ਤਾਜਾ ਖ਼ਬਰਾਂ


ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  7 minutes ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  18 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  25 minutes ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  45 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  52 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  40 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 minute ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 4 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਨਾਰੀ ਸੰਸਾਰ

ਜਨਮ ਜਨਮ ਦਾ ਸਾਥ

ਕਈ ਲੋਕ ਪਤੀ ਪਤਨੀ ਦੇ ਰਿਸ਼ਤੇ ਨੂੰ ਜਨਮ-ਜਨਮ ਦਾ ਸਾਥ ਕਹਿੰਦੇ ਹਨ ਪਰ ਮਨੁੱਖ ਵਿਚ ਏਨੀ ਦਿੱਬ ਦ੍ਰਿਸ਼ਟੀ ਨਹੀਂ ਕਿ ਉਹ ਆਪਣੇ ਪਿਛਲੇ ਜਾਂ ਅਗਲੇ ਜਨਮ ਬਾਰੇ ਸੱਚ ਹੀ ਕੁਝ ਜਾਣ ਸਕੇ। ਫਿਰ ਵੀ ਜੇ ਅਸੀਂ ਆਪਣੇ ਇਸ ਜਨਮ ਦੇ ਰਿਸ਼ਤੇ ਨੂੰ ਹੀ ਸੁਹਿਰਦਤਾ ਨਾਲ ਨਿਭਾਅ ਲਈਏ ਤਾਂ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਬਾਰੇ ਤੁਸੀਂ ਕਿੰਨਾ ਕੁ ਜਾਣਦੇ ਹੋ?

ਅੱਜਕਲ੍ਹ ਚਾਰੇ ਪਾਸੇ ਕੋਰੋਨਾ ਦੀ ਹਾਹਾਕਾਰ ਹੈ। ਪੂਰੀ ਦੁਨੀਆ ਦੇ ਡਾਕਟਰ ਅਤੇ ਮਾਹਿਰ ਕਹਿ ਰਹੇ ਹਨ, ਕੋਰੋਨਾ ਤੋਂ ਬਚਾਅ ਦਾ ਅਜੇ ਤੱਕ ਸਿਰਫ਼ ਇਕੋ ਤਰੀਕਾ ਟੀਕਾਕਰਨ ਹੈ। ਇਸ ਲਈ ਤੁਹਾਡੇ ਕੋਲ ਟੀਕਾਕਰਨ ਦੇ ਵਿਰੁੱਧ ਭਾਵੇਂ ਜਿੰਨੀਆਂ ਮਰਜ਼ੀ ਦਲੀਲਾਂ ਹੋਣ, ਪਰ ਇਹ ਮੰਨਦਿਆਂ ਹੋਇਆਂ ਕਿ ਤੁਹਾਡੇ ਤੋਂ ਜ਼ਿਆਦਾ ਮਾਹਿਰ ਜਾਣਦੇ ਹਨ, ਸੋ, ਟੀਕਾਕਰਨ ਕਰਾ ਲੈਣਾ ਚਾਹੀਦਾ ਹੈ। ਕੀ ਕਿਹਾ, ਤੁਹਾਨੂੰ ਇਸ ਸਬੰਧੀ ਕਿਸੇ ਉਪਦੇਸ਼ ਦੀ ਲੋੜ ਨਹੀਂ ਹੈ, ਕਿਉਂਕਿ ਤੁਸੀਂ ਸਭ ਕੁਝ ਜਾਣਦੇ ਹੋ ਤਾਂ ਆਓ ਇਸ ਕੁਇਜ਼ ਰਾਹੀਂ ਪਰਖ ਕਰੀਏ ਕਿ ਤੁਸੀਂ ਇਸ ਸਬੰਧੀ ਕਿੰਨਾ ਜਾਣਦੇ ਹੋ?
1. ਤੁਸੀਂ ਇਕ ਖ਼ੁਰਾਕ ਲੈ ਲਈ ਹੈ, ਕੀ ਦੂਜੀ ਖ਼ੁਰਾਕ ਲਈ ਫਿਰ ਤੋਂ ਰਜਿਸਟ੍ਰੇਸ਼ਨ ਕਰਾਉਣਾ ਹੋਵੇਗਾ?
(ੳ) ਨਹੀਂ, ਪਹਿਲੀ ਦੇ ਆਧਾਰ 'ਤੇ ਦੂਜੀ ਮਿਲ ਜਾਏਗੀ।
(ਅ) ਹਾਂ, ਦੂਜੀ ਲਈ ਫਿਰ ਤੋਂ ਰਜਿਸਟ੍ਰੇਸ਼ਨ ਕਰਾਉਣੀ ਹੋਵੇਗੀ।
(ੲ) ਪਤਾ ਨਹੀਂ।
2. ਪਹਿਲੀ ਖ਼ੁਰਾਕ ਤੋਂ ਬਾਅਦ ਦੂਜੀ ਖੁਰਾਕ ਕਦੋਂ ਲੈਣੀ ਹੋਵੇਗੀ?
(ੳ) 4 ਤੋਂ 6 ਹਫ਼ਤਿਆਂ ਦੇ ਵਕਫ਼ੇ ਵਿਚ।
(ਅ) 1 ਤੋਂ 2 ਹਫ਼ਤੇ ਬਾਅਦ।
(ੲ) ਜਦੋਂ ਮਨ ਕਰੇ।
3. ਕੀ ਪਹਿਲੀ ਖ਼ੁਰਾਕ ਜਿਹੜੀ ਵੈਕਸੀਨ ਦੀ ਲਈ ਹੈ, ਉਸੇ ਵੈਕਸੀਨ ਦੀ ਦੂਜੀ ਖ਼ੁਰਾਕ ਲੈਣੀ ਜ਼ਰੂਰੀ ਹੈ?
(ੳ) ਪਹਿਲਾਂ ਤਾਂ ਇਹੀ ਕਿਹਾ ਜਾ ਰਿਹਾ ਸੀ, ਪਰ ਹੁਣ ਮਾਹਿਰ ਕਹਿ ਰਹੇ ਹਨ, ਦੂਸਰੀ ਵੀ ਲੈ ਸਕਦੇ ਹੋ।
(ਅ) ਪਹਿਲਾਂ ਵਾਲੀ ਹੀ ਲਓ ਤਾਂ ਬਿਹਤਰ ਹੈ।
(ੲ) ਕੁਝ ਤੈਅ ਨਹੀਂ।
4. ਕੀ ਕੋਈ ਵਿਅਕਤੀ ਪਹਿਲੀ ਖ਼ੁਰਾਕ ਦਿੱਲੀ ਵਿਚ ਅਤੇ ਦੂਜੀ ਮੁੰਬਈ ਵਿਚ ਲੈ ਸਕਦਾ ਹੈ?
(ੳ) ਬਿਲਕੁਲ ਨਹੀਂ।
(ਅ) ਕੋਈ ਜੁਗਾੜ ਕਰਕੇ।
(ੲ) ਬਿਲਕੁਲ ਲੈ ਸਕਦਾ ਹੈ।
5. ਵੈਕਸੀਨ ਆਖ਼ਰ ਕਿੰਨੇ ਦਿਨ ਤੱਕ ਕੋਵਿਡ ਨਾ ਹੋਣ ਦੀ ਗਾਰੰਟੀ ਦਿੰਦਾ ਹੈ?
(ੳ) ਕੋਈ ਗਾਰੰਟੀ ਨਹੀਂ ਦਿੰਦਾ।
(ਅ) ਇਕ ਸਾਲ ਤੱਕ।
(ੲ) 10 ਸਾਲ ਤੱਕ।
ਅੰਕ ਤਾਲਿਕਾ
ਲੜੀ ਨੰ: ੳ ਅ ੲ
1. 0 5 1
2. 5 0 0
3. 3 5 2
4. 0 2 5
5. 5 0 0
ਨਤੀਜਾ : ਜੇ ਤੁਸੀਂ ਸਾਰੇ ਸਵਾਲਾਂ ਨੂੰ ਧਿਆਨ ਨਾਲ ਪੜ੍ਹਿਆ ਹੈ ਅਤੇ ਹਰ ਸਵਾਲ ਦੇ ਦਿੱਤੇ ਗਏ ਤਿੰਨ-ਤਿੰਨ ਬਦਲਾਂ ਵਿਚੋਂ ਉਨ੍ਹਾਂ ਨੂੰ ਹੀ ਚੁਣਿਆ ਹੈ, ਜਿਨ੍ਹਾਂ ਬਾਰੇ ਤੁਸੀਂ ਪੂਰੀ ਤਰ੍ਹਾਂ ਯਕੀਨ ਰੱਖਦੇ ਹੋ ਤਾਂ ਹੁਣ ਇਹ ਜਾਣਨ ਲਈ ਤਿਆਰ ਹੋ ਜਾਓ ਕਿ ਤੁਸੀਂ ਕੋਵਿਡ ਵੈਕਸੀਨ ਬਾਰੇ ਕਿੰਨਾ ਕੁ ਜਾਣਦੇ ਹੋ?
(ੳ) ਜੇ ਤੁਹਾਡੇ ਕੁੱਲ ਹਾਸਲ ਅੰਕ 20 ਜਾਂ ਇਸ ਤੋਂ ਜ਼ਿਆਦਾ ਹਨ ਤਾਂ ਬਿਨਾਂ ਸ਼ੱਕ ਤੁਸੀਂ ਸਭ ਕੁਝ ਜਾਣਦੇ ਹੋ, ਤੁਹਾਨੂੰ ਕੁਝ ਵੀ ਜਾਣਨ ਦੀ ਲੋੜ ਨਹੀਂ ਹੈ।
(ਅ) ਜੇ ਤੁਹਾਡੇ ਕੁੱਲ ਹਾਸਲ ਅੰਕ 10 ਤੋਂ ਜ਼ਿਆਦਾ ਅਤੇ 15 ਜਾਂ ਇਸ ਤੋਂ ਘੱਟ ਹਨ ਤਾਂ ਤੁਸੀਂ ਇਕ ਸਾਧਾਰਨ ਵਿਅਕਤੀ ਤੋਂ ਕੁਝ ਵਧੇਰੇ ਜਾਣਦੇ ਹੋ, ਪਰ ਇਹ ਦਾਅਵਾ ਨਹੀਂ ਕਰ ਸਕਦੇ ਕਿ ਸਭ ਕੁਝ ਜਾਣਦੇ ਹੋ। ਬਿਹਤਰ ਹੋਵੇਗਾ ਕਿ ਕੁਝ ਹੋਰ ਜਾਣੋ।
(ੲ) ਜੇ ਤੁਹਾਡੇ ਕੁੱਲ ਹਾਸਲ ਅੰਕ 10 ਜਾਂ ਇਸ ਤੋਂ ਘੱਟ ਹਨ ਤਾਂ ਮੁਆਫ਼ ਕਰੋ, ਕੋਵਿਡ ਵੈਕਸੀਨ ਬਾਰੇ ਤੁਹਾਡੀ ਜਾਣਕਾਰੀ ਠੀਕ ਨਹੀਂ ਹੈ। ਬਿਹਤਰ ਹੋਵੇਗਾ ਹੋਰ ਜਾਣਕਾਰੀ ਹਾਸਲ ਕਰੋ ਅਤੇ ਸਮਝੋ।

ਖ਼ਬਰ ਸ਼ੇਅਰ ਕਰੋ

 

ਹਾਂ-ਪੱਖੀ ਦ੍ਰਿੜ੍ਹ ਵਿਵਹਾਰਸਫਲਤਾ ਦਾ ਧੁਰਾ

ਦ੍ਰਿੜ੍ਹ ਅਤੇ ਸਾਕਾਰਾਤਮਿਕ ਵਿਵਹਾਰ ਸਫਲਤਾ ਪ੍ਰਾਪਤੀ ਦੀ ਬੁਨਿਆਦ ਹੈ। ਤੁਸੀਂ ਜਿੱਤ ਤਾਂ ਹੀ ਪ੍ਰਾਪਤ ਕਰ ਸਕਦੇ ਹੋ ਜੇਕਰ ਤੁਸੀਂ ਜਿੱਤ ਪ੍ਰਾਪਤ ਕਰਨ ਲਈ ਦ੍ਰਿੜ੍ਹ ਹੋ। ਨਕਾਰਾਤਮਿਕ ਪਹੁੰਚ ਵਾਲਾ ਵਿਅਕਤੀ ਸਫਲਤਾ ਦਾ ਸੁਪਨਾ ਵੀ ਨਹੀਂ ਵੇਖ ਸਕਦਾ। ਹਰ ਚੀਜ਼ ਦੀ ਇਕ ...

ਪੂਰੀ ਖ਼ਬਰ »

ਧੁੱਪ ਦਾ ਚਸ਼ਮਾ ਕਿਵੇਂ ਚੁਣੀਏ?

ਐਨਕ ਖ਼ਰੀਦਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਸ਼ੌਕ ਨਾਲ ਪਾਉਣ ਵਾਲੀਆਂ ਐਨਕਾਂ ਵਿਚ ਸਨਗਲਾਸ ਚੰਗੀ ਕੰਪਨੀ ਦੇ ਹੋਣੇ ਚਾਹੀਦੇ ਹਨ ਤਾਂ ਕਿ ਪਰਾ-ਬੈਂਗਣੀ (ਅਲਟਰਾਵਾਇਲਟ) ਕਿਰਨਾਂ ਤੋਂ ਅੱਖਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। * ਫਰੇਮ ਜ਼ਿਆਦਾ ਭਾਰੀ ...

ਪੂਰੀ ਖ਼ਬਰ »

ਗਰਮੀ ਵਿਚ ਚਮੜੀ ਦੀ ਦੇਖਭਾਲ

ਮੌਸਮ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਮੌਸਮ ਵਿਚ ਸੁੰਦਰਤਾ ਨਾਲ ਸਬੰਧੀ ਅਨੇਕ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇਸ ਵਿਚ ਚਮੜੀ ਦੇ ਰੋਗ ਆਮ ਹੀ ਹਨ। ਸੂਰਜ ਦੀ ਗਰਮੀ ਨਾਲ ਝੁਲਸੀ ਚਮੜੀ ਠੀਕ ਕਰਨ ਲਈ ਕੁਝ ਘਰੇਲੂ ਉਪਾਅ ਹੇਠ ਲਿਖੇ ਹਨ। ਚਿਹਰੇ 'ਤੇ ...

ਪੂਰੀ ਖ਼ਬਰ »

ਗਰਮੀਆਂ ਵਿਚ ਲਓ ਠੰਢੇ ਪਦਾਰਥਾਂ ਦਾ ਅਨੰਦ

ਸ਼ਹਿਤੂਤ ਸ਼ੇਕ ਸਮੱਗਰੀ : 30-35 ਸ਼ਹਿਤੂਤ, 2 ਗਿਲਾਸ ਦੁੱਧ, 1/2 ਕੱਪ ਚੀਨੀ, ਅੱਧਾ ਕੱਪ ਕ੍ਰੀਮ। ਵਿਧੀ : ਸ਼ਹਿਤੂਤ ਨੂੰ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰ ਕੇ ਉਨ੍ਹਾਂ ਦਾ ਗੁੱਦਾ ਕੱਢ ਲਓ। ਹੁਣ ਦੁੱਧ ਨੂੰ ਹਲਕੀ ਅੱਗ 'ਤੇ ਰੱਖ ਕੇ ਚੀਨੀ ਪਾ ਕੇ ਪਕਾਉਂਦੇ ਰਹੋ। ਦੁੱਧ ਨੂੰ ਸੰਘਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX