਂ ਚੋਂ ਆਪਣਾ ਇਲਾਜ ਕਰਵਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਸਿਰਸਾ ਦੀ ਥਾਣਾ ਸ਼ਹਿਰ ਪੁਲਿਸ ਨੇ ਗਸ਼ਤ ਦੇ ਦੌਰਾਨ ਆਈ.ਟੀ.ਆਈ. ਦੇ ਨੇੜੇ ਹੈਫੇਡ ਗੁਦਾਮ ਖੇਤਰ ਤੋਂ ਇੱਕ ਨੌਜਵਾਨ ਨੂੰ 12 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਿਹੋਵਾ ਦੇ ਵਿਕਾਸ 'ਚ ਪੈਸਿਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਸੰਦੀਪ ਸਿੰਘ

ਪਿਹੋਵਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਕਸਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇਕ-ਇਕ ਕਰਕੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਸ਼ਹਿਰ ਨੂੰ ਹਰਿਆਣਾ ਦੇ ਸਭ ਤੋਂ ਸੁੰਦਰ ਤੀਰਥ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਹੋਇਆ ਪ੍ਰਭਾਵਿਤ

ਸਿਰਸਾ, 21 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਵਿੱਚ ਬੀਤੀ ਰਾਤ ਕਈ ਥਾਵਾਂ 'ਤੇ ਪਏ ਮੀਂਹ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ ਹੈ | ਕਈ ਥਾਵਾਂ 'ਤੇ ਬੀਜਿਆ ਨਰਮਾ ਵੀ ਕੁਰੰਡ ਹੋਇਆ ਹੈ | ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਕਣਕ ਵੀ ਭਿੱਜ ਗਈ ਹੈ | ਮਿਲੀ ...

ਪੂਰੀ ਖ਼ਬਰ »

40 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਦੀ ਐਂਟੀ ਨਾਰਕੋਟਿਕਸ ਸੈੱਲ ਪੁਲਿਸ ਨੇ ਗਸ਼ਤ ਦੌਰਾਨ ਡਿੰਗ ਮੋੜ ਤੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੇ ਇੰਚਾਰਜ ਦਾਤਾ ਰਾਮ ਨੇ ਦੱਸਿਆ ਕਿ ਫੜ੍ਹੇ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 21 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 21 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ਲੜ੍ਹੀਵਾਰ ਦਿੱਤਾ ਜਾ ਰਿਹਾ ਧਰਨਾ ਅੱਜ 137ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖੁਸਰੋਪੁਰ ਦੀ ਅਗਵਾਈ ਵਿਚ ਦਿੱਤੇ ਜਾ ਰਹੇ ਧਰਨੇ 'ਚ ਰੋਜ਼ਾਨਾ ਵੱਖ-ਵੱਖ ਜ਼ਿਲਿ੍ਹਆ ਨਾਲ ਸਬੰਧਿਤ ਪਾਰਟੀ ਦੇ ਪ੍ਰਮੁੱਖ ਆਗੂ ਸ਼ਿਰਕਤ ਕਰ ਰਹੇ ਹਨ | ਨਰਿੰਦਰ ਸਿੰਘ ਖੁਸਰੋਪੁਰ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 326 ਸਰੂਪ ਲਾਪਤਾ ਹੋਣ ਦਾ ਮਾਮਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਤੇ ਮੌਜੂਦਾ ਪ੍ਰਧਾਨ ਦੇ ਧਿਆਨ ਵਿਚ ਲਿਆ ਚੁੱਕਾ ਹੈ ਤੇ ਦੋਵਾਂ ਪ੍ਰਧਾਨਾਂ ਵਲੋਂ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਭਰੋਸੇ ਦੇ ਬਾਵਜੂਦ ਵੀ ਅਜੇ ਤੱਕ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ, ਜਿਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਅਕਾਲੀ ਦਲ ਅੰਮਿ੍ਤਸਰ ਸੰਘਰਸ਼ ਹੋਰ ਤੇਜ਼ ਕਰੇਗਾ, ਜਿਸ ਦੀ ਜ਼ਿੰਮੇਵਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ | ਅੱਜ ਦੇ ਧਰਨੇ ਵਿਚ ਸਿਮਰਜੀਤ ਸਿੰਘ ਬਰਿਆਰ, ਮਹਿੰਦਰ ਸਿੰਘ ਭਟਨੂਰਾ, ਅਮਰੀਕ ਸਿੰਘ ਨੰਗਲ ਪ੍ਰਧਾਨ ਅੰਮਿ੍ਤਸਰ, ਕੁਲਵੰਤ ਸਿੰਘ ਮਝੈਲ ਜ਼ਿਲ੍ਹਾ ਪ੍ਰਧਾਨ ਬਟਾਲਾ, ਕੁਲਵੰਤ ਸਿੰਘ ਕੋਟਲਾ ਹਲਕਾ ਪ੍ਰਧਾਨ ਮਜੀਠਾ, ਹਰਵੰਤ ਸਿੰਘ ਨੰਗਲ ਸਰਕਲ ਪ੍ਰਧਾਨ, ਨੱਥਾ ਸਿੰਘ ਮੀਤ ਪ੍ਰਧਾਨ ਬਾਬਾ ਬਕਾਲਾ, ਬਲਵਿੰਦਰ ਸਿੰਘ ਮੱਲ੍ਹੀ ਸਰਕਲ ਪ੍ਰਧਾਨ ਗੁਰੂ ਕਾ ਜੰਡਿਆਲਾ, ਮਹਿੰਦਰਪਾਲ ਸਿੰਘ ਮਹਿਤਾ ਯੂਥ ਆਗੂ, ਜਸਕਰਨ ਸਿੰਘ ਯੂਥ ਵਿੰਗ ਅਜਨਾਲਾ, ਬੂਆ ਸਿੰਘ ਮੰਜਿਆਵਾਲੀ, ਨਿਰਮਲ ਸਿੰਘ ਸ਼ਹੀਦ ਕੇ, ਸਤਨਾਮ ਸਿੰਘ ਕਾਸ਼ਤੀਵਾਲ, ਸਮਸ਼ੇਰ ਸਿੰਘ ਯੂਥ ਆਗੂ, ਅਰਸ਼ਦੀਪ ਸਿੰਘ ਬੱਲੋਚੱਕ, ਬਿਕਰਮਜੀਤ ਸਿੰਘ ਤੇ ਅਰਸ਼ਦੀਪ ਸਿੰਘ ਬੇਗੋਵਾਲ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਸਿਰਸਾ 'ਚ ਕੋਰੋਨਾ ਨੇਮਾਂ ਦੀਆਂ ਕੋਚਿੰਗ ਸੈਂਟਰ ਉਡਾ ਰਹੇ ਹਨ ਧੱਜੀਆਂ

ਸਿਰਸਾ, 21 ਅਪ੍ਰੈਲ (ਅ.ਬ.)-ਕੋਰੋਨਾ ਨੇਮਾਂ ਦੀਆਂ ਧੱਜੀਆਂ ਉਡਾ ਕੇ ਚਲਾ ਰਹੇ ਕੋਚਿੰਗ ਸੈਂਟਰਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਛਾਪੇ ਮਾਰੇ | ਛਾਪੇ ਮਾਰੇ ਜਾਣ ਨਾਲ ਕੋਚਿੰਗ ਸੈਂਟਰ ਸੰਚਾਲਕਾਂ 'ਚ ਹਫੜਾ-ਦਫੜੀ ਫੈਲ ਗਈ | ਹਰਿਆਣਾ 'ਚ ਵੱਧ ਰਹੇ ਕੋਰੋਨਾ ਕੇਸਾਂ ...

ਪੂਰੀ ਖ਼ਬਰ »

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਕੋਰੋਨਾ ਨੇ ਲਈ ਪ੍ਰਸਿੱਧ ਕਵੀ ਸੰਖ ਘੋਸ਼ ਦੀ ਜਾਨ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾ ਦੇ ਪ੍ਰਸਿਧ ਕਵੀ ਅਤੇ ਬੁੱਧੀਜੀਵੀ ਸੰਖ ਘੋਸ਼ (89) ਦਾ ਬੁੱਧਵਾਰ ਦੀ ਸਵੇਰ ਦਿਹਾਂਤ ਹੋ ਗਿਆ | 14 ਅਪ੍ਰੈਲ ਨੂੰ ਕੋਰੋਨਾ ਹੋਣ ਦਾ ਪਤਾ ਚਲੱਣ ਤੋਂ ਬਾਅਦ ਡਾਕਟਰਾਂ ਦੀ ਸਲਾਹ 'ਤੇ ਆਪਣੇ ਘਰ 'ਚ ਆਈਸੋਲੇਸ਼ਨ 'ਚ ਰਹਿ ਰਹੇ ...

ਪੂਰੀ ਖ਼ਬਰ »

ਮਲਸੀਆਂ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਸਥਿਤੀ ਕਾਫੀ ਗੰਭੀਰ ਹੋ ਚੁੱਕੀ ਹੈ | ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਕੋਰੋਨਾ ਸੰਕਟ : ਦਿੱਲੀ ਭਾਜਪਾ ਚਲਾਏਗੀ ਸਹਾਇਤਾ ਮੁਹਿੰਮ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਨਿਪਟਨ ਦੇ ਲਈ ਭਾਰਤੀ ਜਨਤਾ ਪਾਰਟੀ ਨੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ | ਜਿਸ ਦੇ ਤਹਿਤ ਲੋੜਵੰਦ ਨੂੰ ਡਾਕਟਰੀ ਸਲਾਹ ਅਤੇ ਪੀੜਤ ਪਰਿਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX