ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  33 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  44 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  46 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  52 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਟਿਆਲਾ

ਯੂਨੀਵਰਸਿਟੀ ਪਟਿਆਲਾ ਦਾ ਸਥਾਪਨਾ ਸਮਾਗਮ ਆਨਲਾਈਨ ਵਿਧੀ ਰਾਹੀਂ ਕਰਵਾਇਆ

ਪਟਿਆਲਾ, 30 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦਾ ਸਥਾਪਨਾ ਦਿਵਸ ਸਮਾਰੋਹ ਅੱਜ ਆਨਲਾਈਨ ਵਿਧੀ ਰਾਹੀਂ ਕਰਵਾਇਆ ਗਿਆ, ਜਿਸ ਵਿਚ ਦੇਸ਼-ਵਿਦੇਸ਼ 'ਚੋਂ 7 ਹਜ਼ਾਰ ਦੇ ਕਰੀਬ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਗੈਰ-ਅਧਿਆਪਨ ਕਰਮਚਾਰੀਆਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 12 ਹੋਰ ਕੋਰੋਨਾ ਪੀੜਤਾਂ ਦੀ ਮੌਤ, 472 ਨਵੇਂ ਮਾਮਲੇ

ਪਟਿਆਲਾ, 30 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੈਕਸੀਨ ਦੀ ਘਾਟ ਹੋਣ ਕਾਰਣ ਕੱਲ੍ਹ ਪਹਿਲੀ ਮਈ ਤੋਂ ਸ਼ੁਰੂ ਹੋਣ ਵਾਲੇ 18 ਸਾਲ ਤੋਂ ਵੱਧ ਉਮਰ ਦੇ ਕੋਵਿਡ ਟੀਕਾਕਰਨ ਨੂੰ ਕੁੱਝ ਸਮੇਂ ਲਈ ...

ਪੂਰੀ ਖ਼ਬਰ »

ਕਰਫ਼ਿਊ ਤੋੜਨ ਸਬੰਧੀ ਮਾਮਲਾ ਦਰਜ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਦਰਸ਼ਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਅਲਹੌਰਾਂ ਕਲਾਂ ਹਾਲ ਵਾਸੀ ਪਿੰਡ ਛੀਟਾਂਵਾਲਾ ਥਾਣਾ ਸਦਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਛੀਟਾਂਵਾਲਾ ਪੁਲਿਸ ਚੌਕੀ ਦੇ ਸਹਾਇਕ ...

ਪੂਰੀ ਖ਼ਬਰ »

10 ਟਾਇਰੀ ਟਰੱਕ ਸਮੇਤ ਦੋ ਕੁੱਪ ਤੂੜੀ ਸੜੀ

ਦੇਵੀਗੜ੍ਹ, 30 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਪਿੰਡ ਮਸਿੰਗਣ ਦੇ ਜੋਗਾ ਸਿੰਘ ਦੇ ਡੇਰੇ ਕੋਲ ਖੜਿਆ 10 ਟਾਇਰਾਂ ਵਾਲਾ ਟਰੱਕ ਅਤੇ ਦੋ ਕੁੱਪ ਤੂੜੀ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਤੁਰੰਤ ਫਾਇਰ ਬਿ੍ਗੇਡ ਗੱਡੀ ਮੰਗਵਾਕੇ ਅੱਗ ਤੇ ਕਾਬੂ ਪਾਇਆ ਗਿਆ | ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਰਮਨਦੀਪ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ | ਉਕਤ ...

ਪੂਰੀ ਖ਼ਬਰ »

ਦਿੱਲੀ ਤੋਂ ਆਕਸੀਜਨ ਕਿੱਟ ਲਿਆ ਕੇ ਪਟਿਆਲਾ 'ਚ ਦੁੱਗਣੀ ਕੀਮਤ 'ਤੇ ਵੇਚਣ ਵਾਲਾ ਗਿ੍ਫ਼ਤਾਰ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਦਿੱਲੀ ਤੋਂ ਘੱਟ ਕੀਮਤ 'ਤੇ ਆਕਸੀਜਨ ਸਲੰਡਰ ਦੀ ਕਿੱਟਾਂ ਲਿਆ ਕੇ ਪਟਿਆਲਾ 'ਚ ਲੋੜਵੰਦ ਵਿਅਕਤੀਆਂ ਨੂੰ ਦੁਗਣੀ ਕੀਮਤ 'ਤੇ ਵੇਚਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਮੁਲਜ਼ਮ ਜਸਪਿੰਦਰ ...

ਪੂਰੀ ਖ਼ਬਰ »

ਫੇਟ ਵੱਜਣ ਨਾਲ ਟਰੈਕਟਰ ਚਾਲਕ ਦੀ ਮੌਤ

ਬਨੂੜ, 30 ਅਪ੍ਰੈਲ (ਭੁਪਿੰਦਰ ਸਿੰਘ)-ਇੱਥੋਂ ਲਾਂਡਰਾਂ ਨੂੰ ਜਾਂਦੇ ਮਾਰਗ ਉੱਤੇ ਪਿੰਡ ਦੈੜੀ ਅਤੇ ਸਨੇਟਾ ਦੇ ਵਿਚਕਾਰ ਕਣਕ ਨਾਲ ਭਰੀ ਟਰੈਕਟਰ-ਟਰਾਲੀ ਨੂੰ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ | ਬੇਕਾਬੂ ਹੋਏ ਟਰੈਕਟਰ-ਟਰਾਲੀ ਖਤਾਨਾਂ ਜਾ ਡਿੱਗਿਆ ਅਤੇ ਟਰੈਕਟਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੇ ਭੰਨ ਤੋੜ ਦੇ ਲਾਏ ਦੋਸ਼

ਪਾਤੜਾਂ, 30 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਇਕ ਪਲਾਟ ਨੂੰ ਲੈ 2 ਪਰਿਵਾਰਾਂ 'ਚ ਝਗੜਾ ਹੋ ਗਿਆ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਿਲ ਹੋਏ ਇੱਕ ਵਿਅਕਤੀ ਨੇ ਦੂਜੀ ਧਿਰ ਤੇ ਕਿਰਪਾਨਾਂ ਲੈਕੇ ਘਰ ਤੇ ਹਮਲਾ ਕਰਨ ਅਤੇ ਭੰਨ ਤੋੜ ਕਰਨ ਤੇ ਦੋਸ਼ ਲਾਏ ਹਨ | ਜਦੋਂ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ 'ਤੇ 4 ਨਾਮਜ਼ਦ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਜਾਨੋ ਮਾਰਨ ਦੀ ਨੀਯਤ ਨਾਲ ਹਮਲਾ ਕਰਕੇ ਕੁੱਟਮਾਰ ਕਰਨ 'ਤੇ 4 ਵਿਅਕਤੀਆਂ ਖ਼ਿਲਾਫ਼ ਇਰਾਦਾ-ਏ-ਕਤਲ ਸਣੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਚਲਦਿਆਂ ਈ-ਸੰਜੀਵਨੀ ਓ.ਪੀ.ਡੀ. ਦਾ ਉਠਾਇਆ ਜਾਵੇ ਲਾਭ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕਿ੍ਤ ਟੈਲੀਮੈਡੀਸਨਲ ਸਲਿਊਸ਼ਨ, ...

ਪੂਰੀ ਖ਼ਬਰ »

ਸਰਕਾਰੀ ਰਿਕਾਰਡ ਖ਼ੁਰਦ ਬੁਰਦ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੰਜਾਬ ਵਕਫ਼ ਬੋਰਡ ਦੇ ਇਕ ਰੈਟ ਕੁਲੈਕਟਰ ਵਲੋਂ ਖਾਤਾ ਨੰਬਰ 512 ਦੀ ਇੰਦਰਾਜ ਨੂੰ ਚਿੱਟੀ ਸਿਆਹੀ ਲਗਾ ਕੇ ਖ਼ੁਰਦ ਬੁਰਦ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ | ਵਿਅਕਤੀ ਦੀ ਪਹਿਚਾਣ ਹਾਜਮਾ ਸਲਾਮ ਵਾਸੀ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਨੌਰ ਸਬਜ਼ੀ ਮੰਡੀ ਦੀ ਪਾਰਕਿੰਗ 'ਚ ਮਾਰਕੀਟ ਕਮੇਟੀ ਵਲੋਂ ਟੈਕਸ ਲਾ ਕੇ ਮਚਾਈ ਜਾ ਰਹੀ ਵੱਡੀ ਲੁੱਟ-ਸੰਧੂ, ਢਿੱਲੋਂ

ਸਨੌਰ, 30 ਅਪ੍ਰੈਲ (ਸੋਖਲ)-ਪਟਿਆਲਾ ਸਨੌਰ ਰੋੜ ਉੱਪਰ ਪੈਂਦੀ ਏਸ਼ੀਆ ਦੀ ਮਸ਼ਹੂਰ ਸਬਜ਼ੀ ਮੰਡੀ 'ਚ ਕਿਸਾਨਾਂ, ਰੇਹੜੀ, ਫੜ੍ਹੀ ਵਾਲਿਆਂ ਅਤੇ ਆਮ ਲੋਕਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ, ਮਾਰਕੀਟ ਕਮੇਟੀ ਵਲੋਂ ਸਬਜ਼ੀ ਮੰਡੀ ਦੀ ਪਾਰਕਿੰਗ ਨੂੰ ਠੇਕੇ ਉੱਪਰ ਚਾੜ੍ਹਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੰਭੂ 'ਚ ਇਕ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਦੀ ਅਗਵਾਈ ਹੇਠ ਜ਼ਿਲ੍ਹਾ ਯੂਥ ਜਥੇਬੰਦੀ ਨੇ ਕੀਤਾ ਮਜੀਠੀਆ ਦਾ ਧੰਨਵਾਦ

ਪਾਤੜਾਂ, 30 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਸਤਨਾਮ ਸਿੰਘ ਸੱਤਾ ਨੂੰ ਪ੍ਰਧਾਨ ਬਣਾਏ ਜਾਣ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਯੂਥ ਅਕਾਲੀ ਆਗੂ ਤੇਜਬੀਰ ਸਿੰਘ ਖਾਂਗ ਅਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਅੱਜ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਸਥਾਨਕ ਏ.ਪੀ. ਜੈਨ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਅਤੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਚਲ ਰਹੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 30 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਹੋਤੀ ਮਰਦਾਨ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇ ਪੰਜ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਆੜ੍ਹਤੀਆਂ ਦੀ ਪੰਜਾਬ ਸਰਕਾਰ ਵਲੋਂ ਭੇਜੀ ਕਮਿਸ਼ਨ ਦੇ ਚੈੱਕ ਵੰਡੇ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਮਾਰਕੀਟ ਕਮੇਟੀ ਵਿਚ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ ਦੀ ਅਗਵਾਈ ਵਿਚ ਹਾੜੀ ਦੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਆੜ੍ਹਤੀਆਂ ਵਲੋਂ ਕੀਤੀ ਹੜਤਾਲ ਨੂੰ ਬੰਦ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

35 ਲੱਖ ਦੀ ਲਾਗਤ ਨਾਲ ਬਾਰਾਦਰੀ ਗਾਰਡਨ 'ਚ ਬਣੇਗੀ ਪਾਰਕਿੰਗ

ਪਟਿਆਲਾ, 30 ਅਪੈ੍ਰਲ (ਧਰਮਿੰਦਰ ਸਿੰਘ ਸਿੱਧੂ)-ਬਾਰਾਂਦਰੀ ਗਾਰਡਨ ਨੇੜੇ 20 ਨੰਬਰ ਰੇਲਵੇ ਫਾਟਕ ਕਰੀਬ ਤਿੰਨ ਹਜ਼ਾਰ ਗਜ 'ਤੇ ਨਵੀਂ ਪਾਰਕਿੰਗ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਕੰਮ ਦੀ ਸ਼ੁਰੂਆਤ ਸਾਂਸਦ ਪ੍ਰਨੀਤ ਕੌਰ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਕੀਤੀ | 35 ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਬਿਜਲੀ ਬਿੱਲ ਪਿੰਡਾਂ ਦੀਆਂ ਸੱਥਾਂ 'ਚ ਲੱਗੇ ਫੂਕਣ

ਘਨੌਰ, 30 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਆਮ ਆਦਮੀ ਪਾਰਟੀ ਹਲਕਾ ਘਨੌਰ ਦੇ ਸੀਨੀ. ਆਗੂ ਗੁਰਪ੍ਰੀਤ ਸਿੰਘ ਸੰਧੂ ਨਰੜੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਸ਼ੰਭੂ, ਖ਼ਾਨਪੁਰ ਰੈਲੂ, ਸੈਦਖੇੜੀ, ਜਖੜਾ, ਅਜਰਾਵਰ ਆਦਿ ਪਿੰਡਾ 'ਚ ਪਾਰਟੀ ਵਲੋਂ ਚਲਾਏ ਬਿਜਲੀ ਅੰਦੋਲਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਹੋਣ ਦੇ ਜਵਾਬ 'ਚ ਦਿੱਲੀ ਵੱਲ ਪੈਦਲ ਮਾਰਚ ਕਰਨ ਦਾ ਐਲਾਨ

ਡਕਾਲਾ, 30 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡਾਂ ਸੁਨਿਆਰਹੇੜੀ, ਭੱਟੀਆਂ, ਸਫੇੜਾ ਸਮੇਤ ਕਈ ਹੋਰਨਾਂ ਪਿੰਡਾਂ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਗਈਆਂ, ਜਿਸ ਵਿਚ ਜਨਰਲ ਸਕੱਤਰ ਗੁਰਮੀਤ ਸਿੰਘ ਦਿੱਤੂਪੁਰ, ਅਵਤਾਰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 8.59 ਲੱਖ ਮੀਟਿ੍ਕ ਟਨ ਕਣਕ ਦੀ ਹੋਈ ਆਮਦ

ਪਟਿਆਲਾ, 30 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਸ਼ੁੱਕਰਵਾਰ ਸ਼ਾਮ ਤੱਕ 859326 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 857166 ਮੀਟਿ੍ਕ ਟਨ ਦੀ ਖ਼ਰੀਦ ਵੀ ਕੀਤੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ 5 ਮਾਮਲੇ ਦਰਜ

ਸਮਾਣਾ, 30 ਅਪ੍ਰੈਲ (ਪ.ਪ.)-ਥਾਣਾ ਸਦਰ ਸਮਾਣਾ ਅਤੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੰਜ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪੁਲਿਸ ਉੱਪ-ਕਪਤਾਨ ਜਸਵੰਤ ਸਿੰਘ ਮਾਂਗਟ, ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਸਾਹਿਬ ਸਿੰਘ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਕੀਤਾ

ਪਟਿਆਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲ ਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਪ੍ਰਾਪਤ ਹੋਏ ਪੱਤਰ ਮੁਤਾਬਿਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ 'ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ 31 ਮਈ 2021 ਤੱਕ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ | ਕੁਮਾਰ ਅਮਿਤ ਨੇ ਦੱਸਿਆ ਕਿ ਆਮ ਲੋਕ ਸੇਵਾ ਕੇਂਦਰ 'ਚ ਆਉਣ ਤੋਂ ਪਹਿਲਾਂ ਅਗਾੳਾੂ ਮੁਲਾਕਾਤ ਦਾ ਸਮਾਂ ਐਮ ਸੇਵਾ ਐਪ, ਕੋਵਾ ਐਪ, ਵੈੱਬਸਾਈਟ dgrpg.punjab.gov.in/sewa-kendras/ ਜਾਂ 89685-93812-13 ਡਾਇਲ ਕਰਕੇ ਜ਼ਰੂਰ ਲੈਣ | ਉਨ੍ਹਾਂ ਦੱਸਿਆ ਕਿ ਬਿਨਾਂ ਸਮਾਂ ਲੈ ਕੇ ਸੇਵਾ ਕੇਂਦਰ 'ਚ ਆਉਣ ਵਾਲਿਆਂ ਦੀ ਅਰਜ਼ੀ ਨੂੰ ਵਿਚਾਰਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ 'ਚ ਕੀਤੀ ਜਾਣ ਵਾਲੀ ਫ਼ੀਸ ਦੀ ਅਦਾਇਗੀ ਵੀ ਵੱਧ ਤੋਂ ਵੱਧ ਡਿਜੀਟਲ ਮਾਧਿਅਮ ਰਾਹੀਂ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ | ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ਼ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ | ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨਾਂ ਕਿਸੇ ਵੀ ਸਟਾਫ਼ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ | ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ | ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ | ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ | ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਸੁਰਜੀਤ ਸਿੰਘ ਪੁੱਤਰ ਨੰਦ ਸਿੰਘ ਵਾਸੀ ਪਿੰਡ ਸਾਧੋਹੇੜੀ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਅਤੇ ਸ਼ਰਾਬ ਬਰਾਮਦਗੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਥਾਣਾ ਸਦਰ ਦੇ ਹੌਲਦਾਰ ਹਰਜੀਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਰਣਜੀਤ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਦੀ ਸ਼ਿਕਾਇਤ 'ਤੇ ਟਰੱਕ ਨੰਬਰ ਪੀਬੀ07ਏਬੀ-4582 ਦੇ ਡਰਾਈਵਰ ਮਲਕੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਫੱਗੂਵਾਲਾ ਸੰਗਰੂਰ ਹਾਲ ਵਾਸੀ ਗੋਲਡਨ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 30 ਅਪ੍ਰੈਲ (ਖਰੋੜ)-ਇੱਥੋਂ ਦੇ ਪਿੰਡ ਹਰਦਾਸਪੁਰ ਨੇੜੇ ਆਪਣੇ ਖੇਤਾਂ 'ਚ ਗੇੜਾ ਮਾਰਨ ਗਏ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ 'ਤੇ ਮਾਮਲਾ ਦਰਜ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਪੁਲਿਸ ਨੇ ਇਕ 13 ਸਾਲਾਂ ਲੜਕੇ ਨੂੰ ਗੈਰ ਕਾਨੂੰਨੀ ਤੌਰ 'ਤੇ ਆਪਣੀ ਹਿਰਾਸਤ 'ਚ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਕਿਸਾਨ ਸਿੱਧੀ ਅਦਾਇਗੀ ਤੋਂ ਖ਼ੁਸ਼

ਪਟਿਆਲਾ, 30 ਅਪ੍ਰੈਲ (ਭਗਵਾਨ ਦਾਸ)- ਕਣਕ ਦੀ ਵਾਢੀ ਲਗਭਗ ਖ਼ਤਮ ਹੈ | ਤਕਰੀਬਨ 35 ਲੱਖ ਹੈਕਟੇਅਰ ਰਕਬਾ ਇਸ ਵੇਲੇ ਫ਼ਸਲ ਰਹਿਤ ਹੈ | ਕੁੱਝ ਕਿਸਾਨਾਂ ਨੇ ਮੰਡੀਕਰਨ ਕਰ ਕੇ ਵੱਟਤ ਕਰ ਲਈ ਹੈ | ਕੁੱਝ ਇਸ ਵਿੱਚ ਅਜੇ ਰੁਝੇ ਹੋਏ ਹਨ ਕਿਉਂਕਿ ਫ਼ਸਲ ਤੁਲਣ ਤੋਂ 10 ਦਿਨ ਬਾਅਦ ਵੀ ਉਹਨਾਂ ...

ਪੂਰੀ ਖ਼ਬਰ »

ਕਰੋੜਾਂ ਦਾ ਟੈਕਸ ਭਰਨ ਵਾਲੇ ਨਾਗਰਿਕਾਂ ਲਈ ਮਨਫ਼ੀ ਸਹੂਲਤਾਂ

ਪਟਿਆਲਾ, 30 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸਰਕਾਰੀ ਨੌਕਰੀ ਕਰਦਿਆਂ ਮੁਲਾਜ਼ਮਾਂ ਵਲੋਂ ਸੇਵਾਮੁਕਤੀ ਤੋਂ ਬਾਅਦ ਵਾਲਾ ਜੀਵਨ ਸੁਖਦਾਈ ਲੋਚਿਆ ਕਿਸੇ ਨਾ ਕਿਸੇ ਰੂਪ 'ਚ ਟੈਕਸ ਕਟਵਾ ਕੇ ਸਰਕਾਰੀ ਖ਼ਜ਼ਾਨੇ 'ਚ ਪਾਇਆ ਜਾਂਦਾ ਹੈ | ਇਸੇ ਤਰ੍ਹਾਂ ਹੀ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਨੇੜਲੇ ਪਿੰਡ ਰੋਹਟੀ ਮੋੜਾਂ ਦੇ ਸੁਖਦੇਵ ਸਿੰਘ ਸੇਖੋਂ, ਜੀਤ ਸਿੰਘ ਯੂ.ਐਸ.ਏ., ਗੁਰਮੀਤ ਸਿੰਘ ਦੇ ਸਤਿਕਾਰਯੋਗ ਮਾਤਾ ਅਤੇ ਯੂਥ ਕਾਂਗਰਸੀ ਆਗੂ ਪਰਵਿੰਦਰ ਸਿੰਘ ਦੀ ਸਤਿਕਾਰਯੋਗ ਦਾਦੀ ਮਹਿੰਦਰ ਕੌਰ ਸੇਖੋਂ ਜੋ ਕਿ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »

ਜੌੜਾਮਾਜਰਾ ਦੀ ਅਗਵਾਈ 'ਚ ਹਾਈਕੋਰਟ ਦੇ ਫ਼ੈਸਲੇ ਦੀਆਂ ਸਾੜੀਆਂ ਕਾਪੀਆਂ

ਸਮਾਣਾ, 30 ਅਪ੍ਰੈਲ (ਪ.ਪ. ਰਾਹੀਂ)-ਸਮਾਣਾ ਵਿਖੇ ਪੰਜਾਬ ਏਕਤਾ ਪਾਰਟੀ ਦੇ ਜਨਰਲ ਸਕੱਤਰ ਰਛਪਾਲ ਸਿੰਘ ਜੋੜਾਮਾਜਰਾ ਦੀ ਅਗਵਾਈ ਵਿਚ ਕੋਟਕਪੁਰਾ ਗੋਲੀਕਾਂਡ 'ਤੇ ਆਏ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ | ਜੌੜਾਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX