ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅੰਮਿ੍ਤਸਰ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼ ਤੇ ਗੜੇ੍ਹਮਾਰੀ ਨਾਲ ਜਿਥੇ ਮੌਸਮ ਖੁਸ਼ਗਵਾਰ ਹੋ ਗਿਆ ਉਥੇ ਹੀ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਮੀਂਹ ਦੇ ਪਾਣੀ ਨਾਲ ...
ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸ਼ਹਿਰ 'ਚ ਮਿੰਨੀ ਤਾਲਾਬੰਦੀ ਦਾ ਐਲਾਨ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ | ਹਾਲਾਂਕਿ, ਜ਼ਿਲ੍ਹਾ ਮੈਜਿਸਟਰੇਟ ...
ਅੰਮਿ੍ਤਸਰ 4 ਮਈ (ਹਰਮਿੰਦਰ ਸਿੰਘ)-ਭਾਜਪਾ ਵਲੋਂ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਲੋਂ ਆਗਾਮੀ ਚੋਣਾਂ ਵਿਚ ਕਾਂਗਰਸ ਨੂੰ ਦੇਸ਼ ਵਿਚ ਮੁੜ ਸੁਜੀਤ ਹੋਵੇਗੀ ਕਹਿ ਕੇ ਇਹ ਸਿੱਧ ...
ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰੀ ਪੁਲਿਸ ਦੀ ਪੀ.ਸੀ.ਆਰ. 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਭੇਦ ਭਰੇ ਹਲਾਤ 'ਚ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਸਹਾਇਕ ਸਬ ਇੰਸਪੈਕਟਰ ਕਾਬਲ ਸਿੰਘ (47) ਵਾਸੀ ਗੋਲਡਨ ਐਵਨਿਊ ...
ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜਗਤਾਰ ਸਿੰਘ ਡਾਇਰੈਕਟਰ ਸਟੇਟ ਕਾਊਾਸਲ ਆਫ ...
ਅੰਮਿ੍ਤਸਰ, 4 ਮਈ (ਰੇਸ਼ਮ ਸਿੰੰਘ)-ਕੋਰੋਨਾ ਕਾਰਨ ਅੱਜ ਇਕੋ ਦਿਨ 'ਚ ਹੀ 674 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 16 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਵੀ ਹੋਈਆਂ ਹਨ | ਇਸ ਤਰ੍ਹਾਂ ਇਥੇ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ 1014 ਹੋ ਗਈ ਹੈ | ਮਿ੍ਤਕ ਮਰੀਜ਼ਾਂ ਦੀ ...
ਵੇਰਕਾ, 4 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਤੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਦੋ ਭਗੌੜਿਆਂ ਸਮੇਤ 3 ਕਥਿਤ ਦੋਸ਼ੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਐਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...
ਅੰਮਿ੍ਤਸਰ, 4 ਮਈ (ਰੇਸ਼ਮ ਸਿੰੰਘ)-ਪੰਜਾਬ ਰੈਵਨਿਊ ਅਫਸਰ ਐਸੋਸੀਏਸ਼ਨ ਦੇ ਸੱਦੇ 'ਚ ਬੀਤੇ 3 ਮਈ ਨੂੰ ਕੀਤੇ ਸਮੁੱਚੇ ਕੰਮਕਾਜ ਠੱਪ ਰੱਖਣ ਕਾਰਨ ਜ਼ਿਲ੍ਹਾ ਕਚਿਹਰੀਆਂ ਤੇ ਤਹਿਸੀਲਾਂ 'ਚ ਅੱਜ ਦੂਜੇ ਦਿਨ ਵੀ ਬੇ-ਰੌਣਕੀ ਛਾਈ ਰਹੀ | ਕਰਮਚਾਰੀ ਭਾਵੇਂ ਦਫਤਰਾਂ 'ਚ ਰਹੇ ਪਰ ...
ਲੋਪੋਕੇ, 4 ਮਈ (ਗੁਰਵਿੰਦਰ ਸਿੰਘ ਕਲਸੀ)-ਕੁਲਦੀਪ ਸਿੰਘ (ਮਿਆਦੀਆ) ਹਾਲ ਵਾਸੀ ਸੌੜੀਆਂ ਨੇ ਜ਼ਿਲ੍ਹੇ ਦੇ ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ, ਡੀ. ਆਈ. ਜੀ. ਬਾਰਡਰ ਰੇਂਜ, ਐਸ. ਸੀ. ਕਮਿਸ਼ਨ, ਡੀ. ਐੱਸ. ਪੀ. ਅਟਾਰੀ ਤੇ ਹੋਰਨਾ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤ ਦੀਆਂ ...
ਓਠੀਆਂ, 4 ਮਈ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਚੱਕ ਕਮਾਲ ਖਾਂ ਦੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ 2 ਵਜੇ ਦੇ ਕਰੀਬ ਅਸਮਾਨੀ ਬਿਜਲੀ ਦੇ ਗਰਜਣ ਨਾਲ ਗੁਰਦੁਆਰਾ ਸਾਹਿਬ ਦੀ ਬਿਜਲੀ ਸ਼ਾਰਟ ਹੋਣ ਕਾਰਨ ਲੱਗੀ ਅੱਗ ਕਾਰਨ ...
ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ, ਪਰਮਜੀਤ ਸਿੰਘ ਬੱਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਲੜੀ ਤਹਿਤ ਸ੍ਰੀ ...
ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਲੈ ਕੇ ਵਿਦਿਆਰਥੀਆਂ ਨੂੰ ਮਾਨਸਿਕ ਦਵੰਦ 'ਚੋਂ ਬਾਹਰ ਕੱਢਣ ਦੀ ਮੰਗ ਉਠ ਰਹੀ ਹੈ | ਇਸ ਸਬੰਧੀ ...
ਖਾਸਾ, 4 ਮਈ (ਗੁਰਨੇਕ ਸਿੰਘ ਪੰਨੂ)-ਅੱਜ ਅੰਮਿ੍ਤਸਰ ਦੇ ਸਰਹੱਦੀ ਖੇਤਰ 'ਚ ਨਾੜ ਨੂੰ ਲੱਗੀ ਅੱਗ ਕਾਰਨ ਵਾਤਾਵਰਨ ਬਹੁਤ ਹੀ ਜ਼ਿਆਦਾ ਪ੍ਰਦੂਸ਼ਤ ਰਿਹਾ | ਸਾਰਾ ਦਿਨ ਆਮ ਲੋਕਾਂ ਦੇ ਅੱਖਾਂ ਵਿਚ ਪਾਣੀ ਤੇ ਅਜਿਹੇ ਕੋਰੋਨਾ ਮਹਾਂਮਾਰੀ ਦੇ ਸਮੇਂ ਜਿਥੇ ਅੱਗੇ ਹੀ ਲੋਕਾਂ ਨੂੰ ...
ਵੇਰਕਾ, 4 ਮਈ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਮਲਟੀਸਪੈਸ਼ਲਿਟੀ ਤੇ ਟਰੋਮਾ ਹਸਪਤਾਲ ਮਜੀਠਾ ਰੋਡ ਵਿਖੇ ਕਿਡਨੀ ਟਰਾਂਸਪਲਾਂਟ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਗਈ ਜਿਥੇ ਡਾ: ਸੰਦੀਪ ਕੁਮਾਰ ਚੰਬਾ ਜਿਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ ਤੋਂ ਕਿਡਨੀ ਤੇ ਪੈਂਕਰਿਆਜ਼ ...
ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਕੋਵਿਡ-19 ਦੀਆਂ ਸਖ਼ਤ ਹਦਾਇਤਾਂ ਕਾਰਨ ਇਸ ਵਾਰ 5 ਮਈ ਨੂੰ ਸ: ਜੱਸਾ ਸਿੰਘ ਰਾਮਗੜ੍ਹੀਆ ਦਾ 298ਵਾਂ ਜਨਮ ਦਿਵਸ ਬੁੰਗਾ ਰਾਮਗੜ੍ਹੀਆ 'ਚ ਨਹੀਂ ਮਨਾਇਆ ਜਾਵੇਗਾ | ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅੰਮਿ੍ਤਸਰ ਇਕਾਈ ਦੇ ...
ਸੁਲਤਾਨਵਿੰਡ, 4 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ ਸੜਕ ਦਾ ਅੱਧਾ ਹਿੱਸਾ ਖ਼ਰਾਬ ਹੋਣ ਤੇ ਪਿਛਲੇ ਕਾਫੀ ਚਿਰ ਤੋਂ ਨਾ ਬਣਨ ਕਾਰਨ ਹਾਦਸੇ ਹੋ ਰਹੇ ਹਨ ਪਰ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ | ਗੱਲਬਾਤ ...
ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਦੇ ਸਾਬਕਾ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਬਹਿਲ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਤਪਾਲ (75) ...
ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਧਾਰਮਿਕ ਸਮਾਗਮ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ...
ਛੇਹਰਟਾ, 4 ਮਈ (ਵਡਾਲੀ) - ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅੱਜ ਪੂਰਾ ਦੇਸ਼ ਇਸ ਦੀ ਲਪੇਟ 'ਚ ਆਇਆ ਹੋਇਆ ਹੈ ਜਿਸ ਦੇ ਤਹਿਤ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਵਲੋਂ ਇਸ ਬੀਮਾਰੀ ਤੋਂ ਬਚਾਅ ਲਈ ਸਮੇਂ-ਸਮੇਂ ਅਨੁਸਾਰ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ...
ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸਣਾਉਂਦੇ ਹੋਏ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਵਿਚ 18 ਸਾਲ ਤੋਂ ਵਧੇਰੇ ਉਮਰ ਦੇ ...
ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਪੈਨਸ਼ਨਰਜ਼ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਹੋਈ ਮੀਟਿੰਗ ਉਪਰੰਤ ਜ਼ਿਲਾ੍ਹ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਹੇਰ ਨੇ ਗੱਲਬਾਤ ਦੌਰਾਨ ਜਾਣਕਾਰੀ ਦਿੱਤੀ ਕਿ ਕੈਪਟਨ ਸਰਕਾਰ ਵਲੋਂ ਕੋਰੋਨਾ ਦੀ ਆੜ ਵਿੱਚ ਪੈਨਸ਼ਨਰਾਂ ...
ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ...
ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਪਿੰਡ ਭੋਏਵਾਲੀ ਵਿਖੇ ਸਮਾਗਮ 'ਚ ਸ਼ਾਮਿਲ ਹੋਣ ਉਪਰੰਤ ਟਕਸਾਲੀ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਬਲਦੇਵ ਸਿੰਘ ਭੋਏਵਾਲੀ ਦੇ ਉੱਦਮ ਨਾਲ ਕੋਵਿਡ-19 ਦੇ ਮੱਦੇਨਜ਼ਰ ਸੰਖੇਪ ਨੁਕੜ ਮੀਟਿੰਗ 'ਚ ਪਿੰਡ ਵਾਸੀਆਂ ਸਮੇਤ ...
ਮਜੀਠਾ, 4 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਵਲੋਂ 4 ਮਈ ਤੋਂ ਮੁਕੰਮਲ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ | ਇਸ ਸਬੰਧੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਾਮ ਐਨ. ਐਚ. ...
ਰਈਆ, 4 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਇਕ ਸਮਾਗਮ ਕੌਂਸਲਰ ਤੇ ਪੀ. ਏ. ਵਿਧਾਇਕ ਭਲਾਈਪੁਰ ਗੁਰਕੰਵਲ ਮਾਨ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ਼ਮੂਲੀਅਤ ਕੀਤੀ | ਸਮਾਗਮ ਤੋਂ ਬਾਅਦ ਸ਼ਮਸ਼ਾਨਘਾਟ ...
ਮਜੀਠਾ, 4 ਮਈ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਤਹਿਸੀਲ ਮਜੀਠਾ ਦੀ ਹੰਗਾਮੀ ਇਕੰਤਰਤਾ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਤਹਿਸੀਲ ਮਜੀਠਾ ਦੇ ਸਮੂਹ ਪਟਵਾਰੀ ਸ਼ਾਮਿਲ ਹੋਏ ਤੇ ਪੰਜਾਬ ਬਾਡੀ ਵਲੋਂ ਪਾਸ ਕੀਤੇ ਮਤੇ ...
ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਗ਼ੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਬੰਦ ਰੱਖਣ ਦੇ ਜਾਰੀ ਹੁਕਮਾਂ ਤੋਂ ਬਾਅਦ ਅਜਨਾਲਾ ਸ਼ਹਿਰ 'ਚ ...
ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਇਕ ਪਾਸੇ ਕੈਪਟਨ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਰੋਕਣ ਲਈ 15 ਦਿਨਾਂ ਦਾ ਲਾਕਡਾਊਨ ਦਾ ਐਲਾਨ ਕਰਕੇ ਗਰੀਬ ਲੋਕਾਂ ਦੀ ਰੋਜ਼ੀ ਰੋਟੀ ਬੰਦ ਕਰ ਦਿੱਤੀ ਹੈ, ਉੱਥੇ ਹੀ ਸਥਾਨਕ ਕਸਬੇ ਨਾਲ ਸਬੰਧਤ ਪੰਜਾਬ ਨੈਸ਼ਨਲ ਬੈਂਕ ਦੀ ...
ਜੱਸਾ ਅਨਜਾਣ
84278-86534
ਚੱਬਾ : ਬਲਾਕ ਅਟਾਰੀ ਦੇ ਸਭ ਦੇ ਵੱਡੇ ਪਿੰਡਾਂ 'ਚੋਂ ਗਿਣਿਆ ਜਾਣ ਵਾਲਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ 2013 'ਚ ਨਵਾਂ ਪਿੰਡ ਗਿੱਲ ਵਰਪਾਲ ਬਣਿਆ | ਇਸ ਪਿੰਡ ਦੇ ਹਿੱਸੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਾਲ ਸ਼ਹੀਦ ਹੋਏ ਸ਼ਹੀਦ ਬਾਬਾ ਕਪੂਰ ਸਿੰਘ (ਗੁਰਦੁਆਰਾ ਢੱਕੀਆਣਾ ਸਾਹਿਬ), ਗੁਰਦੁਆਰਾ ਸ਼ਹੀਦ ਬਾਬਾ ਅਵਤਾਰ ਸਿੰਘ ਇਤਿਹਾਸਿਕ ਗੁਰਦੁਆਰੇ ਹਨ ਤੇ ਪਿੰਡ ਦੀ ਸਭ ਤੋਂ ਵੱਡੀ ਪੱਤੀ ਸੱਤੇ ਕੀ ਵਿਖੇ ਪਿੰਡ ਦਾ ਸਭ ਤੋਂ ਪੁਰਾਣਾ ਤੇ ਵੱਡਾ ਗੁਰਦੁਆਰਾ ਸਾਹਿਬਾਨ ਹੈ | ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਲ-ਨਾਲ ਮਾਤਾ ਦਾ ਮੰਦਿਰ, ਭਗਵਾਨ ਵਾਲਮੀਕਿ ਦਾ ਮੰਦਰ, ਧਰਮਸ਼ਾਲਾ ਤੇ ਪਿੰਡ ਗਿੱਲ ਵਰਪਾਲ ਦੀ ਜ਼ਮੀਨ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵੀ ਹੈ | ਸਪੋਰਟਸ ਕਲੱਬ ਦੇ ਨਾਲ ਪੰਚਾਇਤ ਘਰ ਵੀ ਹੈ ਜਿਸਦੀ ਇਮਾਰਤ ਬਹੁਤ ਖਸਤਾ ਹਾਲਤ 'ਚ ਹੈ |
ਪ੍ਰਮੁੱਖ ਸ਼ਖ਼ਸੀਅਤਾਂ : ਇਸ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ 'ਚ ਸਵ: ਠਾਕਰ ਸਿੰਘ ਭੰਗੂ, ਸਵ: ਚੰਨਣ ਸਿੰਘ ਸਾਬਕਾ ਸਰਪੰਚ, ਸਵ: ਬੇਲਾ ਸਿੰਘ, ਸਵ: ਕੱਥਾ ਸਿੰਘ ਤੇ ਸਵ: ਕੇਹਰ ਸਿੰਘ ਜਿਨ੍ਹਾਂ ਦੀ ਕਰੜੀ ਮਿਹਨਤ ਸਦਕਾ ਪਿੰਡ ਦਾ ਸਰਕਾਰੀ ਹਾਈ ਸਕੂਲ ਹੋਂਦ ਵਿਚ ਆਇਆ ਤੇ ਹੁਣ ਇਹ ਸਮਾਰਟ ਸਕੂਲ ਬਣਿਆ ਹੈ | ਇਸੇ ਪਿੰਡ ਦਾ ਬੀ.ਡੀ.ਓ. ਰਾਮ ਤਸਵੀਰ, ਐੱਸ.ਡੀ.ਓ. ਕੁਲਵੰਤ ਰਾਏ ਬਾਵਾ, ਸੂਬੇਦਾਰ ਗੁਰਨਾਮ ਸਿੰਘ, ਪ੍ਰੇਮ ਸਿੰਘ ਲਾਈਨਮੈਨ, ਰਣਜੋਧ ਸਿੰਘ ਬਿਜਲੀ ਮਹਿਕਮੇ ਦਾ ਅਧਿਕਾਰੀ, ਰਿਟਾ. ਮਾਸਟਰ ਸ਼ਰਮੈਲ ਸਿੰਘ, ਰਿਟਾ. ਟੀਚਰ ਅਮਰਜੀਤ ਕੌਰ, ਮਾਸਟਰ ਇਕਬਾਲ ਸਿੰਘ, ਦਵਿੰਦਰ ਕੌਰ ਹੈੱਡ ਟੀਚਰ, ਜੀਵਨ ਸਿੰਘ ਰਿਟਾ. ਕੰਡਕਟਰ, ਦਿਲਬਾਗ ਸਿੰਘ ਸ਼ਾਹ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਵਿਰਸਾ ਸਿੰਘ ਟਰਾਂਸਪੋਰਟਰ, ਨਿਰਵੈਲ ਸਿੰਘ ਆੜਤੀਆ ਤੇ ਸਮਾਜ-ਸੇਵੀ ਕੰਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲੇ ਬਲਕਾਰ ਸਿੰਘ ਜੌਹਲ, ਚਮਕੌਰ ਸਿੰਘ ਤੇ ਇਸ ਪਿੰਡ ਵਿਚ ਪਹਿਲਵਾਨਾਂ ਦੇ ਕੁਸ਼ਤੀਆਂ ਖੇਡਣ ਲਈ ਅਖਾੜਾ ਵੀ ਲੰਬੇ ਸਮੇਂ ਤੋਂ ਬਣਿਆ ਹੋਇਆ ਹੈ ਤੇ ਪਸ਼ੂਆਂ ਦੀ ਦੇਖਭਾਲ ਲਈ ਡਿਸਪੈਂਸਰੀ ਵੀ ਬਣੀ ਹੋਈ ਹੈ |
ਵਿਕਾਸ ਕਾਰਜ : ਇਸ ਪਿੰਡ ਦੀ ਮੌਜੂਦਾ ਪੰਚਾਇਤ ਦੇ ਮੁਖੀ ਸਰਪੰਚ ਬੀਬੀ ਹਰਜਿੰਦਰ ਕੌਰ ਦੇ ਪਤੀ ਬਲਕਾਰ ਸਿੰਘ ਭੰਗੂ ਸਮੇਤ ਮੁਖਤਾਰ ਸਿੰਘ ਚੱਕੀ ਵਾਲੇ ਪੰਚ, ਨੱਥਾ ਸਿੰਘ ਪੰਚ, ਲਖਵਿੰਦਰ ਕੌਰ ਪੰਚ, ਨਿਰਮਲ ਕੌਰ ਪੰਚ, ਸਰਵਣ ਸਿੰਘ ਪੰਚ, ਕੁਲਵੰਤ ਕੌਰ ਪੰਚ, ਤਰਸੇਮ ਸਿੰਘ ਪੰਚ ਆਦਿ ਨੇ ਪਿੰਡ ਵਿਚ ਧੜੇਬੰਦੀ ਤੋਂ ਉੱਪਰ ਉੱਠ ਕੇ ਬਿਨ੍ਹਾਂ ਪੱਖਪਾਤ ਦੇ ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ. ਵਲੋਂ ਜਾਰੀ ਹੋਈਆਂ ਗ੍ਰਾਂਟਾਂ ਨਾਲ ਪਿੰਡ ਦੇ ਸਾਰੇ ਬਜ਼ਾਰ ਇੰਟਰਲੋਕ ਟਾਈਲ ਪੱਕੇ ਕੀਤੇ ਗਏ ਹਨ ਤੇ ਲੰਬੇ ਸਮੇਂ ਤੋਂ ਬਹਿਕਾਂ ਨੂੰ ਜਾਂਦੇ ਕੱਚੇ ਰਸਤੇ ਵੀ ਪੱਕੇ ਕੀਤੇ ਗਏ ਹਨ ਤੇ ਹੋਰ ਵੀ ਵਿਕਾਸ ਕਾਰਜਾਂ ਦੇ ਕੰਮ ਜਾਰੀ ਹਨ | ਪਿੰਡ ਵਾਸੀਆਂ ਦੇ ਸ਼ੁੱਧ ਪਾਣੀ ਪੀਣ ਲਈ ਸਮੁੱਚੀ ਪੰਚਾਇਤ ਵਲੋਂ ਘਰ-ਘਰ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ |
ਪਿੰਡ ਦੇ ਮੋਹਤਬਰ : ਚੇਅਰਮੈਨ ਜੈਮਲ ਸਿੰਘ, ਬਲਕਾਰ ਸਿੰਘ ਭੰਗੂ, ਗੁਰਵੇਲ ਸਿੰਘ, ਅਮਰਜੀਤ ਸਿੰਘ, ਸੁਖਵੰਤ ਸਿੰਘ, ਦੀਦਾਰ ਸਿੰਘ, ਬਲਕਾਰ ਸਿੰਘ, ਹਰਪਾਲ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ ਗਿੱਲ, ਹਰਪਾਲ ਸਿੰਘ, ਸਵਰਨ ਸਿੰਘ, ਨਿਰਮਲ ਸਿੰਘ, ਭਜਨ ਸਿੰਘ ਫੌਜੀ, ਗੁਰਸੇਵਕ ਸਿੰਘ ਸਾਬੀ, ਮੰਨੂੰ ਪਹਿਲਵਾਨ ਆਦਿ |
ਵਿਕਾਸ ਪੱਖੀ ਮੰਗਾਂ : ਪਿੰਡ ਵਿਚਲੇ ਘਰਾਂ ਦੇ ਗੰਦੇ ਪਾਣੀ ਲਈ ਨਿਕਾਸੀ ਨਾਲਾ ਨਾ ਹੋਣ ਕਰਕੇ ਬਰਸਾਤਾਂ ਦੇ ਦਿਨਾਂ 'ਚ ਤੇ ਘਰਾਂ ਦਾ ਗੰਦਾ ਪਾਣੀ ਬਜ਼ਾਰਾਂ ਵਿਚ ਖੜ੍ਹਾ ਰਹਿੰਦਾ ਹੈ | ਜਿਸ ਨਾਲ ਭਿਆਨਕ ਬਿਮਾਰੀਆਂ ਦਾ ਖਦਸ਼ਾ ਹੈ | ਦਬੁਰਜੀ ਤੋਂ ਸੂਏ ਦੇ ਨਾਲ-ਨਾਲ ਆਉਂਦੀ ਵਰਪਾਲ ਪਿੰਡ ਤੱਕ ਲਿੰਕ ਸੜਕ ਵਰਪਾਲ ਖ਼ੁਰਦ ਨਾਲ ਜੋੜਦੀ ਤੇ 25 ਫੁੱਟ ਕੀਤੀ ਜਾਵੇ ਤੇ ਨਹਿਰੀ ਖਾਲ ਪੱਕੇ ਕੀਤੇ ਜਾਣ | ਇਹ ਪਿੰਡ ਦੀਆਂ ਜ਼ਰੂਰੀ ਮੰਗਾਂ ਹਨ |
ਲੋਪੋਕੇ, 4 ਮਈ (ਗੁਰਵਿੰਦਰ ਸਿੰਘ ਕਲਸੀ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਸਬਾ ਲੋਪੋਕੇ ਤੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਮਤਿ ਸਮਾਗਮ ਪ੍ਰੀਤ ਨਗਰ ਰੋਡ ...
ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਸ਼ਾਲੀਵਾਲ ਦੀ ਇਕ ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਕਥਿਤ ਦੋਸ਼ੀਆਂ ਵਲੋਂ ਆਪਣੇ ਘਰ 'ਚ ਪਿਛਲੇ 10 ਦਿਨਾਂ ਤੋਂ ਬੰਧਕ ਬਣਾ ਕੇ ਰੱਖਣ ਤੇ ਜਬਰ ਜਨਾਹ ਦਾ ਸ਼ਿਕਾਰ ਬਣਾਉਣ ਦੇ ਦੋਸ਼ 'ਚ ਪੀੜਤ ਲੜਕੀ ਦੀ ਮਾਂ ਦੀ ...
ਬੱਚੀਵਿੰਡ, 4 ਮਈ (ਬਲਦੇਵ ਸਿੰਘ ਕੰਬੋ)-ਕੋਰੋਨਾ ਪ੍ਰਤੀ ਲਾਪਰਵਾਹੀ ਵਰਤਣੀ ਆਪਣੇ ਲਈ ਹੀ ਨਹੀਂ ਸਗੋਂ ਸਮੁੱਚੇ ਸਮਾਜ ਨਹੀਂ ਘਾਤਕ ਵਰਤਾਰਾ ਹੈ, ਇਸ ਲਈ ਲਾਪਰਵਾਹੀ ਨਹੀਂ ਸਗੋਂ ਸਾਵਧਾਨੀ ਦੀ ਜਰੂਰਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮੂਹਿਕ ਸਿਹਤ ਕੇਂਦਰ ...
ਬਿਆਸ, 4 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਸਰਪੰਚ ਸੁਰਿੰਦਰ ਪਾਲ ਸਿੰਘ ਲੱਡੂ 'ਤੇ ਬੀਤੇ ਦਿਨੀ ਜਾਨ ਲੇਵਾ ਹਮਲੇ ਦੇ ਖਿਲਾਫ ਇਲਾਕੇ ਦੇ ਸਰਪੰਚਾਂ ਵਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਬਿਆਸ ਦੇ ਸਰਪੰਚ ਸਿੁਰੰੰਦਰਪਾਲ ਸਿੰਘ ਲੱਡੂ ਨੇ ਦੱਸਿਆ ਕਿ ਉਨ੍ਹਾਂ ...
ਨਵਾਂ ਪਿੰਡ, 4 ਮਈ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਜੰਡਿਆਲਾ ਗੁਰੂ ਤੇ ਤਰਸਿੱਕਾ ਵਲੋਂ ਬਿਜਲੀ ਮੰਗਾਂ ਨੂੰ ਲੈ ਕੇ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ, ਸੁਖਦੇਵ ਸਿੰਘ ਚਾਟੀਵਿੰਡ, ਜਰਮਨਜੀਤ ਸਿੰਘ ਬੰਡਾਲਾ, ...
ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅਜਨਾਲਾ ਵਿਖੇ ਤਾਇਨਾਤ ਬੀ. ਡੀ. ਪੀ. ਓ. ਮਨਮੋਹਣ ਸਿੰਘ ਰੰਧਾਵਾ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ (ਡੀ. ਡੀ. ਪੀ. ਓ.) ਦੇ ਅਹੁਦੇ ਲਈ ਪੱਦਉੱਨਤ ਕਰਨ ਦੇ ਹੁਕਮ ਜਾਰੀ ਕਰਕੇ ...
ਅਜਨਾਲਾ, 4 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਪਿਛੋਂ ਐਸ. ਡੀ. ਐੱਮ. ਅਜਨਾਲਾ ਨੂੰ ਮੰਗ ਪੱਤਰ ਭੇਟ ਕਰਕੇ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵਲੋਂ ...
ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...
ਜੇਠੂਵਾਲ- ਸੁਖਬੀਰ ਕੌਰ ਢਿੱਲੋਂ ਦਾ ਜਨਮ 1953 ਨੂੰ ਪਿਤਾ ਗਹਿਲ ਸਿੰਘ ਤੇ ਮਾਤਾ ਮਹਿੰਦਰ ਕੌਰ ਦੀ ਕੁੱਖੋਂ ਪਿੰਡ ਮੁੱਛਲ ਜ਼ਿਲ੍ਹਾ ਅੰਮਿ੍ਤਸਰ ਵਿਖੇ ਹੋਇਆ | ਉਨ੍ਹਾਂ ਨੇ ਉਚੇਰੀ ਵਿੱਦਿਆ ਚੰਡੀਗੜ੍ਹ ਯੂਨੀਵਿਰਸਟੀ ਤੋਂ ਹਾਸਲ ਕੀਤੀ ਤੇ ਉਨ੍ਹਾਂ ਦਾ ਵਿਆਹ ਜਗਤਾਰ ...
ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਲਾਕਡਾਊਨ ਕਾਰਨ ਦਿਹਾਤੀ ਇਲਾਕਿਆਂ 'ਚ ਪੁਲਿਸ ਵਲੋਂ ਧੜਾ-ਧੜ ਧਾਰਾ 188 ਅਧੀਨ ਲੋਕਾਂ ਨੂੰ ਨਾਮਜ਼ਦ ਕੀਤਾ ਜਾ ਰਿਹਾ ਹੈ ਪਰ ਅਮਨ ਕਾਨੂੰਨ ਦੀ ਸਥਿਤੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ...
ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਇਕ ਡਾਕਟਰ ਕੋਲੋਂ ਆਪਣੇ ਬੱਚੇ ਦੀ ਦਵਾਈ ਲੈਣ ਆਏ ਵਿਅਕਤੀ ਦਾ ਚੋਰ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ, ਚੋਰੀ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ | ਪੁਲਿਸ ਚੌਂਕੀ ਅਜਨਾਲਾ ਵਿਖੇ ...
ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਟਾਂਕ ਕਸ਼ੱਤਰੀ ਸਭਾ, ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਭਾਈ ਜਸਪਾਲ ਸਿੰਘ ਤੇ ਗੋਲਡੀ ਸਵੀਟਸ ਵਾਲਿਆਂ ਦੇ ਸਤਿਕਾਰਤ ਮਾਤਾ ਨਰਿੰਦਰ ਕੌਰ ਜੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਨਿੱਘੀ ...
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਵਸਤੂਆਂ ਵਾਲੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ 'ਚ ਧਰਨਾ ਲਗਾਉਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX