ਤਾਜਾ ਖ਼ਬਰਾਂ


ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  15 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  35 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  45 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਦਿੱਲੀ / ਹਰਿਆਣਾ

ਢਾਣੀ ਸ਼ੇਰਾਂਵਾਲੀ ਮਾਈਨਰ 'ਚ ਪੀਣ ਵਾਲੇ ਪਾਣੀ ਦੀ ਕਟੌਤੀ ਕਾਰਨ ਲੋਕਾਂ 'ਚ ਰੋਸ

ਏਲਨਾਬਾਦ, 6 ਮਈ (ਜਗਤਾਰ ਸਮਾਲਸਰ)- ਏਲਨਾਬਾਦ ਦੀ ਰਾਜਸਥਾਨ ਦੀ ਸੀਮਾ ਨਾਲ ਲੱਗਦੇ ਪਿੰਡਾਂ ਕਰਮਸ਼ਾਨਾ, ਢਾਣੀ ਸ਼ੇਰਾਵਾਲੀ, ਕਿਸ਼ਨਪੁਰਾ, ਮਿਠੁਨਪੁਰਾ, ਢਾਣੀ ਜੈਕਰਨ, ਢਾਣੀ ਸਿੱਧੂ ਅਤੇ ਖਾਰੀ ਸੁਰੇਰਾ ਸਹਿਤ ਲਗਪਗ ਇਕ ਦਰਜਨ ਪਿੰਡਾਂ ਵਿਚ ਪਿਛਲੇ ਕਈ ਸਾਲਾਂ ਤੋਂ ਪੀਣ ...

ਪੂਰੀ ਖ਼ਬਰ »

ਵਕੀਲਾਂ ਵਲੋਂ ਕੋਰੋਨਾ ਕਾਲ 'ਚ ਕਾਲਾਬਜ਼ਾਰੀ ਕਰਨ ਵਾਲਿਆਂ ਦੇ ਕੇਸ ਨਾ ਲੜਨ ਦਾ ਫ਼ੈਸਲਾ

ਏਲਨਾਬਾਦ, 6 ਮਈ (ਜਗਤਾਰ ਸਮਾਲਸਰ)- ਇਕ ਪਾਸੇ ਜਿੱਥੇ ਦੁਨੀਆ ਵਿਚ ਕੋਰੋਨਾ ਵਾਇਰਸ ਕਾਰਨ ਲੋਕ ਪ੍ਰੇਸ਼ਾਨ ਹਨ ਉੱਥੇ ਹੀ ਦੂਜੇ ਪਾਸੇ ਲਾਲਚੀ ਕਿਸਮ ਦੇ ਲੋਕ ਕੋਰੋਨਾ ਦੀ ਆੜ ਵਿਚ ਕਾਲਾ ਬਾਜ਼ਾਰੀ ਕਰਕੇ ਆਪਣੀਆਂ ਤਿਜੌਰੀਆਂ ਭਰਨ ਵਿਚ ਲੱਗੇ ਹੋਏ ਹਨ ਜੋ ਪੂਰੀ ਮਨੁੱਖਤਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕਾਲਾਬਾਜ਼ਾਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਠੋਸ ਕਦਮ ਚੁੱਕੇ- ਡੀ.ਸੀ.

ਫ਼ਤਿਹਾਬਾਦ, 6 ਮਈ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਡਾ: ਨਰਹਰੀ ਸਿੰਘ ਬੰਗੜ ਨੇ ਐਨ.ਆਈ.ਸੀ. ਦੇ ਵੀਡੀਓ ਕਾਨਫ਼ਰੰਸ ਰੂਮ ਵਿਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਉਹ ਜ਼ਿਲੇ੍ਹ ਵਿਚ ਕਾਲਾ ਬਾਜ਼ਾਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਠੋਸ ਕਦਮ ਚੁੱਕਣ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚ ਬਣੀ ਨਿਗਰਾਨੀ ਕਮੇਟੀ ਨੂੰ ਸਮੇਂ-ਸਮੇਂ 'ਤੇ ਅਚਨਚੇਤ ਨਿਰੀਖਣ ਕਰਨਾ ਚਾਹੀਦਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲ ਦੇ ਬਿਸਤਰੇ, ਮਰੀਜ਼ਾਂ ਦੀ ਗਿਣਤੀ ਅਤੇ ਆਕਸੀਜਨ ਦੀ ਉਪਲਬਧਤਾ ਆਦਿ ਨੂੰ ਪੋਰਟਲ 'ਤੇ ਨਿਰੰਤਰ ਅੱਪਡੇਟ ਕੀਤਾ ਜਾਵੇ | ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਸਪਤਾਲਾਂ ਵਿਚ ਆਕਸੀਜਨ, ਬਿਸਤਰੇ ਅਤੇ ਦਵਾਈਆਂ ਦਾ ਆਡਿਟ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਸਿਹਤ ਸਹੂਲਤਾਂ ਨਾਲ ਕੋਰੋਨਾ ਦੇ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ ਵਿਚ ਤਬਦੀਲ ਕਰਨ ਨੂੰ ਪਹਿਲ ਦੇਵੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚ ਨਿਯੁਕਤ ਨੋਡਲ ਅਧਿਕਾਰੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਕਸੀਜਨ ਦੀ ਮੰਗ ਅਤੇ ਸਪਲਾਈ ਦੀ ਨਿਗਰਾਨੀ ਕਰਨੀ ਚਾਹੀਦੀ ਹੈ | ਨਿਯਮਾਂ ਅਨੁਸਾਰ ਆਕਸੀਜਨ ਵੰਡੋ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜ਼ਿਲੇ੍ਹ ਵਿਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੈਅ ਕੀਤੀਆਂ ਦਰਾਂ ਦਾ ਬੈਨਰ ਸੂਚਨਾ, ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਜਨਤਕ ਥਾਵਾਂ ਅਤੇ ਨਿੱਜੀ ਹਸਪਤਾਲਾਂ ਵਿਚ ਚਿਪਕਾਇਆ ਗਿਆ ਹੈ | ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਵੀ ਇਸ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ | ਸਰਕਾਰ ਵਲੋਂ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲਣ ਦੇ ਨਿਯਮਾਂ ਅਨੁਸਾਰ ਸਬੰਧਿਤ ਨਿੱਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਜ਼ਿਲੇ੍ਹ ਵਿਚ ਪ੍ਰਾਈਵੇਟ ਐਂਬੂਲੈਂਸਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਗਈ ਹੈ, ਜਿਸ ਤਹਿਤ ਬੇਸਿਕ ਲਾਈਫ਼ ਸਪੋਰਟ ਐਂਬੂਲੈਂਸ ਲਈ 15 ਰੁਪਏ ਪ੍ਰਤੀ ਕਿਲੋਮੀਟਰ ਅਤੇ ਐਡਵਾਂਸਡ ਲਾਈਫ਼ ਸਪੋਰਟ ਐਂਬੂਲੈਂਸ ਲਈ ਪ੍ਰਤੀ ਕਿਲੋਮੀਟਰ 35 ਰੁਪਏ ਨਿਰਧਾਰਿਤ ਕੀਤੇ ਗਏ ਹਨ | ਕੋਰੋਨਾ ਲਾਗ ਵਾਲੇ ਮਰੀਜ਼ਾਂ ਦਾ ਇਲਾਜ ਕਰਨ ਲਈ ਨਿੱਜੀ ਹਸਪਤਾਲਾਂ ਵਿਚ ਅਲੱਗ ਬਿਸਤਰੇ, ਆਈ.ਸੀ.ਯੂ. ਅਤੇ ਵੈਂਟੀਲੇਟਰ ਦੀਆਂ ਦਰਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਨੇ ਖਾਣ ਪੀਣ ਦੀਆਂ ਵਸਤਾਂ ਦੀ ਦਰ ਵੀ ਨਿਰਧਾਰਿਤ ਕੀਤੀ ਹੈ | ਸਬੰਧਿਤ ਐਸ.ਡੀ.ਐਮ., ਨੋਡਲ ਅਫ਼ਸਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ-ਸਮੇਂ 'ਤੇ ਸਬਡਵੀਜ਼ਨ ਦਾ ਨਿਰੀਖਣ ਕਰਨਾ ਚਾਹੀਦਾ ਹੈ ਅਤੇ ਆਦੇਸ਼ਾਂ ਦੀ ਤੁਰੰਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਮੀਟਿੰਗ ਵਿਚ ਏ.ਡੀ.ਸੀ. ਡਾ ਮੁਨੀਸ਼ ਨਾਗਪਾਲ, ਐਸ.ਡੀ.ਐਮ. ਕੁਲਭੂਸ਼ਣ ਬੰਸਲ, ਭਾਰਤ ਭੂਸਣ ਕੌਸਕ, ਸੀ.ਟੀ.ਐਮ. ਅੰਕਿਤਾ ਵਰਮਾ, ਡੀ.ਆਰ.ਓ. ਪ੍ਰਮੋਦ ਚਹਿਲ, ਸੀ.ਐਮ.ਓ. ਡਾ ਗੋਬਿੰਦ ਗੁਪਤਾ, ਨਵ ਨਿਯੁਕਤ ਸੀ.ਐਮ.ਓ. ਡਾ: ਵੀਰੇਸ ਭੂਸਣ, ਡਿਪਟੀ ਡਾਇਰੈਕਟਰ ਡੀ.ਆਈ.ਸੀ. ਜੇ.ਸੀ. ਲੋਂਗਿਆਨ, ਡੀ.ਆਈ.ਓ. ਸਿਕੰਦਰ, ਡਿਪਟੀ ਸੀ.ਐੱਮ.ਓ ਡਾ ਸੁਨੀਤਾ ਸੋਖੀ, ਡਾ. ਹਨੂਮਾਨ ਸਿੰਘ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਰੇਸ਼ ਝਾਂਝੜਾ, ਡਾ. ਗਿਰੀਸ਼ ਅਤੇ ਹੋਰ ਅਧਿਕਾਰੀ ਮੌਜੂਦ

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਦੀ ਹੜਤਾਲ 143ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 6 ਮਈ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ 143ਵੇਂ ਦਿਨ ਵੀ ਜਾਰੀ ਰਿਹਾ | ਭਾਟੀਆ ਪਿੰਡ ਦੀ ਇਕਾਈ ਦੇ ਕਿਸਾਨਾਂ ਨੇ ਇਸ ਰੋਸ ਪ੍ਰਦਰਸ਼ਨ 'ਤੇ ਆਪਣੀ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਕੋਰੋਨਾ ਨਾਲ ਸੱਤ ਮੌਤਾਂ, 572 ਨਵੇਂ ਕੇਸ ਆਏ

ਸਿਰਸਾ, 6 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਕੋਰੋਨਾ ਨਾਲ ਸੱਤ ਹੋਰ ਮੌਤਾਂ ਹੋਣ ਕਾਰਨ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 207 ਹੋ ਗਿਆ ਹੈ ਜਦੋਂਕਿ 572 ਨਵੇਂ ਕੋਰੋਨਾ ਵਾਇਰਸ ਦੇ ਕੇਸ ਆਏ ਹਨ | ਜ਼ਿਲ੍ਹੇ ਵਿਚ 4619 ਕੋਰੋਨਾ ...

ਪੂਰੀ ਖ਼ਬਰ »

ਦਸ ਲੱਖ ਰੁਪਏ ਦੀ 5 ਕਿੱਲੋ 40 ਗਰਾਮ ਅਫੀਮ ਸਮੇਤ ਕਾਰ ਸਵਾਰ ਕਾਬੂ

ਸਿਰਸਾ, 6 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਦੀ ਐਂਟੀ ਨਾਰਕੋਟਿਕ ਸੈਲ ਪੁਲੀਸ ਦੀ ਟੀਮ ਨੇ ਕੋਰੋਨਾ ਡਿਊਟੀ ਤਹਿਤ ਕੀਤੀ ਨਾਕਾਬੰਦੀ ਦੇ ਦੌਰਾਨ ਟੀ ਪੁਆਇੰਟ ਵੈਦਵਾਲਾ ਰੋਡ ਸਿਰਸਾ ਖੇਤਰ ਤੋਂ ਕਾਰ ਸਵਾਰ ਇਕ ਨੌਜਵਾਨ ਨੂੰ ਕਰੀਬ ਦਸ ਲੱਖ ਰੁਪਏ ਦੀ 5 ਕਿਲੋ 40 ਗਰਾਮ ...

ਪੂਰੀ ਖ਼ਬਰ »

ਆਰ.ਐੱਮ.ਐੱਲ. ਹਸਪਤਾਲ 'ਚ 200 ਆਕਸੀਜਨ ਬੈੱਡ ਵਧਾਏ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਇਨ੍ਹਾਂ ਦਿਨਾਂ 'ਚ ਕੋਰੋਨਾ ਦੀ ਖ਼ਤਰਨਾਕ ਲਹਿਰ ਨੇ ਪੂਰੀ ਸਿਹਤ ਵਿਵਸਥਾ ਨੂੰ ਤਾਰ-ਤਾਰ ਕਰ ਦਿੱਤਾ ਹੈ ਅਤੇ ਇਲਾਜ ਦੀ ਕਮੀ ਕਰਕੇ ਲੋਕਾਂ ਦੀ ਲਗਾਤਾਰ ਜਾਨ ਜਾ ਰਹੀ ਹੈ | ਲੋਕ ਏਨੇ ਥੱਕ-ਟੁੱਟ ਚੁੱਕੇ ਹਨ ਕਿ ਉਹ ਹਰ ਪੱਖ ਤੋਂ ...

ਪੂਰੀ ਖ਼ਬਰ »

ਕੋਰੋਨਾ ਦੀ ਮੁਸ਼ਕਿਲ ਘੜੀ ਦੌਰਾਨ ਇਕ-ਦੂਜੇ ਦਾ ਸਹਿਯੋਗ ਜ਼ਰੂਰੀ-ਨਲਵਾ

ਨਵੀਂ ਦਿੱਲੀ, 6 ਮਈ (ਜਗਤਾਰ ਸਿੰਘ) - ਦਿੱਲੀ ਦੇ ਸਿੱਖ ਚਿੰਤਕ ਤਜਿੰਦਰਪਾਲ ਸਿੰਘ ਨਲਵਾ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਦੀ ਇਸ ਮੁਸ਼ਕਿਲ ਘੜੀ ਦੌਰਾਨ ਨਕਾਰਾਤਮਕ ਸੋਚ ਨੂੰ ਪਾਸੇ ਰੱਖ ਕੇ, ਇਕ-ਦੂਜੇ ਦੀ ਮਦਦ ਕਰਦੇ ਹੋਏ ਇਕਜੁਟਤਾ ਨਾਲ ਕੋਰੋਨਾ ਦਾ ਟਾਕਰਾ ਕੀਤਾ ਜਾਵੇ | ...

ਪੂਰੀ ਖ਼ਬਰ »

ਸੰਕਟ ਗੰਭੀਰ ਹੈ ਪਰ ਸੁਰੱਖਿਆ ਲਈ ਸਹਾਇਤਾ ਦੇ ਹੱਥ ਵਧਾਉਣ ਦੀ ਜ਼ਰੂਰਤ ਹੈ- ਬਲਵਾਨ ਦੌਲਤਪੁਰੀਆ

ਫ਼ਤਿਹਾਬਾਦ, 6 ਮਈ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਕੁਮਾਰੀ ਸੈਲਜਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਫ਼ਤਿਹਾਬਾਦ ਸ਼ਹਿਰ ਵਿਚ ਸਵੱਛਤਾ ਮੁਹਿੰਮ ਚਲਾਈ, ਜਦਕਿ ਉਸ ਨੇ ਕੋਰੋਨਾ ਮਹਾਂਮਾਰੀ ਵਿਚ ਆਪਣੀ ਜ਼ਿੰਮੇਵਾਰੀ ਨੂੰ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਲਈ ਲਗਾਇਆ ਭੰਡਾਰਾ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਜ਼ਰੂਰਤਮੰਦਾਂ ਨੂੰ ਖਾਣਾ ਖਿਲਾਉਣਾ ਸਭ ਤੋਂ ਵੱਡਾ ਪੁੰਨ ਹੈ ਕਿਉਂਕਿ ਇਨ੍ਹਾਂ ਹਾਲਾਤ ਵਿਚ ਅਨੇਕਾਂ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲਦੀ ਅਤੇ ਉਹ ਭੁੱਖ ਦੇ ...

ਪੂਰੀ ਖ਼ਬਰ »

ਸਿੱਖ ਕੌਮ ਕੋਰੋਨਾ ਦੀ ਮਹਾਂਮਾਰੀ ਵਿਚ ਲੰਗਰ, ਆਕਸੀਜਨ ਦੀ ਸੇਵਾ 'ਚ ਜੁਟੀ-ਜਥੇ: ਸੁਖਜੀਤ ਸਿੰਘ ਬਘੋਰਾ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਸਿੱਖ ਆਗੂ ਜਥੇਦਾਰ ਸੁਖਜੀਤ ਸਿੰਘ ਬਘੋਰਾ ਨੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਨੂੰ ਨੁਕਸਾਨ ਪਹੁੰਚਾਉਣ ਲਈ ਜੋ ਧਮਕੀ ਦਿੱਤੀ ਹੈ ਅਤੇ ਉਸ ਪ੍ਰਤੀ ਪ੍ਰਧਾਨ ਮੰਤਰੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ, ...

ਪੂਰੀ ਖ਼ਬਰ »

ਪੁਲਿਸ ਨੇ ਨਕਲੀ ਗੈਸ ਸਿਲੰਡਰ ਫੜੇ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਸ਼ਾਹਦਰਾ ਪੁਲਿਸ ਅਤੇ ਫਰਸ਼ ਬਾਜ਼ਾਰ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਆਪਣੀ ਕਾਲੋਨੀ ਖਸਰਾ ਨੰਬਰ 462 ਅਲੀਪੁਰ ਦਿੱਲੀ ਦੇ ਇਲਾਕੇ ਵਿਚ ਇਕ ਫੈਕਟਰੀ ਵਿਚੋਂ ਅੱਗ ਬੁਝਾਊ ਸਿਲੰਡਰਾਂ 'ਤੇ ਕਾਲਾ ਰੰਗ ਕਰਕੇ ਉਸ ਵਿਚ ਨਕਲੀ ਆਕਸੀਜਨ ...

ਪੂਰੀ ਖ਼ਬਰ »

ਪਰਿਵਾਰ ਦਾ ਜੋ ਮੈਂਬਰ ਕਮਾਉਣ ਵਾਲਾ ਸੀ ਉਹ ਹੀ ਚੱਲ ਵਸਿਆ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਜੋ ਲੋਕ ਮਰ ਰਹੇ ਹਨ, ਉਨ੍ਹਾਂ ਦੇ ਪਰਿਵਾਰ ਦੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਤੋਂ ਵੀ ਤਰਸ ਰਹੇ ਹਨ ਅਤੇ ਕੇਵਲ 1-2 ਪਰਿਵਾਰ ਦੇ ਮੈਂਬਰ ਮਿ੍ਤਕ ਨੂੰ ਸ਼ਮਸ਼ਾਨਘਾਟ ਤੱਕ ਲੈ ਕੇ ਜਾ ਰਹੇ ਹਨ ...

ਪੂਰੀ ਖ਼ਬਰ »

ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਲੋਕ ਪੁਲਿਸ ਨੂੰ ਦੇਖ ਕੇ ਭੱਜਦੇ ਨਜ਼ਰ ਆਏ

ਨਰਾਇਣਗੜ੍ਹ, 6 ਮਈ (ਪੀ ਸਿੰਘ)-ਨਰਾਇਣਗੜ੍ਹ ਵਿਖੇ ਲਾਕਡਾਊਨ ਦੀਆਂ ਧੱਜੀਆਂ ਉਡਾ ਰਹੇ ਲੋਕਾਂ ਨੂੰ ਪੁਲਿਸ ਨੇ ਖਦੇੜਿਆ ਅਤੇ ਘਰੋਂ ਬਾਹਰ ਨਾ ਘੁੰਮਣ ਦੀ ਚਿਤਾਵਨੀ ਦਿੱਤੀ | ਇਸ ਮੌਕੇ ਡੀ. ਐਸ. ਪੀ. ਅਨਿਲ ਕੁਮਾਰ ਨੇ ਕਿਹਾ ਕਿ ਜੇਕਰ ਕੋਈ ਲਾਕਡਾਊਨ ਦੀ ਪਾਲਣਾ ਨਹੀਂ ਕਰੇਗਾ ...

ਪੂਰੀ ਖ਼ਬਰ »

ਫਲ ਉਤਮਤਾ ਕੇਂਦਰ ਮਾਂਗੇਆਣਾ 'ਚ ਦੁਬਈ ਬੈਠੇ ਨੌਜਵਾਨ ਦੀ ਹਾਜ਼ਰੀ ਲਗਾ ਕੇ 1.20 ਲੱਖ ਰੁਪਏ ਹੜੱਪੇ

ਡੱਬਵਾਲੀ, 6 ਮਈ (ਇਕਬਾਲ ਸਿੰਘ ਸ਼ਾਂਤ)-ਦੁਬਈ ਬੈਠੇ ਨੌਜਵਾਨ ਅਤੇ ਸਿਰਸਾ 'ਚ ਪੜ੍ਹਦੇ ਵਿਦਿਆਰਥੀ ਦੀ ਹਾਜ਼ਰੀ ਵਿਖਾ ਕੇ 1.20 ਲੱਖ ਰੁਪਏ ਘਪਲੇਬਾਜ਼ੀ ਮਾਮਲੇ 'ਚ ਇੰਡੋ ਇਜ਼ਰਾਇਲ ਪ੍ਰਾਜੈਕਟ ਤਹਿਤ ਫਲ ਉੱਤਮਤਾ ਕੇਂਦਰ ਮਾਂਗੇਆਣਾ (ਸੀ.ਈ.ਐਫ਼.) ਵਿਵਾਦਾਂ 'ਚ ਘਿਰ ਗਿਆ ਹੈ | ...

ਪੂਰੀ ਖ਼ਬਰ »

ਨਹਿਰੀ ਪਾਣੀ ਤੇ ਬਿਜਲੀ ਦੀ ਘਾਟ ਕਰਕੇ ਹਰ ਵਾਰ ਪਿਛੜ ਜਾਂਦੀ ਹੈ ਨਰਮੇ ਦੀ ਬਿਜਾਈ

ਕਾਲਾਂਵਾਲੀ, 6 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਨਰਮਾ ਪੱਟੀ ਵਿੱਚ ਨਹਿਰੀ ਪਾਣੀ ਅਤੇ ਬਿਜਲੀ ਦੀ ਘਾਟ ਕਰਕੇ ਹਰ ਸਾਲ ਨਰਮੇ ਦੀ ਬਿਜਾਈ ਪੱਛੜ ਜਾਂਦੀ ਹੈ | ਜਿਸ ਕਰਕੇ ਕਿਸਾਨਾਂ ਨੂੰ ਹਰ ਸਾਲ ਭਾਰੀ ਨੁਕਸਾਨ ਹੁੰਦਾ ਹੈ | ਕਿਸਾਨਾਂ ਵਲੋਂ ਨਹਿਰੀ ਪਾਣੀ ਦੀ ਕਮੀ ਨੂੰ ...

ਪੂਰੀ ਖ਼ਬਰ »

ਗੁਦਾਮ 'ਚੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ

ਕਾਲਾਂਵਾਲੀ, 6 ਮਈ (ਭੁਪਿੰਦਰ ਪੰਨੀਵਾਲੀਆ)- ਸਥਾਨਕ ਰੇਲਵੇ ਫਾਟਕ ਦੇ ਕੋਲ ਸਥਿਤ ਇੱਕ ਗੁਦਾਮ ਵਿਚੋਂ ਪੁਲਿਸ ਨੇ 10 ਹਜ਼ਾਰ 86 ਬੋਤਲਾਂ ਸ਼ਰਾਬ ਬਰਾਮਦ ਕੀਤੀ | ਉਕਤ ਸ਼ਰਾਬ ਨਾਜਾਇਜ਼ ਰੂਪ 'ਚ ਗੁਦਾਮ ਵਿਚ ਛੁਪਾ ਕੇ ਰੱਖੀ ਹੋਈ ਸੀ | ਪੁਲੀਸ ਨੇ ਗੁਦਾਮ ਵਿਚ ਮੌਜੂਦ ਕਰਿੰਦੇ ...

ਪੂਰੀ ਖ਼ਬਰ »

ਮਹਿਲਾ 'ਤੇ ਫਾਇਰ ਕਰਨ ਵਾਲੇ ਖਿਲਾਫ਼ ਕੇਸ ਦਰਜ

ਕਾਲਾਂਵਾਲੀ, 6 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਫੱਗੂ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਫਾਇਰਿੰਗ ਕਰ ਦਿੱਤੀ | ਥਾਣਾ ਰੋੜੀ ਪੁਲੀਸ ਨੇ ਮੁਲਜ਼ਮ ਦੇ ਖਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲੀਸ ਨੂੰ ਦਿੱਤੇ ਬਿਆਨ ਵਿਚ ਪਿੰਫ ...

ਪੂਰੀ ਖ਼ਬਰ »

ਕੋਰੋਨਾ ਦੀ ਇਸ ਮਹਾਂਮਾਰੀ ਵਿਚ ਪਸ਼ੂ-ਪੰਛੀ ਵੀ ਹੋ ਰਹੇ ਨੇ ਭੁੱਖਮਰੀ ਦਾ ਸ਼ਿਕਾਰ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਇਨਸਾਨ ਦੇ ਨਾਲ-ਨਾਲ ਪਸ਼ੂ-ਪੰਛੀਆਂ ਨੂੰ ਵੀ ਆਪਣਾ ਪੇਟ ਭਰਨ ਲਈ ਬਹੁਤ ਦਿੱਕਤ ਆ ਰਹੀ ਹੈ | ਇਸ ਭੁੱਖਮਰੀ 'ਚ ਅਵਾਰਾ ਗਊਆਂ ਗਲੀ-ਮੁਹੱਲਿਆਂ ਵਿਚ ਆ ਰਹੀਆਂ ਹਨ ਤਾਂ ਕਿ ਉਨ੍ਹਾਂ ਨੂੰ ਕੁਝ ...

ਪੂਰੀ ਖ਼ਬਰ »

ਦਵਾਈਆਂ, ਆਕਸੀਜਨ, ਪਲਾਜ਼ਮਾ ਨਾ ਮਿਲਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਿਛਲੇ ਦਿਨਾਂ ਤੋਂ ਕੋਰੋਨਾ ਦੀ ਬਿਮਾਰੀ ਲੋਕਾਂ ਲਈ ਆਫ਼ਤ ਬਣੀ ਹੋਈ ਹੈ ਅਤੇ ਮੌਤਾਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਕਾਫ਼ੀ ਚਿੰਤਾ ਬਣੀ ਹੋਈ ਹੈ | ਇਸ ਕੋਰੋਨਾ ਕਾਲ ਵਿਚ ਹਸਪਤਾਲਾਂ ...

ਪੂਰੀ ਖ਼ਬਰ »

ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ-ਅਸ਼ੋਕ ਸੱਭਰਵਾਲ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਅੱਜ ਦੇਸ਼ ਦਾ ਕੀ ਹਾਲ ਹੋ ਰਿਹਾ ਹੈ, ਜਿਸ ਬਾਰੇ ਕਦੀ ਸੋਚਿਆ ਵੀ ਨਹੀਂ ਸੀ ਅਤੇ ਕੇਂਦਰ ਰਾਜਾਂ 'ਤੇ ਦੋਸ਼ ਲਗਾ ਰਿਹਾ ਹੈ ਅਤੇ ਰਾਜ ਕੇਂਦਰ 'ਤੇ ਦੋਸ਼ ਲਗਾ ਰਹੇ ਹਨ ਅਤੇ ਇਸ ਤਰ੍ਹਾਂ ਦੇਸ਼ ਕਿਵੇਂ ਚੱਲੇਗਾ, ਜਿਸ ਬਾਰੇ ਡੰੂਘਾਈ ...

ਪੂਰੀ ਖ਼ਬਰ »

ਕਾਲਾਬਾਜ਼ਾਰੀ ਕਰਨ ਵਾਲੇ 6 ਵਿਅਕਤੀ ਪੁਲਿਸ ਧੱਕੇ ਚੜ੍ਹੇ

ਨਵੀਂ ਦਿੱਲੀ, 6 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਮਰੀਜ਼ਾਂ ਦੀ ਜਾਨ ਜਾ ਰਹੀ ਹੈ | ਅਜਿਹੀ ਨਾਜ਼ੁਕ ਘੜੀ ਵਿਚ ਕੁਝ ਲੋਕ ਕਾਲਾ ਬਾਜ਼ਾਰੀ ਕਰਕੇ ਚੰਦ ਦਿਨਾਂ 'ਚ ਅਮੀਰ ਹੋਣਾ ਚਾਹੁੰਦੇ ਹਨ | ਇਹ ਲੋਕ ਦਵਾਈਆਂ, ...

ਪੂਰੀ ਖ਼ਬਰ »

ਸਾਧੂ ਬਣੇ ਠੱਗ ਨੇ ਪਿਤਾ ਪੁੱਤਰ ਤੋਂ ਇਕ ਲੱਖ 60 ਹਜ਼ਾਰ ਰੁਪਏ ਠੱਗੇ, ਕੇਸ ਦਰਜ

ਪਿਹੋਵਾ, 9 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਇਸਮਾਈਲਾਬਾਦ ਅਨਾਜ ਮੰਡੀ 'ਚ ਨਕਦੀ ਲੈ ਕੇ ਵਾਪਸ ਪਰਤ ਰਹੇ ਇਕ ਕਿਸਾਨ ਪਿਤਾ ਅਤੇ ਪੁੱਤਰ ਕੋਲੋਂ ਸਾਧੂ ਬਣੇ ਕਾਰ 'ਚ ਸਵਾਰ ਪੰਜ ਲੋਕ ਇਕ ਲੱਖ 60 ਹਜ਼ਾਰ ਰੁਪਏ ਠੱਗ ਕੇ ਫ਼ਰਾਰ ਹੋ ਗਏ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਕਾਰਕੁੰਨਾਂ 'ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਭਾਜਪਾ ਨੇ ਸਾਂਸਦ ਸੰਜੇ ਭਾਟੀਆ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਸਾਹਮਣੇ ਦਿੱਤਾ ਧਰਨਾ

ਕਰਨਾਲ, 6 ਮਈ (ਗੁਰਮੀਤ ਸਿੰਘ ਸੱਗੂ)­-ਪੱਛਮੀ ਬੰਗਾਲ ਵਿਚ ਆਏ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਕਾਰਕੁੰਨਾਂ 'ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਸਾਂਸਦ ਸੰਜੇ ਭਾਟੀਆ ਦੀ ਅਗਵਾਈ ਹੇਠ ਭਾਜਪਾ ਵਲੋਂ ਸੀ. ਐਮ. ਸਿਟੀ ਹਰਿਆਣਾ ਕਰਨਾਲ ਦੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ...

ਪੂਰੀ ਖ਼ਬਰ »

ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਹਸਪਤਾਲ 'ਚ ਬੈੱਡ ਮੁਹਈਆ ਕਰਵਾਏ ਦਿੱਲੀ ਸਰਕਾਰ

ਨਵੀਂ ਦਿੱਲੀ, 6 ਮਈ (ਜਗਤਾਰ ਸਿੰਘ) - ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਇਹ ਗੱਲ ਦੁਹਰਾ ਰਹੀ ਸੀ ਕਿ ਇਲਾਜ ਦੀ ਘਾਟ ਕਾਰਨ ਗੰਭੀਰ ਮਰੀਜ਼ ਘਰਾਂ ਵਿਚ ਹੀ ਆਪਣੀ ਵਿਵਸਥਾ ਨਾਲ ਇਲਾਜ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਹੋਏ ਬਦਲਾਅ

ਫ਼ਤਿਹਾਬਾਦ, 6 ਮਈ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਨਰਹਰੀ ਸਿੰਘ ਬੰਗੜ ਨੇ ਜ਼ਿਲੇ੍ਹ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਤਬਦੀਲੀ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ...

ਪੂਰੀ ਖ਼ਬਰ »

ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 6 ਮਈ (ਹਰਮਿੰਦਰ ਸਿੰਘ)-ਸੁਲਤਾਨ-ਉਲ-ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ 303ਵੇਂ ਜਨਮ ਦਿਨ ਉਨ੍ਹਾਂ ਦੀ ਇਤਿਹਾਸਕ ਯਾਦਗਾਰ ਨੇੜੇ ਗੁ. ਬਾਬਾ ਅਟੱਲ ਰਾਏ ਵਿਖੇ ਆਲ ਇੰਡੀਆ ਆਹਲੂਵਾਲੀਆ ਮੁਖ ਸਭਾ ਦੇ ਨੁਮਾਇੰਦਿਆਂ ਵਲੋਂ ਮਨਾਇਆ ਗਿਆ | ਇਸ ਮੌਕੇ 'ਤੇ ਸ੍ਰੀ ...

ਪੂਰੀ ਖ਼ਬਰ »

3 ਰਾਤਾਂ 'ਚ ਖੇਤੀ ਮੋਟਰਾਂ ਤੋਂ 8 ਟਰਾਂਸਫਾਰਮਰ ਚੋਰੀ

ਗੱਗੋਮਾਹਲ, 6 ਮਈ (ਬਲਵਿੰਦਰ ਸਿੰਘ ਸੰਧੂ)-ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ 'ਤੇ ਇਕ ਹੋਰ ਆਫਤ ਆਣ ਪਈ ਹੈ, ਚੋਰਾਂ ਵਲੋ ਰਾਤ ਦੇ ਹਨੇਰੇ ਵਿਚ ਕਿਸਾਨਾਂ ਦੀਆਂ ਖੇਤੀ ਮੋਟਰਾਂ ...

ਪੂਰੀ ਖ਼ਬਰ »

ਜਥੇ: ਦਲਬੀਰ ਸਿੰਘ ਵਜ਼ੀਰ ਭੁੱਲਰ ਰੰਘਰੇਟਾ ਟਾਈਗਰ ਫੋਰਸ ਦੇ ਬਣੇ ਪ੍ਰਧਾਨ

ਸਠਿਆਲਾ, 6 ਮਈ (ਸਫਰੀ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਵਲੋਂ ਜਥੇਦਾਰ ਦਲਬੀਰ ਸਿੰਘ ਵਜ਼ੀਰ ਭੁੱਲਰ ਨੂੰ ਰੰਘਰੇਟਾ ਟਾਈਗਰ ਫੋਰਸ ਦਾ ਤਹਿਸੀਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਦਰਸ਼ਨ ...

ਪੂਰੀ ਖ਼ਬਰ »

ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ- ਰਾਣਾ ਲੋਪੋਕੇ

ਓਠੀਆਂ, 6 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਚੱਕ ਕਮਾਲ ਖਾਂ ਦੇ ਗੁਰਦੁਆਰਾ ਸਾਹਿਬ 'ਚ ਕੱਲ੍ਹ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ, ਗੋਲਕ, ਗਲੀਚੇ, ਵਿਛਾਈ ਤੇ ਹੋਰ ਸਾਮਾਨ ਸੜਨ ਦੀ ਹੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX