ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  about 1 hour ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  about 1 hour ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  about 2 hours ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  about 2 hours ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  about 2 hours ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  about 2 hours ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  about 3 hours ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  about 3 hours ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 3 hours ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 4 hours ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 4 hours ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 4 hours ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 5 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 5 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 5 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 5 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 5 hours ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 6 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 6 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 6 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 6 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 6 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 6 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਪਟਿਆਲਾ

ਰੈਗੂਲਰ ਕਰਨ ਦੀ ਮੰਗ ਲਈ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ

ਭਾਦਸੋਂ, 4 ਮਈ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ )-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਡ ਕਿਸਾਨ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ-ਕੱਟੜਾ ਐਕਸਪੈੱ੍ਰਸ ਹਾਈਵੇ ਸਬੰਧੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਬਣਾਈ ਗਈ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ 2 ਕਾਬੂ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਨਸੂਆ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ 'ਚ ਇਕ ਮਹਿੰਦਰਾ ਜੀਪ ਚਾਲਕ ਵਲੋਂ ਇਕ ਸਕੂਟਰੀ 'ਚ ਟੱਕਰ ਮਾਰ ਦੇਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਵਾਸੀ ਫੋਕਲ ਪੁਆਇੰਟ ਰਾਜਪੁਰਾ ਨੇ ...

ਪੂਰੀ ਖ਼ਬਰ »

2 ਮਹੀਨਿਆਂ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ 'ਚ ਰੋਸ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਮਚਾਰੀ ਜਥੇਬੰਦੀ ਇੰਪਲਾਈਜ਼ ਫਰੀਡਮ ਐਸੋਸੀਏਸ਼ਨ (ਈਫਾ) ਦੇ ਚੇਅਰਮੈਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ, ਜਿਸ 'ਚ ਯੂਨੀਵਰਸਿਟੀ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਖ਼ਤਮ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਜਿਉਂ-ਜਿਉਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ ਤੇ ਲੋਕ ਵੀ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਹੋ ਕੇ ਟੀਕਾਕਰਨ ਕਰਵਾਉਣ ਲਈ ਉਤਾਵਲੇ ਹੋ ਗਏ ਹਨ ਪਰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵੈਕਸੀਨ ਲੰਘੇ ਕਈ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਖਲ)-ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਲੋਂ ਜਾਰੀ ਆਂਕੜਿਆਂ ਅਨੁਸਾਰ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 24 ਮਰੀਜ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਸਨ ਜਦਕਿ ਦੋ ਵੱਖ-ਵੱਖ ਰਾਜਾਂ ਤੋਂ ਸਨ ਅਤੇ 3 ਕੋਰੋਨਾ ਤੋਂ ਪੀੜਤ ਸ਼ੱਕੀ ਮਰੀਜ਼ ਸਨ | ਰਜਿੰਦਰਾ ਹਸਪਤਾਲ 'ਚੋਂ ਕੋਰੋਨਾ ਤੋਂ ਠੀਕ ਹੋਣ ਵਾਲੇ 22 ਮਰੀਜ਼ਾਂ ਨੂੰ ਦਿੱਤੀ ਗਈ ਛੁੱਟੀ | ਦੂਜੇ ਪਾਸੇ ਕੱਝ ਨਿੱਜੀ ਤੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਰਜਿੰਦਰਾ ਹਸਪਤਾਲ ਸਮੇਤ ਪਟਿਆਲਾ ਜ਼ਿਲੇ੍ਹ ਨਾਲ ਸਬੰਧਿਤ 16 ਮਰੀਜ਼ਾਂ ਦੀਆ ਮੌਤਾਂ ਹੋਈਆਂ ਹਨ, ਜਿਸ ਨਾਲ ਮੌਤਾਂ ਦਾ ਅੰਕੜਾ 42 ਤੱਕ ਪੁੱਜ ਗਿਆ ਹੈ | ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 346 ਨਾਗਰਿਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ | ਉਨ੍ਹਾਂ ਦੱਸਿਆ ਕਿ ਰਾਜ ਪੱਧਰ ਤੋਂ ਕੋਵਿਡ ਵੈਕਸੀਨ ਦੀ ਪ੍ਰਾਪਤੀ ਹੋਣ ਕਾਰਨ 5 ਮਈ ਦਿਨ ਬੁੱਧਵਾਰ ਨੰੂ ਜ਼ਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਮਾਤਾ ਕੁਸ਼ੱਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤਿ੍ਪੜੀ, ਮਾਡਲ ਟਾਊਨ, ਸਮੂਹ ਸਬ-ਡਵੀਜ਼ਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਸਿਹਤ ਕੇਂਦਰ ਅਤੇ ਤੰਦਰੁਸਤ ਸਿਹਤ ਕੇਂਦਰਾਂ 'ਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਸਰਕਾਰ ਦੀਆਂ ਗਾਈਡਲਾਈਨਜ਼ ਅਨੁਸਾਰ ਜੋ ਅੱਜ ਵੈਕਸੀਨ ਲਗਾਈ ਗਈ, ਉਹ ਨਿੱਜੀ ਹਸਪਤਾਲਾਂ ਤੋਂ ਨਾ ਵਰਤੀ ਗਈ ਵੈਕਸੀਨ ਵਾਪਸ ਲੈ ਕੇ ਲਗਾਈ ਗਈ ਹੈ ਕਿਉਂਕਿ ਸਰਕਾਰ ਵਲੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ 30 ਅਪੈ੍ਰਲ ਤੋਂ ਬਾਅਦ ਨਿੱਜੀ ਹਸਪਤਾਲਾਂ 'ਚ ਜੋ ਵੀ ਵੈਕਸੀਨ ਬਚ ਗਈ ਹੈ, ਉਹ ਵਾਪਸ ਲੈ ਲਈ ਜਾਵੇ ਅਤੇ ਅੱਗੇ ਤੋਂ ਨਿੱਜੀ ਖੇਤਰ ਦੇ ਹਸਪਤਾਲਾਂ ਵਲੋਂ ਵੈਕਸੀਨ ਦੀ ਸਪਲਾਈ ਸਿੱਧੇ ਹੀ ਕੰਪਨੀ ਤੋਂ ਲਈ ਜਾਵੇਗੀ, ਸਰਕਾਰੀ ਖੇਤਰ ਤੋਂ ਵੈਕਸੀਨ ਨਹੀਂ ਮਿਲੇਗੀ | ਅੱਜ ਜ਼ਿਲੇ੍ਹ 'ਚ 614 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 4073 ਦੇ ਕਰੀਬ ਰਿਪੋਰਟਾਂ 'ਚੋਂ 614 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ੍ਹ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 35,254 ਹੋ ਗਈ ਹੈ | 'ਮਿਸ਼ਨ ਫਤਿਹ' ਤਹਿਤ ਜ਼ਿਲੇ੍ਹ ਦੇ 523 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 30,184 ਹੋ ਗਈ ਹੈ | ਜ਼ਿਲੇ੍ਹ 'ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4246 ਹੈ | ਜ਼ਿਲੇ੍ਹ 'ਚ 16 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 824 ਹੋ ਗਈ ਹੈ | ਡਾ. ਸੁਮਿਤ ਸਿੰਘ ਨੇ ਕਿਹਾ ਕਿ ਜ਼ਿਆਦਾ ਪਾਜ਼ੀਟਿਵ ਕੇਸ ਆਉਣ 'ਤੇ ਆਨੰਦ ਨਗਰ ਗਲੀ ਨੰਬਰ-2 ਅਤੇ ਸਿੱਧੂ ਕਾਲੋਨੀ 'ਚ ਮਾਈਕ੍ਰੋ ਕੰਟੇਨਮੈਂਟ ਲਗਾ ਦਿੱਤੀ ਗਈ ਹੈ, ਜਿਸ ਨਾਲ ਮੌਜੂਦਾ ਸਮੇਂ ਵਿਚ ਜ਼ਿਲੇ੍ਹ ਵਿਚ ਇਕ ਵੱਡੀ ਕੰਟੇਨਮੈਂਟ ਤੇ 9 ਮਾਈਕ੍ਰੋ ਕੰਟੇਨਮੈਂਟ ਵਾਲੇ ਇਲਾਕੇ ਹੋ ਗਏ ਹਨ |

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ | ਪਰਵਿੰਦਰ ਸਿੰਘ ਵਾਸੀ ਪਿੰਡ ਸ਼ੇਰ ਮਾਜਰਾ ਨੇ ਥਾਣਾ ਪਸਿਆਣਾ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚੇ ਦਾ ਰਵਿੰਦਰ ਸਿੰਘ ਲੜਕਾ 3 ਮਈ ਨੂੰ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਇਸ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਕਲਪਾਏ ਟਰਾਂਸਪੋਰਟਰਾਂ ਨੇ ਇੰਸਪੈਕਟਰ ਸਿਰ ਭੰਨਿ੍ਹਆ ਭਾਂਡਾ

ਘਨੌਰ, 4 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਵਲੋਂ ਪਹਿਲਾਂ ਹੀ ਕਾਨੰੂਨ ਬਣਾ ਕੇ ਕਿਸਾਨਾਂ ਨੂੰ ਮੁਸੀਬਤ 'ਚ ਘੇਰਿਆ ਹੋਇਆ ਹੈ | ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਵੀ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰ ਬੀਬੀ ਲੂੰਬਾ ਨਾਲ ਚੱਟਾਨ ਵਾਂਗ ਖੜ੍ਹੇ-ਜਗਤਾਰ ਸਿੰਘ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਦਫਤਰੀਵਾਲਾ ਦੇ ਸਰਪੰਚ ਜਗਤਾਰ ਸਿੰਘ ਤੇ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਆਗੂ ਸੁਖਦੇਵ ਸਿੰਘ ਜਿਉਣਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਵਿਧਾਇਕ ਦੇ ਕਾਰਜਕਾਲ ਦੌਰਾਨ ਰਿਕਾਰਡਤੋੜ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਆਨਲਾਈਨ ਈ-ਸੰਜੀਵਨੀ ਓ. ਪੀ. ਡੀ. ਦਾ ਉਠਾਇਆ ਜਾਵੇ ਲਾਭ-ਡਾ. ਸਤਿੰਦਰ ਸਿੰਘ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਤਰਫ਼ੋਂ ਸੀ-ਡੈੱਕ ਮੁਹਾਲੀ ਵਲੋਂ ਵਿਕਸਿਤ ...

ਪੂਰੀ ਖ਼ਬਰ »

ਸਰਕਾਰ ਸੰਪੂਰਨ ਤਾਲਾਬੰਦੀ ਲਾਵੇ, ਲੰਗੜੀ ਤਾਲਾਬੰਦੀ ਮਨਜ਼ੂਰ ਨਹੀਂ-ਗੁਪਤਾ, ਸਿੰਗਲਾ

ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਲਈ ਜੋ ਸ਼ਰਤਾਂ ਲਗਾਈਆਂ ਗਈਆਂ, ਵਪਾਰੀ ਉਸ ਨਾਲ ਅਸਹਿਮਤੀ ਪ੍ਰਗਟਾਉਣ ਲਈ ਧਰਨੇ ਤੱਕ ਦੇਣ ਦੀ ਤਿਆਰੀ ਕਰਨ ਲੱਗ ਪਏ ਹਨ | ਵਪਾਰੀ ਆਗੂ ਰਾਕੇਸ਼ ਗੁਪਤਾ ਤੇ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ-ਚੌ. ਮਾਜਰਾ

ਨਾਭਾ, 4 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕੋਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ 'ਚ ਹੀ ਨਹੀਂ ਸਗੋਂ ਸਾਡੇ ਸੂਬੇ ਪੰਜਾਬ 'ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸਰਕਾਰ ਬਿਨਾਂ ਸ਼ਰਤ ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਨੂੰ ਕਰੇ ਪੱਕੇ-ਬਲਿਹਾਰ ਸਿੰਘ

ਪਟਿਆਲਾ, 4 ਮਈ 2021 (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮੇ ਨਿਗੂਣੀਆਂ ਤਨਖ਼ਾਹਾਂ 'ਤੇ ਪਹਿਲਾਂ ਹੀ ਫ਼ਰੰਟ ਲਾਈਨ 'ਤੇ ਕੰਮ ਕਰਦੇ ਆ ਰਹੇ ਹਨ, ਪੀ. ਐੱਚ. ਬੀ. ਠੇਕਾ ਕਾਮਿਆਂ ਨੂੰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਅਤੇ ਕਰੰਟ ਲੱਗਣ ਕਾਰਨ ਵਾਪਰ ਰਹੇ ...

ਪੂਰੀ ਖ਼ਬਰ »

ਬਿਨਾਂ ਸ਼ਰਤ ਸਰਕਾਰ ਕੱਚੇ ਕਾਮੇ ਪੱਕੇ ਕਰੇ-ਜ਼ੋਰਾ ਸਿੰਘ

ਭਾਦਸੋਂ, 4 ਮਈ (ਗੁਰਬਖਸ਼ ਸਿੰਘ ਵੜੈਚ)-ਐੱਨ. ਐੱਚ. ਐੱਮ. ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖਾਹ ਦੇ ਕੇ ਪੰਜਾਬ ਸਰਕਾਰ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਜਦਕਿ ਇਨ੍ਹੀ ਮਹਿੰਗਾਈ ਦੇ ਸਮੇਂ 'ਚ ਕਿਸੇ ਵੀ ਵਿਅਕਤੀ ਵਲੋਂ 10-12 ਹਜ਼ਾਰ ਰੁਪਏ 'ਚ ਪਰਿਵਾਰ ਦਾ ਪਾਲਣ ਪੋਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਇਕਾਈ ਸ਼ਹਿਰੀ ਨੇ ਮਾਸਕ ਤੇ ਸੈਨੇਟਾਈਜ਼ਰ ਵੰਡੇ

ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਸਰਕਾਰ ਵਲੋਂ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉੱਥੇ ਭਾਜਪਾ ਦੀ ਸ਼ਹਿਰੀ ਇਕਾਈ ਵਲੋਂ ਹਰਿੰਦਰ ਕੋਹਲੀ ਦੀ ਅਗਵਾਈ 'ਚ ਸ਼ਹਿਰ ਦੇ ਕਈ ਹਿੱਸਿਆਂ 'ਚ ਲੋਕਾਂ ਨੂੰ ਮੂੰਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਬਿਜ਼ਨੈੱਸ ਫੈਕਲਟੀ ਵਲੋਂ ਹੋ ਰਹੇ ਨੇ ਮਿਆਰੀ ਖੋਜ ਕਾਰਜ-ਡਾ. ਰੀਤੂ ਲਹਿਰ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਬਿਜਨੈਸ ਅਧਿਐਨ ਫੈਕਲਟੀ ਵਲੋਂ ਹਾਲ ਹੀ 'ਚ ਪੀ. ਐੱਚ. ਡੀ. ਡਿਗਰੀ ਲਈ 27 ਕੇਸਾਂ ਨੂੰ ਮਨਜੂਰੀ ਦਿੱਤੀ ਗਈ ਹੈ | ਡਾ. ਰਿਤੂ ਲਹਿਲ, ਡੀਨ, ਬਿਜ਼ਨਸ ਅਧਿਐਨ ਫੈਕਲਟੀ ਨੇ ਦੱਸਿਆ ਕਿ ਇਸ ਫੈਕਲਟੀ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੁਕਾਨਦਾਰਾਂ ਲਈ ਲੈ ਕੇ ਆਇਆ ਵੱਡੀ ਮੁਸੀਬਤ

ਰਾਜਪੁਰਾ, 4 ਮਈ (ਰਣਜੀਤ ਸਿੰਘ)-ਪੰਜਾਬ 'ਚ ਵਧੇ ਕੋਰੋਨਾ ਪਾਜ਼ੀਟਿਵ ਕੇਸਾਂ ਨੂੰ ਲੈ ਕੇ ਸਰਕਾਰ ਦੇ ਸੂਬੇ 'ਚ ਮਿੰਨੀ ਲਾਕਡਾਊਨ ਨੇ ਦੁਕਾਨਦਾਰਾਂ ਲਈ ਵੱਡੀ ਮੁਸੀਬਤ ਦੇ ਬੀਜ ਬੋ ਦਿੱਤੇ ਹਨ | ਲਾਕਡਾਊਨ ਦੀ ਵਜ੍ਹਾ ਕਾਰਨ ਦੋ ਚਾਰ ਤਰ੍ਹਾਂ ਦੀਆਂ ਦੁਕਾਨਾਂ ਨੂੰ ਛੱਡ ਕੇ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਮੋਦੀ ਸਰਕਾਰ ਫੇਲ੍ਹ ਸਾਬਤ ਹੋਈ-ਦੇਵ ਮਾਨ

ਨਾਭਾ, 4 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਭਾਰਤ ਦੇਸ਼ 'ਚ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਤੇ ਸਾਰੀ ਦੁਨੀਆ ਭਾਰਤ ਦੀ ਮਦਦ ਕਰ ਰਹੀ ਹੈ | ਗੁਰਦੇਵ ਸਿੰਘ ਦੇਵ ਮਾਨ ਸੂਬਾ ਸਕੱਤਰ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ ਤੇ ਸਾ. ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਚੇਅਰਮੈਨ

ਦੇਵੀਗੜ੍ਹ, 4 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਸਿਹਤ ਸਹੂਲਤਾਂ ਵੀ ਮੁਹੱਈਆ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਜਾਰੀ-ਬੀ. ਡੀ. ਪੀ. ਓ. ਰੰਧਾਵਾ

ਅਮਲੋਹ, 4 ਮਈ (ਰਿਸ਼ੂ ਗੋਇਲ)-ਮਨਰੇਗਾ ਸਕੀਮ ਅਧੀਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ 'ਚ ਲਿਕੂਇਡ ਵੇਸਟ ਮੈਨੇਜਮੈਂਟ ਤਹਿਤ ਛੱਪੜਾਂ ਦਾ ਨਵੀਨੀਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲ਼ਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ 'ਚ ਬਸੀ ਪਠਾਣਾਂ ਦੀ ਕਾਇਆ ਕਲਪ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸੀ. ਐੱਮ. ਓ. ਤੇ ਐੱਸ. ਐੱਮ. ਓ. ਦਾ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਵਿਸ਼ਵ ਜਾਗਿ੍ਤੀ ਮਿਸ਼ਨ ਸਰਹਿੰਦ ਅਤੇ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਕੋਵਿਡ-19 ਦੌਰਾਨ ਲੋਕਾਂ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਯੋਧਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧਤੌਂਦਾ ਦੇ ਸਰਪੰਚ ਬਾਲਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 4 ਮਈ (ਨਿਰਭੈ ਸਿੰਘ)-ਸਹਿਕਾਰੀ ਸਭਾ ਧਤੌਂਦਾ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਜਗਵਿੰਦਰ ਸਿੰਘ ਮਾਂਗਟ, ਸ੍ਰੀਮਤੀ ਨੀਲਮ, ਹਰਜੀਤ ਸਿੰਘ ਬਾਲਪੁਰ, ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਪਟਿਆਲਾ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸੌਂਪੇ ਮੰਗ ਪੱਤਰਾਂ ਦੀ ਲੜੀ ਤਹਿਤ ਅੱਜ ਤਹਿਸੀਲ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

12 ਲੱਖ 30 ਹਜ਼ਾਰ ਰੁਪਏ ਦੀ ਮਾਰੀ ਠੱਗੀ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਦੀ ਪੁਲਿਸ ਕੋਲ ਲਖਵੀਰ ਸਿੰਘ ਵਾਸੀ ਪਿੰਡ ਹਸਨਪੁਰ ਪ੍ਰੋਹਤਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੁਜਾਰੀ ਰਾਮ ਵਾਸੀ ਯੂ. ਪੀ., ਅਲੀ ਸ਼ੇਖ਼ ਅਤੇ ਅਬਦੁੱਲਾ ਤੋਂ ਹਵਨ ਪੂਜਾ ਕਰਵਾਉਂਦਾ ਰਹਿੰਦਾ ਸੀ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਭਾਸ਼ਾ ਵਿਭਾਗ 'ਚ ਲੋਕ ਅਰਪਣ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ 'ਚ ਗੁਸਈਾਆਂ ਮੈਗਜ਼ੀਨ ਲੋਕ ਅਰਪਣ ਕੀਤਾ ਗਿਆ | ਕੁਲਵੰਤ ਸਿੰਘ ਨਾਰੀਕੇ ਦੁਆਰਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦੀ ਘੁੰਡ ਚੁਕਾਈ ਦੀ ਰਸਮ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਫ਼ੀਲਖ਼ਾਨਾ ਸਕੂਲ ਵਿਖੇ ਬਣਾਇਆ ਵਿਸ਼ੇਸ਼ ਕਲਾਸ ਰੂਮ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਵਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਲਗਾਤਾਰ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਸਕੂਲ ਦੀ ਲੁੱਟ ਤੋਂ ਬਚਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦੀ ਤਾਜ਼ਾ ਉਦਾਹਰਨ ਸ. ਸੀ. ਸੈ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਧਰਨੇ ਨੂੰ ਦੇਵੇਗੀ ਸਮਰਥਨ-ਕੁੰਦਨ ਗੋਗੀਆ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਵਪਾਰ ਵਿੰਗ ਪੰਜਾਬ ਕੁੰਦਨ ਗੋਗੀਆ ਨੇ ਕੈਪਟਨ ਸਰਕਾਰ ਨੂੰ ਆਖਿਆ ਕਿ ਉਹ ਸਿਹਤ ਸੇਵਾਵਾਂ 'ਚ ਸੁਧਾਰ ਕਰੇ ਨਾ ਕਿ ਜਬਰੀ ਸਭ ਕੁਝ ਬੰਦ ਕਰਵਾਉਣ ਦੇ ਰਾਹ ਪਵੇ ਕਿਉਂਕਿ ਇਸ ਬੰਦੀ ਨਾਲ ਛੋਟੇ ...

ਪੂਰੀ ਖ਼ਬਰ »

ਗੁਰੂ ਕਿਰਪਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਭਾਜਪਾ ਕੇ ਸਾਬਕਾ ਕੌਂਸਲਰ ਅਤੇ ਰਾਮਗੜ੍ਹੀਆ ਸਭਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਸਵ. ਹਰਦੇਵ ਸਿੰਘ ਕੰਡੇਵਾਲਾ ਦੀ ਯਾਦ 'ਚ ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਅੱਜ ਗੁਰੂ ਕਿ੍ਪਾ ਸੁਸਾਇਟੀ ਵਲੋਂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ

ਸ਼ੁਤਰਾਣਾ, 4 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐੱਨ. ਆਰ. ਐੱਚ. ਐੱਮ. ਕਰਮਚਾਰੀਆਂ ਨੇ ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਕੀਤੀ | ਐੱਨ. ਆਰ. ਐੱਚ. ਐੱਮ. ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX