

-
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . . 24 minutes ago
-
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
-
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . . 34 minutes ago
-
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
-
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . . about 1 hour ago
-
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
-
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . . about 1 hour ago
-
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
-
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . . about 1 hour ago
-
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
-
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . . about 2 hours ago
-
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
-
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . . about 2 hours ago
-
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
-
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . . about 3 hours ago
-
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
-
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . . about 4 hours ago
-
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
-
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . . about 4 hours ago
-
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
-
⭐ਮਾਣਕ-ਮੋਤੀ⭐
. . . about 4 hours ago
-
⭐ਮਾਣਕ-ਮੋਤੀ⭐
-
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . . 1 day ago
-
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
-
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . . 1 day ago
-
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
-
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . . 1 day ago
-
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
-
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . . 1 day ago
-
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
-
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . . 1 day ago
-
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
-
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . . 1 day ago
-
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
-
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . . 1 day ago
-
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
-
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . . 1 day ago
-
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
-
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . . 1 day ago
-
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
-
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . . 1 day ago
-
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
-
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . . 1 day ago
-
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
-
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . . 1 day ago
-
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
-
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . . 1 day ago
-
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
-
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . . 1 day ago
-
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਮਾਨਸਾ
ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 217ਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ...
ਪੂਰੀ ਖ਼ਬਰ »
ਝੁਨੀਰ, 4 ਮਈ (ਰਮਨਦੀਪ ਸਿੰਘ ਸੰਧੂ)- ਪਿੰਡ ਘੁਰਕਣੀ, ਫ਼ਤਿਹਪੁਰ, ਚੈਨੇਵਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਲੈ ਕੇ ਬਿਜਲੀ ਦੇ ਬਿੱਲ ਸਾੜੇ ਗਏ | 'ਆਪ' ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ...
ਪੂਰੀ ਖ਼ਬਰ »
ਮਾਨਸਾ, 4 ਮਈ (ਵਿ. ਪ੍ਰਤੀ.)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ਉਨ੍ਹਾਂ ਦੱਸਿਆ ਕਿ ਪੁਲਿਸ ...
ਪੂਰੀ ਖ਼ਬਰ »
ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ 'ਸਿਟ' ਦੀ ਜਾਂਚ ਰਿਪੋਰਟ ਅਤੇ ਫ਼ਰੀਦਕੋਟ ਅਦਾਲਤ ਵਲੋਂ ਇਸੇ ਸਬੰਧ 'ਚ ਫਾਈਲ ਬੰਦ ਕਰਨ ਵਿਰੋਧ 'ਚ ...
ਪੂਰੀ ਖ਼ਬਰ »
ਮਾਨਸਾ, 4 ਮਈ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਜਾਰੀ ਬਿਆਨ 'ਚ ਦੱਸਿਆ ਕਿ ਨਹਿਰਾਂ 'ਚ ਪਾਣੀ ਬੰਦੀ ਕਾਰਨ ਮਾਲਵਾ ਖ਼ਿੱਤੇ 'ਚੇ ਨਰਮੇਂ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ...
ਪੂਰੀ ਖ਼ਬਰ »
ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਜੇਲ੍ਹ ਤਾਮਕੋਟ 'ਚ ਬੰਦ ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ (ਪਟੀਸ਼ਨ ਸੌਦੇਬਾਜ਼ੀ) ਸਬੰਧੀ ਜਾਣਕਾਰੀ ਦੇਣ ਲਈ ਵੀਡੀਓ ਸੈਮੀਨਾਰ ਕਰਵਾਇਆ ਗਿਆ | ਸੰਬੋਧਨ ਕਰਦਿਆਂ ...
ਪੂਰੀ ਖ਼ਬਰ »
ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਬਜ਼ੀ ਵਿਕ੍ਰੇਤਾ ਦੀਆਂ ਰੇਹੜੀਆਂ ਜ਼ਬਤ ਕਰ ਕੇ ਚਲਾਨ ਕੱਟਣ ਦੇ ਰੋਸ 'ਚ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੀ ਅਗਵਾਈ 'ਚ ਪਾਰਟੀ ਕਾਰਕੁਨਾਂ ਤੇ ਮਜ਼ਦੂਰਾਂ ਨੇ ਥਾਣਾ ...
ਪੂਰੀ ਖ਼ਬਰ »
ਬੁਢਲਾਡਾ, 4 ਮਈ (ਨਿ. ਪ. ਪ.)- ਸਰਬਜੀਤ ਕੌਰ ਐਸ. ਡੀ. ਐਮ. ਸਰਦੂਲਗੜ੍ਹ ਨੂੰ ਐਸ. ਡੀ. ਐਮ. ਬੁਢਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਨਵੇਂ ਅਧਿਕਾਰੀ ਵਲੋਂ ਪਹਿਲੇ ਅਧਿਕਾਰੀ ਵਾਂਗ ਨਿੱਜੀ ਦਿਲਚਸਪੀ ਨਾਲ ਸ਼ਹਿਰ ਦੇ ਜਾਰੀ ਵਿਕਾਸ ਕਾਰਜ ਬਿਨ੍ਹਾਂ ਕਿਸੇ ਰੁਕਾਵਟ ਦੇ ਸਮਾਂਬੱਧ ਮੁਕੰਮਲ ਕਰਵਾਏ ਜਾਣਗੇ | ਇੱਥੋਂ ਦੇ ਪਹਿਲੇ ਐਸ. ਡੀ. ਐਮ. ਸਾਗਰ ਸੇਤੀਆ ਆਈ.ਏ.ਐਸ. ਨੂੰ ਫ਼ਾਜ਼ਿਲਕਾ ਵਿਖੇ ਏ. ਡੀ. ਸੀ. (ਡੀ) ਲਗਾਉਣ ਦੇ ਨਾਲ ਅਬੋਹਰ ਦੇ ਐਸ. ਡੀ. ਐਮ. ਦਾ ਵਾਧੂ ਚਾਰਜ ਦਿੱਤਾ ਗਿਆ ਹੈ |
ਮਾਨਸਾ, 4 ਮਈ (ਧਾਲੀਵਾਲ)- ਕੋਵਿਡ-19 ਦੇ ਵਧਦੇ ਪਸਾਰ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮਾਨਸਾ ਨੇ ਸਖ਼ਤੀ ਕਰ ਦਿੱਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀਆਂ ਹਦਾਇਤਾਂ 'ਤੇ ਜਿੱਥੇ ਪੁਲਿਸ ਕਰਮਚਾਰੀ ਲੋਕਾਈ ਨੂੰ ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਕਰ ਰਹੇ ...
ਪੂਰੀ ਖ਼ਬਰ »
ਸਰਦੂਲਗੜ੍ਹ, 4 ਮਈ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀਆਂ ਸਬਜ਼ੀ ਤੇ ਫ਼ਲ ਵੇਚਣ ਵਾਲੀਆਂ ਰੇਹੜੀਆਂ ਨੂੰ ਬੰਦ ਕਰਵਾਉਣ ਦੇ ਖ਼ਿਲਾਫ਼ ਸਬਜ਼ੀ ਰੇਹੜੀ ਯੂਨੀਅਨ ਦੇ ਪ੍ਰਧਾਨ ਚਿਮਨ ਲਾਲ ਅਰੋੜਾ ਦੀ ਅਗਵਾਈ 'ਚ ਸਬਜ਼ੀ ਵਿਕਰੇਤਾ ਤੇ ਰੇਹੜੀ ਵਾਲਿਆਂ ਨੇ ਮੁੱਖ ਸੜਕ 'ਤੇ ਧਰਨਾ ...
ਪੂਰੀ ਖ਼ਬਰ »
ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਲ ਅਧਿਕਾਰੀਆਂ ਦੀ ਹੜਤਾਲ ਦੇ ਚੱਲਦਿਆਂ ਪੰਜਾਬ ਰਾਜ ਜ਼ਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਜ਼ਿਲੇ੍ਹ 'ਚ ਦਫ਼ਤਰੀ ਕਰਮਚਾਰੀਆਂ ਨੇ ਅੱਜ ਦੂਸਰੇ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ, ਜਿਸ ਕਾਰਨ ਡੀ. ਸੀ. ਦਫ਼ਤਰ, ...
ਪੂਰੀ ਖ਼ਬਰ »
ਭੀਖੀ, 4 ਮਈ (ਗੁਰਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਕਸਬੇ 'ਚ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਦੁਕਾਨਦਾਰਾਂ ਵਲੋਂ ਸਥਾਨਕ ਬਰਨਾਲਾ ਚੌਂਕ 'ਚ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ...
ਪੂਰੀ ਖ਼ਬਰ »
ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...
ਪੂਰੀ ਖ਼ਬਰ »
ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...
ਪੂਰੀ ਖ਼ਬਰ »
ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...
ਪੂਰੀ ਖ਼ਬਰ »
ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...
ਪੂਰੀ ਖ਼ਬਰ »
ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...
ਪੂਰੀ ਖ਼ਬਰ »
ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਬਾਘਾ ਵਿਖੇ ਇੱਕ ਖੇਤ ਵਿਚ ਰਹਿੰਦੇ ਕਿਸਾਨ ਦੇ ਘਰ ਦੇ ਪਿਛਲੇ ਪਾਸੇ ਲੱਗੇ ਰੂੜੀ ਦੇ ਢੇਰ ਨੂੰ ਅਚਾਨਕ ਅੱਗ ਲੱਗਣ ਨਾਲ ਰੂੜੀ ਦੇ ਢੇਰ ਨਾਲ ਪਈਆਂ ਕਿਸਾਨ ਦੀਆਂ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜ ਕੇ ਸੁਆਹ ...
ਪੂਰੀ ਖ਼ਬਰ »
ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸੇ ਤਹਿਤ ਸਿਹਤ ਵਿਭਾਗ ਵਲੋਂ ਇਲਾਕੇ 'ਚ ਵੱਖ ਵੱਖ ਥਾਈਾ ਲਏ ਗਏ ਨਮੂਨਿਆਂ ਦੀਆਂ ਰਿਪੋਰਟਾਂ ਮੁਤਾਬਿਕ ਪਿਛਲੇ ਚੌਵੀ ਘੰਟਿਆਂ 'ਚ 39 ਹੋਰ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX