ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪਹਿਲਾ ਸਫ਼ਾ

ਆਕਸੀਜਨ ਦੀ ਕਿੱਲਤ 'ਤੇ ਅਦਾਲਤਾਂ ਸਖ਼ਤ-ਕੇਂਦਰ ਨੇ ਕਿਹਾ, ਕਮੀ ਨਹੀਂ

* ਦਿੱਲੀ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ 'ਚ ਨਵੇਂ ਮਾਮਲੇ ਘਟੇ *ਸਭ ਤੋਂ ਵੱਧ ਕੋਰੋਨਾ ਮੌਤਾਂ ਦੇ ਮਾਮਲੇ 'ਚ ਭਾਰਤ ਤੀਜੇ ਨੰਬਰ 'ਤੇ * 3 ਲੱਖ 68 ਹਜ਼ਾਰ ਨਵੇਂ ਮਾਮਲੇ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 3 ਮਈ -ਦਿੱਲੀ 'ਚ ਆਕਸੀਜਨ ਦੀ ਕਿੱਲਤ ਦੇ ਮੁੱਦੇ 'ਤੇ ਅਦਾਲਤਾਂ ਵਲੋਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕੇਂਦਰ ਨੂੰ ਫੌਰੀ ਕਦਮ ਚੁੱਕਣ ਦਾ ਆਦੇਸ਼ ਦਿੰਦਿਆਂ ਕਿਹਾ ਗਿਆ ਹੈ ਕਿ ਆਕਸੀਜਨ ਦੀ ਕਿੱਲਤ ਕਾਰਨ ਲੋਕਾਂ ਨੂੰ ਮਰਨ ਨਹੀਂ ਦਿੱਤਾ ਜਾ ...

ਪੂਰੀ ਖ਼ਬਰ »

ਜੁਲਾਈ ਤੱਕ ਰਹੇਗੀ ਦੇਸ਼ 'ਚ ਵੈਕਸੀਨ ਦੀ ਕਿੱਲਤ-ਪੂਨਾਵਾਲਾ

ਲੰਡਨ, 3 ਮਈ (ਇੰਟ)-ਹਸਪਤਾਲਾਂ 'ਚ ਬੈੱਡ ਅਤੇ ਆਕਸਜੀਨ ਦੀ ਕਮੀ ਤੋਂ ਬਾਅਦ ਹੁਣ ਦੇਸ਼ ਕੋਰੋਨਾ ਵੈਕਸੀਨ ਦੀ ਕਿੱਲਤ ਤੋਂ ਜੂਝ ਰਿਹਾ ਹੈ। ਕਈ ਰਾਜਾਂ 'ਚ ਟੀਕਿਆਂ ਦੀ ਕਮੀ ਦੇ ਕਾਰਨ 18 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਟੀਕਾਕਰਨ ਹੀ ਸ਼ੁਰੂ ਨਹੀਂ ਹੋ ਸਕਿਆ। ਹੁਣ ਵੈਕਸੀਨ ਦੀ ਕਮੀ ...

ਪੂਰੀ ਖ਼ਬਰ »

ਨਤੀਜਿਆਂ ਬਾਅਦ ਬੰਗਾਲ 'ਚ ਹੋਈ ਹਿੰਸਾ ਨੂੰ ਲੈ ਕੇ ਕੇਂਦਰ ਨੇ ਮੰਗੀ ਰਿਪੋਰਟ

ਕੋਲਕਾਤਾ, 3 ਮਈ (ਏਜੰਸੀ)-ਪੱਛਮੀ ਬੰਗਾਲ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ 'ਚ ਭਾਜਪਾ ਦੇ ਕਈ ਕਾਰਕੁਨਾਂ ਦੇ ਮਾਰੇ ਜਾਣ, ਜ਼ਖ਼ਮੀ ਹੋਣ ਅਤੇ ਦੁਕਾਨਾਂ ਲੁੱਟ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ...

ਪੂਰੀ ਖ਼ਬਰ »

ਕੇਰਲ 'ਚ ਨਵੀਂ ਸਰਕਾਰ ਦੇ ਗਠਨ ਲਈ ਪਿਨਰਈ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

ਤਿਰੂਵਨੰਤਪੁਰਮ, 3 ਮਈ (ਏਜੰਸੀ)-ਕੇਰਲ ਵਿਚ ਵਿਧਾਨ ਸਭਾ ਚੋਣਾਂ 'ਚ ਐਲ.ਡੀ.ਐਫ. ਦੀ ਸ਼ਾਨਦਾਰ ਜਿੱਤ ਤੋਂ ਬਾਅਦ ਨਵੀਂ ਸਰਕਾਰ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਪਿਨਰਈ ਵਿਜਯਨ ਨੇ ਰਾਜਪਾਲ ਆਰਿਫ ਮੁਹੰਮਦ ਖਾਨ ਨੂੰ ਅਸਤੀਫਾ ਸੌਂਪ ਦਿੱਤਾ, ਜਿਸ ਨੂੰ ਰਾਜਪਾਲ ...

ਪੂਰੀ ਖ਼ਬਰ »

ਕੱਲ੍ਹ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ ਮਮਤਾ

ਕੋਲਕਾਤਾ, 3 ਮਈ (ਰਣਜੀਤ ਸਿੰਘ ਲੁਧਿਆਣਵੀ)-ਤ੍ਰਿਣਮੂਲ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਉਹ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ 5 ਮਈ ਨੂੰ ਚੁੱਕੇਗੀ। ਸੋਮਵਾਰ ਨੂੰ ਉਨ੍ਹਾਂ ਦੂਜੀ ਵਾਰ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਫਾਈਜ਼ਰ ਵਲੋਂ ਵੈਕਸੀਨ ਨੂੰ ਜਲਦ ਮਨਜ਼ੂਰੀ ਦੇਣ ਦੀ ਮੰਗ

ਨਵੀਂ ਦਿੱਲੀ, 3 ਮਈ (ਏਜੰਸੀ)-ਅਮਰੀਕੀ ਦਵਾਈ ਕੰਪਨੀ ਫਾਈਜ਼ਰ ਵਲੋਂ ਆਪਣੀ ਕੋਵਿਡ ਵੈਕਸੀਨ ਦੀ ਭਾਰਤ 'ਚ ਜਲਦ ਉਪਲਬਧਤਾ ਦੀ ਤੁਰੰਤ ਮਨਜ਼ੂਰੀ ਲਈ ਭਾਰਤ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਇਸ ਸਬੰਧੀ ਫਾਈਜ਼ਰ ਦੇ ਮੁਖੀ ਅਰਬਰਟ ਬੌਰਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕਰਨਾਟਕ ਦੇ ਹਸਪਤਾਲ 'ਚ ਆਕਸੀਜਨ ਦੀ ਕਮੀ ਕਾਰਨ 24 ਮੌਤਾਂ

ਬੈਂਗਲੁਰੂ, 3 ਮਈ (ਏਜੰਸੀ)-ਕਰਨਾਟਕ ਦੇ ਚਾਮਰਾਜਨਗਰ ਦੇ ਇਕ ਜ਼ਿਲ੍ਹਾ ਹਸਪਤਾਲ 'ਚ ਆਕਸੀਜਨ ਦੀ ਕਮੀ ਕਾਰਨ 23 ਕੋਰੋਨਾ ਮਰੀਜ਼ਾਂ ਸਮੇਤ 24 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮੌਤ ਦੀ ਖਬਰ ਸੁਣਦਿਆਂ ਹੀ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਮੁਕੰਮਲ ਤਾਲਾਬੰਦੀ ਦੇ ਪੱਖ 'ਚ ਨਹੀਂ, ਪਰ ਸਥਿਤੀ ਨਾ ਸੁਧਰੀ ਤਾਂ ਹੋਰ ਸਖ਼ਤੀ ਕਰਾਂਗੇ-ਕੈਪਟਨ

ਰੈਸਟੋਰੈਂਟ ਤੋਂ ਲੋਕਾਂ ਵਲੋਂ ਖੁਦ ਖਾਣਾ ਲੈ ਕੇ ਜਾਣ 'ਤੇ ਰੋਕ, ਸਿਰਫ ਹੋਮ ਡਲਿਵਰੀ ਦੀ ਇਜਾਜ਼ਤ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਵੇਂ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਮੁਕੰਮਲ ਤੇ ਸਖ਼ਤ ਤਾਲਾਬੰਦੀ ਦੇ ਹੱਕ 'ਚ ਨਹੀਂ ਪਰ ਨਾਲ ਹੀ ਸੂਬੇ 'ਚ ਲਗਾਈਆਂ ਬੰਦਿਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ...

ਪੂਰੀ ਖ਼ਬਰ »

100 ਦਿਨ ਤੱਕ ਕੋਵਿਡ ਡਿਊਟੀ ਕਰਨ ਵਾਲੇ ਮੈਡੀਕਲ ਮੁਲਾਜ਼ਮਾਂ ਨੂੰ ਸਰਕਾਰੀ ਭਰਤੀਆਂ 'ਚ ਤਰਜੀਹ

ਨੀਟ-ਪੀ.ਜੀ.ਦੀ ਪ੍ਰੀਖਿਆ 31 ਅਗਸਤ ਤੱਕ ਮੁਲਤਵੀ

ਨਵੀਂ ਦਿੱਲੀ, 3 ਮਈ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ ਕੇਂਦਰ ਨੇ ਮਨੁੱਖੀ ਵਸੀਲਿਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਲਏ ਇਕ ਅਹਿਮ ਫ਼ੈਸਲੇ 'ਚ ਕਿਹਾ ਕਿ ਐੱਮ.ਬੀ.ਬੀ.ਐੱਸ. ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਅਤੇ ਮੈਡੀਕਲ ਇੰਟਰਨਸ ਨੂੰ ...

ਪੂਰੀ ਖ਼ਬਰ »

ਕੋਰੋਨਾ ਸੰਕਟ

ਸਨਅਤੀ ਤੇ ਵਪਾਰਕ ਅਦਾਰਿਆਂ ਨੂੰ ਕਰਨਾ ਪੈ ਰਿਹੈ ਭਾਰੀ ਚੁਣੌਤੀਆਂ ਦਾ ਸਾਹਮਣਾ

ਸੂਬਾ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼

ਸੁਰਿੰਦਰ ਕੋਛੜ ਅੰਮ੍ਰਿਤਸਰ, 3 ਮਈ-ਪਾਕਿਸਤਾਨ ਨਾਲ ਹੁੰਦਾ ਸਰਹੱਦੀ ਵਪਾਰ ਬੰਦ ਹੋਣ ਤੋਂ ਬਾਅਦ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਸਨਅਤੀ ਖ਼ੇਤਰ ਅਤੇ ਦੇਸ਼ ਦੇ ਕਮਾਊ ਪੁੱਤ ਮੰਨੇ ਜਾਂਦੇ ਵਪਾਰਕ ਅਦਾਰਿਆਂ ਨੂੰ ਮੌਜੂਦਾ ...

ਪੂਰੀ ਖ਼ਬਰ »

ਸੂਬਿਆਂ ਤੋਂ ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਬਾਰੇ ਜਾਣਕਾਰੀ ਮੰਗੀ

ਨਵੀਂ ਦਿੱਲੀ, 3 ਮਈ (ਪੀ.ਟੀ.ਆਈ.)-ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਿੱਠੀ ਲਿਖ ਕੇ ਕੋਰੋਨਾ ਮਹਾਂਮਾਰੀ ਕਾਰਨ ਮਾਤਾ-ਪਿਤਾ ਦੋਵਾਂ ਨੂੰ ਗਵਾਉਣ ਵਾਲੇ ਬੱਚਿਆਂ ਦੇ ਬਾਰੇ ਬਾਲ ...

ਪੂਰੀ ਖ਼ਬਰ »

ਮਦਰਾਸ ਹਾਈਕੋਰਟ ਦੀ 'ਹੱਤਿਆ' ਵਾਲੀ ਟਿੱਪਣੀ ਨੂੰ ਦਵਾਈ ਦੀ ਕੌੜੀ ਗੋਲੀ ਸਮਝੇ ਚੋਣ ਕਮਿਸ਼ਨ-ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਮਦਰਾਸ ਹਾਈਕੋਰਟ ਦੀ ਹੱਤਿਆ ਦੇ ਇਲਜ਼ਾਮ ਵਾਲੀ ਟਿੱਪਣੀ ਨੂੰ ਸਹੀ ਭਾਵਨਾ 'ਚ ਲੈਣ ਦਾ ਮਸ਼ਵਰਾ ਦਿੰਦਿਆਂ ਕਿਹਾ ਹੈ ਕਿ ਮਦਰਾਸ ਹਾਈਕੋਰਟ ਦੀ ਟਿੱਪਣੀ ਨੂੰ ਉਹ (ਚੋਣ ਕਮਿਸ਼ਨ) ਉਸ ਕੌੜੀ ਦਵਾਈ ਵਾਂਗ ਨਿਗਲ ਜਾਵੇ, ਜੋ ਇਕ ਡਾਕਟਰ ਮਰੀਜ਼ ਦੀ ਬਿਮਾਰੀ ਦਾ ਇਲਾਜ ਕਰਨ ਲਈ ਦਿੰਦਾ ਹੈ। ਸਰਬਉੱਚ ਅਦਾਲਤ ਨੇ ਟਿੱਪਣੀ ਕਰਦਿਆਂ ਕਮਿਸ਼ਨ ਨੂੰ ਇਹ ਵੀ ਕਿਹਾ ਕਿ ਉਹ ਭਾਵੇਂ ਸੰਵਿਧਾਨਿਕ ਸੰਸਥਾ ਹੈ ਪਰ ਨਿਆਇਕ ਸਮੀਖਿਆ ਤੋਂ ਬਾਹਰ ਨਹੀਂ ਹੈ। ਚੋਣ ਰੈਲੀਆਂ 'ਤੇ ਮਦਰਾਸ ਹਾਈਕੋਰਟ ਵਲੋਂ ਚੋਣ ਕਮਿਸ਼ਨ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਕਮਿਸ਼ਨ ਨੇ ਇਤਰਾਜ਼ ਪ੍ਰਗਟਾਉਂਦਿਆਂ ਸੁਪਰੀਮ ਕੋਰਟ 'ਚ ਪਹੁੰਚ ਕੀਤੀ ਸੀ ਜਿਸ 'ਤੇ ਸੁਣਵਾਈ ਕਰਦਿਆਂ ਸਰਬਉੱਚ ਅਦਾਲਤ ਨੇ ਉਕਤ ਟਿੱਪਣੀਆਂ ਕੀਤੀਆਂ। ਚੋਣ ਕਮਿਸ਼ਨ ਨੇ ਨਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਉਸ ਨੂੰ ਜਵਾਬ ਦੇਣ ਦਾ ਮੌਕਾ ਦਿੱਤੇ ਬਗੈਰ ਹੀ ਉਨ੍ਹਾਂ ਦੀ ਨਿਖੇਧੀ ਕੀਤੀ ਗਈ। ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਚੰਦਰਚੂੜ ਨੇ ਮੀਡੀਆ ਵਲੋਂ ਕੀਤੀ ਰਿਪੋਰਟਿੰਗ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤ 'ਚ ਜੋ ਕੁਝ ਹੋਵੇ, ਮੀਡੀਆ ਨੂੰ ਪੂਰੀ ਤਰ੍ਹਾਂ ਰਿਪੋਰਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਣਵਾਈ ਦੌਰਾਨ ਜੇਕਰ ਜੱਜ ਕੁਝ ਕਹਿੰਦਾ ਹਨ ਤਾਂ ਉਹ ਲੋਕਾਂ ਦੇ ਵੱਡੇ ਹਿਤਾਂ ਲਈ ਹੁੰਦਾ ਹੈ। ਉਸ ਨੂੰ ਸਹੀ ਭਾਵਨਾ 'ਚ ਵੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਆਦੇਸ਼ਾਂ ਤੋਂ ਬਾਅਦ ਵੀ ਜੇਕਰ ਕਾਰਵਾਈ ਨਾ ਹੋਵੇ ਤਾਂ ਹਾਈਕੋਰਟ ਨੂੰ ਤਕਲੀਫ ਹੁੰਦੀ ਹੈ। ਜਸਟਿਸ ਚੰਦਰਚੂੜ ਨੇ ਜੱਜਾਂ ਦੇ ਮਨੁੱਖੀ ਪੱਖ ਉਜਾਗਰ ਕਰਦਿਆਂ ਕਿਹਾ ਕਿ ਜੱਜ ਵੀ ਇਨਸਾਨ ਹਨ, ਉਨ੍ਹਾਂ ਨੂੰ ਤਣਾਅ ਹੁੰਦਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਦੇ ਅਮਲ ਅਤੇ ਆਦੇਸ਼ਾਂ ਦਾ ਪੱਖ ਪੂਰਦਿਆਂ ਕਿਹਾ ਕਿ ਅਸੀਂ ਆਪਣੇ ਹਾਈਕੋਰਟ ਦਾ ਆਤਮ ਵਿਸ਼ਵਾਸ ਤੋੜਨਾ ਨਹੀਂ ਚਾਹੁੰਦੇ। ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਕਮਿਸ਼ਨ 'ਤੇ ਲੋਕਾਂ ਦੇ ਕਤਲ ਦਾ ਇਲਜ਼ਾਮ ਲਾਉਣਾ ਸਹੀ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਪਾਕਿਸਤਾਨੀ ਪੰਜਾਬ 'ਚ ਬੱਸ ਪਲਟਣ ਕਾਰਨ 13 ਮੌਤਾਂ-25 ਜ਼ਖ਼ਮੀ

ਇਸਲਾਮਾਬਾਦ, 3 ਮਈ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਸਥਿਤ ਅਟਕ ਜ਼ਿਲ੍ਹੇ 'ਚ ਸੋਮਵਾਰ ਦੇਰ ਸ਼ਾਮ ਇਕ ਬੱਸ ਦੁਰਘਟਨਾ ਗ੍ਰਸਤ ਹੋਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਬਚਾਅ ਕਰਮੀਆਂ ਤੇ ਸਥਾਨਕ ਮੀਡੀਆ ਨੇ ਦਿੱਤੀ। ...

ਪੂਰੀ ਖ਼ਬਰ »

ਤਾਮਿਲਨਾਡੂ ਦੇ ਮੁੱਖ ਮੰਤਰੀ ਪਲਨੀਸਵਾਮੀ ਵਲੋਂ ਅਸਤੀਫ਼ਾ

ਚੇਨਈ, 3 ਮਈ (ਏਜੰਸੀ)-ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਨੀਸਵਾਮੀ ਨੇ ਆਪਣਾ ਅਤੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਸੋਮਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ। ਰਾਜ ਭਵਨ ਵਲੋਂ ਜਾਰੀ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »

ਦਿੱਲੀ 'ਚ ਤੀਜੇ ਗੇੜ ਤਹਿਤ ਟੀਕਾਕਰਨ ਸ਼ੁਰੂ

ਨਵੀਂ ਦਿੱਲੀ, 3 ਮਈ (ਜਗਤਾਰ ਸਿੰਘ)-ਕੋਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਰਾਜਧਾਨੀ ਦਿੱਲੀ 'ਚ ਕੋਵਿਡ-19 ਟੀਕਾਕਰਨ ਮੁਹਿੰਮ ਦਾ ਤੀਜਾ ਅਤੇ ਸਭ ਤੋਂ ਵੱਡਾ ਗੇੜ ਸਵੇਰੇ ਸ਼ੁਰੂ ਹੋ ਗਿਆ। ਇਸ ਗੇੜ ਤਹਿਤ 18 ਸਾਲ ਤੋਂ 45 ਸਾਲ ਤੱਕ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਏਗਾ। ਦਿੱਲੀ ਦੇ ...

ਪੂਰੀ ਖ਼ਬਰ »

ਕੋਵੀਸ਼ੀਲਡ ਟੀਕਿਆਂ ਲਈ 1700 ਕਰੋੜ ਦੀ ਪੂਰੀ ਪੇਸ਼ਗੀ ਅਦਾਇਗੀ ਸੀਰਮ ਨੂੰ ਕੀਤੀ ਗਈ-ਸਰਕਾਰ

ਨਵੀਂ ਦਿੱਲੀ, 3 ਮਈ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮਈ, ਜੂਨ ਤੇ ਜੁਲਾਈ ਦੌਰਾਨ ਕੋਵੀਸ਼ੀਲਡ ਟੀਕੇ ਦੀਆਂ 11 ਕਰੋੜ ਖੁਰਾਕਾਂ ਪ੍ਰਾਪਤ ਕਰਨ ਦੇ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 28 ਅਪ੍ਰੈਲ ਨੂੰ 1732.50 ਕਰੋੜ ਰੁਪਏ ਦੀ 100 ਫ਼ੀਸਦੀ ਪੇਸ਼ਗੀ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਜੈਸ਼ੰਕਰ ਵਲੋਂ ਹਮਰੁਤਬਾ ਬਲਿੰਕਨ ਨਾਲ ਗੱਲਬਾਤ

ਨਵੀਂ ਦਿੱਲੀ, 3 ਮਈ (ਏਜੰਸੀ)- ਆਪਣੀ ਵਿਅਕਤੀਗਤ ਬੈਠਕ 'ਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਸੋਮਵਾਰ ਨੂੰ ਕੋਰੋਨਾ ਮਹਾਂਮਾਰੀ ਅਤੇ ਭਾਰਤ ਪ੍ਰਸ਼ਾਂਤ ਖੇਤਰ ਦੀ ਸਥਿਤੀ ਅਤੇ ਜਲਵਾਯੂ ਪਰਿਵਰਤਨ ਨਾਲ ਸਬੰਧਿਤ ਮੁੱਦਿਆਂ ਨਾਲ ...

ਪੂਰੀ ਖ਼ਬਰ »

ਦਿੱਲੀ 'ਚ ਪੰਜਾਬੀ ਪੱਤਰਕਾਰੀ ਦੇ ਬਾਬਾ ਬੋਹੜ ਜਸਵੰਤ ਸਿੰਘ ਅਜੀਤ ਦਾ ਦਿਹਾਂਤ

ਨਵੀਂ ਦਿੱਲੀ, 3 ਮਈ (ਜਗਤਾਰ ਸਿੰਘ) -ਦਿੱਲੀ 'ਚ ਪੰਜਾਬੀ ਪੱਤਰਕਾਰੀ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਸੀਨੀਅਰ ਪੱਤਰਕਾਰ ਤੇ ਕਾਲਮਨਵੀਸ ਜਸਵੰਤ ਸਿੰਘ ਅਜੀਤ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ। ਕਰੀਬ 50 ਸਾਲਾਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਰਹੇ ਜਸਵੰਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX