ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  1 minute ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  6 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  19 minutes ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  25 minutes ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 18 ਸਾਲ ਤੋਂ ਉੱਪਰ ਉਮਰ ਵਾਲਿਆਂ ਨੂੰ 1 ਮਈ ਤੋਂ ਨਹੀਂ ਲੱਗ ਸਕੇਗੀ ਵੈਕਸੀਨ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ 1 ਮਈ ਤੋਂ 18 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਨਹੀਂ ਲੱਗ ਸਕੇਗੀ | ਚੰਡੀਗੜ੍ਹ ਦੇ ਕੋਲ ਵੈਕਸੀਨ ਉਪਲਬਧ ਨਹੀਂ ਹੈ | ਚੰਡੀਗੜ੍ਹ ਕੋਲ ਫਿਲਹਾਲ ਇਕ ਲੱਖ ਵੈਕਸੀਨ ਹੈ ਜੋ ਕਿ 45 ਸਾਲ ਤੋਂ ਵੱਧ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਰਿਕਾਰਡ ਰੂਮ 'ਚੋਂ ਸਾਮਾਨ ਅਤੇ ਦਸਤਾਵੇਜ਼ ਚੋਰੀ

ਚੰਡੀਗੜ੍ਹ, 30 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-23 ਵਿਚ ਪੈਂਦੇ ਸਰਕਾਰੀ ਸਕੂਲ ਦੇ ਰਿਕਾਰਡ ਰੂਮ 'ਚੋਂ ਸਾਮਾਨ ਅਤੇ ਕੰਪਿਊਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸਰਕਾਰੀ ਸੀਨੀਅਰ ਸਕੈਂਡਰੀ ...

ਪੂਰੀ ਖ਼ਬਰ »

ਕੋਵਿਡ-19 ਰਾਹਤ ਕਾਰਜਾਂ ਲਈ ਹੁੰਡਈ ਫਾਊਾਡੇਸ਼ਨ ਦੇਵੇਗਾ 20 ਕਰੋੜ ਦਾ ਰਾਹਤ ਪੈਕੇਜ

ਚੰਡੀਗੜ੍ਹ, 30 ਅਪ੍ਰੈਲ (ਅ.ਬ.)-ਹੁੰਡਈ ਮੋਟਰ ਇੰਡੀਆ ਦੀ ਇਕਾਈ ਹੁੰਡਈ ਮੋਟਰ ਇੰਡੀਆ ਫਾਊਾਡੇਸ਼ਨ ਨੇ ਆਪਣੇ ਕੋਵਿਡ-19 ਰਾਹਤ ਪ੍ਰੋਗਰਾਮ ਨੂੰ ਜਾਰੀ ਰੱਖਦੇ ਹੋਇਆਂ ਅੱਜ ਸਭ ਤੋਂ ਵੱੱਧ ਪ੍ਰਭਾਵਿਤ ਰਾਜਾਂ ਮਹਾਂਰਾਸ਼ਟਰ, ਦਿੱਲੀ, ਹਰਿਆਣਾ, ਤੇਲੰਗਾਨਾ ਤੇ ਤਾਮਿਲਨਾਡੂ ਵਿਚ ...

ਪੂਰੀ ਖ਼ਬਰ »

ਕੈਪਟਨ ਵਲੋਂ ਨਹਿਰੀ ਨਵੀਨੀਕਰਨ ਪ੍ਰਾਜੈਕਟਾਂ ਦਾ ਦਾਇਰਾ ਵਧਾਉਣ ਤੇ ਤੇਜ਼ੀ ਲਿਆਉਣ ਦੀ ਹਦਾਇਤ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ ਸਰੋਤ ਵਿਭਾਗ ਨੂੰ ਨਹਿਰਾਂ ਦੇ ਨਵੀਨੀਕਰਨ ਲਈ ਹੋਰ ਖੇਤਰਾਂ ਦੀ ਪਛਾਣ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਪਾਣੀ ਦੇ ਰਿਸਾਅ (ਸੀਪੇਜ) ਨੂੰ ਨੱਥ ਪਾ ਕੇ ਪਾਣੀ ਵਰਗੀ ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 21ਵੇਂ ਦਿਨ 601423 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵਲੋਂ 599856 ਮੀਟਿ੍ਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 13 ਹੋਰ ਮਰੀਜ਼ਾਂ ਦੀ ਮੌਤ, 1 ਸਾਲਾ ਬੱਚਾ ਵੀ ਸ਼ਾਮਿਲ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ | ਸ਼ਹਿਰ ਵਿਚ ਅੱਜ ਕੋਰੋਨਾ ਪੀੜਤ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦ ਕਿ 724 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਮਨੀਮਾਜਰਾ ਦੇ ਵਸਨੀਕ 70 ...

ਪੂਰੀ ਖ਼ਬਰ »

ਕਰਫ਼ਿਊ ਦੇ ਸਮੇਂ ਦੌਰਾਨ ਬਾਹਰ ਘੁੰਮਣ ਵਾਲਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤੀ-16 ਮਾਮਲੇ ਦਰਜ

ਚੰਡੀਗੜ੍ਹ, 30 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਰਕੇ ਪ੍ਰਸ਼ਾਸਨ ਵਲੋਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾ ਰਿਹਾ ਹੈ, ਪਰ ਕੁਝ ਲੋਕ ਇਸ ਦੇ ਬਾਵਜੂਦ ਕਰਫਿਊ ਦੇ ਸਮੇਂ ਦੌਰਾਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਮੁਲਤਵੀ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਇਕ ਵਾਰ ਫਿਰ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਪ੍ਰਬੰਧਨ ਨੇ ਚੋਣਾਂ ਕਰਵਾਉਣ ਲਈ 3 ਮਈ ਵਾਸਤੇ ਸ਼ਡਿਊਲ ਜਾਰੀ ਕੀਤਾ ਸੀ ਅਤੇ ਚੋਣਾਂ ...

ਪੂਰੀ ਖ਼ਬਰ »

20 ਸਾਲਾ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਨ ਦੇ ਮਾਮਲੇ 'ਚ ਪ੍ਰਸ਼ਾਸਨ, ਐੱਸ.ਐੱਸ.ਪੀ ਨੂੰ ਨੋਟਿਸ

ਚੰਡੀਗੜ੍ਹ, 30 ਅਪ੍ਰੈਲ (ਬਿ੍ਜੇਂਦਰ ਗੌੜ)-ਇਕ 20 ਸਾਲਾ ਕੁੜੀ ਨੂੰ ਇਕ ਮੁੰਡੇ ਅਤੇ ਉਸ ਦੇ ਪਰਿਵਾਰ ਵਲੋਂ ਕਥਿਤ ਤੌਰ 'ਤੇ ਅਗਵਾ ਕਰ ਗੈਰ-ਕਾਨੂੰਨੀ ਤਰੀਕੇ ਨਾਲ ਰੱਖਣ ਦੇ ਦੋਸ਼ਾਂ ਦੇ ਮਾਮਲੇ ਵਿਚ ਹਾਈਕੋਰਟ ਜਸਟਿਸ ਅਰੁਣ ਮੋਂਗਾ ਨੇ ਪ੍ਰਸ਼ਾਸਨ ਅਤੇ ਪੁਲਿਸ ਅਫਸਰਾਂ ਨੂੰ ...

ਪੂਰੀ ਖ਼ਬਰ »

ਹਾਈਕੋਰਟ ਨੇ ਮਈ ਦੇ ਕੇਸ ਅਗਸਤ-ਸਤੰਬਰ ਤੱਕ ਟਾਲੇ

ਚੰਡੀਗੜ੍ਹ, 30 ਅਪ੍ਰੈਲ (ਬਿ੍ਜੇਂਦਰ ਗੌੜ)-ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੱਜਾਂ, ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਸਟਾਫ਼ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਵੀਡੀਓ ਕਾਨਫਰੰਸਿੰਗ ਰਾਹੀਂ ਸੁਣੇ ਜਾਣ ਵਾਲੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 30 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਰੋਡਵੇਜ਼ ਵਰਕਸ਼ਾਪ ਇੰਡਸਟਰੀਅਲ ਏਰੀਆ ਨੇੜੇ ਇਕ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਰਾਮ ਦਰਬਾਰ ਦੇ ਰਹਿਣ ਵਾਲੇ ਵਿਕਰਮ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਾਮਲਾ ਰਿਹਾਇਸ਼ੀ ਖੇਤਰ 'ਚ ਖੁੱਲ੍ਹੇ ਨਿੱਜੀ ਹਸਪਤਾਲ 'ਚ ਬਿਨਾਂ ਮਨਜ਼ੂਰੀ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਦਾ

ਡੀ. ਸੀ. ਦੇ ਹੁਕਮਾਂ 'ਤੇ ਐੱਸ. ਡੀ. ਐੱਮ. ਡੇਰਾਬੱਸੀ, ਡਿਪਟੀ ਮੈਡੀਕਲ ਕਮਿਸ਼ਨਰ ਤੇ ਅਸਿਸਟੈਂਟ ਸਿਵਲ ਸਰਜਨ ਨੇ ਹਸਪਤਾਲ ਦਾ ਕੀਤਾ ਦੌਰਾ

ਡੇਰਾਬੱਸੀ, 30 ਅਪ੍ਰੈਲ (ਗੁਰਮੀਤ ਸਿੰਘ)-ਇੱਥੋਂ ਦੀ ਅਕਾਲੀ ਮਾਰਕੀਟ ਦੇ ਰਿਹਾਇਸ਼ੀ ਖੇਤਰ ਵਿਚ ਚੱਲ ਰਹੇ ਬਲੈਸਿੰਗ ਹਸਪਤਾਲ ਵਿਖੇ ਕੋਰੋਨਾ ਦੇ ਮਰੀਜ਼ ਰੱਖਣ ਦੇ ਮਾਮਲੇ ਦੇ ਚਲਦਿਆਂ ਅੱਜ ਐਸ. ਡੀ. ਐਮ. ਡੇਰਾਬੱਸੀ ਕੁਲਦੀਪ ਬਾਵਾ ਅਤੇ ਮੁਹਾਲੀ ਤੋਂ ਆਏ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦੀ ਕਣਕ ਦੇ ਏਵਜ਼ 'ਚ 80 ਫ਼ੀਸਦੀ ਤੋਂ ਵੱਧ ਹੋਈ ਅਦਾਇਗੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੇ ਏਵਜ਼ 'ਚ ਕਿਸਾਨਾਂ ਨੂੰ 80 ਫ਼ੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਦੇ ਖਾਤਿਆਂ 'ਚ ਕਰੀਬ 194 ਕਰੋੜ ਰੁਪਏ ਪੁੱਜ ਗਏ ਹਨ, ਜਦਕਿ ਮੰਡੀਆਂ 'ਚ ਹੁਣ ਤੱਕ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਆਏ ਸਾਹਮਣੇ

ਪੰਚਕੂਲਾ, 30 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 324 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 269 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਬਲੌ ਾਗੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਅਤੇ ਪੇਵਰ ਬਲਾਕ ਦੇ ਕੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਬਲੌਂਗੀ ਪਿੰਡ ਵਿਚ ਗੰਦੇ ਪਾਣੀ ਦੀ ਨਿਕਾਸੀ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਟੱਕ ਲਗਾ ਕੇ ਕੀਤਾ ਗਿਆ | ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ 6 ਵਜੇ ਦੁਕਾਨਾਂ ਬੰਦ, ਪਰ ਚੋਰ ਮੋਰੀ ਰਾਹੀਂ ਮਿਲ ਰਹੀ ਹੈ ਸ਼ਰਾਬ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਰੋਨਾ ਦੇ ਵਧ ਰਹੇ ਮਰੀਜ਼ਾਂ ਦੀ ਤਾਦਾਦ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਰੋਜ਼ਾਨਾ ਸ਼ਾਮ ਦੇ 6 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ, ਜਦਕਿ ਸਨਿਚਰਵਾਰ ਤੇ ਐਤਵਾਰ ਨੂੰ ਪੂਰਨ ਤੌਰ 'ਤੇ ਲਾਕਡਾਊਨ ਲਗਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 857 ਨਵੇਂ ਮਰੀਜ਼ ਆਏ ਸਾਹਮਣੇ ਅਤੇ 8 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 857 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 683 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ਼ ਪੱਪੂ ਵਾਸੀ ਪਿੰਡ ਮੌਲੀ ਬੈਦਵਾਣ ਵਜੋਂ ਹੋਈ ਹੈ | ਥਾਣਾ ਸੋਹਾਣਾ ਦੀ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਮੇਅਰ ਜੀਤੀ ਸਿੱਧੂ ਵਲੋਂ ਸੈਕਟਰ 67-68 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਉਂਦੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਹੁਣ ਤੋਂ ਹੀ ਅਧਿਕਾਰੀਆਂ ਨੂੰ ਕਮਰਕੱਸੇ ਕਸ ਲੈਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਰੇ ਦੇ ਸਾਏ ਹੇਠ ਧੁੱਖ ਰਹੀ 30 ਸਾਲ ਪੁਰਾਣੇ ਦਰੱਖਤਾਂ ਦੀ ਜ਼ਿੰਦਗੀ

ਜ਼ੀਰਕਪੁਰ, 30 ਅਪ੍ਰੈਲ (ਹੈਪੀ ਪੰਡਵਾਲਾ)-ਕਹਿਰਵਾਨ ਹੋਏ ਆਲਮੀ ਸੂਖ਼ਮ ਕੀਟ ਕੋਰੋਨਾ ਕਾਰਨ ਇਕ ਪਾਸੇ ਲੋਕ ਸਾਹਾਂ ਖ਼ਾਤਰ ਆਕਸੀਜਨ ਨੂੰ ਤਰਸ ਰਹੇ ਹਨ, ਜਦਕਿ ਦੂਜੇ ਪਾਸੇ ਸ਼ਹਿਰ 'ਚ ਸਰਮਾਏਦਾਰਾਂ ਵਲੋਂ ਜੀਵਨ ਦੇਣ ਵਾਲੇ ਦਰੱਖ਼ਤਾਂ 'ਤੇ ਆਰਾ ਫੇਰਨ ਦੀ ਤਿਆਰੀ ਕੀਤੀ ਜਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਟੂਡੈਂਟ ਸੈਟੇਲਾਈਟ ਪ੍ਰੋਗਰਾਮ 'ਸੀ. ਯੂ. ਸੈਟ' ਦਾ ਰਸਮੀ ਤੌਰ 'ਤੇ ਉਦਘਾਟਨ ਅੱਜ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਖੋਜ ਅਤੇ ਨਵੀਨਤਾ ਕਿਸੇ ਵੀ ਦੇਸ਼ ਦੇ ਵਿਕਾਸ ਦਾ ਆਧਾਰ ਹੈ ਅਤੇ ਖੋਜ ਕਾਰਜਾਂ ਦੀ ਅਹਿਮੀਅਤ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅੱਜ 1 ਮਈ ਨੂੰ ਸਟੂਡੈਂਟ ਸੈਟੇਲਾਈਟ ਪ੍ਰੋਗਰਾਮ 'ਸੀ. ਯੂ. ਸੈਟ' ਲਾਂਚ ਕਰਨ ਜਾ ਰਹੀ ਹੈ | ਚੰਡੀਗੜ੍ਹ ਯੂਨੀਵਰਸਿਟੀ ਉੱਤਰ ਭਾਰਤ ਦੀ ਪਹਿਲੀ ਅਜਿਹੀ ਯੂਨੀਵਰਸਿਟੀ ਹੈ, ਜੋ ਸੈਟੇਲਾਈਟ ਸਿਸਟਮ ਡਿਜ਼ਾਈਨ ਐਂਡ ਬਿਲਡਿੰਗ 'ਤੇ ਆਧਾਰਿਤ ਕੋਰਸ ਸ਼ੁਰੂ ਕਰਨ ਜਾ ਰਹੀ ਹੈ | ਇਸ ਸਬੰਧੀ ਵਰਚੁਅਲੀ ਤੌਰ 'ਤੇ ਹੋਣ ਵਾਲੇ ਉਦਘਾਟਨੀ ਸਮਾਗਮ 'ਚ ਇਸਰੋ ਦੇ ਸਾਬਕਾ ਪ੍ਰੋਫੈਸਰ ਅਤੇ ਡੀ. ਓ. ਐਸ. ਅਤੇ ਚੇਅਰਮੈਨ ਬੀ. ਓ. ਜੀ ਐਨ. ਆਈ. ਟੀ. ਮਨੀਪੁਰ ਪਦਮਸ੍ਰੀ ਡਾ. ਵਾਈ. ਐਸ ਰਾਜਨ ਮੁੱਖ ਮਹਿਮਾਨ ਵਜੋਂ, ਜਦਕਿ ਇਸਰੋ ਹੈੱਡਕੁਆਟਰ ਵਿਖੇ ਐਡਵਾਂਸਡ ਟੈਕਨਾਲੋਜੀ ਐਂਡ ਪਲਾਨਿੰਗ ਦੇ ਡਾਇਰੈਕਟਰ ਪਦਮਸ੍ਰੀ ਪ੍ਰੋ. ਆਰ. ਐਮ ਵਸਾਗਮ ਅਤੇ ਚੰਦਰਯਾਨ-1 ਤੇ ਮੰਗਲਯਾਨ ਦੇ ਪ੍ਰੋਗਰਾਮ ਡਾਇਰੈਕਟਰ ਤੇ ਮੂਨ ਮੈਨ ਆਫ਼ ਇੰਡੀਆ ਦੇ ਨਾਂਅ ਨਾਲ ਪ੍ਰਸਿੱਧ ਪਦਮਸ੍ਰੀ ਡਾ. ਐਮ. ਅਨਾਦੁਰਾਈ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਭਾਰਤ ਸਰਕਾਰ ਦੀ ਮੁਹਿੰਮ 'ਲੋਕਾਂ ਲਈ ਇਨੋਵੇਸ਼ਨ ਅਤੇ ਲੋਕਾਂ ਦੁਆਰਾ' 'ਚ ਹਿੱਸਾ ਲੈਂਦਿਆਂ 'ਸੀ. ਯੂ. ਸੈੱਟ' ਨਾਮਕ ਨੈਨੋ ਸੈਟੇਲਾਈਟ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਗਏ ਇਸ ਕੋਰਸ 'ਚ ਉੱਘੇ ਸਾਬਕਾ ਵਿਗਿਆਨੀਆਂ ਸਮੇਤ ਟੀ. ਐਸ. ਸੀ. ਟੈਕਨਾਲੋਜੀ, ਸਪੇਸ ਡਿਵੈਲਪਮੈਂਟ ਕਮੇਟੀ (ਸਰਬੀਆ), ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸਨ, ਯੂਨੈਸਕ ਇੰਡੀਆ, ਇੰਡੀਅਨ ਇੰਸਟੀਚਿਊਟ ਆਫ਼ ਐਚ. ਏ. ਐਮ. ਐਸ., ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਤੇ ਗੀਕਸਪੇਸ ਲੈਬ ਵਿਦਿਆਰਥੀਆਂ ਨੂੰ ਜੁਆਇੰਟ ਪ੍ਰੋਗਰਾਮ 'ਚ ਸਿਖਲਾਈ ਪ੍ਰਦਾਨ ਕਰਨਗੇ | ਚੰਡੀਗੜ੍ਹ ਯੂਨੀਵਰਸਿਟੀ ਦੁਆਰਾ ਨੈਨੋ ਸੈਟੇਲਾਈਟ ਦਾ ਨਿਰਮਾਣ ਕੀਤਾ ਜਾਵੇਗਾ ਜੋ ਭਾਰਤ ਦੁਆਰਾ ਸਾਲ 2022 ਤੱਕ ਲਾਂਚ ਕੀਤੇ ਜਾਣ ਵਾਲੇ 72 ਸੈਟੇਲਾਈਟਾਂ ਵਿਚੋਂ ਇਕ ਹੋਵੇਗਾ | ਚੰਡੀਗੜ੍ਹ ਯੂਨੀਵਰਸਿਟੀ ਸੈਟੇਲਾਈਟ ਨਿਰਮਾਣ 'ਤੇ ਨਿਰੰਤਰ ਕਾਰਜ ਕਰੇਗੀ, ਜਿਸ ਦੇ ਸਤੰਬਰ 2021 ਤੱਕ ਮੁਕੰਮਲ ਹੋਣ ਦੀ ਉਮੀਦ ਹੈ | ਉਦਘਾਟਨੀ ਸਮਾਗਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਅੱਜ 1 ਮਈ ਨੂੰ ਸ਼ਾਮ ਦੇ 4 ਵਜੇ ਸਟੂਡੈਂਟ ਸੈਟੇਲਾਈਟ ਪ੍ਰੋਗਰਾਮ 'ਸੀ. ਯੂ. ਸੈਟ' ਦੇ ਲਾਂਚ ਸਬੰਧੀ ਵਰਚੁਅਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਖੋਜ ਅਤੇ ਨਵੀਨਤਾ ਦੇ ਖੇਤਰ ਦੀਆਂ ੳੱੁਘੀਆਂ ਸ਼ਖ਼ਸੀਅਤਾਂ ਸੈਸ਼ਨ ਨੂੰ ਸੰਬੋਧਨ ਕਰਨਗੀਆਂ | ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਗਮ ਦਾ ਸਿੱਧਾ ਪ੍ਰਸਾਰਣ ਯੂਨੀਵਰਸਿਟੀ ਦੇ ਫੇਸਬੁੱਕ, ਯੂ-ਟਿਊਬ ਪੇਜਾਂ ਤੋਂ ਇਲਾਵਾ ਅਧਿਕਾਰਤ ਵੈੱਬਸਾਈਟ 'ਤੇ ਵੀ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਹਾਂਮਾਰੀ ਕਾਰਨ ਹੋ ਰਹੀਆਂ ਮੌਤਾਂ ਦੇ ਚਲਦਿਆਂ ਮੇਅਰ ਜੀਤੀ ਸਿੱਧੂ ਵਲੋਂ ਸ਼ਮਸ਼ਾਨਘਾਟ ਦਾ ਦੌਰਾ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਕਾਰਨ ਮੁਹਾਲੀ ਅੰਦਰ ਤੇਜ਼ੀ ਨਾਲ ਹੋ ਰਹੀਆਂ ਮੌਤਾਂ ਦੇ ਚਲਦਿਆਂ ਮਿ੍ਤਕ ਦੇਹਾਂ ਦੇ ਸਹੀ ਢੰਗ ਨਾਲ ਸਸਕਾਰ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ...

ਪੂਰੀ ਖ਼ਬਰ »

ਦੇਸ਼ 'ਚ ਮਜ਼ਦੂਰਾਂ ਦੀ ਦਸ਼ਾ 'ਚ ਸੁਧਾਰ ਲਿਆਉਣਾ ਇੰਟਕ ਦਾ ਮੁੱਖ ਉਦੇਸ਼-ਚੌਧਰੀ ਗੁਰਮੇਲ ਸਿੰਘ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਦੇਸ਼ 'ਚ ਮਜ਼ਦੂਰਾਂ ਦੀ ਦਸ਼ਾ 'ਚ ਸੁਧਾਰ ਲਿਆਉਣਾ ਅਤੇ ਉ੍ਹਨਾਂ ਨੂੰ ਸਮਾਨਤਾ ਦਾ ਅਧਿਕਾਰ ਦਿਵਾਉਣਾ ਇੰਟਕ ਦਾ ਮੁੱਖ ਉਦੇਸ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ...

ਪੂਰੀ ਖ਼ਬਰ »

ਕੋਰੋਨਾ ਦੇ ਦੌਰ 'ਚ ਈ-ਸੰਜੀਵਨੀ ਓ.ਪੀ.ਡੀ. ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ-ਡਿਪਟੀ ਮੈਡੀਕਲ ਕਮਿਸ਼ਨਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਵਿਡ ਮਹਾਂਮਾਰੀ ਦੇ ਚਲਦਿਆਂ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਈ-ਸੰਜੀਵਨੀ ਆਨਲਾਈਨ ਓ. ਪੀ. ਡੀ. ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਰਾਹੀਂ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2 ਲੱਖ ਤੋਂ ਪਾਰ ਹੋਇਆ-ਡਾ: ਆਦਰਸ਼ਪਾਲ ਕੌਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਵਿਡ ਟੀਕਾਕਰਨ ਦਾ ਅੰਕੜਾ 2 ਲੱਖ ਤੋਂ ਪਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਾਕਟਰਾਂ, ਨਰਸਾਂ, ਵਰਕਰਾਂ, ...

ਪੂਰੀ ਖ਼ਬਰ »

ਫਲੈਟ 'ਚੋਂ 32 ਬੋਰ ਦਾ ਰਿਵਾਲਵਰ ਚੋਰੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-91 ਵਿਚਲੀ ਵੈਂਬਲੇ ਸੁਸਾਇਟੀ ਦੇ ਇਕ ਫਲੈਟ 'ਚੋਂ 32 ਬੋਰ ਦੀ ਲਾਇਸੰਸੀ ਰਿਵਾਲਵਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸੁਖਦੀਪ ਸਿੰਘ ਨੇ ਥਾਣਾ ਸੋਹਾਣਾ ਦੀ ਪੁਲਿਸ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਹਾਈਕੋਰਟ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਮਾਜਰੀ, 30 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਸਿੱਖ ਜਥੇਬੰਦੀਆਂ ਦੇ ਸੱਦੇ ਦੇ ਚਲਦਿਆਂ ਬੜੌਦੀ ਟੋਲ ਪਲਾਜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਬੰਧੀ ਪੇਸ਼ ਰਿਪੋਰਟ ਨੂੰ ਰੱਦ ਕਰਨ ਦੇ ਵਿਰੋਧ 'ਚ ਲੋਕ-ਹਿੱਤ ਮਿਸ਼ਨ, ਪੰਥਕ ਅਕਾਲੀ ਲਹਿਰ ਤੇ ...

ਪੂਰੀ ਖ਼ਬਰ »

ਵੂਮੈਨ ਸੈੱਲ ਥਾਣੇ 'ਚ ਦਾਜ ਮੰਗਣ ਦੇ ਦੋਸ਼ ਹੇਠ ਦੋ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਵੂਮੈਨ ਸੈੱਲ ਥਾਣੇ 'ਚ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ 'ਚ ਖਰੜ ਵਾਸੀ ਗਗਨਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

5 ਕਿੱਲੋ ਅਫ਼ੀਮ ਸਮੇਤ ਕੈਂਟਰ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 5 ਕਿੱਲੋ 15 ਗ੍ਰਾਮ ਅਫ਼ੀਮ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬਡਾਲੀ ਥਾਣਾ ਸਦਰ ਖਰੜ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਮਾਜਰੀ, 30 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਓ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਲਸ਼ਨ ਕੁਮਾਰ ਉਰਫ ਗੋਲੂ ਪੁੱਤਰ ਸ਼ਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਉਕਤ ਨੌਜਵਾਨ ਦੀ ਪਛਾਣ ਮਨਰੋਜ ਸਿੰਘ ਉਰਫ ਮੇਜੀ ਵਾਸੀ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ | ਪੁਲਿਸ ਨੇ ਉਕਤ ਮੁਲਜ਼ਮ ...

ਪੂਰੀ ਖ਼ਬਰ »

ਜੰਗ 'ਚ ਬਹਾਦਰੀ ਦਿਖਾਉਣ ਵਾਲੇ ਫ਼ੌਜੀਆਂ ਦਾ ਸਹੂਲਤਾਂ ਤੋਂ ਸੱਖਣਾ ਪਿੰਡ 'ਚੱਪੜਚਿੜੀ ਖੁਰਦ'

ਜਸਬੀਰ ਸਿੰਘ ਜੱਸੀ 98555-75756 ਪਿੰਡ ਦਾ ਪਿਛੋਕੜ:—ਆਜ਼ਾਦੀ ਤੋਂ ਪਹਿਲਾਂ ਵਸੇ ਇਸ ਪਿੰਡ ਵਿਚ ਮੁਸਲਮਾਨ ਰਹਿੰਦੇ ਸਨ ਅਤੇ 1947 ਦੇ ਬਟਵਾਰੇ ਤੋਂ ਬਾਅਦ ਮੁਸਲਮਾਨਾਂ ਵਲੋਂ ਪਲਾਇਨ ਕਰਨ ਤੋਂ ਬਾਅਦ ਰਾਮਦਾਸੀਆ ਅਤੇ ਵਾਲਮੀਕਿ ਬਰਾਦਰੀ ਨਾਲ ਸਬੰਧਿਤ ਕੁਝ ਲੋਕ ਹੀ ਇਥੇ ਰਹਿ ਗਏ | ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਆਏ ਕੋਟਕਪੂਰਾ ਗੋਲੀ ਕਾਂਡ ਦੇ ਫ਼ੈਸਲੇ ਨੇ ਪੰਜਾਬ ਦੇ ਲੋਕਾਂ ਦੇ ਹਿਰਦੇ ਵਲੂੰਧਰੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪਿਛਲੇ 7 ਸਾਲ ਪਹਿਲਾਂ ਪੰਥਕ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਦੋ ਸਿੰਘਾਂ ਦੀ ਸ਼ਹੀਦੀ ਦੀ ਇਨਸਾਫ ਦੀ ਮੰਗ ਕਰ ਰਹੀਆਂ ਸੰਗਤਾਂ ਦੇ ਹਾਈਕੋਰਟ ਦੇ ਕੋਟਕਪੂਰਾ ਗੋਲੀ ...

ਪੂਰੀ ਖ਼ਬਰ »

ਫੇਜ਼-3ਬੀ2 ਦੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਲਗਾਇਆ ਕੋਵਿਡ ਟੀਕਾਕਰਨ ਕੈਂਪ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਸਿਹਤ ਅਤੇ ਕਿਰਤ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਸਥਾਨਕ ਫੇਜ਼-3ਬੀ2 ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਕੋਵਿਡ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਅੱਜ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ...

ਪੂਰੀ ਖ਼ਬਰ »

ਸਕਾਈਨੈੱਟ ਇਨਕਲੇਵ ਜ਼ੀਰਕਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਸਕਾਈਨੈਟ ਇਨਕਲੇਵ, ਸਬ ਤਹਿਸੀਲ ਜ਼ੀਰਕਪੁਰ ਵਿਖੇ ਕੋਵਿਡ-19 ਦੇ 11 ਪਾਜ਼ੀਟਿਵ ਕੇਸ ਆਏ ਹਨ, ਜਿਸ ਲਈ ਇਸ ਏਰੀਆ ਨੂੰ ਜ਼ਿਲ੍ਹਾ ਮੈਜਿਟਰੇਟ ਗਿਰੀਸ਼ ਦਿਆਲਨ ਵਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਹਫ਼ਤਾਵਰੀ ਤਾਲਾਬੰਦੀ ਦੀ ਪਾਲਣਾ ਕਰੋ ਤਾਂ ਜੋ ਸੰਪੂਰਨ ਤਾਲਾਬੰਦੀ ਨਾ ਲਗਾਉਣੀ ਪਵੇ-ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਵੀਕੈਂਡ ਲਾਕਡਾਊਨ ਲਗਾ ਦਿੱਤਾ ਗਿਆ ਸੀ ਪਰ ਬਹੁਤ ਸਾਰੀਆਂ ਅਪੀਲਾਂ ਦੇ ਬਾਵਜੂਦ ਲੋੜੀਂਦਾ ਨਤੀਜਾ ਨਹੀਂ ਮਿਲ ਸਕਿਆ | ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਚਲਾਨ ਕੱਟੇ

ਖਰੜ, 30 ਅਪ੍ਰੈਲ (ਜੰਡਪੁਰੀ)-ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਪਟਾ ਐਕਟ ਅਧੀਨ ਕਰੀਬ 10 ਲੋਕਾਂ ਦੇ ਚਲਾਨ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਲੈਬੋਰਟਰੀ ਟੈਕਨੀਸ਼ੀਅਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਅਤੇ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਊਸ਼ਾ ਯਾਰਨ ਡੇਰਾਬੱਸੀ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਊਸ਼ਾ ਯਾਰਨ ਡੇਰਾਬੱਸੀ ਵਿਖੇ ਕੋਵਿਡ-19 ਦੇ 22 ਪਾਜ਼ੀਟਿਵ ਕੇਸ ਆਏ ਹਨ, ਜਿਸ ਲਈ ਇਸ ਏਰੀਆ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਵਲੋਂ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਹੁਕਮਾਂ 'ਚ ਸਪੱਸ਼ਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX