ਤਾਜਾ ਖ਼ਬਰਾਂ


ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸੇਜਲ ਅੱਖਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਇਗੀ
. . .  1 day ago
ਮਹਿਲ ਕਲਾਂ,ਰਾਏਕੋਟ, 30 ਜੁਲਾਈ (ਅਵਤਾਰ ਸਿੰਘ ਅਣਖੀ,ਬਲਵਿੰਦਰ ਸਿੰਘ ਲਿੱਤਰ)- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਤਲਵੰਡੀ ਦਾ ਅੰਤਿਮ ਸੰਸਕਾਰ ...
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਬਦਲੀਆਂ ਦੇ ਹੁਕਮ ਜਾਰੀ ਕੀਤੇ - ਵਿਜੇ ਇੰਦਰ ਸਿੰਗਲਾ
. . .  1 day ago
ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ...
ਪਿੰਡ ਨਿਹਾਲੂਵਾਲ (ਬਰਨਾਲਾ) 'ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ,30 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਵਿਖੇ ਗੁਰਦੁਆਰਾ ਬੇਗਮਪੁਰਾ 'ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ...
ਸੋਨ ਤਗਮਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2 . 25 ਕਰੋੜ ਰੁਪਏ -ਰਾਣਾ ਸੋਢੀ ਦਾ ਐਲਾਨ
. . .  1 day ago
ਚੰਡੀਗੜ੍ਹ , 30 ਜੁਲਾਈ - ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ 'ਤੇ ਹਰ ਖਿਡਾਰੀ ਨੂੰ ...
ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਛੇਹਰਟਾ,30 ਜੁਲਾਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਸਿਫ਼ਾਰਸ਼ ’ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ...
ਝੋਨਾ ਡੁੱਬਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਕੌਮੀ ਮਾਰਗ 'ਤੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 30 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਵਿਚ ਡੁੱਬੀ ਹੋਈ ਝੋਨੇ ਦੀ ਫ਼ਸਲ ਕਾਰਨ ਰੋਹ ਵਿਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ...
ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਜੁਲਾਈ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ...
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 30 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ...
ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ
. . .  1 day ago
ਮਾਛੀਵਾੜਾ ਸਾਹਿਬ, 30 ਜੁਲਾਈ (ਮਨੋਜ ਕੁਮਾਰ) - ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ...
ਭਾਰਤ ਅਤੇ ਚੀਨ ਦਰਮਿਆਨ 12ਵੇਂ ਗੇੜ ਦੀ ਗੱਲਬਾਤ ਕੱਲ੍ਹ
. . .  1 day ago
ਨਵੀਂ ਦਿੱਲੀ, 30 ਜੁਲਾਈ - ਭਾਰਤੀ ਫ਼ੌਜ ਦੇ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ਅਤੇ ਚੀਨ ਦਰਮਿਆਨ 12ਵੇਂ ...
ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  1 day ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  1 day ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  1 day ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  1 day ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  1 day ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  1 day ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  1 day ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  1 day ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਲੁਧਿਆਣਾ

ਵਿਦਿਆਰਥੀ ਦਾ ਕਤਲ ਕਰਨ ਵਾਲੇ ਤਿੰਨ ਲੁਟੇਰੇ ਗਿ੍ਫ਼ਤਾਰ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ 'ਚ ਪੈਂਦੇ ਇਲਾਕੇ ਗਿਆਸਪੁਰਾ ਸੜਕ 'ਤੇ ਵਿਦਿਆਰਥੀ ਨੂੰ ਕਤਲ ਕਰਨ ਉਪਰੰਤ ਉਸ ਦਾ ਮੋਬਾਈਲ ਖੋਹਣ ਵਾਲੇ ਤਿੰਨ ਲੁਟੇਰਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਆਮ ਲੋਕਾਂ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਹੈ ਸਖ਼ਤੀ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਠੱਲ ਪਾਉਣ ਲਈ ਰਾਜ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਵਲੋਂ ਨਵੀਂ ਸਬਜ਼ੀ ਮੰਡੀ ਵਿਚ ਆੜ੍ਹਤੀਆਂ ਨੂੰ ਸਿਰਫ ਬੰਦ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਦੇ ਸ਼ਟਰਾਂ ਵਿਚਲੀਆਂ ਮੋਰੀਆਂ 'ਚੋਂ ਤਾਲਾਬੰਦੀ ਤੋਂ ਬਾਅਦ ਵੀ ਸ਼ਰਾਬ ਦੀ ਵਿਕਰੀ ਜਾਰੀ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਦੁਕਾਨਾਂ ਨੂੰ ਸ਼ਾਮ 5 ਵਜੇ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ, ਪਰ ਲੁਧਿਆਣਾ ਸ਼ਹਿਰ ਦੇ ਲਗਪਗ ਸਾਰੇ ਠੇਕਿਆਂ ਦੇ ਸ਼ਟਰ ਭਾਵੇਂ 5 ਵਜੇ ਬੰਦ ਕਰ ਦਿੱਤੇ ਜਾਂਦੇ ...

ਪੂਰੀ ਖ਼ਬਰ »

ਸ਼ੇਰਪੁਰ ਚੌਕ ਤੋਂ ਜਲੰਧਰ ਬਾਈਪਾਸ ਤੱਕ ਸੜਕ ਦੇ ਦੋਵੇਂ ਪਾਸੇ ਮੌਜੂਦ ਪਾਰਕ ਤੇ ਗ੍ਰੀਨ ਬੈਲਟਾਂ ਨੂੰ ਵਿਕਸਤ ਕਰਨ ਦੀ ਕੈਬਨਿਟ ਮੰਤਰੀ ਵਲੋਂ ਹਦਾਇਤ

ਲੁਧਿਆਣਾ, 6 ਮਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼ੇਰਪੁਰ ਚੌਕ ਤੋਂ ਜਲੰਧਰ ਬਾਈਪਾਸ ਚੌਕ ਤੱਕ ਸੜਕ ਦੇ ਦੋਵੀਂ ਪਾਸੇ ਮੌਜੂਦ ਪਾਰਕਾਂ, ਗ੍ਰੀਨ ਬੈਲਟਾਂ ਦੀ ਦੁਰਦਸ਼ਾ 'ਤੇ ਹੈਰਾਨਗੀ ਜਾਹਿਰ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਨਗਰ ਨਿਗਮ ...

ਪੂਰੀ ਖ਼ਬਰ »

ਕੋਰੋਨਾ ਕਾਰਨ 27 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 6 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ 'ਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਫ਼ਾਈ ਸੇਵਕ ਦੀ ਮੌਤ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚਾਂਦ ਸਿਨੇਮਾ ਨੇੜੇ ਅੱਜ ਸ਼ਾਮ ਹੋਏ ਇਕ ਸੜਕ ਹਾਦਸੇ ਵਿਚ ਨਗਰ ਨਿਗਮ 'ਚ ਤੈਨਾਤ ਇਕ ਸਫ਼ਾਈ ਸੇਵਕ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਜੂ ਪੁੱਤਰ ਛਿੰਦਰਪਾਲ ਵਜੋਂ ਕੀਤੀ ਗਈ ਹੈ | ਰਾਜੂ ...

ਪੂਰੀ ਖ਼ਬਰ »

ਅਕਾਲਗੜ੍ਹ ਮਾਰਕੀਟ 'ਚ ਕਾਰੋਬਾਰ ਕਰ ਰਹੇ ਦੋ ਦੁਕਾਨਦਾਰ ਕਾਬੂ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਕੀਤੀ ਗਈ ਛਾਪਾਮਾਰੀ ਦੌਰਾਨ ਦੋ ਦੁਕਾਨਦਾਰਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਹਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਖਹਿਰਾ ਬੇਟ, ਨਿਊ ਰਜਾਪੁਰ ਤੇ ਆਸਪਾਸ ਦੇ ਇਲਾਕਿਆਂ ਵਿਚ ਛਾਪਾਮਾਰੀ ਕਰਕੇ 42 ਹਜ਼ਾਰ ਲੀਟਰ ਲਾਹਨ ਤੇ ਸ਼ਰਾਬ ਬਰਾਮਦ ਕੀਤੀ ਹੈ | ਛਾਪਾਮਾਰੀ ਦੌਰਾਨ ਸ਼ਰਾਬ ਕੱਢ ਰਹੇ ਦੋਸ਼ੀ ਮੌਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਿੱਧਵਾਂ ਬੇਟ, 6 ਮਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਡੀ. ਐੱਸ. ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਲੰਗਰ ਵਰਤਾਉਣ ਦੀ ਸੇਵਾ ਸ਼ੁਰੂ

ਲੁਧਿਆਣਾ, 6 ਮਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਗਈ | ਲੰਗਰ ਸੇਵਾ ਦੀ ਸ਼ੁਰੂਆਤ ਮੌਕੇ ਪਹਿਲਾਂ ਸੰਗਤੀ ਰੂਪ ਵਿਚ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

ਭਾਰਤੀ ਤੇ ਵਿਦੇਸ਼ੀ ਕੰਪਨੀਆਂ ਆਪਣੇ ਉਤਪਾਦਾਂ ਦੀ ਪੈਕਿੰਗ 'ਤੇ ਰਾਜ ਅਤੇ ਰਾਸ਼ਟਰੀ ਭਾਸ਼ਾ ਜ਼ਰੂਰ ਲਿਖਣ- ਠਾਕੁਰ ਦਲੀਪ ਸਿੰਘ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਭਾਰਤ ਵਿਚ ਹਰ ਤਰ੍ਹਾਂ ਦੇ ਪਦਾਰਥ ਬਣਾਉਣ ਵਾਲੀਆਂ ਭਾਰਤੀ ਤੇ ਵਿਦੇਸ਼ੀ ਕੰਪਨੀਆਂ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਵਲੋਂ ਤਿਆਰ ਕੀਤੇ ਜਾਂਦੇ ਪਦਾਰਥਾਂ ਦੀ ਪੈਕਿੰਗ ਉਪਰ ...

ਪੂਰੀ ਖ਼ਬਰ »

ਪੀ. ਵਾਈ. ਡੀ. ਬੀ. ਵਲੋਂ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਗਏ- ਚੇਅ. ਬਿੰਦਰਾ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਵਾਈ.ਡੀ.ਬੀ. ਵਲੋਂ ਹੁਣ ਤੱਕ ਸਫ਼ਲਤਾਪੂਰਵਕ 33 ...

ਪੂਰੀ ਖ਼ਬਰ »

ਸਿਵਲ ਡਿਸਪੈਂਸਰੀ ਸਲੇਮ ਟਾਬਰੀ ਵਿਖੇ ਡਾ. ਸਿੱਧੂ ਦਾ ਸਨਮਾਨ

ਲੁਧਿਆਣਾ, 6 ਮਈ (ਸਲੇਮਪੁਰੀ)-ਮੈਡੀਕਲ ਅਫ਼ਸਰ ਪੀ. ਸੀ. ਐੱਮ. ਐੱਸ. ਡਾ. ਅਮਰੀਕ ਸਿੰਘ ਸਿੱਧੂ ਨੇ ਮੁਹਾਲੀ ਤੋਂ ਲੁਧਿਆਣਾ ਵਿਖੇ ਹੋਈ ਤਾਇਨਾਤੀ ਤੋਂ ਬਾਅਦ ਸਿਵਲ ਡਿਸਪੈਂਸਰੀ ਸਲੇਮ ਟਾਬਰੀ ਦਾ ਚਾਰਜ ਸੰਭਾਲ ਲਿਆ | ਇਸ ਦੌਰਾਨ ਇਲਾਕੇ ਦੀ ਨਾਮਵਰ ਸਮਾਜ ਸੇਵੀ ਤੇ ਧਾਰਮਿਕ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੂੰ ਇਲਾਕਾ ਨਿਵਾਸੀਆਂ ਨੇ ਵਿਕਾਸ ਪੁਰਸ਼ ਦੇ ਖ਼ਿਤਾਬ ਨਾਲ ਕੀਤਾ ਸਨਮਾਨਿਤ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ. ਪਾਰਟੀ ਦੇ ਮੁਖੀ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ-37 ਵਿਚ ਆਪਣੇ ਕੋਟੇ 'ਚੋਂ 53 ਲੱਖ ਦੀ ਲਾਗਤ ਨਾਲ ਡਾਬਾ ਕਾਲੋਨੀ ਦੀਆਂ 7 ਗਲੀਆਂ ਵਿਚ ਲੁੱਕ ਪਾਉਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ 'ਤੇ ਇੰਨੀਆਂ ਪਾਬੰਦੀਆਂ ਕਿਉਂ-ਪਿ੍ੰ: ਚਮਕੌਰ ਸਿੰਘ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਪ੍ਰਾਈਵੇਟ ਸਕੂਲ ਜੋ ਸਿੱਖਿਆ ਦੇ ਖੇਤਰ ਵਿਚ ਚੰਗਾ ਯੋਗਦਾਨ ਪਾ ਕੇ ਸਰਕਾਰ ਦਾ ਸਿੱਖਿਆ ਪ੍ਰਤੀ ਭਾਰ ਵੰਡਾ ਰਹੇ ਹਨ, ਅੱਜਕਲ੍ਹ ਸਰਕਾਰ ਦੀਆਂ ਸਖਤ ਪਾਬੰਦੀਆਂ ਹੇਠ ਦੱਬੇ ਹੋਏ ਹਨ | ਇਹ ਵਿਚਾਰ ਖਾਲਸਾ ਸਕੂਲਜ਼ ਐਜੂਕੇਸ਼ਨ ਬੋਰਡ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਵਿਕਾਸ ਦੇ ਮੁੱਦੇ 'ਤੇ ਕਾਂਗਰਸ ਦੀ ਨੁਕਤਾਚੀਨੀ

ਡੇਹਲੋਂ, 6 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਸੰਸਦੀ ਸਕੱਤਰ ਤੇ ਹਲਕਾ ਗਿੱਲ ਇੰਚਾਰਜ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਵਿਕਾਸ ਕੰਮਾਂ ਦੇ ਮੱਦੇਨਜ਼ਰ ਸਖ਼ਤ ਸ਼ਬਦਾਂ 'ਚ ਨੁਕਤਾਚੀਨੀ ਕੀਤੀ ...

ਪੂਰੀ ਖ਼ਬਰ »

ਮਾਲਖਾਨੇ 'ਚ ਪਏ ਆਕਸੀਜਨ ਸਿਲੰਡਰ ਨੂੰ ਪੁਲਿਸ ਨੇ ਹਸਪਤਾਲ ਨੂੰ ਸੌ ਾਪਿਆ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਕਿਹਾ ਹੈ ਕਿ ਘਰਾਂ, ਫੈਕਟਰੀਆਂ ਅਤੇ ਹੋਰ ਅਦਾਰਿਆਂ ਵਿਚ ਪਏ ਆਕਸੀਜਨ ਸਿਲੰਡਰਾਂ ਨੂੰ ਹਸਪਤਾਲਾਂ ਨੂੰ ਦੇਣ ਤਾਂ ਜੋ ਕੋਰੋਨਾ ਵਾਇਰਸ ਇਹ ਮਰੀਜ਼ਾਂ ਲਈ ਇਲਾਜ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਵਾਸੀ ਵੈਕਸੀਨ ਲਗਵਾਉਣ ਲਈ ਮੁੱਢਲੇ ਸਿਹਤ ਕੇਂਦਰ ਹੰਬੜਾਂ ਪਹੁੰਚੇ

ਹੰਬੜਾਂ, 6 ਮਈ (ਹਰਵਿੰਦਰ ਸਿੰਘ ਮੱਕੜ)-ਲੁਧਿਆਣਾ ਸ਼ਹਿਰ ਵਾਸੀ ਕਾਫ਼ੀ ਗਿਣਤੀ ਵਿਚ ਵੈਕਸੀਨ ਲਗਵਾਉਣ ਲਈ ਮੁੱਢਲਾ ਸਿਹਤ ਕੇਂਦਰ ਵਿਖੇ ਪਹੁੰਚ ਕਰ ਰਹੇ ਹਨ ਤੇ ਸਵੇਰੇ ਹੀ ਪਹੁੰਚ ਕੇ ਵੈਕਸੀਨ ਲਗਵਾ ਰਹੇ ਹਨ ਅੱਜ ਤਕਰੀਬਨ ਲੁਧਿਆਣਾ ਦੇ ਵੱਖ-ਵੱਖ ਖੇਤਰਾਂ 'ਚੋਂ 40 ਲੋਕਾਂ ...

ਪੂਰੀ ਖ਼ਬਰ »

ਸ਼ਹਿਦ ਮੱਖੀ ਪਾਲਕਾਂ ਲਈ ਪੀ. ਏ. ਯੂ. ਵਿਖੇ ਵੈਬੀਨਾਰ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਸ਼ਹਿਦ ਮੱਖੀ ਪਾਲਕਾਂ ਨੂੰ ਵਿਸ਼ੇ ਬਾਰੇ ਨਵੀਨ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਇਕ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ 145 ਦੇ ਕਰੀਬ ਕਿਸਾਨ ਸ਼ਾਮਿਲ ਹੋਏ | ਵੈਬੀਨਾਰ ਦੇ ਆਰੰਭ ਵਿਚ ਅਪਰ ਨਿਰਦੇਸ਼ਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਜਦੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ਹਵਾਲਾਤੀ ਸੁਸ਼ੀਲ ...

ਪੂਰੀ ਖ਼ਬਰ »

ਨਾਜਾਇਜ਼ ਰਿਪੋਰਟ ਦੀ ਮੁੱਢਲੀ ਜਾਂਚ ਕੀਤੇ ਬਿਨਾਂ ਹੀ ਕੰਡਕਟਰ ਤੇ ਵਰਕਸ਼ਾਪ ਕਾਮੇ ਨੂੰ ਨੌਕਰੀਓਾ ਫਾਰਗ ਕਰਨ ਦੀ ਨਿਖੇਧੀ

ਲੁਧਿਆਣਾ, 6 ਮਈ (ਸਲੇਮਪੁਰੀ)-ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ 'ਚ ਵਰਕਸ਼ਾਪ ਵਿਚ ਕੰਮ ਕਰ ਰਿਹਾ ਵਰਕਸ਼ਾਪ ਦਾ ਸਟਾਫ ਮੈਂਬਰ ਆਪਣੇ ਪਰਿਵਾਰ ਨਾਲ 26 ਫਰਵਰੀ ਨੂੰ ਹਰਿਦੁਆਰ ਵਿਖੇ ਇਸ਼ਨਾਨ ਲਈ ਲੁਧਿਆਣਾ ਡਿਪੂ ਦੀ ਬੱਸ ਵਿਚ ਸਫਰ ਕਰ ਰਿਹਾ ਸੀ | ...

ਪੂਰੀ ਖ਼ਬਰ »

ਜੀ. ਐੱਚ. ਜੀ. ਅਕੈਡਮੀ 'ਚੋਂ ਨਕਦੀ ਤੇ ਸਾਮਾਨ ਚੋਰੀ

ਜਗਰਾਉਂ, 6 ਮਈ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਅਕੈਡਮੀ ਜਗਰਾਉਂ 'ਚੋਂ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਪਿ੍ੰ. ਰਮਨਜੋਤ ਕੌਰ ਨੇ ਦੱਸਿਆ ਕਿ ਰਾਤ ਸਮੇਂ ਚੋਰ ਕਲਰਕ ਅਤੇ ਪਿ੍ੰਸੀਪਲ ਰੂਮ ਦੇ ਤਾਲੇ ਤੋੜ 1 ਲੱਖ 17 ਹਜ਼ਾਰ ਰੁਪਏ ਦੀ ਨਗਦੀ ਅਤੇ ਇਕ ਕੈਨਨ ਦਾ ...

ਪੂਰੀ ਖ਼ਬਰ »

ਸਵ. ਲਾਭ ਸਿੰਘ ਗਰਚਾ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ 9 ਨੂੰ

ਢੰਡਾਰੀ ਕਲਾਂ, 6 ਮਈ (ਪਰਮਜੀਤ ਸਿੰਘ ਮਠਾੜੂ)-ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਕਾਂਗਰਸ ਪਾਰਟੀ ਵਾਰਡ ਨੰਬਰ-28 ਦੇ ਇੰਚਾਰਜ ਰੇਸ਼ਮ ਸਿੰਘ ਗਰਚਾ ਦੇ ਪਿਤਾ ਸਵ. ਲਾਭ ਸਿੰਘ ਗਰਚਾ ਜੋ ਪਿਛਲੀ ਦਿਨੀਂ ਸਵਰਗਵਾਸ ਹੋ ਗਏ ਸਨ, ਉਨ੍ਹਾਂ ਨਮਿੱਤ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ 9 ਮਈ ਦਿਨ ਐਤਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦੁਪਹਿਰ ਦੇ 12 ਤੋਂ 1.30 ਵਜੇ ਤੱਕ ਹੋਵੇਗੀ | ਸਮੂਹ ਇਲਾਕਾ ਨਿਵਾਸੀ ਤੇ ਰਿਸ਼ਤੇਦਾਰ ਸਬੰਧੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੋਵਿਡ ਦੇ ਨਿਯਮਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਦੇ ਹੋਏ ਸਵ. ਲਾਭ ਸਿੰਘ ਗਰਚਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਕੈਪਟਨ ਸਰਕਾਰ ਦਾ ਮਰਦੇ ਹੋਏ ਲੋਕਾਂ ਵੱਲ ਨਹੀਂ ਕੋਈ ਧਿਆਨ- ਪਰਮਪਾਲ ਸਿੰਘ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਟ੍ਰੇਡ ਐਂਡ ਇੰਡਸਟਰੀਅਲ ਵਿੰਗ ਲੁਧਿਆਣਾ ਦੇ ਪ੍ਰਧਾਨ ਪਰਮਪਾਲ ਸਿੰਘ ਬਾਵਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੇ ਪਿਛਲੇ ਮਾਰਚ ਮਹੀਨੇ ਤੋਂ ਭਾਰਤ ਵਿਚ ਕਹਿਰ ਮਚਾਇਆ ਹੋਇਆ ਹੈ, ਜਦਕਿ ਕੇਂਦਰ ਸਰਕਾਰ ਤੇ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਚੋਰੀ

ਹਠੂਰ, 6 ਮਈ (ਜਸਵਿੰਦਰ ਸਿੰਘ ਛਿੰਦਾ)-ਇਕ ਵਾਰ ਫੇਰ ਪਿੰਡ ਦੇਹੜਕੇ ਦੇ ਕਿਸਾਨਾਂ ਦੀਆਂ ਕਰੀਬ ਇਕ ਦਰਜਨ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਰਪੰਚ ਕਰਮਜੀਤ ਸਿੰਘ ਕੱਕੂ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ ਤੇ ਕਿਸਾਨ ਜਗਜੀਤ ...

ਪੂਰੀ ਖ਼ਬਰ »

ਸੀਵਰੇਜ ਟਰੀਟਮੈਂਟ ਪਲਾਂਟ ਜਮਾਲਪੁਰ ਤੱਕ ਵਿਛਾਈ ਜਾਣ ਵਾਲੀ ਸੀਵਰੇਜ ਲਾਈਨ ਦੀ ਮੱਠੀ ਚਾਲ 'ਤੇ ਕਮਿਸ਼ਨਰ ਨੇ ਜਤਾਈ ਨਾਰਾਜ਼ਗੀ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੱਲ ਰਹੀ 650 ਕਰੋੜ ਦੀ ਯੋਜਨਾ ਤਹਿਤ ਸ਼ਹਿਰ ਦੀ ਸੀਵਰੇਜ਼ ਗੰਦਗੀ ਜਮਾਲਪੁਰ ਵਿਖੇ ਨਵੇਂ ਬਣ ਰਹੇ 225 ਐਮ. ਐਲ. ਡੀ ਸਮਰੱਥਾ ਦੇ ਸੀਵਰੇਜ ਟਰੀਟਮੈਂਟ ਤੱਕ ਪਹੁੰਚਾਉਣ ਲਈ ਵਿਛਾਈ ਜਾ ਰਹੀ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਰਾਜ ਸਰਕਾਰ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵਕ ਕਮਲਜੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇਮਾਰਤੀ ਸ਼ਾਖਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸ਼ਹਿਰ ਵਿਚ ਧੜਾ-ਧੜ ਅਣਅਧਿਕਾਰਤ ਉਸਾਰੀਆਂ ਹੋ ਰਹੀਆਂ ਹਨ, ਸਥਾਨਕ ਸਰਕਾਰਾਂ ਵਿਭਾਗ ਪੰਜਾਬ ਨੂੰ ਭੇਜੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸੀ. ਬੀ. ਐੱਸ. ਸੀ. ਨਾਲ ਸਬੰਧਿਤ ਸਕੂਲਾਂ ਦੇ ਪ੍ਰਬੰਧਕ ਕਸੂਤੀ ਸਥਿਤੀ 'ਚ ਫਸੇ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨਾਲ ਸਬੰਧਿਤ ਸਕੂਲ ਪ੍ਰਬੰਧਕ ਅਜੀਬ ਸਥਿਤੀ ਦਾ ਸਾਹਮਣਾ ਕਰ ਰਹੇ ਹਨ | ਇਕ ਪਾਸੇ ਸੀ. ਬੀ. ਐੱਸ. ਈ. ਵਲੋਂ ਜਾਰੀ ਹਦਾਇਤਾਂ ਅਨੁਸਾਰ ਦੱਸਵੀਂ ਕਲਾਸ ਦੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਐੱਲ. ਟੀ. ਯੂ. ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਲੁਧਿਆਣਾ, 6 ਮਈ (ਸਲੇਮਪੁਰੀ)-ਟੈਕਸੀਆਂ ਦੇ ਮਾਲਕਾਂ ਦੀ ਜਥੇਬੰਦੀ ਐੱਲ. ਟੀ. ਯੂ. ਟੈਕਸੀ ਆਨਰ ਵੈਲਫੇਅਰ ਸੁਸਾਇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਇਕ ਮੰਗ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਲੁਧਿਆਣਾ 'ਚ ਬਿਜਲੀ ਚੋਰੀ ਮਾਮਲੇ 'ਚ 4 ਮੁਲਾਜ਼ਮ ਮੁਅੱਤਲ

ਜਲੰਧਰ, 6 ਮਈ (ਸ਼ਿਵ)-ਬਿਜਲੀ ਚੋਰਾਂ ਖ਼ਿਲਾਫ਼ ਤਾਂ ਪਾਵਰਕਾਮ ਵਲੋਂ ਕਾਰਵਾਈ ਕੀਤੀ ਜਾਂਦੀ ਹੈ ਪਰ ਲੁਧਿਆਣਾ ਵਿਚ ਹੋਈ ਬਿਜਲੀ ਚੋਰੀ ਦੇ ਮਾਮਲੇ ਵਿਚ ਚੇਅਰਮੈਨ ਏ. ਵੇਣੂਪ੍ਰਸਾਦ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਜੇ. ਈ. ਸਮੇਤ 3 ਲਾਈਨਮੈਨਾਂ ਨੂੰ ਮੁਅੱਤਲ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਅਕਾਲੀ ਆਗੂ ਭਾਜਪਾ 'ਚ ਹੋਏ ਸ਼ਾਮਿਲ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਅਕਾਲੀ ਆਗੂ ਮਨਿੰਦਰ ਕੁਮਾਰ ਰਾਏ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਫ਼ਿਕੋ ਨੇ ਸਾਈਕਲਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਾਈਕਲਾਂ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਕੋਰੋਨਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਨੂੰ ਸਨਮਾਨ ਸਹਿਤ ਅੰਤਿਮ ਵਿਦਾਇਗੀ ਦੇਣਾ ਯਕੀਨੀ ਬਣਾ ਰਿਹੈ ਨਗਰ ਨਿਗਮ ਪ੍ਰਸ਼ਾਸਨ- ਮੇਅਰ ਸੰਧੂ

ਲੁਧਿਆਣਾ, 6 ਮਈ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਜਿਵੇਂ ਕਿ ਕੋਵਿਡ-19 ਤੋਂ ਪੀੜ੍ਹਤ ਮਿ੍ਤਕਾਂ ਦੀ ਗਿਣਤੀ ਤੇਜ਼ੀ ਨਾਲ ਵੱਧਣ ਕਾਰਨ ਤੇ ਬਿਮਾਰੀ ਦਾ ਸ਼ਿਕਾਰ ਹੋਣ ਵਾਲੇ ਕਈ ਮਿ੍ਤਕਾਂ ਦੇ ਪਰਿਵਾਰਕ ਮੈਂਬਰ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਰਹੇ ਹਨ ਜਾਂ ...

ਪੂਰੀ ਖ਼ਬਰ »

ਸਰਕਾਰ ਆਟੋ ਰਿਕਸ਼ਾ ਤੇ ਟੈਕਸੀ ਚਾਲਕਾਂ ਦੀ ਮਾਲੀ ਮਦਦ ਕਰੇ -ਵਿਧਾਇਕ ਬੈਂਸ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕੋਰੋਨਾ ਦੀ ਮਾਰ ਝੱਲ ਰਹੇ ਟੈਕਸੀ ਤੇ ਆਟੋ ਰਿਕਸ਼ਾ ਚਾਲਕਾਂ ਦੀ ...

ਪੂਰੀ ਖ਼ਬਰ »

ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 25 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, 14 ਗਿ੍ਫ਼ਤਾਰ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 25 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ, ਜਦਕਿ ਇਨ੍ਹਾਂ ਵਿਚੋਂ 14 ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਦਰਾਂ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਦਰਾਂ ਕੀਤਾ ਗਿਆ | ਇਸ ਬੈਠਕ ਵਿਚ ਵੱਡੀ ਗਿਣਤੀ 'ਚ ਕੱਪੜਾ ਕਾਰੋਬਾਰੀ ਤੇ ਹੋਰ ਕਾਰੋਬਾਰੀ ਵੀ ਸ਼ਾਮਿਲ ...

ਪੂਰੀ ਖ਼ਬਰ »

ਪੀ. ਏ. ਯੂ. ਕਿਸਾਨ ਕਲੱਬ ਨੇ ਵੈਬੀਨਾਰ ਕਰਵਾਇਆ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਪੀ. ਏ. ਯੂ. ਕਿਸਾਨ ਕਲੱਬ ਵਲੋਂ ਕਲੱਬ ਦੇ ਮੈਂਬਰਾਂ ਨੂੰ ਖੇਤੀ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਇਕ ਵੈਬੀਨਾਰ ਕਰਵਾਇਆ ਗਿਆ | ਇਸ ਵਿਚ 55 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ | ਵੈਬੀਨਾਰ ਦੇ ਆਰੰਭਿਕ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ...

ਪੂਰੀ ਖ਼ਬਰ »

ਲੋਕ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਕਰਨ- ਅਹੂਜਾ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਅਹੁਜਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਤੇ ਸਾਨੂੰ ਕੋਈ ਵੀ ਅਜਿਹਾ ...

ਪੂਰੀ ਖ਼ਬਰ »

ਸਮਾਜ ਸੇਵਾ ਹੀ ਸਭ ਤੋਂ ਉਤਮ ਸੇਵਾ- ਦਾਨਵ, ਚੌਧਰੀ, ਦਾਵਿ੍ੜ

ਲੁੂਧਿਆਣਾ, 6 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਮੁੱਖ ਸੰਚਾਲਕ ਵਿਜੈ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਤੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਦੀ ਅਗਵਾਈ ਹੇਠ ਸਥਾਨਕ ਸਲੇਮ ਟਾਬਰੀ ਵਿਖੇ ਲੱਕੜ ਦਾਨ ਮਹਾਂਦਾਨ ...

ਪੂਰੀ ਖ਼ਬਰ »

ਬੰਗਾਲ ਵਿਚ ਭਾਜਪਾ ਦੀ ਹੋਈ ਹਾਰ ਕਿਸਾਨੀ ਸੰਘਰਸ਼ ਦੀ ਪਹਿਲੀ ਜਿੱਤ-ਸੂਬੇਦਾਰ, ਮਾਸਟਰ ਲਲਤੋਂ

ਫੁੱਲਾਂਵਾਲ, 6 ਮਈ (ਮਨਜੀਤ ਸਿੰਘ ਦੁੱਗਰੀ)-ਲੰਘੇ ਦਿਨੀਂ ਪੰਜ ਰਾਜਾਂ ਵਿਚ ਆਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਪੱਛਮੀ ਬੰਗਾਲ ਵਿਚ ਭਾਜਪਾ ਦੀ ਹੋਈ ਹਾਰ ਕਿਸਾਨੀ ਸੰਘਰਸ਼ ਦੀ ਪਹਿਲੀ ਜਿੱਤ ਹੈ | ਦੇਸ਼ ਦੇ ਅੰਨਦਾਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਕੇ ਕੋਈ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਦਸਤਾਨੇ, ਮਾਸਕ ਤੇ ਸੈਨੇਟਾਈਜ਼ਰ ਮੁਹੱਈਆ ਕਰਾਇਆ ਜਾਵੇਗਾ- ਮੇਅਰ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਕੋਵਿਡ-19 ਤੋਂ ਬਚਾਅ ਲਈ ਦਸਤਾਨੇ, ਸੈਨੇਟਾਈਜ਼ਰ ਤੇ ਮਾਸਕ ਮੁਹੱਈਆ ਕਰਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ ਅਤੇ ਬੁੱਧਵਾਰ (ਅੱਜ) ਸਵੇਰੇ 8 ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ-ਸੈਣੀ

ਭਾਮੀਆਂ ਕਲਾਂ, 6 ਮਈ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਕੇਂਦਰੀ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਸੈਣੀ ਨੇ ਪੱਛਮੀ ਬੰਗਾਲ ਅਤੇ 3 ਹੋਰ ਸੂਬਿਆਂ ਵਿਚ ਭਾਜਪਾ ਦੀ ਹੋਈ ਹਾਰ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਹਾਰ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਵਾਅਦੇ ਕਰਨ ਵਾਲੇ ਆਗੂ ਸਰਕਾਰ ਬਣਨ 'ਤੇ ਸਹੂਲਤਾਂ ਮੁਹੱਈਆ ਕਰਾਉਣ ਤੋਂ ਹੱਥ ਖਿੱਚ ਲੈਂਦੇ ਹਨ-ਮੱਕੜ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਮਾਡਲ ਟਾਊਨ ਐਕਸਟੈਨਸ਼ਨ ਬਲਾਕ-ਏ (400 ਵਰਗ ਗਜ) ਦੇ ਪ੍ਰਧਾਨ ਸੁਰਿੰਦਰ ਸਿੰਘ ਮੱਕੜ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਵੱਡੇ ਵੱਡੇ ਵਾਅਦੇ ਕਰਨ ਵਾਲੇ ਆਗੂ ਸਰਕਾਰ ਬਨਣ 'ਤੇ ਸਭ ਭੁੱਲ ਜਾਂਦੇ ਹਨ, ਇਥੋਂ ਤੱਕ ਕਿ ਸਿਹਤ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਦਾ ਕੇਂਦਰ ਸਰਕਾਰ ਵਲੋਂ ਵਿਸਥਾਰ ਕੀਤਾ ਜਾਵੇਗਾ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)- ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿਛਲੇ ਸਮੇਂ 'ਚ ਕਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫਤ ਦੇਣ ਦਾ ਫੈਸਲਾ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਲੁਧਿਆਣਾ ਦੇ ਸਰਕਾਰੀ ਸਕੂਲਾਂ 'ਚ 9.40 ਪ੍ਰਤੀਸ਼ਤ ਵਿਦਿਆਰਥੀਆਂ ਦਾ ਵਾਧਾ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਲੁਧਿਆਣਾ ਜ਼ਿਲ੍ਹੇ ਦੇ ਨਵੇਂ ਸੈਸ਼ਨ 'ਚ 9.40% ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ...

ਪੂਰੀ ਖ਼ਬਰ »

ਲਟਕਦੀਆਂ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖਾਸ ਤੌਰ 'ਤੇ ਵਪਾਰਕ ਇਲਾਕਿਆਂ ਵਿਚ ਕਾਫੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿੱਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸ਼ਿਮਲਾਪੁਰੀ ਨੇ ਚਿੱਠੀਆਂ ਵੰਡੀਆਂ

ਡਾਬਾ/ਲੁਹਾਰਾ, 6 ਮਈ (ਕੁਲਵੰਤ ਸਿੰਘ ਸੱਪਲ) - ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਵਿਧਾਨ ਸਭਾ ਹਲਕਾ ਦੱਖਣੀ ਅਤੇ ਆਤਮ ਨਗਰ ਦੇ ਕੁਝ ਲੋੜਵੰਦ ਲੋਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਕਮੇਟੀ ਵਲੋਂ ਕੋਰੋਨਾ ਪੀੜਤਾਂ ਲਈ ਤਿੰਨੋ ਟਾਈਮ ਲਗਾਇਆ ਜਾਵੇਗਾ ਲੰਗਰ-ਬਿੰਦਰਾ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪਾਜ਼ਟਿਵ ਮਰੀਜ਼ਾਂ ਲਈ ਤਿੰਨ ਟਾਈਮ ਲੰਗਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਮੁੱਖ ਟਰੱਸਟੀ ...

ਪੂਰੀ ਖ਼ਬਰ »

ਧਾਗੇ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਣ ਕਾਰਨ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਹਨ ਮੁਸ਼ਕਿਲਾਂ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)- ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸ਼ਹਿਜਾਦਾ, ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ ਅਤੇ ਅਮਰੀਕ ਸਿੰਘ ਬੌਬੀ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX