ਤਾਜਾ ਖ਼ਬਰਾਂ

ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  4 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  24 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  26 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  29 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  55 minutes ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  59 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 1 hour ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 1 hour ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 5 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਫਿਰੋਜ਼ਪੁਰ

ਮਾਮਲਾ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦਾ

ਮੁੱਦਕੀ, 6 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਵਿੱਚ ਐੱਸ.ਡੀ.ਐਮ. ਫ਼ਿਰੋਜ਼ਪੁਰ ਵਲੋਂ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਦੂਜੀ ਮੀਟਿੰਗ ਰੱਖੀ ਗਈ ਸੀ, ਕਿਉਂਕਿ ਪਹਿਲੀ ਮੀਟਿੰਗ ਨਗਰ ਪੰਚਾਇਤ ਮੁੱਦਕੀ ਦੇ ਇਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »

ਬੀਤੇ ਦਿਨ ਹੋਏ ਸੜਕ ਹਾਦਸੇ ਦੌਰਾਨ ਮਿ੍ਤਕ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਵਲੋਂ ਫ਼ਿਰੋਜ਼ਪੁਰ-ਫਾਜ਼ਿਲਕਾ ਰੋਡ ਜਾਮ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਬੀਤੇ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪੈਂਦੇ ਪਿੰਡ ਨਾਜੂ ਸ਼ਾਹ ਮਿਸਰੀ ਵਾਲਾ ਲਿੰਕ ਸੜਕ ਦੇ ਨਜ਼ਦੀਕ ਕਾਰ-ਮੋਟਸਾਈਕਲ ਨਾਲ ਹੋਈ ਟੱਕਰ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਜਮਾਈ ਤਲੀ 'ਤੇ ਸਰ੍ਹੋਂ.....

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਅੱਜ ਜਦੋਂ ਸਮੁੱਚਾ ਦੇਸ਼ ਕੋਵਿਡ-19 ਦੀ ਮਾਰ ਝੱਲ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ, ਉੱਥੇ ਫ਼ਿਰੋਜ਼ਪੁਰ ਵਾਸੀਆਂ ਦੀ ਆਕਸੀਜਨ ਘਾਟ ਵਾਲੀ ਪੁਕਾਰ ਸੁਣ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਤਲੀ 'ਤੇ ਸਰੋਂ੍ਹ ਜਮਾਉਣ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਚੋਰ ਗਰੋਹ ਦਾ ਪਰਦਾਫਾਸ਼, ਚਾਰ ਮੈਂਬਰ ਕਾਬੂ

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਬੀਤੀ 19-20 ਅਪ੍ਰੈਲ ਦੀ ਰਾਤ ਨੂੰ ਫ਼ਿਰੋਜ਼ਪੁਰ ਦੀ ਮੱਲਵਾਲ ਰੋਡ ਸਥਿਤ ਬਜਾਜ ਕਰਿਆਨਾ ਸਟੋਰ ਸਮੇਤ ਸ਼ਹਿਰ ਵਿਚ ਹੁੰਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਂਦਿਆਂ ਥਾਣਾ ਸਿਟੀ ਪੁਲਿਸ ਨੇ ਚੋਰ ਗਰੋਹ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ

ਲੱਖੋ ਕੇ ਬਹਿਰਾਮ, 6 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੱਟੀ ਮੱਤੜ ਵਿਖੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਏ ਆਬਕਾਰੀ ਇੰਸਪੈਕਟਰ ਅਤੇ ਸਾਥੀਆਂ 'ਤੇ ਘਰ ਵਾਲਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਗਰੀਬ ਮਜ਼ਦੂਰ ਝੁਲਸਿਆ

ਮਮਦੋਟ, 6 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਚੱਕ ਅਮਰੀਕ ਵਾਲਾ ਵਿਖੇ ਘਰ ਦੇ ੳੱੁਪਰੋਂ ਲੰਘਦੀਆਂ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਗਰੀਬ ਮਜ਼ਦੂਰ ਦੇ ਗੰਭੀਰ ਰੂਪ ਵਿਚ ਜ਼ਖ਼ਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ

ਲੱਖੋ ਕੇ ਬਹਿਰਾਮ, 6 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੱਟੀ ਮੱਤੜ ਵਿਖੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਏ ਆਬਕਾਰੀ ਇੰਸਪੈਕਟਰ ਅਤੇ ਸਾਥੀਆਂ 'ਤੇ ਘਰ ਵਾਲਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਇਤਲਾਹ ਦਿੱਤੀ ਗਈ ਅਤੇ ਥਾਣਾ ਲੱਖੋ ਕੇ ਬਹਿਰਾਮ ਤੋਂ ਪਹੁੰਚੀ ਪੁਲਿਸ ਪਾਰਟੀ ਵਲੋਂ ਆਬਕਾਰੀ ਵਿਭਾਗ ਦੀ ਟੀਮ ਅਤੇ ਠੇਕੇਦਾਰ ਦੇ ਬੰਦਿਆਂ ਨੂੰ ਬਚਾਇਆ ਗਿਆ | ਪੁਲਿਸ ਪਾਸ ਲਿਖਵਾਏ ਬਿਆਨਾਂ ਵਿਚ ਆਬਕਾਰੀ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਬਣਾ ਕੇ ਵੇਚਣ ਦੀ ਸੂਚਨਾ ਮਿਲਣ 'ਤੇ ਉਹ ਆਬਕਾਰੀ ਵਿਭਾਗ ਵਿਚ ਤਾਇਨਾਤ ਪੁਲਿਸ ਪਾਰਟੀ ਅਤੇ ਠੇਕੇਦਾਰ ਦੇ ਵਿਅਕਤੀਆਂ ਨਾਲ ਪਿੰਡ ਗੱਟੀ ਮੱਤੜ (ਮਾਂਘੂ ਵਾਲੇ ਝੁੱਗੇ) ਵਿਖੇ ਸੁੱਚਾ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਘਰ ਛਾਪਾਮਾਰੀ ਕਰਨ ਗਏ ਸਨ | ਉਨ੍ਹਾਂ ਦੱਸਿਆਂ ਕਿ ਛਾਪਾਮਾਰੀ ਦੌਰਾਨ ਉਨ੍ਹਾਂ ਨੂੰ 10-12 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਤਿਆਰ ਕਰਨ ਵਾਲੇ ਭਾਂਡੇ ਬਰਾਮਦ ਹੋਏ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ | ਇਸ ਤੋਂ ਬਾਅਦ ਘਰ ਦੇ ਮਾਲਕ ਸੁੱਚਾ ਸਿੰਘ, ਗੁਰਮੇਲ ਸਿੰਘ ਪੁੱਤਰਾਨ ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ ਪੁੱਤਰ ਅਜੈਬ ਸਿੰਘ, ਦਲਜੀਤ ਸਿੰਘ, ਜਗਜੀਤ ਸਿੰਘ ਪੁੱਤਰਾਨ ਲਖਵੀਰ ਸਿੰਘ ਅਤੇ 10/12 ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ 'ਤੇ ਹਮਲਾ ਕਰਕੇ ਗੱਡੀਆਂ ਦੀ ਭੰਨ-ਤੋੜ ਕੀਤੀ ਅਤੇ ਬਰਾਮਦ ਕੀਤੀ ਗਈ ਨਾਜਾਇਜ਼ ਸ਼ਰਾਬ ਅਤੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਭਾਂਡੇ ਖੋਹ ਲਏ | ਇਸ ਹਮਲੇ ਵਿਚ ਸਾਡੇ ਨਾਲ ਗਿਆ ਧਰਮਪਾਲ ਪੁੱਤਰ ਜਗੀਰ ਸਿੰਘ ਸੱਟਾਂ ਵੱਜਣ ਕਾਰਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਛਾਪਾਮਾਰੀ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ ਹੋਣ ਦੀ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਬੜੀ ਮੁਸ਼ਕਿਲ ਨਾਲ ਆਬਕਾਰੀ ਵਿਭਾਗ ਦੀ ਟੀਮ ਅਤੇ ਠੇਕੇਦਾਰ ਦੇ ਬੰਦਿਆਂ ਨੂੰ ਬਚਾਇਆ ਗਿਆ | ਉਨ੍ਹਾਂ ਦੱਸਿਆ ਕਿ ਆਬਕਾਰੀ ਇੰਸਪੈਕਟਰ ਨਿਰਮਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ |

ਖ਼ਬਰ ਸ਼ੇਅਰ ਕਰੋ

ਅਨਾਜ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਮਜ਼ਦੂਰ ਤੇ ਆੜ੍ਹਤੀਆ ਵਰਗ ਪ੍ਰੇਸ਼ਾਨ

ਕੁੱਲਗੜ੍ਹੀ, 6 ਮਈ (ਸੁਖਜਿੰਦਰ ਸਿੰਘ ਸੰਧੂ)-ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਲਗਪਗ ਬੰਦ ਹੋ ਚੁੱਕੀ ਹੈ ਪਰ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਅਨਾਜ ਮੰਡੀ ਕੁੱਲਗੜ੍ਹੀ, ਲੋਹਗੜ੍ਹ, ਸੇਰ ਖਾਂ, ਚੰਗਾਲੀ, ਸਾਂਦੇ ਹਾਸਮ ਆਦਿ ਵਿਚ ...

ਪੂਰੀ ਖ਼ਬਰ »

ਬੰਗਾਲ ਦੀ ਹਿੰਸਾ 'ਤੇ ਰਾਜਨੀਤਕ ਰੋਟੀਆਂ ਸੇਕਣ ਲੱਗੇ ਭਾਜਪਾ ਆਗੂ-ਐਡਵੋਕੇਟ ਸਿੱਧੂ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਦੇ ਦੱੁਖ-ਦਰਦ ਅਤੇ ਸ਼ਹਾਦਤਾਂ ਪਾਉਣ ਵਾਲੇ ਕਿਸਾਨਾਂ ਨੂੰ ਛੱਡ ਕੇ ਪੱਛਮੀਂ ਬੰਗਾਲ ਦੀ ਹਿੰਸਾ 'ਤੇ ਭਾਜਪਾ ਰਾਜਨੀਤਿਕ ਰੋਟੀਆਂ ਸੇਕ ਰਹੀ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)- ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਕੌਮੀ ਹੈਲਥ ਮਿਸ਼ਨ ਮੁਲਾਜ਼ਮਾਂ ਦੀ ਹੜਤਾਲ ਲਈ ਲੜਖੜਾਈਆਂ ਸਿਹਤ ਸੇਵਾਵਾਂ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਲਟਕ ਰਹੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸਰਕਾਰ ਦੀ ਆਨਾਕਾਨੀ ਤੋਂ ਤੰਗ ਆ ਹੜਤਾਲ 'ਤੇ ਉਤਰੇ ਕੌਮੀ ਹੈਲਥ ਮਿਸ਼ਨ ਮੁਲਾਜ਼ਮਾਂ ਵਲੋਂ ਸੇਵਾਵਾਂ ਬੰਦ ਕਰ ਦੇਣ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ...

ਪੂਰੀ ਖ਼ਬਰ »

ਭੁੱਲਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ 'ਚ ਆਕਸੀਜਨ ਪਲਾਂਟ ਲਗਾਉਣ ਦੀ ਸਰਕਾਰ ਨੂੰ ਅਪੀਲ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਮ.ਐਮ.ਓ. ਦੀ ਰੈਗੂਲਰ ਤਾਇਨਾਤੀ ਸਬੰਧੀ ਭੁੱਖ ਹੜਤਾਲ 'ਤੇ ਬੈਠਣ ਵਾਲੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਸੂਬਾ ਬੁਲਾਰਾ ਆਮ ਆਦਮੀ ਪਾਰਟੀ ਵਲੋਂ ਲਗਾਤਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਲੋਕਾਂ ਦੀ ਰੋਜ਼ੀ-ਰੋਟੀ ਬੰਦ ਨਾ ਕਰਾਏ ਸਰਕਾਰ-ਆਸ਼ੂ ਬੰਗੜ

ਕੁੱਲਗੜ੍ਹੀ, 6ਮਈ (ਸੁਖਜਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੇ ਆਦੇਸ਼ ਦਿੱਤੇ ਜਾ ਰਹੇ ਹਨ | ਇਹ ਆਦੇਸ਼ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਸਰਕਾਰੀ ਆਦੇਸ਼ਾਂ ...

ਪੂਰੀ ਖ਼ਬਰ »

ਮੁਢਲੀ ਸਟੇਜ 'ਤੇ ਕਰਵਾਈ ਜਾਂਚ ਰੋਕ ਸਕਦੀ ਹੈ ਕੋਰੋਨਾ ਦਾ ਫੈਲਾਅ- ਸਿਵਲ ਸਰਜਨ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵਲੋਂ ਸਵੈਇੱਛਕ ਤੌਰ 'ਤੇ ਮੁੱਢਲੀ ਸਟੇਜ 'ਤੇ ਕਰਵਾਈ ਗਈ ਜਾਂਚ ਕੋਵਿਡ ਦੇ ਪ੍ਰਸਾਰ ਨੂੰ ਰੋਕ ਸਕਦੀ ਹੈ | ਇਹ ਖ਼ੁਲਾਸਾ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਾਂ ਵਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਲਾਰਾ ਲਾਊ ਤੇ ਡੰਗ ਟਪਾਊ ਨੀਤੀਆਂ ਤੋਂ ਖ਼ਫ਼ਾ ਹੋ ਘੱਟ ਤਨਖ਼ਾਹਾਂ 'ਤੇ ਵੱਧ ਸੇਵਾਵਾਂ ਨਿਭਾਅ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਹੁਣ ਸਰਕਾਰ ...

ਪੂਰੀ ਖ਼ਬਰ »

ਸੇਵਾ ਪਰਮੋ ਧਰਮ ਟਰੱਸਟ ਫ਼ਿਰੋਜ਼ਪੁਰ ਵਲੋਂ 560 ਲੋਕਾਂ ਦਾ ਟੀਕਾਕਰਨ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਸੇਵਾ ਪਰਮੋ ਧਰਮ ਟਰੱਸਟ ਸੇਵਾ ਵਿਭਾਗ ਫ਼ਿਰੋਜ਼ਪੁਰ ਤੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਮਾਲਵਾ ਖ਼ਾਲਸਾ ਸਕੂਲ ਵਿਚ ਕੋਰੋਨਾ ਮਹਾਂਮਾਰੀ ਦੇ ਖ਼ਿਲਾਫ਼ ਜੰਗ ਵਿਚ ਮਹਾਂਮਾਰੀ ਵਿਰੁੱਧ ਲੜਨ ਲਈ 560 ਯੋਧੇ ਤਿਆਰ ਕਰਦੇ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ 'ਚ ਸੇਵਾਵਾਂ ਨਿਭਾਉਂਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸੁਵਿਧਾਵਾਂ ਦੇਵੇ ਸਰਕਾਰ- ਜ਼ਿਲ੍ਹਾ ਐੱਸ.ਸੀ. ਪ੍ਰਧਾਨ ਐਡਵੋਕੇਟ ਦਹੀਆ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਕੋਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤ ਵਿਚ ਜਿੱਥੇ ਲੋਕ ਬੇਬੱਸ ਹੋ ਕੇ ਘਰਾਂ ਵਿਚ ਬੈਠੇ ਹਨ, ਉੱਥੇ ਹੀ ਇਸ ਜੰਗ ਵਿਚ ਮੂਹਰੇ ਹੋ ਕੇ ਲੋਕਾਂ ਦੀ ਲੜਾਈ ਲੜ ਰਹੇ ਮੈਡੀਕਲ, ਪੈਰਾ ਮੈਡੀਕਲ ਸਟਾਫ਼, ਪੁਲਿਸ ਮੁਲਾਜ਼ਮ ਅਤੇ ਕੋਵਿਡ ...

ਪੂਰੀ ਖ਼ਬਰ »

ਦੁਸਾਂਝ ਪਰਿਵਾਰ ਰੱਤੇ ਵਾਲਾ ਨਾਲ ਵੱਖ-ਵੱਖ ਆਗੂਆਂ ਵਲੋਂ ਦੱੁਖ ਦਾ ਪ੍ਰਗਟਾਵਾ

ਗੁਰੂਹਰਸਹਾਏ, 6 ਮਈ (ਹਰਚਰਨ ਸਿੰਘ ਸੰਧੂ)- ਪਿੰਡ ਸੋਹਣਗੜ੍ਹ ਰੱਤੇਵਾਲਾ ਦੇ ਸਾਬਕਾ ਸਰਪੰਚ ਗੁਰਬਾਜ ਸਿੰਘ ਦੁਸਾਂਝ ਤੇ ਗੁਰਿੰਦਰਪਾਲ ਸਿੰਘ ਠੇਕੇਦਾਰ ਨਹਿਰੀ ਵਿਭਾਗ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਮੇਲ ਸਿੰਘ ਦੁਸਾਂਝ ਅਕਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲਏ ਲੋਕਾਂ ਦੇ ਸੈਂਪਲ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਚ ਵੀ ਆਏ ਦਿਨ ਕੋਰੋਨਾ ਦੇ ਮਰੀਜ਼ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਗੁਰੂਹਰਸਹਾਏ ਸ਼ਹਿਰ ਵਿਚ ਬਣੇ ਆਦਰਸ਼ ਨਗਰ ਨੂੰ ਕੱਲ੍ਹ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਸੀ ਅਤੇ ਸਿਹਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 6 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਅੰਦਰ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ | ਹੁਣ ਚੋਰਾਂ ਵੱਲੋਂ ਦਿਨ-ਦਿਹਾੜੇ ਹੀ ਚੋਰੀ ਕੀਤੀਆਂ ਜਾ ਰਹੀਆਂ ਹਨ | ਗੁਰੂਹਰਸਹਾਏ ਦੀ ਪੰਜਾਬ ਐਂਡ ਸਿੰਧ ਬੈਂਕ 'ਚੋਂ ਬੈਂਕ ਗਾਰਡ ਦਾ ਸਪਲੈਂਡਰ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉ ੱਪਲ ਵਲੋਂ ਟੀਕਾਕਰਨ ਕੈਂਪ ਦਾ ਨਿਰੀਖਣ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਨਿਰਦੇਸ਼ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ- ਜੀਵਨ ਸ਼ਰਮਾ

ਜ਼ੀਰਾ, 6 ਮਈ (ਜੋਗਿੰਦਰ ਸਿੰਘ ਕੰਡਿਆਲ)- ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਨੇ ਜਲਦ ਨਾ ਮੰਨੀਆਂ ਤਾਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਦਫ਼ਤਰ 'ਚ ਤਾਇਨਾਤ ਐਸੋਸੀਏਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਠੱਪ ਕਰਕੇ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਜ਼ੀਰਾ ਦੇ ਐਨ.ਐਚ.ਐਮ ਕਾਮਿਆਂ ਨੇ ਤੀਜੇ ਦਿਨ ਵੀ ਕੀਤੀ ਹੜਤਾਲ

ਜ਼ੀਰਾ, 6 ਮਈ (ਜੋਗਿੰਦਰ ਸਿੰਘ ਕੰਡਿਆਲ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਪਿਛਲੇ ਕਰੀਬ 25 ਸਾਲ ਤੋਂ ਕੰਮ ਕਰਦੇ ਆ ਰਹੇ ਐਨ.ਐਚ.ਐਮ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਤੀਸਰੇ ਦਿਨ ਮੁਕੰਮਲ ਹੜਤਾਲ ਕਰਕੇ ਕੰਮਕਾਜ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸ਼ਹਿਰ ਦੀਆਂ ਬਰਸਾਤੀਆਂ ਦੀ ਸਫ਼ਾਈ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 6 ਮਈ (ਤਪਿੰਦਰ ਸਿੰਘ)- ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੀ ਸਫ਼ਾਈ ਲਈ ਅਭਿਆਨ ਸ਼ੁਰੂ ਕੀਤਾ ਗਿਆ | ਮੌਸਮ ਅਤੇ ਸੀਜਨਲ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਸਮੇਂ-ਸਮੇਂ 'ਤੇ ਸੈਨੇਟਾਈਜ, ਮੱਛਰ ਮਾਰਨ ਵਾਲੀ ਸਪਰੇਅ ਅਤੇ ਫੋਗਿੰਗ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਕਿਸਾਨਾਂ ਨੂੰ 5 ਜੂਨ ਨੂੰ ਦਿੱਲੀ ਜਾਣ ਲਈ ਲਾਮਬੰਦ ਕਰਨ ਸਬੰਧੀ ਕੀਤੀ ਮੀਟਿੰਗ

ਆਰਿਫ਼ ਕੇ, 6 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਅੱਕੂ ਮਸਤੇ ਕੇ ਦੇ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਰੀਬ 20 ਪਿੰਡਾਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਲੇਬਰ ਯੂਨੀਅਨ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 6 ਮਈ (ਗੁਰਦੇਵ ਸਿੰਘ)- ਮੱਲਾਂਵਾਲਾ ਵਿਖੇ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਨੇ ਕੀਤੀ | ਮੀਟਿੰਗ ਵਿਚ ਸੁਸ਼ੀਲ ਕੁਮਾਰ ਸੇਠੀ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਰੌਸ਼ਨ ਲਾਲ ਬਿੱਟਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਹਿੰਦੀ ਵਿਭਾਗ ਵਲੋਂ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 6 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੋਮੈਨ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਇਕ ਰੋਜ਼ਾ ਨੈਸ਼ਨਲ ਵੇੈਬੀਨਾਰ ਕਰਵਾਇਆ ਗਿਆ, ਜਿਸ ਦਾ ਮੱੁਖ ਵਿਸ਼ਾ 'ਹਿੰਦੀ ਉਪਨਿਆਸ : ਵਿਵਿਧ ਆਯਾਮ' ਸੀ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ਦਇਆ ਨੰਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਨੂੰ ਸ਼ਨੀਵਾਰ ਦੁਕਾਨਾਂ ਖੋਲ੍ਹਣ ਦੀ ਅਪੀਲ

ਮੱਲਾਂਵਾਲਾ, 6 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਥੇਦਾਰ ਮਨੋਮਹਨ ਸਿੰਘ ਥਿੰਦ ਸਕੱਤਰ ਪੰਜਾਬ ਰਾਜੇਵਾਲ, ਕੁਲਵੰਤ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਸਾਹਿਬ ਸਿੰਘ ਦੀਨੇ ਕੇ ਆਗੂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 224 ਨਵੇਂ ਮਰੀਜ਼ ਤੇ ਇਲਾਜ ਦੌਰਾਨ 4 ਨੇ ਤੋੜਿਆ ਦਮ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਫੈਲੀ ਬਿਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 224 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਜਿੱਥੇ ਲੈ ਲੈਣ ਦੀ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲਦੇ ਮਰੀਜ਼ਾਂ ਵਿਚੋਂ 4 ਦੀ ਜਾਨ ਲੈ ਲੈਣ ਦੀ ਵੀ ਖ਼ਬਰ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਲੱਗਣ ਨਾਲ ਸਰਹੱਦੀ ਖੇਤਰ ਨੂੰ ਹੋਵੇਗਾ ਵੱਡਾ ਫਾਇਦਾ-ਵਿਧਾਇਕ ਜ਼ੀਰਾ, ਵਿਧਾਇਕ ਘੁਬਾਇਆ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਆਕਸੀਜਨ ਦੀ ਘਾਟ ਦੇ ਨਾਲ ਨਿਪਟਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰ ਪਾਸੋਂ ਮਨਜੂਰ ਕਰਵਾਏ ਸਵਾ ਕਰੋੜ ਦੀ ਲਾਗਤ ਵਾਲੇ ਆਕਸੀਜਨ ਪਲਾਂਟ ਲੱਗਣ ਨਾਲ ਫ਼ਿਰੋਜ਼ਪੁਰ ਹੀ ਨਹੀਂ, ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਸੀ ਵਲੋਂ ਭਾਣਜੀ ਨਾਲ ਸਮੂਹਿਕ ਜਬਰ ਜਨਾਹ ਕਰਵਾਉਣ ਦਾ ਦੋਸ਼

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਸਰਹੱਦੀ ਸ਼ਹਿਰ ਵਿਚ ਅਤਿ ਨੇੜਲੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੁੰਦੇ ਨਜ਼ਰ ਆਏ ਜਦੋਂ ਸਕੀ ਮਾਸੀ ਵਲੋਂ ਆਪਣੀ ਨਾਬਾਲਗ ਭਾਣਜੀ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਗੈਂਪ ਰੇਪ ਕਰਵਾਉਣ ਦਾ ਸਨਸਨੀ ਖੇਜ ਮਾਮਲਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਪੰਚਾਇਤੀ ਰੱੁਖ ਨਾਜਾਇਜ਼ ਵੱਢ ਕੇ ਵੇਚਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਪੰਚਾਇਤੀ ਜ਼ਮੀਨ ਦੇ ਰੱੁਖ ਨਾਜਾਇਜ਼ ਤੌਰ 'ਤੇ ਵੱਢ ਕੇ ਵੇਚਣ ਦੇ ਮਾਮਲੇ ਵਿਚ ਥਾਣਾ ਆਰਿਫ਼ ਕੇ ਪੁਲਿਸ ਵਲੋਂ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਜ਼ਿਲ੍ਹਾ ਅਦਾਲਤ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਨੇ ਕੋਰੋਨਾ ਦੀ ਆੜ੍ਹ ਦਾ ਸਹਾਰਾ ਲੈ ਕੇ ਸਾਰੇ ਪੰਜਾਬ ਅੰਦਰ ਲਾਕਡਾਊਨ ਲਗਾ ਕੇ ਕੁਝ ਦੁਕਾਨਦਾਰਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਬੰਦ ਕਰਵਾ ਦਿੱਤੇ ਹਨ, ਜਦਕਿ ਸਕੂਲ-ਕਾਲਜ ਪਹਿਲਾਂ ਹੀ ਬੰਦ ਹਨ ਪਰ ਕੁਝ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਤਹਿਤ ਪਾਣੀ ਦੀ ਸੰਭਾਲ ਲਈ ਕਾਰਜ ਆਰੰਭ

ਤਲਵੰਡੀ ਭਾਈ, 6 ਮਈ (ਕੁਲਜਿੰਦਰ ਸਿੰਘ ਗਿੱਲ)- ਜਲ ਸਤਰ ਦਾ ਲਗਾਤਾਰ ਨੀਵਾਂ ਜਾਣਾ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਰੋਕਣ ਲਈ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਪ੍ਰਜੈਕਟ ਕਾਰਗਰ ਸਾਬਿਤ ਹੋਵੇਗਾ | ਇੱਥੇ ਦੱਸਣਯੋਗ ਹੈ ਕਿ ਖੇਤੀ ਅਤੇ ਹੋਰ ਮਨੁੱਖੀ ਲੋੜਾਂ ਲਈ ਪਾਣੀ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਕਰਦੇ ਦੋ ਚੜ੍ਹੇ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਦੇ ਨਸ਼ੇ ਦਾ ਵਪਾਰੀਆਂ ਖਿਲਾਫ਼ ਸ਼ਿਕੰਜਾ ਕੱਸਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋੋਇਨ ਸਪਲਾਈ ਕਰਨ ਜਾਂਦੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਛੋਟਾ ਕੰਪਿਊਟਰ ਕੰਡਾ ਅਤੇ ਹੋਰ ਸਮੱਗਰੀ ...

ਪੂਰੀ ਖ਼ਬਰ »

ਆਪ ਦੀ ਜ਼ਿਲ੍ਹਾ ਮਹਿਲਾ ਸਾਬਕਾ ਪ੍ਰਧਾਨ ਬੀਬੀ ਸੰਧੂ ਨੇ ਪੁੱਛਿਆ ਆਗੂ ਆਸ਼ੂ ਬੰਗੜ ਦਾ ਹਾਲ-ਚਾਲ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਾਬਕਾ ਪ੍ਰਧਾਨ ਬੀਬੀ ਭੁਪਿੰਦਰ ਕੌਰ ਸੰਧੂ ਨੇ ਪਾਰਟੀ ਦੇ ਆਗੂ ਆਸ਼ੂ ਬੰਗੜ ਦਾ ਹਾਲ-ਚਾਲ ਪੁੱਛਿਆ | ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਸੰਧੂ ਨੇ ਫ਼ੋਨ 'ਤੇ ਜਾਣਕਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਦੁਕਾਨਾਂ 'ਚ ਕੰਮ ਕਰਨ ਵਾਲਿਆਂ ਦੇ ਕੋਵਿਡ ਟੈਸਟ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਨੂੰ ਦੇਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ: ਰਜਿੰਦਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ ...

ਪੂਰੀ ਖ਼ਬਰ »

ਦਵਾਈਆਂ ਵਾਲੀ ਦੁਕਾਨ 'ਤੇ ਦੇਰ ਰਾਤ ਚੋਰਾਂ ਨੇ ਬੋਲਿਆ ਧਾਵਾ, ਉਡਾਏ 9 ਲੱਖ 75 ਹਜ਼ਾਰ ਰੁਪਏ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਅਮਰ ਹਸਪਤਾਲ ਦੇ ਸਾਹਮਣੇ ਇੱਕ ਮੈਡੀਕਲ ਦੁਕਾਨ 'ਤੇ ਚੋਰਾਂ ਵਲੋਂ ਧਾਵਾ ਬੋਲਦੇ ਹੋਏ ਲੱਖਾਂ ਰੁਪਏ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਸੇਵਾ ਮੁਕਤੀ ਤੋਂ ਇਕ ਦਿਨ ਪਹਿਲਾਂ ਏ. ਐਸ. ਆਈ. ਖ਼ਿਲਾਫ਼ ਕਥਿਤ ਤੌਰ 'ਤੇ ਕੇਸ ਦਰਜ ਕਰਨ ਦੇ ਮਾਮਲੇ 'ਚ ਹਾਈਕੋਰਟ ਗੰਭੀਰ

ਚੰਡੀਗੜ੍ਹ, 6 ਮਈ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਇਕ ਏ. ਐਸ. ਆਈ. ਦੀ ਸੇਵਾ-ਮੁਕਤੀ ਤੋਂ ਇਕ ਦਿਨ ਪਹਿਲਾਂ ਉਸ ਨੂੰ ਚੁੱਕ ਕੇ ਕਥਿਤ ਤੌਰ 'ਤੇ ਝੂਠੇ ਕੇਸ 'ਚ ਫਸਾਉਣ ਦੇ ਦੋਸ਼ਾਂ ਵਾਲੀ ਏ. ਐਸ. ਆਈ. ਦੇ ਬੇਟੇ ਦੀ ਤਿੰਨ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ 17 ਨੂੰ ਦੇਵੇਗੀ ਐੱਸ.ਐੱਸ.ਪੀ. ਦਫ਼ਤਰ ਵਿਖੇ ਧਰਨਾ

ਗੁਰੂਹਰਸਹਾਏ, 6 ਮਈ (ਹਰਚਰਨ ਸੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਆਗੂ ਗੁਰਭੇਜ ਸਿੰਘ ਦੀ ਅਗਵਾਈ ਵਿਚ ਪਿੰਡ ਚੱਕ ਸੋਮੀਆ ਅਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਰੁੱਪ ਦਾ ਗਠਨ

ਆਰਿਫਕੇ, 6 ਮਈ (ਬਲਬੀਰ ਸਿੰਘ ਜੋਸਨ)-ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹੇ 'ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਗਤੀਵਿਧੀਆਂ ਅਤੇ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਲਗਾਤਾਰ ਹਾਜ਼ਰੀ ਭਰ ਕੇ ਸੇਵਾਵਾਂ ਨਿਭਾ ਰਹੇ ਆਗੂਆਂ ਦੀ ਪਿੰਡ ਅੱਕੂ ਮਸਤੇ ਕੇ ਵਿਖੇ ਗਰੱੁਪ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX