ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  9 minutes ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  35 minutes ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  51 minutes ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  59 minutes ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 1 hour ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 1 hour ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 1 hour ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 2 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 2 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 3 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 3 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 3 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 3 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਸਾਨਫਰਾਂਸਿਸਕੋ:ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤੀ ਦੂਤਘਰ ਦੇ ਬਾਹਰ ਰੋਸ ਵਿਖਾਵਾ
. . .  about 4 hours ago
ਸਾਨ ਫਰਾਂਸਿਸਕੋ, 20 ਮਾਰਚ (ਐਸ ਅਸ਼ੋਕ ਭੌਰਾ)-‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਨਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਦੇ ਬਾਹਰ...
ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਵਧਾਈ ਸੁਰੱਖਿਆ
. . .  about 4 hours ago
ਮੁੰਬਈ, 20 ਮਾਰਚ -ਮੁੰਬਈ ਪੁਲਿਸ ਨੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ ਨੂੰ ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ...
ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਥਾਣੇ 'ਚ ਦਰਜ ਕਰਵਾਇਆ ਧੋਖਾਧੜੀ ਦਾ ਮਾਮਲਾ
. . .  about 4 hours ago
ਮੁੰਬਈ, 20 ਮਾਰਚ-ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਅੰਬੋਲੀ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਅਦਾਕਾਰ ਨੇ ਦੋਸ਼ ਲਾਇਆ ਕਿ ਉਸ ਨੂੰ ਸਹਿ-ਨਿਰਮਾਤਾ ਮੋਹਨ ਨਾਦਰ...
ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 5 hours ago
ਨਵੀਂ ਦਿੱਲੀ, 20 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "ਸੰਵਿਧਾਨ ਦੇ ਅਨੁਛੇਦ 105 ਦੇ ਤਹਿਤ ਸੰਸਦ ਮੈਂਬਰਾਂ ਨੂੰ ਦਿੱਤੇ ਗਏ ਭਾਸ਼ਣ ਦੀ ਆਜ਼ਾਦੀ ਦੇ ਤੱਤ, ਤੱਤ ਅਤੇ ਭਾਵਨਾ" 'ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ...
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 2 ਦਿਨਾਂ ਦੌਰੇ 'ਤੇ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 20 ਮਾਰਚ -ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੋ ਦਿਨਾਂ ਦੌਰੇ 'ਤੇ ਅੱਜ ਭਾਰਤ ਪਹੁੰਚੇ।ਦਿੱਲੀ ਦੇ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਸ਼ਿਦਾ...
ਰਾਮਲੀਲਾ ਮੈਦਾਨ 'ਚ ‘ਕਿਸਾਨ ਮਹਾਪੰਚਾਇਤ ਅੱਜ
. . .  about 5 hours ago
ਨਵੀਂ ਦਿੱਲੀ, 20 ਮਾਰਚ-ਰਾਮਲੀਲਾ ਮੈਦਾਨ ਵਿਚ ਅੱਜ ‘ਕਿਸਾਨ ਮਹਾਪੰਚਾਇਤ’ ਹੋਣ ਜਾ ਰਹੀ ਹੈ। ਇਸ ਦੇ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਮੁਲਾਜ਼ਮ...
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ
. . .  about 6 hours ago
ਜਲੰਧਰ, 20 ਮਾਰਚ-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਬੀਤੀ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ...
ਬਜਟ ਇਜਲਾਸ: ਰਣਨੀਤੀ ਘੜਨ ਲਈ ਵਿਰੋਧੀ ਪਾਰਟੀਆਂ ਅੱਜ ਸੰਸਦ 'ਚ ਕਰਨਗੀਆਂ ਬੈਠਕ
. . .  about 6 hours ago
ਨਵੀਂ ਦਿੱਲੀ, 20 ਮਾਰਚ -ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਸੰਸਦ ‘ਚ ਬੈਠਕ ਹੋਣ ਦੀ ਸੰਭਾਵਨਾ ਹੈ ਤਾਂ ਜੋ ਸਦਨ ਦੇ ਫਲੋਰ ‘ਤੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਸੰਸਦ 'ਚ ਦਫ਼ਤਰ 'ਚ ਹੋਣ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਨਵੀਂ ਸਿੱਖਿਆ ਨੀਤੀ ਜਲਦ ਲਾਗੂ ਹੋਵੇਗੀ: ਗੁਜਰਾਤ 'ਚ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਸੰਗਰੂਰ

ਤਾਲਾਬੰਦੀ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੀਤੀ ਤਾਲਾਬੰਦੀ ਦਾ ਦੁਪਹਿਰ ਤੱਕ ਸੰਗਰੂਰ ਦੇ ਬਾਜ਼ਾਰਾਂ ਵਿਚ ਕੋਈ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਪਰ ਦੁਪਹਿਰ ਉਪਰੰਤ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਦੁਕਾਨਾਂ ਬੰਦ ਦੇ ਵਿਰੋਧ ਵਿਚ ਧਰਨਾ ਲਗਾ ਕੇ ਕੀਤੀ ਸੜਕ ਜਾਮ

ਜਖੇਪਲ, 4 ਮਈ (ਮੇਜਰ ਸਿੰਘ ਸਿੱਧੂ) - ਕੋਵਿਡ ਦੇ ਚਲਦਿਆਂ ਪ੍ਰਸ਼ਾਸਨ ਨੇ ਜਖੇਪਲ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਸਨ, ਜਿਸ ਦੇ ਵਿਰੋਧ ਵਿਚ ਜਖੇਪਲ ਦੇ ਦੁਕਾਨਦਾਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਕਾਈ ਜਖੇਪਲ ਵਲੋਂ ਟਿੱਬੀ ਵਾਲੇ ਬੱਸ ਅੱਡੇ ...

ਪੂਰੀ ਖ਼ਬਰ »

ਸਿਟੀ ਇੰਚਾਰਜ ਨੇ ਬੈਂਕਾਂ ਅੱਗੇ ਖੜ੍ਹੇ ਲੋਕਾਂ ਨੂੰ ਕੀਤਾ ਪ੍ਰੇਰਿਤ

ਲਹਿਰਾਗਾਗਾ, 4 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕੋਰੋਨਾ ਮਹਾਂਮਾਰੀ ਦੌਰਾਨ ਬਚਾਅ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਮਿੰਨੀ ਲਾਕਡਾਊਨ ਦੀਆਂ ਨਵੀਆਂ ਹਿਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ | ਸਿਟੀ ਥਾਣਾ ਦੇ ਇੰਚਾਰਜ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਲਹਿਰਾਗਾਗਾ ਫਾਇਰ ਬਿ੍ਗੇਡ ਦੇ ਨਾਂਅ ਉੱਪਰ ਵਸੂਲ ਰਹੀ ਹੈ 5 ਫ਼ੀਸਦੀ ਪ੍ਰਾਪਰਟੀ ਟੈਕਸ

ਲਹਿਰਾਗਾਗਾ, 4 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਬ-ਡਵੀਜ਼ਨ ਲਹਿਰਾਗਾਗਾ ਅੰਦਰ ਤਿੰਨ ਕਪਾਹ ਫ਼ੈਕਟਰੀਆਂ, ਕਪਾਹ ਮੰਡੀ, 50 ਤੋਂ ਵੱਧ ਸ਼ੈਲਰ, 10 ਦੇ ਕਰੀਬ ਪੈਟਰੋਲ ਪੰਪ ਅਤੇ ਹੋਰ ਵੱਡੀਆਂ ਸਨਅਤਾਂ ਹੋਣ ਦੇ ਬਾਵਜੂਦ ਸ਼ਹਿਰ ਅੰਦਰ ਕੋਈ ਫਾਇਰ ਬਿ੍ਗੇਡ ਸਟੇਸ਼ਨ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਬਣ ਕੇ ਇਕ ਨੌਸਰਬਾਜ਼ ਨੇ ਟਿਕਟ ਦੇ ਕਈ ਚਾਹਵਾਨਾਂ ਨੂੰ ਲਾਇਆ ਚੂਨਾ

ਸੁਨਾਮ ਊਧਮ ਸਿੰਘ ਵਾਲਾ, 4 ਮਈ (ਧਾਲੀਵਾਲ, ਭੁੱਲਰ, ਸੱਗੂ) - ਸਾਲ 2017 ਵਿਚ ਕਾਂਗਰਸ ਪਾਰਟੀ ਦੇ ਚੋਣ ਰਣਨੀਤੀਕਾਰ ਵਜੋਂ ਆਪਣੀ ਧਾਕ ਜਮਾ ਚੁੱਕੇ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਕਾਂਗਰਸ ਦੇ ਉੱਚ ਸਿਆਸੀ ਹਲਕਿਆਂ 'ਚ ਅਹਿਮੀਅਤ ਇਸ ਕਦਰ ਵੱਧ ਗਈ ਹੈ ਕਿ ਬੀਤੇ ਦਿਨੀਂ ਇਕ ਆਮ ...

ਪੂਰੀ ਖ਼ਬਰ »

6, 7 ਨੂੰ ਸਮੂਹਿਕ ਛੁੱਟੀ 'ਤੇ ਜਾਣਗੇ ਪੰਜਾਬ ਦੇ ਪਟਵਾਰੀ

ਅਮਰਗੜ੍ਹ, 4 ਮਈ (ਸੁਖਜਿੰਦਰ ਸਿੰਘ ਝੱਲ) - ਸੂਬੇ ਦੇ ਪਟਵਾਰੀਆਂ ਵਲੋਂ 6, 7 ਮਈ ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਪਟਵਾਰੀ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ 5 ਮਈ ...

ਪੂਰੀ ਖ਼ਬਰ »

ਸੰਗਰੂਰ 'ਚ 10 ਕੋਰੋਨਾ ਮਰੀਜ਼ਾਂ ਦੀ ਮੌਤ

ਸੰਗਰੂਰ, 4 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਇਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਅੱਜ ਫਿਰ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਕੋਰੋਨਾ ਮੌਤਾਂ ਦਾ ਆਂਕੜਾ 382 ਹੋ ਗਿਆ ਹੈ | ਇਹ ਸਾਰੀਆਂ ਮੌਤਾਂ ਰਾਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਵਿਅਕਤੀਆਂ 'ਤੇ ਮਾਮਲਾ ਦਰਜ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਕਰਫ਼ਿਊ ਦੀ ਉਲੰਘਣਾ ਕਰਦਿਆਂ ਬਿਨ੍ਹਾਂ ਮਾਸਕ ਘੁੰਮ ਰਹੇ 2 ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਸ ਪਾਰਟੀ ...

ਪੂਰੀ ਖ਼ਬਰ »

ਅਕਾਲ ਕਾਲਜ ਕੌਸ਼ਲ ਦੇ ਸਾਬਕਾ ਪ੍ਰਧਾਨ ਸ. ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ

ਮਸਤੂਆਣਾ ਸਾਹਿਬ, 4 ਮਈ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਕਾਲਜ ਕੌਸ਼ਲ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਗਿੱਲ ਦੁੱਗਾਂ (ਰਿਟਾਇਰ ਏ.ਜੀ.ਐਮ ...

ਪੂਰੀ ਖ਼ਬਰ »

ਠੇਕਿਆਂ ਦੇ ਕਰਿੰਦਿਆਂ ਖ਼ਿਲਾਫ਼ ਕੇਸ ਦਰਜ

ਅਮਰਗੜ੍ਹ, 4 ਮਈ (ਜਤਿੰਦਰ ਮੰਨਵੀ) - ਲਾਕਡਾਊਨ ਦੌਰਾਨ ਸ਼ਰਾਬ ਵੇਚ ਰਹੇ ਪਿੰਡ ਚੌਂਦਾ ਅਤੇ ਉਪੋਕੀ ਠੇਕਿਆਂ ਦੇ ਕਰਿੰਦੇ ਲੇਖ ਰਾਜ ਪੁੱਤਰ ਮਿਲਖੀ ਰਾਮ ਵਾਸੀ ਡਾਗਰ ਡੋਲਾ ਖਰਿਆਣਾ, ਜ਼ਿਲ੍ਹਾ ਕਾਂਗੜਾ, ਹਿਮਾਚਲ ਅਤੇ ਪ੍ਰਮੋਦ ਕੁਮਾਰ ਖ਼ਿਲਾਫ਼ ਅਮਰਗੜ੍ਹ ਪੁਲਿਸ ਵਲੋਂ ...

ਪੂਰੀ ਖ਼ਬਰ »

ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਮੂਲੋਵਾਲ, 4 ਅਪ੍ਰੈਲ (ਰਤਨ ਸਿੰਘ ਭੰਡਾਰੀ) - ਪਿੰਡ ਅਲਾਲ ਦੇ ਮਾਨ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਬਲਵਿੰਦਰ ਸਿੰਘ ਉਰਫ਼ ਪਿੰਟੀ ਪੁੱਤਰ ਬਾਬੂ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਬਾਬੂ ਸਿੰਘ ਖ਼ਿਲਾਫ਼ ਧੋਖਾ ਕਰਨ ਦਾ ਮਾਮਲਾ ਦਰਜ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ ਤੋਂ ਭੜਕੇ ਪਰਿਵਾਰ ਨੇ ਥਾਣੇ ਦੇ ਬਾਹਰ ਦਿੱਤਾ ਧਰਨਾ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੇ ਬਾਹਰ ਅੱਜ ਹਾਲਾਤ ਉਸ ਵੇਲੇ ਬੇਹੱਦ ਤਣਾਅ ਵਾਲੇ ਬਣ ਗਏ ਜਦ ਇਕ ਮਸਲੇ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਭਾਜਪਾ ਆਗੂਆਂ ਵਲੋਂ ਥਾਣੇ ਬਾਹਰ ਧਰਨਾ ਦਿੰਦਿਆਂ ਇਨਸਾਫ਼ ਦੇਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਡੀ. ਐਸ. ਪੀ. ਪੰਨੂ ਨੇ ਸੁਨਾਮ 'ਚ ਟ੍ਰੈਫਿਕ ਮਾਰਸ਼ਲ ਸਕੀਮ ਦੀ ਕੀਤੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 4 ਮਈ (ਭੁੱਲਰ, ਧਾਲੀਵਾਲ) - ਸਥਾਨਕ ਟ੍ਰੈਫਿਕ ਪੁਲਿਸ ਇੰਚਾਰਜ਼ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਸਥਾਨਕ ਆਈ.ਟੀ.ਆਈ. ਚੌਕ ਵਿਖੇ ਟ੍ਰੈਫਿਕ ਮਾਰਸ਼ਲ ਸਕੀਮ ਦੀ ਸ਼ੁਰੂਆਤ ਡੀ.ਐਸ.ਪੀ. ਬਲਜਿੰਦਰ ਸਿੰਘ ਪੰਨੂੰ ਵਲੋਂ ਕੀਤੀ ਗਈ ਜਿਸ ਵਿਚ ਰੋਟਰੈਕਟ ...

ਪੂਰੀ ਖ਼ਬਰ »

ਕਣਕ ਦੇ ਘੱਟ ਝਾੜ ਕਾਰਨ 9 ਫ਼ੀਸਦੀ ਕਣਕ ਦੀ ਆਮਦ ਘੱਟ - ਸੁਖਜੀਤ ਕੌਰ

ਮੂਣਕ, 4 ਮਈ (ਕੇਵਲ ਸਿੰਗਲਾ) - ਮਾਰਕੀਟ ਕਮੇਟੀ ਮੂਣਕ ਦੇ ਚੇਅਰਪਰਸਨ ਮੈਡਮ ਸੁਖਜੀਤ ਕੌਰ ਅਤੇ ਬੀਬੀ ਭੱਠਲ ਦੇ ਮੁੱਖ ਸਲਾਹਕਾਰ ਤੇਜਿੰਦਰ ਸਿੰਘ ਕੁਲਾਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਮੂਣਕ ਅਧੀਨ ਪੈਂਦੇ ਮੁੱਖ ਮੰਡੀ ਮੂਣਕ ਅਤੇ ਇਸ ਵਿਚ ਪੈਂਦੇ ਪੇਂਡੂ ਖ਼ਰੀਦ ...

ਪੂਰੀ ਖ਼ਬਰ »

ਧਰਨੇ 'ਤੇ ਕਿਸਾਨ ਬੋਲੇ ਕਿ ਮੋਦੀ ਸਰਕਾਰ ਦਾ ਪਤਨ ਸ਼ੁਰੂ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਨਿਰੰਤਰ ਚੱਲ ਰਹੇ ਧਰਨੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪੋਸਟਰ ਲਗਾ ਕੇ ਬਦਨਾਮ ਕਰਨ ਦੇ ਮਾਮਲੇ 'ਚ ਔਰਤ ਖ਼ਿਲਾਫ਼ ਮਾਮਲਾ ਦਰਜ

ਸ਼ੇਰਪੁਰ, 4 ਮਈ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਵਿਖੇ 2 ਲੜਕੀਆਂ ਦੇ ਝੂਠੇ ਪੋਸਟਰ ਲਗਾ ਕੇ ਬਦਨਾਮ ਕਰਨ ਦੇ ਮਾਮਲੇ ਵਿਚ ਇੱਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁੱਖੀ ਇੰਸ: ਬਲਵੰਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਪਿਤਾ ਹਾਕਮ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ ਸਰਕਾਰੀ ਸਕੂਲ ਦੇ ਅਧਿਆਪਕ

ਲਹਿਰਾਗਾਗਾ, 4 ਮਈ (ਅਸ਼ੋਕ ਗਰਗ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਬੁਲਾਇਆ ਨਹੀਂ ਜਾ ਰਿਹਾ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ...

ਪੂਰੀ ਖ਼ਬਰ »

ਸ਼ੇਰਪੁਰ ਦੇ ਦੁਕਾਨਦਾਰਾਂ ਨੇ ਲਾਕਡਾਊਨ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਸ਼ੇਰਪੁਰ, 4 ਮਈ (ਸੁਰਿੰਦਰ ਚਹਿਲ)-ਸਥਾਨਕ ਕਸਬੇ ਵਿਚ ਵਪਾਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ ਅਤੇ ਹੋਰ ਵੱਖ-ਵੱਖ ਕਿੱਤਿਆਂ ਨਾਲ ਸੰਬੰਧਤ ਦੁਕਾਨਦਾਰਾਂ ਨੇ ਅੱਜ ਮੁੱਖ ਬਾਜ਼ਾਰ ਵਿਚ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ 'ਚ 50 ਲੱਖ ਕਣਕ ਦੀਆਂ ਬੋਰੀਆਂ ਕਰ ਰਹੀਆਂ ਨੇ ਲਿਫ਼ਟਿੰਗ ਦੀ ਉਡੀਕ

ਸੰਗਰੂਰ, 4 ਮਈ (ਧੀਰਜ ਪਸੌਰੀਆ) - ਇਸ ਵਾਰ ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ਮਾੜੇ ਪ੍ਰਬੰਧਾਂ ਕਾਰਨ ਸ਼ੁਰੂ ਤੋਂ ਹੀ ਕਿਸਾਨ ਅਤੇ ਆੜ੍ਹਤੀਏ ਪ੍ਰੇਸ਼ਾਨ ਹੋ ਰਹੇ ਹਨ, ਪਹਿਲਾਂ ਤਾਂ ਸੂਬਾ ਸਰਕਾਰ ਕਣਕ ਲਈ ਬਾਰਦਾਨੇ ਦਾ ਪ੍ਰਬੰਧ ਹੀ ਨਹੀਂ ਕਰ ਸਕੀ ਜੇਕਰ ...

ਪੂਰੀ ਖ਼ਬਰ »

ਘਰਾਂ ਅੱਗੇ ਖੜ੍ਹੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਵਾਰਡ ਨੰਬਰ 1 ਅਤੇ 7 ਵਿਚਕਾਰ ਫਿਰਨੀ 'ਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅੱਗੇ ਖੜਨ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਲੈ ਕੇ ਸੁਨਾਮ ਦੇ ਦੁਕਾਨਦਾਰ ਭੜਕੇ

ਸੁਨਾਮ ਊਧਮ ਸਿੰਘ ਵਾਲਾ, 4 ਮਈ (ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਲੈ ਕੇ ਅੱਜ ਸੁਨਾਮ ਦੇ ਦੁਕਾਨਦਾਰ ਭੜਕ ਉੱਠੇ ਅਤੇ ਭੜਕੇ ਦੁਕਾਨਦਾਰਾ ਨੇ ਅਗਰਸੈਨ ਚੌਂਕ ਵਿਖੇ ਇਕ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਦੁਕਾਨਦਾਰਾਂ ਨੇ ਤਾਲਾਬੰਦੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਦਿੜ੍ਹਬਾ ਮੰਡੀ, 4 ਮਈ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਦੁਕਾਨਦਾਰਾਂ ਨੇ ਤਾਲਾਬੰਦੀ ਖ਼ਿਲਾਫ਼ ਸ਼ਹਿਰ ਵਿਚ ਰੋਸ ਰੈਲੀ ਕੱਢ ਕੇ ਪ੍ਰਦਰਸ਼ਨ ਕੀਤਾ | ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਦੁਕਾਨਦਾਰ ਹਰੀ ਸਿੰਘ, ਪਾਲ ਚੰਦ, ਸੁਰਿੰਦਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਾਅਦ ਸਦਮੇ 'ਚ ਪਹੁੰਚੇ ਕਿਸਾਨ ਦੀ ਮੌਤ

ਕੁੱਪ ਕਲਾਂ, 4 ਮਈ (ਮਨਜਿੰਦਰ ਸਿੰਘ ਸਰੌਦ) -ਪਿੰਡ ਜਿੱਤਵਾਲ ਖ਼ੁਰਦ ਦੇ ਕਿਸਾਨ ਗੁਰਸ਼ਰਨ ਸਿੰਘ ਦੀ ਕਰੀਬ 15 ਦਿਨ ਪਹਿਲਾਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੇ ਨਾਲ ਲਗਭਗ 20 ਏਕੜ ਖੜ੍ਹੀ ਕਣਕ ਤੇ 20 ਏਕੜ ਨਾੜ ਸੜ ਕੇ ਸੁਆਹ ਹੋ ਗਿਆ ਸੀ | ਇਹ ਕਿਸਾਨ ਸਾਰੀ ਜ਼ਮੀਨ ...

ਪੂਰੀ ਖ਼ਬਰ »

ਫਲ ਤੇ ਸਬਜ਼ੀ ਵੇਚਣ ਵਾਲੇ 5 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਲੋਕ ਸਹਿਮੇ

ਧੂਰੀ, 4 ਮਈ (ਦੀਪਕ, ਸੰਜੇ ਲਹਿਰੀ) - ਥਾਣਾ ਸਿਟੀ ਧੂਰੀ ਦੇ ਐਸ.ਐੱਚ.ਓ. ਸ. ਦੀਪਇੰਦਰ ਸਿੰਘ ਜੇਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਦੇ ਚੱਲਦਿਆਂ ਬਾਜ਼ਾਰ ਵਿਚ ਰੇਹੜੀਆਂ ਲਗਾਉਣ ਵਾਲੇ ਲੱਗਪੱਗ 60 ਰੇਹੜੀ ਚਾਲਕਾਂ ...

ਪੂਰੀ ਖ਼ਬਰ »

ਪੋਲਟਰੀ ਫਾਰਮ ਨੂੰ ਕੱਢੀ ਜਾ ਰਹੀ ਬਿਜਲੀ ਦੀ ਲਾਈਨ ਨੂੰ ਲੈ ਕੇ 2 ਧਿਰਾਂ 'ਚ ਮਾਹੌਲ ਬਣਿਆ ਤਣਾਅਪੂਰਨ

ਕੁੱਪ ਕਲਾਂ, 4 ਮਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਕਈ ਦਿਨਾਂ ਤੋਂ ਪਿੰਡ ਖ਼ਾਨਪੁਰ ਵਿਖੇ ਪਾਵਰਕਾਮ ਵਲੋਂ ਇਕ ਨਿੱਜੀ ਪੋਲਟਰੀ ਫਾਰਮ ਨੂੰ ਬਿਜਲੀ ਦੇਣ ਦੇ ਲਈ ਕੱਢੀ ਜਾ ਰਹੀ 24 ਘੰਟੇ ਬਿਜਲੀ ਲਾਈਨ ਨੂੰ ਲੈ ਕੇ ਕਿਸਾਨਾਂ ਤੇ ਪੋਲਟਰੀ ਫਾਰਮ ਦੇ ਮਾਲਕਾਂ ਵਿਚਕਾਰ ਚੱਲ ...

ਪੂਰੀ ਖ਼ਬਰ »

ਰੁੱਖਾਂ ਦੇ ਮਾਮਲੇ ਵਿਚ ਸੰਗਰੂਰ ਦੇ ਫਾਡੀ ਜ਼ਿਲਿ੍ਹਆਂ 'ਚ ਹੋਣ ਦੇ ਬਾਵਜੂਦ ਦਰੱਖਤਾਂ ਦੀ ਕਟਾਈ ਲਗਾਤਾਰ ਜਾਰੀ

ਸੰਗਰੂਰ, 4 ਮਈ (ਧੀਰਜ ਪਸ਼ੌਰੀਆ)-ਵਿਰਾਸਤੀ ਸ਼ਹਿਰ ਸੰਗਰੂਰ ਵਿਚ ਅਖੌਤੀ ਵਿਕਾਸ ਦੇ ਨਾਂਅ 'ਤੇ ਪੰਜ ਤੋਂ ਅੱਠ ਦਹਾਕੇ ਪੁਰਾਣੇ ਦਰੱਖਤਾਂ 'ਤੇ ਵਿਕਾਸ ਕਹੇ ਜਾਂਦੇ ਇਸ ਵਿਨਾਸ਼ ਦਾ ਕੁਹਾੜਾ ਲਗਾਤਾਰ ਜਾਰੀ ਹੈ ਅਤੇ ਇਹ ਕੁਹਾੜਾ ਹੁਣ ਤੱਕ ਅਨੇਕਾਂ ਦਰਖ਼ਤਾਂ ਦੀ ਬਲੀ ਲੈ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਵਿਚ ਟੀਟੂ ਸਨਮਾਨਿਤ

ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ) - ਗੁਰਦੁਆਰਾ ਸਾਹਿਬ ਸ਼ਾਹੀ ਸਮਾਧਾਂ ਨਾਭਾ ਗੇਟ ਸੰਗਰੂਰ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 458 ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਦਿਤੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਮੁੱਚਾ ਪ੍ਰੋਗਰਾਮ ਸੰਗਤਾਂ ਨੂੰ ਆਨਲਾਈਨ ਫੇਸਬੁਕ ਪੇਜ-ਸ੍ਰੀ ਗੁਰੂ ਨਾਨਕ ਸੇਵਾ ਦਲ ਸੰਗਰੂਰ ਰਾਹੀ ਸਰਵਣ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਸੇਵਾ ਦਲ ਸੰਗਰੂਰ ਦੇ ਸਰਪ੍ਰਸਤ ਭਾਈ ਪਿਆਰਾ ਸਿੰਘ ਅਤੇ ਸ੍ਰ. ਕੁਲਵੰਤ ਸਿੰਘ ਕਲਕੱਤਾ ਮੁੱਖ ਸੇਵਾਦਾਰ ਨੇ ਦਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਇੰਟਰਲੋਕ ਟਾਈਲ ਫ਼ਰਸ਼ ਦੀ ਸੇਵਾ ਜੋ ਕਿ ਸ੍ਰੀ ਨਰੇਸ਼ ਗਾਬਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਵਲੋਂ ਕਰਵਾਈ ਜਾ ਰਹੀ ਹੈ, ਲਈ ਉਨਾਂ ਦਾ ਵਿਸ਼ੇਸ਼ ਸਨਮਾਨ ਗੁਰੂ ਘਰ ਦੀ ਬਖਸ਼ਿਸ ਸਿਰੋਪਾਉ ਦੇ ਕੇ ਕੀਤਾ ਗਿਆ ਅਤੇ ਨਾਲ ਹੀ ਸ੍ਰ ਅਮਰਜੀਤ ਸਿੰਘ ਟੀਟੂ ਦਾ ਵੀ ਸੰਸਥਾ ਵਲੋਂ ਸਨਮਾਨ ਕੀਤਾ ਗਿਆ, ਜਿਨ੍ਹਾਂ ਨੂੰ ਕਿ ਸ੍ਰੀ ਵਿਜੈਇੰਦਰ ਸਿੰਗਲਾ ਕੈਬਿਨਟ ਮੰਤਰੀ ਵਲੋਂ ਵਾਇਸ ਚੇਅਰਮੈਨ ਪੰਜਾਬ ਟਰੇਡਰ ਬੋਰਡ ਨਿਯੁਕਤ ਕੀਤਾ ਗਿਆ ਹੈ | ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਦੀ ਸੇਵਾ ਕਾਕਾ ਜਸਵਿੰਦਰ ਸਿੰਘ ਪਰਿਵਾਰ ਵਲੋਂ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਅਕਸ਼ਨਿੰਦਰ ਸਿੰਘ ਨੇ ਸਰਬਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾਂ ਦੀ ਅਰਦਾਸ ਕੀਤੀ | ਭਾਈ ਪਿਆਰਾ ਸਿੰਘ ਮੁਖ ਪ੍ਰਚਾਰਕ ਸੇਵਾ ਦਲ ਅਤੇ ਗੁਰਜੰਤ ਸਿੰਘ ਰਾਹੀ ਵਲੋਂ ਗੁਰਮਤਿ ਵਿਚਾਰਾਂ ਕੀਤੀਆ ਗਈਆਂ | ਬੀਬੀ ਬ੍ਰਹਮਜੋਤ ਕੋਰ ਨੇ ਰਸਭਿੰਨਾ ਕੀਰਤਨ ਦੀ ਸੇਵਾ ਨਿਭਾਈ | ਠੇਕੇਦਾਰ ਮਹਿੰਦਰ ਪਾਲ (ਭੋਲਾ) ਅਤੇ ਰੌਸ਼ਨ ਗਰਗ ਨੰੂ ਵੀ ਸੇਵਾ ਕਾਰਜਾਂ ਲਈ ਸੰਸਥਾ ਵਲੋਂ ਸਨਮਾਨਤ ਕੀਤਾ ਗਿਆ | ਜਥੇ. ਮਲਕੀਤ ਸਿੰਘ ਚੰਗਾਲ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਲੌਂਗੋਵਾਲ ਵਲੋਂ ਪੋ੍ਰਗਰਾਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX