ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  16 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 7 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 9 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 9 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਮੋਗਾ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀਆਂ ਦੁਕਾਨਾਂ/ਸੇਵਾਵਾਂ ਚਾਲੂ ਰੱਖਣ ਲਈ ਦਿਨ ਤੇ ਸਮਾਂ ਕੀਤਾ ਨਿਰਧਾਰਿਤ

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਦੁਕਾਨਦਾਰਾਂ ਵਲੋਂ ਮੁੱਖ ਚੌਕ ਵਿਚ ਵੱਡਾ ਇਕੱਠ

ਬਾਘਾ ਪੁਰਾਣਾ, 4 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਾਮੁਰਾਦ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕਰਦਿਆਂ 15 ਮਈ ਤੱਕ ਮਿੰਨੀ ਤਾਲਾਬੰਦੀ ਕੀਤੀ ਗਈ ਹੈ, ਜਿਸ ਨੰੂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਇੰਨ ...

ਪੂਰੀ ਖ਼ਬਰ »

ਗੋਧੇਵਾਲਾ ਸਟੇਡੀਅਮ ਨੂੰ ਓਪਨ ਜੇਲ੍ਹ ਦੇ ਰੂਪ 'ਚ ਵਰਤੇ ਜਾਣ ਦੇ ਹੁਕਮ ਜਾਰੀ

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਹਫ਼ਤਾਵਾਰੀ ਕਰਫ਼ਿਊ ਸ਼ੁੱਕਰਵਾਰ ਸ਼ਾਮ 6 ...

ਪੂਰੀ ਖ਼ਬਰ »

ਨਿੱਜੀ ਮੁਫ਼ਾਦਾਂ ਲਈ ਕੋਰੋਨਾ ਦੇ ਨਾਂਅ 'ਤੇ ਸਿਆਸਤ ਤੋਂ ਗੁਰੇਜ਼ ਕੀਤਾ ਜਾਵੇ- ਆਗੂ

ਕੋਟ ਈਸੇ ਖਾਂ, 4 ਮਈ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸਿਆਸਤ ਕਰਨ ਲਈ ਹੋਰ ਮੁੱਦੇ ਬਥੇਰੇ ਹੁੰਦੇ ਹਨ, ਪਰ ਇਸ ਵਕਤ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਦੇ ਭਿਆਨਕ ਸੰਕਟ 'ਚੋਂ ਗੁਜ਼ਰ ਰਿਹਾ ਹੈ ਤੇ ਆਪਣੇ ਨਿੱਜੀ ਮੁਫ਼ਾਦਾਂ ਨੂੰ ਮੂਹਰੇ ਰੱਖ ਕੇ ਲੀਡਰਾਂ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਨਿਹਾਲ ਸਿੰਘ ਵਾਲਾ, 4 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਵਰਕਰਾਂ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ- ਡੀ. ਈ. ਓ.

ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਸੂਬੇ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਕੂਲ ਆਉਣ 'ਤੇ ਲੱਗੀਆਂ ਪਾਬੰਦੀਆਂ ਦਰਮਿਆਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ...

ਪੂਰੀ ਖ਼ਬਰ »

ਰੇਹੜੀ ਯੂਨੀਅਨ ਨੇ ਸੂਬਾ ਸਕੱਤਰ ਜੋਧਾ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਸੌ ਾਪਿਆ ਮੰਗ ਪੱਤਰ

ਬਾਘਾ ਪੁਰਾਣਾ, 4 ਮਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਉੱਪਰ ਠੱਲ੍ਹ ਪਾਉਣ ਲਈ ਜ਼ਿਲੇ੍ਹ ਅੰਦਰ 15 ਮਈ ਤੱਕ ਬਾਜ਼ਾਰਾਂ ਅੰਦਰਲੀਆਂ ਦੁਕਾਨਾਂ ਤੇ ਇਕੱਠਾਂ ਉੱਪਰ ਪਾਬੰਦੀ ਲਗਾਈ ਗਈ ਹੈ | ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪਹੁੰਚੀ ਕਣਕ ਵਿਚੋਂ 99 ਫ਼ੀਸਦੀ ਦੀ ਹੋਈ ਖ਼ਰੀਦ- ਡੀ. ਸੀ.

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 3 ਮਈ ਦੀ ਸ਼ਾਮ ਤੱਕ ਕੁੱਲ 71,70,809 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ਵਿਚੋਂ 71,41,894 ਕੁਇੰਟਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 4 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ. ਐੱਸ. ਪੀ. ਪਰਸਨ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਚੌਕੀ ਦੀਨਾ ਸਾਹਿਬ ਦੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੜਾ ਸੱਟਾ ਲਗਵਾਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜਗਜੀਤ ਸਿੰਘ ਉਰਫ ਕਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਦੜਾ ...

ਪੂਰੀ ਖ਼ਬਰ »

ਕੋਰਟ ਕੰਪਲੈਕਸ ਵਿਖੇ ਟੀਕਾਕਰਨ ਕੈਂਪ ਲਾਇਆ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸ੍ਰੀਮਤੀ ਅਮਨ ਸ਼ਰਮਾ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਰੋਨਾ ਰੈਪਿਡ ਐਂਟੀਜਨ ਤੇ ਆਰ. ਟੀ. ਪੀ. ਸੀ. ਆਰ. ਟੈੱਸਟਾਂ ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਕੀਮਤਾਂ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ ਮਹਾਂਮਾਰੀ ਦੌਰਾਨ ਜਿੱਥੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਕੋਵਿਡ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ ਤੇ ਪਾਜ਼ੀਟਿਵ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਸਰਕਾਰ ਵਲੋਂ ਦਿੱਤੀ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਕਾਰਵਾਈ ਕਰਨ- ਗਰਚਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਤੇਜ਼ੀ ਨਾਲ ਵਧ ਰਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਪੰਜਾਬ ਸਰਕਾਰ ਵਲੋਂ ਚਾਹੇ ਲਾਕਡਾਊਨ ਲਗਾ ਕੇ ਇਸ ਮਹਾਂਮਾਰੀ ਨੂੰ ਰੋਕਣ ਦਾ ਯਤਨ ਕੀਤਾ ਜਾ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਲੋਕਤੰਤਰ ਦੀ ਜਿੱਤ ਹੋਈ- ਐਡ. ਧਾਲੀਵਾਲ

ਮੋਗਾ, 4 ਮਈ (ਗੁਰਤੇਜ ਸਿੰਘ)-ਚੱਲ ਰਹੇ ਕਿਸਾਨ ਅੰਦੋਲਨ ਨੇ ਹਾਲ ਹੀ ਵਿਚ ਹੋਈਆਂ ਪੱਛਮੀ ਬੰਗਾਲ ਦੀਆਂ ਚੋਣਾਂ ਵਿਚ ਸ਼ਾਹ ਤੇ ਮੋਦੀ ਦੀ ਹਵਾ ਕੱਢ ਦਿੱਤੀ ਹੈ ਤੇ ਪੱਛਮੀ ਬੰਗਾਲ ਵਿਚ ਲੋਕਤੰਤਰ ਦਾ ਖ਼ੁਦ ਹੀ ਘਾਣ ਕਰਕੇ ਸਰਕਾਰ ਬਣਾਉਣ ਦੇ ਦਾਅਵਿਆਂ ਦੀ ਵੀ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬੀ. ਸੀ. ਏ. ਸਮੈਸਟਰ ਤੀਜੇ ਤੇ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਸੀ. ਏ. ਦੀ ਪ੍ਰੀਖਿਆ ਦੇ ਤੀਜੇ ਅਤੇ ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ...

ਪੂਰੀ ਖ਼ਬਰ »

ਕੁਦਰਤ ਦੇ ਖ਼ਿਲਾਫ਼ ਚੱਲਣ ਦਾ ਅਸੀਂ ਭੁਗਤ ਰਹੇ ਹਾਂ ਖ਼ਮਿਆਜ਼ਾ- ਐਡ. ਨਸੀਬ ਬਾਵਾ

ਮੋਗਾ, 4 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਨਸੀਬ ਬਾਵਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਹਵਾ ਭਾਵ ਪਵਨ ਨੂੰ ਗੁਰੂ ਸਾਹਿਬ ਨੇ ਗੁਰੂ ਦਾ ਦਰਜਾ ਦਿੱਤਾ ਕਿਉਂਕਿ ਹਰ ਇਕ ਵਿਅਕਤੀ, ਜੀਵ ਤੇ ਪੌਦਿਆਂ ਦੀ ...

ਪੂਰੀ ਖ਼ਬਰ »

ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਵਲੋਂ ਵੈਬੀਨਾਰ

ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਵਿਅਕਤੀਗਤ ਸਵੱਛਤਾ ਵਿਸ਼ੇ 'ਤੇ ਆਨਲਾਈਨ ਵੈਬੀਨਾਰ ਕਰਵਾਇਆ | ਡਾਇਰੈਕਟਰ ਡਾ. ਜੀ. ਡੀ. ਗੁਪਤਾ, ਵਾਈਸ ਪਿ੍ੰਸੀਪਲ ਡਾ. ਆਰ. ਕੇ. ਨਾਰੰਗ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦੇ ਲਗਾਤਾਰ ...

ਪੂਰੀ ਖ਼ਬਰ »

ਮਾਮਲਾ ਏ. ਐੱਸ. ਆਈ. ਵਲੋਂ ਸਰਕਾਰੀ ਰਿਵਾਲਵਰ ਨਾਲ ਆਤਮ ਹੱਤਿਆ ਦਾ..

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਦੀ ਪੁਲਿਸ ਚੌਕੀ ਲੋਪੋ 'ਚ ਤਾਇਨਾਤ ਏ. ਐੱਸ. ਆਈ. ਸਤਨਾਮ ਸਿੰਘ ਨੂੰ ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਕਰਮਜੀਤ ਸਿੰਘ ਵਲੋਂ ਤੰਗ ਪਰੇਸ਼ਾਨ ਕਰਨ 'ਤੇ ਉਸ ਵਲੋਂ ਬੀਤੇ ਦਿਨੀਂ ਪੁਲਿਸ ...

ਪੂਰੀ ਖ਼ਬਰ »

2016 'ਚ ਜਥੇ. ਤੋਤਾ ਸਿੰਘ ਨੇ ਪੰਜ ਸਕੂਲ ਸੀਨੀਅਰ ਸੈਕੰਡਰੀ ਬਣਵਾਏ- ਡੱਲਾ

ਧਰਮਕੋਟ, 4 ਮਈ (ਪਰਮਜੀਤ ਸਿੰਘ)-ਕਾਂਗਰਸ ਦੀ ਮੌਜੂਦਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ, ਕੋਰੋਨਾ ਦੀ ਬਿਮਾਰੀ ਦੀ ਆੜ ਹੇਠ ਸਰਕਾਰ ਦੀ ਕਾਰਗੁਜ਼ਾਰੀ ਠੱਪ ਹੋਈ ਪਈ ਹੈ, ਵਿੱਦਿਅਕ ਖੇਤਰ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕਾ ਹੈ ਅਤੇ ਆਖ਼ਰੀ ਸਾਲ ਵਿਚ ...

ਪੂਰੀ ਖ਼ਬਰ »

ਪੱਛਮੀ ਬੰਗਾਲ ਚੋਣਾਂ 'ਚ ਮੋਦੀ ਦੀ ਹਾਰ 'ਤੇ ਕਿਸਾਨੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ- ਭਾਕਿਯੂ ਆਗੂ

ਕੋਟ ਈਸੇ ਖਾਂ, 4 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਜਿਸ ਵਿਚ ਤਿ੍ਣਮੂਲ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਈ ਹੈ ਅਤੇ ਕੇਰਲ ਵਿਚ ਤਾਂ ਭਾਜਪਾ ਵਲੋਂ ਆਪਣਾ ਖਾਤਾ ਵੀ ਨਹੀਂ ਖੋਲਿਆ ਜਾ ਸਕਿਆ | ਮੋਦੀ ਦੀ ਇਸ ਹੋਈ ਕਰਾਰੀ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ 'ਚ 50-55 ਅਣਪਛਾਤਿਆਂ ਸਮੇਤ 69 'ਤੇ ਹੋਈ ਪੁਲਿਸ ਕਾਰਵਾਈ

ਮੋਗਾ, 4 ਮਈ (ਗੁਰਤੇਜ ਸਿੰਘ)-ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਭਿਆਨਕ ਲਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ 'ਚ ਲਾਕਡਾਊਨ ਅਤੇ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ ਅਤੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ, ...

ਪੂਰੀ ਖ਼ਬਰ »

ਨਾਮੁਰਾਦ ਬਿਮਾਰੀ ਨਾਲ ਜੂਝ ਰਹੀ ਅਧਿਆਪਕਾ ਨੂੰ ਨੌਕਰੀ ਤੋਂ ਕੱਢਣਾ ਕੰਪਨੀ ਦਾ ਨਿੰਦਣਯੋਗ ਵਤੀਰਾ- ਸਿੱਧੂ

ਨਿਹਾਲ ਸਿੰਘ ਵਾਲਾ, 4 ਮਈ (ਸੁਖਦੇਵ ਸਿੰਘ ਖਾਲਸਾ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਐੱਨ.ਐੱਸ. ਕਿਊ. ਐੱਫ. ਅਧਿਆਪਕ ਸਰਕਾਰੀ ਸਕੂਲਾਂ 'ਚ ਪੂਰੀ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਹਨ, ਪਰ ਇਨ੍ਹਾਂ ਸੱਤ ਸਾਲਾਂ 'ਚ ਸਰਕਾਰ ਵਲੋਂ ਰੱਖੀਆਂ ਗਈਆਂ ਕੰਪਨੀਆਂ ਦੇ ਤਾਨਾਸ਼ਾਹੀ ਵਤੀਰੇ ਦਾ ਸ਼ਿਕਾਰ ਉਕਤ ਯੂਨੀਅਨ ਦੇ ਅਧਿਆਪਕਾਂ ਨੂੰ ਹੋਣਾ ਪੈ ਰਿਹਾ ਹੈ, ਜਿਸ ਦੀ ਤਾਜ਼ਾ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮੇਦੀ ਜ਼ਿਲ੍ਹਾ ਕਪੂਰਥਲਾ 'ਚ 2017 ਤੋਂ ਵੋਕੇਸ਼ਨਲ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਅਧਿਆਪਕ ਮੈਡਮ ਪ੍ਰੀਤੀ ਸੈਣੀ ਦੀ ਹੈ ਜੋ ਕਿ ਪਿਛਲੇ 6 ਮਹੀਨਿਆਂ ਤੋਂ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਭਾਰਤ ਦੇ ਏਮਜ਼ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮੇਂ ਜਦੋਂ ਪ੍ਰੀਤੀ ਸੈਣੀ ਛੁੱਟੀ 'ਤੇ ਸਨ ਤਾਂ ਅਚਾਨਕ ਸਰਕਾਰ ਵਲੋਂ ਰੱਖੀ ਗਈ ਬ੍ਰੀਟੀ ਪ੍ਰੋਸੈਖਸ਼ਨ ਕੰਪਨੀ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਨਾਦਰਸ਼ਾਹੀ ਫ਼ਰਮਾਨ ਬਹੁਤ ਹੀ ਨਿੰਦਣਯੋਗ ਹੈ | ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਅਨੂਪਜੀਤ ਸਿੰਘ, ਸੂਬਾ ਮੀਤ ਸਕੱਤਰ ਨਵਨੀਤ ਸਿੰਘ ਤੇ ਹੋਰ ਆਗੂਆਂ ਨੇ ਕੰਪਨੀ ਵਲੋਂ ਮੈਡਮ ਪ੍ਰੀਤੀ ਸੈਣੀ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਦਿੱਤੇ ਗਏ ਫ਼ਰਮਾਨ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਇਸ ਸਮੇਂ ਉਕਤ ਅਧਿਆਪਕ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਲੋੜ ਹੈ ਤਾਂ ਜੋ ਨਾਮੁਰਾਦ ਬਿਮਾਰੀ ਦਾ ਸਾਹਮਣਾ ਕਰ ਰਹੇ ਅਧਿਆਪਕ ਦੀ ਜਾਨ ਬਚਾਈ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਉਕਤ ਕੰਪਨੀ ਵਲੋਂ ਜਾਰੀ ਕੀਤੇ ਗਏ ਅਜਿਹੇ ਫ਼ੈਸਲੇ ਨੂੰ ਰੱਦ ਕਰੇ ਤਾਂ ਜੋ ਮੈਡਮ ਪ੍ਰੀਤੀ ਦੀ ਨੌਕਰੀ ਬਹਾਲ ਰਹਿ ਸਕੇ |

ਖ਼ਬਰ ਸ਼ੇਅਰ ਕਰੋ

 

ਬਲਾਕ ਕੋਟ ਈਸੇ ਖਾਂ ਅਧੀਨ 26 ਕੇਂਦਰਾਂ 'ਤੇ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ- ਬਲਾਕ ਐਜੂਕੇਟਰ

ਕੋਟ ਈਸੇ ਖਾਂ, 4 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਯੋਗ ਅਗਵਾਈ ਹੇਠ ਬਲਾਕ ਕੋਟ ਈਸੇ ਖਾਂ ਵਿਖੇ ਕੋਰੋਨਾ ਟੀਕਾਕਰਨ ਲਗਾਤਾਰ ...

ਪੂਰੀ ਖ਼ਬਰ »

ਹਫ਼ਤੇ 'ਚ ਇਕ ਦਿਨ ਕਰਿਆਨੇ ਦੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਸਮਝ ਤੋਂ ਪਰ੍ਹੇ- ਪ੍ਰਧਾਨ ਗੱਖੜ

ਕੋਟ ਈਸੇ ਖਾਂ, 4 ਮਈ (ਨਿਰਮਲ ਸਿੰਘ ਕਾਲੜਾ)-ਕਰਿਆਨਾ ਯੂਨੀਅਨ ਕੋਟ ਈਸੇ ਖਾਂ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਕਰਿਆਨਾ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਬਲਦੇਵ ਰਾਜ ਗੱਖੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਹਿਲਾਂ ਵੀ ਸਮੇਂ-ਸਮੇਂ 'ਤੇ ਸਰਕਾਰ ਤੇ ...

ਪੂਰੀ ਖ਼ਬਰ »

ਸ਼ਹੀਦ ਗੰਜ ਸਲੀਣਾ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 4 ਮਈ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਿਕ ਦੂਰੀ ਰੱਖਦਿਆਂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਸੈਮੀਨਾਰ

ਕੋਟ ਈਸੇ ਖਾਂ, 4 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮ. ਡੀ. ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਬੱਚਿਆਂ ਨਾਲ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ ਦੀ ਰਕਮ ਉਨ੍ਹਾਂ ਦੇ ਖਾਤਿਆਂ 'ਚ ਭੇਜਣ ਦੀ ਮੰਗ

ਬਰਗਾੜੀ, 4 ਮਈ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਵਿਚ ਹੁਣ ਤੱਕ ਜ਼ਿਆਦਾਤਰ ਦੋ ਹੀ ਰਵਾਇਤੀ ਪਾਰਟੀਆਂ ਨੇ ਰਾਜ ਕੀਤਾ ਤੇ ਦੋਹਾਂ ਵਲੋਂ ਹੀ ਪੰਜਾਬ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨਾਲ ਕੀਤੇ ਬਹੁਤੇ ਵਾਅਦੇ ਲਗਪਗ ਝੂਠੇ ਹੀ ਸਾਬਤ ਹੋਏ ਹਨ | ਇਸ ਤਰ੍ਹਾਂ ਹੀ ਪਿਛਲੀਆਂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਭਾਰਤ ਵਿਕਾਸ ਪ੍ਰੀਸ਼ਦ ਮੁਫ਼ਤ ਭੋਜਨ ਦੀ ਸੇਵਾ ਸ਼ੁਰੂ ਕਰੇਗੀ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਜ਼, ਨਰਸਿਜ਼ ਤੇ ਐਬੂਲੈਂਸ ਵਰਕਰਜ਼ ਦੇ ਸਨਮਾਨ 'ਚ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਹੌਂਸਲਾ ਅਫ਼ਜਾਈ ਦੇ ਵੱਡ ਅਕਾਰੀ ਫ਼ਲੈਸਕ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੈਸਟ ਕੈਂਪ ਅੱਜ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਕੋਰੋਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੋਰੋਨਾ ਦੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਸਬੰਧ ਵਿਚ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪਵਨ ਗੋਇਲ ਚੇਅਰਮੈਨ ...

ਪੂਰੀ ਖ਼ਬਰ »

ਹਾਈਕੋਰਟ ਦੀਆਂ ਟਿੱਪਣੀਆਂ ਨੇ ਕਾਂਗਰਸ ਦੇ ਕੂੜ ਪ੍ਰਚਾਰ ਦਾ ਭਾਂਡਾ ਭੰਨਿਆ- ਸੰਧੂ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਕੰਵਲਜੀਤ ਸਿੰਘ ਸੰਧੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਾਂਗਰਸ ਵਲੋਂ ਬਣਾਈ ਗਈ ਸਿੱਟ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਪੰਜਾਬ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਵਜਾਇਆ ਬਿਗਲ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ 'ਚ ਕਰੀਬ 9000 ਕਰਮਚਾਰੀਆਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਸੂਬੇ ਭਰ ਵਿਚ ਸਿਹਤ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਡਰਦੇ ਕੰਡਕਟਰ ਨੇ ਅੰਦਰੋਂ ਲਗਾਈ ਕੁੰਡੀ
ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਘੱਟ ਹੋਣ 'ਤੇ ਮੰਡੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 4 ਮਈ (ਮੋਹਰ ਗਿੱਲ, ਮੇਘਰਾਜ)-ਇੱਥੋਂ ਦੀ ਦਾਣਾ ਮੰਡੀ 'ਚ ਖ਼ਰੀਦ ਕੀਤੀ ਗਈ ਕਣਕ ਦੀ ਸਹੀ ਢੰਗ ਨਾਲ ਚੁਕਾਈ ਨਾ ਹੋਣ ਦੇ ਰੋਸ ਵਜੋਂ ਮੰਡੀ 'ਚ ਰੋਸ ਵਿਖਾਵਾ ਕਰਦਿਆਂ ਮੰਗ ਕੀਤੀ ਕਿ ਚੁਕਾਈ ਦੇ ਪ੍ਰਬੰਧਾਂ 'ਚ ਵਿਆਪਕ ਸੁਧਾਰ ਕੀਤਾ ਜਾਵੇ, ਕਿਉਂ ਜੋ ਚੁਕਾਈ ਘੱਟ ਹੋਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸਟਾਫ਼ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

ਫ਼ਰੀਦਕੋਟ, 4 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਸਟਾਫ਼ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਸਿਵਲ ਹਸਪਤਾਲ ਫ਼ਰੀਦਕੋਟ ਦੀ ਟੀਮ ਹਰਕਮਲ ਸ਼ਰਮਾ ਤੇ ...

ਪੂਰੀ ਖ਼ਬਰ »

ਸਤਵੀਰ ਸਿੰਘ ਭਾਕਿਯੂ ਏਕਤਾ ਸਿੱਧੂਪੁੁਰ ਦੇ ਇਕਾਈ ਪ੍ਰਧਾਨ ਬਣੇ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਸੂਰਘੁੁਰੀ ਦੀ ਧਰਮਸ਼ਾਲਾ ਵਿਚ ਇਕ ਮੀਟਿੰਗ ਨੌਜਵਾਨਾਂ ਨਾਲ ਹੋਈ, ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਨੌਜਵਾਨਾਂ ਵਲੋਂ ਹਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਨੇ ਐੱਸ. ਐੱਮ. ਓ ਨੂੰ ਸੌਂਪਿਆ ਮੰਗ ਪੱਤਰ

ਕੋਟਕਪੂਰਾ, 4 ਮਈ (ਮੇਘਰਾਜ, ਮੋਹਰ ਗਿੱਲ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕਾ ਅਧਾਰਿਤ ਕੰਮ ਕਰਦੇ ਕਰੀਬ 9000 ਕਰਮਚਾਰੀ ਜਿਨ੍ਹਾਂ 'ਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਨੇ ਆਪਣੀਆਂ ਮੰਗਾਂ ਲਈ ਹੜਤਾਲ ਸ਼ੁਰੂ ਕੀਤੀ ਹੈ | ਇਹ ਕਰਮਚਾਰੀ ਪਿਛਲੇ ...

ਪੂਰੀ ਖ਼ਬਰ »

ਦਰਬਾਰਾ ਸਿੰਘ ਧਾਲੀਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 4 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਦੇ ਜੰਮਪਲ ਪ੍ਰਵਾਸੀ ਭਾਰਤੀ ਰੂਪ ਸਿੰਘ ਧਾਲੀਵਾਲ ਯੂ. ਐੱਸ. ਏ., ਕੇਵਲ ਸਿੰਘ ਧਾਲੀਵਾਲ ਤੇ ਪਾਲ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਦਰਬਾਰਾ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਰਾਜਵੀਰ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸਮਾਲਸਰ, 4 ਮਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਹੋਣਹਾਰ ਨੌਜਵਾਨ ਰਾਜਵੀਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਮਾਈ ਉਮਰਾਈ ਕਮੇਟੀ ਪੁੱਤਰ ਜਸਕਰਨ ਸਿੰਘ ਸਿੱਧੂ ਸਾਬਕਾ ਪ੍ਰਧਾਨ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਹ ਕਬੀਰ 45 ਕੁ ਵਰਿ੍ਹਆਂ ਦੇ ...

ਪੂਰੀ ਖ਼ਬਰ »

ਰਾਸ਼ਟਰੀ ਸਵੈ ਸੇਵਕ ਸੰਘ ਨੇ ਮਾਸਕ ਵੰਡੇ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸਥਾਨਕ ਘੰਟਾ ਘਰ ਚੌਂਕ ਵਿਖੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਦਿਆਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਦੇ ਮਨੋਰਥ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਮੁਫ਼ਤ ਮਾਸਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX