ਤਾਜਾ ਖ਼ਬਰਾਂ


ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ
. . .  37 minutes ago
ਤਾਮਿਲਨਾਡੂ, 4 ਫਰਵਰੀ-ਜ਼ਿਲ੍ਹਾ ਕੁਲੈਕਟਰ, ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ, ਜ਼ਿਲ੍ਹੇ 'ਚ ਸਕੂਲ ਅਤੇ ਕਾਲਜ ਸ਼ਨੀਵਾਰ ਨੂੰ ਬੰਦ ਰਹਿਣਗੇ।
ITA ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਲਗਾਈ ਪਾਬੰਦੀ
. . .  56 minutes ago
ਨਵੀਂ ਦਿੱਲੀ, 4 ਫਰਵਰੀ - ਅੰਤਰਰਾਸ਼ਟਰੀ ਟੈਸਟਿੰਗ ਏਜੰਸੀ ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ...
ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ 13 ਲੋਕਾਂ ਦੀ ਮੌਤ ਹੋ ਗਈ
. . .  about 1 hour ago
ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ 13 ਲੋਕਾਂ ਦੀ ਮੌਤ ਹੋ ਗਈ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  1 day ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  1 day ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  1 day ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  1 day ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  1 day ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  1 day ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  1 day ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਸੰਗਰੂਰ

ਤਾਲਾਬੰਦੀ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੀਤੀ ਤਾਲਾਬੰਦੀ ਦਾ ਦੁਪਹਿਰ ਤੱਕ ਸੰਗਰੂਰ ਦੇ ਬਾਜ਼ਾਰਾਂ ਵਿਚ ਕੋਈ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਪਰ ਦੁਪਹਿਰ ਉਪਰੰਤ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਦੁਕਾਨਾਂ ਬੰਦ ਦੇ ਵਿਰੋਧ ਵਿਚ ਧਰਨਾ ਲਗਾ ਕੇ ਕੀਤੀ ਸੜਕ ਜਾਮ

ਜਖੇਪਲ, 4 ਮਈ (ਮੇਜਰ ਸਿੰਘ ਸਿੱਧੂ) - ਕੋਵਿਡ ਦੇ ਚਲਦਿਆਂ ਪ੍ਰਸ਼ਾਸਨ ਨੇ ਜਖੇਪਲ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਸਨ, ਜਿਸ ਦੇ ਵਿਰੋਧ ਵਿਚ ਜਖੇਪਲ ਦੇ ਦੁਕਾਨਦਾਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਕਾਈ ਜਖੇਪਲ ਵਲੋਂ ਟਿੱਬੀ ਵਾਲੇ ਬੱਸ ਅੱਡੇ ...

ਪੂਰੀ ਖ਼ਬਰ »

ਸਿਟੀ ਇੰਚਾਰਜ ਨੇ ਬੈਂਕਾਂ ਅੱਗੇ ਖੜ੍ਹੇ ਲੋਕਾਂ ਨੂੰ ਕੀਤਾ ਪ੍ਰੇਰਿਤ

ਲਹਿਰਾਗਾਗਾ, 4 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕੋਰੋਨਾ ਮਹਾਂਮਾਰੀ ਦੌਰਾਨ ਬਚਾਅ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਮਿੰਨੀ ਲਾਕਡਾਊਨ ਦੀਆਂ ਨਵੀਆਂ ਹਿਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ | ਸਿਟੀ ਥਾਣਾ ਦੇ ਇੰਚਾਰਜ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਲਹਿਰਾਗਾਗਾ ਫਾਇਰ ਬਿ੍ਗੇਡ ਦੇ ਨਾਂਅ ਉੱਪਰ ਵਸੂਲ ਰਹੀ ਹੈ 5 ਫ਼ੀਸਦੀ ਪ੍ਰਾਪਰਟੀ ਟੈਕਸ

ਲਹਿਰਾਗਾਗਾ, 4 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਬ-ਡਵੀਜ਼ਨ ਲਹਿਰਾਗਾਗਾ ਅੰਦਰ ਤਿੰਨ ਕਪਾਹ ਫ਼ੈਕਟਰੀਆਂ, ਕਪਾਹ ਮੰਡੀ, 50 ਤੋਂ ਵੱਧ ਸ਼ੈਲਰ, 10 ਦੇ ਕਰੀਬ ਪੈਟਰੋਲ ਪੰਪ ਅਤੇ ਹੋਰ ਵੱਡੀਆਂ ਸਨਅਤਾਂ ਹੋਣ ਦੇ ਬਾਵਜੂਦ ਸ਼ਹਿਰ ਅੰਦਰ ਕੋਈ ਫਾਇਰ ਬਿ੍ਗੇਡ ਸਟੇਸ਼ਨ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਬਣ ਕੇ ਇਕ ਨੌਸਰਬਾਜ਼ ਨੇ ਟਿਕਟ ਦੇ ਕਈ ਚਾਹਵਾਨਾਂ ਨੂੰ ਲਾਇਆ ਚੂਨਾ

ਸੁਨਾਮ ਊਧਮ ਸਿੰਘ ਵਾਲਾ, 4 ਮਈ (ਧਾਲੀਵਾਲ, ਭੁੱਲਰ, ਸੱਗੂ) - ਸਾਲ 2017 ਵਿਚ ਕਾਂਗਰਸ ਪਾਰਟੀ ਦੇ ਚੋਣ ਰਣਨੀਤੀਕਾਰ ਵਜੋਂ ਆਪਣੀ ਧਾਕ ਜਮਾ ਚੁੱਕੇ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਕਾਂਗਰਸ ਦੇ ਉੱਚ ਸਿਆਸੀ ਹਲਕਿਆਂ 'ਚ ਅਹਿਮੀਅਤ ਇਸ ਕਦਰ ਵੱਧ ਗਈ ਹੈ ਕਿ ਬੀਤੇ ਦਿਨੀਂ ਇਕ ਆਮ ...

ਪੂਰੀ ਖ਼ਬਰ »

6, 7 ਨੂੰ ਸਮੂਹਿਕ ਛੁੱਟੀ 'ਤੇ ਜਾਣਗੇ ਪੰਜਾਬ ਦੇ ਪਟਵਾਰੀ

ਅਮਰਗੜ੍ਹ, 4 ਮਈ (ਸੁਖਜਿੰਦਰ ਸਿੰਘ ਝੱਲ) - ਸੂਬੇ ਦੇ ਪਟਵਾਰੀਆਂ ਵਲੋਂ 6, 7 ਮਈ ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਪਟਵਾਰੀ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ 5 ਮਈ ...

ਪੂਰੀ ਖ਼ਬਰ »

ਸੰਗਰੂਰ 'ਚ 10 ਕੋਰੋਨਾ ਮਰੀਜ਼ਾਂ ਦੀ ਮੌਤ

ਸੰਗਰੂਰ, 4 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਇਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਅੱਜ ਫਿਰ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਕੋਰੋਨਾ ਮੌਤਾਂ ਦਾ ਆਂਕੜਾ 382 ਹੋ ਗਿਆ ਹੈ | ਇਹ ਸਾਰੀਆਂ ਮੌਤਾਂ ਰਾਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਵਿਅਕਤੀਆਂ 'ਤੇ ਮਾਮਲਾ ਦਰਜ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਕਰਫ਼ਿਊ ਦੀ ਉਲੰਘਣਾ ਕਰਦਿਆਂ ਬਿਨ੍ਹਾਂ ਮਾਸਕ ਘੁੰਮ ਰਹੇ 2 ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਸ ਪਾਰਟੀ ...

ਪੂਰੀ ਖ਼ਬਰ »

ਅਕਾਲ ਕਾਲਜ ਕੌਸ਼ਲ ਦੇ ਸਾਬਕਾ ਪ੍ਰਧਾਨ ਸ. ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ

ਮਸਤੂਆਣਾ ਸਾਹਿਬ, 4 ਮਈ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਕਾਲਜ ਕੌਸ਼ਲ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਗਿੱਲ ਦੁੱਗਾਂ (ਰਿਟਾਇਰ ਏ.ਜੀ.ਐਮ ...

ਪੂਰੀ ਖ਼ਬਰ »

ਠੇਕਿਆਂ ਦੇ ਕਰਿੰਦਿਆਂ ਖ਼ਿਲਾਫ਼ ਕੇਸ ਦਰਜ

ਅਮਰਗੜ੍ਹ, 4 ਮਈ (ਜਤਿੰਦਰ ਮੰਨਵੀ) - ਲਾਕਡਾਊਨ ਦੌਰਾਨ ਸ਼ਰਾਬ ਵੇਚ ਰਹੇ ਪਿੰਡ ਚੌਂਦਾ ਅਤੇ ਉਪੋਕੀ ਠੇਕਿਆਂ ਦੇ ਕਰਿੰਦੇ ਲੇਖ ਰਾਜ ਪੁੱਤਰ ਮਿਲਖੀ ਰਾਮ ਵਾਸੀ ਡਾਗਰ ਡੋਲਾ ਖਰਿਆਣਾ, ਜ਼ਿਲ੍ਹਾ ਕਾਂਗੜਾ, ਹਿਮਾਚਲ ਅਤੇ ਪ੍ਰਮੋਦ ਕੁਮਾਰ ਖ਼ਿਲਾਫ਼ ਅਮਰਗੜ੍ਹ ਪੁਲਿਸ ਵਲੋਂ ...

ਪੂਰੀ ਖ਼ਬਰ »

ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਮੂਲੋਵਾਲ, 4 ਅਪ੍ਰੈਲ (ਰਤਨ ਸਿੰਘ ਭੰਡਾਰੀ) - ਪਿੰਡ ਅਲਾਲ ਦੇ ਮਾਨ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਬਲਵਿੰਦਰ ਸਿੰਘ ਉਰਫ਼ ਪਿੰਟੀ ਪੁੱਤਰ ਬਾਬੂ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਬਾਬੂ ਸਿੰਘ ਖ਼ਿਲਾਫ਼ ਧੋਖਾ ਕਰਨ ਦਾ ਮਾਮਲਾ ਦਰਜ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ ਤੋਂ ਭੜਕੇ ਪਰਿਵਾਰ ਨੇ ਥਾਣੇ ਦੇ ਬਾਹਰ ਦਿੱਤਾ ਧਰਨਾ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੇ ਬਾਹਰ ਅੱਜ ਹਾਲਾਤ ਉਸ ਵੇਲੇ ਬੇਹੱਦ ਤਣਾਅ ਵਾਲੇ ਬਣ ਗਏ ਜਦ ਇਕ ਮਸਲੇ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਭਾਜਪਾ ਆਗੂਆਂ ਵਲੋਂ ਥਾਣੇ ਬਾਹਰ ਧਰਨਾ ਦਿੰਦਿਆਂ ਇਨਸਾਫ਼ ਦੇਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਡੀ. ਐਸ. ਪੀ. ਪੰਨੂ ਨੇ ਸੁਨਾਮ 'ਚ ਟ੍ਰੈਫਿਕ ਮਾਰਸ਼ਲ ਸਕੀਮ ਦੀ ਕੀਤੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 4 ਮਈ (ਭੁੱਲਰ, ਧਾਲੀਵਾਲ) - ਸਥਾਨਕ ਟ੍ਰੈਫਿਕ ਪੁਲਿਸ ਇੰਚਾਰਜ਼ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਸਥਾਨਕ ਆਈ.ਟੀ.ਆਈ. ਚੌਕ ਵਿਖੇ ਟ੍ਰੈਫਿਕ ਮਾਰਸ਼ਲ ਸਕੀਮ ਦੀ ਸ਼ੁਰੂਆਤ ਡੀ.ਐਸ.ਪੀ. ਬਲਜਿੰਦਰ ਸਿੰਘ ਪੰਨੂੰ ਵਲੋਂ ਕੀਤੀ ਗਈ ਜਿਸ ਵਿਚ ਰੋਟਰੈਕਟ ...

ਪੂਰੀ ਖ਼ਬਰ »

ਕਣਕ ਦੇ ਘੱਟ ਝਾੜ ਕਾਰਨ 9 ਫ਼ੀਸਦੀ ਕਣਕ ਦੀ ਆਮਦ ਘੱਟ - ਸੁਖਜੀਤ ਕੌਰ

ਮੂਣਕ, 4 ਮਈ (ਕੇਵਲ ਸਿੰਗਲਾ) - ਮਾਰਕੀਟ ਕਮੇਟੀ ਮੂਣਕ ਦੇ ਚੇਅਰਪਰਸਨ ਮੈਡਮ ਸੁਖਜੀਤ ਕੌਰ ਅਤੇ ਬੀਬੀ ਭੱਠਲ ਦੇ ਮੁੱਖ ਸਲਾਹਕਾਰ ਤੇਜਿੰਦਰ ਸਿੰਘ ਕੁਲਾਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਮੂਣਕ ਅਧੀਨ ਪੈਂਦੇ ਮੁੱਖ ਮੰਡੀ ਮੂਣਕ ਅਤੇ ਇਸ ਵਿਚ ਪੈਂਦੇ ਪੇਂਡੂ ਖ਼ਰੀਦ ...

ਪੂਰੀ ਖ਼ਬਰ »

ਧਰਨੇ 'ਤੇ ਕਿਸਾਨ ਬੋਲੇ ਕਿ ਮੋਦੀ ਸਰਕਾਰ ਦਾ ਪਤਨ ਸ਼ੁਰੂ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਨਿਰੰਤਰ ਚੱਲ ਰਹੇ ਧਰਨੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪੋਸਟਰ ਲਗਾ ਕੇ ਬਦਨਾਮ ਕਰਨ ਦੇ ਮਾਮਲੇ 'ਚ ਔਰਤ ਖ਼ਿਲਾਫ਼ ਮਾਮਲਾ ਦਰਜ

ਸ਼ੇਰਪੁਰ, 4 ਮਈ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਵਿਖੇ 2 ਲੜਕੀਆਂ ਦੇ ਝੂਠੇ ਪੋਸਟਰ ਲਗਾ ਕੇ ਬਦਨਾਮ ਕਰਨ ਦੇ ਮਾਮਲੇ ਵਿਚ ਇੱਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁੱਖੀ ਇੰਸ: ਬਲਵੰਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਪਿਤਾ ਹਾਕਮ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ ਸਰਕਾਰੀ ਸਕੂਲ ਦੇ ਅਧਿਆਪਕ

ਲਹਿਰਾਗਾਗਾ, 4 ਮਈ (ਅਸ਼ੋਕ ਗਰਗ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਬੁਲਾਇਆ ਨਹੀਂ ਜਾ ਰਿਹਾ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ...

ਪੂਰੀ ਖ਼ਬਰ »

ਸ਼ੇਰਪੁਰ ਦੇ ਦੁਕਾਨਦਾਰਾਂ ਨੇ ਲਾਕਡਾਊਨ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਸ਼ੇਰਪੁਰ, 4 ਮਈ (ਸੁਰਿੰਦਰ ਚਹਿਲ)-ਸਥਾਨਕ ਕਸਬੇ ਵਿਚ ਵਪਾਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ ਅਤੇ ਹੋਰ ਵੱਖ-ਵੱਖ ਕਿੱਤਿਆਂ ਨਾਲ ਸੰਬੰਧਤ ਦੁਕਾਨਦਾਰਾਂ ਨੇ ਅੱਜ ਮੁੱਖ ਬਾਜ਼ਾਰ ਵਿਚ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ 'ਚ 50 ਲੱਖ ਕਣਕ ਦੀਆਂ ਬੋਰੀਆਂ ਕਰ ਰਹੀਆਂ ਨੇ ਲਿਫ਼ਟਿੰਗ ਦੀ ਉਡੀਕ

ਸੰਗਰੂਰ, 4 ਮਈ (ਧੀਰਜ ਪਸੌਰੀਆ) - ਇਸ ਵਾਰ ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ਮਾੜੇ ਪ੍ਰਬੰਧਾਂ ਕਾਰਨ ਸ਼ੁਰੂ ਤੋਂ ਹੀ ਕਿਸਾਨ ਅਤੇ ਆੜ੍ਹਤੀਏ ਪ੍ਰੇਸ਼ਾਨ ਹੋ ਰਹੇ ਹਨ, ਪਹਿਲਾਂ ਤਾਂ ਸੂਬਾ ਸਰਕਾਰ ਕਣਕ ਲਈ ਬਾਰਦਾਨੇ ਦਾ ਪ੍ਰਬੰਧ ਹੀ ਨਹੀਂ ਕਰ ਸਕੀ ਜੇਕਰ ...

ਪੂਰੀ ਖ਼ਬਰ »

ਘਰਾਂ ਅੱਗੇ ਖੜ੍ਹੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਵਾਰਡ ਨੰਬਰ 1 ਅਤੇ 7 ਵਿਚਕਾਰ ਫਿਰਨੀ 'ਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅੱਗੇ ਖੜਨ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਲੈ ਕੇ ਸੁਨਾਮ ਦੇ ਦੁਕਾਨਦਾਰ ਭੜਕੇ

ਸੁਨਾਮ ਊਧਮ ਸਿੰਘ ਵਾਲਾ, 4 ਮਈ (ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਲੈ ਕੇ ਅੱਜ ਸੁਨਾਮ ਦੇ ਦੁਕਾਨਦਾਰ ਭੜਕ ਉੱਠੇ ਅਤੇ ਭੜਕੇ ਦੁਕਾਨਦਾਰਾ ਨੇ ਅਗਰਸੈਨ ਚੌਂਕ ਵਿਖੇ ਇਕ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਦੁਕਾਨਦਾਰਾਂ ਨੇ ਤਾਲਾਬੰਦੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਦਿੜ੍ਹਬਾ ਮੰਡੀ, 4 ਮਈ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਦੁਕਾਨਦਾਰਾਂ ਨੇ ਤਾਲਾਬੰਦੀ ਖ਼ਿਲਾਫ਼ ਸ਼ਹਿਰ ਵਿਚ ਰੋਸ ਰੈਲੀ ਕੱਢ ਕੇ ਪ੍ਰਦਰਸ਼ਨ ਕੀਤਾ | ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਦੁਕਾਨਦਾਰ ਹਰੀ ਸਿੰਘ, ਪਾਲ ਚੰਦ, ਸੁਰਿੰਦਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਾਅਦ ਸਦਮੇ 'ਚ ਪਹੁੰਚੇ ਕਿਸਾਨ ਦੀ ਮੌਤ

ਕੁੱਪ ਕਲਾਂ, 4 ਮਈ (ਮਨਜਿੰਦਰ ਸਿੰਘ ਸਰੌਦ) -ਪਿੰਡ ਜਿੱਤਵਾਲ ਖ਼ੁਰਦ ਦੇ ਕਿਸਾਨ ਗੁਰਸ਼ਰਨ ਸਿੰਘ ਦੀ ਕਰੀਬ 15 ਦਿਨ ਪਹਿਲਾਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੇ ਨਾਲ ਲਗਭਗ 20 ਏਕੜ ਖੜ੍ਹੀ ਕਣਕ ਤੇ 20 ਏਕੜ ਨਾੜ ਸੜ ਕੇ ਸੁਆਹ ਹੋ ਗਿਆ ਸੀ | ਇਹ ਕਿਸਾਨ ਸਾਰੀ ਜ਼ਮੀਨ ...

ਪੂਰੀ ਖ਼ਬਰ »

ਫਲ ਤੇ ਸਬਜ਼ੀ ਵੇਚਣ ਵਾਲੇ 5 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਲੋਕ ਸਹਿਮੇ

ਧੂਰੀ, 4 ਮਈ (ਦੀਪਕ, ਸੰਜੇ ਲਹਿਰੀ) - ਥਾਣਾ ਸਿਟੀ ਧੂਰੀ ਦੇ ਐਸ.ਐੱਚ.ਓ. ਸ. ਦੀਪਇੰਦਰ ਸਿੰਘ ਜੇਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਦੇ ਚੱਲਦਿਆਂ ਬਾਜ਼ਾਰ ਵਿਚ ਰੇਹੜੀਆਂ ਲਗਾਉਣ ਵਾਲੇ ਲੱਗਪੱਗ 60 ਰੇਹੜੀ ਚਾਲਕਾਂ ...

ਪੂਰੀ ਖ਼ਬਰ »

ਪੋਲਟਰੀ ਫਾਰਮ ਨੂੰ ਕੱਢੀ ਜਾ ਰਹੀ ਬਿਜਲੀ ਦੀ ਲਾਈਨ ਨੂੰ ਲੈ ਕੇ 2 ਧਿਰਾਂ 'ਚ ਮਾਹੌਲ ਬਣਿਆ ਤਣਾਅਪੂਰਨ

ਕੁੱਪ ਕਲਾਂ, 4 ਮਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਕਈ ਦਿਨਾਂ ਤੋਂ ਪਿੰਡ ਖ਼ਾਨਪੁਰ ਵਿਖੇ ਪਾਵਰਕਾਮ ਵਲੋਂ ਇਕ ਨਿੱਜੀ ਪੋਲਟਰੀ ਫਾਰਮ ਨੂੰ ਬਿਜਲੀ ਦੇਣ ਦੇ ਲਈ ਕੱਢੀ ਜਾ ਰਹੀ 24 ਘੰਟੇ ਬਿਜਲੀ ਲਾਈਨ ਨੂੰ ਲੈ ਕੇ ਕਿਸਾਨਾਂ ਤੇ ਪੋਲਟਰੀ ਫਾਰਮ ਦੇ ਮਾਲਕਾਂ ਵਿਚਕਾਰ ਚੱਲ ਰਹੀ ਕਸ਼ਮਕਸ਼ ਇੱਕ ਹਫ਼ਤਾ ਬੀਤਣ ਦੇ ਬਾਅਦ ਵੀ ਕਿਸੇ ਤਣ-ਪੱਤਣ ਨਾ ਲੱਗੀ | ਬੀਤੇ ਕੱਲ੍ਹ ਜਦ ਪਾਵਰਕਾਮ ਦੇ ਮੁਲਾਜ਼ਮ ਤੇ ਅਧਿਕਾਰੀ ਖੰਭੇ ਗੱਡਣ ਵਾਲੀ ਮਸ਼ੀਨ ਨਾਲ ਉਕਤ ਥਾਂ ਉੱਤੇ ਪਹੁੰਚੇ ਤਾਂ ਕਿਸਾਨਾਂ ਵਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ | ਮਾਹੌਲ ਨੂੰ ਤਣਾਅਪੂਰਨ ਹੁੰਦਾ ਵੇਖ ਜੌੜੇਪੁਲ ਚੌਂਕੀ ਦੇ ਇੰਚਾਰਜ ਬੀਬਾ ਰਾਜਵਿੰਦਰ ਕੌਰ ਨੇ ਮੌਕੇ ਦੀ ਨਜ਼ਾਕਤ ਨੂੰ ਸਮਝਦਿਆਂ ਦੋਵਾਂ ਧਿਰਾਂ ਨੂੰ ਸਮਝਾ ਕੇ ਫਿਲਹਾਲ ਇਸ ਮਾਮਲੇ ਨੂੰ ਅਗਲੇ ਦਿਨਾਂ ਤੱਕ ਟਾਲ ਦਿੱਤਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸਤਬੀਰ ਸਿੰਘ, ਗੁਰਿੰਦਰਬੀਰ ਸਿੰਘ ਕੰਵਰ ਅਤੇ ਨੰਬਰਦਾਰ ਦਲਜਿੰਦਰ ਸਿੰਘ ਆਖਿਆ ਕਿ ਇਹ ਬਿਜਲੀ ਦੀ ਲਾਈਨ ਖੇਤ ਮਾਲਕਾਂ ਅਤੇ ਗ੍ਰਾਮ ਪੰਚਾਇਤ ਦੀ ਸਹਿਮਤੀ ਤੋਂ ਬਗੈਰ ਧੱਕੇ ਨਾਲ ਕੱਢੀ ਜਾ ਰਹੀ ਹੈ ਜਦਕਿ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਕੋਰੋਨਾ ਦੀ ਸਮੱਸਿਆ ਦੇ ਮੱਦੇਨਜ਼ਰ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੋਇਆ ਹੈ ਕਿ ਵਿਵਾਦਿਤ ਮਾਮਲਿਆਂ ਨੂੰ ਨਾ ਛੇੜਿਆ ਜਾਵੇ | ਇਸ ਲਈ ਪਿੰਡ ਦੇ ਲੋਕਾਂ ਅਤੇ ਗ੍ਰਾਮ ਪੰਚਾਇਤ ਖ਼ਾਨਪੁਰ ਵਲੋਂ ਇਕ ਦਰਖਾਸਤ ਐੱਸ.ਡੀ.ਓ. ਲਸੋਈ ਨੂੰ ਦਿੱਤੀ ਗਈ ਜਿਸ ਉੱਤੇ ਕੋਈ ਕਾਰਵਾਈ ਨਹੀਂ ਹੋਈ, ਸਗੋਂ ਪਿੰਡ ਵਾਸੀਆਂ ਨਾਲ ਬਦਸਲੂਕੀ ਕੀਤੀ ਗਈ | ਕਿਸਾਨ ਸਤਬੀਰ ਸਿੰਘ ਦਾ ਕਹਿਣਾ ਹੈ ਕਿ ਇਕ ਤਾਂ ਪੋਲਟਰੀ ਫਾਰਮ ਦੀ ਵਜ੍ਹਾ ਨਾਲ ਸਾਡੇ ਪਿੰਡ ਵਿਚ ਮੱਖੀ, ਮੱਛਰ ਅਤੇ ਪ੍ਰਦੂਸ਼ਣ ਇੰਨਾ ਵਧ ਗਿਆ ਹੈ ਕਿ ਸਾਹ ਲੈਣਾ ਔਖਾ ਹੈ ,ਬਿਮਾਰੀਆਂ ਲੱਗ ਰਹੀਆਂ ਹਨ ਲੋਕਾਂ ਦਾ ਜਿਊਣਾ ਦੁੱਭਰ ਹੋ ਚੁੱਕਿਆ ਹੈ | ਇਸ ਤੋਂ ਇਲਾਵਾ ਪੋਲਟਰੀ ਫਾਰਮ ਵਿਚ ਆ ਰਹੇ ਵੱਡੇ ਟਰਾਲੇ ਪੁਲੀਆਂ ਅਤੇ ਸੜਕਾਂ ਦਾ ਨੁਕਸਾਨ ਕਰ ਰਹੇ ਹਨ ਇਸ ਲਈ ਅਸੀਂ ਕਿਸੇ ਵੀ ਕੀਮਤ ਉੱਤੇ ਬਿਜਲੀ ਲਾਇਨ ਨੂੰ ਨਿਕਲਣ ਨਹੀਂ ਦੇਵਾਂਗੇ | ਇਸ ਸੰਬੰਧੀ ਪੋਲਟਰੀ ਫਾਰਮ ਦੇ ਮਾਲਕ ਗਨੀ ਖਾਂ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਨ੍ਹਾਂ ਵਲੋਂ ਪੂਰੇ ਕਾਗ਼ਜ਼ਾਤ ਸਹਿਤ ਕਾਨੂੰਨੀ ਤਰੀਕੇ ਨਾਲ ਖਰਚਾ ਭਰ ਕੇ ਬਿਜਲੀ ਲਾਈਨ ਕਢਵਾਈ ਜਾ ਰਹੀ ਹੈ ਪਰ ਪਿੰਡ ਦੇ ਕੁੱਝ ਇਕ ਬੰਦੇ ਜਾਣਬੁੱਝ ਕੇ ਇਸ ਵਿਚ ਅੜਿੱਕਾ ਡਾਹ ਰਹੇ ਹਨ | ਉਨ੍ਹਾਂ ਸੰਬੰਧਤ ਵਿਭਾਗ ਨੂੰ ਆਖਿਆ ਕਿ ਜਲਦੀ ਇਸ ਲਾਈਨ ਨੂੰ ਮੁਕੰਮਲ ਕੀਤਾ ਜਾਵੇ | ਜੌੜੇਪੁਲ ਚੌਕੀ ਦੇ ਇੰਚਾਰਜ ਬੀਬਾ ਰਾਜਵਿੰਦਰ ਕੌਰ ਨੇ ਆਖਿਆ ਕਿ ਦੋਵਾਂ ਧਿਰਾਂ ਨੂੰ ਇਸ ਬਿਠਾ ਕੇ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ | ਐਸ.ਡੀ.ਓ. ਲਸੋਈ ਲਖਵੀਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਕਿਸੇ ਨਾਲ ਕੋਈ ਬਦਸਲੂਕੀ ਨਹੀਂ ਕੀਤੀ ਗਈ ਅਤੇ ਪੂਰੇ ਕਾਨੂੰਨੀ ਤਰੀਕੇ ਨਾਲ ਬਿਜਲੀ ਲਾਈਨ ਨੂੰ ਕੱਢਿਆ ਜਾ ਰਿਹਾ ਹੈ ਅਤੇ ਹੁਣ ਉੱਚ ਅਧਿਕਾਰੀਆਂ ਵਲੋਂ ਜੋ ਹੁਕਮ ਹੋਵੇਗਾ ਉਸ ਦੇ ਅਨੁਸਾਰ ਹੀ ਉਹ ਕੰਮ ਕਰਨਗੇ, ਉਨ੍ਹਾਂ ਲਈ ਸਾਰੀਆਂ ਧਿਰਾਂ ਇੱਕ ਸਮਾਨ ਹਨ | ਕਿਸਾਨਾਂ ਵਲੋਂ ਪਾਵਰਕਾਮ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਲਖਬੀਰ ਸਿੰਘ ਲੱਖਾ ਨਹਿਲ, ਸਤਵੀਰ ਸਿੰਘ ਚੀਮਾ, ਸਰਪੰਚ ਹਰਭਜਨ ਸਿੰਘ, ਹਰਵਿੰਦਰ ਸਿੰਘ ਪੰਚ, ਦਵਿੰਦਰ ਸਿੰਘ ਬੂਟਾ, ਇਕਬਾਲ ਸਿੰਘ ਬਾਲਾ, ਹਰਜਿੰਦਰ ਚੀਮਾ, ਦਲਜਿੰਦਰ ਸਿੰਘ ਚੀਮਾ, ਹਰਬੰਸ ਸਿੰਘ ਸੋਖਲ, ਪ੍ਰਧਾਨ ਕੁਲਵਿੰਦਰ ਸਿੰਘ, ਮਨਦੀਪ ਸਿੰਘ ਉਪੋਕੀ, ਨਿਰਮਲ ਸਿੰਘ ਅਲੀਪੁਰ, ਜਿੰਦਰ ਨਹਿਲ, ਨਿਰਮਲ ਸਿੰਘ, ਰਾਜਦੀਪ ਸਿੰਘ ਗਰੇਵਾਲ, ਮਨਦੀਪ ਸਿੰਘ, ਬਲਦੇਵ ਸਿੰਘ ਗਰੇਵਾਲ, ਸੁਖਪਾਲ ਸਿੰਘ ਨਹਿਲ, ਰੁਪਿੰਦਰ ਸਿੰਘ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਰੁੱਖਾਂ ਦੇ ਮਾਮਲੇ ਵਿਚ ਸੰਗਰੂਰ ਦੇ ਫਾਡੀ ਜ਼ਿਲਿ੍ਹਆਂ 'ਚ ਹੋਣ ਦੇ ਬਾਵਜੂਦ ਦਰੱਖਤਾਂ ਦੀ ਕਟਾਈ ਲਗਾਤਾਰ ਜਾਰੀ

ਸੰਗਰੂਰ, 4 ਮਈ (ਧੀਰਜ ਪਸ਼ੌਰੀਆ)-ਵਿਰਾਸਤੀ ਸ਼ਹਿਰ ਸੰਗਰੂਰ ਵਿਚ ਅਖੌਤੀ ਵਿਕਾਸ ਦੇ ਨਾਂਅ 'ਤੇ ਪੰਜ ਤੋਂ ਅੱਠ ਦਹਾਕੇ ਪੁਰਾਣੇ ਦਰੱਖਤਾਂ 'ਤੇ ਵਿਕਾਸ ਕਹੇ ਜਾਂਦੇ ਇਸ ਵਿਨਾਸ਼ ਦਾ ਕੁਹਾੜਾ ਲਗਾਤਾਰ ਜਾਰੀ ਹੈ ਅਤੇ ਇਹ ਕੁਹਾੜਾ ਹੁਣ ਤੱਕ ਅਨੇਕਾਂ ਦਰਖ਼ਤਾਂ ਦੀ ਬਲੀ ਲੈ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਵਿਚ ਟੀਟੂ ਸਨਮਾਨਿਤ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ) - ਗੁਰਦੁਆਰਾ ਸਾਹਿਬ ਸ਼ਾਹੀ ਸਮਾਧਾਂ ਨਾਭਾ ਗੇਟ ਸੰਗਰੂਰ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 458 ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਦਿਤੇ ਦਿਸ਼ਾ-ਨਿਰਦੇਸ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX