ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਲੁਧਿਆਣਾ

ਕੋਰੋਨਾ ਹੱਬ ਬਣਨ ਦੇ ਬਾਵਜੂਦ, ਹਫ਼ਤਾਵਾਰੀ ਸਬਜ਼ੀ ਮੰਡੀਆਂ ਬਿਨਾਂ ਕਿਸੇ ਰੋਕ-ਟੋਕ ਕੋਰੋਨਾ ਫੈਲਾਉਣ 'ਚ ਕਰ ਰਹੀਆਂ ਅਹਿਮ ਭੂਮਿਕਾ ਅਦਾ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ 'ਚ ਤੇਜ਼ੀ ਨਾਲ ਨਿੱਤ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਇਹ ਕੋਰੋਨਾ ਮਹਾਂਮਾਰੀ ਦੀ ਹੱਬ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਮਹਾਂਨਗਰ ਦੇ ਕਈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਧਾਰਮਿਕ ਜਥੇਬੰਦੀਆਂ ਦੇ ਸਦੇ 'ਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਕੋਟਕਪੂਰਾ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੀ ਹੋਈ ਨਿਹੱਥੀ ਸੰਗਤ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਲੁਧਿਆਣਾ, 30 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਦੇ ਬਾਵਜੂਦ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ 'ਚ ਭੀੜ ਵੱਧਦੀ ਜਾ ਰਹੀ ਹੈ ਜਿਸ ਨੂੰ ਰੋਕਣ ਲਈ ਮਾਰਕੀਟ ਕਮੇਟੀ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਜ਼ਰੂਰੀ ਵਸਤੂਆਂ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 30 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਕਿਹਾ ਕਿ ਖਾਣ ਪੀਣ ਦੀਆਂ ਜ਼ਰੂਰੀ ਵਸਤੂਆਂ ਤੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪਿਸਤੌਲ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਜਿੰਦਿਆਂ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਹਰਗੋਬਿੰਦ ਨਗਰ 'ਚ ਅੱਜ ਇਕ ਵਿਅਕਤੀ ਵਲੋਂ ਸ਼ੱਕੀ ਹਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਸ਼ਨਾਖਤ ...

ਪੂਰੀ ਖ਼ਬਰ »

ਉੱਚ ਅਧਿਕਾਰੀ ਫੋਨ ਚੁੱਕਣਾ ਵੀ ਨਹੀਂ ਸਮਝਦੇ ਮੁਨਾਸਬ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ 'ਚ ਤੇਜ਼ੀ ਨਾਲ ਨਿੱਤ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਇਹ ਕੋਰੋਨਾ ਮਹਾਂਮਾਰੀ ਦੀ ਹੱਬ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਮਹਾਂਨਗਰ ਦੇ ਕਈ ...

ਪੂਰੀ ਖ਼ਬਰ »

ਕਰਫਿਊ ਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ 20 ਖ਼ਿਲਾਫ਼ ਕੇਸ ਦਰਜ- 9 ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਰਫਿਊ ਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ 20 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਵਿਚੋਂ 9 ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ...

ਪੂਰੀ ਖ਼ਬਰ »

ਲਿਪ ਆਗੂਆਂ ਨੇ ਬੇਅਦਬੀ ਕਾਂਡ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਾਂਡ ਵਿਚ ਕਥਿਤ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਬਚਾਉਣ ਵਾਲੇ ਦਿੱਤੇ ਫ਼ੈਸਲੇ ਦੇ ਵਿਰੋਧ 'ਚ ਧਾਰਮਿਕ ਜਥੇਬੰਦੀਆਂ ਵਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਨਵਚੇਤਨਾ ਵਲੋਂ ਸਮਾਜਿਕ ਬੁਰਾਈਆਂ ਖਿਲਾਫ਼ ਰਾਜ ਪੱਧਰੀ ਪੇਟਿੰਗ ਮੁਕਾਬਲੇ ਕਰਵਾਉਣ ਦਾ ਫੈਸਲਾ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਬਾਲ ਅਧਿਕਾਰਾਂ ਤੇ ਸਮਾਜਿਕ ਬੁਰਾਈਆਂ ਖ਼ਿਲਾਫ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਲਗਾਤਾਰ ਯਤਨ ਜਾਰੀ ਹਨ | ਸ. ਸੇਖੋਂ ਤੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਤੇ ਸੁਤੰਤਰਤਾ ਸੰਗਰਾਮੀ ਡਾ. ਸ਼ੇਰ ਸਿੰਘ ਲਿੱਦੜ ਦਾ ਜੱਦੀ ਪਿੰਡ 'ਪੋਹੀੜ'

ਅੰਮਿ੍ਤਪਾਲ ਸਿੰਘ ਕੈਲੇ 99153-00427 ਡੇਹਲੋਂ- ਪਿੰਡ ਪੋਹੀੜ ਕਰੀਬ 300 ਸਾਲ ਪਹਿਲਾਂ ਪੋਹੀੜ ਨਾਮ ਦੀ ਇਕ ਔਰਤ ਨੇ ਵਸਾਇਆ ਸੀ | ਇੱਥੇ ਦੋ ਗੁਰਦੁਆਰਾ ਸਾਹਿਬ ਅੰਦਰਲਾ ਗੁਰਦੁਆਰਾ, ਬਾਹਰਲਾ ਗੁਰਦੁਆਰਾ ਸਾਹਿਬ ਤੋਂ ਇਲਾਵਾ ਸ਼ਿਵ ਮੰਦਿਰ, ਮਸੀਤ, ਡੇਰਾ ਸੰਤ ਛੋਟੀਆ ਦਾਸ, ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਸਹੀ ਮੁਨਾਫ਼ਾ ਲੈਣ ਲਈ ਗਰਮੀਆਂ 'ਚ ਮੱਛੀਆਂ ਦੀ ਸੰਭਾਲ ਲਈ ਕੀਤਾ ਪ੍ਰੇਰਿਤ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਕਾਲਜ ਦੇ ਡੀਨ ਡਾ. ਮੀਰਾ ਆਂਸਲ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿਚ ਮੱਛੀ ਪਾਲਣ ਤੋਂ ਚੰਗੀ ਕਮਾਈ ਲੈਣ ਲਈ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ, ਇਕੋ ਦਿਨ 28 ਮਰੀਜ਼ਾਂ ਦੀ ਮੌਤ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਅੱਜ ਲੁਧਿਆਣਾ 'ਚ ਕੋਰੋਨਾ ਦਾ ਵੱਡਾ ਕਹਿਰ ਵਾਪਰ ਗਿਆ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਕੋਰੋਨਾ ਪੀੜ੍ਹਤ ਮਰੀਜ਼ਾਂ 'ਚੋਂ ਅੱਜ 28 ਜਣਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਪਾਰੀਆਂ ਨੂੰ ਬਿਜਲੀ ਬਿੱਲ ਤੇ ਪ੍ਰਾਪਰਟੀ ਟੈਕਸ 'ਚ ਛੂਟ ਦੇਵੇ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਸੁਰਜੀਤ ਸਿੰਘ ਮੱਕੜ ਪ੍ਰਧਾਨ ਮਾਡਲ ਟਾਊਨ ਐਕਸਟੈਨਸ਼ਨ, ਬਲਾਕ-ਏ, ਯੂਨਿਟ ਨੰ. 4 ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਦੁਕਾਨਾਂ ਸ਼ਾਮ 5 ਵਜੇ ਬੰਦ ਕਰਨ ਤੇ ਸਨਿਚਰਵਾਰ, ਐਤਵਾਰ ਨੂੰ ਲਾਕਡਾਊਨ ਕਾਰਨ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇਲਾਕਿਆਂ 'ਚ ਹੋ ਰਹੀਆਂ ਨਿਯਮਾਂ ਤੋਂ ਉਲਟ ਉਸਾਰੀਆਂ

ਲੁਧਿਆਣਾ, 30 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਇਲਾਕਿਆਂ 'ਚ ਨਿਯਮ ਕਾਨੂੰਨ ਛਿੱਕੇ ਟੰਗਕੇ ਕਰੀਬ 100 ਵਪਾਰਕ, ਸਨਅਤੀ ਇਮਾਰਤਾਂ ਤੇ ਗੋਦਾਮਾਂ ਦਾ ਨਿਰਮਾਣ ਹੋ ਰਿਹਾ ਹੈ ਜਿਨ੍ਹਾਂ 'ਚ ਕੁਝ ਅਜਿਹੀਆਂ ਇਮਾਰਤਾਂ ਵੀ ਸ਼ਾਮਿਲ ਹਨ ਜੋ ਸਿਕਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਲੋਂ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਜ਼-2 ਦੁੱਗਰੀ ਵਿਖੇ ਅਪ੍ਰੈਲ ਮਹੀਨੇ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਨਾਲ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਦੇ ਕਈ ਕੈਂਪ ਲਗਾਏ ਗਏ | ਜਾਣਕਾਰੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਜੰਝ ਘਰ ਦਾ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਨੇੜੇ ਸਥਿਤ ਮਹਾਂਵੀਰ ਜੰਝਘਰ 'ਚ ਪਾਰਟੀ ਲਈ ਇਜਾਜ਼ਤ ਦੇਣ ਵਾਲੇ ਪ੍ਰਬੰਧਕ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਇਸ ਮਾਮਲੇ 'ਚ ਪੁਲਿਸ ਨੇ ਓਮ ਪ੍ਰਕਾਸ਼ ਪੁਸ਼ਕਰ ਨਾਥ ਤੇ ਭਰਤ ਨਾਮੀ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ | ਪੁਲਿਸ ਇਨ੍ਹਾਂ ਦੀ ਭਾਲ ਕਰ ਰਹੀ ਹੈ | ਪੁਲਿਸ ਅਨੁਸਾਰ ਉਕਤ ਧਰਮਸ਼ਾਲਾ 'ਚ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ | ਇੱਥੇ 60 ਦੇ ਕਰੀਬ ਵਿਅਕਤੀ ਸ਼ਾਮਿਲ ਸਨ |
ਸਰਕਾਰੀ ਸਕੂਲ 'ਚੋਂ ਭਾਰੀ ਮਾਤਰਾ 'ਚ ਸਾਮਾਨ ਚੋਰੀ
ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਪਿੰਡ ਬੀਰਮੀ ਸਥਿਤ ਸਰਕਾਰੀ ਸਕੂਲ ਦੇ ਤਾਲੇ ਤੋੜ ਕੇ ਚੋਰ ਉੱਥੇ ਪਏ ਕੰਪਿਊਟਰ ਦੀਆਂ ਬੈਟਰੀਆਂ, ਡੀ.ਵੀ.ਆਰ., ਹਾਰਡ ਡਿਸਕ, ਦੋ ਵੱਡੇ ਬੈਟਰੀ ਇਨਵਰਟਰ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਮਾਸਟਰ ਇੰਦਰਜੀਤ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਸਕੂਲ ਬੰਦ ਕਰਕੇ ਗਏ ਸਨ, ਜਦੋਂ ਅਗਲੇ ਦਿਨ ਸਵੇਰੇ ਆ ਕੇ ਦੇਖਿਆ ਤਾਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ | ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਕਿਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਜੱਸੀਆਂ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਮਨਦੀਪ ਸਿੰਘ ਵਾਸੀ ਅਬਦੁੱਲਾਪੁਰ ਬਸਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 11 ਬੋਤਲਾਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਨੂੰ ਪ੍ਰਤਾਪ ਚੌਕ ਨੇੜਿਓਾ ਗਿ੍ਫ਼ਤਾਰ ਕੀਤਾ ਹੈ |
ਗਾਂਜਾ ਸਮੇਤ ਕਾਬੂ
ਪੁਲਿਸ ਨੇ ਰਵਿੰਦਰ ਗੁਪਤਾ ਵਾਸੀ ਸਤਿਗੁਰੂ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 200 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਡਾਬਾ ਇਲਾਕੇ 'ਚੋਂ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਉਹ ਗਾਂਜਾ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ |
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫ਼ਤਾਰ
ਪੁਲਿਸ ਨੇ ਅਰੁਣ ਕੁਮਾਰ ਪਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਰਾਜ ਕੁਮਾਰ ਵਾਸੀ ਜਗਦੀਸ਼ ਕਾਲੋਨੀ ਢੰਡਾਰੀ ਖੁਰਦ ਤੇ ਅਸ਼ਵਨੀ ਤਿਵਾੜੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਦੇ ਕਬਜ਼ੇ 'ਚੋਂ ਅਰੁਣ ਕੁਮਾਰ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ ਜੋ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਚੋਰੀ ਕੀਤਾ ਸੀ | ਪੁਲਿਸ ਕਥਿਤ ਦੋਸ਼ੀਆਂ ਪਾਸੋਂ ਹੋਰ ਪੁੱਛ-ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਇਕ ਦਿਨ 'ਚ 31 ਲਾਸ਼ਾਂ ਦਾ ਸਸਕਾਰ ਕਰਨ ਵਾਲੀ ਟੀਮ ਦੇ ਮੈਂਬਰ ਫੁੱਟ ਫੁੱਟ ਕੇ ਰੋਏ!
ਸਵੇਰੇ ਤੋਂ ਲੈ ਕੇ ਰਾਤ ਤੱਕ ਮਚਦੇ ਨੇ ਸਿਵੇ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਇਸ ਵੇਲੇ ਕੋਰੋਨਾ ਦੀ ਮਹਾਮਾਰੀ ਦਾ ਵੱਡਾ ਕਹਿਰ ਚੱਲ ਰਿਹਾ ਹੈ, ਜਿਸ ਕਰਕੇ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਹੋਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਹਸਪਤਾਲਾਂ 'ਚ ...

ਪੂਰੀ ਖ਼ਬਰ »

ਧਾਰਮਿਕ ਕੰਮਾਂ ਤੋਂ ਪਹਿਲਾਂ ਗੁਆਂਢੀਆਂ ਤੇ ਰਿਸ਼ਤੇਦਾਰਾਂ ਦੀ ਕਰੋ ਮਾਲੀ ਮਦਦ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਤੀਸਰੇ ਜੁੰਮੇ ਦੀ ਨਮਾਜ ਅਦਾ ਕਰਨ ਤੋਂ ਪਹਿਲਾਂ ਮੁਸਲਮਾਨਾਂ ਨੂੰ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਬੰਦੇ ਦਾ ਆਪਣੇ ...

ਪੂਰੀ ਖ਼ਬਰ »

ਦਰੋਣਾਚਾਰਿਆ ਪੁਰਸਕਾਰ ਨਾਲ ਸਨਮਾਨੇ ਜਾਣਗੇ ਅਧਿਆਪਕ- ਧੂਰੀ, ਮਨਮੋਹਨ ਸਿੰਘ

ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਨੇ ਪ੍ਰਾਈਵੇਟ ਸਕੂਲ, ਪਿ੍ੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਟੇਟ ਐਵਾਰਡ ਦੀ ਸ਼ੁਰੂਆਤ ਕੀਤੀ ਹੈ | ਇਸ ਦੀ ਜਾਣਕਾਰੀ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਅੱਧੀ ਦਰਜਨ ਲੁਟੇਰੇ ਨੌਜਵਾਨ ਦਾ ਐਕਟਿਵਾ ਖੋਹ ਕੇ ਫਰਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਰਨ ਪੈਲੇਸ ਨੇੜੇ ਅੱਧੀ ਦਰਜਨ ਦੇ ਕਰੀਬ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਹਰਗੋਬਿੰਦ ਨਗਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੌਮੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਵਲੋਂ 4 ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਫੈਸਲਾ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ | ਮਿਸ਼ਨ ਮੁਲਾਜ਼ਮਾਂ ਦੀ ਸੂਬਾਈ ਜਥੇਬੰਦੀ ਐਨ. ਆਰ. ਐਚ. ਐਮ. ...

ਪੂਰੀ ਖ਼ਬਰ »

ਦਲਜੀਤ ਸਿੰਘ ਮੁੰਡੀ ਨੂੰ ਸ਼ਰਧਾਂਜਲੀਅ ਾ ਭੇਟ

ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਮੁੰਡੀਆਂ ਕਲਾਂ ਦੇ ਨਿਵਾਸੀ ਦਲਜੀਤ ਸਿੰਘ ਮੁੰਡੀ ਉਰਫ (ਜੀਤੀ) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਜਗਦੇਵ ਸਿੰਘ ਜੱਸੋਵਾਲ ਦਾ 86ਵਾਂ ਜਨਮ ਦਿਨ ਮਨਾਇਆ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਜਗਦੇਵ ਸਿੰਘ ਜੱਸੋਵਾਲ ਦਾ 86ਵਾਂ ਜਨਮ ਦਿਨ ਰਾਜਗੁਰੂ ਨਗਰ ਵਿਖੇ ਮਨਾਇਆ ਗਿਆ | ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਜਗਦੇਵ ਸਿੰਘ ਜੱਸੋਵਾਲ ...

ਪੂਰੀ ਖ਼ਬਰ »

ਲਾਕ ਡਾਊਨ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਹੋਇਆ ਠੱਪ-ਬਾਵਾ

ਲੁਧਿਆਣਾ, 30 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਹੋਲਸੇਲ ਕਲਾਥ ਤੇ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ ਕਰੀਬ 1 ਸਾਲ ਤੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆ ਸਰਕਾਰ ਵਲੋਂ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਫੁੱਲਾਂਵਾਲ ਵਲੋਂ ਦਾਖ਼ਲਾ ਚੇਤਨਾ ਰੈਲੀ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਲਖਵੀਰ ਸਿੰਘ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਵੱਧ ਤੋਂ ਵੱਧ ਦਾਖ਼ਲੇ ਲੈਣ ਲਈ ਉਤਸ਼ਾਹਿਤ ਕਰਨ ਲਈ ਦਾਖ਼ਲਾ ਚੇਤਨਾ ...

ਪੂਰੀ ਖ਼ਬਰ »

ਸਵ: ਲਾਭ ਸਿੰਘ ਗਰਚਾ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੀਆਂ ਉੱਚ ਸ਼ਖਸੀਅਤਾਂ

ਢੰਡਾਰੀ ਕਲਾਂ, 30 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਵਾਰਡ ਨੰ 28 ਤੋਂ ਕਾਂਗਰਸ ਦੇ ਇੰਚਾਰਜ ਰੇਸ਼ਮ ਸਿੰਘ ਗਰਚਾ ਦੇ ਪਿਤਾ ਸਰਦਾਰ ਲਾਭ ਸਿੰਘ ਗਰਚਾ ਜੋ ਕਿ ਸੰਖੇਪ ਬੀਮਾਰੀ ਤੋਂ ਬਾਅਦ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਦਾ ਅੰਤਿਮ ...

ਪੂਰੀ ਖ਼ਬਰ »

ਵੈੈਕਸੀਨ ਦੀ ਥੁੜ ਕਰਕੇ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਵੀ ਬਹੁਤੇ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦੈ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਕੋਲ ਵੈਕਸੀਨ ਦੀ ਥੁੜ੍ਹ ਹੋਣ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੱਲ੍ਹ ਸਿਰਫ ਸਰਕਾਰੀ ...

ਪੂਰੀ ਖ਼ਬਰ »

ਮਹਾਂਰਾਸ਼ਟਰ ਤੇ ਦਿੱਲੀ 'ਚ ਤਾਲਾਬੰਦੀ ਹੋਣ ਕਰਕੇ ਪੰਜਾਬ ਦੀ ਹੌਜ਼ਰੀ ਤੇ ਸਾਈਕਲ ਸਨਅਤ ਕੋਲ ਆਰਡਰ ਘਟੇ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਮਹਾਂਰਾਸ਼ਟਰ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਹਾਂਮਾਰੀ ਦਾ ਮਾਮਲਿਆਂ ਵਿਚ ਬੇਤਹਾਸ਼ਾ ਵਾਧਾ ਹੋਣ ਕਰਕੇ ਦੋਵੇਂ ਰਾਜਾਂ ਵਿਚ ਤਾਲਾਬੰਦੀ ਕੀਤੀ ਗਈ ਹੈ, ਜਿਸ ਕਰਕੇ ਪੰਜਾਬ ਦੀ ਹੌਜ਼ਰੀ ਤੇ ਸਾਈਕਲ ਸਨਅਤ ਕੋਲ ਆਰਡਰ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਖਰੀਦ ਏਜੰਸੀਆਂ ਨੇ 93 ਫ਼ੀਸਦੀ ਕਣਕ ਦੀ ਖ਼ਰੀਦ ਕੀਤੀ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਖਰੀਦ ਏਜੰਸੀਆਂ ਨੇ ਕਣਕ ਦੀ 93 ਫ਼ੀਸਦੀ ਖਰੀਦ ਕੀਤੀ ਹੈ, ਜਦਕਿ ਕਣਕ ਦੀ ਖਰੀਦ ਨਿਰਵਿਘਨ ਤੇ ਮੁਸ਼ਕਿਲ ਰਹਿਤ ਆਖ਼ਰੀ ਪੜ੍ਹਾਅ 'ਚ ਦਾਖਲ ਹੋ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹੇ ਦੇ 29 ਅਪ੍ਰੈਲ ਤੱਕ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸਰਕਾਰੀ ਕਾਲਜ ਤੋਂ ਸਟੂਡੈਂਟ ਇਨਸਾਫ ਮੋਰਚਾ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਪੰਜਾਬ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਮੋਰਚਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਇੰਦਰਜੀਤ ਸਿੰਘ ਨੂੰ ਸਰਕਾਰੀ ਕਾਲਜ ਦਾ ਪ੍ਰਧਾਨ ਥਾਪਿਆ ਤੇ ਬਾਕੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX