ਤਾਜਾ ਖ਼ਬਰਾਂ


ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  5 minutes ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  10 minutes ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  16 minutes ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  25 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  30 minutes ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 minute ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 1 hour ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 1 hour ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 2 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 3 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 3 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 4 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 5 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਮਾਨਸਾ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 213ਵੇਂ ਦਿਨ ਵੀ ਰੋਸ ਧਰਨੇ

ਮਾਨਸਾ, 30 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 213ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਸਦਮਾ, ਪਤਨੀ ਦਾ ਦਿਹਾਂਤ

ਨਥਾਣਾ, 30 ਅਪ੍ਰੈਲ (ਗੁਰਦਰਸ਼ਨ ਲੁੱਧੜ)- ਪਿੰਡ ਗਿੱਦੜ ਦੇ ਕਾਂਗਰਸੀ ਆਗੂ ਹਰਤੇਜ ਸਿੰਘ ਤੇਜਾ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ (65) ਦੇ ਸੰਖੇਪ ਬਿਮਾਰ ਹੋਣ ਉਪਰੰਤ ਦੇਹਾਂਤ ਹੋ ਗਿਆ | ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਲਈ ਪਛਾਣ ਪੱਤਰ ਲੈਣਾ ਲਾਜ਼ਮੀ

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਾਈਬਰ ਕੈਫ਼ੇ ਮਾਲਕਾਂ ਲਈ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫ਼ੇ ਆਦਿ ਵਰਤਣ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 97 ਫ਼ੀਸਦੀ ਕਣਕ ਦੀ ਹੋਈ ਖ਼ਰੀਦ- ਡੀ. ਸੀ.

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਵੱਖ ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 97 ਫ਼ੀਸਦੀ ਕਣਕ ਦੀ ਖ਼ਰੀਦ ਕਰ ਕੇ 81 ਪ੍ਰਤੀਸ਼ਤ ਦੀ ਚੁਕਾਈ ਕੀਤੀ ਗਈ ਹੈ | ਸਰਕਾਰੀ ...

ਪੂਰੀ ਖ਼ਬਰ »

ਐਨ.ਸੀ.ਸੀ. ਨੂੰ ਚੋਣਵੇਂ ਵਿਸ਼ੇ ਵਜੋਂ ਸ਼ਾਮਿਲ ਕਰਨ ਦਾ ਸਰਕੂਲਰ ਜਾਰੀ

ਮਾਨਸਾ, 30 ਅਪ੍ਰੈਲ (ਸ. ਰਿ.)- ਸਰਕਾਰੀ ਆਈ.ਟੀ.ਆਈ. ਮਾਨਸਾ ਦੀ ਐਨ.ਸੀ.ਸੀ. ਕੇਅਰ ਟੇਕਰ ਕੁਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ ਐਨ.ਸੀ.ਸੀ. ਸਿਖਲਾਈ ਨੂੰ ਚੋਣਵੇਂ ਵਿਸ਼ੇ ਵਜੋਂ ਸ਼ਾਮਿਲ ਕਰਨ ਦਾ ਸਰਕੂਲਰ ਜਾਰੀ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ- ਡਿਪਟੀ ਕਮਿਸ਼ਨਰ

ਮਾਨਸਾ, 30 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਮਹਿੰਦਰ ਪਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰ ...

ਪੂਰੀ ਖ਼ਬਰ »

ਨਵ-ਨਿਯੁਕਤ ਪ੍ਰਧਾਨ ਵਲੋਂ ਕਰਮਚਾਰੀਆਂ ਨਾਲ ਮੀਟਿੰਗ

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਸਥਾਨਕ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਜਸਵੀਰ ਕੌਰ ਚੌਹਾਨ ਵਲੋਂ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕਰਮਚਾਰੀਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਹਾਈਕੋਰਟ ਦੇ ਆਏ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਸਰਦੂਲਗੜ੍ਹ, 30 ਅਪ੍ਰੈਲ (ਜੀ.ਐਮ.ਅਰੋੜਾ)- ਬੇਅਦਬੀ ਮਾਮਲੇ ਨੂੰ ਲੈ ਕੇ ਆਏ ਫ਼ੈਸਲੇ ਦੇ ਰੋਸ 'ਚ ਸੁਖਵਿੰਦਰ ਸਿੰਘ ਸੁੱਖਾ ਸਾਬਕਾ ਐਮ.ਸੀ. ਦੀ ਅਗਵਾਈ ਵਿਚ ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਦਰਸ਼ਨ ਕੀਤਾ | ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ (ਬ) ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਕਾਮਿਆਂ ਨੇ ਲਗਾਇਆ ਧਰਨਾ

ਭੀਖੀ, 30 ਅਪ੍ਰੈਲ (ਗੁਰਿੰਦਰ ਸਿੰਘ ਔਲ਼ਖ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਵੱਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਥਾਨਕ ਵਾਟਰ ਵਰਕਸ ਵਿਖੇ ਧਰਨਾ ਦੇ ਕੇ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਬਰਾਂਚ ਪ੍ਰਧਾਨ ਗੁਰਪਿਆਰ ਸਿੰਘ ਨੇ ਕਿਹਾ ਕਿ ਸੀਵਰੇਜ ਬੋਰਡ ਦੇ ਅਧਿਕਾਰੀ ਅਤੇ ਕੰਪਨੀ ਰਲ ਕੇ ਕਿਰਤੀਆਂ ਦੀ ਲੁੱਟ ਕਰ ਰਹੇ ਹਨ | ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਕਿਰਤੀਆਂ ਨੂੰ ਤਨਖ਼ਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ | ਜਿਸ ਕਾਰਨ ਉਹ ਆਰਥਿਕ ਮੰਦਹਾਲੀ ਚੋਂ ਗੁਜ਼ਰ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੰਪਨੀ 'ਤੇ ਸਬੰਧਿਤ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਸਵੀਰ ਸਿੰਘ, ਗੋਗੀ ਸਿੰਘ, ਜਗਦੇਵ ਸਿੰਘ ਕੁਲਵੀਰ ਸਿੰਘ,ਹਰਦੀਪ ਸਿੰਘ, ਬਲਜਿੰਦਰ ਸਿੰਘ, ਰਵੀਦੱਤ ਸ਼ਰਮਾ, ਜਗਰੂਪ ਸਿੰਘ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਰਣਯੋਧ ਸਿੰਘ ਤੇ ਬੀਰਬਲ ਦਾਸ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਬੁਢਲਾਡਾ, 30 ਅਪ੍ਰੈਲ (ਸਵਰਨ ਸਿੰਘ ਰਾਹੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਆਗੂਆਂ ਵਲੋਂਇੱਥੇਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਐਸ.ਡੀ. ਐਮ.ਦਫ਼ਤਰਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ | ਯੂਨੀਅਨ ਆਗੂ ਰੂਪਾ ਸਿੰਘ ਬੁਢਲਾਡਾ, ...

ਪੂਰੀ ਖ਼ਬਰ »

ਕੈਂਪ 'ਚ 80 ਜੁਡੀਸ਼ੀਅਲ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਲਗਾਇਆ ਕੋਰੋਨਾ ਟੀਕਾ

ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਜ਼ਿਲ੍ਹਾ ਅਦਾਲਤੀ ਕੰਪਲੈਕਸ 'ਚ ਲਗਾਏ ਗਏ ਕੋਰੋਨਾ ਵੈਕਸੀਨ ਕੈਂਪ ਦੌਰਾਨ 80 ਜੁਡੀਸ਼ੀਅਲ ਅਧਿਕਾਰੀਆਂ ਤੇ ਅਦਾਲਤੀ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਜੱਜ ...

ਪੂਰੀ ਖ਼ਬਰ »

7 ਥਾਣੇਦਾਰਾਂ ਅਤੇ 1 ਹੌਲਦਾਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਹਰ ਅਧਿਕਾਰੀ ਤੇ ਕਰਮਚਾਰੀ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਾਲ ਹੀ ਲੋਕ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ | ਇਹੋ ਜਿਹੇ ਕਰਮਚਾਰੀ ਮਹਿਕਮੇ ਦੇ ਨਾਲ ਨਾਲ ਲੋਕਾਂ 'ਚ ਵੀ ਚੰਗੀ ਛਾਪ ਛੱਡਦੇ ਹਨ | ਇਹ ...

ਪੂਰੀ ਖ਼ਬਰ »

ਸੀਨੀਅਰ ਵਕੀਲ ਭਗਵੰਤ ਸਿੰਘ ਕੁਲਾਣਾ ਦੀ ਕੋਰੋਨਾ ਨੇ ਲਈ ਜਾਨ

ਮਾਨਸਾ, 30 ਅਪ੍ਰੈਲ (ਧਾਲੀਵਾਲ)- ਸਥਾਨਕ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਐਡਵੋਕੇਟ ਭਗਵੰਤ ਸਿੰਘ ਕੁਲਾਣਾ (78) ਦਾ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਲਪੇਟ ਆਏ ਹੋਏ ਸਨ ਅਤੇ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਜੇਰੇ ਇਲਾਜ ਸਨ | ਬੇਹੱਦ ...

ਪੂਰੀ ਖ਼ਬਰ »

ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਅਹੁਦਾ ਸੰਭਾਲਿਆ

ਬੁਢਲਾਡਾ, 30 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਨਗਰ ਕੌਂਸਲ ਬੁਢਲਾਡਾ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਦੀਪ ਸਿੰਘ ਸਵੀਟੀ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਉਰਫ਼ ਸੁਭਾਸ਼ ਵਰਮਾ ਦੇ ਅਹੁਦੇ ਸੰਭਾਲਣ ਤੋਂ ਬਾਅਦ ਅੱਜ ਪ੍ਰਧਾਨ ਸੁਖਪਾਲ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX