ਤਾਜਾ ਖ਼ਬਰਾਂ


ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  about 1 hour ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  about 2 hours ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  about 3 hours ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  about 3 hours ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  about 3 hours ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 4 hours ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 4 hours ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 minute ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 5 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 5 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 6 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 6 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 7 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 8 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 8 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 8 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 8 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 8 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ \'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਹਿਲਾ ਸਫ਼ਾ

ਲਗਾਤਾਰ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ ਮਮਤਾ

ਕੋਰੋਨਾ ਕਾਰਨ ਕਰਵਾਏ ਸਾਦੇ ਸਮਾਗਮ 'ਚ ਚੁੱਕੀ ਸਹੁੰ ਕੋਲਕਾਤਾ, 5 ਮਈ (ਰਣਜੀਤ ਸਿੰਘ ਲੁਧਿਆਣਵੀ)-ਦੇਸ਼ ਦੀ ਇਕੋ-ਇਕ ਔਰਤ ਮੁੱਖ ਮੰਤਰੀ ਵਜੋਂ ਮਮਤਾ ਬੈਨਰਜੀ ਨੇ ਲਗਾਤਾਰ ਤੀਜੀ ਵਾਰ ਅਹੁਦੇ ਦੀ ਸਹੁੰ ਚੁੱਕੀ ਹੈ | ਰਾਜ ਭਵਨ 'ਚ ਹੋਏ ਸਾਦੇ ਸਹੰੁ ਚੁੱਕ ਸਮਾਗਮ 'ਚ ਰਾਜਪਾਲ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਨੂੰ ਟਾਲਿਆ ਨਹੀਂ ਜਾ ਸਕਦਾ-ਕੇਂਦਰ ਦੀ ਚਿਤਾਵਨੀ

ਇਕੋ ਦਿਨ ਰਿਕਾਰਡ 3780 ਮੌਤਾਂ ਨਵੀਂ ਦਿੱਲੀ, 5 ਮਈ (ਉਪਮਾ ਡਾਗਾ ਪਾਰਥ)-ਬੇਕਾਬੂ ਹੋਈ ਕੋਰੋਨਾ ਦੀ ਦੂਜੀ ਲਹਿਰ ਵਲੋਂ ਦੇਸ਼ ਭਰ 'ਚ ਮਚਾਈ ਦਹਿਸ਼ਤ ਦਰਮਿਆਨ ਸਰਕਾਰ ਦੇ ਵਿਗਿਆਨਕ ਸਲਾਹਕਾਰ ਨੇ ਇਕ ਹੋਰ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ...

ਪੂਰੀ ਖ਼ਬਰ »

ਕਈ ਗੁਣਾ ਜ਼ਿਆਦਾ ਖ਼ਤਰਨਾਕ ਹੈ ਕੋਰੋਨਾ ਦਾ ਨਵਾਂ ਰੂਪ ਬੀ1617

ਹੈਦਰਾਬਾਦ, 5 ਮਈ (ਏਜੰਸੀ)-ਕੋਰੋਨਾ ਦੇ ਨਵੇਂ ਰੂਪ ਬੀ1617 ਨੇ ਮਾਹਿਰਾਂ ਦੀ ਨੀਂਦ ਉਡਾ ਦਿੱਤੀ ਹੈ | ਇਹ ਵਾਇਰਸ ਮੌਜੂਦਾ ਰੂਪ ਐਨ440ਕੇ ਦੀ ਜਗ੍ਹਾ ਲੈ ਰਿਹਾ ਹੈ | ਇਹ ਜਾਣਕਾਰੀ ਸੈਂਟਰ ਫਾਰ ਸੈਲੂਲਰ ਐਂਡ ਮਾਲੀਕਿਊਲਰ ਬਾਇਓਲਾਜੀ ਦੇ ਵਿਗਿਆਨੀਆਂ ਨੇ ਦਿੱਤੀ | ਸੀ. ਸੀ. ਐਮ. ਬੀ. ...

ਪੂਰੀ ਖ਼ਬਰ »

ਅਧਿਕਾਰੀਆਂ ਨੂੰ ਜੇਲ੍ਹਾਂ 'ਚ ਬੰਦ ਕਰਨ ਨਾਲ ਨਹੀਂ ਮਿਲੇਗੀ ਆਕਸੀਜਨ

ਨਵੀਂ ਦਿੱਲੀ, 5 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਦਿੱਲੀ ਹਾਈਕੋਰਟ ਵਲੋਂ ਸ਼ੁਰੂ ਕੀਤੀ ਮਾਣਹਾਨੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ, ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਨੂੰ ਰੋਜ਼ਾਨਾ 700 ਮੀਟਿ੍ਕ ਟਨ ਆਕਸੀਜਨ ਦੇਣ ਦੇ ਆਦੇਸ਼ ...

ਪੂਰੀ ਖ਼ਬਰ »

ਆਕਸੀਜਨ ਸੰਕਟ ਕਾਰਨ ਮੌਤਾਂ ਨਸਲਕੁਸ਼ੀ ਤੋਂ ਘੱਟ ਨਹੀਂ-ਇਲਾਹਾਬਾਦ ਹਾਈਕੋਰਟ

ਪ੍ਰਯਾਗਰਾਜ, 5 ਮਈ (ਯੂ.ਐਨ.ਆਈ.)-ਇਲਾਹਾਬਾਦ ਹਾਈਕੋਰਟ ਨੇ ਆਕਸੀਜਨ ਸੰਕਟ ਕਾਰਨ ਹੋ ਰਹੀਆਂ ਕੋਰੋਨਾ ਮਰੀਜ਼ਾਂ ਦੀਆਂ ਮੌਤਾਂ 'ਤੇ ਉੱਤਰ ਪ੍ਰਦੇਸ਼ (ਯੂ.ਪੀ.) ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਇਹ ਕਿਸੇ ਨਸਲਕੁਸ਼ੀ ਤੋਂ ਘੱਟ ਨਹੀਂ ਹੈ | ਹਾਈਕੋਰਟ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮੁਕੰਮਲ ਤਾਲਾਬੰਦੀ ਤੋਂ ਮੁੜ ਇਨਕਾਰ

• ਦੁਕਾਨਾਂ ਪੜਾਅਵਾਰ ਖੋਲ੍ਹੇ ਜਾਣ ਦਾ ਐਲਾਨ • ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਗਿਣਤੀ 50 ਫ਼ੀਸਦੀ ਕੀਤੀ ਚੰਡੀਗੜ੍ਹ•, 5 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਸੂਬੇ 'ਚ ਮੁਕੰਮਲ ਤਾਲਾਬੰਦੀ ਲਾਉਣ ਤੋਂ ਇਨਕਾਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਐਮਰਜੈਂਸੀ ਸਿਹਤ ਸਹੂਲਤਾਂ ਲਈ 50 ਹਜ਼ਾਰ ਕਰੋੜ ਦਾ ਕਰਜ਼ਾ ਦੇਣ ਦਾ ਐਲਾਨ

ਨਵੀਂ ਦਿੱਲੀ, 5 ਮਈ (ਉਪਮਾ ਡਾਗਾ ਪਾਰਥ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਦੇਸ਼ ਦੀ ਆਰਥਿਕ ਸਿਹਤ ਦਰੁਸਤ ਕਰਨ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁਝ ਅਹਿਮ ਐਲਾਨ ਕੀਤੇ ਹਨ, ਜਿਸ ਤਹਿਤ ਛੋਟੇ ਕਾਰੋਬਾਰੀ ਦਬਾਅ ਘੱਟ ਕਰਨ ਲਈ ਕਰਜ਼ੇ ਨੂੰ ਮੁੜ ...

ਪੂਰੀ ਖ਼ਬਰ »

ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹਸਪਤਾਲਾਂ 'ਚ ਅੱਗ ਸੁਰੱਖਿਆ ਦੀ ਸਮੀਖਿਆ ਕਰਨ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 5 ਮਈ (ਏਜੰਸੀ)-ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਤੇ ਨਰਸਿੰਗ ਹੋਮਜ਼ 'ਚ ਅੱਗ ਸੁਰੱਖਿਆ ਪ੍ਰਣਾਲੀਆਂ ਦੀ ਵਿਸਥਾਰਪੂਰਵਕ ਸਮੀਖਿਆ ਕਰਨ ਨੂੰ ਕਿਹਾ ਹੈ | ਹਸਪਤਾਲਾਂ ਤੇ ਨਰਸਿੰਗ ਹੋਮਜ਼ 'ਚ ਸ਼ਾਰਟ ਸਰਕਟ ਕਾਰਨ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ ਦੀ ਕਮਾਨ ਗਡਕਰੀ ਨੂੰ ਸੌਂਪਣ ਪ੍ਰਧਾਨ ਮੰਤਰੀ-ਸੁਬਰਾਮਨੀਅਮ

ਨਵੀਂ ਦਿੱਲੀ, 5 ਮਈ (ਇੰਟ.)-ਕੋਰੋਨਾ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹਰ ਰੋਜ਼ ਸੈਂਕੜੇ ਲੋਕਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ | ਇਸ ਦਰਮਿਆਨ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ | ਰਾਜ ਸਭਾ ਮੈਂਬਰ ਸੁਬਰਾਮਣੀਅਮ ...

ਪੂਰੀ ਖ਼ਬਰ »

ਰੋਸ਼ੇ ਇੰਡੀਆ ਦੀ ਦਵਾਈ ਨੂੰ ਭਾਰਤ 'ਚ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ

ਨਵੀਂ ਦਿੱਲੀ, 5 ਮਈ (ਏਜੰਸੀ)-ਦਵਾਈ ਕੰਪਨੀ ਰੋਸ਼ੇ ਇੰਡੀਆ ਨੇ ਐਲਾਨ ਕੀਤਾ ਹੈ ਕਿ ਕੇਂਦਰੀ ਦਵਾਈਆਂ ਮਾਪਦੰਡ ਕੰਟਰੋਲ ਸੰਗਠਨ (ਸੀ.ਡੀ.ਐਸ.ਸੀ.ਓ.) ਨੇ ਭਾਰਤ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਉਸ ਦੀ ਐਂਟੀਬਾਡੀ ਕਾਕਟੇਲ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਤਾਮਿਲਨਾਡੂ ਦੇ ਸਰਕਾਰੀ ਹਸਪਤਾਲ 'ਚ 11 ਮਰੀਜ਼ਾਂ ਦੀ ਮੌਤ

ਚੇਨਈ, 5 ਮਈ (ਯੂ.ਐਨ.ਆਈ.)-ਤਾਮਿਲਨਾਡੂ ਦੇ ਚੇਂਗਲਪੱਟੂ ਵਿਖੇ ਸਥਿਤ ਸਰਕਾਰੀ ਹਸਪਤਾਲ 'ਚ 11 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਜਿੱਥੇ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਮੌਤਾਂ ਲਈ ਆਕਸੀਜਨ ਦੀ ਕਿੱਲਤ ਹੋਣ ਦਾ ਦੋਸ਼ ਲਗਾ ਰਹੇ ਹਨ, ਉਥੇ ਸਿਹਤ ਸਕੱਤਰ ਡਾ. ਜੇ. ...

ਪੂਰੀ ਖ਼ਬਰ »

ਐਨ. ਐਸ. ਜੀ. ਦੇ ਜਵਾਨ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 5 ਮਈ (ਏਜੰਸੀ)-ਕੋਰੋਨਾ ਵਾਇਰਸ ਕਾਰਨ ਰਾਸ਼ਟਰੀ ਸੁਰੱਖਿਆ ਗਾਰਡ (ਐਨ. ਐਸ. ਜੀ.) ਦੇ ਕਮਾਂਡੋ ਦੀ ਮੌਤ ਹੋ ਗਈ | ਐਨ. ਐਸ. ਜੀ. ਦਾ ਜਵਾਨ ਬੀ. ਕੇ. ਝਾਅ ਕੋਰੋਨਾ ਪਾਜ਼ੀਟਿਵ ਸੀ ਤੇ ਗੇ੍ਰਟਰ ਨੋਇਡਾ ਦੇ ਸੀ. ਏ. ਪੀ. ਐਫ. ਹਸਪਤਾਲ 'ਚ ਦਾਖ਼ਲ ਸੀ | ਉਸ ਦੀ ਉਮਰ 53 ਸਾਲ ਸੀ | ਐਨ. ...

ਪੂਰੀ ਖ਼ਬਰ »

ਪੰਜਾਬ, ਹਰਿਆਣਾ 'ਚ ਆਕਸੀਜਨ ਦੀ ਕਮੀ, ਹਾਈਕੋਰਟ 'ਚ ਜਵਾਬ ਪੇਸ਼

ਚੰਡੀਗੜ੍ਹ, 5 ਮਈ (ਬਿ੍ਜੇਂਦਰ ਗੌੜ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਗੰਭੀਰ ਹਾਲਾਤ ਵਿਚਕਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਆਕਸੀਜਨ ਦਾ ਸੰਕਟ ਗਹਿਰਾਉਂਦਾ ਜਾ ਰਿਹਾ ਹੈ | ਹਰਿਆਣਾ ਦੀ ਇਕ ਜੇਲ੍ਹ 'ਚ ਕੈਦੀ ਨੂੰ ਕੋਰੋਨਾ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੇਸ ਦਾ ਦਾਇਰਾ ਵਧਾਉਂਦੇ ਹੋਏ ਸ਼ੁਰੂ ਕੀਤੇ ਮਾਮਲੇ ਦੀ ਤਾਜ਼ਾ ਸੁਣਵਾਈ ਦੌਰਾਨ ਅਦਾਲਤ ਵਲੋਂ ਨਿਯੁਕਤ ਐਮਿਕਸ ਕਿਊਰੀ (ਨਿਆਂ ਮਿੱਤਰ) ਰੁਪਿੰਦਰ ਖੋਸਲਾ ਨੇ ਵੱਡੀ ਜਾਣਕਾਰੀ ਪੇਸ਼ ਕਰਦਿਆਂ ਦੱਸਿਆ ਕਿ ਹਰਿਆਣਾ 'ਚ ਹਲਾਤ ਖ਼ਰਾਬ ਹਨ, ਕਿਉਂਕਿ ਇਥੇ ਪਾਣੀਪਤ ਪਲਾਂਟ ਤੋਂ ਆਕਸੀਜਨ ਦਾ ਕੋਟਾ ਘਟਾ ਕੇ 20 ਮੀਟਿ੍ਕ ਟਨ ਕਰ ਦਿੱਤਾ ਗਿਆ ਹੈ | ਇਹ ਪਲਾਂਟ 100 ਫ਼ੀਸਦੀ ਕੰਮ ਵੀ ਨਹੀਂ ਕਰ ਰਿਹਾ ਹੈ | ਰੁੜਕੇਲਾ ਪਲਾਂਟ ਤੋਂ 70 ਐਮ.ਟੀ. ਆਕਸੀਜਨ ਹਰਿਆਣਾ ਪਹੁੰਚਣ 'ਚ 4 ਦਿਨ ਲੱਗਦੇ ਹਨ | ਇਹੀ ਨਹੀਂ 4 ਮਈ ਦੁਪਹਿਰੇ 3 ਵਜੇ ਤੱਕ ਹੀ ਸੀ.ਕੇ. ਬਿਰਲਾ ਹਸਪਤਾਲ ਗੁਰੂਗਰਾਮ ਕੋਲ ਆਕਸੀਜਨ ਉਪਲਬਧ ਨਹੀਂ ਸੀ, ਜਦਕਿ ਉਥੇ 17 ਗੰਭੀਰ ਬਿਮਾਰ ਮਰੀਜ਼ ਸਨ, ਜਿਹੜੇ ਆਕਸੀਜਨ 'ਤੇ ਹੀ ਨਿਰਭਰ ਸਨ | ਖੋਸਲਾ ਨੇ ਕਿਹਾ ਕਿ ਹੋਰ ਹਸਪਤਾਲਾਂ 'ਚ ਵੀ ਇਸ ਤਰ੍ਹਾਂ ਦੇ ਹਾਲਤ ਹੋ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਜੇਕਰ ਸਮੇਂ 'ਤੇ ਆਕਸੀਜਨ ਸਪਲਾਈ ਨਾ ਪੂਰੀ ਹੋਈ ਤਾਂ ਅਗਲੇ 24 ਘੰਟਿਆਂ 'ਚ ਹਾਲਤ ਹੋਰ ਵੀ ਖ਼ਰਾਬ ਹੋ ਸਕਦੇ ਹਨ ਤੇ ਕਈ ਜਾਨਾਂ ਜਾ ਸਕਦੀਆਂ ਹਨ | ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਪੇਸ਼ ਸਰਕਾਰੀ ਵਕੀਲ ਨੇ ਵੀ ਦੱਸਿਆ ਕਿ ਰਾਜ 'ਚ ਆਕਸੀਜਨ ਦੀ ਖਰੀਦ 'ਚ ਪ੍ਰੇਸ਼ਾਨੀ ਹੋ ਰਹੀ ਹੈ | ਉਨ੍ਹਾਂ ਨੂੰ ਰੁੜਕੇਲਾ ਪਲਾਂਟ ਤੋਂ ਕੋਟਾ ਦਿੱਤਾ ਗਿਆ ਹੈ, ਜਿਥੋਂ ਆਕਸੀਜਨ ਪੰਜਾਬ 'ਚ ਪਹੁੰਚਣ 'ਚ ਮੁਸ਼ਕਿਲ ਪੇਸ਼ ਆ ਰਹੀ ਹੈ | ਗੱਡੀਆਂ ਪੰਜਾਬ 'ਚ ਆਕਸੀਜਨ ਪਹੁੰਚਾਉਣ 'ਚ ਕਈ ਦਿਨ ਲਗਾ ਰਹੀਆਂ ਹਨ | ਅਜਿਹੇ 'ਚ ਰਾਜ ਦੇ ਨੇੜੇ ਲੱਗੇ ਪਲਾਂਟਾਂ ਤੋਂ ਆਕਸੀਜਨ ਉਪਲਬਧ ਕਰਵਾਉਣ ਦੀ ਮੰਗ ਕੀਤੀ ਗਈ | ਐਮਿਕਸ ਕਿਊਰੀ ਨੇ ਦੱਸਿਆ ਕਿ ਰਾਜਾਂ 'ਚ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਬੈੱਡ ਸੀਮਤ ਹਨ, ਜਿਸ ਕਰਕੇ ਕੁਝ ਮਰੀਜ਼ਾਂ ਨੂੰ ਘਰੇ ਇਲਾਜ ਲੈਣਾ ਪੈ ਰਿਹਾ ਹੈ | ਅਖੀਰ 'ਚ ਮਰੀਜ਼ਾਂ ਨੂੰ ਆਕਸੀਜਨ ਦੀ ਲੋੜ ਪੈਣੀ ਹੈ ਤੇ ਉਨ੍ਹਾਂ ਨੂੰ ਖੁੱਲ੍ਹੇ ਬਾਜ਼ਾਰ 'ਚੋਂ ਖਰੀਦਣਾ ਪੈ ਰਿਹਾ ਹੈ | ਹਾਲਾਂਕਿ ਆਕਸੀਜਨ ਵੀ ਆਸਾਨੀ ਨਾਲ ਉਪਲਬਧ ਨਹੀਂ ਹੈ | ਚੰਡੀਗੜ੍ਹ ਦੇ ਸੀਨੀਅਰ ਸਟੈਂਡਿੰਗ ਕੌ ਾਸਲ ਨੇ ਹਾਈਕੋਰਟ ਨੂੰ ਦੱਸਿਆ ਕਿ ਜੇਕਰ ਘਰਾਂ 'ਚ ਮਰੀਜ਼ਾਂ ਨੂੰ ਆਕਸੀਜਨ ਸਬੰਧੀ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਲਾਕਾ ਐਸ.ਡੀ.ਐਮ. ਦੀ ਡਿਊਟੀ ਲਗਾਈ ਜਾਵੇਗੀ ਤੇ ਜ਼ੋਨ ਬਣਾ ਕੇ ਫੋਨ ਨੰਬਰ ਦਿੱਤੇ ਜਾਣਗੇ | ਹਾਈਕੋਰਟ ਨੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਜਮ੍ਹਾਂਖੋਰੀ ਪਾਈ ਜਾਂਦੀ ਹੈ ਤਾਂ ਐਸ.ਡੀ.ਐਮ. ਕਾਰਵਾਈ ਲਈ ਸੁਤੰਤਰ ਹੈ ਤੇ ਉਹ ਪੁਲਿਸ ਦੀ ਸਹਾਇਤਾ ਲੈ ਸਕਦੇ ਹਨ | ਪੰਜਾਬ ਤੇ ਹਰਿਆਣਾ 'ਚ ਨੋਡਲ ਕਮੇਟੀਆਂ ਪਹਿਲਾਂ ਤੋਂ ਹੀ ਬਣਿਆ ਹੋਈਆਂ ਹਨ | ਦੋਵਾਂ ਰਾਜਾਂ ਨੇ ਯਕੀਨ ਦਿਵਾਇਆ ਕਿ ਘਰਾਂ 'ਚ ਮਰੀਜ਼ਾਂ ਨੂੰ ਆਕਸੀਜਨ ਪਹੁੰਚਾਉਣ 'ਚ ਚੰਡੀਗੜ੍ਹ ਦੀ ਤਰਜ਼ 'ਤੇ ਹਰ ਜ਼ਿਲ੍ਹੇ 'ਚ ਉਚਿਤ ਪ੍ਰਬੰਧ ਕੀਤੇ ਜਾਣਗੇ | ਇਸ ਲਈ ਟੈਲੀਫੋਨ ਨੰਬਰ ਵੀ ਜਾਰੀ ਕੀਤੇ ਜਾਣਗੇ | ਦੋਵਾਂ ਰਾਜਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਬਣਾਈ ਨੋਡਲ ਕਮੇਟੀਆਂ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ਼ਾਮਿਲ ਕੀਤੇ ਜਾਣਗੇ | ਹਾਈਕੋਰਟ ਨੇ ਕਿਹਾ ਕਿ ਉਹ ਵਿਚਾਰ ਕਰਨਗੇ ਕਿ ਕੀ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਦੇ ਦਸਤਖਤ ਵਾਲੀ ਨੋਡਲ ਕਮੇਟੀ ਦੀ ਸਟੇਟਸ ਰਿਪੋਰਟ ਮੰਗੀ ਜਾਵੇ ਜਾਂ ਨਹੀਂ | ਹਾਈਕੋਰਟ ਨੇ ਕਿਹਾ ਕਿ ਜੇਕਰ ਘਰਾਂ 'ਚ ਲੋੜਵੰਦ ਮਰੀਜ਼ਾਂ ਲਈ ਆਕਸੀਜਨ ਸਪਲਾਈ ਉਪਲਬਧ ਹੋਵੇ ਤਾਂ ਹਸਪਤਾਲਾਂ ਤੇ ਪ੍ਰਸ਼ਾਸਨ ਦਾ ਭਾਰ ਹਲਕਾ ਹੋਵੇਗਾ | ਐਮਿਕਸ ਕਿਊਰੀ ਨੇ ਦੱਸਿਆ ਕਿ ਮੋਹਾਲੀ, ਬਰਨਾਲਾ ਤੇ ਪੰਜਾਬ ਦੇ ਹੋਰ ਮੈਡੀਕਲ ਇੰਸਟੀਟਿਊਟਸ 'ਚ ਕਈ ਵੈਂਟੀਲੇਟਰ ਵਰਤੋਂ 'ਚ ਨਹੀਂ ਹਨ, ਜਿਨ੍ਹਾਂ ਨੂੰ ਤੁਰੰਤ ਵਰਤੋਂ 'ਚ ਲਿਆਉਣਾ ਚਾਹੀਦਾ ਹੈ | ਪੰਜਾਬ ਦੇ ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਸਬੰਧ 'ਚ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਹਾਈਕੋਰਟ ਨੇ ਕਿਹਾ ਕਿ ਉਹ ਮਾਮਲੇ 'ਚ ਕੀਤੀ ਕਾਰਵਾਈ ਬਾਰੇ ਜਾਣੂ ਕਰਵਾਉਣਗੇ | ਇਸੇ ਤਰ੍ਹਾਂ ਹਰਿਆਣਾ ਦੇ ਸਰਕਾਰੀ ਵਕੀਲ ਨੇ ਵੀ ਜਾਣਕਾਰੀ ਪੇਸ਼ ਕੀਤੀ | ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੇ ਹੋਰ ਆਕਸੀਜਨ ਸਿਲੰਡਰਾਂ ਦੀ ਮੰਗ ਕੇਂਦਰ ਤੋਂ ਕੀਤੀ ਹੈ, ਜਿਸ ਨੂੰ ਲੈ ਕੇ ਕੇਂਦਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੀ ਮੰਗ 'ਤੇ ਛੇਤੀ ਵਿਚਾਰ ਕੀਤਾ ਜਾਵੇਗਾ | ਹਾਈਕੋਰਟ ਨੇ ਕਿਹਾ ਕਿ ਆਕਸੀਜਨ ਦੀ ਕਮੀ ਕਰਕੇ ਮੌਤਾਂ ਨਾ ਹੋਣ ਇਸ ਲਈ ਛੇਤੀ ਉਚਿਤ ਕਦਮ ਚੁੱਕਣ ਦੀ ਲੋੜ ਹੈ | 7 ਮਈ ਨੂੰ ਕੇਸ 'ਚ ਅਗਲੀ ਸੁਣਵਾਈ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਆਈ.ਪੀ.ਐਲ. ਮੈਚ 'ਚ ਫ਼ਰਜ਼ੀ ਦਸਤਾਵੇਜ਼ ਲੈ ਕੇ ਦਾਖ਼ਲ ਹੋਏ 2 ਵਿਅਕਤੀ ਗਿ੍ਫ਼ਤਾਰ

ਨਵੀਂ ਦਿੱਲੀ, 5 ਮਈ (ਏਜੰਸੀ)-ਆਈ.ਪੀ.ਐਲ. ਨੂੰ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ | ਕਈ ਖਿਡਾਰੀਆਂ ਦੇ ਕੋਰੋਨਾ ਪੀੜਤ ਹੋਣ ਤੋਂ ਬਾਅਦ ਅਜਿਹਾ ਫੈਸਲਾ ਲਿਆ ਗਿਆ ਹੈ | ਬਾਇਓ ਬਬਲ 'ਚ ਕੋਰੋਨਾ ਕਿਵੇਂ ਪਹੰੁਚਿਆ ਇਸ 'ਤੇ ਸਵਾਲ ਉੱਠ ਰਹੇ ਹਨ | ਦਰਅਸਲ ਪੁਲਿਸ ਨੇ ਦੋ ...

ਪੂਰੀ ਖ਼ਬਰ »

ਵਿਦੇਸ਼ੀ ਸਹਾਇਤਾ ਵਜੋਂ ਮਿਲੇ ਮੈਡੀਕਲ ਯੰਤਰ ਕੋਰੋਨਾ ਪੀੜਤਾਂ ਵਾਸਤੇ, ਡੱਬਿਆਂ 'ਚ ਰੱਖਣ ਲਈ ਨਹੀਂ-ਹਾਈਕੋਰਟ

ਨਵੀਂ ਦਿੱਲੀ, 5 ਮਈ (ਪੀ.ਟੀ.ਆਈ.)-ਦਿੱਲੀ ਹਾਈਕੋਰਟ ਦੇ ਜੱਜ ਵਿਪਿਨ ਸਾਂਗੀ ਅਤੇ ਰੇਖਾ ਪਾਲੀ ਦੇ ਇਕ ਬੈਂਚ ਨੇ ਕਿਹਾ ਕਿ ਵਿਦੇਸ਼ੀ ਸਹਾਇਤਾ ਵਜੋਂ ਮਿਲੇ ਮੈਡੀਕਲ ਉਪਕਰਨ ਕੋਰੋਨਾ ਮਰੀਜ਼ਾਂ ਦੀ ਮਦਦ ਵਾਸਤੇ ਹਨ ਨਾ ਕਿ ਕੁਝ ਸੰਸਥਾਵਾਂ ਦੇ ਡੱਬਿਆਂ 'ਚ ਰੱਖਣ ਲਈ ਕਿ ਜਿੱਥੇ ...

ਪੂਰੀ ਖ਼ਬਰ »

18 ਤੋਂ 30 ਸਾਲ ਦੇ 3000 ਹੁਨਰਮੰਦ ਭਾਰਤੀਆਂ ਨੂੰ ਹਰ ਵਰ੍ਹੇ 2 ਸਾਲਾ ਵਰਕ ਵੀਜ਼ਾ ਦੇਵਗਾ ਬਰਤਾਨੀਆ

ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਅਤੇ ਭਾਰਤ ਦਰਮਿਆਨ ਹੋਏ ਨਵੇਂ ਪ੍ਰਵਾਸ ਸਮਝੌਤੇ ਤਹਿਤ ਨੌਜਵਾਨ ਹੁੰਨਰਮੰਦ ਲੋਕਾਂ ਨੂੰ ਲਾਭ ਹੋਵੇਗਾ, ਜਿਸ ਤਹਿਤ 18 ਤੋਂ 30 ਸਾਲ ਦੀ ਉਮਰ ਦੇ 3000 ਲੋਕਾਂ ਨੂੰ ਬਰਤਾਨੀਆ ਹਰ ਵਰ੍ਹੇ 2 ਸਾਲ ਲਈ ਵਰਕ ਵੀਜ਼ਾ ਦੇਵੇਗਾ | ...

ਪੂਰੀ ਖ਼ਬਰ »

ਦਿੱਲੀ ਦੇ ਸਿਹਤ ਮੰਤਰੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ

ਨਵੀਂ ਦਿੱਲੀ, 5 ਮਈ (ਜਗਤਾਰ ਸਿੰਘ)-ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ 'ਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ਕੀਤਾ ਤੇ ਇਥੇ ਸਹੂਲਤਾਂ ਦਾ ...

ਪੂਰੀ ਖ਼ਬਰ »

ਸਰਕਾਰ ਨੇ ਆਰਜ਼ੀ ਪੈਨਸ਼ਨ ਦੀ ਅਦਾਇਗੀ ਨੂੰ ਇਕ ਸਾਲ ਲਈ ਵਧਾਇਆ-ਜਿਤੇਂਦਰ ਸਿੰਘ

ਨਵੀਂ ਦਿੱਲੀ, 5 ਮਈ (ਏਜੰਸੀ)-ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਕੋਵਿਡ-19 ਸਥਿਤੀ ਦੇ ਮੱਦੇਨਜ਼ਰ ਇਕ ਕਰਮਚਾਰੀ ਦੀ ਸੇਵਾ ਮੁਕਤੀ ਦੀ ਤਰੀਕ ਤੋਂ ਆਰਜ਼ੀ ਪੈਨਸ਼ਨ ਦੀ ਅਦਾਇਗੀ ਨੂੰ ਇਕ ਸਾਲ ਦੀ ਮਿਆਦ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ | ਅਮਲਾ ਵਿਭਾਗ ...

ਪੂਰੀ ਖ਼ਬਰ »

ਕਸਟਮ ਵਲੋਂ 1 ਲੱਖ ਤੋਂ ਵੱਧ ਆਕਸੀਜਨ ਕੰਸਨਟ੍ਰੇਟਰਾਂ ਦੀ ਨਿਕਾਸੀ ਨੂੰ ਪ੍ਰਵਾਨਗੀ

ਨਵੀਂ ਦਿੱਲੀ, 5 ਮਈ (ਪੀ.ਟੀ.ਆਈ.)-ਕੇਂਦਰ ਨੇ ਦਿੱਲੀ ਹਾਈਕੋਰਟ ਨੂੰ ਦੱਸਿਆ ਕਿ 24 ਅਪ੍ਰੈਲ ਤੋਂ 4 ਮਈ ਤੱਕ ਉਸ ਨੇ ਇਕ ਲੱਖ ਤੋਂ ਵੱਧ ਆਕਸੀਜਨ ਕੰਸਨਟ੍ਰੇਟਰਾਂ ਦੀ ਨਿਕਾਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਮਨਜ਼ੂਰੀ ਲਈ ਸਿਰਫ 907 ਇਕਾਈਆਂ ਬਾਕੀ ਰਹਿੰਦੀਆਂ ਹਨ | ਜਸਟਿਸ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪੰਜਾਬ 'ਚ ਹਾਲਾਤ ਨਾਜ਼ੁਕ

• 14 ਜ਼ਿਲਿ੍ਹਆਂ 'ਚ ਪਾਜ਼ਟੀਵਿਟੀ ਦਰ 10 ਤੇ 6 ਜ਼ਿਲਿ੍ਹਆਂ 'ਚ 11 ਫ਼ੀਸਦੀ • ਨੌਜਵਾਨ ਵਰਗ 'ਚ ਮੌਤਾਂ ਦੀ ਗਿਣਤੀ ਘੱਟ ਚੰਡੀਗੜ੍ਹ, 5 ਮਈ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਕਾਰਨ ਸੂਬੇ 'ਚ ਹਾਲਾਤ ਨਾਜ਼ੁਕ ਹੁੰਦੇ ਜਾ ਰਹੇ ਹਨ | ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਦੇ 14 ...

ਪੂਰੀ ਖ਼ਬਰ »

8015 ਨਵੇਂ ਮਾਮਲੇ ਅਤੇ 182 ਹੋਰ ਮੌਤਾਂ

ਸੂਬੇ 'ਚ ਕੋਰੋਨਾ ਕਾਰਨ ਅੱਜ 182 ਹੋਰ ਮੌਤਾਂ ਹੋ ਗਈਆਂ, ਉਥੇ 6701 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 8015 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 182 ਮੌਤਾਂ 'ਚ ਅੰਮਿ੍ਤਸਰ ਤੋਂ 18, ਬਰਨਾਲਾ ਤੋਂ 4, ਬਠਿੰਡਾ ਤੋਂ 21, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX