ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਲੁਧਿਆਣਾ

ਕੋਰੋਨਾ ਹੱਬ ਬਣਨ ਦੇ ਬਾਵਜੂਦ, ਹਫ਼ਤਾਵਾਰੀ ਸਬਜ਼ੀ ਮੰਡੀਆਂ ਬਿਨਾਂ ਕਿਸੇ ਰੋਕ-ਟੋਕ ਕੋਰੋਨਾ ਫੈਲਾਉਣ 'ਚ ਕਰ ਰਹੀਆਂ ਅਹਿਮ ਭੂਮਿਕਾ ਅਦਾ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ 'ਚ ਤੇਜ਼ੀ ਨਾਲ ਨਿੱਤ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਇਹ ਕੋਰੋਨਾ ਮਹਾਂਮਾਰੀ ਦੀ ਹੱਬ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਮਹਾਂਨਗਰ ਦੇ ਕਈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਧਾਰਮਿਕ ਜਥੇਬੰਦੀਆਂ ਦੇ ਸਦੇ 'ਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਕੋਟਕਪੂਰਾ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੀ ਹੋਈ ਨਿਹੱਥੀ ਸੰਗਤ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਲੁਧਿਆਣਾ, 30 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਦੇ ਬਾਵਜੂਦ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ 'ਚ ਭੀੜ ਵੱਧਦੀ ਜਾ ਰਹੀ ਹੈ ਜਿਸ ਨੂੰ ਰੋਕਣ ਲਈ ਮਾਰਕੀਟ ਕਮੇਟੀ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਜ਼ਰੂਰੀ ਵਸਤੂਆਂ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 30 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਕਿਹਾ ਕਿ ਖਾਣ ਪੀਣ ਦੀਆਂ ਜ਼ਰੂਰੀ ਵਸਤੂਆਂ ਤੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪਿਸਤੌਲ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਜਿੰਦਿਆਂ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਹਰਗੋਬਿੰਦ ਨਗਰ 'ਚ ਅੱਜ ਇਕ ਵਿਅਕਤੀ ਵਲੋਂ ਸ਼ੱਕੀ ਹਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਸ਼ਨਾਖਤ ...

ਪੂਰੀ ਖ਼ਬਰ »

ਉੱਚ ਅਧਿਕਾਰੀ ਫੋਨ ਚੁੱਕਣਾ ਵੀ ਨਹੀਂ ਸਮਝਦੇ ਮੁਨਾਸਬ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ 'ਚ ਤੇਜ਼ੀ ਨਾਲ ਨਿੱਤ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਇਹ ਕੋਰੋਨਾ ਮਹਾਂਮਾਰੀ ਦੀ ਹੱਬ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਮਹਾਂਨਗਰ ਦੇ ਕਈ ...

ਪੂਰੀ ਖ਼ਬਰ »

ਕਰਫਿਊ ਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ 20 ਖ਼ਿਲਾਫ਼ ਕੇਸ ਦਰਜ- 9 ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਰਫਿਊ ਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ 20 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਵਿਚੋਂ 9 ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ...

ਪੂਰੀ ਖ਼ਬਰ »

ਲਿਪ ਆਗੂਆਂ ਨੇ ਬੇਅਦਬੀ ਕਾਂਡ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਾਂਡ ਵਿਚ ਕਥਿਤ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਬਚਾਉਣ ਵਾਲੇ ਦਿੱਤੇ ਫ਼ੈਸਲੇ ਦੇ ਵਿਰੋਧ 'ਚ ਧਾਰਮਿਕ ਜਥੇਬੰਦੀਆਂ ਵਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਨਵਚੇਤਨਾ ਵਲੋਂ ਸਮਾਜਿਕ ਬੁਰਾਈਆਂ ਖਿਲਾਫ਼ ਰਾਜ ਪੱਧਰੀ ਪੇਟਿੰਗ ਮੁਕਾਬਲੇ ਕਰਵਾਉਣ ਦਾ ਫੈਸਲਾ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਬਾਲ ਅਧਿਕਾਰਾਂ ਤੇ ਸਮਾਜਿਕ ਬੁਰਾਈਆਂ ਖ਼ਿਲਾਫ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਲਗਾਤਾਰ ਯਤਨ ਜਾਰੀ ਹਨ | ਸ. ਸੇਖੋਂ ਤੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਤੇ ਸੁਤੰਤਰਤਾ ਸੰਗਰਾਮੀ ਡਾ. ਸ਼ੇਰ ਸਿੰਘ ਲਿੱਦੜ ਦਾ ਜੱਦੀ ਪਿੰਡ 'ਪੋਹੀੜ'

ਅੰਮਿ੍ਤਪਾਲ ਸਿੰਘ ਕੈਲੇ 99153-00427 ਡੇਹਲੋਂ- ਪਿੰਡ ਪੋਹੀੜ ਕਰੀਬ 300 ਸਾਲ ਪਹਿਲਾਂ ਪੋਹੀੜ ਨਾਮ ਦੀ ਇਕ ਔਰਤ ਨੇ ਵਸਾਇਆ ਸੀ | ਇੱਥੇ ਦੋ ਗੁਰਦੁਆਰਾ ਸਾਹਿਬ ਅੰਦਰਲਾ ਗੁਰਦੁਆਰਾ, ਬਾਹਰਲਾ ਗੁਰਦੁਆਰਾ ਸਾਹਿਬ ਤੋਂ ਇਲਾਵਾ ਸ਼ਿਵ ਮੰਦਿਰ, ਮਸੀਤ, ਡੇਰਾ ਸੰਤ ਛੋਟੀਆ ਦਾਸ, ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਸਹੀ ਮੁਨਾਫ਼ਾ ਲੈਣ ਲਈ ਗਰਮੀਆਂ 'ਚ ਮੱਛੀਆਂ ਦੀ ਸੰਭਾਲ ਲਈ ਕੀਤਾ ਪ੍ਰੇਰਿਤ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਕਾਲਜ ਦੇ ਡੀਨ ਡਾ. ਮੀਰਾ ਆਂਸਲ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿਚ ਮੱਛੀ ਪਾਲਣ ਤੋਂ ਚੰਗੀ ਕਮਾਈ ਲੈਣ ਲਈ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ, ਇਕੋ ਦਿਨ 28 ਮਰੀਜ਼ਾਂ ਦੀ ਮੌਤ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਅੱਜ ਲੁਧਿਆਣਾ 'ਚ ਕੋਰੋਨਾ ਦਾ ਵੱਡਾ ਕਹਿਰ ਵਾਪਰ ਗਿਆ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਕੋਰੋਨਾ ਪੀੜ੍ਹਤ ਮਰੀਜ਼ਾਂ 'ਚੋਂ ਅੱਜ 28 ਜਣਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਪਾਰੀਆਂ ਨੂੰ ਬਿਜਲੀ ਬਿੱਲ ਤੇ ਪ੍ਰਾਪਰਟੀ ਟੈਕਸ 'ਚ ਛੂਟ ਦੇਵੇ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਸੁਰਜੀਤ ਸਿੰਘ ਮੱਕੜ ਪ੍ਰਧਾਨ ਮਾਡਲ ਟਾਊਨ ਐਕਸਟੈਨਸ਼ਨ, ਬਲਾਕ-ਏ, ਯੂਨਿਟ ਨੰ. 4 ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਦੁਕਾਨਾਂ ਸ਼ਾਮ 5 ਵਜੇ ਬੰਦ ਕਰਨ ਤੇ ਸਨਿਚਰਵਾਰ, ਐਤਵਾਰ ਨੂੰ ਲਾਕਡਾਊਨ ਕਾਰਨ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇਲਾਕਿਆਂ 'ਚ ਹੋ ਰਹੀਆਂ ਨਿਯਮਾਂ ਤੋਂ ਉਲਟ ਉਸਾਰੀਆਂ

ਲੁਧਿਆਣਾ, 30 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਇਲਾਕਿਆਂ 'ਚ ਨਿਯਮ ਕਾਨੂੰਨ ਛਿੱਕੇ ਟੰਗਕੇ ਕਰੀਬ 100 ਵਪਾਰਕ, ਸਨਅਤੀ ਇਮਾਰਤਾਂ ਤੇ ਗੋਦਾਮਾਂ ਦਾ ਨਿਰਮਾਣ ਹੋ ਰਿਹਾ ਹੈ ਜਿਨ੍ਹਾਂ 'ਚ ਕੁਝ ਅਜਿਹੀਆਂ ਇਮਾਰਤਾਂ ਵੀ ਸ਼ਾਮਿਲ ਹਨ ਜੋ ਸਿਕਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਲੋਂ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਜ਼-2 ਦੁੱਗਰੀ ਵਿਖੇ ਅਪ੍ਰੈਲ ਮਹੀਨੇ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਨਾਲ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਦੇ ਕਈ ਕੈਂਪ ਲਗਾਏ ਗਏ | ਜਾਣਕਾਰੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਜੰਝ ਘਰ ਦਾ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਨੇੜੇ ਸਥਿਤ ਮਹਾਂਵੀਰ ਜੰਝਘਰ 'ਚ ਪਾਰਟੀ ਲਈ ਇਜਾਜ਼ਤ ਦੇਣ ਵਾਲੇ ਪ੍ਰਬੰਧਕ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਇਸ ਮਾਮਲੇ 'ਚ ਪੁਲਿਸ ਨੇ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਇਕ ਦਿਨ 'ਚ 31 ਲਾਸ਼ਾਂ ਦਾ ਸਸਕਾਰ ਕਰਨ ਵਾਲੀ ਟੀਮ ਦੇ ਮੈਂਬਰ ਫੁੱਟ ਫੁੱਟ ਕੇ ਰੋਏ!
ਸਵੇਰੇ ਤੋਂ ਲੈ ਕੇ ਰਾਤ ਤੱਕ ਮਚਦੇ ਨੇ ਸਿਵੇ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਇਸ ਵੇਲੇ ਕੋਰੋਨਾ ਦੀ ਮਹਾਮਾਰੀ ਦਾ ਵੱਡਾ ਕਹਿਰ ਚੱਲ ਰਿਹਾ ਹੈ, ਜਿਸ ਕਰਕੇ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਹੋਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਹਸਪਤਾਲਾਂ 'ਚ ...

ਪੂਰੀ ਖ਼ਬਰ »

ਧਾਰਮਿਕ ਕੰਮਾਂ ਤੋਂ ਪਹਿਲਾਂ ਗੁਆਂਢੀਆਂ ਤੇ ਰਿਸ਼ਤੇਦਾਰਾਂ ਦੀ ਕਰੋ ਮਾਲੀ ਮਦਦ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਪਵਿੱਤਰ ਰਮਜਾਨ ਸ਼ਰੀਫ ਦੇ ਤੀਸਰੇ ਜੁੰਮੇ ਦੀ ਨਮਾਜ ਅਦਾ ਕਰਨ ਤੋਂ ਪਹਿਲਾਂ ਮੁਸਲਮਾਨਾਂ ਨੂੰ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਬੰਦੇ ਦਾ ਆਪਣੇ ...

ਪੂਰੀ ਖ਼ਬਰ »

ਦਰੋਣਾਚਾਰਿਆ ਪੁਰਸਕਾਰ ਨਾਲ ਸਨਮਾਨੇ ਜਾਣਗੇ ਅਧਿਆਪਕ- ਧੂਰੀ, ਮਨਮੋਹਨ ਸਿੰਘ

ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਨੇ ਪ੍ਰਾਈਵੇਟ ਸਕੂਲ, ਪਿ੍ੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਟੇਟ ਐਵਾਰਡ ਦੀ ਸ਼ੁਰੂਆਤ ਕੀਤੀ ਹੈ | ਇਸ ਦੀ ਜਾਣਕਾਰੀ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਤੀਨਿਧ ਸ. ਮਨਮੋਹਨ ਸਿੰਘ ਨੇ ਦਿੱਤੀ | ਉਨ੍ਹਾਂ ਕਿਹਾ ਕਿ ਰਾਜ ਪੁਰਸਕਾਰ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਐਵਾਰਡ ਲਾਂਚ ਸਮਾਗਮ ਦੌਰਾਨ, ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਮਨਮੋਹਨ ਸਿੰਘ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਪੰਜਾਬ ਵਿਚ 6500 ਸਕੂਲ ਫੈਡਰੇਸ਼ਨ ਅਤੇ ਇਸ ਨਾਲ ਜੁੜੀਆਂ ਐਸੋਸੀਏਸ਼ਨਾਂ ਨਾਲ ਸਬੰਧਤ ਹਨ ਜੋ ਲੱਖਾਂ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਮੁਹੱਈਆ ਕਰਵਾ ਰਹੇ ਹਨ | ਸਿੱਖਿਆ ਦੇ ਖੇਤਰ ਵਿਚ ਨਿੱਜੀ ਅਦਾਰਿਆਂ ਦਾ ਯੋਗਦਾਨ ਬਹੁਤ ਵੱਡਾ ਹੈ ਪਰ ਅਜੇ ਤੱਕ ਸਰਕਾਰ ਨੇ ਇਨ੍ਹਾਂ ਸੰਸਥਾਵਾਂ ਅਤੇ ਉਨ੍ਹਾਂ ਵਿੱਚ ਕੰਮ ਕਰਦੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਦਾ ਸਨਮਾਨ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਐਵਾਰਡ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫੈਡਰੇਸ਼ਨ ਨੇ ਰਾਜ ਪੱਧਰ ਤੇ ਪੁਰਸਕਾਰਾਂ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿਚੋਂ ਪਹਿਲਾ ਪੁਰਸਕਾਰ 9 ਸ਼੍ਰੇਣੀਆਂ ਵਾਲੇ ਸਕੂਲਾਂ ਲਈ ਹੈ ਤੇ ਹਰੇਕ ਜ਼ਿਲ੍ਹੇ ਦੇ ਦੋ ਵਧੀਆ ਸਕੂਲ ਹਰੇਕ ਕੈਟਾਗਰੀ ਲਈ ਐਵਾਰਡ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਪੰਜਾਬ ਦੇ 22 ਜ਼ਿਲਿ੍ਹਆਂ ਵਿਚੋਂ ਹਰ ਜ਼ਿਲੇ੍ਹ ਦੇ ਦੋ ਪਿ੍ੰਸੀਪਲ ਇਕ ਸੀ.ਬੀ.ਐਸ.ਈ ਬੋਰਡ ਅਤੇ ਇਕ ਪੰਜਾਬ ਸਕੂਲ ਸਿੱਖਿਆ ਬੋਰਡ ਵਿਚੋਂ ਡਾਇਨਾਮਿਕ ਪਿ੍ੰਸੀਪਲ ਐਵਾਰਡ ਦਿੱਤੇ ਜਾਣਗੇ, ਇਨ੍ਹਾਂ ਦੋਵਾਂ ਸ਼੍ਰੇਣੀਆਂ ਲਈ ਰਜਿਸਟ੍ਰੇਸ਼ਨ 25 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਰਾਜ ਪੁਰਸਕਾਰ 12 ਜੂਨ ਨੂੰ ਇਕ ਵਿਸ਼ਾਲ ਸਮਾਰੋਹ ਵਿਚ ਦਿੱਤੇ ਜਾਣਗੇ | ਇਸੇ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਕੰਮ ਕਰਨ ਵਾਲੇ ਅਧਿਆਪਕਾਂ (ਹਰੇਕ ਜ਼ਿਲ੍ਹੇ ਦੇ 5 ਅਧਿਆਪਕ) ਨੂੰ ਦ੍ਰੋਣਾਚਾਰੀਆ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਜੋ ਕਿ ਕਿਸੇ ਵੀ ਬੋਰਡ ਤੋਂ ਪੁਜ਼ੀਸ਼ਨਾਂ ਪ੍ਰਾਪਤ ਕਰਨਗੇ, ਨੂੰ ਪੰਜਾਬ ਰਾਜ ਪੱਧਰੀ ਪ੍ਰਾਈਡ ਆਫ ਪੰਜਾਬ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਅੱਧੀ ਦਰਜਨ ਲੁਟੇਰੇ ਨੌਜਵਾਨ ਦਾ ਐਕਟਿਵਾ ਖੋਹ ਕੇ ਫਰਾਰ

ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਵਰਨ ਪੈਲੇਸ ਨੇੜੇ ਅੱਧੀ ਦਰਜਨ ਦੇ ਕਰੀਬ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਹਰਗੋਬਿੰਦ ਨਗਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੌਮੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਵਲੋਂ 4 ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਫੈਸਲਾ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ | ਮਿਸ਼ਨ ਮੁਲਾਜ਼ਮਾਂ ਦੀ ਸੂਬਾਈ ਜਥੇਬੰਦੀ ਐਨ. ਆਰ. ਐਚ. ਐਮ. ...

ਪੂਰੀ ਖ਼ਬਰ »

ਦਲਜੀਤ ਸਿੰਘ ਮੁੰਡੀ ਨੂੰ ਸ਼ਰਧਾਂਜਲੀਅ ਾ ਭੇਟ

ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਮੁੰਡੀਆਂ ਕਲਾਂ ਦੇ ਨਿਵਾਸੀ ਦਲਜੀਤ ਸਿੰਘ ਮੁੰਡੀ ਉਰਫ (ਜੀਤੀ) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਜਗਦੇਵ ਸਿੰਘ ਜੱਸੋਵਾਲ ਦਾ 86ਵਾਂ ਜਨਮ ਦਿਨ ਮਨਾਇਆ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਜਗਦੇਵ ਸਿੰਘ ਜੱਸੋਵਾਲ ਦਾ 86ਵਾਂ ਜਨਮ ਦਿਨ ਰਾਜਗੁਰੂ ਨਗਰ ਵਿਖੇ ਮਨਾਇਆ ਗਿਆ | ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਜਗਦੇਵ ਸਿੰਘ ਜੱਸੋਵਾਲ ...

ਪੂਰੀ ਖ਼ਬਰ »

ਲਾਕ ਡਾਊਨ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਹੋਇਆ ਠੱਪ-ਬਾਵਾ

ਲੁਧਿਆਣਾ, 30 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਹੋਲਸੇਲ ਕਲਾਥ ਤੇ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ ਕਰੀਬ 1 ਸਾਲ ਤੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆ ਸਰਕਾਰ ਵਲੋਂ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਫੁੱਲਾਂਵਾਲ ਵਲੋਂ ਦਾਖ਼ਲਾ ਚੇਤਨਾ ਰੈਲੀ

ਫੁੱਲਾਂਵਾਲ, 30 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਲਖਵੀਰ ਸਿੰਘ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਵੱਧ ਤੋਂ ਵੱਧ ਦਾਖ਼ਲੇ ਲੈਣ ਲਈ ਉਤਸ਼ਾਹਿਤ ਕਰਨ ਲਈ ਦਾਖ਼ਲਾ ਚੇਤਨਾ ...

ਪੂਰੀ ਖ਼ਬਰ »

ਸਵ: ਲਾਭ ਸਿੰਘ ਗਰਚਾ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੀਆਂ ਉੱਚ ਸ਼ਖਸੀਅਤਾਂ

ਢੰਡਾਰੀ ਕਲਾਂ, 30 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਵਾਰਡ ਨੰ 28 ਤੋਂ ਕਾਂਗਰਸ ਦੇ ਇੰਚਾਰਜ ਰੇਸ਼ਮ ਸਿੰਘ ਗਰਚਾ ਦੇ ਪਿਤਾ ਸਰਦਾਰ ਲਾਭ ਸਿੰਘ ਗਰਚਾ ਜੋ ਕਿ ਸੰਖੇਪ ਬੀਮਾਰੀ ਤੋਂ ਬਾਅਦ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਦਾ ਅੰਤਿਮ ...

ਪੂਰੀ ਖ਼ਬਰ »

ਵੈੈਕਸੀਨ ਦੀ ਥੁੜ ਕਰਕੇ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਵੀ ਬਹੁਤੇ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦੈ

ਲੁਧਿਆਣਾ, 30 ਅਪ੍ਰੈਲ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਕੋਲ ਵੈਕਸੀਨ ਦੀ ਥੁੜ੍ਹ ਹੋਣ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੱਲ੍ਹ ਸਿਰਫ ਸਰਕਾਰੀ ...

ਪੂਰੀ ਖ਼ਬਰ »

ਮਹਾਂਰਾਸ਼ਟਰ ਤੇ ਦਿੱਲੀ 'ਚ ਤਾਲਾਬੰਦੀ ਹੋਣ ਕਰਕੇ ਪੰਜਾਬ ਦੀ ਹੌਜ਼ਰੀ ਤੇ ਸਾਈਕਲ ਸਨਅਤ ਕੋਲ ਆਰਡਰ ਘਟੇ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਮਹਾਂਰਾਸ਼ਟਰ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਹਾਂਮਾਰੀ ਦਾ ਮਾਮਲਿਆਂ ਵਿਚ ਬੇਤਹਾਸ਼ਾ ਵਾਧਾ ਹੋਣ ਕਰਕੇ ਦੋਵੇਂ ਰਾਜਾਂ ਵਿਚ ਤਾਲਾਬੰਦੀ ਕੀਤੀ ਗਈ ਹੈ, ਜਿਸ ਕਰਕੇ ਪੰਜਾਬ ਦੀ ਹੌਜ਼ਰੀ ਤੇ ਸਾਈਕਲ ਸਨਅਤ ਕੋਲ ਆਰਡਰ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਖਰੀਦ ਏਜੰਸੀਆਂ ਨੇ 93 ਫ਼ੀਸਦੀ ਕਣਕ ਦੀ ਖ਼ਰੀਦ ਕੀਤੀ

ਲੁਧਿਆਣਾ, 30 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਖਰੀਦ ਏਜੰਸੀਆਂ ਨੇ ਕਣਕ ਦੀ 93 ਫ਼ੀਸਦੀ ਖਰੀਦ ਕੀਤੀ ਹੈ, ਜਦਕਿ ਕਣਕ ਦੀ ਖਰੀਦ ਨਿਰਵਿਘਨ ਤੇ ਮੁਸ਼ਕਿਲ ਰਹਿਤ ਆਖ਼ਰੀ ਪੜ੍ਹਾਅ 'ਚ ਦਾਖਲ ਹੋ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹੇ ਦੇ 29 ਅਪ੍ਰੈਲ ਤੱਕ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸਰਕਾਰੀ ਕਾਲਜ ਤੋਂ ਸਟੂਡੈਂਟ ਇਨਸਾਫ ਮੋਰਚਾ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 30 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਪੰਜਾਬ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਮੋਰਚਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਇੰਦਰਜੀਤ ਸਿੰਘ ਨੂੰ ਸਰਕਾਰੀ ਕਾਲਜ ਦਾ ਪ੍ਰਧਾਨ ਥਾਪਿਆ ਤੇ ਬਾਕੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX