ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਡਾਕਟਰਾਂ ਦੀ ਕਮੀ ਕਾਰਨ ਖੁਦ ਬਿਮਾਰ ਹੋਇਆ ਏਲਨਾਬਾਦ ਦਾ ਨਾਗਰਿਕ ਹਸਪਤਾਲ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਦੇ ਨਾਗਰਿਕ ਹਸਪਤਾਲ ਵਿੱਚ ਪਿਛਲੇ ਲੰਬੇ ਸਮੇ ਤੋਂ ਡਾਕਟਰਾਂ ਦੀ ਕਮੀ ਦੇ ਕਾਰਨ ਇਹ ਹਸਪਤਾਲ ਖੁਦ ਬਿਮਾਰ ਹੋਇਆ ਨਜ਼ਰ ਆਉਂਦਾ ਹੈ, ਕਿਉਂਕਿ ਆਪਣੇ ਇਲਾਜ ਦੀ ਉਮੀਦ ਲੈ ਕੇ ਹਸਪਤਾਲ ਪਹੁੰਚਣ ਵਾਲੇ ਮਰੀਜਾਂ ਨੂੰ ਡਾਕਟਰ ...

ਪੂਰੀ ਖ਼ਬਰ »

ਉਦਯੋਗ ਆਕਸੀਜਨ ਦਾ ਇੰਤਜ਼ਾਰ ਕਰ ਸਕਦੇ, ਕੋਰੋਨਾ ਮਰੀਜ਼ ਨਹੀਂ- ਹਾਈਕੋਰਟ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਦਿੱਲੀ ਹਾਈ ਕੋਰਟ ਨੇ ਦੇਸ਼ ਭਰ 'ਚ ਵੱਧ ਰਹੇ ਕੋਵਿਡ-19 ਸੰਕਟ ਦੇ ਵਿਚਕਾਰ ਹਸਪਤਾਲਾਂ 'ਚ ਆਕਸੀਜਨ ਦੀ ਭਾਰੀ ਕਿੱਲਤ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ | ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਟੀਲ ਤੇ ਪੈਟਰੋਲੀਅਮ ਦੇ ਉਤਪਾਦਨ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ 'ਚ ਅੱਜ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਨਾਗਰਿਕ ਹਸਪਤਾਲ 'ਚ 117 ਵਿਅਕਤੀ ਦਾਖ਼ਲ ਕੀਤੇ ਗਏ ਹਨ ਜਦੋਂਕਿ 55 ਜਣੇ ਪ੍ਰਾਈਵੇਟ ਹਸਪਤਾਲਾਂ ਚੋਂ ਆਪਣਾ ਇਲਾਜ ਕਰਵਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਸਿਰਸਾ ਦੀ ਥਾਣਾ ਸ਼ਹਿਰ ਪੁਲਿਸ ਨੇ ਗਸ਼ਤ ਦੇ ਦੌਰਾਨ ਆਈ.ਟੀ.ਆਈ. ਦੇ ਨੇੜੇ ਹੈਫੇਡ ਗੁਦਾਮ ਖੇਤਰ ਤੋਂ ਇੱਕ ਨੌਜਵਾਨ ਨੂੰ 12 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਿਹੋਵਾ ਦੇ ਵਿਕਾਸ 'ਚ ਪੈਸਿਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਸੰਦੀਪ ਸਿੰਘ

ਪਿਹੋਵਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਕਸਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇਕ-ਇਕ ਕਰਕੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਸ਼ਹਿਰ ਨੂੰ ਹਰਿਆਣਾ ਦੇ ਸਭ ਤੋਂ ਸੁੰਦਰ ਤੀਰਥ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਹੋਇਆ ਪ੍ਰਭਾਵਿਤ

ਸਿਰਸਾ, 21 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਵਿੱਚ ਬੀਤੀ ਰਾਤ ਕਈ ਥਾਵਾਂ 'ਤੇ ਪਏ ਮੀਂਹ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ ਹੈ | ਕਈ ਥਾਵਾਂ 'ਤੇ ਬੀਜਿਆ ਨਰਮਾ ਵੀ ਕੁਰੰਡ ਹੋਇਆ ਹੈ | ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਕਣਕ ਵੀ ਭਿੱਜ ਗਈ ਹੈ | ਮਿਲੀ ...

ਪੂਰੀ ਖ਼ਬਰ »

40 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਦੀ ਐਂਟੀ ਨਾਰਕੋਟਿਕਸ ਸੈੱਲ ਪੁਲਿਸ ਨੇ ਗਸ਼ਤ ਦੌਰਾਨ ਡਿੰਗ ਮੋੜ ਤੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੇ ਇੰਚਾਰਜ ਦਾਤਾ ਰਾਮ ਨੇ ਦੱਸਿਆ ਕਿ ਫੜ੍ਹੇ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 21 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 21 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨੇਮਾਂ ਦੀਆਂ ਕੋਚਿੰਗ ਸੈਂਟਰ ਉਡਾ ਰਹੇ ਹਨ ਧੱਜੀਆਂ

ਸਿਰਸਾ, 21 ਅਪ੍ਰੈਲ (ਅ.ਬ.)-ਕੋਰੋਨਾ ਨੇਮਾਂ ਦੀਆਂ ਧੱਜੀਆਂ ਉਡਾ ਕੇ ਚਲਾ ਰਹੇ ਕੋਚਿੰਗ ਸੈਂਟਰਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਛਾਪੇ ਮਾਰੇ | ਛਾਪੇ ਮਾਰੇ ਜਾਣ ਨਾਲ ਕੋਚਿੰਗ ਸੈਂਟਰ ਸੰਚਾਲਕਾਂ 'ਚ ਹਫੜਾ-ਦਫੜੀ ਫੈਲ ਗਈ | ਹਰਿਆਣਾ 'ਚ ਵੱਧ ਰਹੇ ਕੋਰੋਨਾ ਕੇਸਾਂ ...

ਪੂਰੀ ਖ਼ਬਰ »

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਕੋਰੋਨਾ ਨੇ ਲਈ ਪ੍ਰਸਿੱਧ ਕਵੀ ਸੰਖ ਘੋਸ਼ ਦੀ ਜਾਨ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾ ਦੇ ਪ੍ਰਸਿਧ ਕਵੀ ਅਤੇ ਬੁੱਧੀਜੀਵੀ ਸੰਖ ਘੋਸ਼ (89) ਦਾ ਬੁੱਧਵਾਰ ਦੀ ਸਵੇਰ ਦਿਹਾਂਤ ਹੋ ਗਿਆ | 14 ਅਪ੍ਰੈਲ ਨੂੰ ਕੋਰੋਨਾ ਹੋਣ ਦਾ ਪਤਾ ਚਲੱਣ ਤੋਂ ਬਾਅਦ ਡਾਕਟਰਾਂ ਦੀ ਸਲਾਹ 'ਤੇ ਆਪਣੇ ਘਰ 'ਚ ਆਈਸੋਲੇਸ਼ਨ 'ਚ ਰਹਿ ਰਹੇ ...

ਪੂਰੀ ਖ਼ਬਰ »

ਮਲਸੀਆਂ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਸਥਿਤੀ ਕਾਫੀ ਗੰਭੀਰ ਹੋ ਚੁੱਕੀ ਹੈ | ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕਰਕੇ ਇਸ ਦੀ ਫਾਈਲ ਉਪ ਰਾਜਪਾਲ ਕੋਲ ਭੇਜੀ ਦਿੱਤੀ ਗਈ ਹੈ | ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਸਵਿੰਦਰ ਸਿੰਘ ਮਲਸੀਆਂ ਨੇ ਦਿੱਲੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਨਾਲ ਹੀ ਉਪ ਰਾਜਪਾਲ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ਸਰਕਾਰ ਦੀ ਇਸ ਪੇਸ਼ਕਸ਼ 'ਤੇ ਛੇਤੀ ਮੁਹਰ ਲਗਾਉਣ ਤਾਂਕਿ ਅਧਿਕਾਰਤ ਤੌਰ 'ਤੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਹੋਣ ਦਾ ਐਲਾਨ ਹੋ ਸਕੇ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਸੰਕਟ : ਦਿੱਲੀ ਭਾਜਪਾ ਚਲਾਏਗੀ ਸਹਾਇਤਾ ਮੁਹਿੰਮ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਨਿਪਟਨ ਦੇ ਲਈ ਭਾਰਤੀ ਜਨਤਾ ਪਾਰਟੀ ਨੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ | ਜਿਸ ਦੇ ਤਹਿਤ ਲੋੜਵੰਦ ਨੂੰ ਡਾਕਟਰੀ ਸਲਾਹ ਅਤੇ ਪੀੜਤ ਪਰਿਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX