ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  47 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  50 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 5 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 7 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 8 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 9 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 9 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 9 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਬਰਨਾਲਾ

ਬਰਨਾਲਾ ਵਿਖੇ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਵਪਾਰੀ ਤੇ ਪੁਲਿਸ ਰਹੇ ਆਹਮੋ-ਸਾਹਮਣੇ

ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਲਾਈ ਗਈ ਮਿੰਨੀ ਤਾਲਾਬੰਦੀ ਦੇ ਵਿਰੋਧ ਵਿਚ ਅੱਜ ਭਾਵੇਂਕਿ ਸ਼ਹਿਰ ਬਰਨਾਲਾ ਦੇ ਵਪਾਰੀਆਂ ਵਲੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਦੇ ਤਹਿਤ ਸਦਰ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਕੌਂਸਲਰਾਂ ਨੇ ਨਗਰ ਕੌਂਸਲ ਤਪਾ ਦੇ ਕਾਰਜ ਸਾਧਕ ਅਫ਼ਸਰ 'ਤੇ ਲਾਏ ਗੰਭੀਰ ਦੋਸ਼

ਤਪਾ ਮੰਡੀ, 4 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਜੋ ਹਰ ਸਮੇਂ ਸੁਰਖ਼ੀਆਂ 'ਚ ਰਹਿੰਦੀ ਹੈ, ਜਿੱਥੇ ਵਿਰੋਧੀ ਧਿਰ ਦੇ ਕੌਂਸਲਰਾਂ ਵਲੋਂ ਨਗਰ ਕੌਂਸਲ ਤਪਾ ਦੇ ਕਾਰਜ ਸਾਧਕ ਅਫ਼ਸਰ 'ਤੇ ਉਨ੍ਹਾਂ ਨੂੰ ਸਹੁੰ ਨਾ ਚੁਕਾਉਣ ਅਤੇ ਮੀਟਿੰਗ 'ਚੋਂ ਬਾਹਰ ਰੱਖਣ ਦੇ ਗੰਭੀਰ ਦੋਸ਼ ਲਾਏ ...

ਪੂਰੀ ਖ਼ਬਰ »

ਮਹਿਲ ਕਲਾਂ ਦੇ ਦੁਕਾਨਦਾਰ ਪੰਜਾਬ ਸਰਕਾਰ ਵਲੋਂ ਕੀਤੇ ਲਾਕਡਾਊਨ ਵਿਰੁੱਧ ਹੋਏ ਇਕਜੁੱਟ

ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਲਾਕਡਾਊਨ ਵਿਰੁੱਧ ਦੁਕਾਨਦਾਰਾਂ 'ਚ ਰੋਹ ਵਧਦਾ ਜਾ ਰਿਹਾ ਹੈ | ਬੀਤੇ ਦਿਨੀਂ ਮਹਿਲ ਕਲਾਂ ਦੇ ਦੁਕਾਨਦਾਰ ਭਾਈਚਾਰੇ ਵਲੋਂ ਕਿਸਾਨ, ਮਜ਼ਦੂਰ, ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਗਠਿਤ ...

ਪੂਰੀ ਖ਼ਬਰ »

ਆਤਮਾ ਸਿੰਘ ਦੇ ਹੱਕ 'ਚ ਆਏ ਕਿਸਾਨ

ਭਦੌੜ, 4 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਿਸਾਨ ਆਤਮਾ ਸਿੰਘ ਦਾ ਇਕ ਕਨਾਲ ਜ਼ਮੀਨ ਦਾ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਦਖ਼ਲ ਨਾਲ ਛੇਤੀ ਹੱਲ ਹੋਣ ਦੇ ਆਸਾਰ ਬਣ ਗਏ ਹਨ | ਅੱਜ ਕਿਸਾਨ ਆਤਮਾ ਸਿੰਘ ਦੇ ਹੱਕ ਵਿਚ ਬੀ.ਕੇ.ਯੂ. ਡਕੌਂਦਾ ਦੀ ਅਗਵਾਈ ਵਿਚ ਕਿਸਾਨ ਮਿੱਟੀ ਦੀਆਂ ਟਰਾਲੀਆਂ ਭਰ ਕੇ ਜ਼ਮੀਨ ਵਿਚ ਭਰਤ ਪਾਉਣ ਆਏ ਸਨ | ਪੁਲਿਸ ਪ੍ਰਸ਼ਾਸਨ ਨੇ ਦੋਵਾਂ ਧਿਰਾਂ ਨੂੰ ਸਮਝਾ ਕੇ ਲਿਖਤੀ ਸਮਝੌਤਾ ਹੋਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦੀ ਹੀ ਆਪਣੀ ਜ਼ਮੀਨ ਦੀ ਸਰਕਾਰੀ ਤੌਰ 'ਤੇ ਮਿਣਤੀ ਕਰਵਾ ਕੇ ਆਪਣੀ ਬਣਦੀ ਜ਼ਮੀਨ 'ਤੇ ਕਾਬਜ਼ ਰਹੇਗੀ ਜਿਹੜੀ ਜ਼ਮੀਨ ਵਧੀ ਉਹੀ ਛੱਡ ਦਿੱਤੀ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਜੋ ਝੰਡਾ ਪੁੱਟਿਆ ਸੀ ਉਸੇ ਜਗ੍ਹਾ 'ਤੇ ਲਾ ਕੇ ਯੂਨੀਅਨ ਨੂੰ ਅਹਿਸਾਸ ਕਰਵਾਇਆ ਗਿਆ | ਇਸ ਮੌਕੇ ਕਿਸਾਨ ਆਗੂ ਕੁਲਵੰਤ ਮਾਨ, ਵਜ਼ੀਰ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ ਮਾਨ, ਰੇਸ਼ਮ ਸਿੰਘ ਜੰਗੀਆਣਾ, ਸ਼ੇਰ ਸਿੰਘ ਜੰਗੀਆਣਾ, ਡੀ.ਟੀ.ਐਫ. ਆਗੂ ਗੁਰਮੇਲ ਸਿੰਘ ਭੁਟਾਲ, ਮਜ਼ਦੂਰ ਆਗੂ ਰਾਮ ਸਿੰਘ, ਜਗਸੀਰ ਜੱਗੀ, ਸੁਰਖ਼ਾਬ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਕਸੀਜਨ ਸਿਲੰਡਰ ਜਮ੍ਹਾਂ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਆਦਿਤਯ ਡੇਚਲਵਾਲ

ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਆਦਿਤਯ ਡੇਚਲਵਾਲ ਨੇ ਹਫ਼ਤਾਵਾਰੀ ਫੇਸਬੁਕ ਲਾਈਵ ਸੈਸ਼ਨ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਆਪਣੇ ...

ਪੂਰੀ ਖ਼ਬਰ »

ਹਲਕੇ ਦੇ ਲੋਕ ਮਸਲੇ ਸਹੀ ਢੰਗ ਨਾਲ ਉਠਾਉਣ ਸਦਕਾ ਹੀ ਤਪਾ-ਪੱਖੋਂ ਕੈਂਚੀਆਂ ਸੜਕ ਬਣ ਰਹੀ ਹੈ-ਪਿਰਮਲ ਸਿੰਘ ਖ਼ਾਲਸਾ

ਸ਼ਹਿਣਾ, 4 ਮਈ (ਸੁਰੇਸ਼ ਗੋਗੀ)-ਹਲਕਾ ਭਦੌੜ ਤੋਂ ਲੋਕਾਂ ਨੇ ਜੋ ਉਮੀਦਾਂ ਲਾ ਕੇ ਮੈਨੂੰ ਵਿਧਾਇਕ ਚੁਣਿਆ, ਉਨ੍ਹਾਂ ਉਮੀਦਾਂ 'ਤੇ ਖਰਾ ਉੱਤਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ | ਇਹ ਸ਼ਬਦ ਪਿਰਮਲ ਸਿੰਘ ਖ਼ਾਲਸਾ ਹਲਕਾ ਵਿਧਾਇਕ ਨੇ ਪਿੰਡ ਨਾਨਕਪੁਰਾ ਨੇੜੇ ਪੱਖੋਂ ਕੈਂਚੀਆਂ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਅੰਦੋਲਨ ਕੁਚਲਣ ਦੀਆਂ ਸਾਜਿਸ਼ਾਂ ਨੂੰ ਕਿਸਾਨ ਕਾਮਯਾਬ ਨਹੀਂ ਹੋਣ ਦੇਣਗੇ-ਜਥੇ: ਅਜਮੇਰ ਸਿੰਘ ਮਹਿਲ ਕਲਾਂ

ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਲਾਕਡਾਊਨ ਕਰ ਕੇ ਕਾਲ਼ੇ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਕਿਸਾਨ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਣਗੇ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 22 ਨਵੇਂ ਕੇਸ, ਤਿੰਨ ਹੋਰ ਮੌਤਾਂ 63 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 22 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 63 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਿਹਤ ਮੰਤਰੀ ਖ਼ਿਲਾਫ਼ ਤਿੰਨ ਦਿਨਾਂ ਬਾਅਦ ਵੀ ਮੁਕੱਦਮਾ ਨਹੀਂ ਕੀਤਾ ਦਰਜ-ਐਡਵੋਕੇਟ ਰਾਹੀ

ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਲੰਘੀ 30 ਅਪ੍ਰੈਲ ਨੂੰ ਨਗਰ ਕੌਂਸਲ ਤਪਾ ਦੇ ਪ੍ਰਧਾਨ ਦੇ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 4 ਮਈ (ਅਸ਼ੋਕ ਭਾਰਤੀ)-ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮ, ਲੈਬ ਤਕਨੀਸ਼ਨ ਸਮੇਤ ਜ਼ਿਲੇ੍ਹ ਦੇ ਸੈਂਕੜੇ ਸਿਹਤ ਮੁਲਾਜ਼ਮਾਂ ਵਲੋਂ ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁਕੰਮਲ ਹੜਤਾਲ ਕਰ ਕੇ ਸਿਵਲ ਹਸਪਤਾਲ ਬਰਨਾਲਾ ...

ਪੂਰੀ ਖ਼ਬਰ »

ਤਪਾ ਸ਼ਹਿਰ ਦੂਜੇ ਦਿਨ ਵੀ ਸਾਰਾ ਰਿਹਾ ਖੁੱਲ੍ਹਾ

ਤਪਾ ਮੰਡੀ, ­4 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ | ਜਿਸ ਕਰਕੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਐਲਾਨੇ ਮਿੰਨੀ ਲਾਕਡਾਊਨ ਦੇ ਚੱਲਦਿਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਸੋਮਵਾਰ ਤੋਂ ...

ਪੂਰੀ ਖ਼ਬਰ »

ਲਾਕਡਾਊਨ ਦੇ ਬਹਾਨੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ-ਆਗੂ

ਬਰਨਾਲਾ, 4 ਮਈ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 216ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਗਰਮੀ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਚੇਅਰਮੈਨ ਜੌਹਲ ਨੇ ਭੇਜੀ ਮਨਾਲ ਕੈਟਲ ਪਾਊਾਡ ਲਈ ਸੈਂਕੜੇ ਕੁਇੰਟਲ ਤੂੜੀ

ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਮਨਾਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਗਊਸ਼ਾਲਾ ਵਿਖੇ ਬੇਸਹਾਰਾ ਪਸ਼ੂਆਂ ਲਈ ਖ਼ੁਰਾਕ ਦਾ ਪ੍ਰਬੰਧ ਕਰਨ ਲਈ ਚੇਅਰਮੈਨ ਜਸਵੰਤ ਸਿੰਘ ਜੌਹਲ ਨੇ ਪਹਿਲਕਦਮੀ ਕਰਦਿਆਂ ਪਿੰਡ ਪੰਡੋਰੀ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 200 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਮੀਟਿੰਗ

ਟੱਲੇਵਾਲ, 4 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਇਕਾਈ ਦੇ ਨਿਰਦੇਸ਼ਾਂ ਤਹਿਤ ਪਿੰਡ ਚੀਮਾ ਵਿਖੇ ਪਿੰਡ ਇਕਾਈ ਦੇ ਆਗੂਆਂ ਵਲੋਂ ਸ਼ਿਵ ਮੰਦਰ ਚੀਮਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਇਕਾਈ ਪ੍ਰਧਾਨ ਜਗਤਾਰ ਸਿੰਘ ਥਿੰਦ ਅਤੇ ...

ਪੂਰੀ ਖ਼ਬਰ »

ਐਨ. ਆਰ. ਆਈਜ਼ ਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਰਾਊਾਡ ਦੀ ਦਿੱਖ ਸਵਾਰੀ

ਟੱਲੇਵਾਲ, 4 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਪਿੰਡ ਦੇ ਵਿਦੇਸਾਂ ਵਿਚ ਵਸਦੇ ਐਨ.ਆਰ.ਆਈਜ਼, ਸਮਾਜ ਸੇਵੀ ਆਗੂਆਂ ਅਤੇ ਪਿੰਡ ਦੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੇ ਖੇਡ ਗਰਾਊਾਡ ਦੀ ਦਿੱਖ ਹੀ ਨਹੀਂ ਸਵਾਰੀ ਬਲਕਿ ਖੇਡਣ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਨੇ ਵਾਟਰ ਕੂਲਰ ਤੇ ਆਰ. ਓ. ਲਗਾਉਣ ਲਈ ਚੈੱਕ ਦਿੱਤਾ

ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ ਵਲੋਂ ਬਾਬਾ ਕਾਲਾ ਮਹਿਰ ਸਟੇਡੀਅਮ ਵਿਚ ਵਾਟਰ ਕੂਲਰ ਅਤੇ ਆਰ.ਓ. ਲਗਾਉਣ ਲਈ 50 ਹਜ਼ਾਰ ਰੁਪਏ ...

ਪੂਰੀ ਖ਼ਬਰ »

ਕੈਨੇਡੀਅਨ ਸੁਖਵਿੰਦਰ ਸਿੰਘ ਸੰਧੂ ਵਲੋਂ ਪੰਚਾਇਤ ਨੂੰ ਇਕ ਲੱਖ ਦੀ ਰਾਸ਼ੀ ਭੇਟ

ਟੱਲੇਵਾਲ, 4 ਮਈ (ਸੋਨੀ ਚੀਮਾ)-ਪਿੰਡ ਰਾਮਗੜ੍ਹ ਦੇ ਕੈਨੇਡਾ ਵਿਚ ਵਸਦੇ ਸੁਖਵਿੰਦਰ ਸਿੰਘ ਸੰਧੂ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਦੀ ਕੜ੍ਹੀ ਤਹਿਤ ਪਿੰਡ ਦੀ ਪੰਚਾਇਤ ਨੂੰ 1 ਲੱਖ ਦੀ ਰਾਸ਼ੀ ਭੇਜੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਾਜਵਿੰਦਰ ਸਿੰਘ ...

ਪੂਰੀ ਖ਼ਬਰ »

ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਬਰਨਾਲਾ ਨੂੰ ਤਿੰਨ ਜ਼ੋਨਾਂ 'ਚ ਵੰਡਿਆ-ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਵਿਚ ਕੋਵਿਡ-19 ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਸ਼ਹਿਰ ਬਰਨਾਲਾ ਨੂੰ 3 ਜ਼ੋਨਾਂ ਵਿਚ ਵੰਡਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ...

ਪੂਰੀ ਖ਼ਬਰ »

ਫਤਿਹ ਸੀਨੀਅਰ ਸੈਕੰਡਰੀ ਸਕੂਲ ਦਾ ਸਕਾਲਰਸ਼ਿਪ ਟੈੱਸਟ 10 ਨੂੰ

ਤਪਾ ਮੰਡੀ, ­4 ਮਈ (ਵਿਜੇ ਸ਼ਰਮਾ)-ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣਾ­ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ­ ਸਮਾਰਟ ਕਲਾਸਾਂ ਤੇ ਇੰਗਲਿਸ਼ ਸਪੀਕਿੰਗ ਫਰੀ ਲੈਕਚਰ ਲਾ ਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੀ ਸੰਸਥਾ ਦਾ ਮੁੱਖ ਮਕਸਦ ਹੈ ਜਿਸ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਵੇ ਨਾ ਕਿ ਦੁਕਾਨਾਂ ਬੰਦ ਕਰਨ ਦੇ ਹੁਕਮ ਚਾੜੇ੍ਹ- ਵਿਧਾਇਕ ਖਾਲਸਾ

ਤਪਾ ਮੰਡੀ, ­4 ਮਈ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਤੇ ਸੂਬੇ ਦੀ ਕੈਪਟਨ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਰਹੀਆ ਹਨ ਕਿਉਂਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਤਾ ਤਾਂ ਪਹਿਲਾਂ ਹੀ ਦੁਖੀ ਹੋਈ ਪਈ ਹੈ | ਦੂਜਾ ਸਰਕਾਰਾਂ ਕੋਰੋਨਾ ਦੇ ਨਾਂਅ 'ਤੇ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਰਚ ਕੱਢਿਆ

ਭਦੌੜ, 4 ਮਈ (ਰਾਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸਤਰੀ ਇਕਾਈ ਭਦੌੜ ਵਲੋਂ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਲਈ ਜਾਗਰੂਕ ਮਾਰਚ ਕੱਢਿਆ ਗਿਆ | ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਹੋਏ ਇਕੱਠ ਦੌਰਾਨ ਯੂਨੀਅਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX