ਤਾਜਾ ਖ਼ਬਰਾਂ


ਭਾਰਤ ਨੇ ਸ੍ਰੀਲੰਕਾ ਨੂੰ 165 ਦੌੜਾਂ ਦਾ ਦਿੱਤਾ ਟੀਚਾ
. . .  39 minutes ago
ਭਾਰਤ ਦਾ ਦੂਜਾ ਖਿਡਾਰੀ ਸੰਜੂ ਸੈਮਸਨ ਆਊਟ ਹੋਇਆ
. . .  about 1 hour ago
ਪੰਜਾਬ 'ਚ ਕੱਲ੍ਹ ਤੋਂ 10ਵੀਂ,11ਵੀਂ ਤੇ 12ਵੀਂ ਦੇ ਸਕੂਲ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ
. . .  about 2 hours ago
15 ਦਿਨਾਂ ਲਈ ਮੁਅੱਤਲ ਕੀਤਾ ਰੁਲਦੂ ਸਿੰਘ
. . .  about 2 hours ago
ਕਾਰ ਨਹਿਰ ਵਿਚ ਡਿੱਗਣ ਕਾਰਨ ਲੜਕੀ ਸਮੇਤ 3 ਡੁੱਬੇ
. . .  about 3 hours ago
ਲੁਧਿਆਣਾ , 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਜਾਂਦੀ ਸਿੱਧਵਾਂ ਨਹਿਰ ਵਿਚ ਕਾਰ ਡਿੱਗਣ ਕਾਰਨ ਲੜਕੀ ਸਮੇਤ ਤਿੰਨ ਨੌਜਵਾਨ ਡੁੱਬ ਗਏ ਹਨ ਜਦਕਿ ਇਕ ਨੌਜਵਾਨ ਨੂੰ ਸਹੀ ਸਲਾਮਤ ਬਾਹਰ ...
ਟੋਕੀਓ ਉਲੰਪਿਕ : ਭਾਰਤ ਦੀ ਪੁਰਸ਼ ਟੀਮ ਹਾਕੀ ਪੂਲ ਏ ਮੈਚ ਵਿਚ ਆਸਟਰੇਲੀਆ ਤੋਂ 1-7 ਨਾਲ ਹਾਰੀ
. . .  about 5 hours ago
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ 'ਆਪ' ਦਾ ਗੱਠਜੋੜ ਨਹੀਂ - ਰਾਘਵ ਚੱਢਾ
. . .  about 5 hours ago
ਚੰਡੀਗੜ੍ਹ , 25 ਜੁਲਾਈ -'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਲਿਆ ...
ਕਸ਼ਮੀਰ 'ਚ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ , ਵਾਹਗਾ ਸਰਹੱਦ ਰਾਹੀਂ ਹੋਇਆ ਸੀ ਦਾਖ਼ਲ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  about 6 hours ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  about 6 hours ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  about 7 hours ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 7 hours ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 8 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 8 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 8 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 9 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 9 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 9 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 10 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 10 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 10 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 10 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 10 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 10 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਮੋਗਾ

ਪੁਲਿਸ ਵਲੋਂ ਸ਼ਹਿਰ 'ਚ ਧਰਨਾ ਲਗਾਉਣ ਵਾਲੇ ਦੁਕਾਨਦਾਰਾਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 6 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਪੰਜਾਬ ਅੰਦਰ ਜਿੱਥੇ ਪੂਰੀ ਤਰ੍ਹਾਂ ਸਖ਼ਤੀ ਕੀਤੀ ਹੋਈ ਹੈ, ਉੱਥੇ ਸ਼ਹਿਰਾਂ ਵਿਚ ਦੁਕਾਨਾਂ ਖੁੱਲ੍ਹਣ ਲਈ ਸਮਾਂ ਸਾਰਨੀ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ 30-35 ਅਣਪਛਾਤਿਆਂ ਸਮੇਤ 47 ਖਿਲਾਫ਼ ਮਾਮਲਾ ਦਰਜ

ਮੋਗਾ, 6 ਮਈ (ਗੁਰਤੇਜ ਸਿੰਘ)-ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਲਗਾਏ ਲਾਕਡਾਊਨ 'ਚ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਬਿਨਾ ਮਾਸਕ ਪਾਏ ਘੁੰਮਣ, ਬਿਨਾਂ ਮਨਜ਼ੂਰੀ ਦੁਕਾਨਾਂ ਖੋਲ੍ਹਣ ਤੇ ਇਕੱਠ ਕਰਨ ਦੇ ਦੋਸ਼ 'ਚ ਪੁਲਿਸ ਵਲੋਂ 30-35 ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਤੇ ਨਸ਼ੇ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਥਾਣਾ ਮੁਖੀ

ਬੱਧਨੀ ਕਲਾਂ, 6 ਮਈ (ਸੰਜੀਵ ਕੋਛੜ)-ਨਸ਼ੇ ਦੇ ਸੁਦਾਗਰਾਂ, ਲੁੱਟਾਂ ਖੋਹਾਂ ਕਰਨ, ਬੁਲਟ ਮੋਟਰਸਾਈਕਲ ਦੇ ਪਟਾਕੇ ਪਵਾਉਣ ਤੇ ਕਿਸੇ ਵੀ ਤਰ੍ਹਾਂ ਦਾ ਜੁਰਮ ਕਰਨ ਵਾਲਿਆਂ 'ਤੇ ਸਖ਼ਤ ਤੋਂ ਸਖ਼ਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਕਾਨੂੰਨ ਦੀ ਉਲੰਘਣਾ ਕਰਨ, ਸ਼ਰਾਰਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਮੋਗਾ, 6 ਮਈ (ਗੁਰਤੇਜ ਸਿੰਘ)-ਸੀ. ਆਈ. ਏ. ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਪਾਰਟੀ ਵਲੋਂ ਪਿੰਡ ਧੱਲੇਕੇ ਨੇੜੇ ਮੋਟਰਸਾਈਕਲ ਸਵਾਰ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ | ਸੀ. ਆਈ. ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਲੇਖ ਮੁਕਾਬਲਾ

ਮੋਗਾ, 6 ਮਈ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਸ਼ਾ ਕੋਵਿਡ-19 ਦੌਰਾਨ ਟੈਕਨਾਲੋਜੀ ਦੀ ਭੂਮਿਕਾ ਵਿਸ਼ੇ 'ਤੇ ਲੇਖ ਮੁਕਾਬਲਾ ਕਰਵਾਇਆ, ਜਿਸ ਵਿਚ ਵਿਭਾਗ ਦੇ ਵੱਖ-ਵੱਖ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਪ੍ਰਾਈਵੇਟ ਡਾਕਟਰ ਕਰ ਰਹੇ ਹਨ ਲੋਕਾਂ ਦੀ ਅੰਨ੍ਹੀ ਲੁੱਟ

ਮੋਗਾ, 6 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਕੋਰੋਨਾ ਦੀ ਦੂਸਰੀ ਲਹਿਰ ਦਾ ਸੰਤਾਪ ਜਿੱਥੇ ਪੂਰੀ ਦੁਨੀਆਂ ਝੱਲ ਰਹੀ ਹੈ, ਉੱਥੇ ਭਾਰਤ ਵਿਚ ਵੀ ਇਹ ਸਥਿਤੀ ਚਿੰਤਾਜਨਕ ਤੇ ਗੰਭੀਰ ਸਮੱਸਿਆ ਧਾਰਨ ਕਰਦੀ ਜਾ ਰਹੀ ਹੈ ਤੇ ਹਰ ਰੋਜ਼ ਹਜ਼ਾਰਾਂ ਹੀ ਲੋਕ ਕੋਰੋਨਾ ਦੀ ਭੇਟ ਚੜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਚ ਬਦਲਾਅ

ਮੋਗਾ, 6 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪਹੁੰਚੀ ਕਣਕ ਵਿਚੋਂ 99 ਫ਼ੀਸਦੀ ਹੋ ਚੁੱਕੀ ਹੈ ਖ਼ਰੀਦ- ਡੀ. ਸੀ.

ਮੋਗਾ, 6 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 5 ਮਈ ਸ਼ਾਮ ਤੱਕ ਕੁੱਲ 73,91,181 ਕੁਇੰਟਲ ਕਣਕ ਪੁੱਜੀ ਹੈ ਤੇ ਆਮਦ ਹੋਈ ਕੁੱਲ ਕਣਕ ਵਿਚੋਂ 73,78,890 ਕੁਇੰਟਲ ਕਣਕ ਦੀ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਅੱਜ ਆਏ 109 ਹੋਰ ਨਵੇਂ ਮਾਮਲੇ

ਮੋਗਾ, 6 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ, ਉਸ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 109 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6054 ਹੋ ਗਈ ਹੈ, ਜਦ ਕਿ 1498 ਐਕਟਿਵ ਕੇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਇਕ ਔਰਤ ਦੀ ਮੌਤ, ਇਕ ਜ਼ਖ਼ਮੀ

ਮੋਗਾ, 6 ਮਈ (ਗੁਰਤੇਜ ਸਿੰਘ)-ਅੱਜ ਸਵੇਰੇ ਮੋਗਾ-ਫ਼ਿਰੋਜਪੁਰ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਬਲਖੰਡੀ ਨਿਵਾਸੀ ਦੇਵੀ ਸ਼ਰਮਾ (60 ਸਾਲ) ਪਤਨੀ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਪਿੰਡ ਗੰਧੜ੍ਹ ਇਕਾਈ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪਿੰਡ ਗੰਧੜ੍ਹ ਵਿਖੇ ਇਕਾਈ ਦੀ ਚੋਣ ਜ਼ਿਲ੍ਹਾ ਸਕੱਤਰ ਜਨਰਲ ਗੁਰਤੇਜ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਪੂਰਨ ਸਿੰਘ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਜੀ. ਟੀ. ਯੂ ਵਲੋਂ ਕੁੱਟਮਾਰ ਕਰਨ ਵਾਲੇ ਪਿ੍ੰਸੀਪਲ ਦੀ ਗਿ੍ਫ਼ਤਾਰੀ ਦੀ ਮੰਗ

ਫ਼ਰੀਦਕੋਟ, 6 ਮਈ (ਸਤੀਸ਼ ਬਾਗ਼ੀ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ ਸਕੂਲ ਦੇ ਪਿ੍ੰਸੀਪਲ ਵਲੋਂ ਆਮ ਬਦਲੀਆਂ ਅਧੀਨ ਇਸ ਸਕੂਲ ਵਿਚੋਂ ਬਦਲੀ ਕਰਵਾ ਚੁੱਕੇ ਹਿੰਦੀ ਅਧਿਆਪਕ ਜਗਪ੍ਰੀਤ ਸਿੰਘ ਦੀ ਕੁੱਟਮਾਰ ਕਰਨ ਦੀ ...

ਪੂਰੀ ਖ਼ਬਰ »

ਮਚਾਕੀ ਕਲਾਂ 'ਚ ਕੋਰੋਨਾ ਟੀਕਾਕਰਨ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 6 ਮਈ (ਜਸਵੰਤ ਸਿੰਘ ਪੁਰਬਾ)-ਪਿੰਡ ਮਚਾਕੀ ਕਲਾਂ ਵਿਖੇ ਡਾ. ਜਗਪਾਲ ਕੌਰ ਤੇ ਡਾ. ਸੋਨੀਆ ਰਾਣੀ ਨੇ ਸਿਮਰਜੀਤ ਕੌਰ ਪਤਨੀ ਸਰਪੰਚ ਗੁਰਸ਼ਵਿੰਦਰ ਸਿੰਘ ਬਰਾੜ ਦਾ ਕੋਰੋਨਾ ਟੀਕਾਕਰਨ ਕੀਤਾ | ਉਪਰੰਤ ਪਿੰਡ ਦੀਆਂ ਹੋਰ ਔਰਤਾਂ ਅਤੇ ਮਰਦਾਂ ਨੇ ਵੀ ਇਹ ਟੀਕਾਕਰਨ ...

ਪੂਰੀ ਖ਼ਬਰ »

ਵਿਦੇਸ਼ ਲਿਜਾਣ ਦਾ ਝਾਂਸਾ ਦੇਣ ਵਾਲੀ ਕੁੜੀ ਤੇ ਉਸ ਦੇ ਪਿਤਾ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਪੰਜਗਰਾੲੀਂ ਕਲਾਂ, 6 ਮਈ (ਸੁਖਮੰਦਰ ਸਿੰਘ ਬਰਾੜ)-ਵਿਦੇਸ਼ ਜਾ ਕੇ ਵਸਣ ਦੇ ਸੁਪਨਿਆਂ ਨੂੰ ਮਨ 'ਚ ਲੈ ਕੇ ਨੌਜਵਾਨ ਪੀੜ੍ਹੀ ਵਲੋਂ ਆਪਣੀ ਹਮਸਫ਼ਰ ਨੂੰ ਵਿਦੇਸ਼ ਭੇਜਣ ਦੇ ਚੱਕਰ 'ਚ ਲੱਖਾਂ ਰੁਪਏ ਖ਼ਰਚ ਕੀਤੇ ਜਾਂਦੇ ਹਨ, ਪਰ ਉਨ੍ਹਾਂ ਨੌਜਵਾਨਾਂ ਦੀ ਹਾਲਤ ਉਦੋਂ ਤਰਸਯੋਗ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਵਾਲੇ ਪ੍ਰਵਾਸੀ ਪਤੀ ਤੇ ਉਸਦੀ ਮਾਂ ਖ਼ਿਲਾਫ਼ ਮਾਮਲਾ ਦਰਜ

ਪੰਜਗਰਾੲੀਂ ਕਲਾਂ, 6 ਮਈ (ਸੁਖਮੰਦਰ ਸਿੰਘ ਬਰਾੜ)-ਕੈਨੇਡਾ 'ਚ ਵਸਦੇ ਪਤੀ ਵਲੋਂ ਆਪਣੀ ਪਤਨੀ ਦੀ ਕੁੱਟਮਾਰ ਕਰਨ ਤੇ ਦਾਜ ਮੰਗਣ ਦੇ ਦੋਸ਼ਾਂ ਤਹਿਤ ਉਸਦੀ ਮਾਂ ਸਮੇਤ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਗੁਰਦਿੱਤ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ 20 ਲੀਟਰ ਲਾਹਣ ਕੀਤੀ ਬਰਾਮਦ

ਫ਼ਰੀਦਕੋਟ, 6 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮੋਰਾਂਵਾਲੀ ਤੋਂ ਇਕ ਘਰ 'ਚ ਛਾਪੇਮਾਰੀ ਕਰਕੇ 20 ਲੀਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦੋਂ ਕਿ ਕੋਥਿਤ ...

ਪੂਰੀ ਖ਼ਬਰ »

ਕੋਵਿਡ-19 ਦੀ ਰੋਕਥਾਮ ਤੇ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ

ਫ਼ਰੀਦਕੋਟ, 6 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਕਾਰਨ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਤੇ ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 233) ਡਿਪਟੀ ...

ਪੂਰੀ ਖ਼ਬਰ »

ਮਚਾਕੀ ਕਲਾਂ ਸਕੂਲ ਦੇ ਵਿਵਾਦਿਤ ਪਿ੍ੰਸੀਪਲ ਦਰਸ਼ਨ ਸਿੰਘ ਦੀ ਬਦਲੀ ਤਰਨਤਾਰਨ ਜ਼ਿਲ੍ਹੇ 'ਚ ਹੋਈ

ਫ਼ਰੀਦਕੋਟ, 6 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਚਾਕੀ ਕਲਾਂ ਦੇ ਪਿ੍ੰਸੀਪਲ ਦਰਸ਼ਨ ਸਿੰਘ 'ਤੇ ਸਟਾਫ਼ ਵਲੋਂ ਸਕੂਲ ਭਲਾਈ ਫ਼ੰਡ ਦੇ ਨਾਂਅ 'ਤੇ ਹਜ਼ਾਰਾਂ ਰੁਪਏ ਦੀ ਜਬਰੀ ਉਗਰਾਹੀ ਕਰਨ ਤੇ ਸਕੂਲ ਵਿਚੋਂ ਬਦਲੀ ਕਰਵਾ ਕੇ ਗਏ ਹਿੰਦੀ ਮਾਸਟਰ ਜਗਪ੍ਰੀਤ ਸਿੰਘ ਨੂੰ ਲਾਸਟ ਪੇਅ ਸਰਟੀਫ਼ਿਕੇਟ ਬਦਲੇ 10 ਹਜ਼ਾਰ ਦੀ ਰਾਸ਼ੀ ਨਾ ਦੇਣ ਕਰਕੇ ਕੁੱਟਮਾਰ ਕਰਨ ਤੇ ਪੱਗ ਲਾਉਣ ਦੇ ਜੁਲਮਾਂ ਤਹਿਤ ਸਿੱਖਿਆ ਸਕੱਤਰ ਵਲੋਂ ਉਸਦੀ ਬਦਲੀ ਪ੍ਰਬੰਧਕੀ ਆਧਾਰ 'ਤੇ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੈਕੰਡਰੀ ਸਕੂਲ ਨੌਸ਼ਹਿਰਾ ਵਿਖੇ ਕਰਕੇ ਤੁਰੰਤ ਹਾਜ਼ਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ | ਇਸ ਦੇ ਨਾਲ ਹੀ ਵਿਭਾਗੀ ਤੌਰ 'ਤੇ ਉਸ ਖ਼ਿਲਾਫ਼ ਚਾਰਜਸ਼ੀਟ ਵੀ ਤਿਆਰ ਕਰਨ ਲਈ ਸਹਾਇਕ ਡਾਇਰੈਕਟਰ ਸੇਵਾਵਾਂ-3 ਨੂੰ ਹੁਕਮ ਕਰ ਦਿੱਤੇ ਹਨ | ਇਹ ਪਿ੍ੰਸੀਪਲ ਬੀਤੇ ਦਿਨੀਂ ਕੁਝ ਲੋਕਾਂ ਨਾਲ ਸਟਾਫ਼ ਅਤੇ ਪੀੜਤ ਜਗਪ੍ਰੀਤ ਸਿੰਘ 'ਤੇ ਦਬਾਅ ਪਾ ਰਿਹਾ ਸੀ ਜਿਸ ਦੀ ਖ਼ਬਰ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਪੰਜਾਬ ਨੂੰ ਦਿੱਤੀ ਗਈ ਸੀ | ਪੁਲਿਸ ਵਿਭਾਗ ਵਲੋਂ ਵੀ ਇਸ ਖ਼ਿਲਾਫ਼ 379ਬੀ, 355, 323, 166 ਅਤੇ 506 ਅਧੀਨ ਦਰਜ ਕੀਤੇ ਮਾਮਲੇ 'ਚ ਗਿ੍ਫ਼ਤਾਰੀ ਬਾਕੀ ਹੈ | ਸਾਰੇ ਸਟਾਫ਼ ਵਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਨੋਡਲ ਅਫ਼ਸਰ ਪ੍ਰਭਜੋਤ ਕੌਰ ਤੇ ਡੀ. ਈ. ਓ ਫ਼ਰੀਦਕੋਟ ਸਤਪਾਲ ਕੁਮਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਕਿਰਤੀ ਕਿਸਾਨ ਯੂਨੀਅਨ ਵਲੋਂ 8 ਮਈ ਦੇ ਸੰਘਰਸ਼ ਦਾ ਸਮਰਥਨ

ਫ਼ਰੀਦਕੋਟ, 6 ਮਈ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ 8 ਮਈ ਨੂੰ ਤਾਲਾਬੰਦੀ ਦੇ ਵਿਰੋਧ 'ਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਡੀ. ਆਈ. ਜੀ. ਫ਼ਰੀਦਕੋਟ ਰੇਂਜ ਦਾ ਚਾਰਜ ਸੰਭਾਲਿਆ

ਫ਼ਰੀਦਕੋਟ, 6 ਮਈ (ਜਸਵੰਤ ਸਿੰਘ ਪੁਰਬਾ)-ਸੁਰਜੀਤ ਸਿੰਘ ਆਈ. ਪੀ. ਐੱਸ. ਨੇ ਅੱਜ ਫ਼ਰੀਦਕੋਟ ਪੁਲਿਸ ਰੇਂਜ ਦੇ ਡੀ. ਆਈ. ਜੀ. ਵਜੋਂ ਚਾਰਜ ਸੰਭਾਲ ਲਿਆ | ਇਸ ਮੌਕੇ ਸਵਰਨਦੀਪ ਸਿੰਘ ਐੱਸ. ਐੱਸ. ਪੀ. ਫ਼ਰੀਦਕੋਟ, ਕੁਲਦੀਪ ਸਿੰਘ ਸੋਹੀ ਐੱਸ. ਪੀ. (ਐੱਚ) ਅਤੇ ਭੁਪਿੰਦਰ ਸਿੰਘ ਐੱਸ. ਪੀ. ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ

ਸਾਦਿਕ, 6 ਮਈ (ਆਰ. ਐਸ. ਧੁੰਨਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਨੇ ਸਾਦਿਕ ਦੇ ਮੁੱਖ ਚੌਂਕ 'ਚ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਰਾਹਗੀਰਾਂ ਨੂੰ ਮਾਸਕ ...

ਪੂਰੀ ਖ਼ਬਰ »

ਭਰਤ ਵਾਲੇ ਟਰਾਲਿਆਂ ਤੋਂ ਰਾਹਗੀਰ ਪ੍ਰੇਸ਼ਾਨ

ਬਰਗਾੜੀ, 6 ਮਈ (ਸੁਖਰਾਜ ਸਿੰਘ ਗੋਂਦਾਰਾ)-ਭਰਤ ਵਾਲੇ ਟਰਾਲਿਆਂ ਤੋਂ ਆਮ ਰਾਹਗੀਰ ਅਤੇ ਛੋਟੇ ਵਾਹਨਾਂ ਵਾਲੇ ਕਾਫ਼ੀ ਪ੍ਰੇਸ਼ਾਨ ਹਨ | ਅਵਤਾਰ ਸਿੰਘ ਬੱਬਲੀ ਢਿੱਲੋਂ ਨੇ ਦੱਸਿਆ ਕਸਬਾ ਬਰਗਾੜੀ ਦੇ ਨੇੜੇ ਭਰਤ ਵਾਲੀ ਮਿੱਟੀ ਨਹੀਂ ਹੈ ਅਤੇ ਮਿੱਟੀ ਜ਼ਿਆਦਾਤਰ ਝੱਖੜਵਾਲਾ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਬਲਾਕ ਸਾਦਿਕ ਵਲੋਂ ਹੜਤਾਲ ਜਾਰੀ

ਸਾਦਿਕ, 6 ਮਈ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਪੰਜਾਬ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦੇ ਦਿੱਤੇ ਗਏ ਸੱਦੇ 'ਤੇ ਸੀ. ਐੱਚ. ਸੀ. ਸਾਦਿਕ ਵਿਖੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਬਲਾਕ ਸਾਦਿਕ ਦੇ ਆਗੂਆਂ ਵਲੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਵਲੋਂ ਵੱਖ-ਵੱਖ ਅਹੁਦੇਦਾਰ ਨਿਯੁਕਤ

ਮੋਗਾ, 6 ਮਈ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਅਜੇ ਕਾਂਸਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਦੀ ਅਗਰਵਾਲ ਸਮਾਜ ਬਾਡੀ ਦੇ ਅਹੁਦੇਦਾਰ ਵੀ ਸ਼ਾਮਿਲ ਹੋਏ | ਮੀਟਿੰਗ ਵਿਚ ਅਗਰਵਾਲ ਸਮਾਜ ਵਲੋਂ ਕਈ ਫ਼ੈਸਲੇ ਲਏ ਗਏ | ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਦੀ ਇਕ ਹੋਰ ਉਪਲਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਇਕ ਮਹੀਨੇ ਵਿਚ 90 ਪਲੱਸ ਕੈਨੇਡਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਪ੍ਰਾਈਵੇਟ ਹਸਪਤਾਲ ਤੇ ਐਂਬੂਲੈਂਸਾਂ ਵਾਜਬ ਰੇਟਾਂ 'ਤੇ ਲੋਕਾਂ ਦੀ ਮਦਦ ਕਰਨ- ਸੰਜੀਵ ਕੋਛੜ

ਕੋਟ ਈਸੇ ਖਾਂ, 6 ਮਈ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਕੋਛੜ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜੋ ਆਪਣਾ ਇਲਾਜ ਪ੍ਰਾਈਵੇਟ ਹਸਪਤਾਲਾਂ ਵਿਚ ਕਰਾ ਰਹੇ ਹਨ ਦੇਖਣ ਵਿਚ ਆਇਆ ਹੈ ਕਿ ਬਹੁਤ ਰੇਟ ਹਰ ...

ਪੂਰੀ ਖ਼ਬਰ »

ਭੰਗ ਬੂਟੀ ਦੀ ਭਰਮਾਰ ਤੇ ਨਸ਼ੇ ਦੀ ਲਤ ਪੂਰੀ ਕਰਨ ਵਾਲਿਆਂ ਤੋਂ ਸਥਾਨਕ ਚੀਮਾ ਰੋਡ ਵਾਸੀ ਦੁਖੀ

ਕੋਟ ਈਸੇ ਖਾਂ, 6 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਤੋਂ ਪਿੰਡ ਚੀਮਾਂ ਤੇ ਅੱਗੇ ਹੋਰ ਕਈ ਪਿੰਡਾਂ ਨੂੰ ਜਾ ਰਹੀ ਸੜਕ ਦੇ ਦੋਹੀ ਪਾਸੀ ਭੰਗ ਬੂਟੀ ਤੇ ਨਸ਼ਈ ਕਿਸਮ ਦੇ ਨੌਜਵਾਨਾਂ ਵਲੋਂ ਹੱਥਾਂ ਦੀਆਂ ਤਲੀਆਂ ਨਾਲ ਨਸ਼ੇ ਦੀ ਲੱਤ ਪੂਰੀ ਕਰਨ ...

ਪੂਰੀ ਖ਼ਬਰ »

ਲੋਹਾਰਾ ਦਰਗਾਹ ਵਿਖੇ ਕੋਵਿਡ ਨਿਯਮਾਂ ਸਬੰਧੀ ਪੂਰਾ ਸਹਿਯੋਗ ਦੇਣ- ਲੇਖਾਕਾਰ ਰਵੀ

ਕੋਟ ਈਸੇ ਖਾਂ, 6 ਮਈ (ਗੁਲਾਟੀ, ਖ਼ਾਲਸਾ)-ਦਰਗਾਹ ਫ਼ੱਕਰ ਬਾਬਾ ਦਾਮੰੂ ਸ਼ਾਹ ਜੀ ਪਿੰਡ ਲੋਹਾਰਾ ਦੀ ਦੇਖ ਰੇਖ ਉਪ ਮੰਡਲ ਮੈਜਿਸਟਰੇਟ ਕਮ ਰਿਸੀਵਰ ਧਰਮਕੋਟ ਪਾਸ ਹੈ, ਵਿਖੇ ਆ ਰਹੀਆਂ ਮਾਈ ਭਾਈ ਸੰਗਤਾਂ ਨੂੰ ਪ੍ਰਸ਼ਾਸਨ ਵਲੋਂ ਜਾਰੀ ਕੋਵਿਡ ਨਿਯਮਾਂ ਤਹਿਤ ਹੀ ਦਰਗਾਹ ...

ਪੂਰੀ ਖ਼ਬਰ »

ਯੂਥ ਪ੍ਰਧਾਨ ਧੰਮੂ ਦਾ ਬਾਬਾ ਗੁਰਦੀਪ ਸਿੰਘ ਵਲੋਂ ਸਨਮਾਨ

ਬਾਘਾ ਪੁਰਾਣਾ, 6 ਮਈ (ਬਲਰਾਜ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ) ਚੰਦ ਪੁਰਾਣਾ ਵਿਖੇ ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਮਨਜੀਤ ਸਿੰਘ ਧੰਮੂ ਸ਼ਹੀਦਾਂ ਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੋਗਾ, 6 ਮਈ (ਜਸਪਾਲ ਸਿੰਘ ਬੱਬੀ)-ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਸਿਟੀ ਵਲੋਂ ਸਿਵਲ ਹਸਪਤਾਲ ਮੋਗਾ ਵਿਖੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਨਵ ਨਿਯੁਕਤ ਪੰਚਾਇਤ ਕੋਟ ਈਸੇ ਖਾਂ ਦੀ ਪਲੇਠੀ ਮੀਟਿੰਗ

ਕੋਟ ਈਸੇ ਖਾਂ, 6 ਮਈ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਦੀ ਪਲੇਠੀ ਮੀਟਿੰਗ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦੇ ਨਵ ਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਰਾਜਪੂਤ ਤੇ ਵਾਈਸ ਪ੍ਰਧਾਨ ਸੁਮੀਤ ਕੁਮਾਰ ...

ਪੂਰੀ ਖ਼ਬਰ »

ਲੋਕ ਬਿਨਾਂ ਕਿਸੇ ਭੈਅ ਦੇ ਕੋਰੋਨਾ ਵੈਕਸੀਨ ਲਗਵਾਉਣ- ਮਲਹੋਤਰਾ

ਕੋਟ ਈਸੇ ਖਾਂ, 6 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਰੋਨਾ ਇਕ ਬੇਹੱਦ ਖ਼ਤਰਨਾਕ ਬਿਮਾਰੀ ਹੈ ਤੇ ਇਸ ਤੋਂ ਬਚਣ ਲਈ ਸਾਨੂੰ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਕੋਰੋਨਾ ਵੈਕਸੀਨ ਤੋਂ ਘਬਰਾਉਣ ਦੀ ਬਜਾਏ ਜ਼ਰੂਰ ਲਗਵਾਉਣੀ ਚਾਹੀਦੀ ਹੈ ਤਾਂ ਜੋ ...

ਪੂਰੀ ਖ਼ਬਰ »

ਭਾਕਿਯੂ ਤੇ ਸਮੂਹ ਦੁਕਾਨਦਾਰਾਂ ਦੀ ਇਕੱਤਰਤਾ

ਕੋਟ ਈਸੇ ਖਾਂ, 6 ਮਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਚ ਬਲਾਕ ਪ੍ਰਧਾਨ ਸਵਰਨ ਸਿੰਘ ਕੋਟ ਸਦਰ ਖਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਹਿਰ ਦੇ ਕਰਿਆਨਾ, ਕੱਪੜਾ, ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਲਗਾਤਾਰ ਵਾਧਾ ਕੇਂਦਰ ਸਰਕਾਰ ਦੀ ਨਾਕਾਮੀ- ਵਿਨੋਦ ਬਾਂਸਲ

ਮੋਗਾ, 6 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਸਮੁੱਚੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਲਗਾਤਾਰ ਵਾਧੇ ਨੂੰ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਦੀ ਨਾਕਾਮੀ ...

ਪੂਰੀ ਖ਼ਬਰ »

ਖੇਤਾਂ 'ਚ ਅੱਗ ਲਗਾਉਣ ਕਰਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਝੁਲਸੇ

ਬਾਘਾ ਪੁਰਾਣਾ, 6 ਮਈ (ਬਲਰਾਜ ਸਿੰਗਲਾ)-ਫ਼ਸਲਾਂ ਦੀ ਕਟਾਈ ਉਪਰੰਤ ਰਹਿੰਦੇ ਕਰਚਿਆਂ ਨੂੰ ਅੱਗ ਲਗਾ ਕੇ ਸਾੜਨ 'ਤੇ ਸਰਕਾਰ ਵਲੋਂ ਪਾਬੰਦੀ ਲਗਾਈ ਹੋਈ ਹੈ | ਇਸ ਅੱਗ ਸਦਕਾ ਜਿੱਥੇ ਖੇਤਾਂ ਦੀ ਉਪਜਾਊ ਸ਼ਕਤੀ ਉੱਪਰ ਅਸਰ ਪੈਂਦਾ ਹੈ, ਉੱਥੇ ਮਿੱਤਰ ਕੀੜੇ ਤੇ ਦਰੱਖਤ ਵੀ ਸੜਦੇ ...

ਪੂਰੀ ਖ਼ਬਰ »

ਕਪੂਰੇ ਨਗਰ ਦੀ ਗਊਸ਼ਾਲਾ ਤੇ ਚੇਅਰਮੈਨ ਕਾਰਨ ਵੱਡੀ ਪਹਿਚਾਣ

ਸ਼ਮਸ਼ੇਰ ਸਿੰਘ ਗ਼ਾਲਿਬ 98148-91294 ਅਜੀਤਵਾਲ- ਕਪੂਰੇ ਨਗਰ ਨੂੰ 17ਵੀਂ-18ਵੀਂ ਸਦੀ ਦੇ ਮੱਧ 'ਚ ਵੱਸੇ ਹੋਣ ਦੀ ਪਿੰਡ ਵਾਸੀ ਪੁਸ਼ਟੀ ਕਰਦੇ ਹਨ | ਮੋਗਾ ਤੋਂ 10 ਕਿੱਲੋਮੀਟਰ ਚੜ੍ਹਦੀ ਵਾਲੇ ਪਾਸੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਤੋਂ ਢਾਈ ਕਿੱਲੋਮੀਟਰ 'ਤੇ ਵੱਸੇ ...

ਪੂਰੀ ਖ਼ਬਰ »

ਸਿੰਘ ਧਾਲੀਵਾਲ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 6 ਮਈ (ਚਰਨਜੀਤ ਸਿੰਘ ਗੋਂਦਾਰਾ)-ਪੁਸ਼ਪਿੰਦਰ ਸਿੰਘ ਧਾਲੀਵਾਲ ਇੰਸਪੈਕਟਰ ਨੇ ਐੱਸ. ਐੱਚ. ਓ. ਥਾਣਾ ਸਦਰ ਫ਼ਰੀਦਕੋਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਜੋ ਕਿ ਨਰੋਟ ਜੈਮਲ ਸਿੰਘ (ਪਠਾਨਕੋਟ) ਤੋਂ ਤਬਦੀਲ ਹੋ ਕੇ ਇੱਥੇ ਆਏ ਹਨ | ਉਨ੍ਹਾਂ ਆਪਣਾ ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ- ਛੋਟੇ ਦੁਕਾਨਦਾਰ

ਕੋਟ ਈਸੇ ਖਾਂ, 6 ਮਈ (ਨਿਰਮਲ ਸਿੰਘ ਕਾਲੜਾ)-ਦੇਸ 'ਚ ਕੋਵਿਡ-19 ਦੀ ਦੂਜੀ ਭਿਆਨਕ ਲਹਿਰ ਨੇ ਦੇਸ਼ ਵਾਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵੱਧ ਰਹੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਮਿੰਨੀ ਲਾਕਡਾਊਨ ਲਗਾਇਆ ਗਿਆ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਪਿੰਡ ਲੋਹਾਰਾ 'ਚ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ

ਕੋਟ ਈਸੇ ਖਾਂ, 6 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਆਦਾ ਇਕੱਠ ਨਾ ਕਰਦੇ ਹੋਏ ਪਿੰਡ ਦੇ ਸਰਪੰਚ ਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੰਚਾਇਤ ਦੇ ਸੀਮਤ ਬੰਦਿਆਂ ਦੇ ਨਾਲ ਪਿੰਡ 'ਚ ਪੰਚਾਇਤ ਘਰ ਦੇ ...

ਪੂਰੀ ਖ਼ਬਰ »

ਦੁਕਾਨਦਾਰ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਦਰਜ ਕੀਤੇ ਝੂਠੇ ਪੁਲਿਸ ਕੇਸ ਵਿਰੱੁਧ ਸੰਘਰਸ਼ ਕੀਤਾ ਜਾਵੇਗਾ- ਆਗੂ

ਨਿਹਾਲ ਸਿੰਘ ਵਾਲਾ, 6 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਜਬਰੀ ਥੋਪੇ ਜਾ ਰਹੇ ਲਾਕਡਾਊਨ ਖ਼ਿਲਾਫ਼ ਬੀਤੇ ਦਿਨੀਂ ਨਿਹਾਲ ਸਿੰਘ ਵਾਲਾ ਮੁੱਖ ਚੌਕ 'ਚ ਵੱਖ-ਵੱਖ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਵਲੋਂ ਜਨਤਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਹੌਲਦਾਰ ਜਗਰੂਪ ਸਿੰਘ ਭਾਗੀਕੇ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 6 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਟਰੈਫ਼ਿਕ ਵਿੰਗ ਬਾਘਾ ਪੁਰਾਣਾ ਦੇ ਹੌਲਦਾਰ ਜਗਰੂਪ ਸਿੰਘ ਭਾਗੀਕੇ ਜੋ ਕਿ ਸੰਖੇਪ ਬਿਮਾਰੀ ਦੌਰਾਨ ਭਰ ਜਵਾਨੀ ਵਿਚ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਉਨ੍ਹਾਂ ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਨਸ਼ਿਆਂ ਖ਼ਿਲਾਫ਼ ਤੇ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਮੋਗਾ, 6 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਪੀ. ਸ੍ਰੀਮਤੀ ਹਰਕਮਲ ਕੌਰ ਐੱਸ. ਪੀ. ਪੀ. ਬੀ. ਆਈ. ਮੋਗਾ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਬਾਬਾ ਵਿਸ਼ਵਕਰਮਾ ਮਿਸਤਰੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਬਲਜਿੰਦਰ ਧਾਲੀਵਾਲ ਦਾ ਸਨਮਾਨ

ਠੱਠੀ ਭਾਈ, 6 ਮਈ (ਜਗਰੂਪ ਸਿੰਘ ਮਠਾੜੂ)-ਮਾਸਟਰ ਕੇਡਰ ਯੂਨੀਅਨ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਹੈੱਡ ਮਾਸਟਰ ਚਰਨਜੀਤ ਸਿੰਘ ਸਮਾਲਸਰ, ਸਰਪ੍ਰਸਤ ਚਰਨ ਸਿੰਘ ਤੇ ਗੁਰਦੁਲਾਰ ਸਿੰਘ ਦੀ ਅਗਵਾਈ ਵਿਚ ਬਲਜਿੰਦਰ ਧਾਲੀਵਾਲ ਸੂਬਾ ਜਨਰਲ ਸਕੱਤਰ ਨੂੰ ਉਨ੍ਹਾਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX