ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  21 minutes ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  44 minutes ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 1 hour ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 1 hour ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 2 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 4 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 4 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 minute ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 5 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 5 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਕਡਾਊਨ ਦੇ ਸਤਾਏ ਦੁਕਾਨਦਾਰਾਂ ਤੇ ਵਪਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ

ਫ਼ਰੀਦਕੋਟ, 3 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲੇ੍ਹ ਵਿਚ ਲਗਾਏ ਗਏ ਲਾਕਡਾਊਨ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਵਪਾਰੀਆਂ ਵਲੋਂ ਅੱਜ ਇੱਥੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਬਾਜ਼ਾਰ ...

ਪੂਰੀ ਖ਼ਬਰ »

ਸਰਕਾਰ ਦੇਸ਼ ਭਗਤ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ-ਜ਼ਿਲ੍ਹਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਘੁਲਾਟੀਏ ਦਲੀਪ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਜਨਰਲ ਸਕੱਤਰ ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਭਿਆਨਕ ਬਿਮਾਰੀ ਕਾਰਨ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਸੈਂਕੜੇ ਦਰੱਖ਼ਤ ਅੱਗ ਦੀ ਭੇਟ ਚੜ੍ਹੇ

ਲੰਬੀ, 3 ਮਈ (ਸ਼ਿਵਰਾਜ ਸਿੰਘ ਬਰਾੜ)-ਰਾਸ਼ਟਰੀ ਮਾਰਗ 'ਤੇ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਨਹਿਰ ਕੋਲ ਜੰਗਲਾਤ ਵਿਭਾਗ ਦੇ ਦਫ਼ਤਰ ਤੋਂ ਕੁੱਝ ਹੀ ਕਦਮਾਂ ਦੀ ਦੂਰੀ 'ਤੇ ਸੜਕ ਦੇ ਕਿਨਾਰੇ 'ਤੇ ਲੱਗੀ ਅੱਗ ਨੇ ਜੰਗਲਾਤ ਵਿਭਾਗ ਦੇ ਸੈਂਕੜੇ ਦਰੱਖ਼ਤ ਸਾੜ ਦਿੱਤੇ ਹਨ | ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਨੇੜੇ ਲੱਗੀ ਅੱਗ ਬੁਝਾ ਕੇ ਰੇਲਵੇ ਟਰੈਕ ਬਹਾਲ ਕਰਵਾਇਆ

ਮਲੋਟ, 3 ਮਈ (ਪਾਟਿਲ)- ਫਾਇਰ ਬਿ੍ਗੇਡ ਮਲੋਟ ਦੇ ਕਰਮਚਾਰੀਆਂ ਨੇ ਫਾਇਰ ਅਫ਼ਸਰ ਗੁਰਸ਼ਰਨ ਸਿੰਘ ਬਿੱਟੂ ਦੀ ਅਗਵਾਈ ਹੇਠ ਰੇਲਵੇ ਲਾਈਨਾਂ ਨੇੜੇ ਲੱਗੀ ਅੱਗ 'ਤੇ ਬੜੀ ਮਿਹਨਤ ਨਾਲ ਕਾਬੂ ਪਾਇਆ ਅਤੇ ਆਸਪਾਸ ਦੇ ਕਈ ਪਿੰਡ 'ਚ ਵੀ ਕਣਕ ਦੀ ਨਾੜ ਅਤੇ ਸਰਕੰਡਿਆਂ ਨੂੰ ਲੱਗੀ ਅੱਗ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 254 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ -7 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ 254 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 43, ਮਲੋਟ 69, ਗਿੱਦੜਬਾਹਾ 16, ਪਿੰਡ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਨਾਲ ਪੰਜ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 129 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਐਸ.ਪੀ. ਵਲੋਂ ਕੋਰੋਨਾ ਦੇ ਖਾਤਮੇ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਐਸ.ਐਸ.ਪੀ. ਫ਼ਰੀਦਕੋਟ ਸਵਰਨਦੀਪ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸੰਯੁਕਤ ਰੂਪ ਵਿਚ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਸਿਹਤ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਤੇ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, 3 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੀ ਪੂਰੀ ਦੇਖਭਾਲ ...

ਪੂਰੀ ਖ਼ਬਰ »

ਐਸ.ਪੀ. ਫ਼ਰੀਦਕੋਟ ਨੇ ਖੁੱਲ੍ਹੇ ਸਥਾਨ 'ਚ ਬਣਾਇਆ ਦਫ਼ਤਰ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਫ਼ਰੀਦਕੋਟ ਦੇ ਐਸ.ਪੀ. ਨੇ ਖੁੱਲੇ ਸਥਾਨ 'ਤੇ ਦਫ਼ਤਰ ਬਣਾ ਕੇ ਬਾਹਰ ਬੈਠ ਕੇ ਮੁਸ਼ਕਿਲਾਂ ਸੁਣੀਆਂ ਅਤੇ ਦਫ਼ਤਰੀ ਕੰਮ ਕੀਤਾ | ਐਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਸਬੰਧੀ ਵਾਧੂ ਪਾਬੰਦੀਆਂ ਲਗਾਈਆਂ

ਫ਼ਰੀਦਕੋੋਟ, 3 ਮਈ (ਜਸਵੰਤ ਸਿੰਘ ਪੁਰਬਾ)-ਗ੍ਰਹਿ ਵਿਭਾਗ ਵਲੋਂ ਕੋਵਿਡ-19 ਸੰਬੰਧੀ ਜਾਰੀ ਵਾਧੂ ਪਾਬੰਦੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਵਿਚ ਹੋਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਮੱਛਰ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕਰਨ ਦੀ ਮੰਗ

ਮੰਡੀ ਬਰੀਵਾਲਾ, 3 ਮਈ (ਨਿਰਭੋਲ ਸਿੰਘ)-ਰਾਮ ਕਿ੍ਸ਼ਨ, ਹਰਵਿੰਦਰ ਸਿੰਘ, ਨਿਤੀਸ਼ ਕੁਮਾਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਬਰੀਵਾਲਾ ਵਿਚ ਮੱਛਰਾਂ ਦੀ ਭਰਮਾਰ ਹੈ | ਉਨ੍ਹਾਂ ਕਿਹਾ ਕਿ ਮੱਛਰ ਤੋਂ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਆਨਲਾਈਨ ਹੋਈ | ਇਸ ਮੌਕੇ ਸਰਕਲ ਪ੍ਰਧਾਨ ਸ਼ੰਕਰ ਦਾਸ, ਸਕੱਤਰ ਜੋਗਿੰਦਰ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ, ਜੁਆਇੰਟ ਸਕੱਤਰ ਭਜਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਯਤਨਸ਼ੀਲ-ਗਿਰਧਰ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਪਾਉਣ ਲਈ ...

ਪੂਰੀ ਖ਼ਬਰ »

ਮਿੰਟੂ ਕੰਗ ਨੇ ਟਿਊਬਵੈੱਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਨਹਿਰੀ ਪਾਣੀ ਦੀ ਬੰਦੀ ਕਾਰਨ ਕਰੀਬ ਇਕ ਮਹੀਨੇ ਤੋਂ ਲੋਕ ਪੀਣ ਵਾਲੇ ਪਾਣੀ ਤੋਂ ਵਾਂਝੇ ਹਨ ਅਤੇ ਵਾਟਰ ਵਰਕਸਾਂ ਤੋਂ ਸਪਲਾਈ ਨਾ ਆਉਣ ਕਰਕੇ ਗਰਮੀ ਦੇ ਮੌਸਮ ਵਿਚ ਸਖ਼ਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਪ੍ਰਧਾਨ ਸ਼ੰਮੀ ਤੇਰ੍ਹੀਆ ਨੇ ਖੱਡੀਆਂ ਵਾਲੀ ਗਲੀ 'ਚ ਸੀਵਰੇਜ ਦੀ ਸਫ਼ਾਈ ਕਰਵਾ ਕੇ ਲੋਕਾਂ ਨੂੰ ਦਿੱਤੀ ਰਾਹਤ

ਸ੍ਰੀ ਮੁਕਤਸਰ ਸਾਹਿਬ, 3 ਮਈ (ਹਰਮਹਿੰਦਰ ਪਾਲ)-ਪ੍ਰਧਾਨ ਬਣਨ ਸਮੇਂ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਵਲੋਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਸ਼ਹਿਰ ਨੂੰ ਇਕ ਵਧੀਆ ਸ਼ਹਿਰ ਦੀ ਦਿੱਖ ਦੇਣਗੇ, ਜਿਸ ਦੇ ਚੱਲਦਿਆਂ ਅੱਜ ਖੱਡੀਆਂ ਵਾਲੀ ਗਲੀ ਵਿਖੇ ਪਿਛਲੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਬਾਜ਼ਾਰਾਂ 'ਚ ਭੀੜ ਭੜੱਕਾ ਬਣ ਸਕਦੈ ਪ੍ਰਸ਼ਾਸਨ ਲਈ ਸਿਰਦਰਦੀ

ਮਲੋਟ, 3 ਮਈ (ਪਾਟਿਲ)-ਪੰਜਾਬ ਸਰਕਾਰ ਦੁਆਰਾ 15 ਮਈ ਤੱਕ ਕੀਤੀ ਤਾਲਾਬੰਦੀ ਦੇ ਐਲਾਨ ਅਤੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਦਿੱਤੀ ਗਈ ਇਜਾਜ਼ਤ ਤੋਂ ਬਾਅਦ ਸ਼ਹਿਰ ਦੇ ਬਾਜ਼ਾਰਾਂ ਵਿਚ ਵੱਖਰਾ ਹੀ ਦਿ੍ਸ਼ ਵੇਖਣ ਨੂੰ ਮਿਲਿਆ | ਸਭ ਤੋਂ ਵੱਧ ਜ਼ਰੂਰੀ ...

ਪੂਰੀ ਖ਼ਬਰ »

ਟੈਸਟ ਪਾਸ ਕਰ ਚੁੱਕੀਆਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ

ਮੰਡੀ ਬਰੀਵਾਲਾ, 3 ਮਈ (ਨਿਰਭੋਲ ਸਿੰਘ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭਿੰਦਰ ਕੌਰ, ਰਜਿੰਦਰ ਕੌਰ, ਪਰਮਿੰਦਰ ਕੌਰ ਨੇ ਡਾਇਰੈਕਟਰ ਹੈਲਥ ਮਿਸ਼ਨ ਪੰਜਾਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੋਵਿਡ ਨੰੂ ਮੱਦੇਨਜ਼ਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸੁਪਰੀਮ ਕੋਰਟ ਅਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਸਿਟ ਦੀ ਜਾਂਚ ਰਿਪੋਰਟ ਨੂੰ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ 'ਚ ਪਬਲਿਕ ਡੀਲਿੰਗ ਨੂੰ ਸੀਮਤ ਕੀਤਾ ਗਿਆ: ਸਵਰਨਦੀਪ ਸਿੰਘ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਐਸ.ਐਸ.ਪੀ ਫ਼ਰੀਦਕੋਟ ਸਵਰਨਦੀਪ ਸਿੰਘ ਨੇ ਦੱਸਿਆ ਕਿ ਰਾਜ ਵਿਚ ਦਿਨੋਂ ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਿਸ਼ਾ ਨਿਰਦੇਸ਼ਾਂ / ਜਾਰੀ ਹਦਾਇਤਾਂ, ਪਾਬੰਦੀਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਐੱਸ.ਐੱਲ.ਏ. ਦੀ ਕੋਰੋਨਾ ਸੈਂਪਲ ਪੈਕਿੰਗ ਅਤੇ ਰੈਪਿਡ ਟੈੱਸਟਿੰਗ ਸਬੰਧੀ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਿਆ ਵਿਭਾਗ ਦੇ ਸਮੂਹ ਐੱਸ.ਐੱਲ.ਏ. ਨੂੰ ਕੋਰੋਨਾ ਸੈਂਪਲ ...

ਪੂਰੀ ਖ਼ਬਰ »

ਤਿੰਨ ਸੂਬਿਆਂ ਦੇ ਲੋਕਾਂ ਨੇ ਮੋਦੀ ਸਰਕਾਰ ਦਾ ਗਰੂਰ ਤੋੜਿਆ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਮੋਦੀ ਸਰਕਾਰ ਵਲੋਂ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਸਨ, ਜਿਸ ਦੇ ਚੱਲਦਿਆਂ ਹੁਣ ਪੱਛਮੀ ਬੰਗਾਲ ਦੇ ਲੋਕਾਂ ਨੇ ਭਾਜਪਾ ਨੂੰ ਵੱਡੀ ਹਾਰ ਦਿੱਤੀ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਆਦੇਸ਼ ਹਸਪਤਾਲ ਵਿਖੇ ਕੋਰੋਨਾ ਟੀਕਾਕਰਨ ਕੈਂਪ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ | ਇਸ ਤਹਿਤ ਐੱਸ.ਐੱਮ.ਓ. ...

ਪੂਰੀ ਖ਼ਬਰ »

ਆਂਗਣਵਾੜੀ ਕਮੇਟੀ ਨੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਦਿੱਤਾ ਮੰਗ ਪੱਤਰ

ਦੋਦਾ, 3 ਮਈ (ਰਵੀਪਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਕਮੇਟੀ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਕਈ ਕਾਂਗਰਸੀ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਪਿੰਡ ਬੇਗੂਵਾਲਾ ਦੇ ਤਕਰੀਬਨ 10 ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਛੱਡ ਕੇ ਅਕਾਲੀ ਦਲ 'ਚ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਰਾਜਾ ਵੜਿੰਗ ਨੂੰ ਸੌ ਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਗਿੱਦੜਬਾਹਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੂਬਾ ਪ੍ਰਧਾਨ ਹਰਗੋਬਿੰਦ ਕੌਰ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਆਨਲਾਈਨ ਮਜ਼ਦੂਰ ਦਿਵਸ ਮਨਾਇਆ

ਪੰਜਗਰਾਈਾ ਕਲਾਂ, 3 ਮਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਮਜ਼ਦੂਰ ਦਿਵਸ ਆਨਲਾਈਨ ਮਨਾਇਆ ਗਿਆ | ਸਕੂਲ ਦੀ ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਪੂਰੇ ਸੰਸਾਰ ਭਰ ਵਿਚ ਮਨਾਇਆ ਜਾਂਦਾ ਹੈ | ਇਸ ਦਿਨ ਕਈ ...

ਪੂਰੀ ਖ਼ਬਰ »

ਕੋਵਿਡ ਮੈਨੇਜਮੈਂਟ ਲਈ ਫ਼ਰੀਦਕੋਟ ਜ਼ਿਲ੍ਹੇ 'ਚ 27 ਟੀਮਾਂ ਦਾ ਗਠਨ- ਸੇਤੀਆ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ, ਟੈਸਟਿੰਗ ਵਧਾਉਣ ਅਤੇ ਹੋਮ ਆਈਸੋਲੇਟ ਕੀਤੇ ਗਏ ਲੋਕਾਂ ਦੀ ਟਰੈਕਿੰਗ ਉਪਚਾਰ ਆਦਿ ਸਬੰਧੀ ਜ਼ਿਲ੍ਹੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂ ਵਲੋਂ ਦੁਕਾਨ ਦੇ ਬਾਹਰ ਲਗਾਏ ਧਰਨੇ ਕਾਰਨ ਦੁਕਾਨਦਾਰਾਂ 'ਚ ਭਾਰੀ ਰੋਸ

ਕੋਟਕਪੂਰਾ, 3 ਮਈ (ਮੇਘਰਾਜ, ਮੋਹਰ ਗਿੱਲ)-ਬੀਤੇ ਦਿਨੀਂ ਸਥਾਨਕ ਸੱਟਾ ਬਾਜ਼ਾਰ 'ਚ ਇਕ ਦੁਕਾਨਦਾਰ ਅਤੇ ਇਕ ਕਿਸਾਨ ਯੂਨੀਅਨ ਦੇ ਆਗੂ 'ਚ ਬੈਟਰੀ ਦੇ ਬਦਲਣ ਕਾਰਨ ਹੋਏ ਝਗੜੇ ਨੂੰ ਲੈ ਕੇ ਸਮੂਹ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਚੈਂਬਰ ਆਫ਼ ਕਾਮਰਸ ...

ਪੂਰੀ ਖ਼ਬਰ »

ਬੈਂਕ ਦੇ ਬਾਹਰ ਧੁੱਪ 'ਚ ਖੜ੍ਹਨ ਲਈ ਮਜਬੂਰ ਨੇ ਲੋਕ

ਪੰਜਗਰਾੲੀਂ ਕਲਾਂ, 3 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਚੱਲਦਿਆਂ ਬੈਂਕਾਂ ਦਾ ਸਮਾਂ 10 ਤੋਂ 2 ਵਜੇ ਤੱਕ ਨਿਸ਼ਚਤ ਕੀਤਾ ਗਿਆ ਹੈ | ਜਿਸ ਨਾਲ ਬੈਂਕ ਦੇ ਗਾਹਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਪੁੁਰਾਣੀ ਪੈਨਸ਼ਨ ਬਹਾਲੀ ਲਈ ਬਣਾਈ ਗਈ ਐਨ. ਪੀ. ਐਸ. ਰੀਵਿਊ ਕਮੇਟੀ ਮੁਲਾਜ਼ਮਾਂ ਨਾਲ ਧੋਖਾ: ਖਹਿਰਾ

ਫ਼ਰੀਦਕੋਟ, 3 ਮਈ (ਸਤੀਸ਼ ਬਾਗ਼ੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਤੇਜ ਸਿੰਘ ਖਹਿਰਾ ਨੇ ਕਮੇਟੀ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਆਪਣਾ ਵਾਅਦਾ ਚਾਰ ਸਾਲ ਬੀਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਨੇ ਵਰਚੂਅਲ 'ਗਲੋਬਲ ਸਟੂਡੈਂਟ ਕਾਨਕਲੇਵ' 'ਚ ਹਿੱਸਾ ਲਿਆ

ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਸਿੰਬੋਸਿਸ ਡੀਮਡ ਯੂਨੀਵਰਸਿਟੀ ਪੂਨੇ ਦੁਆਰਾ ਕਰਵਾਈ ਆਨਲਾਈਨ ਗਲੋਬਲ ਸਟੂਡੈਂਟ ਕੌਨਕਲੇਵ ਵਿਚ ਹਿੱਸਾ ਲਿਆ ਜੋ ਕਿ ਹਿਊਮਨ ਰਾਈਟ ਫਾਰ ਗਲੋਬਲ ਡਾਟਾ ਪ੍ਰਾਈਵੇਸੀ ਵਿਸ਼ੇ 'ਤੇ ਆਧਾਰਿਤ ਸੀ | ਇਸ ਵਿਚ ਅਲੱਗ-ਅਲੱਗ ਦੇਸ਼ਾਂ ਦੀਆਂ ਵਿਖਿਆਤ ਯੂਨੀਵਰਸਿਟੀਆਂ ਦੇ ਪ੍ਰੋਫੈਸਰਾਂ ਅਤੇ ਪੂਰੀ ਗਲੋਬਲ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਪੈਨਲ ਡਿਸਕਸ਼ਨ ਵਿਚ ਕਿਹਾ ਗਿਆ ਕਿ ਸਾਈਬਰ ਕ੍ਰਾਈਮ ਇਕ ਗਲੋਬਲ ਮੁੱਦਾ ਹੈ ਜਿਸ ਦਾ ਹੱਲ ਸਾਰੇ ਦੇਸ਼ ਇਕ ਪਰਿਪੱਖ ਕਾਨੂੰਨ ਬਣਾ ਕੇ ਹੀ ਕਰ ਸਕਦੇ ਹਨ | ਇਸ ਸਬੰਧੀ ਪਿ੍ੰਸੀਪਲ ਡਾ. ਵੀ.ਕੇ.ਬਖਸ਼ੀ ਨੇ ਕਿਹਾ ਕਿ ਇਸ ਤਰਾਂ ਦੀਆਂ ਪ੍ਰਸਿੱਧ ਕਾਨੂੰਨੀ ਸ਼ਖ਼ਸੀਅਤਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ | ਇੰਚਾਰਜ ਅਕੈਡਮਿਕ ਪੰਕਜ ਕੁਮਾਰ ਗਰਗ ਨੇ ਕਿਹਾ ਕਿ ਇਸ ਵਿਖਿਆਤ ਕਾਨਫ਼ਰੰਸ ਵਿਚ ਹਿੱਸਾ ਲੈਣ ਲਈ ਵਿਦਿਆਰਥੀਆਂ ਦੀ ਕੋਸ਼ਿਸ਼ ਸ਼ਲਾਘਾਯੋਗ ਹੈ | ਅੰਤ ਵਿਚ ਵਿਦਿਆਰਥੀਆਂ ਨੇ ਕਿਹਾ ਕਿ ਕਾਨਫ਼ਰੰਸ ਤੋਂ ਉਨ੍ਹਾਂ ਨੂੰ ਬਹੁਤ ਲਾਹੇਵੰਦ ਜਾਣਕਾਰੀ ਮਿਲੀ ਹੈ ਅਤੇ ਉਹ ਬਹੁਤ ਉਤਸ਼ਾਹਿਤ ਹਨ | ਇਸ ਮੌਕੇ ਵਿਸ਼ਾ ਇੰਚਰਾਜ ਪੰਕਜ ਅਸਿਸਟੈਂਟ ਪ੍ਰੋਫੈਸਰ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਫ਼ੈਸੀਲੀਟੇਟਰ ਤੇ ਆਸ਼ਾ ਵਰਕਰ 10 ਮਈ ਤੱਕ ਕੋਰੋਨਾ ਵੈਕਸੀਨ ਲਗਵਾ ਲੈਣ: ਜ਼ਿਲ੍ਹਾ ਪ੍ਰਧਾਨ

ਫ਼ਰੀਦਕੋਟ, 3 ਮਈ (ਸਤੀਸ਼ ਬਾਗ਼ੀ)-ਆਸ਼ਾ ਵਰਕਰ ਅਤੇ ਫ਼ੈਸਿਲੀਟੇਟਰ ਯੂਨੀਅਨ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ ਰਾਜ ਪੱਧਰੀ ਮੀਟਿੰਗ ਵਿਚ ਯੂਨੀਅਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਦੇਸ਼ ਅੰਦਰ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਭੌਤਿਕ ਵਿਗਿਆਨੀ ਪ੍ਰੋ. (ਡਾ.) ਸੁਮਨ ਬੇਰੀ ਯੂਨੀਵਰਸਿਟੀ ਕਾਲਜ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਜੈਤੋ, 3 ਮਈ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਲੋਂ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਤੱਗੜ ਦੀ ਅਗਵਾਈ ਹੇਠ ਇਕ ਨਵਾਂ 'ਅਕਾਦਮਿਕ ਟਾਕ ਸ਼ੋਅ' ਸ਼ੁਰੂ ਕੀਤਾ ਗਿਆ ਹੈ | ਜਿਸ ਦਾ ਅੰਗਰੇਜ਼ੀ ਨਾਂਅ 'ਬੀਂਗ ਇਨ-ਫ਼ਾਰਮਲ ਵਿਦ' ਅਤੇ ਪੰਜਾਬੀ ਨਾਂਅ 'ਗ਼ੈਰ-ਰਸਮੀ ਗੱਲਬਾਤ' ...

ਪੂਰੀ ਖ਼ਬਰ »

ਆਪਸੀ ਧੜੇਬੰਦੀ ਹੋਣ ਕਾਰਨ ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਦੀ ਚੋਣ ਹੋਈ ਮੁਲਤਵੀ

ਬੱਧਨੀ ਕਲਾਂ, 3 ਮਈ (ਸੰਜੀਵ ਕੋਛੜ)-ਨਗਰ ਨਿਵਾਸੀਆਂ ਦੀਆਂ ਆਸਾਂ 'ਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਕਾਂਗਰਸ ਪਾਰਟੀ ਦੇ ਜੇਤੂ 9 ਉਮੀਦਵਾਰਾਂ ਦੀ ਆਪਸੀ ਧੜੇਬੰਦੀ ਕਾਰਨ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਮੁਲਤਵੀ ਹੋ ਗਈ | ਇੱਥੇ ਨਗਰ ਪੰਚਾਇਤ ਦਫ਼ਤਰ ਵਿਖੇ ਅੱਜ ...

ਪੂਰੀ ਖ਼ਬਰ »

ਸਰਕਾਰ ਲੋੜਵੰਦਾਂ ਲਈ ਰਾਸ਼ਨ ਮੁਹੱਈਆ ਕਰਵਾਏ-ਮੁਨੀਸ਼ ਵਰਮਾ

ਮਲੋਟ, 3 ਮਈ (ਪਾਟਿਲ)-ਨੌਜਵਾਨ ਕਾਂਗਰਸੀ ਆਗੂ ਮਨੀਸ਼ ਕੁਮਾਰ ਵਰਮਾ ਨੇ ਅੱਜ ਕਿਹਾ ਕਿ ਜੇਕਰ ਸਰਕਾਰ ਮੁਕੰਮਲ ਤਾਲਾਬੰਦੀ ਕਰਨ ਦੇ ਰੌਂਅ ਵਿਚ ਹੈ ਤਾਂ ਲੋੜਵੰਦ ਗ਼ਰੀਬ ਤੇ ਬੇਸਹਾਰਾ ਲੋਕਾਂ ਲਈ ਬੀਤੇ ਵਰ੍ਹੇ ਵਾਂਗ ਰਾਸ਼ਨ ਦਾ ਵੀ ਪ੍ਰਬੰਧ ਕਰੇ | ਉਨ੍ਹਾਂ ਬੀਤੇ ਸਾਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 5 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ...

ਪੂਰੀ ਖ਼ਬਰ »

ਸੀਨੀਅਰ ਮੈਡੀਕਲ ਅਫ਼ਸਰ ਨੇ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ

ਲੰਬੀ, 3 ਮਈ (ਮੇਵਾ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਵਲੋਂ ਸੀ.ਐਚ.ਸੀ.ਲੰਬੀ ਵਿਖੇ ਇਲਾਜ ਲਈ ਦਾਖ਼ਲ ਹੋਏ ਇੰਨਡੋਰ ਮਰੀਜ਼ਾਂ ਵਾਲੇ ਵਾਰਡ ਵਿਚ ਪਹੁੰਚ ਕੇ ਚੈਕਿੰਗ ਕੀਤੀ ਗਈ | ਉਨ੍ਹਾਂ ਮਰੀਜ਼ਾਂ ਦੇ ਵਾਰਸਾਂ ਤੋਂ ਚੱਲ ਰਹੇ ਇਲਾਜ ਸਬੰਧੀ ਜਾਣਕਾਰੀ ਵੀ ...

ਪੂਰੀ ਖ਼ਬਰ »

ਮੁਹੱਲਾ ਹੀਰਾ ਸਿੰਘ ਨਗਰ ਦੀ ਮੁੱਖ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 3 ਮਈ (ਮੇਘਰਾਜ)-ਕੋਟਕਪੂਰਾ-ਫ਼ਰੀਦਕੋਟ ਸੜਕ 'ਤੇ ਸਥਿਤ ਮੁਹੱਲਾ ਹੀਰਾ ਸਿੰਘ ਨਗਰ ਨੂੰ ਜਾਂਦੀ ਮੁੱਖ ਸੜਕ 'ਤੇ ਅਤੇ ਬੀ.ਡੀ.ਪੀ.ਓ ਦਫ਼ਤਰ ਦੇ ਮੁੱਖ ਗੇਟ ਮੂਹਰੇ ਘਰਾਂ ਦਾ ਗੰਦਾ ਪਾਣੀ ਸੀਵਰੇਜ ਬੰਦ ਹੋਣ ਕਾਰਨ ਨਾਲੀਆਂ ਰਾਹੀਂ ਉੱਛਲ ਕੇ ਆ ਗਿਆ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਵਲੋਂ ਲੋੜਵੰਦ ਔਰਤਾਂ ਲਈ ਮੁਫ਼ਤ ਰਾਸ਼ਨ ਦੀਆਂ ਦੋ ਗੱਡੀਆਂ ਰਵਾਨਾ

ਕੋਟਕਪੂਰਾ, 3 ਮਈ (ਮੇਘਰਾਜ)-ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਦੇ ਸਰਪ੍ਰਸਤ ਯਸ਼ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ 215ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਸਥਾਨਕ ਨਗਰ ਕੌਂਸਲ ਦੇ ਟਾਊਨ ਹਾਲ ...

ਪੂਰੀ ਖ਼ਬਰ »

ਕੇਸਾਧਾਰੀ ਬੱਚੇ ਸਨਮਾਨਿਤ

ਪੰਜਗਰਾੲੀਂ ਕਲਾਂ, 3 ਮਈ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੜ੍ਹਦੀ ਕਲਾ ਸੇਵਾ ਜਥਾ ਸਿਵੀਆਂ ਵਲੋਂ ਗੁਰਦੁਆਰਾ ਬਾਬਾ ਮਸਤ ਰਾਮ ਜੀ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰੂਘਰ ਦੇ ਮੁੱਖ ...

ਪੂਰੀ ਖ਼ਬਰ »

ਦੁਕਾਨਾਂ ਖੁੱਲ੍ਹਣ ਦਾ ਸਮਾਂ ਵਧਾਉਣ ਲਈ ਮੰਗ ਪੱਤਰ ਦਿੱਤਾ

ਦੋਦਾ, 3 ਮਈ (ਰਵੀਪਾਲ)-ਸਥਾਨਕ ਨਗਰ ਦੇ ਸਮੂਹ ਦੁਕਾਨਦਾਰਾਂ ਦੀ ਮੀਟਿੰਗ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਹੋਈ | ਉਪਰੰਤ ਉਨ੍ਹਾਂ ਲਾਕਡਾਊਨ ਦੌਰਾਨ ਦੁਕਾਨਾਂ ਖੁੱਲ੍ਹਣ ਦਾ ਸਮਾਂ ਵਧਾਉਣ ਲਈ ਸਬ ਤਹਿਸੀਲ ਦਫ਼ਤਰ ਦੋਦਾ ਵਿਖੇ ਸਮੂਹ ਦੁਕਾਨਦਾਰਾਂ ਦੇ ਦਸਤਖ਼ਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX