ਤਾਜਾ ਖ਼ਬਰਾਂ


ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  7 minutes ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  11 minutes ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਏ. ਟੀ. ਐਮ. ਕੱਟ ਕੇ 2 ਲੱਖ 10,000 ਰੁਪਏ ਲੈ ਕੇ ਚੋਰ ਹੋਏ ਫ਼ਰਾਰ
. . .  16 minutes ago
ਅਜੀਤਵਾਲ, 2 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਮੋਗਾ ਬਰਨਾਲਾ ਮਾਰਗ 'ਤੇ ਪਿੰਡ ਡਾਲਾ ਬੈਂਕ ਆਫ਼ ਇੰਡੀਆ ਦੀ...
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
. . .  26 minutes ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਵੀ ਭਾਰਤੀ ਮਹਿਲਾ ਹਾਕੀ ਟੀਮ ਨੂੰ ...
ਭਾਰਤ ਵਿਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓਫੈਰਲ ਨੇ ਭਾਰਤ ਦੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
. . .  34 minutes ago
ਨਵੀਂ ਦਿੱਲੀ, 2 ਅਗਸਤ - ਭਾਰਤ ਵਿਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓਫੈਰਲ ਨੇ ਭਾਰਤ ਦੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ...
ਰਾਜ ਸਭਾ 12 ਵਜੇ ਤੱਕ ਮੁਲਤਵੀ
. . .  55 minutes ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ 12 ਵਜੇ ਤੱਕ ਮੁਲਤਵੀ ...
ਪਹਿਲੇ ਦਿਨ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਰਹੀ ਘੱਟ
. . .  about 1 hour ago
ਓਠੀਆਂ,ਮਮਦੋਟ - 2 ਅਗਸਤ (ਗੁਰਵਿੰਦਰ ਸਿੰਘ ਛੀਨਾ,ਸੁਖਦੇਵ ਸਿੰਘ ਸੰਗਮ ) - ਪੰਜਾਬ ਵਿਚ ਅੱਜ ਤੋਂ ਸਕੂਲ ਖੁੱਲ੍ਹ ਚੁੱਕੇ ਹਨ | ਐਲੀਮੈਂਟਰੀ ਸਕੂਲ ਓਠੀਆਂ ਵਿਚ ਅੱਜ ਰੌਣਕਾਂ ਦੇਖਣ ਨੂੰ ...
ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 2 ਅਗਸਤ - ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਨੁਰਾਗ ਠਾਕੁਰ ਨੇ ...
ਸੈਂਕੜੇ ਨੰਬਰਦਾਰਾ ਨੇ ਕਸਬਾ ਚੋਗਾਵਾਂ 'ਚ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
. . .  about 1 hour ago
ਚੋਗਾਵਾਂ, 2 ਅਗਸਤ ( ਗੁਰਬਿੰਦਰ ਸਿੰਘ ਬਾਗੀ) - ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਪ੍ਰਧਾਨ ਨੰਬਰਦਾਰ ਅੰਮ੍ਰਿਤਪਾਲ ਸਿੰਘ ਚੋਗਾਵਾਂ ਦੀ ਅਗਵਾਈ...
ਮਹਿਲਾ ਹਾਕੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬਣ ਮੁਟਿਆਰ ਗੁਰਜੀਤ ਕੌਰ ਦੇ ਘਰ ਖ਼ੁਸ਼ੀ ਦਾ ਮਾਹੌਲ
. . .  44 minutes ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ) - ਟੋਕੀਓ ਉਲੰਪਿਕ ਵਿਚ ਇਤਿਹਾਸ ਰਚਦਿਆਂ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ...
ਭਾਰਤੀ ਮਹਿਲਾ ਹਾਕੀ ਨੇ ਰਚਿਆ ਇਤਿਹਾਸ - ਤਿੰਨ ਵਾਰ ਦੀ ਉਲੰਪਿਕ ਜੇਤੂ ਆਸਟ੍ਰੇਲੀਆ ਨੂੰ ਦਿੱਤੀ ਮਾਤ
. . .  about 1 hour ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕ ਵਿਚ ਇਤਿਹਾਸ ਰਚਦਿਆਂ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...
ਪੰਜਾਬਣ ਐਥਲੀਟ ਬਲਜੀਤ ਕੌਰ ਨੇ ਕੀਤਾ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ
. . .  about 2 hours ago
ਪਟਿਆਲਾ,2 ਅਗਸਤ (ਚਹਿਲ)- ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ....
'ਆਪ' ਵਲੋਂ ਗੁਲਜਾਰ ਸਿੰਘ ਬੋਬੀ ਜੁਆਇੰਟ ਸੈਕਟਰੀ ਨਿਯੁਕਤ
. . .  about 2 hours ago
ਸੰਗਰੂਰ,2 ਅਗਸਤ (ਧੀਰਜ ਪਸ਼ੋਰੀਆ) ਆਮ ਆਦਮੀ ਪਾਰਟੀ ਵਲੋਂ ਗੁਲਜਾਰ ਸਿੰਘ ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 40,134 ਨਵੇਂ ਕੋਰੋਨਾ ਮਾਮਲੇ ਆਏ ਅਤੇ 422 ਮੌਤਾਂ
. . .  about 2 hours ago
ਨਵੀਂ ਦਿੱਲੀ, 2 ਅਗਸਤ - ਭਾਰਤ ਵਿਚ ਪਿਛਲੇ ...
ਸਾਂਬਾ 'ਚ ਲਗਾਤਾਰ ਦੂਜੇ ਦਿਨ ਚਾਰ ਸ਼ੱਕੀ ਡਰੋਨ ਦੇਖੇ
. . .  about 2 hours ago
ਜੰਮੂ, 02 ਅਗਸਤ - ਜੰਮੂ-ਕਸ਼ਮੀਰ 'ਚ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ...
ਸਰਕਾਰੀ ਹੁਕਮਾਂ ਅਨੁਸਾਰ ਨਸਰਾਲਾ ਇਲਾਕੇ ਦੇ ਖੁੱਲ੍ਹੇ ਸਕੂਲਾਂ 'ਚ ਪਰਤੀਆਂ ਰੌਣਕਾਂ
. . .  1 minute ago
ਨਸਰਾਲਾ, 2 ਅਗਸਤ (ਸਤਵੰਤ ਸਿੰਘ ਥਿਆੜਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ...
ਭਾਜਪਾ ਸੰਸਦ ਮੈਂਬਰ ਧਰਮਿੰਦਰ ਕਸ਼ਯਪ ਅਤੇ ਉਸ ਦੇ ਦੋਸਤਾਂ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ
. . .  about 3 hours ago
ਉੱਤਰਾਖੰਡ,2 ਅਗਸਤ - ਉੱਤਰਾਖੰਡ ਦੇ ਅਲਮੋਰਾ ਵਿਚ ਜਗੇਸ਼ਵਰ ਧਾਮ ਦੇ ਪੁਜਾਰੀਆਂ ਨਾਲ...
ਭਾਰਤ ਇਸ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਖ਼ੁਸ਼ ਹੈ
. . .  about 3 hours ago
ਨਵੀਂ ਦਿੱਲੀ, 2 ਅਗਸਤ - ਸੰਯੁਕਤ ਰਾਸ਼ਟਰ 'ਚ ਭਾਰਤ ਦੇ ਰਾਜਦੂਤ ਟੀ.ਐੱਸ. ਤਿਰੂਮੂਰਤੀ ਦਾ ...
ਤਪਾ ਤੇ ਸੰਧਵਾਂ ਦੇ ਸਕੂਲਾਂ 'ਚ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ
. . .  about 3 hours ago
ਤਪਾ ਮੰਡੀ,ਸੰਧਵਾਂ 2 ਅਗਸਤ (ਪ੍ਰਵੀਨ ਗਰਗ,ਪ੍ਰੇਮੀ ਸੰਧਵਾਂ) ਸੂਬਾ ਸਰਕਾਰ ਵਲੋਂ ਬੱਚਿਆਂ ...
ਟੋਕੀਓ ਉਲੰਪਿਕਸ:ਦੌੜਾਕ ਦੂਤੀ ਚੰਦ 200 ਮੀਟਰ ਹੀਟ 4 'ਚ ਸੱਤਵੇਂ ਸਥਾਨ 'ਤੇ ਰਹੀ, ਸੈਮੀਫਾਈਨਲ 'ਚ ਜਗ੍ਹਾ ਨਹੀਂ ਬਣਾ ਸਕੀ
. . .  about 3 hours ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕਸ 'ਚ ਦੌੜਾਕ ਦੂਤੀ ਚੰਦ ...
ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  about 3 hours ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਇਕੋ ਦਿਨ 'ਚ ਕੋਰੋਨਾ ਦੇ 244 ਰਿਕਾਰਡ ਮਾਮਲੇ

ਸੰਗਰੂਰ, 6 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅੱਜ ਫਿਰ ਇਕੋ ਦਿਨ 'ਚ ਰਿਕਾਰਡ 244 ਮਾਮਲੇ ਆਏ ਹਨ | ਇਨ੍ਹਾਂ ਮਾਮਲਿਆਂ ਨਾਲ ਜ਼ਿਲ੍ਹੇ ਹੁਣ ਤੱਕ ਦੇ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 9925 ਹੋ ਗਈ ਹੈ ਜਦ ਕਿ ਅਜੇ ...

ਪੂਰੀ ਖ਼ਬਰ »

ਮਾਮਲਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿਚ ਹੋਈ ਧਾਂਦਲੀ ਦਾ

ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨਗੀ 'ਤੇ ਲੱਗੀ ਰੋਕ ਦੀ ਅਗਲੀ ਪੇਸ਼ੀ 25 ਅਗਸਤ ਨੂੰ -ਗੋਇਲ

ਲਹਿਰਾਗਾਗਾ, 6 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਚੋਣ ਰਿਟਰਨਿੰਗ ਅਫ਼ਸਰ ਮੈਡਮ ਜੀਵਨਜੋਤ ਕੌਰ ਵਲੋਂ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਵਾਰਡ ...

ਪੂਰੀ ਖ਼ਬਰ »

ਸੁਨਾਮ ਦਾ ਹਸਪਤਾਲ ਖ਼ੁਦ ਵੈਂਟੀਲੇਟਰ 'ਤੇ' ਸਹੂਲਤਾਂ ਤੇ ਅਮਲੇ ਦੀ ਘਾਟ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਭੁੱਲਰ, ਧਾਲੀਵਾਲ)-ਸੇਵਾ ਹੀ ਸੰਗਠਨ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਸੀਪਾਲ ਖੇਰਾ ਨੇ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਆਮ ਦੁਕਾਨਾਂ ਬੰਦ ਕਰਵਾ ਕੇ ਸ਼ਰਾਬ ਦੇ ਠੇਕੇ ਖੁਲ੍ਹਵਾਉਣਾ ਮੰਦਭਾਗਾ - ਹਰੀ ਸਿੰਘ

ਧੂਰੀ, 6 ਮਈ (ਸੰਜੇ ਲਹਿਰੀ, ਦੀਪਕ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਲਗਾਏ ਗਏ ਲਾੱਕਡਾਊਨ ਨੇ ਆਮ ਲੋਕਾਂ ਦੀ ਮੁਸ਼ਕਿਲਾਂ ਵਿਚ ਭਾਰੀ ਵਾਧਾ ਕੀਤਾ ਹੈ ਅਤੇ ਸਰਕਾਰਾਂ ਦੀ ਰੀੜ੍ਹ ਦੀ ਹੱਡੀ ਕਹਾਉਣ ਵਾਲਾ ਵਪਾਰੀ ਅੱਜ ਵਪਾਰ ਠੱਪ ਹੋਣ ਕਰਕੇ ਸੜਕ 'ਤੇ ਆਉਣ ਵਾਲੀ ਸਥਿਤੀ ...

ਪੂਰੀ ਖ਼ਬਰ »

ਕਣਕ ਖਰੀਦ ਸਬੰਧੀ ਸਰਕਾਰੀ ਤੰਤਰ ਦੀ ਅੱਣਗਹਿਲੀ ਕਾਰਨ ਆੜਤੀਏ ਵਲੋਂ ਵੱਡਾ ਫਰਾਡ

ਅਹਿਮਦਗੜ੍ਹ 06 ਮਈ (ਪੁਰੀ)-ਸਥਾਨਕ ਅਨਾਜ ਮੰਡੀ ਦੇ ਇਕ ਆੜਤੀਏ ਵਲੋਂ ਕਣਕ ਦੀ ਖਰੀਦ ਸਬੰਧੀ ਸਾਰੇ ਸਰਕਾਰੀ ਅਮਲੇ ਦੀ ਜਿੰਮੇਵਾਰੀ ਦੀਆਂ ਧੱਜੀਆ ਉਡਾਉਦਿਆ ਲੱਖਾਂ ਰੁਪਏ ਦਾ ਫਰਾਡ ਕਰ ਕੇ ਲਾਪਤਾ ਹੋਣ ਦਾ ਮਾਮਲਾ ਸਾਮ੍ਹਣਾ ਆਇਆ ਹੈ | ਥਾਣਾ ਸਿਟੀ ਵਿਖੇ ਅੱਜ ਦਰਜ ਐਫ.ਆਰ.ਆਈ. ...

ਪੂਰੀ ਖ਼ਬਰ »

ਵਪਾਰੀਆਂ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਟਰੇਡਰਜ਼ ਬੋਰਡ ਦੇ ਨੁਮਾਇੰਦਿਆਂ ਨੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਸੰਗਰੂਰ, 6 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਪੁਨੀਤ ਸੈਣੀ ਅਤੇ ਉੱਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਵਲੋਂ ਤਾਲਾਬੰਦੀ ਦੌਰਾਨ ਵਪਾਰੀ ਵਰਗ ਨੂੰ ਆ ਰਹੀ ਸਮੱਸਿਆਵਾਂ ਸੰਬੰਧੀ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਗ੍ਰਹਿ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਸਰਕਾਰ ਨੂੰ ਅਹੁਦਾ ਵਾਪਸ ਕਰਨ ਦੀ ਚਿਤਾਵਨੀ

ਲੌਂਗੋਵਾਲ, 6 ਮਈ (ਵਿਨੋਦ, ਖੰਨਾ) - ਪੰਜਾਬ ਦੇ 12000 ਤੋਂ ਵੱਧ ਪਿੰਡਾਂ ਵਿਚ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਨੇ ਸਰਕਾਰ ਦੇ ਨਿੱਤ ਦੇ ਲਾਰਿਆਂ ਤੋਂ ਤੰਗ ਆ ਕੇ ਸਰਕਾਰ ਨਾਲ ਆਰ ਪਾਰ ਦੀ ਲੜਾਈ ਵਿੱਢਣ ਦਾ ਐਲਾਨ ਕੀਤਾ ਹੈ | ਰੂਰਲ ਫਾਰਮੇਸੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੋਵਿਡ ਆਇਸੋਲੇਸ਼ਨ ਸੈਂਟਰ ਦਾ ਦੌਰਾ

ਮਾਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ) - ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ ਨੇ ਅੱਜ ਸਿਵਲ ਹਸਪਤਾਲ ਮਾਲੇਰਕੋਟਲਾ ਵਿਚ ਸਥਿਤ ਐਲ 2 ਕੋਵਿਡ-19 ਆਈਸੋਲੇਸਨ ਸੈਂਟਰ ਦਾ ਅਚਾਨਕ ਦੌਰਾ ਕੀਤਾ | ਇਸ ਸਮੇਂ ਸ੍ਰੀ ਬੈਨਿਥ ਨੇ ਐਸ.ਐਮ.ਓ. ਮਾਲੇਰਕੋਟਲਾ ਡਾ. ਮੁਹੰਮਦ ...

ਪੂਰੀ ਖ਼ਬਰ »

ਵੱਧ ਜੁਰਮਾਨਾ ਪਾਉਣ 'ਤੇ ਕਿਸਾਨ ਯੂਨੀਅਨ ਵਲੋਂ ਧਰਨਾ

ਮੂਣਕ, 6 ਮਈ (ਭਾਰਦਵਾਜ, ਸਿੰਗਲਾ)-ਪੰਜਾਬ ਰਾਜ ਬਿਜਲੀ ਬੋਰਡ ਵਲੋਂ ਖਪਤਕਾਰ ਨੂੰ ਦੋ ਕਿੱਲੋ ਵਾਟ ਦੀ ਥਾਂ ਚਾਰ ਕਿੱਲੋ ਵਾਟ ਬਿਜਲੀ ਦਾ ਨਾਜਾਇਜ਼ ਜੁਰਮਾਨਾ ਲਗਾ ਕੇ ਬਿੱਲ ਭੇਜਣ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਸਬ ਡਵੀਜ਼ਨ ਬੰਗਾਂ ਦੇ ...

ਪੂਰੀ ਖ਼ਬਰ »

400 ਗਰਾਮ ਸੁਲਫ਼ੇ ਸਮੇਤ ਇਕ ਕਾਬੂ

ਅਮਰਗੜ੍ਹ, 6 ਮਈ (ਸੁਖਜਿੰਦਰ ਸਿੰਘ ਝੱਲ) - ਨਾਰਕੋਟਿਕ ਸੈੱਲ ਸਬ ਡਵੀਜ਼ਨ ਮਾਲੇਰਕੋਟਲਾ ਵਲੋਂ ਇਕ ਵਿਅਕਤੀ ਨੂੰ ਸੁਲਫ਼ੇ (ਚਰਸ) ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਸੁਖਦੇਵ ਸਿੰਘ ਢੀਂਗੀ ਨੇ ਦੱਸਿਆ ਕਿ ਜਦੋਂ ਪੁਲਿਸ ...

ਪੂਰੀ ਖ਼ਬਰ »

8 ਥਾਣੇਦਾਰਾਂ ਦੇ ਤਬਾਦਲੇ

ਲਹਿਰਾਗਾਗਾ, 6 ਮਈ (ਅਸ਼ੋਕ ਗਰਗ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਵਿਵੇਕ ਸ਼ੀਲ ਸੋਨੀ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਾ ਮੁਖੀਆਂ ਤੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਸਦਰ ਥਾਣਾ ਲਹਿਰਾਗਾਗਾ ਵਿਖੇ ਤਾਇਨਾਤ ਇੰਸਪੈਕਟਰ ਵਿਜੇ ਪਾਲ ਨੂੰ ਲਹਿਰਾਗਾਗਾ ਤੋਂ ...

ਪੂਰੀ ਖ਼ਬਰ »

ਸੁਲਫ਼ੇ ਸਮੇਤ ਕਾਬੂ

ਅਮਰਗੜ੍ਹ, 6 ਮਈ (ਜਤਿੰਦਰ ਮੰਨਵੀ) - ਥਾਣਾ ਅਮਰਗੜ੍ਹ ਵਿਖੇ ਇੱਕ ਵਿਅਕਤੀ ਨੂੰ 400 ਗਰਾਮ ਸੁਲਫ਼ੇ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਰਕੋਟਿਕ ਸੈੱਲ ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਪਟਵਾਰੀ ਅੱਜ ਵੀ ਰਹਿਣਗੇ ਸਮੂਹਿਕ ਛੁੱਟੀ 'ਤੇ

ਭਵਾਨੀਗੜ੍ਹ, 6 ਮਈ (ਰਣਧੀਰ ਸਿੰਘ ਫੱਗੂਵਾਲਾ) - ਰੈਵੀਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਵਾਰੀ ਅੱਜ ਛੁੱਟੀ 'ਤੇ ਰਹੇ ਅਤੇ 7 ਮਈ ਨੂੰ ਵੀ ਸਮੂਹਿਕ ਛੁੱਟੀ 'ਤੇ ਰਹਿਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਤਹਿਸੀਲ ਪ੍ਰਧਾਨ ਸੁਮਨਦੀਪ ...

ਪੂਰੀ ਖ਼ਬਰ »

ਡਾ. ਮੁਹੰਮਦ ਅਖ਼ਤਰ ਸਨਮਾਨਿਤ

ਮਲੇਰਕੋਟਲਾ, 6 ਮਈ (ਪਾਰਸ ਜੈਨ) - ਜਨ ਕਲਿਆਣ ਸੇਵਾ ਸੰਮਤੀ ਵਲੋਂ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰ ਰਹੇ ਡਾ. ਮੁਹੰਮਦ ਅਖ਼ਤਰ (ਐਸ.ਐਮ.ਓ., ਸਿਵਲ ਹਸਪਤਾਲ, ਮਲੇਰਕੋਟਲਾ) ਨੂੰ 'ਕਮਿਊਨਿਟੀ ਸਰਵਿਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਸੰਮਤੀ ਦੇ ਪ੍ਰਧਾਨ ਮਨੋਜ ਜੈਨ, ...

ਪੂਰੀ ਖ਼ਬਰ »

ਗੜਿਆਂ ਨਾਲ ਫਸਲਾਂ ਦਾ ਭਾਰੀ ਨੁਕਸਾਨ

ਮੰਡਵੀ, 6 ਮਈ (ਪ੍ਰਵੀਨ ਮਦਾਨ)-ਅੱਜ ਬਾਅਦ ਦੁਪਹਿਰ ਕਰੀਬ ਦੋ ਵਜੇ ਖ਼ਰਾਬ ਹੋਈ ਮੌਸਮ ਦੀ ਚਾਲ ਦੌਰਾਨ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਨਾਲ ਹੋਈ ਗੜੇਮਾਰੀ ਨਾਲ ਅੰਤਾਂ ਦੀ ਗਰਮੀ ਤੋਂ ਭਾਵੇਂ ਕੁੱਝ ਰਾਹਤ ਮਿਲੀ ਹੈ ਪ੍ਰੰਤੂ ਗੜਿਆਂ ਨਾਲ ਪੁੰਗਰਦੀ ਦੀ ਝੋਨੇ ਦੀ ਪਨੀਰੀ, ...

ਪੂਰੀ ਖ਼ਬਰ »

ਸਿੰਗਲਾ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕੀਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸੰਗਰੂਰ, 6 ਮਈ (ਧੀਰਜ ਪਸ਼ੋਰੀਆ) - ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਨਿਯਮਤ ਪੱਧਰ 'ਤੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਲੋੜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਹ ਗੱਲ ਕੈਬਨਿਟ ਮੰਤਰੀ ਨੇ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਹੀ | ਇਸ ਮੌਕੇ ਸ਼੍ਰੀ ਸਿੰਗਲਾ ਨੇ ਸੰਗਰੂਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸਮਝਣ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਇੱਕ ਬਹੁਤ ਖ਼ਤਰਨਾਕ ਵਾਇਰਸ ਜੋ ਬਹੁਤ ਤੇਜ਼ੀ ਨਾਲ ਫੈਲਦਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਪੂਰੀ ਤਰਾਂ ਪਾਲਣਾ ਕਰਨ ਦੇ ਨਾਲ-ਨਾਲ ਕੋਵਿਡ ਵੈਕਸੀਨੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅੰਦਰ ਲੈਵਲ-2 ਬਿਸਤਰਿਆਂ ਦੀ ਸਮਰੱਥਾ ਲਗਭਗ 200 ਕਰਵਾ ਲਈ ਗਈ ਹੈ ਅਤੇ ਇਨ੍ਹਾਂ ਨੂੰ ਹੋਰ ਵਧਾਉਣ ਲਈ ਹਦਾਇਤ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਤੋਂ ਬਚਾਅ ਲਈ ਉਹ ਬੁਖ਼ਾਰ ਜਾਂ ਕੋਵਿਡ ਦਾ ਕੋਈ ਵੀ ਹੋਰ ਲੱਛਣ ਸਾਹਮਣੇ ਆਉਣ 'ਤੇ ਆਪਣੇ-ਆਪ ਜਲਦੀ ਤੋਂ ਜਲਦੀ ਸੈਂਪਲਿੰਗ ਕਰਵਾਉਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਐਸ.ਡੀ.ਐਮ. ਸੰਗਰੂਰ ਯਸ਼ਪਾਲ ਸ਼ਰਮਾ, ਸਿਵਲ ਸਰਜਨ ਡਾ. ਅੰਜਨਾ ਗੁਪਤਾ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਆਂਗਣਵਾੜੀ ਕੇਂਦਰਾਂ ਦੀਆਂ ਰੌਣਕਾਂ ਵਾਪਸ ਲੈਣ ਲਈ ਮੁਲਾਜ਼ਮਾਂ ਨੇ ਕੱਢੀ ਜਾਗੋ

ਸੰਗਰੂਰ, 6 ਮਈ (ਧੀਰਜ ਪਸ਼ੋਰੀਆ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਦੀ ਅਗਵਾਈ ਵਿਚ ਅੱਜ ਵੱਡੀ ਗਿਣਤੀ ਆਂਗਣਵਾੜੀ ਮੁਲਾਜ਼ਮਾਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਇਕੱਠੀਆਂ ਹੋਈਆਂ ਅਤੇ ਆਕਾਸ਼ ...

ਪੂਰੀ ਖ਼ਬਰ »

ਕੋਰੋਨਾ ਕੇਸ ਆਉਣ ਨਾਲ ਪੂਰੀ ਕਾਲੋਨੀ ਦੇ ਕੀਤੇ ਕੋਰੋਨਾ ਟੈਸਟ

ਮਾਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ) - ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਮਾਲੇਰੋਟਲਾ ਡਾ. ਮੁਹੰਮਦ ਅਖ਼ਤਰ ਦੀ ਅਗਵਾਈ 'ਚ ਸਿਵਲ ਹਸਪਤਾਲ ਦੀ ਟੀਮ ਵਲੋਂ ਪੂਰੀ ਨਰਿੰਦਰਾ ਕਲੋਨੀ ਦੇ ਘਰਾਂ 'ਚ ਰਹਿੰਦੇ ਮੈਂਬਰਾਂ ਦੇ ...

ਪੂਰੀ ਖ਼ਬਰ »

ਟੀਚਰ ਯੂਨੀਅਨ ਵਲੋਂ ਕੀਤਾ ਰੋਸ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ, 6 ਮਈ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਕੋਵਿਡ-19 ਦੇ ਮਾਹਾਵਾਰੀ ਦੇ ਵਧਦੇ ਪ੍ਰਕੋਪ ਦੌਰਾਨ ਡੀ.ਪੀ.ਆਈ ਕਾਲਜਾਂ ਵਲੋਂ ਸੌ ਫ਼ੀਸਦੀ ਸਟਾਫ਼ ਨੂੰ ਕਾਲਜ ਬੁਲਾਉਣ ਖ਼ਿਲਾਫ਼ ਟੀਚਰ ਯੂਨੀਅਨ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ...

ਪੂਰੀ ਖ਼ਬਰ »

ਲਾਕਡਾਊਨ ਕਰਕੇ ਆਰਥਿਕ ਮੰਦੀ ਦੇ ਸ਼ਿਕਾਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਛਾਜਲੀ, 6 ਮਈ (ਕੁਲਵਿੰਦਰ ਸਿੰਘ ਰਿੰਕਾ)-ਨਜ਼ਦੀਕੀ ਪਿੰਡ ਉਗਰਾਹਾਂ ਦੇ 27 ਸਾਲਾ ਨੌਜਵਾਨ ਅਮਨਜੀਤ ਸਿੰਘ ਪੁੱਤਰ ਘੁਮੰਡ ਸਿੰਘ ਨੇ ਕੋਰੋਨਾ ਲਾਕਡਾਊਨ ਕਾਰਨ ਆਈ ਆਰਥਿਕ ਮੰਦੀ ਤੋਂ ਅੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਇਸ ਸਬੰਧੀ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ...

ਪੂਰੀ ਖ਼ਬਰ »

ਮਨੀ ਭੁੱਲਰ ਬੀ. ਕੇ. ਯੂ. ਕਾਦੀਆਂ ਦੇ ਬਲਾਕ ਮੀਤ ਪ੍ਰਧਾਨ ਨਿਯੁਕਤ

ਅਮਰਗੜ੍ਹ, 6 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਬਨਭੌਰਾ ਦੀ ਅਗਵਾਈ ਹੇਠ ਮਨਦੀਪ ਸਿੰਘ ਮਨੀ ਭੁੱਲਰ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਮਨਦੀਪ ਸਿੰਘ ਨੇ ਐਸ. ਐੱਚ. ਓ. ਦਾ ਚਾਰਜ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਰੁਪਿੰਦਰ ਸਿੰਘ ਸੱਗੂ) - ਪੁਲਿਸ ਸਿਟੀ ਸੁਨਾਮ ਵਿਖੇ ਅੱਜ ਸ੍ਰ ਰਮਨਦੀਪ ਸਿੰਘ ਨੇ ਐਸ.ਐੱਚ.ਓ ਸਿਟੀ ਸੁਨਾਮ ਵਜੋ ਆਪਣਾ ਚਾਰਜ ਸੰਭਾਲਿਆ ਲਿਆ | ਇਸ ਮੌਕੇ ਰਮਨਦੀਪ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਨੂੰ ਸ਼ਹੀਦਾਂ ਅਤੇ ...

ਪੂਰੀ ਖ਼ਬਰ »

ਸਤੌਜ ਅਕੈਡਮੀ ਦੀ ਬਿਲਡਿੰਗ ਕੋਰੋਨਾ ਰਾਹਤ ਕਾਰਜਾਂ ਲਈ ਦੇਣ ਲਈ ਤਿਆਰ ਹਾਂ - ਚੇਅਰਮੈਨ ਕੁਲਵਿੰਦਰ ਚਹਿਲ

ਧਰਮਗੜ੍ਹ, 6 ਮਈ (ਗੁਰਜੀਤ ਸਿੰਘ ਚਹਿਲ) - ਕੋਰੋਨਾ ਮਹਾਂਮਾਰੀ ਕਾਰਨ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਨਿਵੇਕਲੀ ਪਹਿਲਕਦਮੀ ਕਰਦਿਆਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਦੀ ਬਿਲਡਿੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਿੱਖਿਅਤ ਮੀਟਿੰਗ

ਜਖੇਪਲ, 6 ਮਈ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ, ਪਟਿਆਲਾ, ਫਤਿਹਗੜ ਸਾਹਿਬ ਜ਼ਿਲਿ੍ਹਆਂ ਦੀ ਸਿੱਖਿਅਤ ਮੀਟਿੰਗ ਪਿੰਡ ਉਗਰਾਹਾਂ ਵਿਖੇ ਹੋਈ ਜਿਸ ਵਿਚ ਪਿੰਡ ਪੱਧਰ ਤੱਕ ਦੇ ਸਰਗਰਮ ਕਿਸਾਨ ਆਗੂ, ਔਰਤਾਂ ਅਤੇ ਨੌਜਵਾਨ ...

ਪੂਰੀ ਖ਼ਬਰ »

ਪ੍ਰਧਾਨ ਰੀਤੂ ਗੋਇਲ ਮੀਤ ਪ੍ਰਧਾਨ ਚੋਟੀਆਂ ਨੇ ਅਹੁਦਾ ਸੰਭਾਲਿਆ

ਲੌਂਗੋਵਾਲ, 6 ਮਈ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਨਵ ਨਿਯੁਕਤ ਪ੍ਰਧਾਨ ਰੀਤੂ ਗੋਇਲ ਪਤਨੀ ਵਿਜੇ ਗੋਇਲ ਅਤੇ ਮੀਤ ਪ੍ਰਧਾਨ ਨਸੀਬ ਕੌਰ ਚੋਟੀਆਂ ਪਤਨੀ ਗੁਰਮੇਲ ਸਿੰਘ ਚੋਟੀਆਂ ਨੇ ਆਪਣੇ ਅਹੁਦੇ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਅਤੇ ਪੈਨਸ਼ਨਰਾਂ ਲਈ 9 ਮੈਂਬਰੀ ਸਹਾਇਤਾ ਕਮੇਟੀ ਦਾ ਗਠਨ

ਸੰਗਰੂਰ, 6 ਮਈ (ਦਮਨਜੀਤ ਸਿੰਘ) - ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਂਡ.ਏ.) ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਜਿਸ ਦੇ ਬਚਾਓ ਲਈ ਸਾਨੂੰ ਸਰਕਾਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਛਾਜਲੀ ਨੂੰ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਦੀ ਮੰਗ

ਛਾਜਲੀ, 6 ਮਈ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਵਿਖੇ ਚੱਲ ਰਹੇ ਮਿੰਨੀ ਪੀ.ਐਚ.ਸੀ ਛਾਜਲੀ ਹਸਪਤਾਲ ਨੂੰ ਅਪਗ੍ਰੇਡ ਕਰ ਕੇ ਐਮਰਜੈਂਸੀ ਸਿਹਤ ਸੇਵਾਵਾਂ ਵਿੱਚ ਤਬਦੀਲ ਕਰਨ ਲਈ ਛਾਜਲੀ ਸਰਪੰਚ ਪਰਮਿੰਦਰ ਕੌਰ ਧਾਲੀਵਾਲ, ਸਰਪੰਚ ਗੁਰਜੰਟ ਸਿੰਘ ਸੰਗਤੀਵਾਲਾ, ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੂੰ ਫ਼ਰੰਟ ਲਾਈਨ ਯੋਧੇ ਐਲਾਨੇ ਜਾਣ ਦੀ ਮੰਗ

ਲੌਂਗੋਵਾਲ, 6 ਮਈ (ਵਿਨੋਦ, ਖੰਨਾ) - ਪੰਜਾਬ ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਸੂਬੇ ਦੇ ਡਿਪੂ ਹੋਲਡਰਾਂ ਨੂੰ ਫ਼ਰੰਟ ਲਾਈਨ ਯੋਧਿਆਂ ਵਜੋਂ ਮਾਨਤਾ ਦੇਣ ਦੀ ਮੰਗ ਕੀਤੀ ਹੈ | ਅੱਜ ਉਨ੍ਹਾਂ ਲੌਂਗੋਵਾਲ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਬੂਟੇ ਲਗਾਉਣੇ ਜ਼ਰੂਰੀ - ਸੁਰਿੰਦਰ ਸ਼ਰਮਾ

ਜਖੇਪਲ, 6 ਮਈ (ਮੇਜਰ ਸਿੰਘ ਸਿੱਧੂ) - ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਦੀ ਚੱਲ ਰਹੀ ਭਾਰੀ ਘਾਟ 'ਤੇ ਚਿੰਤਾ ਜ਼ਾਹਿਰ ਕਰਦਿਆਂ ਪਟਿਆਲਾ ਪੁਲਿਸ ਰੇਜ਼ ਦੇ ਐਸ.ਪੀ. (ਡੀ) ਸੁਰਿੰਦਰ ਕੁਮਾਰ ਸ਼ਰਮਾ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗੰਢੂਆਂ ਵਿਖੇ ਨਵੇਂ ਬਣੇ ...

ਪੂਰੀ ਖ਼ਬਰ »

ਨਿੱਜੀ ਸਕੂਲ ਛੱਡ ਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 7288 ਵਿਦਿਆਰਥੀਆਂ ਨੇ ਲਿਆ ਦਾਖ਼ਲਾ

ਸੰਗਰੂਰ, 6 ਮਈ (ਸੁਖਵਿੰਦਰ ਸਿੰਘ ਫੁੱਲ) - ਨਿੱਜੀ ਸਕੂਲਾਂ 'ਚ ਪੜ੍ਹਦੇ 7288 ਵਿਦਿਆਰਥੀਆਂ ਨੇ ਚਾਲੂ ਸੈਸ਼ਨ ਦੌਰਾਨ ਸੰਗਰੂਰ ਜਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਹੁਣ ਤੱਕ ਦਾਖਲਾ ਲਿਆ | ਜ਼ਿਲ੍ਹਾ ਸਿਖਿਆ ਅਫ਼ਸਰ (ਐ.ਸਿੱ.) ਸੰਗਰੂਰ ਧਰਮਪਾਲ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਠੀਕਰੀ ਪਹਿਰੇ ਲਗਾਉਣ ਲਈ ਕੀਤੀ ਮੀਟਿੰਗ

ਸ਼ੇਰਪੁਰ, 6 ਮਈ (ਦਰਸ਼ਨ ਸਿੰਘ ਖੇੜੀ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਥਾਣਾ ਸ਼ੇਰਪੁਰ ਦੇ ਮੁੱਖ ਅਫ਼ਸਰ ਇੰਸ: ਬਲਵੰਤ ਸਿੰਘ ਵਲੋਂ ਬਲਾਕ ਸ਼ੇਰਪੁਰ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਥਾਣਾ ਮੁੱਖੀ ਨੇ ਸਰਪੰਚਾਂ ਨੂੰ ਪੰਜਾਬ ...

ਪੂਰੀ ਖ਼ਬਰ »

ਡਾਕਟਰ ਵਿਕਰਮ ਸ਼ਰਮਾ ਨਹੀ ਰਹੇ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਭੁੱਲਰ, ਧਾਲੀਵਾਲ, ਸੱਗੂ) - ਸੁਨਾਮ ਸ਼ਹਿਰ ਦੇ ਬਿਆਸ ਹਸਪਤਾਲ ਦੇ ਮਾਲਕ ਨਾਮਵਰ ਡਾਕਟਰ ਅਤੇ ਉੱਘੇ ਸਮਾਜਸੇਵੀ ਵਿਕਰਮ ਸ਼ਰਮਾ ਦੀ ਜੈਪੁਰ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ | ਡਾਕਟਰ ਵਿਕਰਮ ਸ਼ਰਮਾ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਹੋਈ ਚੋਣ

ਚੀਮਾ ਮੰਡੀ, 6 ਮਈ (ਦਲਜੀਤ ਸਿੰਘ ਮੱਕੜ) - ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਵਲੋਂ ਕਸਬਾ ਚੀਮਾ ਮੰਡੀ ਦੀ ਨਵੀਂ ਇਕਾਈ ਸਥਾਪਿਤ ਕੀਤੀ ਗਈ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਅੱਜ ਕਿਸਾਨਾਂ ਦੀ ਭਰਵੀਂ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਤੇ ਗੁਰਬਾਣੀ ਸੰਥਿਆ ਕੈਂਪ ਲਗਾਇਆ

ਲਹਿਰਾਗਾਗਾ, 6 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਲਹਿਲ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਖੇ 12 ਰੋਜ਼ਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 55 ਬੱਚਿਆਂ ਨੇ ਭਾਗ ...

ਪੂਰੀ ਖ਼ਬਰ »

ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਲਹਿਰਾਗਾਗਾ, 6 ਮਈ (ਅਸ਼ੋਕ ਗਰਗ)-ਪੁਲਿਸ ਥਾਣਾ ਲਹਿਰਾਗਾਗਾ ਵਿਖੇ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਬਤੌਰ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਹ ਥਾਣਾ ਸਿਟੀ ਸੁਨਾਮ ਤੋਂ ਬਦਲ ਕੇ ਇੱਥੇ ਆਏ ਹਨ | ਇੱਥੇ ਤਾਇਨਾਤ ਇੰਸਪੈਕਟਰ ਵਿਜੇ ਪਾਲ ਦਾ ਤਬਾਦਲਾ ...

ਪੂਰੀ ਖ਼ਬਰ »

ਬਬਲੀ ਕੌਰ ਸੀਮਾ ਇੰਚਾਰਜ ਨਿਯੁਕਤ

ਸੰਦੌੜ, 6 ਮਈ (ਜਸਵੀਰ ਸਿੰਘ ਜੱਸੀ) - ਅਖਿਲ ਭਾਰਤੀ ਕਾਂਗਰਸ ਸੰਮਤੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਪ੍ਰਧਾਨ ਲਾਲ ਜੀ ਦਿਸਾਈ, ਮਹਿਲਾ ਕਾਂਗਰਸ ਸੇਵਾ ਦਲ ਦੀ ਇੰਚਾਰਜ ਜਯੋਤੀ ਇੰਚਾਰਜ, ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੀ ਪ੍ਰਧਾਨ ਨੀਲਮ ਰਾਣੀ ਵੱਲੋਂ ...

ਪੂਰੀ ਖ਼ਬਰ »

ਹੱਦ ਕਰਜ਼ੇ ਲਈ ਕਿਸਾਨ ਬੈਂਕਾਂ ਅੱਗੇ ਹੋ ਰਹੇ ਨੇ ਖ਼ੱਜਲ ਖ਼ੁਆਰ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਭੁੱਲਰ, ਧਾਲੀਵਾਲ) - ਜਿੱਥੇ ਪਹਿਲਾਂ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਕਿਸਾਨ 10-10 ਦਿਨ ਮੰਡੀਆਂ 'ਚ ਰੁਲਦੇ ਰਹੇ ਉੱਥੇ ਹੀ ਹੁਣ ਲੈਣ ਦੇਣ ਕਰਨ ਲਈ ਬੈਂਕਾਂ ਅੱਗੇ ਧੁੱਪ ਵਿਚ ਸੜਨ ਲਈ ਮਜਬੂਰ ਹਨ | ਕਿਉਂਕਿ ਕਿਸਾਨਾਂ ਨੂੰ ਆਪਣੀਆਂ ਬੈਂਕਾਂ 'ਚ ...

ਪੂਰੀ ਖ਼ਬਰ »

ਪੰਚਾਇਤ ਨੇ ਪਿੰਡ ਦੇ ਛੱਪੜਾਂ ਦੀ ਸਫ਼ਾਈ ਮੁਹਿੰਮ ਆਰੰਭੀ

ਧਰਮਗੜ੍ਹ, 6 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਫਲੇੜਾ ਦੀ ਪੰਚਾਇਤ ਨੇ ਪਿੰਡ ਦੇ ਛੱਪੜਾਂ ਦੀ ਸਫ਼ਾਈ ਮੁਹਿੰਮ ਅਰੰਭ ਕਰ ਦਿੱਤੀ ਹੈ ਕਿਉਂਕਿ ਵਧ ਰਹੀਆ ਬਿਮਾਰੀਆਂ ਦੇ ਮੱਦੇਨਜ਼ਰ ਟੋਭਿਆਂ ਦੀ ਸਫ਼ਾਈ ਕਰਵਾ ਕੇ ਡੇਂਗੂ, ਮਲੇਰੀਆਂ ਅਤੇ ਹੋਰਨਾਂ ...

ਪੂਰੀ ਖ਼ਬਰ »

ਭਾਜਪਾ ਪੱਛਮੀ ਬੰਗਾਲ ਦੀ ਹਾਰ ਤੋਂ ਸਬਕ ਲੈ ਕਿ ਕਿਸਾਨਾਂ ਦਾ ਮਸਲਾ ਹੱਲ ਕਰੇ ਕੇਂਦਰ ਸਰਕਾਰ - ਲੌਂਗੋਵਾਲ

ਚੀਮਾ ਮੰਡੀ, 6 ਮਈ (ਦਲਜੀਤ ਸਿੰਘ ਮੱਕੜ) - ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨ ਗੁਰਜੰਟ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਲੀ ਸਹਾਇਤਾ ਦੇਣ ਲਈ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪੁੱਜੇ ਤੇ ...

ਪੂਰੀ ਖ਼ਬਰ »

ਕਾਲਜ ਸਟਾਫ਼ ਨੇ ਸਰਕਾਰ ਖ਼ਿਲਾਫ਼ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟ

ਸੰਦੌੜ, 6 ਮਈ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਟੀਚਿੰਗ ਅਮਲੇ ਨਾਲ ਸਰਕਾਰ ਵਲੋਂ ਮਤਰੇਆ ਸਲੂਕ ਕਰਨ ਦੇ ਮੱਦੇਨਜ਼ਰ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਸਟਾਫ਼ ...

ਪੂਰੀ ਖ਼ਬਰ »

ਮਨਦੀਪ ਸਿੰਘ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਧਾਲੀਵਾਲ, ਭੁੱਲਰ) - ਭਾਦਸੋਂ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਨੇ ਅੱਜ ਨਾਇਬ ਤਹਿਸੀਲਦਾਰ ਸੁਨਾਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਹਰ ਰੋਜ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਨੇ ਮੈਡਮ ਦਾਮਨ ਨੂੰ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 6 ਮਈ (ਭੁੱਲਰ, ਧਾਲੀਵਾਲ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਇਕ ਵਫ਼ਦ ਨੇ ਜਥੇਬੰਦੀ ਦੇ ਆਗੂ ਜੋਰਾ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ...

ਪੂਰੀ ਖ਼ਬਰ »

ਪਰਮਜੀਤ ਸਿੰਘ ਰੰਧਾਵਾ ਨਹੀਂ ਰਹੇ

ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਦੇਸ਼ ਵਿਚ ਚੱਲ ਰਹੀ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ ਪਿਛਲੇ ਕਈ ਦਿਨਾਂ ਤੋਂ ਕਸਬੇ ਅੰਦਰ ਦਰਜਨ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਜਿਸ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਅਤੇ ਸਮਾਜਸੇਵੀ ਪਰਮਜੀਤ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਸਫ਼ਾਈ ਸੇਵਕਾਂ ਰੋਸ ਵਜੋਂ ਲੇਖਾਕਰ ਦਾ ਪੁਤਲਾ ਫੂਕਿਆ

ਚੀਮਾ ਮੰਡੀ, 6 ਮਈ (ਦਲਜੀਤ ਸਿੰਘ ਮੱਕੜ) - ਕੋਰੋਨਾ ਮਹਾਂਮਾਰੀ ਨੂੰ ਲੈ ਕਿ ਸਰਕਾਰ ਆਲਾ ਦੁਆਲਾ ਸਾਫ਼ ਰੱਖਣ ਦੀਆਂ ਹਦਾਇਤਾਂ ਦੇ ਰਹੀ ਹੈ ਉੱਥੇ ਕਸਬੇ ਵਿਚ ਸਥਾਨਕ ਨਗਰ ਪੰਚਾਇਤ ਅਧੀਨ ਕੰਮ ਕਰਦੇ ਸਫ਼ਾਈ ਸੇਵਕ ਪਿਛਲੇ 15 ਅਪ੍ਰੈਲ ਤੋਂ ਹੜਤਾਲ 'ਤੇ ਚੱਲ ਰਹੇ ਹਨ ਅਤੇ ਕਸਬੇ ...

ਪੂਰੀ ਖ਼ਬਰ »

ਗੁਰੂਆਂ ਦਾ ਪ੍ਰਕਾਸ਼ ਦਿਹਾੜਾ ਮਨਾਉਣਾ ਸਮੇਂ ਦੀ ਮੁੱਖ ਲੋੜ - ਜਥੇ. ਸੰਗਤੀਵਾਲਾ

ਧਰਮਗੜ੍ਹ, 6 ਮਈ (ਗੁਰਜੀਤ ਸਿੰਘ ਚਹਿਲ) - ਗੁਰੂਆਂ ਅਤੇ ਮਹਾਂਪੁਰਸ਼ਾਂ ਦਾ ਜਨਮ ਦਿਹਾੜਾ ਮਨਾਉਣ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਸਮਾਜਿਕ ਬੁਰਾਈਆਂ ਕਾਰਨ ਸਿੱਖ ਧਰਮ ਤੋਂ ਬੇਮੁੱਖ ਹੋ ਰਹੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂਆਂ ਅਤੇ ਮਹਾਂਪੁਰਸ਼ਾਂ ਦੇ ਜੀਵਨ ...

ਪੂਰੀ ਖ਼ਬਰ »

ਕੱਲ੍ਹ ਵਪਾਰ ਮੰਡਲ ਨੂੰ ਸਹਿਯੋਗ ਦਿੰਦਿਆਂ ਕਿਸਾਨ ਖੁਲ੍ਹਵਾਉਣਗੇ ਦੁਕਾਨਾਂ

ਸੰਗਰੂਰ, 6 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਅੱਜ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਹਪੂਰਨ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ 31 ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

75 ਲੱਖ ਦੇ ਕਰੀਬ ਦੀ ਠੱਗੀ ਦੇ ਮਾਮਲੇ 'ਚ 2 ਕਾਬੂ

ਸ਼ੇਰਪੁਰ, 6 ਮਈ (ਦਰਸ਼ਨ ਸਿੰਘ ਖੇੜੀ) - ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਵਿਵੇਕਸ਼ੀਲ ਸੋਨੀ ਨੂੰ ਬਡਰੁੱਖਾ ਦੀ ਇੱਕ ਫ਼ਰਮ ਦੇ ਮਾਲਕ ਰਾਮ ਦਾਸ ਬਾਂਸਲ ਵਲੋਂ ਖੰਡ ਲੈਣ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਮਾਰਨ ਸੰਬੰਧੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX