ਤਾਜਾ ਖ਼ਬਰਾਂ


ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 minute ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  15 minutes ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  35 minutes ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  49 minutes ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  55 minutes ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  22 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 1 hour ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  32 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 2 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  44 minutes ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 3 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 3 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 5 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 5 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 6 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਲੁਧਿਆਣਾ

ਕੋਰੋਨਾ ਹੱਬ ਬਣਨ ਦੇ ਬਾਵਜੂਦ, ਹਫ਼ਤਾਵਾਰੀ ਸਬਜ਼ੀ ਮੰਡੀਆਂ ਬਿਨਾਂ ਕਿਸੇ ਰੋਕ-ਟੋਕ ਕੋਰੋਨਾ ਫੈਲਾਉਣ 'ਚ ਕਰ ਰਹੀਆਂ ਅਹਿਮ ਭੂਮਿਕਾ ਅਦਾ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ 'ਚ ਤੇਜ਼ੀ ਨਾਲ ਨਿੱਤ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਇਹ ਕੋਰੋਨਾ ਮਹਾਂਮਾਰੀ ਦੀ ਹੱਬ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਮਹਾਂਨਗਰ ਦੇ ਕਈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਧਾਰਮਿਕ ਜਥੇਬੰਦੀਆਂ ਦੇ ਸਦੇ 'ਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਕੋਟਕਪੂਰਾ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੀ ਹੋਈ ਨਿਹੱਥੀ ਸੰਗਤ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਲੁਧਿਆਣਾ, 30 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਦੇ ਬਾਵਜੂਦ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ 'ਚ ਭੀੜ ਵੱਧਦੀ ਜਾ ਰਹੀ ਹੈ ਜਿਸ ਨੂੰ ਰੋਕਣ ਲਈ ਮਾਰਕੀਟ ਕਮੇਟੀ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਜ਼ਰੂਰੀ ਵਸਤੂਆਂ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 30 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਕਿਹਾ ਕਿ ਖਾਣ ਪੀਣ ਦੀਆਂ ਜ਼ਰੂਰੀ ਵਸਤੂਆਂ ਤੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪਿਸਤੌਲ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਜਿੰਦਿਆਂ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਹਰਗੋਬਿੰਦ ਨਗਰ 'ਚ ਅੱਜ ਇਕ ਵਿਅਕਤੀ ਵਲੋਂ ਸ਼ੱਕੀ ਹਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਸ਼ਨਾਖਤ ...

ਪੂਰੀ ਖ਼ਬਰ »

ਉੱਚ ਅਧਿਕਾਰੀ ਫੋਨ ਚੁੱਕਣਾ ਵੀ ਨਹੀਂ ਸਮਝਦੇ ਮੁਨਾਸਬ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ 'ਚ ਤੇਜ਼ੀ ਨਾਲ ਨਿੱਤ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਇਹ ਕੋਰੋਨਾ ਮਹਾਂਮਾਰੀ ਦੀ ਹੱਬ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਮਹਾਂਨਗਰ ਦੇ ਕਈ ...

ਪੂਰੀ ਖ਼ਬਰ »

ਕਰਫਿਊ ਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ 20 ਖ਼ਿਲਾਫ਼ ਕੇਸ ਦਰਜ- 9 ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਰਫਿਊ ਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ 20 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਵਿਚੋਂ 9 ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ...

ਪੂਰੀ ਖ਼ਬਰ »

ਲਿਪ ਆਗੂਆਂ ਨੇ ਬੇਅਦਬੀ ਕਾਂਡ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਾਂਡ ਵਿਚ ਕਥਿਤ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਬਚਾਉਣ ਵਾਲੇ ਦਿੱਤੇ ਫ਼ੈਸਲੇ ਦੇ ਵਿਰੋਧ 'ਚ ਧਾਰਮਿਕ ਜਥੇਬੰਦੀਆਂ ਵਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਨਵਚੇਤਨਾ ਵਲੋਂ ਸਮਾਜਿਕ ਬੁਰਾਈਆਂ ਖਿਲਾਫ਼ ਰਾਜ ਪੱਧਰੀ ਪੇਟਿੰਗ ਮੁਕਾਬਲੇ ਕਰਵਾਉਣ ਦਾ ਫੈਸਲਾ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਬਾਲ ਅਧਿਕਾਰਾਂ ਤੇ ਸਮਾਜਿਕ ਬੁਰਾਈਆਂ ਖ਼ਿਲਾਫ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਲਗਾਤਾਰ ਯਤਨ ਜਾਰੀ ਹਨ | ਸ. ਸੇਖੋਂ ਤੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਤੇ ਸੁਤੰਤਰਤਾ ਸੰਗਰਾਮੀ ਡਾ. ਸ਼ੇਰ ਸਿੰਘ ਲਿੱਦੜ ਦਾ ਜੱਦੀ ਪਿੰਡ 'ਪੋਹੀੜ'

ਅੰਮਿ੍ਤਪਾਲ ਸਿੰਘ ਕੈਲੇ 99153-00427 ਡੇਹਲੋਂ- ਪਿੰਡ ਪੋਹੀੜ ਕਰੀਬ 300 ਸਾਲ ਪਹਿਲਾਂ ਪੋਹੀੜ ਨਾਮ ਦੀ ਇਕ ਔਰਤ ਨੇ ਵਸਾਇਆ ਸੀ | ਇੱਥੇ ਦੋ ਗੁਰਦੁਆਰਾ ਸਾਹਿਬ ਅੰਦਰਲਾ ਗੁਰਦੁਆਰਾ, ਬਾਹਰਲਾ ਗੁਰਦੁਆਰਾ ਸਾਹਿਬ ਤੋਂ ਇਲਾਵਾ ਸ਼ਿਵ ਮੰਦਿਰ, ਮਸੀਤ, ਡੇਰਾ ਸੰਤ ਛੋਟੀਆ ਦਾਸ, ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਸਹੀ ਮੁਨਾਫ਼ਾ ਲੈਣ ਲਈ ਗਰਮੀਆਂ 'ਚ ਮੱਛੀਆਂ ਦੀ ਸੰਭਾਲ ਲਈ ਕੀਤਾ ਪ੍ਰੇਰਿਤ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਕਾਲਜ ਦੇ ਡੀਨ ਡਾ. ਮੀਰਾ ਆਂਸਲ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿਚ ਮੱਛੀ ਪਾਲਣ ਤੋਂ ਚੰਗੀ ਕਮਾਈ ਲੈਣ ਲਈ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ, ਇਕੋ ਦਿਨ 28 ਮਰੀਜ਼ਾਂ ਦੀ ਮੌਤ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਅੱਜ ਲੁਧਿਆਣਾ 'ਚ ਕੋਰੋਨਾ ਦਾ ਵੱਡਾ ਕਹਿਰ ਵਾਪਰ ਗਿਆ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਕੋਰੋਨਾ ਪੀੜ੍ਹਤ ਮਰੀਜ਼ਾਂ 'ਚੋਂ ਅੱਜ 28 ਜਣਿਆਂ ਦੀ ਮੌਤ ਹੋ ਗਈ ਹੈ, ਉਨ੍ਹਾਂ ਵਿਚ 20 ਮਰੀਜ਼ ਕੇਵਲ ਜ਼ਿਲ੍ਹਾ ਲੁਧਿਆਣਾ ਨਾਲ ਜਦ ਕਿ ਜ਼ਿਲ੍ਹਾ ਬਰਨਾਲਾ, ਮਾਨਸਾ ਮੋਗਾ, ਕਪੂਰਥਲਾ, ਸੰਗਰੂਰ ਤੋਂ ਇਲਾਵਾ ਰਾਜ ਉਤਰ ਪ੍ਰਦੇਸ਼, ਹਰਿਆਣਾ ਅਤੇ ਪੱਛਮੀ ਬੰਗਾਲ ਨਾਲ ਸਬੰਧਿਤ 1-1 ਮਿ੍ਤਕ ਮਰੀਜ਼ ਸ਼ਾਮਲ ਹੈ | ਲੁਧਿਆਣਾ 'ਚ ਜਾਂਚ ਦੌਰਾਨ ਅੱਜ 964 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਵਿਚ 792 ਜਣੇ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 172 ਜਣੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ | ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਅੱਜ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿਚ ਗੁਰੂ ਅਰਜਨ ਦੇਵ ਨਗਰ ਦਾ 79 ਸਾਲਾ, ਅਰਬਨ ਅਸਟੇਟ ਦਾ 41 ਸਾਲਾ, ਕਿਚਲੂ ਨਗਰ ਦਾ 56 ਸਾਲਾ, ਸੰਧੂ ਕਾਲੋਨੀ ਦਾ 65 ਸਾਲਾ, ਸਿਵਲ ਲਾਈਨ ਦਾ 57 ਸਾਲਾ, ਪਿੰਡ ਧਾਂਦਰਾ ਦੀ 55 ਸਾਲਾ, ਕੋਟ ਮੰਗਲ ਸਿੰਘ ਦਾ 43 ਸਾਲਾ, ਸ਼ਕਤੀ ਨਗਰ ਦਾ 65 ਸਾਲਾ, ਟਿੱਬਾ ਰੋਡ ਦਾ 79 ਸਾਲਾ, ਸ਼ਿਵ ਪੁਰੀ ਦੀ 55 ਸਾਲਾ, ਢੋਲੇਵਾਲ ਦਾ 61 ਸਾਲਾ, ਪਿੰਡ ਭਾਮੀਆਂ ਕਲਾਂ ਦਾ 61 ਸਾਲਾ, ਨਿੰਮ ਵਾਲਾ ਚੌਕ ਦੀ 42 ਸਾਲਾ ਔਰਤ, ਨੇੜੇ ਸੰਗੀਤ ਸਿਨੇਮਾ ਦੀ 32 ਸਾਲਾ, ਭਾਰਤ ਨਗਰ ਦਾ 61 ਸਾਲਾ, ਬਾਬਾ ਦੀਪ ਸਿੰਘ ਨਗਰ ਦੀ 70 ਸਾਲਾ, ਬਸਤੀ ਜੋਧੇਵਾਲ ਦੀ 53 ਸਾਲਾ ਔਰਤ, ਪਿੰਡ ਕਰਮ ਪੁਰਾ ਦੀ 70 ਸਾਲਾ ਔਰਤ ਤੋਂ ਇਲਾਵਾ ਲੁਧਿਆਣਾ ਨਾਲ ਸਬੰਧਿਤ 86 ਸਾਲਾ ਅਤੇ 80 ਸਾਲਾ ਮਿ੍ਤਕ ਔਰਤ ਸ਼ਾਮਲ ਹੈ |
ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2071 ਹੋਇਆ
-ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ ਅੱਜ 28 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਪਿੱਛੋਂ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2071 ਹੋ ਗਿਆ ਹੈ, ਜਿਸ 'ਚ 1375 ਮਿ੍ਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 696 ਮਿ੍ਤਕ ਮਰੀਜ਼ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ | ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਤੱਕ 987399 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ, ਜਦਕਿ 8519 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ | ਅੱਜ ਤੱਕ 987065 ਨਮੂਨਿਆਂ ਦੀ ਜਾਂਚ ਰਿਪੋਰਟ ਮਿਲੀ ਹੈ, ਜਿਸ ਵਿਚ 924527ਨਮੂਨੇ ਨੈਗੇਟਿਵ ਪਾਏ ਗਏ ਹਨ | ਜਦਕਿ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 62538 ਨੂੰ ਅੱਪੜ ਗਿਆ ਹੈ, ਜਿਨ੍ਹਾਂ ਵਿਚ 54586ਮਰੀਜ਼ ਲੁਧਿਆਣਾ ਨਾਲ, ਜਦਕਿ 7952 ਮਰੀਜ਼ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਪਾਰੀਆਂ ਨੂੰ ਬਿਜਲੀ ਬਿੱਲ ਤੇ ਪ੍ਰਾਪਰਟੀ ਟੈਕਸ 'ਚ ਛੂਟ ਦੇਵੇ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਸੁਰਜੀਤ ਸਿੰਘ ਮੱਕੜ ਪ੍ਰਧਾਨ ਮਾਡਲ ਟਾਊਨ ਐਕਸਟੈਨਸ਼ਨ, ਬਲਾਕ-ਏ, ਯੂਨਿਟ ਨੰ. 4 ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਦੁਕਾਨਾਂ ਸ਼ਾਮ 5 ਵਜੇ ਬੰਦ ਕਰਨ ਤੇ ਸਨਿਚਰਵਾਰ, ਐਤਵਾਰ ਨੂੰ ਲਾਕਡਾਊਨ ਕਾਰਨ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇਲਾਕਿਆਂ 'ਚ ਹੋ ਰਹੀਆਂ ਨਿਯਮਾਂ ਤੋਂ ਉਲਟ ਉਸਾਰੀਆਂ

ਲੁਧਿਆਣਾ, 30 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਇਲਾਕਿਆਂ 'ਚ ਨਿਯਮ ਕਾਨੂੰਨ ਛਿੱਕੇ ਟੰਗਕੇ ਕਰੀਬ 100 ਵਪਾਰਕ, ਸਨਅਤੀ ਇਮਾਰਤਾਂ ਤੇ ਗੋਦਾਮਾਂ ਦਾ ਨਿਰਮਾਣ ਹੋ ਰਿਹਾ ਹੈ ਜਿਨ੍ਹਾਂ 'ਚ ਕੁਝ ਅਜਿਹੀਆਂ ਇਮਾਰਤਾਂ ਵੀ ਸ਼ਾਮਿਲ ਹਨ ਜੋ ਸਿਕਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਲੋਂ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਜ਼-2 ਦੁੱਗਰੀ ਵਿਖੇ ਅਪ੍ਰੈਲ ਮਹੀਨੇ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਨਾਲ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਦੇ ਕਈ ਕੈਂਪ ਲਗਾਏ ਗਏ | ਜਾਣਕਾਰੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਜੰਝ ਘਰ ਦਾ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਨੇੜੇ ਸਥਿਤ ਮਹਾਂਵੀਰ ਜੰਝਘਰ 'ਚ ਪਾਰਟੀ ਲਈ ਇਜਾਜ਼ਤ ਦੇਣ ਵਾਲੇ ਪ੍ਰਬੰਧਕ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਇਸ ਮਾਮਲੇ 'ਚ ਪੁਲਿਸ ਨੇ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਇਕ ਦਿਨ 'ਚ 31 ਲਾਸ਼ਾਂ ਦਾ ਸਸਕਾਰ ਕਰਨ ਵਾਲੀ ਟੀਮ ਦੇ ਮੈਂਬਰ ਫੁੱਟ ਫੁੱਟ ਕੇ ਰੋਏ!
ਸਵੇਰੇ ਤੋਂ ਲੈ ਕੇ ਰਾਤ ਤੱਕ ਮਚਦੇ ਨੇ ਸਿਵੇ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਇਸ ਵੇਲੇ ਕੋਰੋਨਾ ਦੀ ਮਹਾਮਾਰੀ ਦਾ ਵੱਡਾ ਕਹਿਰ ਚੱਲ ਰਿਹਾ ਹੈ, ਜਿਸ ਕਰਕੇ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਹੋਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਹਸਪਤਾਲਾਂ 'ਚ ...

ਪੂਰੀ ਖ਼ਬਰ »

ਧਾਰਮਿਕ ਕੰਮਾਂ ਤੋਂ ਪਹਿਲਾਂ ਗੁਆਂਢੀਆਂ ਤੇ ਰਿਸ਼ਤੇਦਾਰਾਂ ਦੀ ਕਰੋ ਮਾਲੀ ਮਦਦ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਤੀਸਰੇ ਜੁੰਮੇ ਦੀ ਨਮਾਜ ਅਦਾ ਕਰਨ ਤੋਂ ਪਹਿਲਾਂ ਮੁਸਲਮਾਨਾਂ ਨੂੰ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਬੰਦੇ ਦਾ ਆਪਣੇ ...

ਪੂਰੀ ਖ਼ਬਰ »

ਦਰੋਣਾਚਾਰਿਆ ਪੁਰਸਕਾਰ ਨਾਲ ਸਨਮਾਨੇ ਜਾਣਗੇ ਅਧਿਆਪਕ- ਧੂਰੀ, ਮਨਮੋਹਨ ਸਿੰਘ

ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਨੇ ਪ੍ਰਾਈਵੇਟ ਸਕੂਲ, ਪਿ੍ੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਟੇਟ ਐਵਾਰਡ ਦੀ ਸ਼ੁਰੂਆਤ ਕੀਤੀ ਹੈ | ਇਸ ਦੀ ਜਾਣਕਾਰੀ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਅੱਧੀ ਦਰਜਨ ਲੁਟੇਰੇ ਨੌਜਵਾਨ ਦਾ ਐਕਟਿਵਾ ਖੋਹ ਕੇ ਫਰਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਰਨ ਪੈਲੇਸ ਨੇੜੇ ਅੱਧੀ ਦਰਜਨ ਦੇ ਕਰੀਬ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਹਰਗੋਬਿੰਦ ਨਗਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੌਮੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਵਲੋਂ 4 ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਫੈਸਲਾ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ | ਮਿਸ਼ਨ ਮੁਲਾਜ਼ਮਾਂ ਦੀ ਸੂਬਾਈ ਜਥੇਬੰਦੀ ਐਨ. ਆਰ. ਐਚ. ਐਮ. ...

ਪੂਰੀ ਖ਼ਬਰ »

ਦਲਜੀਤ ਸਿੰਘ ਮੁੰਡੀ ਨੂੰ ਸ਼ਰਧਾਂਜਲੀਅ ਾ ਭੇਟ

ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਮੁੰਡੀਆਂ ਕਲਾਂ ਦੇ ਨਿਵਾਸੀ ਦਲਜੀਤ ਸਿੰਘ ਮੁੰਡੀ ਉਰਫ (ਜੀਤੀ) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਜਗਦੇਵ ਸਿੰਘ ਜੱਸੋਵਾਲ ਦਾ 86ਵਾਂ ਜਨਮ ਦਿਨ ਮਨਾਇਆ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਜਗਦੇਵ ਸਿੰਘ ਜੱਸੋਵਾਲ ਦਾ 86ਵਾਂ ਜਨਮ ਦਿਨ ਰਾਜਗੁਰੂ ਨਗਰ ਵਿਖੇ ਮਨਾਇਆ ਗਿਆ | ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਜਗਦੇਵ ਸਿੰਘ ਜੱਸੋਵਾਲ ...

ਪੂਰੀ ਖ਼ਬਰ »

ਲਾਕ ਡਾਊਨ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਹੋਇਆ ਠੱਪ-ਬਾਵਾ

ਲੁਧਿਆਣਾ, 30 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਹੋਲਸੇਲ ਕਲਾਥ ਤੇ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ ਕਰੀਬ 1 ਸਾਲ ਤੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆ ਸਰਕਾਰ ਵਲੋਂ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਫੁੱਲਾਂਵਾਲ ਵਲੋਂ ਦਾਖ਼ਲਾ ਚੇਤਨਾ ਰੈਲੀ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਲਖਵੀਰ ਸਿੰਘ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਵੱਧ ਤੋਂ ਵੱਧ ਦਾਖ਼ਲੇ ਲੈਣ ਲਈ ਉਤਸ਼ਾਹਿਤ ਕਰਨ ਲਈ ਦਾਖ਼ਲਾ ਚੇਤਨਾ ...

ਪੂਰੀ ਖ਼ਬਰ »

ਸਵ: ਲਾਭ ਸਿੰਘ ਗਰਚਾ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੀਆਂ ਉੱਚ ਸ਼ਖਸੀਅਤਾਂ

ਢੰਡਾਰੀ ਕਲਾਂ, 30 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਵਾਰਡ ਨੰ 28 ਤੋਂ ਕਾਂਗਰਸ ਦੇ ਇੰਚਾਰਜ ਰੇਸ਼ਮ ਸਿੰਘ ਗਰਚਾ ਦੇ ਪਿਤਾ ਸਰਦਾਰ ਲਾਭ ਸਿੰਘ ਗਰਚਾ ਜੋ ਕਿ ਸੰਖੇਪ ਬੀਮਾਰੀ ਤੋਂ ਬਾਅਦ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਦਾ ਅੰਤਿਮ ...

ਪੂਰੀ ਖ਼ਬਰ »

ਵੈੈਕਸੀਨ ਦੀ ਥੁੜ ਕਰਕੇ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਵੀ ਬਹੁਤੇ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦੈ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਕੋਲ ਵੈਕਸੀਨ ਦੀ ਥੁੜ੍ਹ ਹੋਣ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੱਲ੍ਹ ਸਿਰਫ ਸਰਕਾਰੀ ...

ਪੂਰੀ ਖ਼ਬਰ »

ਮਹਾਂਰਾਸ਼ਟਰ ਤੇ ਦਿੱਲੀ 'ਚ ਤਾਲਾਬੰਦੀ ਹੋਣ ਕਰਕੇ ਪੰਜਾਬ ਦੀ ਹੌਜ਼ਰੀ ਤੇ ਸਾਈਕਲ ਸਨਅਤ ਕੋਲ ਆਰਡਰ ਘਟੇ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਮਹਾਂਰਾਸ਼ਟਰ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਹਾਂਮਾਰੀ ਦਾ ਮਾਮਲਿਆਂ ਵਿਚ ਬੇਤਹਾਸ਼ਾ ਵਾਧਾ ਹੋਣ ਕਰਕੇ ਦੋਵੇਂ ਰਾਜਾਂ ਵਿਚ ਤਾਲਾਬੰਦੀ ਕੀਤੀ ਗਈ ਹੈ, ਜਿਸ ਕਰਕੇ ਪੰਜਾਬ ਦੀ ਹੌਜ਼ਰੀ ਤੇ ਸਾਈਕਲ ਸਨਅਤ ਕੋਲ ਆਰਡਰ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਖਰੀਦ ਏਜੰਸੀਆਂ ਨੇ 93 ਫ਼ੀਸਦੀ ਕਣਕ ਦੀ ਖ਼ਰੀਦ ਕੀਤੀ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਖਰੀਦ ਏਜੰਸੀਆਂ ਨੇ ਕਣਕ ਦੀ 93 ਫ਼ੀਸਦੀ ਖਰੀਦ ਕੀਤੀ ਹੈ, ਜਦਕਿ ਕਣਕ ਦੀ ਖਰੀਦ ਨਿਰਵਿਘਨ ਤੇ ਮੁਸ਼ਕਿਲ ਰਹਿਤ ਆਖ਼ਰੀ ਪੜ੍ਹਾਅ 'ਚ ਦਾਖਲ ਹੋ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹੇ ਦੇ 29 ਅਪ੍ਰੈਲ ਤੱਕ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸਰਕਾਰੀ ਕਾਲਜ ਤੋਂ ਸਟੂਡੈਂਟ ਇਨਸਾਫ ਮੋਰਚਾ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਪੰਜਾਬ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਮੋਰਚਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਇੰਦਰਜੀਤ ਸਿੰਘ ਨੂੰ ਸਰਕਾਰੀ ਕਾਲਜ ਦਾ ਪ੍ਰਧਾਨ ਥਾਪਿਆ ਤੇ ਬਾਕੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX