ਤਾਜਾ ਖ਼ਬਰਾਂ


ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  16 minutes ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 1 hour ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 3 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 5 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 5 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 5 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਤਾਲਾਬੰਦੀ ਦੇ ਸਤਾਏ ਦੁਕਾਨਦਾਰਾਂ ਤੇ ਕਿਸਾਨ ਆਗੂਆਂ ਨੇ ਫੂਕਿਆ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ

ਸਮੁੰਦੜਾ, 30 ਅਪੈ੍ਰਲ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਵਿਖੇ ਅੱਡੇ ਦੇ ਦੁਕਾਨਦਾਰਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਤਾਲਾਬੰਦੀ ਦੇ ਖ਼ਿਲਾਫ਼ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਮੁਖੀ ਬਲਾਚੌਰ ਸ਼ਹਿਰੀ ਸਬ ਇੰਸਪੈਕਟਰ ਨਰੇਸ਼ ਕੁਮਾਰੀ ਤੇ ਬੇਬੇ ਫੂਲਾਂ ਰਾਣੀ ਸਨਮਾਨਿਤ

ਬਲਾਚੌਰ, 30 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਜਨਤਾ ਪਾਰਟੀ ਇਕਾਈ ਬਲਾਚੌਰ ਵਲੋਂ ਸਾਹਸੀ, ਲੁਟੇਰੇ ਦਾ ਮੁਕਾਬਲਾ ਕਰਨ ਵਾਲੀ ਬਜ਼ੁਰਗ ਮਹਿਲਾ ਫੂਲਾਂ ਰਾਣੀ ਅਤੇ ਪੁਲਿਸ ਅਫਸਰ ਸਬ ਇੰਸਪੈਕਟਰ ਨਰੇਸ਼ ਕੁਮਾਰੀ ਮੁੱਖ ਥਾਣਾ ਅਫਸਰ ਬਲਾਚੌਰ ਸਿਟੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਪੰਜਾਬ ਵਿਕਾਸ ਬੋਰਡ ਦੀ ਸਾਬਕਾ ਚੇਅਰਪਰਸਨ ਅਤੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਕੌਮੀ ਆਗੂ ਬੀਬੀ ਵਰਿੰਦਰ ਕੌਰ ਥਾਂਦੀ ਦੀ ਅਗਵਾਈ ਹੇਠ ਕੀਤਾ ਗਿਆ | ਬੇਬੇ ਫੂਲਾਂ ਰਾਣੀ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਥਾਂਦੀ ਨੇ ਦੱਸਿਆ ਕਿ ਬੀਤੇ ਦਿਨੀਂ ਬੇਬੇ ਫੂਲਾਂ ਰਾਣੀ ਪਤਨੀ ਰਾਣਾ ਰਣਬੀਰ ਸਿੰਘ ਐਕਸ ਸਰਵਿਸਮੈਨ ਵਾਰਡ ਨੰਬਰ 8 ਬਲਾਚੌਰ ਜਦੋਂ ਭੱਦੀ ਰੋਡ ਸਥਿਤ ਇਕ ਬੈਂਕ ਤੋਂ 15 ਹਜ਼ਾਰ ਰੁਪਏ ਰੁਪਏ ਕੱਢਵਾ ਕੇ ਘਰ ਨੂੰ ਜਾ ਰਹੀ ਸੀ ਕਿ ਵਾਰਡ ਨੰਬਰ 8 ਦੀ ਭੱਦੀ ਰੋਡ ਦੀ ਇਕ ਗਲੀ 'ਚ ਇਕ ਨੌਜਵਾਨ ਲੁਟੇਰੇ ਵਲੋਂ ਉਸ ਕੋਲੋਂ ਨਕਦੀ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਹੱਥੋ ਪਾਈ ਤੱਕ ਉੱਤਰ ਆਇਆ ਤੇ ਬੇਬੇ ਫੂਲਾਂ ਰਾਣੀ ਵਲੋਂ ਦਲੇਰੀ ਨਾਲ ਮੁਕਾਬਲਾ ਕੀਤਾ ਗਿਆ ਸੀ ਅਤੇ ਲੁਟੇਰੇ ਨੂੰ ਖ਼ਾਲੀ ਹੱਥੀ ਵਾਪਸ ਪਰਤਣ ਨੂੰ ਮਜਬੂਰ ਹੋਣਾ ਪਿਆ ਸੀ | ਭਾਜਪਾ ਆਗੂ ਵਰਿੰਦਰ ਕੌਰ ਥਾਂਦੀ ਅਤੇ ਮੰਡਲ ਪ੍ਰਧਾਨ ਨੰਦ ਕਿਸ਼ੋਰ ਨੇ ਥਾਣਾ ਮੁਖੀ ਸਬ ਇੰਸਪੈਕਟਰ ਨਰੇਸ਼ ਕੁਮਾਰੀ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਦੋਸ਼ੀਆਂ (ਜਿਨ੍ਹਾਂ ਵਿਚ ਬੇਬੇ ਫੂਲਾਂ ਰਾਣੀ ਤੋਂ ਨਕਦੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਅਨਸਰ ਵੀ ਸ਼ਾਮਿਲ ਸੀ) ਨੂੰ ਕੁਝ ਹੀ ਸਮੇਂ ਦੌਰਾਨ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ | ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸਬ ਇੰਸ: ਨਰੇਸ਼ ਕੁਮਾਰ ਨੇ ਥਾਣਾ ਸਿਟੀ ਦਾ ਚਾਰਜ ਸੰਭਾਲਿਆਂ, ਉਸ ਦਿਨ ਤੋਂ ਜਿੱਥੇ ਸਮਾਜ ਵਿਰੋਧੀ ਅਨਸਰਾਂ ਨੂੰ ਭਾਜੜਾ ਜਿਹੀਆਂ ਪੈ ਗਈਆਂ ਉੱਥੇ ਹਰ ਇਕ ਦੀ ਸੁਣਵਾਈ ਹੋ ਰਹੀ ਹੈ | ਸਬ ਇੰਸਪੈਕਟਰ ਨਰੇਸ਼ ਕੁਮਾਰੀ ਨੇ ਆਖਿਆ ਕਿ ਮਾਪੇ ਲੜਕਿਆਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਦੇ ਭਵਿੱਖ ਲਈ ਹਰ ਪੱਖੋਂ ਮਦਦ ਕਰਨ, ਉਨ੍ਹਾਂ 75 ਸਾਲਾਂ ਬੇਬੇ ਫੂਲਾਂ ਰਾਣੀ ਦੀ ਦੇ ਦਲੇਰੀ ਭਰੇ ਕਾਰਨਾਮੇ ਦੀ ਸ਼ਲਾਘਾ ਕੀਤੀ | ਇਸ ਮੌਕੇ ਜ਼ਿਲ੍ਹਾ ਆਗੂ ਰਾਣਾ ਹਰਕੇਸ਼ ਸਿੰਘ ਕੇਸੀ, ਮਨੋਹਰ ਲਾਲ ਅਨੰਦ, ਮੰਡਲ ਪ੍ਰਧਾਨ ਨੰਦ ਕਿਸ਼ੋਰ, ਨਰਿੰਦਰ ਨਾਥ ਸੂਦਨ, ਮੋਹਨ ਲਾਲ ਅਨੰਦ, ਟੀਨੂੰ ਅਨੰਦ, ਜੂਨੀ ਲਾਲ, ਸਤਪਾਲ ਚੇਚੀ, ਰਜੇਸ਼ ਜੈਨ, ਰਸ਼ਪਾਲ ਸਿੰਘ ਥਾਂਦੀ, ਵਿਨੋਦ ਕੁਮਾਰ ਸ਼ਰਮਾ, ਰਾਜ ਕੁਮਾਰ ਕੌਸ਼ਲ, ਵਰਿੰਦਰ ਭਾਰਦਵਾਜ, ਅਲਕਾ ਸ਼ਰਮਾ, ਨਿਸ਼ੀ ਸ਼ਰਮਾ, ਆਸ਼ਾ ਰਾਣੀ ਸ਼ਰਮਾ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ ਕੋਰੋਨਾ ਦੇ 48 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 48 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 70 ਸਾਲਾ ਪੁਰਸ਼ ਅਤੇ 59 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਸਨ, ਦੀ ਅੱਜ ਕੋਰੋਨਾ ਕਾਰਨ ਮੌਤ ਹੋ ...

ਪੂਰੀ ਖ਼ਬਰ »

ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਲੋਕਾਂ ਨੂੰ ਕੋਰੋਨਾ ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ 'ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ 'ਚ ਜਾਣ ਦੀ ਅਪੀਲ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ 'ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸੰਡਰੇਵਾਲ ਵਿਖੇ ਅਹਿਮ ਪ੍ਰਾਜੈਕਟ ਲੋਕ ਅਰਪਿਤ

ਬਲਾਚੌਰ, 30 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਅੱਜ ਸੜੋਆ ਬਲਾਕ ਦੇ ਪਿੰਡ ਸੰਡਰੇਵਾਲ ਵਿਖੇ 15.50 ਲੱਖ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨ੍ਹਾਂ ਵਿਚ 8.50 ਲੱਖ ਰੁਪਏ ਦੀ ਲਾਗਤ ਵਾਲਾ ਮਾਡਲ ਪੋਂਡ ...

ਪੂਰੀ ਖ਼ਬਰ »

ਨਹਿਰਾਂ 'ਚ ਪਾਣੀ ਨਾ ਆਉਣ ਕਰਕੇ ਕਿਸਾਨ ਪ੍ਰੇਸ਼ਾਨ

ਸੰਧਵਾਂ, 30 ਅਪ੍ਰੈਲ (ਪ੍ਰੇਮੀ ਸੰਧਵਾਂ) - ਨਹਿਰਾਂ ਵਿਚ ਕਈ ਮਹੀਨਿਆਂ ਤੋਂ ਪਾਣੀ ਨਾ ਆਉਣ ਕਰਕੇ ਨਹਿਰਾਂ 'ਚ ਬੇਸ਼ੁਮਾਰ ਗੰਦਗੀ ਫੈਲੀ ਹੋਈ ਹੈ ਜਿਸ ਦੀ ਅਜੇ ਤੱਕ ਸਫ਼ਾਈ ਨਹੀਂ ਹੋ ਸਕੀ | ਇਸ ਕਾਰਨ ਹੀ ਕਿਸਾਨ ਡਾਢੇ ਪ੍ਰੇਸ਼ਾਨ ਹਨ ਕਿਉਂਕਿ ਖੇਤਾਂ ਵਿਚ ਕਣਕ ਦੇ ਖੜ੍ਹੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਸੰਭਾਲਿਆ ਕਾਰਜ ਭਾਰ

ਰਾਹੋਂ, 30 ਅਪ੍ਰੈਲ (ਬਲਬੀਰ ਸਿੰਘ ਰੂਬੀ)- ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਸਮੂਹ ਕੌਂਸਲਰਾਂ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲ ਲਿਆ | ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ ...

ਪੂਰੀ ਖ਼ਬਰ »

ਮਜ਼ਦੂਰ ਦਿਵਸ 'ਤੇ ਵਿਸ਼ੇਸ਼

ਮਜ਼ਦੂਰ ਜਮਾਤ ਨੂੰ ਮਈ ਦਿਹਾੜੇ 'ਤੇ ਤਿੱਖੇ ਸੰਘਰਸ਼ਾਂ ਦੇ ਪ੍ਰਣ ਕਰਨ ਦਾ ਸੱਦਾ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਦੁਨੀਆ ਭਰ ਦੇ ਕਿਰਤੀ ਲੋਕਾਂ ਦੀ ਮੁਕਤੀ ਦੇ ਸੰਘਰਸ਼ ਦੇ ਸ਼ਾਨਮੱਤੇ ਤੇ ਗੌਰਵਮਈ ਵਿਰਸੇ ਦਾ ਪ੍ਰਤੀਕ ਮਈ ਦਿਵਸ ਦੁਨੀਆ ਦੇ ਕੋਨੇ-ਕੋਨੇ ਵਿਚ ਮਨਾਇਆ ਜਾਂਦਾ ਹੈ | ਅੱਜ ਤੋਂ 127 ਸਾਲ ਪਹਿਲਾਂ 1886 ਵਿਚ ਅਮਰੀਕਾ ਦੇ ਇਲੀਅਨਜ਼ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਮੁਲਤਵੀ

ਮੱਲਪੁਰ ਅੜਕਾਂ, 30 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਪੰਜਾਬ ਪੁਲਿਸ ਪੈਨਸ਼ਨਰਜ਼ ਯੂਨੀਅਨ ਵਲੋਂ ਹਰ ਮਹੀਨੇ ਦੇ ਪਹਿਲੇ ਸੋਮਵਾਰ ਕੀਤੀ ਜਾਂਦੀ ਮੀਟਿੰਗ ਇਸ ਵਾਰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 3 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਐਫ. ਸੀ. ਆਈ. ਵਲੋਂ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਨਾ ਪਾਉਣ 'ਤੇ ਰੋਸ

ਮਕੁੰਦਪੁਰ, 30 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਹਕੀਮਪੁਰ ਵਿਖੇ ਦਾਣਾ ਮੰਡੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਦੀ ਖ੍ਰੀਦ ਏਜੰਸੀ ਐਫ਼. ਸੀ. ਆਈ ਖਿਲਾਫ਼ ਰੋਸ ਜਾਹਰ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਖ੍ਰੀਦ ਉਪਰੰਤ 48 ਘੰਟਿਆਂ ਦੇ ...

ਪੂਰੀ ਖ਼ਬਰ »

ਜਥੇਦਾਰ ਸਰੂਪ ਸਿੰਘ ਮੌਜੋਵਾਲ ਮਜਾਰਾ ਨਹੀਂ ਰਹੇ

ਭੱਦੀ, 30 ਅਪ੍ਰੈਲ (ਨਰੇਸ਼ ਧੌਲ)- ਅਕਾਲੀ ਆਗੂ ਸਵ: ਸੀਤਲ ਸਿੰਘ ਪਿੰਡ ਮੌਜੋਵਾਲ ਮਜਾਰਾ ਦੇ ਪਿਤਾ ਜਥੇਦਾਰ ਸਰੂਪ ਸਿੰਘ ਜੋ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੌਜੋਵਾਲ ...

ਪੂਰੀ ਖ਼ਬਰ »

ਰਸਮਾਂ ਅਨੁਸਾਰ ਸਾਈਾ ਤਰਸੇਮ ਲਾਲ ਦੀ 6ਵੇਂ ਦਿਨ ਹੋਈ ਅੰਤਿਮ ਕਿਰਿਆ

ਸਾਹਲੋਂ, 30 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਬਾਬਾ ਹਬੀਬ ਸ਼ਾਹ ਘੋੜੇ ਵਾਲੀ ਸਰਕਾਰ ਦੇ ਧਾਰਮਿਕ ਅਸਥਾਨ 'ਤੇ ਸੇਵਾ ਕਰਦੇ ਮੱਲਪੁਰ ਅੜ੍ਹਕਾਂ ਵਾਸੀ ਸਾਈਾ ਤਰਸੇਮ ਲਾਲ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਗਈ ਸੀ ਜਿਸ ਦੀ ਅੰਤਿਮ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਫ਼ੌਜੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਰੈਲਮਾਜਰਾ/ਕਾਠਗੜ੍ਹ, 30 ਅਪ੍ਰੈਲ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਪਿੰਡ ਮਾਜਰਾ ਜੱਟਾਂ ਦੇ ਨੌਜਵਾਨ ਅਰਸ਼ਦੀਪ ਸਿੰਘ (22) ਪੱੁਤਰ ਮਲਕੀਤ ਸਿੰਘ ਮਾਨ ਜਿਸ ਦੀ ਪਿਛਲੇ ਦਿਨੀਂ ਫ਼ੌਜ ਵਿਚ ਡਿਊਟੀ ਦੌਰਾਨ ਜੰਮੂ ਵਿਖੇ ਮੌਤ ਹੋ ਗਈ ਸੀ, ਨਮਿਤ ਅੱਜ ਸਿੰਘ ਸਭਾ ...

ਪੂਰੀ ਖ਼ਬਰ »

ਮਾਤਾ ਸਤਵੰਤ ਕੌਰ ਲਧਾਣਾ ਉੱਚਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੰਗਾ, 30 ਅਪ੍ਰੈਲ (ਕਰਮ ਲਧਾਣਾ) - ਪੰਚਾਇਤ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਗਹੂੰਣੀਆ, ਅਜਮੇਰ ਸਿੰਘ ਯੂ.ਕੇ., ਜਤਿੰਦਰ ਸਿੰਘ ਗਹੂੰਣੀਆ ਅਤੇ ਜਸਵਿੰਦਰ ਕੌਰ ਕੈਨੇਡਾ ਦੇ ਮਾਤਾ ਜੀ ਬੀਬੀ ਸਤਵੰਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਬਲਾਕ ਮੁਕੰਦਪੁਰ ਤੇ ਬਹਿਰਾਮ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮਹੀਨਾਵਾਰ ਕੀਤੀ ਜਾਣ ਵਾਲੀ ਅੱਜ ਦੀ ਮੀਟਿੰਗ ਮੁਲਤਵੀ

ਔੜ/ਝਿੰਗੜਾਂ, 30 ਐਪਰ (ਕੁਲਦੀਪ ਸਿੰਘ ਝਿੰਗੜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਇਕਾਈ ਮੁਕੰਦਪੁਰ ਤੇ ਬਲਾਕ ਬਹਿਰਾਮ ਦੇ ਅਹੁਦੇਦਾਰਾਂ ਦੀ ਮੀਟਿੰਗ ਸਤਨਾਮ ਬੰਗਾ ਦੇ ਕਲੀਨਿਕ ਪਿੰਡ ਝਿੰਗੜਾਂ ਵਿਖੇ ਬਲਾਕ ਪ੍ਰਧਾਨ ਵਿਜੇ ਕੁਮਾਰ ਗੁਰੂ ਤੇ ਬਹਿਰਾਮ ...

ਪੂਰੀ ਖ਼ਬਰ »

ਚੱਕ-ਬਿਲਗਾਂ 'ਚ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਕੈਂਪ

ਬਹਿਰਾਮ, 30 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਚੱਕ-ਬਿਲਗਾਂ 'ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਏ.ਐਸ.ਆਈ ਹੁਸਨ ਲਾਲ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੇ ਬੀ.ਐੱਸ.ਸੀ. ਨਰਸਿੰਗ ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਦਾ ਬੀ.ਐੱਸ.ਸੀ. ਨਰਸਿੰਗ ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਪਿ੍ੰ: ਜੀ.ਅਮੂਥਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਕਾਲਜ 'ਚੋਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਨੂੰ ਠੇਕੇ ਸਮੇਂ ਸਿਰ ਬੰਦ ਕਰਨ ਦੀ ਸਖ਼ਤ ਤਾੜਨਾ

ਪੋਜੇਵਾਲ ਸਰਾਂ, 30 ਅਪ੍ਰੈਲ (ਰਮਨ ਭਾਟੀਆ)- ਕੋਰੋਨਾ ਮਹਾਂਮਾਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਸ਼ਾਮ 5 ਵਜੇ ਜ਼ਰੂਰੀ ਸਮਾਨ ਤੋਂ ਬਿਨਾਂ ਬਾਕੀ ਦੁਕਾਨਾਂ ਬੰਦ ਕਰਨ ਤੇ ਰਾਤ 8 ਤੋਂ ਸਵੇਰੇ 5 ਤੱਕ ਦੇ ਕਰਫ਼ਿਊ ਸਨਿਚਰਵਾਰ ਐਤਵਾਰ ਦੇ ਲਾਕਡਾਊਨ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਵਿੰਗ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕਰੇਗਾ-ਥਿਆੜਾ

ਮਜਾਰੀ/ਸਾਹਿਬਾ, 30 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸ਼ਹੀਦ ਭਗਤ ਸਿੰਘ ਨਗਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਥਿਆੜਾ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਦਿਹਾਤੀ ਇਲਾਕਾ ਸ਼੍ਰੋਮਣੀ ਅਕਾਲੀ ਦਲ ਦਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਵਿਗੜਦੀ ਸਥਿਤੀ ਨੂੰ ਦੇਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਅੰਦਰ ਸਰਗਰਮੀਆਂ ਤੇਜ਼

ਸੜੋਆ, 30 ਅਪ੍ਰੈਲ (ਨਾਨੋਵਾਲੀਆ)- ਸਿਵਲ ਹਸਪਤਾਲ ਸੜੋਆ ਵਲੋਂ ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੜੋਆ ਦੀ ਅਗਵਾਈ ਵਿਚ ਗਠਨ ਟੀਮਾਂ ਵਲੋਂ ਕੋਰੋਨਾ ਮਹਾਂਮਾਰੀ ਦੀ ਵਿਗੜੀ ਦੀ ਸਥਿਤੀ ਨੂੰ ਦੇਖਦਿਆਂ ਪਿੰਡਾਂ ਅੰਦਰ ਵੈਕਸੀਨ ਲਗਾਉਣ ਵਾਲੀਆ ਟੀਮਾਂ ਦੀ ...

ਪੂਰੀ ਖ਼ਬਰ »

ਮੰਡੀਆਂ 'ਚ ਹੁਣ ਤੱਕ ਪੁੱਜੀ ਸਾਰੀ 2,23,700 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ ਸਾਰੀ 2,23,700 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਦੀਆਂ 'ਚ ਅੱਜ ਨਿਹੰਗ ਸਿੰਘਾਂ ਵਲੋਂ ਕੱਢਿਆ ਜਾਵੇਗਾ ਮਹੱਲਾ

ਕਟਾਰੀਆਂ, 30 ਅਪ੍ਰੈਲ (ਨਵਜੋਤ ਸਿੰਘ ਜੱਖੂ) - ਬਲਾਕ ਬੰਗਾ ਦੇ ਪਿੰਡ ਲਾਦੀਆਂ ਵਿਖੇ ਨਿਹੰਗ ਸਿੰਘ ਤਰਨਾ ਦਲ ਵਲੋਂ 1 ਮਈ ਨੂੰ ਮਹੱਲਾ ਕੱਢਿਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਜਥੇਦਾਰ ਸਵਰਨ ਸਿੰਘ ਲਾਦੀਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਰਨਾ ਦਲ ਨਿਹੰਗ ...

ਪੂਰੀ ਖ਼ਬਰ »

ਆਦਿ ਧਰਮ ਮਿਸ਼ਨ ਵਲੋਂ ਬਿਹਾਰ ਦੇ ਜ਼ਿਲ੍ਹਾ ਬਾਂਕਾ 'ਚ ਬਾਬੂ ਮੰਗੂਰਾਮ ਮੁੱਗੋਵਾਲੀਆ ਕੋਚਿੰਗ ਸਕੂਲ ਖੋਲ੍ਹਣ ਲਈ ਵਿਚਾਰਾਂ

ਸੜੋਆ, 30 ਅਪ੍ਰੈਲ (ਨਾਨੋਵਾਲੀਆ)- ਆਦਿ ਧਰਮ ਮਿਸ਼ਨ ਦੇ ਬਾਨੀ ਬਾਬੂ ਮੰਗੂਰਾਮ ਮੁੱਗੋਵਾਲੀਆ ਦੀ ਵਿਚਾਰ ਧਾਰਾ ਨੂੰ ਲੈ ਕੇ ਆਦਿਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦੀ ਅਗਵਾਈ 'ਚ ਵਫ਼ਦ ਬਿਹਾਰ ਰਾਜ ਦੇ ਜ਼ਿਲ੍ਹਾ ਬਾਂਕਾਂ 'ਚ ਪੈਂਦੇ ਪਿੰਡ ਦੁਮਹਾਣ ...

ਪੂਰੀ ਖ਼ਬਰ »

ਬੇਟ ਇਲਾਕੇ ਦਾ ਛੋਟਾ ਪਰ ਵਿਕਸਤ ਪਿੰਡ ਖੜਕੂਵਾਲ

ਲਖਵੀਰ ਸਿੰਘ ਖੁਰਦ 9463677812 ਉੜਾਪੜ/ਲਸਾੜਾ - ਪਿੰਡ ਖੜਕੂਵਾਲ ਬਲਾਕ ਔੜ ਦੇ ਬੇਟ ਇਲਾਕੇ ਦਾ ਅਤੇ ਰਾਹੋਂ-ਮੱਤੇਵਾਲ ਸੜਕ ਦੇ ਲਹਿੰਦੇ ਪਾਸੇ ਵਸਿਆ ਹੋਇਆ ਛੋਟਾ ਜਿਹਾ ਪਿੰਡ ਹੈ ਜੋ ਔੜ ਕਸਬਾ ਤੋਂ ਕੋਈ 7 ਕੁੁ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਭਾਵੇਂ ਅਬਾਦੀ ਪੱਖੋਂ ਕੋਈ ...

ਪੂਰੀ ਖ਼ਬਰ »

ਸਾਹਿਬਾ ਤੇ ਬਕਾਪੁਰ ਮੰਡੀ 'ਚ ਐਫ.ਸੀ.ਆਈ. ਨੇ ਹੋਰ ਕਣਕ ਖ਼ਰੀਦਣ ਤੋਂ ਕੀਤਾ ਇਨਕਾਰ

ਮਜਾਰੀ/ਸਾਹਿਬਾ, 30 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਬਕਾਪੁਰ ਤੇ ਸਾਹਿਬਾ ਮੰਡੀ 'ਚ ਕੇਂਦਰ ਦੀ ਐਫ.ਸੀ.ਆਈ. ਖਰੀਦ ਏਜੰਸੀ ਵਲੋਂ ਹੋਰ ਕਣਕ ਖ਼ਰੀਦਣ ਤੋਂ ਇਨਕਾਰ ਕਰਨ ਤੇ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਬਾਰੇ ਬਕਾਪੁਰ ਤੇ ਸਾਹਿਬਾ ਮੰਡੀਆਂ ਦੇ ...

ਪੂਰੀ ਖ਼ਬਰ »

ਮਹਾਨ ਤਪੱਸਵੀ ਤੇ ਦਰਵੇਸ਼ ਸੰਤ ਮਹਾਂਪੁਰਸ਼ ਹਨ ਸਵਾਮੀ ਦਾਸਾ ਨੰਦ ਭੂਰੀ ਵਾਲੇ-ਸਵਾਮੀ ਪ੍ਰਕਾਸ਼ਾ ਨੰਦ

ਭੱਦੀ, 30 ਅਪ੍ਰੈਲ (ਨਰੇਸ਼ ਧੌਲ)- ਪਿਛਲੇ ਕੁਝ ਦਿਨਾਂ ਤੋਂ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਿਹਤ ਖ਼ਰਾਬ ਹੋਣ ਕਾਰਨ ਬਹੁ ਗਿਣਤੀ ਸੰਤ ਮਹਾਂ ਪੁਰਸ਼ ਅਤੇ ਸੰਗਤ ਉਨ੍ਹਾਂ ਦੀ ਤਬੀਅਤ ਦਾ ਪਤਾ ਲੈਣ ਲਈ ਅਨੁਭਵ ਧਾਮ ਨਾਨੋਵਾਲ ਵਿਖੇ ਪਹੰੁਚ ਰਹੇ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX