ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 4 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਜਲੰਧਰ

ਵੈਕਸੀਨੇਸ਼ਨ ਦੇ ਮਾਮਲੇ 'ਚ ਸਰਕਾਰ ਦੀ ਵੱਡੀ ਲਾਪ੍ਰਵਾਹੀ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ) - ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵਲੋਂ ਵੈਕਸੀਨੇਸ਼ਨ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਲਤ ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਬਣੀ ਹੋਈ ਹੈ | ਵੈਕਸੀਨੇਸ਼ਨ ਦੇ ...

ਪੂਰੀ ਖ਼ਬਰ »

ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਰਟਿਗਾ ਗੱਡੀ ਲੁੱਟਣ ਵਾਲਿਆਂ 'ਚੋਂ 2 ਕਾਬੂ

ਫਿਲੌਰ, 21 ਅਪ੍ਰੈਲ (ਸਤਿੰਦਰ ਸ਼ਰਮਾ) - ਅੱਜ ਇਥੇ ਐਸ.ਐਚ.ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਿਸ ਨੇ 23 ਫਰਵਰੀ ਨੂੰ ਪਿਸਤੌਲ ਅਤੇ ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟੀ ਆਰਟਿਗਾ ਗੱਡੀ ਦੇ 8 'ਚੋਂ 2 ਲੁਟੇਰਿਆਂ ਗੁਰਵਿੰਦਰ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ 'ਚ ਘਾਟ ਕਾਰਨ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਹੋਇਆ ਜੱਗ ਜ਼ਾਹਿਰ- ਬੀਕੇਯੂ ਲੱਖੋਵਾਲ

ਲਾਂਬੜਾ, 21 ਅਪ੍ਰੈਲ (ਪਰਮੀਤ ਗੁਪਤਾ)- ਆਪਣੇ ਆਪ ਨੂੰ ਕਿਸਾਨਾਂ ਦੇ ਹਿਤੈਸ਼ੀ ਅਖਵਾਉਣ ਵਾਲੀ ਕਾਂਗਰਸ ਸਰਕਾਰ ਵਲੋਂ ਕਣਕ ਦੀ ਖਰੀਦ ਸੀਜ਼ਨ ਦੌਰਾਨ ਕੀਤੇ ਗਏ ਮਾੜੇ ਪ੍ਰਬੰਧਾਂ ਨੇ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਰੱਵਈਆ ਜੱਗ ਜਾਹਿਰ ਕਰ ਦਿੱਤਾ ਹੈ | ਇਕ ਪਾਸੇ ਜਿਥੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ, 421 ਨਵੇਂ ਮਾਮਲੇ

ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1040 ਹੋ ਗਈ ਹੈ, ਜਦਕਿ 421 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 37981 ਪਹੁੰਚ ਗਈ ਹੈ | ਮਿ੍ਤਕਾਂ 'ਚ ਦਲਵਿੰਦਰ ਸਿੰਘ ...

ਪੂਰੀ ਖ਼ਬਰ »

ਨੌਸਰਬਾਜਾਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐਮ. 'ਚੋਂ ਇਕ ਲੱਖ ਦੀ ਨਕਦੀ ਕੱਢੀ

ਗੁਰਾਇਆ, 21ਅਪ੍ਰੈਲ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਸੰਗ ਢੇਸੀਆਂ ਵਿਖੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੇ ਏ.ਟੀ.ਐਮ. ਵਿਚੋਂ ਨੌਸਰਬਾਜ਼ਾਂ ਵਲੋਂ ਨਵੇਂ ਢੰਗ ਨਾਲ ਹੇਰਾਫੇਰੀ ਕਰਕੇ ਇਕ ਲੱਖ ਰੁਪਏ ਕਢਵਾਉਣ ਦੀ ਖ਼ਬਰ ਮਿਲੀ ਹੈ | ਪੰਜਾਬ ਐਂਡ ਸਿੰਧ ਬੈਂਕ ਸੰਗ ...

ਪੂਰੀ ਖ਼ਬਰ »

ਆਕਸੀਜਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗਾ ਮੁਕੱਦਮਾ ਦਰਜ- ਡੀ.ਸੀ.

ਜਲੰਧਰ, 21 ਅਪ੍ਰੈਲ (ਐੱਮ.ਐੱਸ. ਲੋਹੀਆ) - ਕੋਵਿਡ-19 ਬਿਮਾਰੀ ਦੇ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ ਨਾਲ ਜੂਝਣਾ ਨਾ ਪਵੇ ਇਸ ਲਈ ਜ਼ਿਲ੍ਹਾ ਪ੍ਰੇਸ਼ਾਸ਼ਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਕੀਤੀ ਗਈ ਇਕ ਮੀਟਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੇ ਪਿ੍ੰਸੀਪਲ ਸਾਹਿਬ ਸਿੰਘ ਵਿਰੱੁਧ ਗਬਨ ਦੇ ਦੋਸ਼ ਸਾਬਿਤ

ਆਦਮਪੁਰ/ਡਰੋਲੀ ਕਲਾਂ, 21 ਅਪ੍ਰੈਲ (ਹਰਪ੍ਰੀਤ ਸਿੰਘ, ਸੰਤੋਖ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ ਕੀਤੀ ਗਈ ਅਧਿਕਾਰੀਆਂ ਦੀ ਕਮੇਟੀ ਨੇ ਡਰੋਲੀ ਕਾਲਜ ਦੇ ਪਿ੍ੰਸੀਪਲ ਸਾਹਿਬ ਸਿੰਘ ਨੂੰ ਕਾਲਜ ਦੇ ਪੈਸਿਆਂ 'ਚ ਘਪਲਾ ਕਰਨ ਦਾ ਦੋਸ਼ੀ ਪਾਇਆ ਹੈ | ...

ਪੂਰੀ ਖ਼ਬਰ »

ਟੈਂਡਰ ਘੁਟਾਲੇ 'ਚ ਨਵਾਂ ਮੋੜ, ਦਕੋਹਾ ਨੂੰ ਚੇਅਰਮੈਨੀ ਤੋਂ ਹਟਾਉਣ ਲਈ ਮੈਂਬਰ ਹੈਪੀ ਨੇ ਸੱਦੀ ਮੀਟਿੰਗ

ਜਲੰਧਰ, 21 ਅਪ੍ਰੈਲ (ਸ਼ਿਵ ਸ਼ਰਮਾ) - ਨਗਰ ਨਿਗਮ 'ਚ ਚਹੇਤਿਆਂ ਨੂੰ ਲੱਖਾਂ ਦੇ ਕੰਮ ਦੁਆਉਣ ਦੇ ਘੁਟਾਲੇ ਦਾ ਖ਼ੁਲਾਸਾ ਹੋਣ ਤੋਂ ਬਾਅਦ ਮਾਮਲੇ 'ਚ ਅੱਜ ਨਵਾਂ ਮੋੜ ਆ ਗਿਆ ਹੈ | ਠੇਕੇਦਾਰਾਂ ਦੇ ਵੱਟਸਐਪ ਗਰੁੱਪ ਵਿਚ ਬੀ.ਐਂਡ.ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਦੇ ਸੰਦੇਸ਼ ਨਾਲ ਟੈਂਡਰ ਨਾ ਪੈਣ ਦੇ ਘੁਟਾਲੇ ਦਾ ਖ਼ੁਲਾਸਾ ਹੋਣ ਤੋਂ ਬਾਅਦ ਕਮੇਟੀ ਦੀ ਮੈਂਬਰ ਸ੍ਰੀਮਤੀ ਹਰਸ਼ਰਨ ਕੌਰ ਹੈਪੀ ਨੇ ਇਸ ਮਾਮਲੇ ਨੂੰ ਗੰਭੀਰ ਦੱਸਿਆ ਹੈ ਤੇ ਕਿਹਾ ਹੈ ਕਿ ਇਸ ਮਾਮਲੇ 'ਚ ਚੇਅਰਮੈਨ ਜਗਦੀਸ਼ ਦਕੋਹਾ ਨੂੰ ਅਹੁਦੇ ਤੋਂ ਹਟਾਉਣ ਲਈ ਵੀਰਵਾਰ ਨੂੰ ਮੀਟਿੰਗ ਸੱਦ ਲਈ ਹੈ | ਉਨ੍ਹਾਂ ਦੀ ਕਈ ਕੌਂਸਲਰਾਂ ਨਾਲ ਗੱਲਬਾਤ ਹੋ ਗਈ ਹੈ | ਮੀਟਿੰਗ ਕਰਕੇ ਉਹ ਮੇਅਰ ਜਗਦੀਸ਼ ਰਾਜਾ ਤੋਂ ਜਗਦੀਸ਼ ਦਕੋਹਾ ਨੂੰ ਹਟਾਉਣ ਦੀ ਮੰਗ ਕਰਨਗੇ ਕਿਉਂਕਿ ਇਹ ਮਾਮਲਾ ਕਾਫੀ ਗੰਭੀਰ ਹੈ ਤੇ ਇਸ ਬਾਰੇ ਚੁੱਪ ਰਹਿ ਕੇ ਨਹੀਂ ਬੈਠਿਆ ਜਾ ਸਕਦਾ ਹੈ | ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਜਗਦੀਸ਼ ਦਕੋਹਾ ਹਰਸ਼ਰਨ ਕੌਰ ਹੈਪੀ ਸਮੇਤ ਹੋਰ ਵੀ ਕਈ ਕਮੇਟੀ ਮੈਂਬਰਾਂ ਨੂੰ ਭਰੋਸੇ ਵਿਚ ਲੈ ਕੇ ਨਹੀਂ ਚੱਲਦੇ ਰਹੇ ਹਨ | ਇਸ ਦਾ ਕਈ ਵਾਰ ਮੈਂਬਰ ਵਿਰੋਧ ਕਰਦੇ ਰਹੇ ਹਨ |
ਅਕਾਲੀ ਕੌਂਸਲਰ ਨੇ ਦਕੋਹਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
ਜਲੰਧਰ- ਨਗਰ ਨਿਗਮ ਵਿਚ ਚਹੇਤਿਆਂ ਨੂੰ ਲੱਖਾਂ ਦੇ ਕੰਮ ਦੁਆਉਣ ਦਾ ਮਾਮਲਾ ਤੂਲ ਫੜ ਗਿਆ ਹੈ ਤੇ ਜਿਥੇ ਇਸ ਘੁਟਾਲੇ ਦੇ ਸਾਹਮਣੇ ਆਉਣ ਨਾਲ ਨਿਗਮ ਦੀ ਸਿਆਸਤ ਭਖ ਗਈ ਹੈ, ਪਰ ਅਕਾਲੀ ਦਲ ਨੇ ਇਸ ਮਾਮਲੇ 'ਚ ਮੋਰਚਾ ਖ਼ੋਲ ਦਿੱਤਾ ਹੈ | ਅਕਾਲੀ ਦਲ ਦੇ ਸਾਬਕਾ ਸੀਨੀਅਰ ਕੌਂਸਲਰ ਬਲਬੀਰ ਸਿੰਘ ਬਿੱਟੂ ਨੇ ਇਕ ਬਿਆਨ ਜਾਰੀ ਕਰਕੇ ਇਸ ਘੁਟਾਲੇ ਲਈ ਬੀ.ਐਂਡ.ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੇ ਹੋਏ ਸਮੁੱਚੇ ਮਾਮਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ | ਬਿੱਟੂ ਦਾ ਕਹਿਣਾ ਸੀ ਕਿ ਜੇਕਰ ਸਾਰੀ ਜਾਂਚ ਕੀਤੀ ਜਾਵੇ ਤਾਂ ਸਾਰੀ ਸਚਾਈ ਸਾਹਮਣੇ ਆ ਜਾਵੇਗੀ ਕਿ ਉਕਤ ਚੇਅਰਮੈਨ ਲੋਕਾਂ ਦੇ ਪੈਸੇ ਨੂੰ ਲੁੱਟ ਰਹੇ ਹਨ, ਜਦਕਿ ਉਕਤ ਚੇਅਰਮੈਨ ਕਹਿੰਦੇ ਸਨ ਕਿ ਉਨ੍ਹਾਂ ਨੂੰ ਮੇਅਰ ਬਣਾਓ ਤਾਂ ਉਹ ਤਨਖ਼ਾਹ ਨਹੀਂ ਲੈਣਗੇ | ਇਨ੍ਹਾਂ ਦੇ ਹੁੰਦੇ ਨਿਗਮ ਦਾ ਕੀ ਹਾਲ ਹੋਣਾ ਸੀ ਇਸ ਦਾ ਸਹਿਜ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਬਲਬੀਰ ਬਿੱਟੂ ਨੇ ਕਿਹਾ ਕਿ ਇਨ੍ਹਾਂ ਦੇ ਵਾਰਡ ਨੰਬਰ-12 ਦਾ ਬੁਰਾ ਹਾਲ ਹੈ ਤੇ ਪਾਣੀ ਸੜਕਾਂ 'ਤੇ ਤੁਰਿਆ ਫਿਰਦਾ ਹੈ | ਸੜਕਾਂ ਦਾ ਬੁਰਾ ਹਾਲ ਹੈ | ਬਿੱਟੂ ਨੇ ਕਿਹਾ ਕਿ ਹੁਣ ਐਨਾ ਕੁਝ ਸਾਹਮਣੇ ਆ ਚੁੱਕਾ ਹੈ ਕਿ ਜਗਦੀਸ਼ ਦਕੋਹਾ ਨੂੰ ਚੇਅਰਮੈਨ ਰਹਿਣ ਦਾ ਅਧਿਕਾਰ ਨਹੀਂ ਹੈ ਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਦੇਣਾ ਚਾਹੀਦਾ ਹੈ | ਉਧਰ ਚਰਚਾ ਹੈ ਕਿ ਜਗਦੀਸ਼ ਦਕੋਹਾ ਦਾ ਸੰਦੇਸ਼ ਸੈਂਟਰਲ ਟਾਊਨ ਦੇ ਇਕ ਦਫਤਰ ਤੋਂ ਜਾਰੀ ਕੀਤਾ ਗਿਆ ਸੀ | ਉਂਜ ਹੁਣ ਲੋਕਾਂ 'ਚ ਇਹ ਆਮ ਚਰਚਾ ਚੱਲ ਰਹੀ ਹੈ ਕਿ ਟੈਂਡਰ ਨਾ ਪਾਇਆ ਜਾਵੇ, ਇਸ ਸੰਦੇਸ਼ ਦਾ ਤਾਂ ਪਹਿਲੀ ਵਾਰ ਪਤਾ ਲੱਗਾ ਹੈ, ਪਰ ਇਸ ਤੋਂ ਪਹਿਲਾਂ ਕਿੰਨੇ ਸੰਦੇਸ਼ਾਂ 'ਤੇ ਕੰਮ ਪਾਉਣ ਤੋਂ ਰੋਕ ਕੇ ਨਿਗਮ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਾਇਆ ਗਿਆ ਹੈ | ਹੁਣ ਇਸ ਮਾਮਲੇ ਦੀ ਜਾਂਚ ਤਾਂ ਵਿਜੀਲੈਂਸ ਵਲੋਂ ਕਰਵਾਉਣ ਦੀ ਮੰਗ ਹੋ ਰਹੀ ਹੈ |
ਸਾਬਕਾ ਮੇਅਰ ਜੋਤੀ ਨੇ ਕਿਹਾ ਕਿ ਟੈਂਡਰ ਘੁਟਾਲੇ ਦੀ ਹੋਵੇ ਵਿਜੀਲੈਂਸ ਜਾਂਚ
ਜਲੰਧਰ- ਬੀ.ਐਂਡ.ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਦੇ ਸੰਦੇਸ਼ 'ਤੇ ਟੈਂਡਰ ਨਾ ਪਾਉਣ ਦੇ ਘੁਟਾਲੇ ਦੇ ਮਾਮਲੇ 'ਚ ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਵੀ ਕੁੱਦ ਗਏ ਹਨ ਤੇ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਨਿਗਮ 'ਚ ਇਹ ਘੁਟਾਲਾ ਸਾਹਮਣੇ ਆਉਣ 'ਤੇ ਸ਼ਰਮਿੰਦਗੀ ਅਤੇ ਨਿਰਾਸ਼ਾ ਦਾ ਮਾਹੌਲ ਬਣ ਗਿਆ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਇਸ ਮਾਮਲੇ 'ਚ ਦਖ਼ਲ ਦਿੰਦੇ ਹੋਏ ਉੱਚ ਪੱਧਰੀ ਵਿਜੀਲੈਂਸ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਾਰੀ ਸੱਚਾਈ ਬਾਹਰ ਆ ਸਕੇ | ਉਨ੍ਹਾਂ ਮੰਗ ਕੀਤੀ ਕਿ ਉੱਨੀ ਦੇਰ ਤੱਕ ਕਮੇਟੀ ਭੰਗ ਕੀਤੀ ਜਾਵੇ | ਜੋਤੀ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਕਾਂਗਰਸੀ ਨਿਗਮ 'ਚ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦੇ ਰਹੇ ਹਨ ਤੇ ਹੁਣ ਸੱਚਾਈ ਸਾਹਮਣੇ ਆ ਗਈ ਹੈ | ਮੇਅਰ ਜਗਦੀਸ਼ ਰਾਜਾ ਦੇ ਖ਼ਾਸਮ-ਖ਼ਾਸ ਮੰਨੇ ਜਾਂਦੇ ਜਗਦੀਸ਼ ਦਕੋਹਾ ਦੇ ਠੇਕੇਦਾਰਾਂ ਨਾਲ ਸਬੰਧਿਤ ਸੰਦੇਸ਼ ਵਾਇਰਲ ਹੋਣ ਨਾਲ ਹਰ ਪਾਸੇ ਨਿਰਾਸ਼ਾ ਹੈ | ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਵਲੋਂ ਭੇਜੇ ਗਏ ਲੋਕ ਪ੍ਰਤੀਨਿਧ ਕਿਸ ਤਰ੍ਹਾਂ ਨਾਲ ਹੱਕ ਹਲਾਲ ਦੀ ਕਮਾਈ ਲੁੱਟ ਰਹੇ ਹਨ | ਜੋਤੀ ਨੇ ਕਿਹਾ ਕਿ ਕਾਂਗਰਸ ਦੇ ਕਬਜ਼ੇ ਵਾਲੀ ਨਿਗਮ ਵਿਚ ਪਹਿਲਾਂ ਇਸ਼ਤਿਹਾਰੀ ਬੋਰਡਾਂ ਦਾ ਘੁਟਾਲਾ ਸਾਹਮਣੇ ਆ ਚੁੱਕਾ ਹੈ | ਪਰ ਇਸ ਨੂੰ ਦੋ ਮਹੀਨੇ ਤੋਂ ਲਟਕਾਇਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਬਿਮਾਰੀ ਤੋਂ ਪ੍ਰੇਸ਼ਾਨ ਬੇਰੋਜ਼ਗਾਰ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ) - ਸਥਾਨਕ ਮੁਹੱਲਾ ਨਿਊ ਮਾਡਲ ਹਾਊਸ ਦੇ ਰਹਿਣ ਵਾਲੇ ਇਕ 29 ਸਾਲਾ ਬੇਰੋਜ਼ਗਾਰ ਨੌਜਵਾਨ ਨੇ ਕਾਲੇ ਪੀਲੀਏ ਦੀ ਬਿਮਾਰੀ ਦੇ ਚੱਲਦੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਨਰਾਇਣ ਪੁੱਤਰ ਹਰਪਾਲ ਵਜੋਂ ਦੱਸੀ ਗਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਲੜਕੀਆਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਕਾਬੂ

ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ) - ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤੱਲ੍ਹਣ ਤੋਂ ਸੇਮੀ ਪਿੰਡ ਨਹਿਰ ਵਾਲੀ ਸੜਕ ਤੋਂ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ, ਜਿਸ ਨੇ ਆਦਮਪੁਰ 'ਚ ਰਹਿਣ ਵਾਲੇ ਇਕ ਵਿਅਕਤੀ ਦੀਆਂ ਦੋ ਬੇਟੀਆਂ ਨੂੰ ਨੌਕਰੀ ਦਾ ...

ਪੂਰੀ ਖ਼ਬਰ »

ਉਪਿੰਦਰਪਾਲ ਸਿੰਘ ਸ਼ਹਿਰੀ ਅਤੇ ਗਗਨਦੀਪ ਸਿੰਘ ਦਿਹਾਤੀ ਕਰਤਾਰਪੁਰ ਦੇ ਯੂਥ ਪ੍ਰਧਾਨ ਨਿਯੁਕਤ

ਕਰਤਾਰਪੁਰ, 21 ਅਪ੍ਰੈਲ (ਭਜਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ, ਹਲਕਾ ਯੂਥ ਪ੍ਰਧਾਨ ਸਰਕਲ ਯੂਥ ਪ੍ਰਧਾਨ ਤੇ ਵਾਰਡ ਪ੍ਰਧਾਨ ਬਣਾਏ ਜਾ ਰਹੇ ਹਨ ਤਾਂ ਕਿ 2022 ਦੀਆਂ ਵਿਧਾਨ ਸਭਾ ਚੋਣਾ ਵਿਚ ਯੂਥ ਅਕਾਲੀ ਦਲ ਅਹਿਮ ...

ਪੂਰੀ ਖ਼ਬਰ »

ਜਨਾਗਲ ਪਰਿਵਾਰ ਨੇ 60 ਲੋੜਵੰਦ ਪਰਿਵਾਰਾਂ ਨੂੰ ਵੰਡੀ ਕਣਕ

ਕਰਤਾਰਪੁਰ, 21 ਅਪ੍ਰੈਲ (ਭਜਨ ਸਿੰਘ)- ਪਿੰਡ ਨੁੱਸੀ ਵਿਖੇ ਗੁਰੂ ਕਿ੍ਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਦੇ ਬੈਨਰ ਹੇਠ ਸਮਾਜ ਸੇਵਕ ਪਰਿਵਾਰ ਬੀਬੀ ਪਿਆਰੀ ਜਨਾਗਲ, ਸੁਰਿੰਦਰ ਪਾਲ ਜਨਾਗਲ , ਰਣਜੀਤ ਜਨਾਗਲ (ਇੰਗਲੈਂਡ) ਵਲੋਂ 60 ਲੋੜਵੰਦ ਪਰਿਵਾਰਾਂ ਨੂੰ 60 ਕੁਇੰਟਲ ਕਣਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਮਿੱਡ ਡੇ ਮੀਲ ਵਰਕਰਾਂ ਨੂੰ 18 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਦੇਵੇ- ਮਮਤਾ

ਮੱਲ੍ਹੀਆ ਕਲਾ, 21 ਅਪ੍ਰੈਲ (ਮਨਜੀਤ ਮਾਨ)- ਕੈਪਟਨ ਸਰਕਾਰ ਮਿੱਡ ਡੇ ਮੀਲ ਵਰਕਰਾਂ ਦੀ ਤਨਖਾਹ 1700 ਰੁਪਏ ਤੋ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰੇ ਤੇ ਸਰਕਾਰੀ ਸਕੂਲਾਂ ਵਿਚ ਮਿਡ-ਡੇ ਮੀਲ ਵਰਕਰਾਂ ਤੋ ਗੈਰ ਜ਼ਿੰਮੇਵਾਰਨਾ ਕੰਮ ਲੈਣੇ ਬੰਦ ਕੀਤੇ ਜਾਣ | ਅੱਜ ਇਥੇ ...

ਪੂਰੀ ਖ਼ਬਰ »

ਹਰਮੇਸ਼ ਲਾਲ ਮਹੇ ਬਣੇ ਮਹਿਤਪੁਰ ਨਗਰ ਪੰਚਾਇਤ ਦੇ ਪ੍ਰਧਾਨ

ਮਹਿਤਪੁਰ, 21 ਅਪ੍ਰੈਲ (ਮਿਹਰ ਸਿੰਘ ਰੰਧਾਵਾ) - ਹਰਮੇਸ਼ ਲਾਲ ਮਹੇ ਇਸ ਵਾਰ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ ਨਿਯੁਕਤ ਹੋਏ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਜਨਮ ਮੁੱਹਲਾ ਤਲਾ ਵਾਲਾ (ਮਹਿਤਪੁਰ) ਵਿਖੇ 1962 ਈਸਵੀਂ ਨੂੰ ਹੋਇਆ | ਆਪ ਨੇ ...

ਪੂਰੀ ਖ਼ਬਰ »

ਪਿੰਡ ਦੁੱਗਰੀ ਵਿਖੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪਾਣੀ ਵਾਲੀ ਟੈਂਕੀ ਦਾ ਰੱਖਿਆ ਨੀਂਹ ਪੱਥਰ

ਕਿਸ਼ਨਗੜ੍ਹ, 21 ਅਪ੍ਰੈਲ (ਹੁਸਨ ਲਾਲ)- ਨਜ਼ਦੀਕੀ ਪਿੰਡ ਦੁੱਗਰੀ ਵਿਖੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਪਿੰਡ ਵਾਸੀਆਂ ਲਈ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੀ ਪਾਣੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਢੱਡਾ 'ਚ ਭਗਵਾਨ ਵਾਲਮੀਕਿ ਮੰਦਰ ਦਾ ਨੀਂਹ ਪੱਥਰ ਰੱਖਿਆ

ਮੱਲ੍ਹੀਆ ਕਲਾ, 21 ਅਪ੍ਰੈਲ (ਮਨਜੀਤ ਮਾਨ)- ਪਿੰਡ ਦੌਲਤਪੁਰ ਢੱਡਾ ਜਲੰਧਰ ਵਿਖੇ ਭਗਵਾਨ ਵਾਲਮੀਕਿ ਮੰਦਰ ਦੀ ਪੁਰਾਣੀ ਬਿਲਡਿੰਗ ਨੂੰ ਢਾਹ ਕੇ ਨਵੀਂ ਬਿਲਡਿੰਗ ਦੀ ਉਸਾਰੀ ਸ਼ੁਰੂ ਕੀਤੀ ਗਈ | ਇਸ ਮੌਕੇ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਦੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਦੋ ਕਾਬੂ

ਫਿਲੌਰ, 21 ਅਪ੍ਰੈਲ (ਸਤਿੰਦਰ ਸ਼ਰਮਾ) - ਐਸ.ਐਚ.ਓ. ਫਿਲੌਰ ਸੰਜੀਵ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਿਸ ਨੇ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕੁਤਬੇਵਾਲ ਗੁੱਜਰਾਂ (ਲੁਧਿਆਣਾ) ਅਤੇ ਮਨਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ...

ਪੂਰੀ ਖ਼ਬਰ »

ਮਲਸੀਆਂ ਵਿਖੇ ਕਬੱਡੀ ਟ੍ਰੇਨਿੰਗ ਕੈਂਪ ਦਾ ਉਦਘਾਟਨ

ਮਲਸੀਆਂ, 21 ਅਪ੍ਰੈਲ (ਸੁਖਦੀਪ ਸਿੰਘ) - ਮਲਸੀਆਂ ਦੇ ਖੇਡ ਸਟੇਡੀਅਮ 'ਚ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਕਬੱਡੀ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਰਪੰਚ ਜਸਵੀਰ ਸਿੰਘ ਸ਼ੀਰਾ ਪੱਤੀ ਸਾਹਲਾ ਨਗਰ ਅਤੇ ਗੁਰਮੁੱਖ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰ ਕੇ ਲਿਜਾਂਦੇ 3 ਟਰੈਕਟਰ-ਟਰਾਲੀਆਂ ਜ਼ਬਤ

ਸ਼ਾਹਕੋਟ, 21 ਅਪ੍ਰੈਲ (ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀਆਂ ਨੇ ਨਜਾਇਜ਼ ਮਾਈਨਿੰਗ ਕਰਕੇ ਲਿਜਾਂਦੇ ਵਿਅਕਤੀਆਂ ਦੇ 3 ਟਰੈਕਟਰ-ਟਰਾਲੀਆਂ ਜਬਤ ਕੀਤੇ ਹਨ | ...

ਪੂਰੀ ਖ਼ਬਰ »

ਕੁੱਕੜ ਪਿੰਡ 'ਚ ਸ਼ਰੇਆਮ ਕੱਟੀ ਜਾ ਰਹੀ ਕਾਲੋਨੀ ਬਣੀ ਚਰਚਾ ਦਾ ਵਿਸ਼ਾ

ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ) - ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਵੱਖ-ਵੱਖ ਖੇਤਰਾਂ 'ਚ ਹੋਣ ਵਾਲੀਆਂ ਨਾਜਾਇਜ਼ ਉਸਾਰੀਆਂ ਦਾ ਮਾਮਲਾ ਜਿਥੇ ਬੀਤੇ ਕੁਝ ਸਮੇਂ ਤੋਂ ਕਾਫ਼ੀ ਗਰਮਾਇਆ ਹੋਇਆ ਹੈ, ਉਥੇ ਹੀ ਇਸ ਹਲਕੇ ਦੇ ਅਧੀਨ ਆਉਂਦੇ ਕੁੱਕੜ ਪਿੰਡ ਵਿਖੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਆਨਲਾਈਨ ਵਿਸ਼ਵ ਧਰਤੀ ਦਿਵਸ ਮਨਾਇਆ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਧਰਤੀ ਦਿਵਸ ਵਰਚੂਅਲ ਰੂਪ 'ਚ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਘਰਾਂ ਵਿੱਚ ਰੁੱਖ-ਬੂਟਿਆਂ ਨੂੰ ਪਾਣੀ ਦਿੱਤਾ, ਨਵੇਂ ਬੂਟੇ ਲਗਾਏ ਅਤੇ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਲੋਂ ਗਿਆਰ੍ਹਵੀਂ ਜਮਾਤ ਦਾ ਦਾਖ਼ਲਾ ਸ਼ੁਰੂ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ) - ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਦੇ ਪਿ੍ੰਸੀਪਲ ਸਵੀਨਾ ਬਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਵਲੋਂ ਲਏ ਗਏ ਫ਼ੈਸਲੇ ਦੇ ਅਨੁਸਾਰ ਦਸਵੀਂ ਦੀ ਪ੍ਰੀਖਿਆ ਰੱਦ ਹੋਣ 'ਤੇ 22 ਅਪ੍ਰੈਲ, 2021 ਤੋਂ ਗਿਆਰ੍ਹਵੀਂ ਜਮਾਤ ...

ਪੂਰੀ ਖ਼ਬਰ »

ਕੋਰੋਨਾ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੀਆਂ ਚੋਣਾਂ ਦਾ ਵਿਵਾਦ ਭਖਿਆ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)- ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਬਾਵਜੂਦ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੇ ਪ੍ਰਧਾਨ ਦੀ ਚੋਣ ਲਈ ਚੱਲ ਰਹੀ ਪ੍ਰਕ੍ਰਿਆ ਵਿਵਾਦਾਂ 'ਚ ਘਿਰਦੀ ਨਜ਼ਰ ਆ ਰਹੀ ਹੈ | ਪ੍ਰਧਾਨਗੀ ਦੇ ਉਮੀਦਵਾਰ ਸਮੇਤ ਹੋਰਨਾਂ ਮੈਂਬਰਾਂ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਚੌਕ ਲੋਕਾਂ ਨੂੰ ਸਮਰਪਿਤ-ਮੇਅਰ, ਹੈਪੀ ਵਲੋਂ ਉਦਘਾਟਨ

ਜਲੰਧਰ 21 ਅਪ੍ਰੈਲ (ਸ਼ਿਵ)- ਜਲੰਧਰ ਕੈਂਟ ਹਲਕੇ ਅਧੀਨ ਪੈਂਦੇ ਵਾਰਡ ਨੰਬਰ 31 'ਚ ਮੇਅਰ ਜਗਦੀਸ਼ ਰਾਜਾ ਵਲੋਂ ਅਤਿ ਆਧੁਨਿਕ ਤਕਨੀਕ ਨਾਲ ਤਿਆਰ ਸ੍ਰੀ ਗੁਰੂ ਤੇਗ਼ ਬਹਾਦਰ ਚੌਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੇਅਰ ਜਗਦੀਸ਼ ਰਾਜਾ ਤੋਂ ਇਲਾਵਾ ਵਿਧਾਇਕ ਰਜਿੰਦਰ ਬੇਰੀ, ...

ਪੂਰੀ ਖ਼ਬਰ »

ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ) - ਗ਼ਦਰ ਪਾਰਟੀ ਦੇ 108ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਦੇਸ਼ ਭਗਤ ਯਾਦਗਾਰ ਹਾਲ 'ਚ ਮਨਾਏ ਸਥਾਪਨਾ ਦਿਵਸ ਸਮਾਗਮ ਨੇ ਗੰਭੀਰ ਵਿਚਾਰ-ਚਰਚਾ ਕਰ ਕੇ ਤੱਤ ਕੱਢਿਆ ਕਿ ਸਾਮਰਾਜ ਤੋਂ ਮੁਕਤ, ਆਜ਼ਾਦ, ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਮਨਾਇਆ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ

ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਪਿੰਡ ਸ਼ੇਰਪੁਰਾ ਵਿਖੇ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਵਸ ਇਲਾਕਾ ਵਸਨੀਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗਾਇਕ ਜਸਵਿੰਦਰ ਪਾਲ ਤੇ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਬੁੱਧੀਜੀਵੀਆਂ ਵਲੋਂ ...

ਪੂਰੀ ਖ਼ਬਰ »

ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਤੇਜ਼

ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਤੇਜ਼ੀ ਨਾਲ ਫੈਲਦੇ ਜਾ ਰਹੇ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਉਕਤ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪੁਲਿਸ ਵਲੋਂ ਸਖ਼ਤੀ ਨਾਲ ਪੁਛਗਿੱਛ

ਜਲੰਧਰ, 21 ਅਪ੍ਰੈਲ (ਸ਼ੈਲੀ)- ਬੀਤੀ ਰਾਤ ਕਰਫਿਊ ਦੌਰਾਨ ਪੁਲਿਸ ਵਲੋਂ ਭਗਵਾਨ ਵਾਲਮੀਕਿ ਚੌਕ ਵਿਖੇ ਨਾਕਾਬੰਦੀ ਕਰ ਆਉਣ ਜਾਣ ਵਾਲੇ ਲੋਕਾਂ ਨੂੰ ਕਰਫਿਊ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ | ਇਸ ਦੌਰਾਨ ਥਾਣਾ ਚਾਰ ਦੇ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਕਰਫਿਊ ਦਾ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਤੇ ਉੱਖੜੀ ਬੱਜਰੀ ਬਣ ਰਹੀ ਹੈ ਹਾਦਸਿਆਂ ਦਾ ਕਾਰਨ

ਫਿਲੌਰ, 21 ਅਪ੍ਰੈਲ (ਸਤਿੰਦਰ ਸ਼ਰਮਾ)-ਸ਼ਹਿਰ ਦੀ ਪ੍ਰਮੁੱਖ ਸੜਕ ਜਿਸ ਨੂੰ ਪੁਰਾਣੀ ਜੀ. ਟੀ. ਰੋਡ ਤੇ ਕਿਲ੍ਹਾ ਰੋਡ ਕਿਹਾ ਜਾਂਦਾ ਹੈ ਅਤੇ ਇਹ ਸੜਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਤੋਂ ਵੀ ਅੱਗੇ ਸਤਲੁਜ ਦਰਿਆ 'ਤੇ ਸਥਿਤ ਰਾਸ਼ਟਰ ਪਿਤਾ ਦੇ ਨਾਂਅ 'ਤੇ ਬਣੇ ...

ਪੂਰੀ ਖ਼ਬਰ »

ਹੈਨਰੀ ਵਲੋਂ ਸਨਾਤਨ ਧਰਮ ਮੰਦਰ ਨੂੰ 2.21 ਲੱਖ ਦਾ ਚੈੱਕ ਭੇਟ

ਜਲੰਧਰ, 21 ਅਪ੍ਰੈਲ (ਸ਼ਿਵ)- ਹਲਕਾ ਉੱਤਰੀ ਖੇਤਰ ਦੇ ਵਾਰਡ ਨੰਬਰ 64 ਦੇ ਭਗਤ ਸਿੰਘ ਕਾਲੋਨੀ ਸਥਿਤ ਸਨਾਤਮ ਧਰਮ ਮੰਦਿਰ ਨੂੰ ਖੇਤਰ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ 2.21 ਲੱਖ ਦਾ ਚੈੱਕ ਭੇਟ ਕੀਤਾ | ਇਸ ਮੌਕੇ ਵਿਧਾਇਕ ਬਾਵਾ ਹੈਨਰੀ ਨੇ ਲੋਕਾਂ ...

ਪੂਰੀ ਖ਼ਬਰ »

ਕੇ. ਐਮ, ਵੀ. ਦੀਆਂ ਐਮ. ਏ. ਹਿੰਦੀ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਹਿੰਦੀ ਦੀਆਂ ਐਮ.ਏ. ਹਿੰਦੀ ਸਮੈਸਟਰ ਪਹਿਲਾ ਅਤੇ ਤੀਸਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਲ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ...

ਪੂਰੀ ਖ਼ਬਰ »

ਐਲ.ਪੀ ਯੂ ਦੇ ਨਿਸ਼ਾਨੇਬਾਜ਼ ਗੁਰਪ੍ਰੀਤ ਨੇ ਵਿਸ਼ਵ ਕੱਪ 'ਚੋਂ 2 ਤਗਮੇ ਜਿੱਤੇ

ਜਲੰਧਰ, 21 ਅਪ੍ਰੈਲ (ਸਾਬੀ)- ਐਲ.ਪੀ.ਯੂ ਦੇ ਨਿਸ਼ਾਨੇਬਾਜ਼ ਨੇ ਨਵੀਂ ਦਿੱਲੀ ਵਿਖੇ ਕਰਵਾਈ ਗਈ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਵਿਸ਼ਵ ਕੱਪ 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ 2 ਤਗਮੇ ਜਿੱਤੇ ਹਨ | ਗੁਰਪ੍ਰੀਤ ਸਿੰਘ ਨੇ 25 ਮੀਟਰ ਰੈਪਿਡ ਫਾਇਰ ਪਿਸਟਲ (ਮਿਕਸਡ ...

ਪੂਰੀ ਖ਼ਬਰ »

ਨਿਗਮ ਵਲੋਂ ਮਾਡਲ ਟਾਊਨ 'ਚ ਇਮਾਰਤ ਸੀਲ

ਜਲੰਧਰ, 21 ਅਪ੍ਰੈਲ (ਸ਼ਿਵ)- ਅੱਜ ਛੁੱਟੀ ਵਾਲੇ ਦਿਨ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਮਾਡਲ ਟਾਊਨ 'ਚ ਸਾਬਕਾ ਮੰਤਰੀ ਦੀ ਕੋਠੀ ਸਾਹਮਣੇ ਇਕ ਜਿੰਮ ਵਾਲੀ ਇਮਾਰਤ ਨੂੰ ਸੀਲ ਕਰ ਦਿੱਤਾ | ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਨਿਗਮ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ | ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਨਿੱਝਰ ਵਲੋਂ ਸਵ. ਭੁਪਿੰਦਰ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ

ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਹਲਕਾ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ 'ਚ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤਜਿੰਦਰ ਸਿੰਘ ਨਿੱਝਰ ਵਲੋਂ ਪਿੰਡ ਬੋਲੀਨਾ ਦੋਆਬਾ ਦੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ...

ਪੂਰੀ ਖ਼ਬਰ »

ਇੰਮਪਰੂਵਮੈਂਟ ਟਰੱਸਟ ਨੇ ਕਬਜ਼ੇ ਹਟਾਉਣ ਲਈ ਦਿੱਤਾ 10 ਦਿਨ ਦਾ ਸਮਾਂ

ਜਲੰਧਰ, 21 ਅਪ੍ਰੈਲ (ਸ਼ਿਵ)- ਦਮੋਰੀਆ ਪੁਲ ਨੂੰ 120 ਫੁੱਟੀ ਰੋਡ ਨਾਲ ਜੋੜਨ ਲਈ ਸੜਕ ਬਣਾਉਣ ਲਈ ਹੁਣ ਮੰਦਿਰ ਦੇ ਖੱਬੇ ਪਾਸੇ ਦੋ ਲੋਕਾਂ ਨੂੰ ਆਪਣੇ ਕਬਜ਼ੇ 10 ਦਿਨ 'ਚ ਹਟਾਉਣ ਲਈ ਕਹਿ ਦਿੱਤਾ ਗਿਆ ਹੈ | ਇੰਪਰੂਵਮੈਂਟ ਟਰੱਸਟ 'ਚ ਹੋਈ ਮੀਟਿੰਗ 'ਚ ਵਿਧਾਇਕ ਰਜਿੰਦਰ ਬੇਰੀ ਤੋਂ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਕਾਬੂ

ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਅਜਾਇਬ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਕਰਦੇ ਹੋਏ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਆਨਲਾਈਨ ਕੀਤੀ ਜਾਵੇਗੀ ਐਨ. ਆਰ. ਆਈ. ਸਭਾ ਦੀ ਮੈਂਬਰਸ਼ਿਪ-ਸਹੋਤਾ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)- ਐਨ.ਆਰ.ਆਈ. ਸਭਾ ਦੀ ਪਹਿਲੀ ਐਗਜ਼ੈਕਟਿਵ ਕਮੇਟੀ ਦੀ ਪਲੇਠੀ ਮੀਟਿੰਗ ਸਬਾ ਦੇ ਪ੍ਰਧਾਨ ਕਿਰਪਾਲ ਸਿੰਘ ਸਹੋਤਾ ਦੇ ਅਮਰੀਕਾ ਤੋਂ ਵਾਪਿਸ ਆਉਣ ਉਪਰੰਤ ਹੋਈ, ਜਿਸ ਵਿਚ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਅਤੇ ਕਮਲਜੀਤ ਸਿੰਘ ਹੇਅਰ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ 25 ਦੀ ਸੂਬਾਈ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਲਸੀਆਂ, 21 ਅਪ੍ਰੈਲ (ਸੁਖਦੀਪ ਸਿੰਘ) - ਡੈਮੋਕ੍ਰੇਟਿਕ ਟੀਚਰਜ਼ ਫਰੰਟ (ਪੰਜਾਬ) ਬਲਾਕ ਸ਼ਾਹਕੋਟ-1 ਅਤੇ 2 ਦੀ ਸਾਂਝੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮੁਰੀਦਵਾਲ ਦੀ ਪ੍ਰਧਾਨਗੀ ਹੇਠ ਮਲਸੀਆਂ ਵਿਖੇ ਹੋਈ | ਬਲਾਕ ਸਕੱਤਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX