ਤਾਜਾ ਖ਼ਬਰਾਂ


ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  7 minutes ago
ਸੰਗਰੂਰ 18 ,ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ...
ਜਦੋਂ ਖ਼ਾਕੀ ਵਾਲਾ ਹੀ ਖ਼ਾਕੀ ਤੋ ਇਨਸਾਫ਼ ਮੰਗੇ,ਮਾਮਲਾ ਨੌਜਵਾਨ ਦੀ ਖ਼ੁਦਕੁਸ਼ੀ ਦਾ,ਪਿੰਡ ਵਾਸੀਆਂ ਨੇ ਲਾਇਆ ਧਰਨਾ
. . .  6 minutes ago
ਮਾਛੀਵਾੜਾ ਸਾਹਿਬ 18 ਜੂਨ (ਮਨੋਜ ਕੁਮਾਰ) - ਪਿਛਲੇ ਦਿਨੀਂ ਪਿੰਡ ਗੜੁੀ ਤਰਖਾਣਾਂ ਦੇ ਵਸਨੀਕ ਨੌਜਵਾਨ ਰਾਜਪਾਲ ਸਿੰਘ ਨੇ ਪੁਲਿਸ ਦੀ ਜ਼ਲਾਲਤ ਤੋਂ ਤੰਗ ਆ ਕੇ ਉਸ ਸਮੇਂ ਖ਼ੁਦਕੁਸ਼ੀ ਕਰ ...
ਪਾਵਰਕਾਮ ਸੀ. ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਇੰਜੀਨੀਅਰ ਜੋਨ ਦਫ਼ਤਰ ਅੱਗੇ ਧਰਨਾ
. . .  28 minutes ago
ਬਠਿੰਡਾ, 18 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ...
ਮੈਂ ਖ਼ੁਦ ਚਾਹੁੰਦਾ ਹਾਂ ਕਿ ਸਿੱਧੂ ਨੂੰ ਪਾਰਟੀ ਵਿਚ ਵਧੀਆ ਅਹੁਦਾ ਮਿਲੇ - ਪ੍ਰਤਾਪ ਸਿੰਘ ਬਾਜਵਾ
. . .  41 minutes ago
ਚੰਡੀਗੜ੍ਹ,18 ਜੂਨ (ਸੁਰਿੰਦਰਪਾਲ ਸਿੰਘ) - ਪ੍ਰੈੱਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਜਦੋਂ ਨਵਜੋਤ...
ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  54 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  1 minute ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  about 1 hour ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  56 minutes ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 2 hours ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 2 hours ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 3 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 3 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  about 3 hours ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 4 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 5 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 5 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 5 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 5 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 5 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 6 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਪਹਿਲਾ ਸਫ਼ਾ

ਦੁਨੀਆ 'ਚ ਕੋਰੋਨਾ ਕਾਰਨ ਜਾਨ ਗਵਾਉਣ ਵਾਲਾ ਹਰ ਚੌਥਾ ਵਿਅਕਤੀ ਭਾਰਤੀ

ਸਾਰੇ ਰਿਕਾਰਡ ਤੋੜੇ, 4 ਲੱਖ 12 ਹਜ਼ਾਰ ਨਵੇਂ ਮਾਮਲੇ, 4 ਹਜ਼ਾਰ ਮੌਤਾਂ ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਬੇਕਾਬੂ ਹੋਈ ਕੋਰੋਨਾ ਦੀ ਦੂਜੀ ਲਹਿਰ ਕਾਰਨ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਇਕ ਦਿਨ 'ਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਹਨ | ਸਿਹਤ ਮੰਤਰਾਲੇ ...

ਪੂਰੀ ਖ਼ਬਰ »

ਲੋਕਾਂ 'ਚ ਨੈਤਿਕਤਾ ਖ਼ਤਮ ਹੋ ਗਈ ਹੈ-ਦਿੱਲੀ ਹਾਈਕੋਰਟ

ਦਿੱਲੀ ਹਾਈਕੋਰਟ ਨੇ ਆਕਸੀਜਨ ਸਿਲੰਡਰ, ਦਵਾਈਆਂ ਅਤੇ ਕੰਸਨਸਟ੍ਰੇਟਰ ਦੀ ਜਮ੍ਹਾਂਖ਼ੋਰੀ ਅਤੇ ਕਾਲਾ ਬਾਜ਼ਾਰੀ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਲੋਕਾਂ 'ਚ ਨੈਤਿਕਤਾ ਕਾਫ਼ੀ ਹੱਦ ਤੱਕ ਖ਼ਤਮ ਹੋ ਚੁੱਕੀ ਹੈ ਜੋ ਉਹ ਇਕੱਠੇ ਕੋਰੋਨਾ ਨਾਲ ਲੜਨ ਦੀ ਥਾਂ 'ਤੇ ਹਾਲੇ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਅਜੀਤ ਸਿੰਘ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 6 ਮਈ (ਏਜੰਸੀ)-ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਦਲ (ਆਰ. ਐਲ. ਡੀ.) ਦੇ ਮੁਖੀ ਅਜੀਤ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ ਕੋਰੋਨਾ ਵਾਇਰਸ ਤੋਂ ਪੀੜਤ ਸਨ ਅਤੇ ਗੁਰੂਗ੍ਰਾਮ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਸਨ | ਸਾਬਕਾ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਬੰਗਾਲ 'ਚ ਕੇਂਦਰੀ ਮੰਤਰੀ ਦੇ ਕਾਫ਼ਲੇ 'ਤੇ ਹਮਲਾ

ਕੋਲਕਾਤਾ, 6 ਮਈ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ 'ਚ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦੀ ਕਾਰ 'ਤੇ ਪੱਛਮੀ ਮਿਦਨਾਪੁਰ ਜ਼ਿਲ੍ਹੇ ਦੇ ਪੰਚਕੁਰੀ ਪਿੰਡ 'ਚ ਹਮਲਾ ਹੋਣ ਦੀ ਘਟਨਾ ਵਾਪਰੀ ਹੈ | ਮੰਤਰੀ ਨੇ ਟਵੀਟ ਕੀਤਾ ਕਿ ਜਦੋਂ ਉਹ ਹਮਲੇ ਦਾ ਸ਼ਿਕਾਰ ...

ਪੂਰੀ ਖ਼ਬਰ »

ਭਾਜਪਾ ਫ਼ਰਜ਼ੀ ਖ਼ਬਰਾਂ ਰਾਹੀਂ ਬੰਗਾਲ ਦਾ ਅਕਸ ਖ਼ਰਾਬ ਕਰ ਰਹੀ-ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਨੰੂ ਹਾਰ ਹਜ਼ਮ ਨਹੀਂ ਹੋ ਰਹੀ, ਇਸ ਲਈ ਆਈ.ਟੀ. ਸੈੱਲ ਵਲੋਂ ਫਰਜ਼ੀ ਖਬਰਾਂ ਅਤੇ ਪੋਸਟਾਂ ਰਾਹੀ ਬੰਗਾਲ ਦੇ ਅਕਸ ਨੂੰ ਖਰਾਬ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਆਗੂ ਬੰਗਾਲ 'ਚ ਘੁੰਮ ਰਹੇ ਹਨ ਅਤੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਪਹੁੰਚੀ ਗ੍ਰਹਿ ਮੰਤਰਾਲੇ ਦੀ ਟੀਮ

ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੇ ਸਰਕਾਰ ਸੰਭਾਲਣ ਤੋਂ ਇਕ ਦਿਨ ਬਾਅਦ ਹੀ ਕੇਂਦਰ ਨੇ ਰਾਜ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਸਬੰਧੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਦੀ ਅਗਵਾਈ ਹੇਠ ਇਕ 4 ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਕੇਂਦਰੀ ਮਦਦ 'ਚ ਪੰਜਾਬ ਨਾਲ ਵੱਡਾ ਵਿਤਕਰਾ

ਹਰਕਵਲਜੀਤ ਸਿੰਘ ਚੰਡੀਗੜ੍ਹ, 6 ਮਈ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਰਾਜ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਕੋਰੋਨਾ ਮਹਾਂਮਾਰੀ ਦੇ ਟਾਕਰੇ ਲਈ ਰੱਖੀ ਵਰਚੂਅਲ ਮੀਟਿੰਗ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਨਾਲ ਟਾਕਰੇ ਸਬੰਧੀ ...

ਪੂਰੀ ਖ਼ਬਰ »

ਪੰਜਾਬ 'ਚ 8874 ਨਵੇਂ ਮਾਮਲੇ, 154 ਮੌਤਾਂ

ਚੰਡੀਗੜ੍ਹ, 6 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 154 ਹੋਰ ਮੌਤਾਂ ਹੋ ਗਈਆਂ, ਉੱਥੇ 5126 ਮਰੀਜ਼ ਠੀਕ ਹੋਏ | ਸੂਬੇ 'ਚ 8874 ਨਵੇਂ ਮਾਮਲੇ ਸਾਹਮਣੇ ਆਏ ਹਨ | ਹੋਈਆਂ 154 ਮੌਤਾਂ 'ਚ ਅੰਮਿ੍ਤਸਰ ਤੋਂ 25, ਬਰਨਾਲਾ ਤੋਂ 2, ਬਠਿੰਡਾ ਤੋਂ 9, ਫਾਜ਼ਿਲਕਾ ਤੋਂ 9, ...

ਪੂਰੀ ਖ਼ਬਰ »

ਜਵਾਬਦੇਹੀ ਤੈਅ ਕਰਨ ਲਈ ਆਕਸੀਜਨ ਆਡਿਟ ਦੀ ਲੋੜ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਨੂੰ ਕੋਰੋਨਾ ਦੀ ਤੀਸਰੀ ਲਹਿਰ ਲਈ ਤਿਆਰ ਰਹਿਣ ਦੀ ਜ਼ਰੂਰਤ ਹੈ, ਜਿਸ ਸਬੰਧੀ ਮਾਹਿਰਾਂ ਨੇ ਕਿਹਾ ਹੈ ਕਿ ਇਹ ਹੋਰ ਨੁਕਸਾਨਦੇਹ ਹੋ ਸਕਦੀ ਹੈ ਖ਼ਾਸ ਕਰਕੇ ਬੱਚਿਆਂ ਲਈ | ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਆਕਸੀਜਨ ਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੋਰੋਨਾ ਦੇ ਹਾਲਾਤ 'ਤੇ ਸਮੀਖਿਆ ਬੈਠਕ

ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਹਸਪਤਾਲਾਂ 'ਚ ਆਕਸੀਜਨ ਤੇ ਵੈਕਸੀਨ ਦੀ ਕਿੱਲਤ ਦੇ ਵਧਦੇ ਮਾਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਸਬੰਧੀ ਬੈਠਕ ਕੀਤੀ ਜਿਸ 'ਚ ਉਨ੍ਹਾਂ ਨੂੰ ਰਾਜ ਵਾਰ ਅਤੇ ਜ਼ਿਲ੍ਹਾ ਵਾਰ ਹਾਲਾਤ ਦਾ ਵੇਰਵਾ ਦਿੱਤਾ ਗਿਆ | ਪ੍ਰਧਾਨ ਮੰਤਰੀ ਨੂੰ ਵੇਰਵਾ ਬੈਠਣ ਦੌਰਾਨ ਉਨ੍ਹਾਂ 12 ਰਾਜਾਂ ਦੀ ਜਾਣਕਾਰੀ ਦਿੱਤੀ ਗਈ ਜਿੱਥੇ 1 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ ਅਤੇ ਉਨ੍ਹਾਂ ਰਾਜਾਂ 'ਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਵੀ ਜਾਣਕਾਰੀ ਦਿੱਤੀ | ਪ੍ਰਧਾਨ ਮੰਤਰੀ ਦੇ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਿਕ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਵਾਲੇ ਪਾਤਰ ਲੋਕਾਂ 'ਚੋਂ ਤਕਰੀਬਨ 31 ਫ਼ੀਸਦੀ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ | ਪ੍ਰਧਾਨ ਮੰਤਰੀ ਨੇ ਸੂਬਿਆਂ ਨੂੰ ਟੀਕਾਕਰਨ ਦੀ ਰਫ਼ਤਾਰ ਮੱਠੀ ਨਾ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਤਾਲਾਬੰਦੀ ਦੇ ਬਾਵਜੂਦ ਨਾਗਰਿਕਾਂ ਨੂੰ ਟੀਕਾਕਰਨ ਦੀ ਸੁਵਿਧਾ ਮਿਲਣੀ ਚਾਹੀਦੀ ਹੈ ਅਤੇ ਇਸ ਡਿਊਟੀ 'ਚ ਲੱਗੇ ਸਿਹਤ ਮੁਲਾਜ਼ਮਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ | ਇਹ ਮੀਟਿੰਗ ਉਸ ਵੇਲੇ ਹੋ ਰਹੀ ਹੈ ਜਦੋਂ ਰਾਜਾਂ ਵਲੋੋਂ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਨਾ ਸਿਰਫ ਵੈਕਸੀਨ ਘੱਟ ਹੋਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ ਸਗੋਂ ਰਾਜਾਂ ਨੂੰ ਵੈਕਸੀਨ ਨਿਰਮਾਤਾਵਾਂ ਵਲੋਂ ਵੱਧ ਮੁੱਲ 'ਤੇ ਟੀਕੇ ਵੇਚਣ ਨੂੰ ਲੈ ਕੇ ਸੂਬਿਆਂ 'ਚ ਕਾਫ਼ੀ ਰੋਸ ਹੈ | ਮੰਤਰੀ ਮੰਡਲ ਦੇ ਸੀਨੀਅਰ ਮੰਤਰੀਆਂ ਦੇ ਨਾਲ ਹੋਈ ਇਸ ਬੈਠਕ 'ਚ ਮੋਦੀ ਨੇ ਨਿਰਦੇਸ਼ ਦਿੱਤਾ ਕਿ ਸਹਿਯੋਗ ਅਤੇ ਮਾਰਗਦਰਸ਼ਨ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਟੀਕਿਆਂ ਦੇ ਉਤਪਾਦਨ ਵਧਾਉਣ ਦੇ ਖਾਕੇ ਦੀ ਵੀ ਸਮੀਖਿਆ ਕੀਤੀ | ਪ੍ਰਧਾਨ ਮੰਤਰੀ ਨੇ ਦਵਾਈਆਂ ਦੀ ਉਪਲਬਧਤਾ ਦੀ ਵੀ ਸਮੀਖਿਆ ਕੀਤੀ | ਉਨ੍ਹਾਂ ਨੂੰ ਰੇਮਡੇਸਿਵਿਰ ਸਮੇਤ ਹੋਰ ਦਵਾਈਆਂ ਦੇ ਉਤਪਾਦਨ 'ਚ ਤੇਜ਼ੀ ਨਾਲ ਕੀਤੇ ਜਾ ਰਹੇ ਵਾਧੇ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸਿਹਤ ਮੰਤਰੀ ਡਾ: ਹਰਸ਼ਵਰਧਨ ਸਮੇਤ ਹੋਰ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ |

ਖ਼ਬਰ ਸ਼ੇਅਰ ਕਰੋ

 

ਭਾਖੜਾ ਨਹਿਰ 'ਚੋਂ ਹਜ਼ਾਰਾਂ ਦੀ ਤਾਦਾਦ 'ਚ ਰੇਮਡੇਸਿਵਿਰ ਟੀਕੇ ਮਿਲੇ

ਡਰੱਗ ਇੰਸਪੈਕਟਰ ਨੇ ਲਏ ਕਬਜ਼ੇ 'ਚ, ਕਿਹਾ ਨਕਲੀ ਟੀਕੇ ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ, 6 ਮਈ -ਅੱਜ ਸਵੇਰੇ ਨੇੜਲੇ ਪਿੰਡ ਸਲੇਮਪੁਰ ਅਤੇ ਦੱੁਗਰੀ ਕੋਲੋਂ ਲੰਘਦੀ ਭਾਖੜਾ ਨਹਿਰ 'ਚੋਂ ਹਜ਼ਾਰਾਂ ਦੀ ਤਾਦਾਦ ਵਿਚ ਰੇਮਡੇਸਿਵਿਰ ਅਤੇ ਸੈਫੋਪੈਰਾਜ਼ੋਨ ਦੇ ਟੀਕੇ ...

ਪੂਰੀ ਖ਼ਬਰ »

ਸ਼ੋਪੀਆਂ ਮੁਕਾਬਲੇ 'ਚ 3 ਅੱਤਵਾਦੀ ਹਲਾਕ, ਇਕ ਵਲੋਂ ਆਤਮ ਸਮਰਪਣ

ਸ੍ਰੀਨਗਰ, 6 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆ 'ਚ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਨਾਲ ਚੱਲੇ ਮੁਕਾਬਲੇ ਦੌਰਾਨ ਅਲ-ਬਦਰ ਸੰਗਠਨ ਦੇ 3 ਸਥਾਨਕ ਅੱਤਵਾਦੀ ਹਲਾਕ ਕਰ ਦਿੱਤੇ ਗਏ, ਜਦਕਿ ਇਕ ਨੇ ਮੁਕਾਬਲੇ ਦੌਰਾਨ ਆਤਮ ਸਮਰਪਣ ਕਰ ਦਿੱਤਾ | ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਬੱਚਿਆਂ ਸਮੇਤ ਪਰਿਵਾਰ ਦੇ 5 ਜੀਆਂ ਦੀ ਮੌਤ

ਮਾਹਿਲਪੁਰ, 6 ਮਈ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਮਾਹਿਲਪੁਰ- ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਦੇ ਅੱਡੇ 'ਚ ਦੁਪਹਿਰ ਢਾਈ ਵਜੇ ਦੇ ਕਰੀਬ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਪਤੀ, ਪਤਨੀ ਤੇ ...

ਪੂਰੀ ਖ਼ਬਰ »

ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਟਰਾਂਸਪੋਰਟ ਖੇਤਰ ਨੂੰ ਰਾਹਤ ਪ੍ਰਦਾਨ ਕਰੇ ਕੇਂਦਰ-ਅਟਵਾਲ

ਨਵੀਂ ਦਿੱਲੀ, 6 ਮਈ (ਜਗਤਾਰ ਸਿੰਘ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੀ ਗਵਰਨਿੰਗ ਕੌਂਸਲ ਦੀ ਵਰਚੂਅਲ ਮੀਟਿੰਗ ਦੌਰਾਨ ਕੋਰੋਨਾ ਮਹਾਂਮਾਰੀ ਸਮੇਂ ਟਰਾਂਸਪੋਰਟਰਾਂ ਨੰੂ ਪੇਸ਼ ਆ ਰਹੀਆਂ ਭਾਰੀ ਦਿੱਕਤਾਂ ਬਾਰੇ ਚਰਚਾ ਕੀਤੀ ਗਈ ਅਤੇ ਨਾਲ ਹੀ ਕਈ ਮੰਗਾਂ ਸਰਕਾਰ ...

ਪੂਰੀ ਖ਼ਬਰ »

ਮਾਲਦੀਵ ਦੇ ਸਪੀਕਰ ਨਸ਼ੀਦ ਕਾਰ ਬੰਬ ਧਮਾਕੇ 'ਚ ਜ਼ਖ਼ਮੀ

ਮਾਲੇ, 6 ਮਈ (ਏਜੰਸੀ)-ਮਾਲਦੀਵ ਦੀ ਸੰਸਦ 'ਮਜਲਿਸ' ਦੇ ਸਪੀਕਰ ਅਤੇ ਸਾਬਕਾ ਰਾਸ਼ਟਰਪਤੀ ਮੁਹੰਮਦ ਨਸ਼ੀਦ ਵੀਰਵਾਰ ਨੂੰ ਇਕ ਦੁਰਘਟਨਾ ਦਾ ਸ਼ਿਕਾਰ ਹੋ ਗਏ | ਉਹ ਆਪਣੀ ਕਾਰ'ਚ ਬੈਠ ਰਹੇ ਸਨ ਤਾਂ ਉਸ ਸਮੇਂ ਇਕ ਧਮਾਕਾ ਹੋ ਗਿਆ | ਸੂਤਰਾਂ ਅਨੁਸਾਰ ਧਮਾਕਾ ਨਸ਼ੀਦ ਦੇ ਘਰ ਦੇ ਕੋਲ ...

ਪੂਰੀ ਖ਼ਬਰ »

ਅਮਰੀਕਾ ਦੇ ਸਕੂਲ 'ਚ ਗੋਲੀਬਾਰੀ-3 ਜ਼ਖ਼ਮੀ

ਵਾਸ਼ਿਗਟਨ, 6 ਮਈ (ਏਜੰਸੀ)- ਈਸਟ ਇਦਾਹੋ ਨਿਊਜ਼ ਅਨੁਸਾਰ ਵੀਰਵਾਰ ਨੂੰ ਇੱਥੋਂ ਦੇ ਰਿਗਬੀ, ਇਦਾਹੋ ਸਕੂਲ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਦੋ ਵਿਦਿਆਰਥੀ ਅਤੇ ਬਾਲਗ ਸੁਰੱਖਿਅਕ (ਗਾਰਡੀਅਨ) ਨੂੰ ਗੋਲੀ ਮਾਰ ਦਿੱਤੀ ਗਈ | ਰਿਪੋਰਟ ਅਨੁਸਾਰ ਜਿਹੜੇ ਇਸ ਘਟਨਾ 'ਚ ਜ਼ਖਮੀ ...

ਪੂਰੀ ਖ਼ਬਰ »

ਸੀਤਲਕੂਚੀ ਗੋਲੀਬਾਰੀ ਮਾਮਲੇ 'ਚ ਐਸ.ਪੀ. ਮੁਅੱਤਲ-ਐਸ.ਆਈ.ਟੀ. ਬਣਾਈ

ਕੂਚਬਿਹਾਰ ਜ਼ਿਲ੍ਹੇ ਦੇ ਸੀਤਲਕੂਚੀ 'ਚ ਚੌਥੇ ਪੜਾਅ ਦੀਆਂ ਵੋਟਾਂ ਦੌਰਾਨ ਕੇਂਦਰੀ ਸੁਰੱਖਿਆ ਫੋਰਸ ਦੀਆਂ ਗੋਲੀਆਂ ਨਾਲ ਚਾਰ ਨੌਜਵਾਨਾਂ ਦੀ ਮੌਤ ਦੇ ਮਾਮਲੇ ਦੀ ਜਾਂਚ ਸੀ.ਆਈ.ਡੀ. ਦੇ ਸਪੁਰਦ ਕੀਤੀ ਗਈ ਹੈ ਅਤੇ ਐਸ.ਆਈ.ਟੀ. (ਸਿਟ) ਦਾ ਗਠਨ ਕੀਤਾ ਗਿਆ ਹੈ | ਸੀ.ਆਈ.ਡੀ. ਦੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਮਦਰਾਸ ਹਾਈਕੋਰਟ ਦੀ ਚੋਣ ਕਮਿਸ਼ਨ 'ਤੇ ਕੀਤੀ ਵਿਵਾਦਿਤ ਟਿੱਪਣੀ ਹਟਾਉਣ ਤੋਂ ਇਨਕਾਰ

ਨਵੀਂ ਦਿੱਲੀ, 6 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਵਲੋਂ ਚੋਣ ਕਮਿਸ਼ਨ 'ਤੇ ਕੀਤੀ 'ਹੱਤਿਆ' ਦੀ ਟਿੱਪਣੀ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਹਾਲਾਂਕਿ ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੀ ਟਿੱਪਣੀ ਨੂੰ ਸਖ਼ਤ ਅਤੇ ਗ਼ੈਰ-ਜ਼ਰੂਰੀ ...

ਪੂਰੀ ਖ਼ਬਰ »

ਐਸਟਰਾਜ਼ੈਨੇਕਾ ਟੀਕੇ ਦੇ ਬਾਅਦ ਖੂਨ ਦੇ ਗਤਲੇ ਬਣਨ ਦੀ ਦਰ 'ਚ ਮਾਮੂਲੀ ਵਾਧਾ

ਨਵੀਂ ਦਿੱਲੀ, 6 ਮਈ (ਏਜੰਸੀ)-ਡੈਨਮਾਰਕ ਅਤੇ ਨਾਰਵੇ 'ਚ ਵੱਡੇ ਅਧਿਐਨ ਤੋਂ ਪਤਾ ਲੱਗਾ ਹੈ ਕਿ ਆਮ ਆਬਾਦੀ 'ਚ ਸੰਭਾਵਿਤ ਦਰ ਦੇ ਮੁਕਾਬਲੇ ਆਕਸਫੋਰਡ-ਐਸਟਰਾਜ਼ੇਨੇਕਾ ਦੇ ਕੋਵਿਡ-19 ਰੋਕਥਾਮ ਟੀਕੇ ਦੀ ਪਹਿਲੀ ਖੁਰਾਕ ਲੈਣ ਵਾਲੇ ਕੁਝ ਲੋਕਾਂ 'ਚ ਦਿਮਾਗ ਸਮੇਤ ਖੂਨ ਦੀਆਂ ਨਾੜਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX