ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 day ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 day ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  1 day ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  1 day ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਅੰਮ੍ਰਿਤਸਰ

ਦਵਾਈਆਂ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਣ ਦੀ ਸੰਭਾਵਨਾ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਦਵਾਈਆਂ ਬਣਾਉਣ ਵਾਲੀਆਂ ਸਨਅਤਾਂ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੱਚੇ ਮਾਲ ਦੀ ਸਪਲਾਈ ਤੇ ਲੋੜੀਂਦੀਆਂ ਦਵਾਈਆਂ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਲੈ ਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ...

ਪੂਰੀ ਖ਼ਬਰ »

ਬੱਸ 'ਚੋਂ ਉੱਤਰਦੇ ਸਮੇਂ ਮਹਿਲਾ ਦੇ 1 ਲੱਖ ਰੁਪਏ ਤੇ ਜ਼ਰੂਰੀ ਕਾਗ਼ਜ਼ਾਤ ਚੋਰੀ

ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਤੋਂ ਬੱਸ ਰਾਹੀਂ ਅਜਨਾਲਾ ਪਹੁੰਚੀ ਇਕ ਮਹਿਲਾ ਦੇ ਬੱਸ 'ਚੋਂ ਉੱਤਰਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਵਲੋਂ 1 ਲੱਖ ਰੁਪਏ ਤੇ ਜ਼ਰੂਰੀ ਕਾਗ਼ਜ਼ਾਤ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਕੌਰ ...

ਪੂਰੀ ਖ਼ਬਰ »

ਪੀ. ਟੀ. ਐਮ. ਦੇ ਨਾਂਅ 'ਤੇ ਮਾਪਿਆਂ ਨੂੰ ਸਕੂਲਾਂ 'ਚ ਬੁਲਾ ਰਹੇ ਨਿੱਜੀ ਸਕੂਲ

ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਕੋਰੋਨਾ ਤੋਂ ਬਚਾਅ ਲਈ ਬੱਚਿਆਂ ਨੂੰ ਸਕੂਲਾਂ 'ਚ ਨਾ ਬੁਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤੇ ਇਸ ਦੇ ਨਾਲ ਬੱਚਿਆਂ ਦੇ ਮਾਪਿਆਂ ਤੇ ਬਾਹਰੀ ਵਿਅਕਤੀਆਂ ਦੇ ਸਕੂਲ ਆਉਣ 'ਤੇ ਵੀ ਪਾਬੰਦੀ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪਿੰਗਲਵਾੜਾ ਸੰਸਥਾ ਵੀ ਆਈ ਅੱਗੇ

ਅੰਮਿ੍ਤਸਰ, 6 ਮਈ (ਹਰਮਿੰਦਰ ਸਿੰਘ)-ਮਾਨਵਤਾ ਦੀ ਸੇਵਾ 'ਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਵਲੋਂ ਹਸਪਤਾਲਾਂ 'ਚ ਆਕਸੀਜਨ ਤੇ ਮਰੀਜਾਂ ਲਈ ਬੈਡਾਂ ਦੀ ਕਮੀ ਹੋਣ ਕਰਕੇ ਕੋਰੋਨਾ ਦੇ ਮਰੀਜਾਂ ਲਈ ਵਿਸ਼ੇਸ਼ ਵਾਰਡ ਤਿਆਰ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਜੈਨ ਪਰਿਵਾਰ ਵਲੋਂ ਸਪਰਿੰਗ ਡੇਲ ਦੇ ਯੋਗ ਵਿਦਿਆਰਥੀਆਂ ਨੂੰ 50 ਹਜ਼ਾਰ ਦਾ ਵਜ਼ੀਫਾ

ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਦੇ ਚਿੰਤਾਜਨਕ ਹਾਲਾਤਾਂ ਦੌਰਾਨ ਸਪਰਿੰਗ ਡੇਲ ਸਕੂਲ ਦੇ ਸਾਬਕਾ ਵਿਦਿਆਰਥੀ ਸਵ: ਮੌਲਿਕ ਜੈਨ ਤੇ ਰਿਧੀ ਜੈਨ ਦੇ ਮਾਤਾ ਪਿਤਾ ਵਲੋਂ ਆਪਣੇ ਬੱਚਿਆਂ ਦੀ ਯਾਦ 'ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਲਈ 50000 ਰੁਪਏ ਦੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ 'ਚ ਲੋੜੀਂਦੇ 3 ਨੌਜਵਾਨ ਕਾਬੂ

ਸੁਲਤਾਨਵਿੰਡ, 6 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ: ਸੁਖਚੈਨ ਸਿੰਘ ਗਿੱਲ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਨਿਊ ਅੰਮਿ੍ਤਸਰ ਵਲੋਂ ਲੁੱਟਾਂ ਖੋਹਾਂ 'ਚ ਲੋੜੀਂਦੇ ਪਿੰਡ ਸੁਲਤਾਨਵਿੰਡ ...

ਪੂਰੀ ਖ਼ਬਰ »

ਕਤਲ ਕੇਸ 'ਚ ਲੁੜੀਂਦਾ ਭਗੌੜਾ ਕਾਬੂ

ਰਾਜਾਸਾਂਸੀ, 6 ਮਈ (ਹੇਰ)-ਪੁਲਿਸ ਜ਼ਿਲ੍ਹਾ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਦੀ ਅਗਵਾਈ 'ਚ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੱਡੇ ਪੱਧਰ 'ਤੇ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਕਤਲ ਕੇਸ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ...

ਪੂਰੀ ਖ਼ਬਰ »

ਮਾਲ ਅਧਿਕਾਰੀ ਕੰਮ 'ਤੇ ਪਰਤੇ ਪਰ ਕਲਰਕ ਤੇ ਪਟਵਾਰੀ ਰਹੇ ਹੜਤਾਲ 'ਤੇ

ਅੰਮਿ੍ਤਸਰ, 6 ਮਈ (ਰੇਸ਼ਮ ਸਿੰਘ)-ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਦੇ ਸੱਦੇ 'ਤੇ ਭਾਵੇਂ ਮਾਲ ਅਧਿਕਾਰੀ ਆਪਣੇ ਕੰਮ 'ਤੇ ਪਰਤ ਆਏ ਹਨ ਪਰ ਇਥੇ ਕਲਰਕ ਤੇ ਪਟਵਾਰ ਯੂਨੀਅਨ ਦੀ ਹੜਤਾਲ ਕਾਰਨ ਸਮੁੱਚਾ ਕੰਮ ਕਾਜ ਨਾ ਦੇ ਬਰਾਬਰ ਰਿਹਾ ਤੇ ਸੁਵਿਧਾ ਕੇਂਦਰ ਵਿਖੇ ਵੀ ਲੋਕਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋਪਹੀਆ ਵਾਹਨ ਚੋਰ ਕਾਬੂ 2 ਮੋਟਰਸਾਇਕਲ ਤੇ 4 ਸਾਇਕਲ ਵੀ ਬਰਾਮਦ

ਅੰਮਿ੍ਤਸਰ, 6 ਮਈ (ਰੇਸ਼ਮ ਸਿੰਘ)-ਥਾਣਾ ਸਦਰ ਅਧੀਨ ਪੈਂਦੀ ਚੌਂਕੀ ਵਿਜੈ ਨਗਰ ਦੀ ਪੁਲਿਸ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਵਾਹਨ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਪਾਸੋਂ ਦੋ ਮੋਟਰਸਾਇਕਲ ਤੇ 4 ਸਾਇਕਲ ਵੀ ਬਰਾਮਦ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੇ ਮੌਜੂਦਾ ਪ੍ਰਧਾਨ 'ਤੇ ਲਗਾਏ ਕਈ ਗੰਭੀਰ ਦੋਸ਼

ਅੰਮਿ੍ਤਸਰ, 6 ਮਈ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦੀਵਾਨ ਦੇ ਮੌਜੂਦ ਪ੍ਰਧਾਨ 'ਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਚਹੇਤਿਆਂ ਨੂੰ ਨਿਯਮਾਂ ਤੋਂ ਹੱਟਕੇ ਵਧੇਰੇ ਸਹੂਲਤਾਂ ਦੇਣ ਦਾ ਦੋਸ਼ ਲਗਾਇਆ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਇਕੋ ਦਿਨ 25 ਮਰੀਜ਼ਾਂ ਦੀ ਕੋੋਰੋਨਾ ਨਾਲ ਮੌਤ

ਅੰਮਿ੍ਤਸਰ, 6 ਮਈ (ਰੇਸ਼ਮ ਸਿੰਘ)-ਕੋਰੋਨਾ ਨਾਲ ਅੰਮਿ੍ਤਸਰ 'ਚ ਹੋ ਰਹੀਆਂ ਮਰੀਜ਼ਾਂ ਦੀਆਂ ਮੌਤਾਂ ਤਹਿਤ ਬੁਰੀ ਖ਼ਬਰ ਇਹ ਹੈ ਕਿ ਅੱਜ ਇਕੋ ਦਿਨ 'ਚ 25 ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ ਜਿਸ ਕਾਰਨ ਲੋਕਾਂ 'ਚ ਖ਼ੋਫ ਪੈਦਾ ਹੋ ਗਿਆ ਹੈ | ਇਸ ਤੋਂ ਵੀ ਮਾੜੀ ਖ਼ਬਰ ਇਹ ਹੈ ਕਿ ...

ਪੂਰੀ ਖ਼ਬਰ »

ਨਾਜਾਇਜ਼ ਪਿਸਟਲ, ਰੌਂਦ ਤੇ ਹੈਰੋਇਨ ਸਮੇਤ ਨੌਜਵਾਨ ਕਾਬੂੂ

ਚੌਕ ਮਹਿਤਾ, 6 ਮਈ (ਧਰਮਿੰਦਰ ਸਿੰਘ ਭੰਮਰਾ)-ਸੀਨੀਅਰ ਕਪਤਾਨ ਪੰਜਾਬ ਪੁਲਿਸ ਅੰਮਿ੍ਤਸਰ ਦਿਹਾਤੀ ਧਰੁਵ ਦਰੀਆ ਵਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐਸ. ਪੀ. ਜੰਡਿਆਲਾ ਸੁਖਵਿੰਦਰਪਾਲ ਸਿੰਘ ਦੀ ਅਗਵਾਈ 'ਚ ਥਾਣਾ ...

ਪੂਰੀ ਖ਼ਬਰ »

ਕਹਾਣੀਕਾਰ ਦਲਬੀਰ ਚੇਤਨ ਦੀ ਯਾਦ ਨੂੰ ਸਮਰਪਿਤ 'ਅੱਖਰ' ਦਾ ਤਾਜ਼ਾ ਅੰਕ ਰਿਲੀਜ਼

ਅੰਮਿ੍ਤਸਰ, 6 ਮਈ (ਰੇਸ਼ਮ ਸਿੰਘ )-ਪੰਜਾਬੀ ਦੇ ਉੱਘੇ ਕਹਾਣੀਕਾਰ ਦਲਬੀਰ ਚੇਤਨ ਦੀ ਯਾਦ ਨੂੰ ਸਮਰਪਿਤ 'ਅੱਖਰ' ਦਾ ਮਈ ਜੂਨ ਜੁਲਾਈ ਅੰਕ ਅੱਜ ਰਿਲੀਜ਼ ਕਰ ਦਿੱਤਾ ਗਿਆ ਹੈ | ਅੱਖਰ ਦੇ ਸੰਪਾਦਕ ਤੇ ਉੱਘੇ ਸ਼ਾਇਰ ਵਿਸ਼ਾਲ ਨੇ ਦੱਸਿਆ ਕਿ ਕੋਰੋਨਾ ਕਾਲ ਦੇ ਕਾਰਨ ਆ ਰਹੀਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੱਲ੍ਹ ਨੂੰ ਤੋੜਿਆ ਜਾਵੇਗਾ ਲਾਕਡਾਊਨ- ਝੰਡੇਰ

ਜਗਦੇਵ ਕਲਾਂ, 6 ਮਈ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਵਲੋਂ 32 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 8 ਮਈ ਨੂੰ ਲਾਕਡਾਊਨ ਨੂੰ ਤੋੜ ਕੇ ਇਲਾਕੇ ਦੇ ਸਾਰੇ, ਪਿੰਡਾਂ, ਕਸਬਿਆਂ ਦੀਆਂ ਸਾਰੀਆਂ ਦੁਕਾਨਾਂ ਨੂੰ ਖੁੱਲ੍ਹਵਾਇਆ ਜਾਵੇਗਾ | ਇਸ ਸਬੰਧੀ ਜਾਰੀ ਬਿਆਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਾਕਡਾਊਨ ਦਾ ਵਿਰੋਧ

ਜੈਂਤੀਪੁਰ, 6 ਮਈ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਗਰੀਬ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਅੱਖੋਂ ਉਹਲੇ ਕਰਦੇ ਹੋਏ ਪੰਜਾਬ 'ਚ ਲੰਗੜਾ ਲਾਕਡਾਊਨ ਕਰਕੇ ਲੋਕਾਂ ਨੂੰ ਭੁੱਖੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦਕਿ ਇਸ ਸਮੇਂ ਪੰਜਾਬ ਦੇ ...

ਪੂਰੀ ਖ਼ਬਰ »

ਪਿੰਡ ਗੱਗੜ 'ਚ ਸਰਕਾਰੀ ਐਲੀਮੈਂਟਰੀ ਸਕੂਲ ਬੰਦ ਹੋਣ ਕਾਰਨ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਾਈ ਤੋਂ ਵਾਂਝੇ- ਮਾਪੇ ਪ੍ਰੇਸ਼ਾਨ

ਰਮਦਾਸ, 6 ਮਈ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਗੱਗੜ ਵਿਖੇ ਕਈ ਸਾਲਾਂ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਬੰਦ ਪਿਆ ਹੈ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਕੂਲ ਦੀ ਕੋਈ ਚਾਰਦੀਵਾਰੀ ਨਹੀਂ ਹੈ ਤੇ ਇਸ ਸਕੂਲ 'ਚ ਲੋਕ ਆਪਣੇ ਪਸ਼ੂ ਸਕੂਲ ਅੰਦਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਕਿਸਾਨ ਆਗੂ ਨਿਸ਼ਾਨ ਸਿੰਘ ਕੱਕੜ

ਬੱਚੀਵਿੰਡ¸ਨਿਸ਼ਾਨ ਸਿੰਘ ਦਾ ਜਨਮ 1968 ਈ: ਨੂੰ ਪਿਤਾ ਸੇਵਾ ਸਿੰਘ ਤੇ ਮਾਤਾ ਗੁਰਦੀਪ ਕੌਰ ਦੇ ਗ੍ਰਹਿ ਪਿੰਡ ਕੱਕੜ ਖੁਰਦ, ਜ਼ਿਲ੍ਹਾ ਅੰਮਿ੍ਤਸਰ ਵਿਖੇ ਕਿਸਾਨ ਪਰਿਵਾਰ ਘਰ ਹੋਇਆ | ਆਪ ਜੀ ਨੂੰ ਮੈਟਿ੍ਕ ਤੱਕ ਸਿੱਖਿਆ ਪ੍ਰਾਪਤ ਕਰਨ ਦਾ ਅਵਸਰ ਮਿਲਿਆ ਤੇ ਇਸ ਉਪਰੰਤ ਪਿਤਾ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ

ਮਜੀਠਾ, 6 ਮਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਧਰੁਵ ਦੱਹੀਆ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਜੀਠਾ ਦੇ ਐਸ. ਐਚ. ਓ. ਇੰਸਪੈਕਟਰ ਸਰਵਨਪਾਲ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਵਲੋਂ ਸ਼ਰਾਬ ਤੇ ਹੋਰ ਨਸ਼ਿਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਆਏ ਬਜ਼ੁਰਗ ਦੀ ਜੇਬ 'ਚੋਂ 50 ਹਜ਼ਾਰ ਰੁਪਏ ਕੱਢ ਕੇ ਲੁਟੇਰਾ ਫਰਾਰ

ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਸਥਾਨਕ ਪੰਜਾਬ ਨੈਸ਼ਨਲ ਬੈਂਕ 'ਚ ਪੈਸੇ ਜਮਾਂ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ 'ਚੋਂ ਇਕ ਲੁਟੇਰਾ 50000 ਰੁਪਏ ਕੱਢ ਕੇ ਫ਼ਰਾਰ ਹੋ ਗਿਆ, ਇਹ ਸਾਰੀ ਵਾਰਦਾਤ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋ ਗਈ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਤਹਿਸੀਲ ਪੱਧਰੀ ਮੀਟਿੰਗ

ਅਜਨਾਲਾ, 6 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਕਾਲਿਆਂ ਵਾਲਾ ਸ਼ਹੀਦੀ ਖੂਹ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਹਿਸੀਲ ਇਕਾਈ ਦੀ ਸੀਨੀਅਰ ਮੀਤ ਪ੍ਰਧਾਨ ਲਹੌਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਝਗੜੇ ਦੌਰਾਨ 2 ਨੌਜਵਾਨ ਫੱਟੜ- ਇੱਕ ਦੀ ਹਾਲਤ ਗੰਭੀਰ

ਰਾਮ ਤੀਰਥ, 6 ਮਈ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਗੁਆਂਢੀਆਂ ਦਰਮਿਆਨ ਹੋਏ ਝਗੜੇ 'ਚ ਦੋ ਨੌਜਵਾਨਾਂ ਦੇ ਫੱਟੜ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਕੱਲ੍ਹ ਲਾਕਡਾਊਨ ਵਿਰੁੱਧ ਦੁਕਾਨਾਂ ਖੋਲ੍ਹਣ ਲਈ ਕਿਸਾਨ ਸੰਗਠਨ ਦੁਕਾਨਦਾਰਾਂ ਦੇ ਹੱਕ 'ਚ ਖੜੇ੍ਹ ਹੋਣਗੇ-ਛੀਨਾ

ਅਜਨਾਲਾ, 6 ਮਈ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੀਆਂ ਹੱਦਾਂ ਸਮੇਤ ਪੰਜਾਬ ਭਰ 'ਚ ਟੋਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਦੇ ਗੋਦਾਮਾਂ, ਭਾਜਪਾ ਲੀਡਰਸ਼ਿਪ ਦੇ ਘਰਾਂ ਆਦਿ 150 ਤੋਂ ਵੱਧ ਥਾਵਾਂ ਤੇ ...

ਪੂਰੀ ਖ਼ਬਰ »

ਗ਼ੈਰ ਜ਼ਰੂਰੀ ਦੁਕਾਨਾਂ ਬੰਦ ਕਰਨ 'ਤੇ ਸਰਕਾਰ ਖ਼ਿਲਾਫ਼ ਕੀਤਾ ਰੋਸ ਦਾ ਪ੍ਰਗਟਾਵਾ

ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ)-ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਵਰੁੁਨ ਕੁਮਾਰ ਦੀ ਅਗਵਾਈ ਹੇਠ ਵਲੰਟੀਅਰਾਂ ਦੀ ਰੋਹ ਭਰੀ ਮੀਟਿੰਗ ਦਵਿੰਦਰ ਸਿੰਘ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਰੁੁੁਨ ...

ਪੂਰੀ ਖ਼ਬਰ »

ਦੀਪ ਸਿੱਧੂ ਤੇ ਕਿਸਾਨਾਂ ਦੀ ਰਿਹਾਈ 'ਤੇ ਮਾਨ ਮਾਨਾਂਵਾਲਾ ਵਲੋਂ ਖੁਸ਼ੀ ਦਾ ਇਜ਼ਹਾਰ

ਓਠੀਆਂ, 6 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨੀਂ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ 'ਚ 26 ਜਨਵਰੀ ਨੂੰ ਮੋਦੀ ਸਰਕਾਰ ਵਲੋਂ ਦੀਪ ਸਿੱਧੂ ਤੇ ਹੋਰ ਕਿਸਾਨਾਂ 'ਤੇ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ | ਉਨ੍ਹਾਂ ਦੀ ਰਿਹਾਈ ਲਈ ਪਿੰਡ ...

ਪੂਰੀ ਖ਼ਬਰ »

ਤਾਲਾਬੰਦੀ ਦਾ ਵਿਰੋਧ ਕਰਨ ਦੇ ਸੱਦੇ ਦੀ ਤਿਆਰੀ ਲਈ ਸੰਯੁਕਤ ਮੋਰਚੇ ਦੀ ਮੀਟਿੰਗ ਅੱਜ

ਰਈਆ, 6 ਮਈ (ਸ਼ਰਨਬੀਰ ਸਿੰਘ ਕੰਗ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੋਰੋਨਾ ਦੇ ਬਹਾਨੇ ਕੀਤੀ ਗਈ ਤਾਲਾਬੰਦੀ ਦਾ ਵਿਰੋਧ ਕਰਨ ਲਈ 8 ਮਈ ਨੂੰ ਸਾਰੇ ਬਾਜ਼ਾਰ ਖੋਲ੍ਹਣ ਦੇ ਦਿੱਤੇ ਗਏ ਸੱਦੇ ਦੀ ਤਿਆਰੀ ਲਈ ਮੋਰਚੇ ਦੀ ਸਥਾਨਕ ਇਕਾਈ ਦੀ ਮੀਟਿੰਗ ਰਈਆ ਵਿਖੇ 7 ਮਈ ਦਿਨ ...

ਪੂਰੀ ਖ਼ਬਰ »

ਦਲਿਤਾਂ 'ਤੇ ਅੱਤਿਆਚਾਰ ਵਿਰੁੱਧ ਤੇ ਦਿਹਾਤੀ ਮਜਦੂਰਾਂ ਦੀਆਂ ਮੰਗਾਂ ਲਈ ਜ਼ਿਲ੍ਹਾ ਹੈੱਡਕੁਆਟਰ 'ਤੇ ਧਰਨਾ 18 ਨੂੰ -ਦੁਧਰਾਏ

ਅਜਨਾਲਾ, 6 ਮਈ (ਐਸ. ਪ੍ਰਸ਼ੋਤਮ)-ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ ਆਪਣੀਆਂ ਭਰਾਤਰੀ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਕੇਂਦਰੀ ਖੇਤੀ ਕਾਲੇ ਕਾਨੂੰਨਾਂ ਤੇ ਕਿਰਤ ਕਾਨੂੰਨਾਂ 'ਚ ਸੋਧਾਂ ਨੂੰ ਰੱਦ ਕਰਵਾਉਣ, ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਮਜੀਠਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਕੋਈ ਅਧਿਕਾਰੀ ਮੌਜੂਦ ਨਹੀਂ

ਮਜੀਠਾ, 6 ਮਈ (ਮਨਿੰਦਰ ਸਿੰਘ ਸੋਖੀ)-ਕੋਰੋਨਾ ਮਹਾਂਮਾਰੀ ਕਰਕੇ ਸਰਕਾਰ ਵਲੋਂ ਮੁਕੰਮਲ ਲਾਕ ਡਾਊਨ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈ ਹਨ ਜਿਸ ਨੂੰ ਆਮ ਲੋਕ ਕਾਫੀ ਹੱਦ ਤੱਕ ਮੰਨ ਵੀ ਰਹੇ ਹਨ | ਪਰ ਸਰਕਾਰ ਵਲੋਂ ਪੱਖਪਾਤ ਕਰਕੇ ਬਾਜ਼ਾਰਾਂ ਵਿਚ ਕਾਰੋਬਾਰੀ ਅਦਾਰੇ ...

ਪੂਰੀ ਖ਼ਬਰ »

ਇਕ ਕਿੱਲੋ ਅਫੀਮ ਸਮੇਤ ਤਸਕਰ ਕਾਬੂ

ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ)-ਐੱਸ. ਐੱਸ. ਪੀ. ਦਿਹਾਤੀ ਸ੍ਰੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ. ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁੁਲਿਸ ਵਲੋਂ ...

ਪੂਰੀ ਖ਼ਬਰ »

'ਆਪ' ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਦਾ ਮਹਿਲਾ ਵਲੰਟੀਅਰਾਂ ਵਲੋਂ ਸਨਮਾਨ

ਵੇਰਕਾ, 6 ਮਈ (ਪਰਮਜੀਤ ਸਿੰਘ ਬੱਗਾ)-ਆਮ ਆਦਮੀ ਪਾਰਟੀ ਵਲੋਂ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਨਿਯੁਕਤ ਕੀਤੀ ਗਈ ਰਾਜਵਿੰਦਰ ਕੌਰ ਦਾ ਅੱਜ ਅੰਮਿ੍ਤਸਰ ਫੇਰੀ ਦੌਰਾਨ ਵਿਧਾਨ ਸਭਾ ਹਲਕਾ ਉਤਰੀ ਦੀ ਮਹਿਲਾ ਆਗੂ ਮੈਡਮ ਗੁਰਿੰਦਰ ਦੀ ਅਗਵਾਈ ਹੇਠ ਮਹਿਲਾ ਵਲੰਟੀਅਰਾਂ ...

ਪੂਰੀ ਖ਼ਬਰ »

ਕੋਰੋਨਾ ਨਾਲ ਮੌਤਾਂ ਦੀ ਗਿਣਤੀ ਵਧਣ ਕਰਕੇ ਸ਼ਮਸ਼ਾਨਘਾਟ ਦੀ ਜ਼ਮੀਨ 'ਚ ਵਾਧਾ ਕਰਨਾ ਲਾਜ਼ਮੀ : ਖੰਨਾ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਕੋਰੋਨਾ ਕਾਰਨ ਸ਼ਹਿਰ 'ਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋ ਰਹੇ ਵਾਧੇ ਦੇ ਚੱਲਦਿਆਂ ਸਥਾਨਕ ਸ਼ਿਵਪੁਰੀ ਸ਼ਮਸ਼ਾਨ-ਘਾਟ 'ਚ ਸੰਸਕਾਰ ਕਰਨ ਦੀ ਜਗ੍ਹਾ ਵੀ ਘਟਦੀ ਜਾ ਰਹੀ ਹੈ | ਜਿਸ ਨੂੰ ਲੈ ਕੇ ਸ੍ਰੀ ਦੁਰਗਿਆਣਾ ਕਮੇਟੀ ਦੇ ...

ਪੂਰੀ ਖ਼ਬਰ »

ਪੁਲ ਤਾਰਾਂ ਵਾਲਾ ਫਲਾਈਓਵਰ 'ਤੇ ਪਏ ਟੋਏ ਕਾਰਨ ਹੋ ਸਕਦਾ ਵੱਡਾ ਹਾਦਸਾ

ਸੁਲਤਾਨਵਿੰਡ, 6 ਮਈ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਏ ਸਥਿਤ ਪੁਲ ਤਾਰਾਂ ਵਾਲਾ ਵਿਖੇ ਫਲਾਈਓਵਰ ਉੱਪਰ ਪਏ ਟੋਏ ਕਾਰਨ ਕਿਸੇ ਵੇਲੇ ਕੋਈ ਹਾਦਸਾ ਵਾਪਰ ਸਕਦਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਰਾਹਗੀਰ, ਨਿਊ ਅੰਮਿ੍ਤਸਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਵੇਰਕਾ ਵਲੋਂ ਵਿਧਾਇਕ ਦੱਤੀ ਦਾ ਸਨਮਾਨ

ਵੇਰਕਾ, 6 ਮਈ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਹਲਕਾ ਉਤਰੀ ਦੇ ਵਿਧਾਇਕ ਸੁਨੀਲ ਦੱਤੀ ਨੂੰ ਲੋਕਲ ਬਾਡੀਜ਼ ਕਮੇਟੀ ਦਾ ਚੇਅਰਮੈਨ ਬਣਾਏ ਜਾਣ 'ਤੇ ਅੱਜ ਬਲਾਕ ਕਾਂਗਰਸ ਕਮੇਟੀ ਵੇਰਕਾ ਵਲੋਂ ਬਲਾਕ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਦੁਆਰਾ ਵਧਾਈ ਦਿੰਦਿਆਂ ਵਿਧਾਇਕ ਦੱਤੀ ਦਾ ਸਨਮਾਨ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ | ਇਸ ਦੌਰਾਨ ਵਿਧਾਇਕ ਦੱਤੀ ਨੇ ਕਾਂਗਰਸੀ ਨੁਮਾਇੰਦਿਆ ਵਲੋਂ ਦਿੱਤੇ ਜਾ ਰਹੇ ਸਨਮਾਨ ਲਈ ਧੰਨਵਾਦ ਕਰਦਿਆ ਆਖਿਆ ਕਿ ਉਹ ਆਉਣ ਵਾਲੇ ਸਮੇਂ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ | ਇਸ ਮੌਕੇ ਪਿ੍ੰਸੀਪਲ ਸਰਦਾਰੀ ਲਾਲ ਭਗਤ, ਚਰਨਜੀਤ ਸ਼ਰਮਾ, ਬਲਵਿੰਦਰ ਕੁਮਾਰ ਸ਼ਰਮਾ, ਸੁਰਿੰਦਰ ਸਿੰਘ ਧੁਪਸੜੀ, ਯਾਦਵਿੰਦਰ ਸਿੰਘ, ਵਿੱਕੀ ਸ਼ਰਮਾ, ਮਨਦੀਪ ਕਾਕਾ, ਸ਼ਿੱਬੂ ਵੇਰਕਾ ਤੇ ਸੋਨੂੰ ਵੇਰਕਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ

ਛੇਹਰਟਾ, 6 ਮਈ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੀਤੀ ਗਈ ਮੁੜ ਤਾਲਾਬੰਦੀ ਤੋਂ ਸਤਾਏ ਆਮ ਲੋਕਾਂ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਹੋਇਆਂ ਪੰਜਾਬ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਦੇ ਖ਼ਿਲਾਫ ਛੇਹਰਟਾ ਚੌਂਕ ਵਿਖੇ ਆਮ ਆਦਮੀ ਪਾਰਟੀ ਲੀਗਲ ...

ਪੂਰੀ ਖ਼ਬਰ »

ਕਸਬਾ ਛੇਹਰਟਾ ਦੀ ਵੱਖੀ 'ਚ ਵਸਿਆ ਪ੍ਰਸਿੱਧ ਪਿੰਡ 'ਗੁਮਾਨਪੁਰਾ'

ਸੁਰਿੰਦਰ ਸਿੰਘ ਵਿਰਦੀ 98151-70905 ਛੇਹਰਟਾ : ਜੀ. ਟੀ. ਰੋਡ ਛੇਹਰਟਾ ਇੰਡੀਆ ਗੇਟ ਬਾਈਪਾਸ ਸਥਾਪਤ ਜੰਗੀ ਯਾਦਗਾਰ ਤੋਂ 3 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਪਿੰਡ 'ਗੁਮਾਨਪੁਰਾ' | ਇਥੋਂ ਦੇ ਬਹੁਤ ਹੀ ਪ੍ਰਸਿੱਧ ਰੇਡਿਉ, ਟੀ. ਵੀ. ਤੇ ਕੈਸਿਟਾਂ ਦੇ ਸੰਗੀਤ ਕਲਾਕਾਰ ਭਾਈ ਮੰਗਲ ...

ਪੂਰੀ ਖ਼ਬਰ »

ਹਰੀਆਂ ਮਿਰਚਾਂ ਦੀ ਖੇਤੀ ਕਰਨ ਵਾਲੇ ਕਿਸਾਨ ਪੂਰਾ ਭਾਅ ਨਾ ਮਿਲਣ ਕਾਰਨ ਹੋ ਰਹੇ ਹਨ ਡਾਹਢੇ ਪ੍ਰੇਸ਼ਾਨ

ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਪਰ ਖੇਤੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨ ਫ਼ਸਲ ਦਾ ਪੂਰਾ ਭਾਅ ਨਾ ਮਿਲਣ ਕਾਰਨ ਡਾਹਢੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਇੱਥੋਂ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਦੇ ਅਧੀਨ ਆਉਂਦੇ ਇਲਾਕਿਆਂ 'ਚ ਵਧ ਰਿਹਾ ਨਸ਼ਿਆਂ, ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦਾ ਸਿਲਸਿਲਾ

ਖਾਸਾ, 6 ਮਈ (ਗੁਰਨੇਕ ਸਿੰਘ ਪੰਨੂ)-ਅੰਮਿ੍ਤਸਰ ਦਿਹਾਤੀ ਦੇ ਅਧੀਨ ਆਉਂਦੇ ਸਰਹੱਦੀ ਇਲਾਕਾ 'ਚ ਸਥਿਤ ਥਾਣਾ ਘਰਿੰਡਾ ਜੋ ਕਿ ਅਟਾਰੀ ਵਾਹਗਾ ਸਰਹੱਦ ਤੋਂ ਤਕਰੀਬਨ 5 ਕਿਲੋਮੀਟਰ ਪਹਿਲਾਂ ਸਥਿਤ ਹੈ ਤੇ ਵਾਹਗਾ ਬਾਰਡਰ ਅਟਾਰੀ ਤੋਂ ਵਾਪਸੀ ਸਮੇਂ ਪਹਿਲਾ ਥਾਣਾ ਹੋਣ ਕਾਰਨ ...

ਪੂਰੀ ਖ਼ਬਰ »

ਅਕਾਲੀ ਦਲ ਮਾਝਾ ਜ਼ੋਨ ਐਸ. ਸੀ. ਵਿੰਗ ਦੀ ਮੀਟਿੰਗ

ਤਰਸਿੱਕਾ, 6 ਮਈ (ਅਤਰ ਸਿੰਘ ਤਰਸਿੱਕਾ)-ਅਕਾਲੀ ਦਲ ਮਾਝਾ ਜ਼ੋਨ ਐੱਸ. ਸੀ. ਵਿੰਗ ਦੀ ਮੀਟਿੰਗ ਪ੍ਰਗਟ ਸਿੰਘ ਪ੍ਰਧਾਨ ਮਾਝਾ ਜ਼ੋਨ ਐੱਸ. ਸੀ. ਵਿੰਗ ਦੀ ਪ੍ਰਧਾਨਗੀ ਹੇਠ ਫਤਹਿਪਾਲ ਸਿੰਘ ਭੀਲੋਵਾਲ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੈਪਟਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏੇ ਲੰਗੜੇ ਲਾਕਡਾਊਨ ਨੂੰ ਲੈ ਕੇ ਵਧੇਰੇ ਲੋਕਾਂ 'ਚ ਰੋਸ

ਅੰਮਿ੍ਤਸਰ, 6 ਮਈ (ਹਰਮਿੰਦਰ ਸਿੰਘ)-ਕੋਰੋਨਾ ਦਾ ਕਹਿਰ ਪੂਰੇ ਸਿਖਰ 'ਤੇ ਹੈ | ਹਾਲਾਤ ਅਜਿਹੇ ਬਣੇ ਹਨ ਕਿ ਸ਼ਾਇਦ ਹੀ ਕੋਈ ਘਰ ਇਸ ਮਹਾਂਮਾਰੀ ਦੀ ਮਾਰ ਤੋਂ ਬਚਿਆ ਹੋ ਸਕਦਾ ਹੈ | ਪ੍ਰਤੀ ਦਿਨ ਦੇਸ਼ ਭਰ 'ਚ ਲੱਖਾਂ ਅਤੇ ਸੂਬਾ ਪੰਜਾਬ ਵਿਚ ਹਜਾਰਾਂ ਲੋਕ ਇਸ ਦੀ ਲਪੇਟ 'ਚ ਆ ਰਹੇ ਹਨ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ 305544 ਤੋੜੇ ਕਣਕ ਦੀ ਖਰੀਦ ਹੋਈ

ਰਮਦਾਸ, 6 ਮਈ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਦੇ ਸੁਪਰਵਾਈਜਰ ਕਾਬਲ ਸਿੰਘ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਅਵਾਣ 'ਚ ਖਰੀਦ ਏਜੰਸੀ ਮਾਰਕਫੈਡ ਨੇ 134004 ਤੋੜੇ, ਵੇਅਰ ਹਾਊਸ ਨੇ 128494 ਤੋੜੇ ਤੇ ਐਫ. ਸੀ. ਆਈ. ਖਰੀਦ ...

ਪੂਰੀ ਖ਼ਬਰ »

ਦਾਅਵਿਆਂ ਦੇ ਬਾਵਜੂਦ ਵਿਦਿਆਰਥੀਆਂ ਨੂੰ ਨਹੀਂ ਨਸੀਬ ਹੋ ਰਹੀਆਂ ਮੁਕੰਮਲ ਕਿਤਾਬਾਂ

ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਮੁਫ਼ਤ ਸਿੱਖਿਆ ਸਕੀਮ ਅਧੀਨ ਪ੍ਰਾਇਮਰੀ ਤੋਂ ਸੈਕੰਡਰੀ ਪੱਧਰ ਤੱਕ ਮੁਫ਼ਤ ਪਾਠ ਪੁਸਤਕ ਦਿੱਤੀਆਂ ਜਾਂਦੀਆਂ ਹਨ ਪਰ ਵਿਭਾਗ ਦੀ ਨਲਾਇਕੀ ਕਾਰਨ ਹਰ ਸਾਲ ਬੱਚੇ ਅੱਧ ਅਧੂਰੀਆਂ ਕਿਤਾਬਾਂ ਨਾਲ ਹੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਰਚਨਾ ਮੁਕਾਬਲੇ

ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਅੰਮਿ੍ਤਸਰ ਦੇ ਵੱਖ-ਵੱਖ ਸਰਕਾਰੀ ਸਕੁਲਾਂ 'ਚ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਲੇਖ ਰਚਨਾ ਮੁਕਾਬਲੇ ...

ਪੂਰੀ ਖ਼ਬਰ »

ਆਈ. ਡੀ. ਐਚ. ਮਾਰਕੀਟ ਦੇ ਦੁਕਾਨਦਾਰਾਂ ਵਲੋਂ ਬਾਜ਼ਾਰ ਖੁਲ੍ਹਵਾਉਣ ਲਈ ਪ੍ਰਦਰਸ਼ਨ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਮਹਾਂ ਸਿੰਘ ਦਰਵਾਜ਼ੇ ਦੇ ਬਾਹਰ ਬੱਸ ਸਟੈਂਡ ਦੇ ਨਾਲ ਲੱਗਦੀ ਆਈ. ਡੀ. ਐਚ. ਮਾਰਕੀਟ ਦੇ ਦੁਕਾਨਦਾਰਾਂ ਨੇ ਕੋਰੋਨਾ ਫੈਲਾਅ ਨੂੰ ਰੋਕਣ ਲਈ ਕੀਤੀ ਤਾਲਾਬੰਦੀ ਦੌਰਾਨ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਬੰਦ ਰੱਖਣ ...

ਪੂਰੀ ਖ਼ਬਰ »

ਉੱਘੇ ਸਮਾਜਸੇਵੀ ਨੇ ਚੌਕਾਂ 'ਚ ਰਿਫਲੈਕਟਰ ਗਲਾਸ ਲਗਾਏ

ਜੈਂਤੀਪੁਰ/ਮਜੀਠਾ, 6 ਮਈ (ਭੁਪਿੰਦਰ ਸਿੰਘ ਗਿੱਲ/ਮਨਜਿੰਦਰ ਸਿੰਘ ਸੋਖੀ)-ਭਾਰਤ ਵਿਚ ਹਰ ਸਾਲ ਹਜ਼ਾਰਾਂ ਮੌਤਾਂ ਸੜਕ ਹਾਦਸਿਆਂ ਵਿਚ ਹੁੰਦੀਆਂ ਹਨ, ਜਿਸ ਕਾਰਨ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ ਪਰ ਅਗਰ ਲੋਕ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਸੜ੍ਹਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX