ਤਾਜਾ ਖ਼ਬਰਾਂ


ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਮੰਗ ਪੱਤਰ
. . .  1 minute ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ,...
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  13 minutes ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  17 minutes ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਏ. ਟੀ. ਐਮ. ਕੱਟ ਕੇ 2 ਲੱਖ 10,000 ਰੁਪਏ ਲੈ ਕੇ ਚੋਰ ਹੋਏ ਫ਼ਰਾਰ
. . .  22 minutes ago
ਅਜੀਤਵਾਲ, 2 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਮੋਗਾ ਬਰਨਾਲਾ ਮਾਰਗ 'ਤੇ ਪਿੰਡ ਡਾਲਾ ਬੈਂਕ ਆਫ਼ ਇੰਡੀਆ ਦੀ...
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
. . .  32 minutes ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਵੀ ਭਾਰਤੀ ਮਹਿਲਾ ਹਾਕੀ ਟੀਮ ਨੂੰ ...
ਭਾਰਤ ਵਿਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓਫੈਰਲ ਨੇ ਭਾਰਤ ਦੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
. . .  40 minutes ago
ਨਵੀਂ ਦਿੱਲੀ, 2 ਅਗਸਤ - ਭਾਰਤ ਵਿਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓਫੈਰਲ ਨੇ ਭਾਰਤ ਦੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ...
ਰਾਜ ਸਭਾ 12 ਵਜੇ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ 12 ਵਜੇ ਤੱਕ ਮੁਲਤਵੀ ...
ਪਹਿਲੇ ਦਿਨ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਰਹੀ ਘੱਟ
. . .  about 1 hour ago
ਓਠੀਆਂ,ਮਮਦੋਟ - 2 ਅਗਸਤ (ਗੁਰਵਿੰਦਰ ਸਿੰਘ ਛੀਨਾ,ਸੁਖਦੇਵ ਸਿੰਘ ਸੰਗਮ ) - ਪੰਜਾਬ ਵਿਚ ਅੱਜ ਤੋਂ ਸਕੂਲ ਖੁੱਲ੍ਹ ਚੁੱਕੇ ਹਨ | ਐਲੀਮੈਂਟਰੀ ਸਕੂਲ ਓਠੀਆਂ ਵਿਚ ਅੱਜ ਰੌਣਕਾਂ ਦੇਖਣ ਨੂੰ ...
ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 2 ਅਗਸਤ - ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਨੁਰਾਗ ਠਾਕੁਰ ਨੇ ...
ਸੈਂਕੜੇ ਨੰਬਰਦਾਰਾ ਨੇ ਕਸਬਾ ਚੋਗਾਵਾਂ 'ਚ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
. . .  about 1 hour ago
ਚੋਗਾਵਾਂ, 2 ਅਗਸਤ ( ਗੁਰਬਿੰਦਰ ਸਿੰਘ ਬਾਗੀ) - ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਪ੍ਰਧਾਨ ਨੰਬਰਦਾਰ ਅੰਮ੍ਰਿਤਪਾਲ ਸਿੰਘ ਚੋਗਾਵਾਂ ਦੀ ਅਗਵਾਈ...
ਮਹਿਲਾ ਹਾਕੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬਣ ਮੁਟਿਆਰ ਗੁਰਜੀਤ ਕੌਰ ਦੇ ਘਰ ਖ਼ੁਸ਼ੀ ਦਾ ਮਾਹੌਲ
. . .  50 minutes ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ) - ਟੋਕੀਓ ਉਲੰਪਿਕ ਵਿਚ ਇਤਿਹਾਸ ਰਚਦਿਆਂ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ...
ਭਾਰਤੀ ਮਹਿਲਾ ਹਾਕੀ ਨੇ ਰਚਿਆ ਇਤਿਹਾਸ - ਤਿੰਨ ਵਾਰ ਦੀ ਉਲੰਪਿਕ ਜੇਤੂ ਆਸਟ੍ਰੇਲੀਆ ਨੂੰ ਦਿੱਤੀ ਮਾਤ
. . .  1 minute ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕ ਵਿਚ ਇਤਿਹਾਸ ਰਚਦਿਆਂ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...
ਪੰਜਾਬਣ ਐਥਲੀਟ ਬਲਜੀਤ ਕੌਰ ਨੇ ਕੀਤਾ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ
. . .  about 2 hours ago
ਪਟਿਆਲਾ,2 ਅਗਸਤ (ਚਹਿਲ)- ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ....
'ਆਪ' ਵਲੋਂ ਗੁਲਜਾਰ ਸਿੰਘ ਬੋਬੀ ਜੁਆਇੰਟ ਸੈਕਟਰੀ ਨਿਯੁਕਤ
. . .  about 2 hours ago
ਸੰਗਰੂਰ,2 ਅਗਸਤ (ਧੀਰਜ ਪਸ਼ੋਰੀਆ) ਆਮ ਆਦਮੀ ਪਾਰਟੀ ਵਲੋਂ ਗੁਲਜਾਰ ਸਿੰਘ ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 40,134 ਨਵੇਂ ਕੋਰੋਨਾ ਮਾਮਲੇ ਆਏ ਅਤੇ 422 ਮੌਤਾਂ
. . .  about 2 hours ago
ਨਵੀਂ ਦਿੱਲੀ, 2 ਅਗਸਤ - ਭਾਰਤ ਵਿਚ ਪਿਛਲੇ ...
ਸਾਂਬਾ 'ਚ ਲਗਾਤਾਰ ਦੂਜੇ ਦਿਨ ਚਾਰ ਸ਼ੱਕੀ ਡਰੋਨ ਦੇਖੇ
. . .  about 3 hours ago
ਜੰਮੂ, 02 ਅਗਸਤ - ਜੰਮੂ-ਕਸ਼ਮੀਰ 'ਚ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ...
ਸਰਕਾਰੀ ਹੁਕਮਾਂ ਅਨੁਸਾਰ ਨਸਰਾਲਾ ਇਲਾਕੇ ਦੇ ਖੁੱਲ੍ਹੇ ਸਕੂਲਾਂ 'ਚ ਪਰਤੀਆਂ ਰੌਣਕਾਂ
. . .  about 3 hours ago
ਨਸਰਾਲਾ, 2 ਅਗਸਤ (ਸਤਵੰਤ ਸਿੰਘ ਥਿਆੜਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ...
ਭਾਜਪਾ ਸੰਸਦ ਮੈਂਬਰ ਧਰਮਿੰਦਰ ਕਸ਼ਯਪ ਅਤੇ ਉਸ ਦੇ ਦੋਸਤਾਂ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ
. . .  about 3 hours ago
ਉੱਤਰਾਖੰਡ,2 ਅਗਸਤ - ਉੱਤਰਾਖੰਡ ਦੇ ਅਲਮੋਰਾ ਵਿਚ ਜਗੇਸ਼ਵਰ ਧਾਮ ਦੇ ਪੁਜਾਰੀਆਂ ਨਾਲ...
ਭਾਰਤ ਇਸ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਖ਼ੁਸ਼ ਹੈ
. . .  about 3 hours ago
ਨਵੀਂ ਦਿੱਲੀ, 2 ਅਗਸਤ - ਸੰਯੁਕਤ ਰਾਸ਼ਟਰ 'ਚ ਭਾਰਤ ਦੇ ਰਾਜਦੂਤ ਟੀ.ਐੱਸ. ਤਿਰੂਮੂਰਤੀ ਦਾ ...
ਤਪਾ ਤੇ ਸੰਧਵਾਂ ਦੇ ਸਕੂਲਾਂ 'ਚ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ
. . .  about 3 hours ago
ਤਪਾ ਮੰਡੀ,ਸੰਧਵਾਂ 2 ਅਗਸਤ (ਪ੍ਰਵੀਨ ਗਰਗ,ਪ੍ਰੇਮੀ ਸੰਧਵਾਂ) ਸੂਬਾ ਸਰਕਾਰ ਵਲੋਂ ਬੱਚਿਆਂ ...
ਟੋਕੀਓ ਉਲੰਪਿਕਸ:ਦੌੜਾਕ ਦੂਤੀ ਚੰਦ 200 ਮੀਟਰ ਹੀਟ 4 'ਚ ਸੱਤਵੇਂ ਸਥਾਨ 'ਤੇ ਰਹੀ, ਸੈਮੀਫਾਈਨਲ 'ਚ ਜਗ੍ਹਾ ਨਹੀਂ ਬਣਾ ਸਕੀ
. . .  about 3 hours ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕਸ 'ਚ ਦੌੜਾਕ ਦੂਤੀ ਚੰਦ ...
ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  about 3 hours ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਕਪੂਰਥਲਾ / ਫਗਵਾੜਾ

ਸੰਤ ਸੀਚੇਵਾਲ ਵਲੋਂ ਵੇਈਾ 'ਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਯਤਨ ਜਾਰੀ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਥਿੰਦ, ਹੈਪੀ)-ਗੰਦੇ ਪਾਣੀਆਂ ਦੀ ਬਹੁਤਾਤ ਕਾਰਨ ਪਵਿੱਤਰ ਕਾਲੀ ਵੇਈਾ 'ਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਉਨ੍ਹਾਂ ਦੇ ਸੇਵਾਦਾਰਾਂ ਨੇ ਆਪਣੇ ਪੱਧਰ 'ਤੇ ਯਤਨ ਆਰੰਭ ਦਿੱਤੇ ਹਨ | ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਨੇ ਸਿਹਤ ਮੰਤਰੀ ਦੇ ਨਾਂਅ ਦਿੱਤਾ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 22 ਅਪ੍ਰੈਲ (ਵਿ. ਪ੍ਰ.)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਕੋਵਿਡ-19 ਦੌਰਾਨ ਵੈਕਸੀਨੇਸ਼ਨ ਦੀਆਂ ਡਿਊਟੀਆਂ ਵਿਚ ਆਸ਼ਾ ਵਰਕਰਾਂ ਨੂੰ ਕੋਈ ਮਿਹਨਤਾਨਾ ਨਾ ਦੇਣ, ਕੋਵਿਡ-19 ਤੋਂ ...

ਪੂਰੀ ਖ਼ਬਰ »

ਧਰਤੀ ਮਾਤਾ ਨੂੰ ਬਚਾਉਣ ਲਈ ਸਾਨੂੰ ਹਰ ਸੰਭਵ ਯਤਨ ਕਰਨ ਦੀ ਲੋੜ- ਡਾ. ਰਾਜੇਸ਼ ਗਰੋਵਰ

ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਅੱਜ ਧਰਤੀ ਦਿਵਸ 'ਤੇ ਸਾਨੂੰ ਆਪਣੇ ਭਵਿੱਖ ਨੂੰ ਸਿਹਤਮੰਦ ਤੇ ਸਥਾਈ ਬਣਾਉਣ ਦਾ ਪ੍ਰਣ ਲੈਣ ਦੇ ਨਾਲ-ਨਾਲ ਧਰਤੀ ਮਾਂ ਨੂੰ ਬਚਾਉਣ ਦਾ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ | ਇਹ ਗੱਲ ਡਾ. ਰਜੇਸ਼ ਗਰੋਵਰ ਡਾਇਰੈਕਟਰ ਸਾਇੰਸ ਸਿਟੀ ਨੇ ...

ਪੂਰੀ ਖ਼ਬਰ »

ਇਲਾਜ ਦੌਰਾਨ ਨੌਜਵਾਨ ਨੇ ਲਗਾਏ ਡਾਕਟਰ 'ਤੇ ਲਾਪ੍ਰਵਾਹੀ ਦੇ ਦੋਸ਼

ਡਾਕਟਰ ਨੇ ਲਗਾਏ ਦੋਸ਼ਾਂ ਨੂੰ ਨਕਾਰਿਆ ਭੁਲੱਥ, 22 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਸਿਵਲ ਹਸਪਤਾਲ ਭੁਲੱਥ ਵਿਖੇ ਇਕ ਨੌਜਵਾਨ ਨੇ ਇਲਾਜ ਕਰਨ ਵਾਲੇ ਡਾਕਟਰ 'ਤੇ ਅਣਗਹਿਲੀ ਨਾਲ ਇਲਾਜ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵੇਈਾ 'ਚ ਚੂਨਾ ਤੇ ਆਕਸੀਜਨ ਦੀਆਂ ਗੋਲੀਆਂ ਪਾਈਆਂ
ਸੰਤ ਸੀਚੇਵਾਲ ਵਲੋਂ ਵੇਈਾ 'ਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਯਤਨ ਜਾਰੀ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਥਿੰਦ, ਹੈਪੀ)-ਗੰਦੇ ਪਾਣੀਆਂ ਦੀ ਬਹੁਤਾਤ ਕਾਰਨ ਪਵਿੱਤਰ ਕਾਲੀ ਵੇਈਾ 'ਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਉਨ੍ਹਾਂ ਦੇ ਸੇਵਾਦਾਰਾਂ ਨੇ ਆਪਣੇ ਪੱਧਰ 'ਤੇ ਯਤਨ ਆਰੰਭ ਦਿੱਤੇ ਹਨ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਹੁਣ ਤੱਕ ਕਣਕ ਦੀ 100 ਕਰੋੜ ਦੀ ਸਿੱਧੀ ਅਦਾਇਗੀ ਕੀਤੀ ਗਈ- ਗੀਤਾ ਬਿਸ਼ੰਭੂ

ਕਪੂਰਥਲਾ, 22 ਅਪ੍ਰੈਲ (ਵਿ. ਪ੍ਰ.)-ਖਰੀਦ ਏਜੰਸੀਆਂ ਵਲੋਂ ਕਿਸਾਨਾਂ ਤੋਂ ਖ਼ਰੀਦੀ ਗਈ ਕਣਕ ਦੀ ਹੁਣ ਤੱਕ 100 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੀਤਾ ਬਿਸ਼ੰਭੂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਕਣਕ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 22 ਅਪ੍ਰੈਲ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੀਆਂ ਸਮੂਹ ਮੰਡੀਆਂ 'ਚ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ- ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਮੁੱਖ ਦਾਣਾ ਮੰਡੀ ਸਮੇਤ ਹਰੇਕ ਮੰਡੀ ਵਿਚ ਕਣਕ ਦੀ ਖ਼ਰੀਦ ਤੇ ਬਾਰਦਾਨੇ ਦੀ ਸਪਲਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਜੇ ਕਿਤੇ ਕੋਈ ਮੁਸ਼ਕਲ ਵੀ ਹੈ ਤਾਂ ਉਸ ਨੂੰ ਦੂਰ ਕੀਤਾ ਜਾ ਰਿਹਾ ਹੈ, ਇਹ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋਏ- ਡਾ. ਉਪਿੰਦਰਜੀਤ ਕੌਰ

ਕਪੂਰਥਲਾ, 22 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਮੁੱਖ ਮੰਤਰੀ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋਏ ਹਨ | ਇਨ੍ਹਾਂ ਦਾਅਵਿਆਂ ਦੇ ਉਲਟ ਮੰਡੀਆਂ ਵਿਚ ਕਿਸਾਨ ਬਾਰਦਾਨੇ ਦੀ ਸਮੱਸਿਆ ਦਾ ਸਾਹਮਣਾ ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਖਿਲਾਫ਼ ਕੇਸ ਦਰਜ

ਢਿਲਵਾਂ, 22 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਏ. ਐੱਸ. ਆਈ. ਸਰਬਜੀਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 73 ਮਾਮਲੇ ਆਏ ਸਾਹਮਣੇ, ਤਿੰਨ ਵਿਅਕਤੀਆਂ ਦੀ ਮੌਤ

ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 73 ਮਾਮਲੇ ਸਾਹਮਣੇ ਆਏ ਹਨ ਤੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ | ਵਿਭਾਗ ਵਲੋਂ ਬੀਤੇ ਦਿਨ 738 ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜ਼ਿਲ੍ਹੇ ਵਿਚ 746 ...

ਪੂਰੀ ਖ਼ਬਰ »

ਵਾਲਮੀਕਿ ਟਾਈਗਰ ਫੋਰਸ ਵਲੋਂ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਦਾ ਸਨਮਾਨ

ਕਪੂਰਥਲਾ, 22 ਅਪ੍ਰੈਲ (ਵਿ. ਪ੍ਰ.)-ਵਾਲਮੀਕਿ ਟਾਈਗਰ ਫੋਰਸ ਕਪੂਰਥਲਾ ਦੇ ਪ੍ਰਧਾਨ ਰਕੇਸ਼ ਕੁਮਾਰ ਵਲੋਂ ਅੱਜ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਟਾਈਗਰ ਫੋਰਸ ਦੇ ਆਗੂਆਂ ਨੇ ਸੀਨੀਅਰ ਡਿਪਟੀ ਮੇਅਰ ਨੂੰ ਸ਼ਹਿਰ ਦੀਆਂ ...

ਪੂਰੀ ਖ਼ਬਰ »

-ਮਾਮਲਾ ਕਰਫਿਉ ਦੌਰਾਨ ਪਾਰਟੀ ਕਰਨ ਦਾ-

ਫਗਵਾੜਾ, 22 ਅਪ੍ਰੈਲ (ਹਰੀਪਾਲ ਸਿੰਘ)-ਕਰਫਿਉ ਦੌਰਾਨ ਇਕ ਹੋਟਲ 'ਚ ਚੱਲ ਰਹੇ ਸਮਾਗਮ ਵਿਚ ਪਹੁੰਚੀ ਪੁਲਿਸ ਨੇ ਸਮਾਗਮ ਬੰਦ ਕਰਵਾਇਆ ਤੇ ਦੋ ਵਿਅਕਤੀਆਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਤਹਿਤ ਕਾਰਵਾਈ ਕੀਤੀ | ਪੰਜਾਬ ਵਿਚ ਰਾਤ 8 ਵਜੇ ਤੋਂ ਲੱਗ ਰਹੇ ਕਰਫਿਉ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ 'ਚ ਧਰਤੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਕੇ. ਜੀ. ਵਿੰਗ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਧਰਤੀ ਦਿਵਸ ਸਬੰਧੀ ਆਨ-ਲਾਈਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ...

ਪੂਰੀ ਖ਼ਬਰ »

ਧਰਤੀ ਦਿਵਸ ਸਬੰਧੀ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਸਮਾਗਮ

ਕਪੂਰਥਲਾ, 22 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐੱਫ. ਦੇ ਕੇ. ਜੀ. ਵਿੰਗ ਤੋਂ ਲੈ ਕੇ 8ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਧਰਤੀ ਦਿਵਸ ਸਬੰਧੀ ਆਨਲਾਈਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੋਸਟਰ, ਗੀਤ, ਕਵਿਤਾਵਾਂ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ 'ਚ ਮੱਛੀਆਂ ਦੀ ਮੌਤ ਜ਼ਹਿਰੀਲੇ ਪਾਣੀ ਨਾਲ ਨਹੀਂ ਘੱਟ ਪਾਣੀ ਤੇ ਆਕਸੀਜਨ ਦੀ ਘਾਟ ਕਾਰਨ ਹੋਈ- ਐੱਸ. ਡੀ. ਐੱਮ.

ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨ ਪਵਿੱਤਰ ਕਾਲੀ ਵੇਈਾ 'ਚ ਮੱਛੀਆਂ ਦੀ ਮੌਤ ਜ਼ਹਿਰੀਲੇ ਪਾਣੀ ਨਾਲ ਨਹੀਂ ਬਲਕਿ ਵੇਈਾ ਵਿਚ ਪਾਣੀ ਦੀ ਕਮੀ ਤੇ ਆਕਸੀਜਨ ਦੀ ਘਾਟ ਕਾਰਨ ਹੋਈ ਸੀ | ਇਹ ਸ਼ਬਦ ਐੱਸ. ਡੀ. ਐੱਮ. ਡਾ. ਚਾਰੂਮਿਤਾ ਨੇ ਅੱਜ ਪ੍ਰੈੱਸ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਨਗਰ ਪੰਚਾਇਤ ਢਿਲਵਾਂ ਵਿਖੇ ਡਸਟਬਿਨ ਲਗਾਏ

ਢਿਲਵਾਂ, 22 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸਵੱਛ ਭਾਰਤ ਮੁਹਿੰਮ ਤਹਿਤ ਕਸਬਾ ਢਿਲਵਾਂ ਦੇ ਨਗਰ ਪੰਚਾਇਤ ਦਫ਼ਤਰ ਵਿਖੇ ਹਲਕਾ ਭੁਲੱਥ ਦੇ ਯੂਥ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਕੀਤੇ ਗਏ ਵਾਅਦੇ ਮੁਤਾਬਿਕ ਕਸਬਾ ਢਿਲਵਾਂ ਵਿਖੇ ਸਫ਼ਾਈ ...

ਪੂਰੀ ਖ਼ਬਰ »

6 ਸਾਲਾ ਦੇਵੰਨਿਆ ਪਾਠਕ ਨੇ ਕੀਤਾ ਸ਼ਹਿਰ ਦਾ ਨਾਂਅ ਰੋਸ਼ਨ

ਕਪੂਰਥਲਾ, 22 ਅਪ੍ਰੈਲ (ਦੀਪਕ ਬਜਾਜ)-ਸ਼ਹਿਰ ਦੀ 6 ਸਾਲਾ ਬੱਚੀ ਨੇ ਗੁੜਗਾਉਂ ਵਿਚ ਆਲ ਇੰਡੀਆ ਓਪਨ ਰੋਲਰ ਸਕੇਟਿੰਗ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕਰਕੇ ਸ਼ਹਿਰ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ 6 ਸਾਲਾ ਦੇਵੰਨਿਆ ਪਾਠਕ ਦੇ ਦਾਦਾ ਪ੍ਰੋ. ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਢਿਲਵਾਂ, 22 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਦਿਨੋਂ-ਦਿਨ ਵੱਧ ਰਹੀ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਅਤੇ ਸਰਕਾਰੀ ਹਦਾਇਤਾਂ ਦੀਆਂ ਪਾਲਣਾ ਕਰਾਉਣ ਲਈ ਅੱਜ ਥਾਣਾ ਢਿਲਵਾਂ ਦੇ ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਕਸਬਾ ਢਿਲਵਾਂ ...

ਪੂਰੀ ਖ਼ਬਰ »

ਮਿੱਠੜਾ ਕਾਲਜ ਵਿਖੇ ਰਚਨਾਤਮਿਕ ਤੇ ਨਵੀਨਤਾ ਦਿਵਸ ਸਬੰਧੀ ਮੁਕਾਬਲੇ ਕਰਵਾਏ

ਕਪੂਰਥਲਾ, 22 ਅਪ੍ਰੈਲ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਰਚਨਾਤਮਿਕ ਤੇ ਨਵੀਨਤਾ ਦਿਵਸ ਦੇ ਸਬੰਧ ਵਿਚ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪ੍ਰੋ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਨ-ਲਾਈਨ ਨਵੀਨਤਾਕਾਰੀ ਪਹਿਰਾਵੇ ਦੇ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਡੀ. ਐੱਸ. ਪੀ. ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਸ਼ਹਿਰ 'ਚ ਫਲੈਗ ਮਾਰਚ

ਕਪੂਰਥਲਾ, 22 ਅਪ੍ਰੈਲ (ਸਡਾਨਾ)-ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਤੇ ਨਾਈਟ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਮਨੋਰਥ ਨਾਲ ਅੱਜ ਸ਼ਾਮ ਦੇ ਸਮੇਂ ਡੀ. ਐੱਸ. ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਇਆ

ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਜੇ. ਸੀ. ਆਈ. ਫਗਵਾੜਾ ਤੇ ਈ. ਐੱਸ. ਆਈ ਫਗਵਾੜਾ ਨਾਲ ਮਿਲਕੇ ਫਗਵਾੜਾ ਸ਼ਹਿਰ ਵਿਚ ਛੇਵਾਂ ਕੋਰੋਨਾ ਟੀਕਾਕਰਨ ਕੈਂਪ ਪਲਾਹੀ ਰੋਡ ਸਥਿਤ ਮਹਾਦੇਵ ਗਿਫ਼ਟ ਐਂਡ ਸਟੇਸ਼ਨਰੀ ਦੇ ਨੇੜੇ ਲਗਾਇਆ ਗਿਆ | ਇਸ ਵਿਚ ਲਗਪਗ 60 ਤੋਂ ਵੱਧ ...

ਪੂਰੀ ਖ਼ਬਰ »

ਐੱਲ. ਪੀ. ਯੂ. ਵਿਸ਼ਵ ਦੀਆਂ 200 ਸਰਬੋਤਮ ਯੂਨੀਵਰਸਿਟੀਆਂ 'ਚ ਸ਼ੁਮਾਰ

ਜਲੰਧਰ, 22 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਟਾਈਮਜ਼ ਹਾਇਰ ਐਜੂਕੇਸ਼ਨ ਰੈਂਕਿੰਗ-2021 'ਚ ਵਿਸ਼ਵ ਦੀਆਂ 200 ਸਰਵੋਤਮ ਯੂਨੀਵਰਸਿਟੀਆਂ 'ਚ ਐਲਾਨਿਆ | ਐਲ.ਪੀ.ਯੂ. ਨੇ ਇਸ ਰੈਂਕਿੰਗ 'ਚ ਪਹਿਲੀ ਵਾਰ ਹਿੱਸਾ ਲਿਆ, ਜਿਸ ਨੂੰ ਵਿਸ਼ਵ 'ਚੋਂ ...

ਪੂਰੀ ਖ਼ਬਰ »

'ਆਪ' ਹਾਈਕਮਾਨ ਵਲੋਂ ਸਰਬਜੀਤ ਸਿੰਘ ਸੂਬਾ ਜੁਆਇੰਟ ਸਕੱਤਰ ਟਰੇਡ ਵਿੰਗ ਨਿਯੁਕਤ

ਭੁਲੱਥ, 22 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ)-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਸਹਿ ਇੰਚਾਰਜ ਰਾਘਵ ਚੱਢਾ, ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ, ਵਿਰੋਧੀ ਧਿਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਲੋਕ ਟੀਕਾ ਲਗਵਾਉਣ ਲਈ ਅੱਗੇ ਆਉਣ- ਡਾ. ਪਰਮਿੰਦਰ ਕੌਰ

ਕਪੂਰਥਲਾ, 22 ਅਪ੍ਰੈਲ (ਵਿ. ਪ੍ਰ.)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਰੇ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਡਾ. ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਗ਼ਲਤ ਧਾਰਨਾਵਾਂ ਤੇ ਅਫ਼ਵਾਹਾਂ ਦੇ ਚੱਲਦਿਆਂ ਕੁੱਝ ਲੋਕ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਹਜ਼ੂਰ ਸਾਹਿਬ ਲੰਗਰਾਂ ਲਈ ਨਿਭਾਅ ਰਹੇ ਸਨ ਸੇਵਾਵਾਂ
ਬਾਬਾ ਗੁਰਨਾਮ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਥੇਹ ਸਪਰੋੜ ਵਾਲਿਆਂ ਦਾ ਦਿਹਾਂਤ

ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਸੇਵਾਦਾਰ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਫਗਵਾੜਾ ਦੇ ਨਜ਼ਦੀਕ ਚੱਲ ਰਹੇ ਅਸਥਾਨ ਗੁਰਦੁਆਰਾ ਟਿੱਬਾ ਸਾਹਿਬ ਥੇਹ ...

ਪੂਰੀ ਖ਼ਬਰ »

ਬਾਬਾ ਗੁਰਨਾਮ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਥੇਹ ਸਪਰੋੜ ਵਾਲਿਆਂ ਦਾ ਦਿਹਾਂਤ

ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਸੇਵਾਦਾਰ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਫਗਵਾੜਾ ਦੇ ਨਜ਼ਦੀਕ ਚੱਲ ਰਹੇ ਅਸਥਾਨ ਗੁਰਦੁਆਰਾ ਟਿੱਬਾ ਸਾਹਿਬ ਥੇਹ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਿਖੇ ਦੀਵਾਨ ਸਜਾਏ

ਕਾਲਾ ਸੰਘਿਆਂ, 22 ਅਪ੍ਰੈਲ (ਬਲਜੀਤ ਸਿੰਘ ਸੰਘਾ)–ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਿਲ ਧਰਤੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਦੀਵਾਨ ਸਜਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ਸੰਗਤਾਂ ਪੁੱਜੀਆਂ ਤੇ ਹਾਜ਼ਰੀਆਂ ਭਰ ਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਵੋਟਰ ਸੂਚੀਆਂ ਦੇ ਇਤਰਾਜ਼ ਦਰਜ ਕਰਵਾਏ

ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਕਾਰਪੋਰੇਸ਼ਨਾਂ ਚੋਣਾਂ ਲਈ ਕਾਂਗਰਸ ਵਲੋਂ ਜੋ ਵੋਟਰ ਸੂਚੀਆਂ ਵਿਚ ਧਾਂਦਲੀਆਂ ਕੀਤੀਆਂ ਗਈਆਂ ਹਨ ਸ਼ੋ੍ਰਮਣੀ ਅਕਾਲੀ ਦਲ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ- ਖ਼ਾਲਸਾ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਪੱਤਰ ਪ੍ਰੇਰਕ ਰਾਹੀਂ)-ਪੰਜਾਬ ਅੰਦਰ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਜਿਸ ਕਰਕੇ ਅੱਜ ਕਣਕ ਦੇ ਸੀਜ਼ਨ ਵਿਚ ਮੰਡੀਆਂ ਵਿਚ ਆੜ੍ਹਤੀਆਂ ਤੇ ਕਿਸਾਨਾਂ ਦਾ ਬਹੁਤ ਬੁਰਾ ਹਾਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਲੇਬਰ ਦੀ ਘਾਟ ਕਾਰਨ ਕਿਸਾਨਾਂ ਨੂੰ ਨਵੀਂ ਤਕਨੀਕ ਅਪਣਾਉਣੀ ਪਵੇਗੀ- ਖੇਤੀਬਾੜੀ ਅਧਿਕਾਰੀ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਦੇ ਚੱਲਦਿਆਂ ਲੱਗਣ ਵਾਲੇ ਲਾਕਡਾਊਨ ਕਾਰਨ ਦੂਜੇ ਰਾਜਾਂ ਤੋਂ ਆਏ ਮਜ਼ਦੂਰਾਂ ਦੇ ਘਰ ਮੁੜਣ ਕਰਕੇ ਕਿਸਾਨਾਂ ਨੂੰ ਲੇਬਰ ਦੀ ਘਾਟ ਮਹਿਸੂਸ ਹੋ ਰਹੀ ਹੈ, ਜਿਸ ਤੋਂ ਇਹ ਲੱਗਦਾ ਹੈ ਕਿ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ- 'ਆਪ' ਆਗੂ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ ਆਸ ਪਾਸ ਦੀਆਂ ਮੰਡੀਆਂ ਵਿਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਖ਼ਰੀਦ ਵੇਲੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਸਾਨ ਪਿਛਲੇ ਕਈ ...

ਪੂਰੀ ਖ਼ਬਰ »

ਕਿਰਤੀ ਕਿਸਾਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ

ਸੁਲਤਾਨਪੁਰ ਲੋਧੀ, 22 ਅਪ੍ਰੈਲ (ਥਿੰਦ, ਹੈਪੀ)-ਦਿੱਲੀ ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸਾਂਝੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ ਮਜ਼ਦੂਰਾਂ ਨੇ ਭਰਵੀਂ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਲੋਂ ਕੱਢੇ ਜਾ ਰਹੇ ਨੋਟਿਸਾਂ ਕਾਰਨ ਆਮ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਭੁਲੱਥ, 22 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ 'ਚ ਸਿਆਸੀ ਲੜਾਈ ਕਾਰਨ ਆਮ ਲੋਕਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਮਰਥਕ ਕਰਨ ਖੱਖ ਵਲੋਂ ਕਾਂਗਰਸੀ ਆਗੂ ਅਮਨਦੀਪ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਸ਼ਾਹਕੋਟ, 22 ਅਪ੍ਰੈਲ (ਸੁਖਦੀਪ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਮਹਿੰਗੀ ਬਿਜਲੀ ਖਿਲਾਫ਼ ਸ਼ੁਰੂ ਕੀਤੇ ਅੰਦੋਲਨ ਦੇ ਤਹਿਤ ਅੱਜ ਸ਼ਾਹਕੋਟ ਇਕਾਈ ਵਲੋਂ ਵਾਰਡ ਨੰਬਰ-2 ਅਤੇ 3 'ਚ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਏ.ਸੀ. ਸਮੇਤ 1 ਕਾਬੂ

ਮਹਿਤਪੁਰ, 22 ਅਪ੍ਰੈਲ (ਲਖਵਿੰਦਰ ਸਿੰਘ, ਮਿਹਰ ਸਿੰਘ ਰੰਧਾਵਾ)- ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਥਾਣਾ ਮਹਿਤਪੁਰ ਦੇ ਮੁਖੀ ਇੰਸ. ਲਖਵੀਰ ਸਿੰਘ ਨੇ ਦੱਸਿਆ ਕਿ ਐਸ.ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਮਹੇੜੂ ਪੁਲੀ 'ਤੇ ਮੌਜੂਦ ਸੀ ਤਾਂ ਮੁਖਬਰ ...

ਪੂਰੀ ਖ਼ਬਰ »

ਫੋਟੋਗ੍ਰਾਫਰ ਦੀ ਦੁਕਾਨ 'ਚ ਹੋਈ ਚੋਰੀ

ਆਦਮਪੁਰ, 22 ਅਪ੍ਰੈਲ (ਰਮਨ ਦਵੇਸਰ)- ਆਦਮਪੁਰ ਦੇ ਰੇਲਵੇ ਰੋਡ ਤੋਂ ਟਰੱਕ ਯੂਨੀਅਨ ਵਾਲੀ ਸੜਕ 'ਤੇ ਬਿਲੂ ਸਟੂਡੀਓ 'ਤੇ ਚੋਰਾਂ ਵਲੋਂ ਸ਼ਟਰ ਤੋੜ ਕੇ ਅੰਦਰ ਪਏ ਕੰਪਿਊਟਰ ਤੇ ਪਿ੍ੰਟਰ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ | ਦੁਕਾਨ ਦੇ ਮਾਲਕ ਬਲਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਰੁੱਧ ਕੇਸ ਦਰਜ, 800 ਕਿੱਲੋ ਲਾਹਣ ਬਰਾਮਦ

ਕਪੂਰਥਲਾ, 22 ਅਪ੍ਰੈਲ (ਵਿ. ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਪਿੰਡ ਬੂਟ ਦੇ ਸੋਨੂੰ ਨਾਮੀ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 300 ਕਿੱਲੋ ਲਾਹਣ ਬਰਾਮਦ ਕੀਤੀ ਹੈ | ਦੱਸਿਆ ਜਾਂਦਾ ਹੈ ਕਿ ਏ. ਐੱਸ. ਆਈ. ਦਲਜੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤੇ ...

ਪੂਰੀ ਖ਼ਬਰ »

ਮੁਹੱਲਾ ਲਾਹੌਰੀ ਗੇਟ ਵਿਖੇ ਟੀਕਾਕਰਨ ਕੈਂਪ ਲਗਾਇਆ

ਕਪੂਰਥਲਾ, 22 ਅਪ੍ਰੈਲ (ਦੀਪਕ ਬਜਾਜ)-ਲੋਕ ਘਰਾਂ ਤੋਂ ਮਾਸਕ ਪਾ ਕੇ ਨਿਕਲਣ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ-44 ਦੇ ਕੌਂਸਲਰ ਹਰਸਿਮਰਨਜੀਤ ਸਿੰਘ ਪਿ੍ੰਸ ਨੇ ਮੁਹੱਲਾ ਲਾਹੋਰੀ ਗੇਟ ਵਿਖੇ ਲਗਾਏ ਗਏ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਸੰਤ ਦਿਲਾਬਰ ਸਿੰਘ ਬ੍ਰਹਮਜੀ ਜੱਬੜ ਵਾਲਿਆਂ ਦਾ ਅਕਾਲ ਚਲਾਣਾ

ਡਰੋਲੀ ਕਲਾਂ, 22 ਅਪ੍ਰੈਲ (ਸੰਤੋਖ ਸਿੰਘ)-ਇਲਾਕੇ ਦੀ ਸਮਾਜਿਕ ਅਤੇ ਧਾਰਮਿਕ ਸ਼ਖਸੀਅਤ ਸੰਤ ਦਿਲਾਬਰ ਸਿੰਘ ਬ੍ਰਹਮਜੀ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਡੇਰਾ ਸੰਤਪੁਰਾ ਜੱਬੜ ਦੇ ਸੰਚਾਲਕ ਅੱਜ ਬ੍ਰਹਮਲੀਨ ਹੋ ਗਏ | ਸੰਤ ਜੀ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਸੰਗਮ ਪੈਲੇਸ ਵਿਖੇ ਟੀਕਾਕਰਨ ਕੈਂਪ ਲਗਾਇਆ

ਕਪੂਰਥਲਾ, 22 ਅਪ੍ਰੈਲ (ਦੀਪਕ ਬਜਾਜ)-ਵਾਰਡ ਨੰਬਰ-49 ਤੋਂ ਕਾਂਗਰਸੀ ਆਗੂ ਕੁਲਦੀਪ ਸਿੰਘ ਵਲੋਂ ਵਾਰਡ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸੰਗਮ ਪੈਲੇਸ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਵਾਰਡ ਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਟੀਕੇ ਲਗਵਾਏ ਗਏ | ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਦੀ ਟੀਮ ਵੀ ਹਾਜ਼ਰ ਸੀ | ਕੁਲਦੀਪ ਸਿੰਘ ਨੇ ਕਿਹਾ ਕਿ ਜਿੱਥੇ ਮੁਹੱਲੇ ਵਿਚ ਟੀਕਾਕਰਨ ਕੈਂਪ ਲਗਾਇਆ ਗਿਆ ਹੈ, ਉੱਥੇ ਹੀ ਡੇਂਗੂ ਦੇ ਬਚਾਅ ਸਬੰਧੀ ਵੀ ਮੁਹੱਲੇ ਵਿਚ ਫੋਗਿੰਗ ਕਰਵਾਈ ਗਈ ਹੈ ਤੇ ਨਾਲੀਆਂ ਤੇ ਸੀਵਰੇਜ ਨੂੰ ਸਾਫ਼ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੁਹੱਲਾ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਕੈਂਪ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਕਰਫ਼ਿਊ ਦੀ ਉਲੰਘਣਾ ਕਰਨ 'ਤੇ 12 ਵਿਰੁੱਧ ਕੇਸ ਦਰਜ

ਢਿਲਵਾਂ, 22 ਅਪ੍ਰੈਲ (ਪੱਤਰ ਪੇ੍ਰਰਕਾਂ ਰਾਹੀਂ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਪੁਲਿਸ ਦੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ 10 ਅਣਪਛਾਤਿਆਂ ਸਮੇਤ 12 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਭੁਲੱਥ ਦਾ ਦੌਰਾ

ਭੁਲੱਥ, 22 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਸਥਾਨਕ ਕਸਬੇ ਅੰਦਰ ਸਥਿਤ ਰੈਸਟ ਹਾਊਸ ਵਿਖੇ ਐੱਸ. ਸੀ. ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਤੇ ਦੀਪਕ ਕੁਮਾਰ ਵੇਰਕਾ ਨੇ ਐੱਸ. ਸੀ. ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਕਮਿਸ਼ਨ ਦੀ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਤੇ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ

ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਵਲੋਂ ਦਾਅਵੇ ਕੀਤੇ ਗਏ ਸਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ, ਜਦਕਿ ਕਿਸਾਨ ਖ਼ਰਾਬ ਮੌਸਮ ਵਿਚ ਵੀ ਰਾਤਾਂ ਮੰਡੀਆਂ ਵਿਚ ਕੱਟਣ ਲਈ ਮਜਬੂਰ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ ਧਰਤੀ ਦਿਵਸ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ 'ਚ ਵਿਸ਼ਵ ਧਰਤੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਆਨਲਾਈਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ...

ਪੂਰੀ ਖ਼ਬਰ »

ਬਲੱਡ ਬੈਂਕ 'ਚ ਦੂਸਰਾ ਟੀਕਾਕਰਨ ਕੈਂਪ ਲਗਾਇਆ

ਫਗਵਾੜਾ, 22 ਅਪ੍ਰੈਲ (ਟੀ. ਡੀ. ਚਾਵਲਾ)-ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਰੋਜ਼ਾਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਅੱਜ ਬਲੱਡ ਬੈਂਕ ਵਿਚ ਗੁਰੂ ਹਰਿਗੋਬਿੰਦ ਨਗਰ ਵਿਚ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕੈਂਪ ...

ਪੂਰੀ ਖ਼ਬਰ »

ਬੇਲੋੜੇ ਮੀਂਹ ਕਾਰਨ ਮੰਡੀਆਂ 'ਚ ਕੰਮ ਹੋਇਆ ਠੱਪ

ਨਡਾਲਾ, 22 ਅਪੈ੍ਰਲ (ਮਾਨ)-ਕਾਫ਼ੀ ਦਿਨਾਂ ਤੋਂ ਹੋ ਰਹੀ ਬੱਦਲਵਾਈ ਤੇ ਕੱਲ੍ਹ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਜ਼ਿੰਦਗੀ ਦੀ ਰਫ਼ਤਾਰ ਰੋਕ ਦਿੱਤੀ ਹੈ | ਮੰਡੀਆਂ ਵਿਚ ਚੱਲ ਰਿਹਾ ਕੰਮ ਠੱਪ ਹੋ ਕੇ ਰਹਿ ਗਿਆ ਹੈ | ਇਕ ਪਾਸੇ ਬਾਰਦਾਨੇ ਦੀ ਸਮੱਸਿਆ ਕਾਰਨ ਖ਼ਰੀਦ ਨਾ ਹੋਣਾ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX