ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੀ ਭਰਤੀ , ਨੋਟੀਫਿਕੇਸ਼ਨ ਜਾਰੀ
. . .  37 minutes ago
ਚੰਡੀਗੜ੍ਹ, 25 ਜੂਨ - ਪੰਜਾਬ ਪੁਲਿਸ ਦੀ ਭਰਤੀ - 2021 ਨੂੰ ...
ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
. . .  43 minutes ago
ਗੁਰਾਇਆ, 25 ਜੂਨ ( ਚਰਨਜੀਤ ਸਿੰਘ ਦੁਸਾਂਝ) - ਨਜ਼ਦੀਕੀ ਬੀੜ ਬੰਸੀਆਂ ਰੂਪੋਵਾਲ ਬਾਗ ਵਾਲੇ ਚੁਰਾਹੇ ਤੇ ਦੋ ਮੋਟਰਸਾਈਕਲਾਂ ...
ਅੰਮ੍ਰਿਤਸਰ 'ਚ ਕੋਰੋਨਾ ਦੇ 30 ਨਵੇਂ ਮਾਮਲੇ ਆਏ ਸਾਹਮਣੇ
. . .  49 minutes ago
ਅੰਮ੍ਰਿਤਸਰ , 25 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ...
ਐਨ.ਪੀ.ਏ. 'ਚ ਕੀਤੀ ਕਟੌਤੀ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ
. . .  about 1 hour ago
ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਸਰਕਾਰੀ ਡਾਕਟਰਾਂ ਦੇ ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਅੱਜ ਜੁਆਇੰਟ ...
ਪਿੰਡ ਕਰੀਰ ਵਾਲੀ (ਜੈਤੋ) ਦੇ ਨੌਜਵਾਨ ਦੀ ਨਸ਼ੇ ਨਾਲ ਮੌਤ
. . .  about 1 hour ago
ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸਥਾਨਕ ਬਿਜਲੀ ਬੋਰਡ ਦੀ ਖਾਲੀ ਪਈ ਬਿਲਡਿੰਗ 'ਚ ਅੱਜ ਸਵੇਰੇ ਨੌਜਵਾਨ ਦੀ ਲਾਸ਼ ...
ਰਿਕਵਰੀ ਦਰ ਵਿਚ 96.7% ਵਾਧਾ - ਸਿਹਤ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 25 ਜੂਨ - ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦਾ ਕਹਿਣਾ ਹੈ ਕਿ...
ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ 776 ਡਾਕਟਰਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 25 ਜੂਨ - ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦਾ ਕਹਿਣਾ ਹੈ ਕਿ ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ...
ਪਿੰਡ ਜੌਲੀਆਂ ਵਿਖੇ ਔਰਤ ਨੇ ਗੁਰੂ ਘਰ ਨੂੰ ਲਗਾਈ ਅੱਗ
. . .  about 2 hours ago
ਭਵਾਨੀਗੜ੍ਹ, 25 ਜੂਨ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਨੇੜੇ ਪਿੰਡ ਜੌਲੀਆਂ ਵਿਖੇ ਔਰਤ ਨੇ ਗੁਰੂ ਘਰ ਦੇ ਦਰਬਾਰ ਸਾਹਿਬ ਵਿਚ...
ਬਲਾਕ ਚੋਗਾਵਾਂ ਦੇ ਦੋ ਦਰਜਨ ਪਿੰਡਾ 'ਚ ਸਮਾਰਟ ਕਾਰਡ ਤੇ ਲੱਖਾ ਦੀਆਂ ਗਰਾਂਟਾਂ ਜਾਰੀ
. . .  about 1 hour ago
ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ) - ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਹੇਠ ਬਲਾਕ ਚੋਗਾਵਾਂ...
ਜ਼ਹਿਰੀਲਾ ਸੱਪ ਲੜਨ ਨਾਲ ਤਿੰਨ ਸਾਲਾ ਬੱਚੇ ਦੀ ਮੌਤ
. . .  about 2 hours ago
ਪੰਜ ਗਰਾਈਂਆਂ, 25 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਪਿੰਡ ਤਾਰਾ ਚੱਕ ਵਿਖੇ ਸੱਪ ਲੜ ਜਾਣ ਕਾਰਨ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ...
ਆਕਸੀਜਨ ਸੰਕਟ - ਕੇਜਰੀਵਾਲ ਦਾ ਭਾਜਪਾ ਨੂੰ ਪਲਟਵਾਰ
. . .  about 2 hours ago
ਨਵੀਂ ਦਿੱਲੀ, 25 ਜੂਨ - ਸੁਪਰੀਮ ਕੋਰਟ ਵਲੋਂ ਗਠਿਤ ਪੈਨਲ ਨੇ ਸੁਪਰੀਮ ਕੋਰਟ ਦੇ ਵਿਚ ਰਿਪੋਰਟ ਦਾਖ਼ਲ ਕੀਤੀ ਜਿਸ ਤੋਂ ਬਾਅਦ ਭਾਜਪਾ ਵਲੋਂ...
ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਚੌਥੀ ਵਾਰ ਮੁਲਤਵੀ
. . .  about 3 hours ago
ਕੋਟਕਪੂਰਾ, 25 ਜੂਨ ( ਮੋਹਰ ਸਿੰਘ ਗਿੱਲ) - ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਅੱਜ ਰੱਖੀ ਗਈ ਚੋਣ ਚੌਥੀ ਵਾਰ ਮੁਲਤਵੀ ਹੋ ਗਈ ਹੈ...
ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ
. . .  about 3 hours ago
ਲੁਧਿਆਣਾ,ਘਨੌਰ, 25 ਜੂਨ (ਸਲੇਮਪੁਰੀ, ਜਾਦਵਿੰਦਰ ਸਿੰਘ ਜੋਗੀਪੁਰ) - ਲੁਧਿਆਣਾ ਵਿਚ ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕੀਤੀ...
ਯੂਥ ਕਾਂਗਰਸ ਨੇ ਨਿਯੁਕਤ ਕੀਤੇ ਸੋਸ਼ਲ ਮੀਡਿਆ ਲਈ ਜ਼ਿਲ੍ਹਾ ਅਤੇ ਅਸੈਂਬਲੀ ਕਾਰਡੀਨੇਟਰ
. . .  about 3 hours ago
ਅਜਨਾਲਾ, 25 ਜੂਨ - (ਗੁਰਪ੍ਰੀਤ ਸਿੰਘ ਢਿੱਲੋਂ) - ਯੂਥ ਕਾਂਗਰਸ ਦੇ ਰਾਸ਼ਟਰੀ ਸੈਕਟਰੀ ਵੈਭਵ ਵਾਲੀਆ ਨੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ...
ਕਿਸਾਨ ਜਥੇਬੰਦੀ ਨੇ ਪਾਵਰ ਕਾਮ ਦਫ਼ਤਰ 'ਚ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ,25 ਜੂਨ (ਪ੍ਰਵੀਨ ਗਰਗ) - ਬਿਜਲੀ ਦੀ ਸਪਲਾਈ ਨੂੰ ਲੈ ਕੇ ਆ ਰਹੀ ਦਿੱਕਤ ਦੇ ਚਲਦੇ ਕਿਸਾਨ ਜਥੇਬੰਦੀ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦੀ...
ਉੱਚ ਅਫ਼ਸਰਾਂ ਦੀਆਂ ਕਮੇਟੀਆਂ ਅੱਗੇ ਵੈਟਨਰੀ ਇੰਸਪੈਕਟਰਜ ਆਪਣਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਣਗੇ - ਸੱਚਰ, ਮਹਾਜਨ
. . .  about 2 hours ago
ਪਠਾਨਕੋਟ, 25 ਜੂਨ (ਸੰਧੂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ , ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ , ਗੁਰਦੀਪ ਸਿੰਘ ਬਾਸੀ, ਜਗਰਾਜ ਸਿੰਘ ਟੱਲੇਵਾਲ, ਜਗਸੀਰ ਸਿੰਘ ਖਿਆਲਾ , ਮਨਦੀਪ ਸਿੰਘ ਗਿੱਲ...
ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ) - ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਡਾ. ਸਤਿੰਦਰਪਾਲ ਸਿੰਘ ਬੁੱਟਰ ਦੀ ਅਗਵਾਈ 'ਚ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾਕਟਰਾਂ ਨੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 3 hours ago
ਅੰਮ੍ਰਿਤਸਰ, 25 ਜੂਨ (ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ...
ਡਾਕਟਰਾਂ ਵਲੋਂ ਸੇਵਾਵਾਂ ਬੰਦ ਕਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 4 hours ago
ਲੁਧਿਆਣਾ, ਤਪਾ ਮੰਡੀ - 25 ਜੂਨ ( ਸਲੇਮਪੁਰੀ, ਵਿਜੇ ਸ਼ਰਮਾ ) - ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ...
ਵਿਆਹੁਤਾ ਔਰਤ ਦੇ ਕਤਲ ਦਾ ਮਾਮਲਾ, ਪੁੱਤਰ ਨੇ ਪਿਤਾ ਪਰਿਵਾਰ 'ਤੇ ਲਗਾਏ ਇਲਜ਼ਾਮ
. . .  about 4 hours ago
ਸੁਲਤਾਨਪੁਰ ਲੋਧੀ, 25 ਜੂਨ (ਲਾਡੀ ਹੈਪੀ ਥਿੰਦ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਕਰਮਜੀਤ ਪੁਰ ਵਿਖੇ ਇਕ ਵਿਆਹੁਤਾ ਔਰਤ ਦੇ ...
ਬਿਸਤ ਦੁਆਬ ਨਹਿਰ 'ਚ ਨਹਾਉਂਦੇ 2 ਨੌਜਵਾਨਾਂ ਦੀ ਡੁਬਣ ਨਾਲ ਮੌਤ
. . .  about 4 hours ago
ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ) - ਸਥਾਨਕ ਬਿਸਤ ਦੁਆਬ ਨਹਿਰ ਵਿਚ ਨਹਾਉਂਦੇ ਦੋ 15 ਸਾਲਾਂ ਟੱਪਰੀ ਵਾਸ ਨੌਜਵਾਨਾਂ ਦੇ ਡੁੱਬਣ ਨਾਲ ਮੌਤ...
ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ ਕਰਵਾਵੇਗਾ ਅਕਾਲੀ ਦਲ
. . .  about 4 hours ago
ਅੰਮ੍ਰਿਤਸਰ, 25 ਜੂਨ - ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ...
ਐਨ.ਆਈ.ਏ. ਨੇ ਤਹਿਰੀਕ-ਉਲ-ਮੁਜਾਹਿਦੀਨ ਦੇ ਸੱਤ ਅੱਤਵਾਦੀਆਂ ਖ਼ਿਲਾਫ਼ ਕੀਤਾ ਮਾਮਲਾ ਦਰਜ
. . .  about 5 hours ago
ਨਵੀਂ ਦਿੱਲੀ , 25 ਜੂਨ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪੂੰਛ ਵਿਚ ਤਹਿਰੀਕ-ਉਲ-ਮੁਜਾਹਿਦੀਨ ਦੇ ਸੱਤ ਅੱਤਵਾਦੀਆਂ ਖ਼ਿਲਾਫ਼...
ਆਕਸੀਜਨ ਸੰਕਟ : ਸੁਪਰੀਮ ਕੋਰਟ ਵਲੋਂ ਗਠਿਤ ਪੈਨਲ ਨੇ ਪੇਸ਼ ਕੀਤੀ ਰਿਪੋਰਟ
. . .  1 minute ago
ਨਵੀਂ ਦਿੱਲੀ, 25 ਜੂਨ - ਸੁਪਰੀਮ ਕੋਰਟ ਵਲੋਂ ਬਣਾਈ ਗਈ ਆਕਸੀਜਨ ਆਡਿਟ ਟੀਮ ਨੇ ਸੁਪਰੀਮ ਕੋਰਟ ਅੱਗੇ ਆਪਣੀ ਰਿਪੋਰਟ ਸੌਂਪ ਦਿੱਤੀ ...
ਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਜਲਦੀ ਨਿਬੜੇਗਾ - ਰਾਣਾ ਗੁਰਜੀਤ ਸਿੰਘ
. . .  about 5 hours ago
ਨਵੀਂ ਦਿੱਲੀ , 25 ਜੂਨ - ਰਾਣਾ ਗੁਰਜੀਤ ਸਿੰਘ ਨੇ ਵੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਬਹੁਤ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਾਠਗੜ੍ਹ 'ਚ ਜ਼ਰੂਰੀ ਵਸਤਾਂ ਤੋਂ ਇਲਾਵਾ ਬਾਕੀ ਦੁਕਾਨਾਂ ਰਹੀਆਂ ਪੂਰੀ ਤਰ੍ਹਾਂ ਬੰਦ

ਕਾਠਗੜ੍ਹ/ਰੱਤੇਵਾਲ, 3 ਮਈ (ਬਲਦੇਵ ਸਿੰਘ ਪਨੇਸਰ, ਆਰ. ਕੇ. ਸੂਰਾਪੁਰੀ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਤੋਂ ਬਾਅਦ ਅੱਜ ਸਵੇਰੇ ਕਸਬਾ ਕਾਠਗੜ੍ਹ ਵਿਖੇ ਪੁਲਿਸ ਵਲੋਂ ਹੋਰ ਦੁਕਾਨਾਂ ...

ਪੂਰੀ ਖ਼ਬਰ »

ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ 15 ਮਾਮਲੇ ਦਰਜ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਕੋਵਿਡ ਸਬੰਧੀ ...

ਪੂਰੀ ਖ਼ਬਰ »

ਅਕਾਲੀ ਆਗੂ ਚੌ. ਹਰਬੰਸ ਲਾਲ ਦਾ ਬੰਗਾ 'ਚ ਸਸਕਾਰ

ਬੰਗਾ, 3 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਤੇ ਸੀਨੀਅਰ ਅਕਾਲੀ ਆਗੂ ਚੌ: ਹਰਬੰਸ ਲਾਲ ਦਾ ਬੰਗਾ ਵਿਖੇ ਸਸਕਾਰ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਵੱਡੇ ਸਪੁੱਤਰ ਗੁਲਸ਼ਨ ਰਾਏ ਨੇ ਦਿਖਾਈ | ਵੱਖ-ਵੱਖ ਆਗੂਆਂ ਵਲੋਂ ਚੌ. ਹਰਬੰਸ ...

ਪੂਰੀ ਖ਼ਬਰ »

ਡਾਕਟਰ ਚਮਨ ਲਾਲ ਨਹੀਂ ਰਹੇ

ਨਵਾਂਸ਼ਹਿਰ, 3 ਮਈ (ਹਰਵਿੰਦਰ ਸਿੰਘ)-ਅੱਜ ਸਵੇਰੇ ਡਾਕਟਰ ਚਮਨ ਲਾਲ (68) ਨਵਾਂਸ਼ਹਿਰ ਦੀ ਕੋਰੋਨਾ ਕਾਰਨ ਮੌਤ ਹੋ ਗਈ | ਉਹ ਪਿਛਲੇ ਇਕ ਹਫ਼ਤੇ ਤੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ੇਰੇ-ਇਲਾਜ ਸਨ | ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਲੜਕੇ ਦੇ ਕੈਨੇਡਾ ਤੋਂ ਆਉਣ 'ਤੇ ਦੋ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 64 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 64 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 47 ਸਾਲਾ ਔਰਤ ਤੇ 56 ਸਾਲਾ ਔਰਤ ਜੋ ਕਿ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੰਬਲੀ ਦੇ ਅਧਿਆਪਕ ਨਹੀਂ ਮੰਨਦੇ ਕੋਰੋਨਾ ਪਾਬੰਦੀਆਂ

ਸਮੁੰਦੜਾ, 3 ਮਈ (ਤੀਰਥ ਸਿੰਘ ਰੱਕੜ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਦੇ ਕਾਰਨ ਸੂਬੇ ਭਰ 'ਚ 15 ਮਈ ਤੱਕ ਤਾਲਾਬੰਦੀ ਕਰਦਿਆਂ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ 'ਚ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, 2 ਖਿਲਾਫ਼ ਮੁਕੱਦਮਾ ਦਰਜ

ਬਲਾਚੌਰ, 3 ਮਈ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ ਉਪ ਕਪਤਾਨ ਬਲਾਚੌਰ ਵਲੋਂ ਕੀਤੀ ਇਕ ਦਰਖਾਸਤ ਦੀ ਪੜਤਾਲ ਉਪਰੰਤ ਐੱਸ. ਐੱਸ. ਪੀ. ਦੇ ਆਦੇਸ਼ਾਂ 'ਤੇ 2 ਵਿਅਕਤੀਆਂ ਖਿਲਾਫ਼ ਵਿਦੇਸ਼ ਭੇਜਣ ਦੇ ਨਾਂਅ 'ਤੇ 9 ਲੱਖ 38 ਹਜ਼ਾਰ ਦੀ ਠੱਗੀ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਲੋਕ ਉਡਾ ਰਹੇ ਨੇ ਸਮਾਜਿਕ ਦੂਰੀ ਦੀਆਂ ਧੱਜੀਆਂ

ਸੰਧਵਾ, 3 ਮਈ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਬਜਾਏ ਬਿਮਾਰੀ ਨੂੰ ਹਲਕੇ 'ਚ ਲੈ ਕੇ ਲੋਕਾਂ ਵਲੋਂ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸਵੱਛ ਤੇ ਸੁਰੱਖਿਅਤ ਹੱਥਾਂ ਨਾਲ ਕੋਰੋਨਾ ਵਾਇਰਸ ਨੂੰ ਹਰਾਉਣਾ ਸੰਭਵ-ਸਿਵਲ ਸਰਜਨ

ਨਵਾਂਸ਼ਹਿਰ, 3 ਮਈ (ਹਰਵਿੰਦਰ ਸਿੰਘ)-603 ਤਿੰਨ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਸਿਹਤ ਵਿਭਾਗ ਵਲੋਂ ਲਗਾਏ ਗਏ | ਇਸ ਤਰ੍ਹਾਂ ਜ਼ਿਲ੍ਹੇ 'ਚ ਹੁਣ ਤੱਕ ਕੋਵਿਡ ਰੋਕੂ ਵੈਕਸੀਨ ਦੀਆਂ 108307 ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ 'ਚ ਪਹਿਲੀ ...

ਪੂਰੀ ਖ਼ਬਰ »

ਸਮਾਜ ਸੇਵਕ ਡਾ: ਜਸਵੰਤ ਸਿੰਘ ਸੈਣੀ ਨਹੀਂ ਰਹੇ

ਬਲਾਚੌਰ, 3 ਮਈ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਸੈਣੀ ਹਸਪਤਾਲ ਤੇ ਇੰਸਟੀਚਿਊਟ ਦੇ ਮੁੱਖ ਪ੍ਰਬੰਧਕ ਡਾ: ਜਸਵੰਤ ਸਿੰਘ ਸੈਣੀ (45) ਪੁੱਤਰ ਅਵਤਾਰ ਸਿੰਘ ਸਦੀਵੀ ਵਿਛੋੜਾ ਦੇ ਗਏ | ਉਹ ਬੀਤੇ ਦਿਨਾਂ ਤੋਂ ਕੋਵਿਡ ਕਾਰਨ ਬਿਮਾਰ ਸਨ ਤੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਦਖ਼ਲ ਮਗਰੋਂ ਕਿਸਾਨਾਂ ਤੇ ਆੜ੍ਹਤੀਆਂ ਨੇ ਧਰਨਾ ਕੀਤਾ ਮੁਲਤਵੀ

ਮਜਾਰੀ/ਸਾਹਿਬਾ 3 ਮਈ (ਨਿਰਮਲਜੀਤ ਸਿੰਘ ਚਾਹਲ)-ਸਰਕਾਰਾਂ ਦੇ ਘਟੀਆ ਖ਼ਰੀਦ ਪ੍ਰਬੰਧਾਂ ਕਾਰਨ ਸੜੋਆ ਬਲਾਕ ਦੀਆਂ ਮੰਡੀਆਂ 'ਚ ਖ਼ਰੀਦ ਏਜੰਸੀਆਂ ਤੋਂ ਅੱਕੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਹਾਈਵੇ ਰੋਕ ਕੇ ਧਰਨਾ ਦੇਣ ਦੇ ...

ਪੂਰੀ ਖ਼ਬਰ »

ਲੜੋਆ ਦੇ ਪੰਚਾਇਤੀ ਭੱਠੇ 'ਤੇ ਬਣੇ ਕਮਰਿਆਂ ਦੇ ਦਰਵਾਜ਼ੇ ਤੇ ਹੋਰ ਕੀਮਤੀ ਸਾਮਾਨ ਚੋਰੀ

ਔੜ/ਝਿੰਗੜਾਂ, 3 ਮਈ (ਕੁਲਦੀਪ ਸਿੰਘ ਝਿੰਗੜ)-ਪਿੰਡ ਲੜੋਆ ਦੇ ਸੂਏ ਨਜ਼ਦੀਕ ਲੱਗਦੇ ਗਰਾਮ ਪੰਚਾਇਤ ਦੇ ਭੱਠੇ ਤੋਂ ਬੀਤੇ ਦਿਨੀਂ ਚੋਰਾਂ ਵਲੋਂ ਕਮਰਿਆਂ ਦੇ ਦਰਵਾਜ਼ੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਸਰਪੰਚ ਮੁਲਖ ਰਾਜ ਛਿੰਜੀ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਬਾਰਦਾਨੇ ਦੀ ਘਾਟ ਨੇ ਕਿਸਾਨ ਸਤਾਏ

ਸੰਧਵਾ, 3 ਮਈ (ਪ੍ਰੇਮੀ ਸੰਧਵਾਂ)-ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਮਕਸੂਦਪੁਰ-ਸੂੰਢ ਮੰਡੀ 'ਚੋਂ 76358 ਕੁਇੰਟਲ ਦੇ ਕਰੀਬ ਕਣਕ ਦੀ ਖਰੀਦ ਕੀਤੀ ਗਈ ਤੇ 26 ਅਪ੍ਰੈਲ ਤੱਕ ਕਿਸਾਨਾਂ ਦੇ ਖਾਤਿਆਂ 'ਚ ਕਣਕ ਦੀ ਅਦਾਇਗੀ ਜਾ ਚੁੱਕੀ ਹੈ | ਮੰਡੀ ਆਕਸ਼ਨ ਰਿਕਾਰਡਰ ਕਮਲਜੀਤ ਸਿੰਘ ਸੂੰਢ ...

ਪੂਰੀ ਖ਼ਬਰ »

ਚੱਕ ਕਲਾਲ ਦੀ ਵਿਧਵਾ ਵਲੋਂ ਮਦਦ ਦੀ ਗੁਹਾਰ

ਬੰਗਾ, 3 ਮਈ (ਕਰਮ ਲਧਾਣਾ)-ਪਿੰਡ ਚੱਕ ਕਲਾਲ ਦੀ ਵਿਧਵਾ ਔਰਤ ਮਨਜੀਤ ਕੌਰ ਜਿਨ੍ਹਾਂ ਦੇ ਪਤੀ ਅਮਰਜੀਤ ਸਿੰਘ ਦੀ ਗੁਰਦਿਆਂ ਦੀ ਭਿਆਨਕ ਬੀਮਾਰੀ ਕਾਰਨ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ, ਨੇ ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਸਮੁੱਚੀਆਂ ਸਮਾਜ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਵਲੋਂ ਮੀਟਿੰਗ

ਨਵਾਂਸ਼ਹਿਰ, 3 ਮਈ (ਹਰਵਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਡਾ: ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ ਗਿਆ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਡਾ: ਰਮੇਸ਼ ਬਾਲੀ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਸੁਨੀਤਾ ਛਾਬੜਾ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ

ਬੰਗਾ, 3 ਮਈ (ਜਸਬੀਰ ਸਿੰਘ ਨੂਰਪੁਰ)-ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਪਿ੍ੰਸੀਪਲ ਮੈਡਮ ਸੁਨੀਤਾ ਛਾਬੜਾ ਦਾ ਤਬਾਦਲਾ ਹੋਣ ਕਾਰਨ ਉਨ੍ਹਾਂ ਵਲੋਂ ਬਾਬਾ ਗੋਲਾ ਸਕੂਲੁ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਇਕ ਵੀ ਦਾਅਵਾ ਤੇ ਵਾਅਦਾ ਵਫ਼ਾ ਨਾ ਹੋਇਆ-ਬਿ੍ਗ. ਰਾਜ ਕੁਮਾਰ

ਬਲਾਚੌਰ, 3 ਮਈ (ਦੀਦਾਰ ਸਿੰਘ ਬਲਾਚੌਰੀਆ)-ਸਵਾ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਸਰਕਾਰ ਦੇ ਪੰਜਾਬ ਵਾਸੀਆਂ ਨਾਲ ਘਰ-ਘਰ ਨੌਕਰੀ, ਬੇਰੁਜ਼ਗਾਰੀ ਭੱਤਾ, ਕਰਜ਼ਾ ਮੁਆਫ਼ੀ, ਸ਼ਗਨ ਸਕੀਮ ਤੇ ਲਾਭਪਾਤਰੀਆਂ ਦੀ ਪੈਨਸ਼ਨ ਰਾਸ਼ੀ 'ਚ ਵਾਧੇ ਦੇ ਕੀਤੇ ਹੋਏ ਵਾਅਦੇ ਵਫ਼ਾ ...

ਪੂਰੀ ਖ਼ਬਰ »

ਸੇਵਾ ਕੇਂਦਰ ਬਹਿਰਾਮ ਵਿਖੇ ਪੀਣ ਵਾਲਾ ਪਾਣੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬਹਿਰਾਮ, 3 ਮਈ (ਨਛੱਤਰ ਸਿੰਘ ਬਹਿਰਾਮ)-ਸਰਕਾਰ ਵਲੋਂ ਪਿੰਡਾਂ 'ਚ ਲੋਕਾਂ ਨੂੰ ਨਜ਼ਦੀਕ ਹੀ ਕਾਗਜਾਤੀ ਸਹੂਲਤਾਂ ਦੇਣ ਲਈ ਸੇਵਾ ਕੇਂਦਰ ਖੋਲ੍ਹੇ ਹੋਏ ਹਨ, ਜੋ ਸ਼ਲਾਘਾਯੋਗ ਕਾਰਜ ਹੈ ਪਰ ਬਹਿਰਾਮ ਸੇਵਾ ਕੇਂਦਰ 'ਚ ਕੰਮ ਕਰਵਾਉਣ ਆਏ ਲੋਕਾਂ ਦੀ ਸਿਹਤ ਸਹੂਲਤ ਲਈ ਪੀਣ ਵਾਲੇ ...

ਪੂਰੀ ਖ਼ਬਰ »

ਬੰਗਾਲ ਚੋਣਾਂ 'ਚ ਭਾਜਪਾ ਦੀ ਹਾਰ 'ਤੇ ਚੇਅਰਮੈਨ ਚੰਨਿਆਣੀ ਤੇ ਕਿਸਾਨਾਂ ਨੇ ਲੱਡੂ ਵੰਡੇ

ਪੋਜੇਵਾਲ ਸਰਾਂ, 3 ਮਈ (ਰਮਨ ਭਾਟੀਆ)-ਪੱਛਮੀ ਬੰਗਾਲ ਦੀਆ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਹਾਰ ਤੇ ਤਿ੍ਣਮੂਲ ਕਾਂਗਰਸ ਦੀ ਜਿੱਤ ਸਬੰਧੀ ਪਿੰਡ ਚੰਦਿਆਣੀ ਖ਼ੁਰਦ ਵਿਖੇ ਕਿਸਾਨਾਂ ਨੇ ਕਿਸਾਨ ਆਗੂ ਤੇ ਸਾਬਕਾ ਚੇਅਰਮੈਨ ਚੌਧਰੀ ਤਰਸੇਮ ਲਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਦਿੱਤਾ ਮੰਗ-ਪੱਤਰ

ਬਲਾਚੌਰ, 3 ਮਈ (ਦੀਦਾਰ ਸਿੰਘ ਬਲਾਚੌਰੀਆ)-ਹੱਕੀ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਚੌਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਦਫ਼ਤਰ ਵਿਖੇ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਚੌਧਰੀ ਅਜੇ ਕੁਮਾਰ ਮੰਗੂਪੁਰ ਨੂੰ ਦਿੱਤਾ ਗਿਆ | ਮੰਗਾਂ ...

ਪੂਰੀ ਖ਼ਬਰ »

ਸੜਕਾਂ 'ਤੇ ਵਿਛਾਏ ਕਣਕ ਦੇ ਸਿੱਟੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ

ਪੱਲੀ ਝਿੱਕੀ, 3 ਮਈ (ਕੁਲਦੀਪ ਸਿੰਘ ਪਾਬਲਾ)-ਵਾਢੀ ਦੇ ਦਿਨਾਂ 'ਚ ਕਣਕ ਦੇ ਸਿੱਟਿਆਂ 'ਚੋਂ ਦਾਣੇ ਕੱਢਣ ਲਈ ਕੁਝ ਲੋਕਾਂ ਵਲੋਂ ਸੜਕਾਂ 'ਤੇ ਕਣਕ ਦੇ ਸਿੱਟੇ ਸੁੱਟ ਦਿੱਤੇ ਜਾਂਦੇ ਹਨ | ਖਾਸ ਕਰ ਦੋ ਪਹੀਆ ਵਾਹਨ ਚਾਲਕਾਂ ਨੂੰ ਇਸ ਸਮੱਸਿਆ ਤੋਂ ਗੁਜਰਨਾ ਪੈਂਦਾ ਹੈ | ਦੋ ਪਹੀਆ ...

ਪੂਰੀ ਖ਼ਬਰ »

ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਆਨਲਾਈਨ ਮਨਾਇਆ ਪ੍ਰਕਾਸ਼ ਪੁਰਬ

ਨਵਾਂਸ਼ਹਿਰ, 3 ਮਈ (ਹਰਵਿੰਦਰ ਸਿੰਘ)-ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਆਨਲਾਈਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਸਾਲਾਨਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਿ੍ੰਸੀਪਲ ਡਾ: ਕੁਲਜਿੰਦਰ ਕੌਰ ਦੀ ਦੇਖ-ਰੇਖ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਐਕਸੀਅਨ ਜਸਪਾਲ ਸਿੰਘ ਤੇ ਪ੍ਰੋ: ਗੁਰਨਾਮ ਸਿੰਘ ਦੇ ਬੇਵਕਤ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਭੱਦੀ, 3 ਮਈ (ਨਰੇਸ਼ ਧੌਲ)-ਮੌਜੂਦਾ ਨਾਜ਼ੁਕ ਹਾਲਤਾਂ ਅੰਦਰ ਜਿਥੇ ਬਹੁਤ ਗਿਣਤੀ ਪਰਿਵਾਰਾਂ ਨੂੰ ਆਪਣਿਆਂ ਤੋਂ ਵਿਛੜਣ ਦਾ ਅਸਹਿ ਸੰਤਾਪ ਭੋਗਣਾ ਪੈ ਰਿਹਾ ਹੈ ਉਥੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਿਤ ਦੋ ਸਕੇ ਭਰਾਵਾਂ ਪੋ੍ਰ: ਗੁਰਨਾਮ ਸਿੰਘ ਸਰਕਾਰੀ ਕਾਲਜ ...

ਪੂਰੀ ਖ਼ਬਰ »

ਚੇਅਰਮੈਨ ਸੂਦ ਵਲੋਂ ਬੀ. ਟੀ. ਐੱਸ. ਅਧੀਨ ਸਬਸਿਡੀ ਦੇ ਮਨਜ਼ੂਰੀ ਪੱਤਰਾਂ ਦੀ ਵੰਡ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵਲੋਂ ਸਥਾਨਕ ਅੰਬੇਡਕਰ ਭਵਨ ਵਿਖੇ ਬੰਗਾ ਤੇ ਨਵਾਂਸ਼ਹਿਰ ਇਲਾਕਿਆਂ ਨਾਲ ਸਬੰਧਤ ਅਨੁਸੂਚਿਤ ਜਾਤੀਆਂ ਦੇ 9 ਲੋੜਵੰਦ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਵਲੋਂ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਭੇਟ

ਰਾਹੋਂ, 3 ਮਈ (ਬਲਬੀਰ ਸਿੰਘ ਰੂਬੀ)-ਇਥੋਂ ਨਜ਼ਦੀਕ ਪਿੰਡ ਕਾਹਲੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਐਨ. ਆਰ. ਆਈ. ਭਰਾਵਾਂ ਵਲੋਂ ਵਾਟਰ ਕੂਲਰ ਭੇਟ ਕੀਤਾ ਗਿਆ | ਗਰਾਮ ਵੈੱਲਫੇਅਰ ਸਭਾ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਜਿਹੜੇ ...

ਪੂਰੀ ਖ਼ਬਰ »

ਬੂਟੇ ਲਗਾ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਬੂਟੇ ਲਗਾਏ ਗਏ | ਇਸ ਮੌਕੇ ਸੁਸਾਇਟੀ ਮੈਂਬਰ ਰੇਸ਼ਮ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਸਾਨੂੰ ਸਭ ਨੂੰ ਉਪਰਾਲੇ ਕਰਨ ਦੀ ...

ਪੂਰੀ ਖ਼ਬਰ »

ਘੁੰਮਣਾਂ 'ਚ ਨਵੀਂ ਬਣੀ ਪਾਰਕ ਦਾ ਉਦਘਾਟਨ

ਘੁੰਮਣਾਂ, 3 ਮਈ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ 'ਚ ਜਿਥੇ ਗ੍ਰਾਮ ਪੰਚਾਇਤ ਨੇ ਅਨੇਕਾਂ ਵਿਕਾਸ ਦੇ ਕਾਰਜ ਕੀਤੇ ਉਥੇ ਪਿੰਡ ਵਾਸੀਆਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਨਵੀਂ ਪਾਰਕ ਬਣਾ ਕੇ ਸ਼ਲਾਘਾਯੋਗ ਕੰਮ ਕੀਤਾ | ਜਿਸ ਦਾ ਉਦਘਾਟਨ ਸਰਪੰਚ ਧਰਮਪਾਲ ਬੈਂਸ ਤੇ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ-ਏ. ਐਸ. ਆਈ.

ਸੰਧਵਾਂ, 3 ਮਈ (ਪ੍ਰੇਮੀ ਸੰਧਵਾਂ)-ਥਾਣਾ ਬਹਿਰਾਮ ਦੇ ਮੁਖੀ ਰਾਜੀਵ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਗਸ਼ਤ ਕਰਨ ਤੋਂ ਬਾਅਦ ਸੂੰਢ ਬੱਸ ਅੱਡੇ 'ਤੇ ਏ. ਐਸ. ਆਈ. ਅਮਰੀਕ ਸਿੰਘ ਤੇ ਏ. ਐਸ. ਆਈ. ਤਾਰਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ ਤਾਲਾਬੰਦੀ ...

ਪੂਰੀ ਖ਼ਬਰ »

ਸ਼ਰਾਬ ਠੇਕੇ ਦੇ ਵਿਰੋਧ 'ਚ ਆਗੂਆਂ ਵਲੋਂ ਮੀਟਿੰਗ

ਨਵਾਂਸ਼ਹਿਰ, 3 ਮਈ (ਹਰਵਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਆਰ. ਐਮ. ਪੀ. ਆਈ. ਦੀ ਸਾਂਝੀ ਮੀਟਿੰਗ ਕਾਮਰੇਡ ਸੁਤੰਤਰ ਕੁਮਾਰ ਤੇ ਕਾਮਰੇਡ ਕੁਲਦੀਪ ਸਿੰਘ ਸੁੱਜੋਂ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ...

ਪੂਰੀ ਖ਼ਬਰ »

ਤਾਜਪੁਰ 'ਚ ਸਿੰਗਲ ਵਿਕਟ ਟੂਰਨਾਮੈਂਟ ਕਰਵਾਇਆ

ਔੜ, 3 ਮਈ (ਜਰਨੈਲ ਸਿੰਘ ਖੁਰਦ)-ਡਾ: ਬੀ. ਆਰ. ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਤਾਜਪੁਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਸਿੰਗਲ ਵਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਸਰਪੰਚ ਸੰਤੋਖ ਤਾਜਪੁਰੀ ਨੇ ਕਿਹਾ ਕਿ ਖੇਡਾਂ ਸਾਡੀ ਸਿਹਤ ਲਈ ਬਹੁਤ ...

ਪੂਰੀ ਖ਼ਬਰ »

ਅਮਰੀਕਾ 'ਚ ਅਫਰੀਕਨ ਬੰਦਿਆਂ ਵਲੋਂ ਮਾਰੇ ਜਗਦੀਪ ਸਿੰਘ ਦੇ ਘਰ ਸੋਗ ਦੀ ਲਹਿਰ

ਬੰਗਾ, 3 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਓਾ ਦਾ ਇਕ ਪਰਿਵਾਰ ਜੋ 45 ਸਾਲ ਪਹਿਲਾਂ ਅਮਰੀਕਾ ਗਿਆ ਸੀ | ਪਿੰਡ 'ਚ ਵੀ ਅਕਸਰ ਇਹ ਪਰਿਵਾਰ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕਰਨ ਵਾਲਾ ਪਰਿਵਾਰ ਸੀ | ਉਕਤ ਪਰਿਵਾਰ ਦੇ ਛੋਟੇ ਬੇਟੇ ਜਗਦੀਪ ਸਿੰਘ ਮਾਨ (32) ਨੂੰ ਉਸ ਵੇਲੇ ਤਿੰਨ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਤਾਇਨਾਤ ਸੈਂਪਲਿੰਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ 'ਮਿਸ਼ਨ ਫਤਹਿ' ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ | ਇਸੇ ਕੜੀ ਤਹਿਤ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਸਿਹਤ ਬਲਾਕ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਦਰਜ ਪੁਲਿਸ ਪਰਚਿਆਂ ਨੇ ਪੰਜਾਬ ਸਰਕਾਰ ਦੇ ਮਨਸੂਬਿਆਂ ਨੂੰ ਕੀਤਾ ਉਜਾਗਰ-ਡੀ. ਟੀ. ਐਫ.

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਨੂਰਪੁਰ ਬੇਦੀ ਦੇ ਪਿੰਡ ਚਾਹੜ ਮਜਾਰਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂਆਂ ਦੀ ਅਗਵਾਈ 'ਚ ਹੋਈ ਕਿਸਾਨ ਮਜ਼ਦੂਰ ਕਾਨਫ਼ਰੰਸ ਦੀ ਵੱਡੀ ਸਫਲਤਾ ਤੋਂ ਬੁਖਲਾਈ, ਪੰਜਾਬ ਸਰਕਾਰ ਵਲੋਂ ਕਿਰਤੀ ਕਿਸਾਨ ਮੋਰਚਾ ਰੋਪੜ ਦੇ ਕਿਸਾਨ-ਮਜ਼ਦੂਰ ਆਗੂਆਂ 'ਤੇ ਕੋਰੋਨਾ ਬਹਾਨੇ ਪੁਲਿਸ ਕੇਸ ਦਰਜ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ. ਟੀ. ਐਫ.) ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ | ਡੀ. ਟੀ. ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੂਬਾ ਸੰਯੁਕਤ ਸਕੱਤਰ ਦਲਜੀਤ ਸਫੀਪੁਰ ਤੇ ਜ਼ਿਲ੍ਹਾ ਪ੍ਰਧਾਨ ਮੁਲਖਰਾਜ ਸ਼ਰਮਾ, ਜਨਰਲ ਸਕੱਤਰ ਮਨੋਹਰ ਲਾਲ ਅਤੇ ਪ੍ਰੈੱਸ ਸਕੱਤਰ ਚੰਦਰਸ਼ੇਖਰ ਨੇ ਦੱਸਿਆ ਕਿ ਕਿਰਤੀ ਕਿਸਾਨ ਮੋਰਚਾ ਰੋਪੜ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਤੇ ਪਰਵਾਸੀ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨਾਂ, ਬਿਜਲੀ ਐਕਟ ਸੋਧ ਬਿਲ 2020, ਕਿਰਤ ਕਾਨੂੰਨਾਂ ਵਿਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਖਿਲਾਫ਼ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਅਤੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੇ ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਵਾਲੀ ਕਿਸਾਨ ਮਜ਼ਦੂਰ ਕਾਨਫ਼ਰੰਸ ਨੰੂ ਰੋਕਣ ਦੀਆਂ ਆਪਣੀਆਂ ਸਾਰੀਆਂ ਚਾਲਾਂ ਅਸਫਲ ਹੋਣ ਤੋਂ ਬੁਖਲਾਈ, ਪੰਜਾਬ ਦੀ ਕੈਪਟਨ ਸਰਕਾਰ ਨੇ ਨੂਰਪੁਰ ਬੇਦੀ ਪੁਲਿਸ ਰਾਹੀਂ ਕਿਸਾਨ ਆਗੂਆਂ 'ਤੇ ਮੁਕੱਦਮਾ ਦਰਜ ਕਰਵਾਇਆ ਹੈ |

ਖ਼ਬਰ ਸ਼ੇਅਰ ਕਰੋ

 

ਅਮਰੀਕਾ 'ਚ ਅਫਰੀਕਨ ਬੰਦਿਆਂ ਵਲੋਂ ਮਾਰੇ ਜਗਦੀਪ ਸਿੰਘ ਦੇ ਘਰ ਸੋਗ ਦੀ ਲਹਿਰ

ਬੰਗਾ, 3 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਓਾ ਦਾ ਇਕ ਪਰਿਵਾਰ ਜੋ 45 ਸਾਲ ਪਹਿਲਾਂ ਅਮਰੀਕਾ ਗਿਆ ਸੀ | ਪਿੰਡ 'ਚ ਵੀ ਅਕਸਰ ਇਹ ਪਰਿਵਾਰ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕਰਨ ਵਾਲਾ ਪਰਿਵਾਰ ਸੀ | ਉਕਤ ਪਰਿਵਾਰ ਦੇ ਛੋਟੇ ਬੇਟੇ ਜਗਦੀਪ ਸਿੰਘ ਮਾਨ (32) ਨੂੰ ਉਸ ਵੇਲੇ ਤਿੰਨ ...

ਪੂਰੀ ਖ਼ਬਰ »

ਮੁਸਲਿਮ ਘਰਾਣਿਆਂ ਤੇ ਰੋਜ਼ਿਆਂ ਕਰਕੇ ਵੱਖਰੀ ਪਹਿਚਾਣ ਪਿੰਡ ਕਰਿਆਮ ਦੀ

ਜਰਨੈਲ ਸਿੰਘ ਨਿੱਘ੍ਹਾ 97794-05075 ਸਾਹਲੋਂ-ਪਿੰਡ ਕਰਿਆਮ ਨਵਾਂਸ਼ਹਿਰ ਤੋਂ ਲੁਧਿਆਣਾ ਵਾਇਆ ਬੁਹਾਰਾ ਜਾਣ ਵਾਲੇ ਮੁੱਖ ਮਾਰਗ' ਤੇ ਇਕ ਕਸਬੇ ਦੇ ਰੂਪ 'ਚ ਸੰਘਣੀ ਆਬਾਦੀ ਵਾਲਾ ਧਰਾਤਲ ਤੋਂ ਵੱਡੀ ਉਚਾਈ ਤੱਕ ਵਸਾਇਆ ਪਿੰਡ ਕਰਿਆਮ ਮੁਸਲਿਮ ਘਰਾਣਿਆਂ ਤੇ ਰੋਜ਼ਿਆਂ ਕਰਕੇ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦੋ ਰੋਜ਼ਾ ਹੜਤਾਲ ਕਰਨ ਦਾ ਫ਼ੈਸਲਾ

ਹੁਸ਼ਿਆਰਪੁਰ, 3 ਮਈ (ਹਰਪ੍ਰੀਤ ਕੌਰ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਸਤੀਸ਼ ਰਾਣਾ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਫ਼ਰੰਟ ...

ਪੂਰੀ ਖ਼ਬਰ »

ਲਖਵੀਰ ਸਿੰਘ ਨੇ ਪੁਲਿਸ ਚੌਕੀ ਬੀਣੇਵਾਲ ਦਾ ਚਾਰਜ ਸੰਭਾਲਿਆ

ਬੀਣੇਵਾਲ, 3 ਮਈ (ਬੈਜ ਚੌਧਰੀ)-ਥਾਣਾ ਗੜ੍ਹਸ਼ੰਕਰ ਅਧੀਨ ਪੈਂਦੀ ਪੁਲਿਸ ਚੌਕੀ ਬੀਣੇਵਾਲ ਵਿਖੇ ਲਖਵੀਰ ਸਿੰਘ ਏ. ਐੱਸ. ਆਈ. ਨੇ ਬਤੌਰ ਚੌਕੀ ਇੰਚਾਰਜ ਚਾਰਜ ਸੰਭਾਲ ਲਿਆ ਹੈ | ਉਹ ਥਾਣਾ ਸਦਰ ਹੁਸ਼ਿਆਰਪੁਰ ਤੋਂ ਬਦਲ ਕੇ ਇੱਥੇ ਆਏ ਹਨ | ਦੱਸਣਯੋਗ ਹੈ ਕਿ ਪੁਲਿਸ ਚੌਕੀ ...

ਪੂਰੀ ਖ਼ਬਰ »

ਪਿੰਡ ਮਜਾਰਾ ਵਿਖੇ ਨਵੀਂ ਬੱਸ ਸੇਵਾ ਦੀ ਸ਼ੁਰੂਆਤ ਸਮੇਂ ਸਮਾਗਮ

ਬੰਗਾ, 3 ਮਈ (ਜਸਬੀਰ ਸਿੰਘ ਨੂਰਪੁਰ)-ਨਾਭ ਕੰਵਲ ਰਾਜਾ ਸਾਹਿਬ ਦੇ ਅਸਥਾਨ ਮਜਾਰਾ ਤੋਂ ਨਵੀਂ ਬੱਸ ਸੇਵਾ ਦੀ ਸ਼ੁਰੂਆਤ ਸਮੇਂ ਸਮਾਗਮ ਕਰਵਾਇਆ ਗਿਆ | ਨਵੀਂ ਬੱਸ ਸੇਵਾ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਕੁਲਵੰਤ ਸਿੰਘ ਅਹੀਰ ਐਸ. ਪੀ. ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮਮਤਾ ਬੈਨਰਜੀ ਦੇ ਜਿੱਤਣ 'ਤੇ ਚੱਕਦਾਨਾ ਵਿਖੇ ਵੰਡੇ ਲੱਡੂ

ਉੜਾਪੜ/ਲਸਾੜਾ, 3 ਮਈ (ਲਖਵੀਰ ਸਿੰਘ ਖੁਰਦ)-ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਵਲੋਂ ਭਾਜਪਾ ਤੇ ਮੋਦੀ-ਅਮਿਤ ਸ਼ਾਹ ਦੀ ਜੋੜੀ ਨੂੰ ਕਰਾਰੀ ਹਾਰ ਦਿੰਦਿਆਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਦੀ ਖੁਸ਼ੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਚੱਕਦਾਨਾ ਇਕਾਈ ਵਲੋਂ ਲੱਡੂ ਵੰਡ ...

ਪੂਰੀ ਖ਼ਬਰ »

ਬਹਿਰਾਮ-ਸੰਧਵਾਂ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਬਹਿਰਾਮ, 3 ਮਈ (ਨਛੱਤਰ ਸਿੰਘ ਬਹਿਰਾਮ)-ਬਹਿਰਾਮ-ਮਾਹਿਲਪੁਰ ਸੜਕ ਕਟਾਰੀਆਂ ਤੱਕ ਲੰਮੇ ਸਮੇਂ ਤੋਂ ਟੁੱਟੀ ਹੋਈ ਸੀ ਜਿਸ 'ਚ ਡੂੰਘੇ-ਡੂੰਘੇ ਖੱਡੇ ਸਨ ਤੇ ਨਿੱਤ ਦਿਹਾੜੇ ਹਾਦਸੇ ਵਾਪਰਦੇ ਸਨ | ਇਲਾਕੇ ਦੇ ਲੋਕਾਂ ਨੇ ਇਹ ਸੜਕ ਬਣਵਾਉਣ ਲਈ ਬਹੁਤ ਜਦੋ-ਜਹਿਦ ਕੀਤਾ | ਬਹੁਤ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ 'ਤੇ ਸਮਾਗਮ

ਬੰਗਾ, 3 ਮਈ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਵਾਰੀਆ ਪਾਰਕ ਪਠਲਾਵਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਗੁਰੂ ਸਾਹਿਬ ਜੀ ...

ਪੂਰੀ ਖ਼ਬਰ »

ਬੰਗਾ ਦੇ ਵਾਰਡ 6 ਵਿਖੇ ਕੋਰੋਨਾ ਤੋਂ ਬਚਾਉਣ ਲਈ ਟੀਕਾਕਰਨ ਕੈਂਪ ਲਗਾਇਆ

ਬੰਗਾ, 3 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਦੇ ਵਾਰਡ ਨੰਬਰ 6 ਵਿਖੇ ਕੌਂਸਲਰ ਜਸਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਬੰਗਾ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਾਗਰ ਗੇਟ ਬੰਗਾ ਵਿਖੇ ਟੀਕਾਕਰਨ ਕੈਂਪ ਲਗਾਇਆ | ਸਿਵਲ ਹਸਪਤਾਲ ਬੰਗਾ ਦੀ ਮੈਡੀਕਲ ਟੀਮ ਦੇ ਇੰਚਾਰਜ ...

ਪੂਰੀ ਖ਼ਬਰ »

ਰੌਜ਼ਾ ਪੰਜ ਪੀਰ ਦੇਨੋਵਾਲ ਕਲਾਂ ਵਿਖੇ ਜਨਮ ਦਿਵਸ ਸਮਾਗਮ

ਬੰਗਾ, 3 ਮਈ (ਕਰਮ ਲਧਾਣਾ)-ਉੱਘੇ ਧਾਰਮਿਕ ਅਸਥਾਨ ਰੌਜ਼ਾ ਪੰਜ ਪੀਰ ਦੇਨੋਵਾਲ ਕਲਾਂ ਵਿਖੇ ਬਾਬਾ ਰਘੁਭਿੰਦਰ ਸਿੰਘ ਬਿੱਟੂ ਬਾਬਾ ਦੀ ਰਹਿਨੁਮਾਈ ਹੇਠ ਲੱਖ ਦਾਤਾ ਪੀਰ ਦੇ ਜਨਮ ਦਿਵਸ 'ਤੇ ਸੰਖੇਪ ਪਰ ਪ੍ਰਭਾਸ਼ਾਲੀ ਗੀਤ ਸੰਗੀਤ ਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਲਈ ਅਧਿਆਪਕਾਂ ਵਲੋਂ ਸਰਗਰਮੀਆਂ ਤੇਜ਼

ਸੜੋਆ, 3 ਮਈ (ਨਾਨੋਵਾਲੀਆ) -ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕ ਪੱਬਾਂ-ਭਾਰ ਹੋਏ ਪਏ ਹਨ | ਸੜੋਆ ਬਲਾਕ ਨੋਡਲ ਇੰਚਾਰਜ ਸਕੂਲ ਸਿੱਖਿਆ ਵਿਜੈ ਕੁਮਾਰ ਚੰਦੇਲ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੇ ਲੋਕਾਂ ਨੇ ਮੋਦੀ ਸਰਕਾਰ ਦੀਆਂ ਜੜ੍ਹਾਂ ਕੀਤੀਆਂ ਖੋਖਲੀਆਂ-ਥਿਆੜਾ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕੇਂਦਰ ਸਰਕਾਰ ਦੀ ਸਾਰੀ ਤਾਕਤ ਝੋਕਣ ਦੇ ਬਾਵਜੂਦ ਪੱਛਮੀ ਬੰਗਾਲ ਦੇ ਲੋਕਾਂ ਨੇ ਮੋਦੀ ਸਰਕਾਰ ਦੀਆਂ ਜੜ੍ਹਾਂ ਖੋਖਲੀਆਂ ਕਰਕੇ ਰੱਖ ਦਿੱਤੀਆਂ ਹਨ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਸੱਖਣੇ ਸਕੂਲਾਂ 'ਚ ਦਾਖ਼ਲੇ ਦਾ ਟੀਚਾ ਪੂਰਾ ਕਰਦੇ ਅਧਿਆਪਕ ਹੋ ਰਹੇ ਹਨ ਕੋਰੋਨਾ ਦਾ ਸ਼ਿਕਾਰ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਦੇ ਵੱਧ ਰਹੇ ਫੈਲਾਅ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਕੂਲ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਹੋਇਆ ਹੈ ਪਰ ਸਕੂਲ ਬੰਦ ਹੋਣ ਦੇ ਬਾਵਜੂਦ ਸਕੂਲਾਂ 'ਚ ...

ਪੂਰੀ ਖ਼ਬਰ »

ਸਹਿਕਾਰੀ ਸੁਸਾਇਟੀ ਕਜਲਾ ਦੀ ਚੋਣ 7 ਨੂੰ

ਬੰਗਾ, 3 ਮਈ (ਕਰਮ ਲਧਾਣਾ)-ਦੀ ਕਜਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਕਜਲਾ ਦੀ ਪ੍ਰਬੰਧਕ ਦੀ ਚੋਣ 7 ਮਈ ਨੂੰ ਹੋਵੇਗੀ | ਇਹ ਜਾਣਕਾਰੀ ਸੁਸਾਇਟੀ ਦੇ ਸਕੱਤਰ ਰਾਜ ਕੁਮਾਰ ਕਜਲਾ ਨੇ ਦਿੱਤੀ | ਉਨ੍ਹਾਂ ਦੱਸਿਆ 5 ਮਈ ਨੂੰ ਸੁਸਾਇਟੀ ਦੇ ਹਿੱਸੇਦਾਰ ਵੋਟਰ ਆਪਣੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਓ ਵਾਸਤੇ ਲੋਕ ਪ੍ਰਸ਼ਾਸਨਿਕ ਹੁਕਮਾਂ ਦੀ ਪਾਲਣਾ ਕਰਨ-ਥਾਣਾ ਮੁਖੀ

ਮੁਕੰਦਪੁਰ, 3 ਮਈ (ਦੇਸ ਰਾਜ ਬੰਗਾ)-ਆਏ ਦਿਨ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੋਰ ਵੀ ਵਧਦਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਮਹਾਂਮਾਰੀ ਦੀ ਲਪੇਟ ਤੋਂ ਬਚਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸੜੋਆ ਵਿਖੇ 11 ਹਜ਼ਾਰ ਲੋਕਾਂ ਨੂੰ ਲਗਾਈ ਕੋਰੋਨਾ ਵੈਕਸੀਨ, 69 ਲੋਕ ਅਜੇ ਵੀ ਕੋਰੋਨਾ ਪੀੜਤ

ਸੜੋਆ, 3 ਮਈ (ਨਾਨੋਵਾਲੀਆ) -ਕੋਰੋਨਾ ਮਹਾਂਮਾਰੀ ਨੂੰ ਲੈ ਕੇ ਬਲਾਕ ਸੜੋਆ ਦੇ ਪਿੰਡਾਂ ਅੰਦਰ ਬਣਾਈਆਂ 6 ਵੱਖ-ਵੱਖ ਵੈਕਸੀਨ ਟੀਮਾਂ ਵਲੋਂ ਹੁਣ ਤੱਕ 11 ਹਜ਼ਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ, ਜਦ ਕਿ ਸਥਾਪਿਤ ਵੱਖ-ਵੱਖ ਕੇਂਦਰਾਂ 'ਚ 3 ਸੈਂਪਲਿੰਗ ਟੀਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX