ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਬਰਨਾਲਾ

ਦੁਕਾਨਾਂ ਬੰਦ ਕਰਵਾਉਣ ਦਾ ਕੱਲ੍ਹ ਕੀਤਾ ਜਾਵੇਗਾ ਵਿਰੋਧ-ਕਿਸਾਨ ਆਗੂ

ਮਹਿਲ ਕਲਾਂ, 6 ਮਈ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕੋਰੋਨਾ ਦੀ ਆੜ 'ਚ ਬਾਜ਼ਾਰ ਬੰਦ ਕਰਵਾਉਣ ਦੇ ਫ਼ੈਸਲੇ ਦਾ ਹਰ ਥਾਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਇਹ ਜਾਣਕਾਰੀ ਭਾਕਿਯੂ ਡਕੌਂਦਾ ਦੇ ਸੂਬਾ ਆਗੂ ਦਰਸ਼ਨ ਸਿੰਘ ਰਾਏਸਰ, ਬਲਾਕ ...

ਪੂਰੀ ਖ਼ਬਰ »

ਈ. ਜੀ. ਐਸ. ਕੋਰੋਨਾ ਪੀੜਤ ਵਲੰਟੀਅਰ ਦੀ ਮੌਤ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਤਹਿਤ ਸੂਬੇ 'ਚ ਹਰ ਰੋਜ਼ ਮੌਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ | ਜਿਸ ਦੇ ਚਲਦਿਆਂ ਇਲਾਕੇ 'ਚ ਇਕ ਕੋਰੋਨਾ ਪੀੜਤ ਈ.ਜੀ.ਐਸ ਵਲੰਟੀਅਰ ਕਾਂਤਾ ਦੇਵੀ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਗ਼ੈਰ-ਜ਼ਰੂਰੀ ਐਲਾਨੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 6 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਲਾਕਡਾਊਨ ਦਾ ਵਿਰੋਧ ਕਰ ਰਹੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਅੱਜ ਗ਼ੈਰ ਜ਼ਰੂਰੀ ਐਲਾਨੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਡਾ: ਭੀਮ ਰਾਉ ਅੰਬੇਡਕਰ ਫਾਊਾਡੇਸ਼ਨ ਦੇ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਸਰਾਂ ਨੇ ਦੱਸਿਆ ਕਿ ਕਸਬਾ ਮਹਿਲ ਕਲਾਂ 'ਚ ਦੁਕਾਨਾਂ ਕਰ ਰਹੇ ਦੁਕਾਨਦਾਰਾਂ ਦੀ ਆਰਥਕ ਹਾਲਤ ਇਸ ਕਾਬਲ ਨਹੀਂ ਹੈ ਕਿ ਉਹ ਦੁਕਾਨਾਂ ਬੰਦ ਕਰ ਕੇ ਆਪਣੇ ਪਰਿਵਾਰ ਪਾਲ਼ ਸਕਣ, ਇਨ੍ਹਾਂ ਚੋਂ 90 ਫ਼ੀਸਦੀ ਦੁਕਾਨਦਾਰ ਕਿਰਾਏ 'ਤੇ ਦੁਕਾਨਾਂ ਲੈ ਕੇ ਆਪੋ ਆਪਣੇ ਰੁਜ਼ਗਾਰ ਚਲਾ ਰਹੇ ਹਨ | ਅਜੇ ਤੱਕ ਸਾਲ 2020 ਦੀ ਤਾਲਾਬੰਦੀ ਦੇ ਝੰਬੇ ਹੋਏ ਦੁਕਾਨਦਾਰ ਆਪਣੀ ਆਰਥਿਕ ਹਾਲਤ ਨੂੰ ਮੁੜ ਪੈਰਾਂ ਸਿਰ ਨਹੀਂ ਕਰ ਸਕੇ ਅਤੇ ਜੇਕਰ ਹੁਣ ਮੁੜ ਤੋਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਤਾਂ ਇਹ ਦੁਕਾਨਦਾਰ ਗੰਭੀਰ ਆਰਥਿਕ ਸੰਕਟ 'ਚ ਫਸ ਜਾਣਗੇ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ 'ਚ ਇਹ ਕਿਹਾ ਹੈ ਕਿ ਮਹਿਲ ਕਲਾਂ ਦੇ ਦੁਕਾਨਦਾਰ ਦੁਕਾਨਾਂ ਨੂੰ ਖੋਲ੍ਹਣ ਸਮੇਂ ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਗੇ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਗ਼ੈਰ ਜ਼ਰੂਰੀ ਵਰਗ 'ਚ ਰੱਖੀਆਂ ਨੂੰ ਦੁਕਾਨਾਂ ਨੂੰ ਆਮ ਦੀ ਤਰ੍ਹਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਨੇ ਉਨ੍ਹਾਂ ਦੀ ਗੱਲਬਾਤ ਨੂੰ ਧਿਆਨ ਨਾਲ ਸੁਣਨ ਉਪਰੰਤ ਮਹਿਲ ਕਲਾਂ ਦੇ ਦੁਕਾਨਦਾਰਾਂ ਦੀ ਮੁਸ਼ਕਲ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਇਸ ਸਮੇਂ ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ, ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਚਮਕੌਰ ਸਿੰਘ ਮਿੱਠੂ, ਹਰਦੀਪ ਸਿੰਘ ਬੀਹਲਾ, ਪ੍ਰੇਮ ਕੁਮਾਰ ਪਾਸੀ, ਪਿ੍ੰਸ ਅਰੋੜਾ, ਨਿੰਦੀ ਪਾਸੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਚਾਇਤ ਘਰ 'ਚਾੋ ਟੂਟੀਆਂ ਚੋਰੀ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਦੇ ਪੰਚਾਇਤ ਘਰ ਵਿਚੋਂ ਕਈ ਵਾਰ ਟੂਟੀਆਂ ਚੋਰੀ ਹੋ ਚੁੱਕੀਆਂ ਹਨ | ਸਰਪੰਚ ਬਲਜਿੰਦਰ ਕੌਰ ਦੇ ਪਤੀ ਜਸਵੰਤ ਸਿੰਘ ਜੱਸੀ ਨੇ ਦੱਸਿਆ ਕਿ ਪੰਚਾਇਤ ਘਰ ਵਿਚੋਂ 15 ਟੂਟੀਆਂ ਪਾਈਪਾਂ ਸਮੇਤ ਅਣਪਛਾਤੇ ਵਿਅਕਤੀ ਪੁੱਟ ਕੇ ਲੈ ਗਏ | ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਲੋਕਾਂ ਨੰੂ ਸਹੂਲਤਾਂ ਦੇਵੇ ਪੰਜਾਬ ਸਰਕਾਰ-ਵਿਧਾਇਕ ਪੰਡੋਰੀ

ਮਹਿਲ ਕਲਾਂ 6 ਮਈ (ਤਰਸੇਮ ਸਿੰਘ ਗਹਿਲ)-ਦੇਸ ਵਿਚ ਕੋਰੋਨਾ ਮਹਾਂਮਾਰੀ ਦੇ ਵਧ ਰਿਹੇ ਪ੍ਰਕੋਪ ਕਾਰਨ ਮੱਧ ਵਰਗੀ ਲੋਕਾਂ ਦਾ ਜੀਵਨ ਬਸਰ ਕਰਨਾ ਬੇਹੱਦ ਔਖਾ ਹੋ ਗਿਆ ਹੈ | ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋੜਵੰਦ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕੀਤੇ ਬਿਨਾਂ 15 ਮਈ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਝੋਨੇ ਦੇ ਬੀਜ ਉਪਲਬਧ-ਡਾ: ਤੰਵਰ

ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਵਿਖੇ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਪਲਬਧ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਕਿਸਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਤੀਜੇ ਦਿਨ ਵੀ ਹੜਤਾਲ ਜਾਰੀ

ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਰੈਗੂਲਰ ਹੋਣ ਦੀ ਮੰਗ ਲਈ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮ, ਲੈਬ ਤਕਨੀਸ਼ਨ ਸਮੇਤ ਜ਼ਿਲ੍ਹੇ ਦੇ ਸੈਂਕੜੇ ਸਿਹਤ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਸਰਕਾਰ ਤੇ ਸਬੰਧਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ)-ਇਲਾਕੇ ਦੀ ਬਾਹਰਲੀ ਅਨਾਜ ਮੰਡੀ ਤਾਜੋਂ ਰੋਡ ਤਪਾ ਵਿਖੇ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ ਅਤੇ ਸੂਬਾ ਸਰਕਾਰ ਅਤੇ ਸਬੰਧਤ ਖ਼ਰੀਦ ਏਜੰਸੀਆਂ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਵੇਖਦਿਆਂ ਕੇਵਲ ਸਿੰਘ ਢਿੱਲੋਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਬਰਨਾਲਾ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਪ੍ਰਤੀ ਧਿਆਨ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਗੱਲ ਕਰ ਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਲੈਵਲ-2 ਫੈਸਿਲਟੀ ਸੋਹਲ ਪੱਤੀ ਸੈਂਟਰ ਵਿਖੇ ਕੋਰੋਨਾ ਮਰੀਜ਼ਾਂ ਦੀਆਂ ਸਹੂਲਤਾਂ ਦੇ ਜਾਇਜ਼ੇ ਲਈ ਅੱਜ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸੈਂਟਰ ਦਾ ਦੌਰਾ ਕੀਤਾ ਗਿਆ | ਡਿਪਟੀ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟੀ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਗਿੱਲ ਪੱਤੀ ਮੌੜਾਂ ਵਿਖੇ 11 ਵਜੇ ਦੇ ਕਰੀਬ ਇਕ 65 ਸਾਲ ਦੀ ਬਜ਼ੁਰਗ ਔਰਤ ਦੀ ਇਕ ਸੋਨੇ ਦੀ ਵਾਲੀ ਦੋ ਮੋਟਰਸਾਈਕਲ ਸਵਾਰ ਨੌਜਵਾਨ ਝਪਟਮਾਰ ਕੇ ਲੈ ਗਏ | ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਚਰਨਜੀਤ ਕੌਰ ਨਾਂਅ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 28 ਨਵੇਂ ਕੇਸ, ਦੋ ਮੌਤਾਂ -45 ਮਰੀਜ਼ ਹੋਏ ਸਿਹਤਯਾਬ-

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 28 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 45 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇਕ 60 ...

ਪੂਰੀ ਖ਼ਬਰ »

ਹੱਡੀਆਂ ਦੇ ਮਾਹਿਰ ਡਾ: ਕਰਨ ਚੋਪੜਾ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਹੱਡੀਆਂ ਦੇ ਮਾਹਿਰ ਡਾ: ਕਰਨ ਚੋਪੜਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਸੀਨੀਅਰ ਰੈਜ਼ੀਡੈਂਟ ਵਜੋਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

ਟੱਲੇਵਾਲ, 6 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਸੱਦੋਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪਰਮਿੰਦਰ ਸਿੰਘ ਸਰਾਂ ਅਤੇ ਪੀੜਤ ਕਿਸਾਨ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਲਾਈ ਅੱਗ ਨਾਲ ਤੂੜੀ ਤੇ ਗੁਹਾਰੇ ਸੜੇ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਦੁਪਹਿਰ ਸਮੇਂ ਕਿਸੇ ਸ਼ਰਾਰਤੀ ਅਨਸਰ ਵਲੋਂ ਲਾਈ ਅੱਗ ਨਾਲ ਤੂੜੀ ਦਾ ਕੁੱਪ ਤੇ ਪਾਥੀਆਂ ਦੇ ਗੁਹਾਰੇ ਸੜ ਗਏ | ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਚਾਰ ਵਾਰ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਸਕੂਲ ਵਿਚ ਸੋਲਰ ਸਿਸਟਮ ਲਗਾਇਆ

ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਵਿਖੇ ਸਿੱਖਿਆ ਵਿਭਾਗ ਵਲੋਂ ਸੋਲਰ ਸਿਸਟਮ ਲਗਾਇਆ ਗਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸ: ਹਰਨੇਕ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਕੁਮਾਰ ...

ਪੂਰੀ ਖ਼ਬਰ »

ਨਵਾਂ ਟਿਊਬਵੈੱਲ ਲਾਉਣ ਦੀ ਮੰਗ

ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਧੌਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਗੁਰਚਰਨ ਸਿੰਘ ਧੌਲਾ ਤੇ ਜਨਰਲ ਸੈਕਟਰੀ ਸੁਰਜੀਤ ਸਿੰਘ ਬਾਠ ਨੇ ਦੱਸਿਆ ਕਿ ਇਸ ਨਗਰ ਦੇ ਗਲੀ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ 10 ਨੂੰ ਧਰਨਾ ਦੇਣ ਦਾ ਐਲਾਨ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਚ ਨਰੇਗਾ ਮਜ਼ਦੂਰਾਂ ਵਲੋਂ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੀ ਅਗਵਾਈ ਵਿਚ ਇਕੱਠ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜੇਕਰ ਬੀ.ਡੀ.ਪੀ.ਓ. ਸ਼ਹਿਣਾ ਵਲੋਂ ਨਰੇਗਾ ਮਜ਼ਦੂਰਾਂ ਦੀ ਮੰਗ ਮੁਤਾਬਿਕ ਮੇਟ ਨਾ ਰੱਖਿਆ ਗਿਆ ਅਤੇ ...

ਪੂਰੀ ਖ਼ਬਰ »

ਕਾਮਰੇਡ ਗੁਰਦੇਵ ਸਿੰਘ ਦਰਦੀ ਦਾ ਦਿਹਾਂਤ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਤੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ (85) ਦਾ ਅੱਜ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸੰਸਕਾਰ ਰਾਮਬਾਗ ਬਰਨਾਲਾ ਵਿਖੇ ਕੀਤਾ ਗਿਆ | ਕਾਮਰੇਡ ਦਰਦੀ ਦੇ ਵੱਡੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਬੰਧੀ ਸਮਾਂ ਨਿਰਧਾਰਿਤ ਦੇ ਹੁਕਮ ਜਾਰੀ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜਾਰੀ ਹੁਕਮਾਂ ਤਹਿਤ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਸੈਨੇਟਾਈਜ਼ਰ, ਦਸਤਾਨੇ ਤੇ ਮਾਸਕ ਵੰਡੇ

ਧਨੌਲਾ, 6 ਮਈ (ਚੰਗਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਰਣਜੀਤ ਕੌਰ ਸੋਢੀ ਤੇ ਮੀਤ ਪ੍ਰਧਾਨ ਰਜਨੀਸ਼ ਕੁਮਾਰ ਬਾਂਸਲ ਅਗਵਾਈ ਵਿਚ ਦਫ਼ਤਰ ...

ਪੂਰੀ ਖ਼ਬਰ »

ਆਈ. ਟੀ. ਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸ਼ਹਿਣਾ ਵਿਖੇ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਆਈ.ਟੀ.ਆਈ. ਹੋਲਡਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਜਨਰਲ ਸਕੱਤਰ ਜਰਨੈਲ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਤੇ ਅੰਤਰਰਾਜੀ ਆਵਾਜਾਈ ਲਈ ਈ-ਪਾਸ ਲਾਜ਼ਮੀ

ਬਰਨਾਲਾ, 6 ਮਈ (ਰਾਜ ਪਨੇਸਰ)-ਕੋਰੋਨਾ ਮਹਾਂਮਾਰੀ ਕਰਨ ਪੰਜਾਬ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਚਲਦੇ ਜ਼ਿਲ੍ਹਾ ਬਰਨਾਲਾ ਤੋਂ ਦੂਸਰੇ ਜ਼ਿਲਿ੍ਹਆਂ 'ਚ ਜਾਣ ਲਈ ਅਤੇ ਪੰਜਾਬ ਤੋਂ ਹੋਰ ਸੂਬਿਆਂ 'ਚ ਜਾਣ ਲਈ ਆਨਲਾਈਨ ਈ ਪਾਸ ਅਪਲਾਈ ਕਰਨਾ ਲਾਜ਼ਮੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੈਕਟਰੀ ਗੁਰਚਰਨ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਕਾਨੂੰਗੋ ਨੂੰ ਸਦਮਾ, ਪਿਤਾ ਦਾ ਦਿਹਾਂਤ

ਟੱਲੇਵਾਲ, 6 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਉੱਘੇ ਸਮਾਜ ਸੇਵੀ ਸੈਕਟਰੀ ਗੁਰਚਰਨ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਸਿੱਧੂ ਕਾਨੂੰਗੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ: ਬਿੱਕਰ ਸਿੰਘ ਸਿੱਧੂ (81) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX