ਤਾਜਾ ਖ਼ਬਰਾਂ


ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  2 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  4 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  6 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  9 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  24 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  16 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  36 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  39 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  48 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  14 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  11 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 1 hour ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 2 hours ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

 ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 8 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ, 8 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਿਨਾ ਨੰਬਰੀ ਬੁਲੇਟ ਮੋਟਰਸਾਈਕਲ ਚਾਲਕ ਨੌਜਵਾਨ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੰਮੂ ਹਸਪਤਾਲ ਦੇ ਡਾਇਰੈਕਟਰ ਡਾ. ਜੀ.ਐਸ. ਜੰਮੂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਹਸਪਤਾਲ 'ਚ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਸਭ ਜ਼ਰੂਰੀ ਪ੍ਰਬੰਧ ਉਪਲਬੱਧ ਹਨ | ਡਾ. ਜੰਮੂ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ 'ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਕੇਵਲ ਜਲੰਧਰ ਅਤੇ ਪੰਜਾਬ ਹੀ ਨਹੀਂ ਦਿੱਲੀ, ਗੁਰੂਗ੍ਰਾਮ ਅਤੇ ਹੋਰ ਸੂਬਿਆਂ ਤੋਂ ਆਏ ਮਰੀਜ਼ ਵੀ ਲਾਭ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਦਿੱਲੀ 'ਚ ਰੇਲਵੇ ਤੋਂ ਸੇਵਾ ਮੁਕਤ ਹੋਏ ਇਕ ਮਰੀਜ਼ ਪ੍ਰਦੀਪ ਭਾਰਦਵਾਜ ਜੋ ਕਿ ਦਿੱਲੀ 'ਚ ਕੋਰੋਨਾ ਦੇ ਇਲਾਜ ਵਾਸਤੇ ਜਗ੍ਹਾ ਨਾ ਮਿਲਣ ਕਰਕੇ ਆਪਣਾ ਇਲਾਜ ਕਰਵਾਉਣ ਲਈ ਉਨ੍ਹਾਂ ਦੇ ਹਸਪਤਾਲ 'ਚ ਆਏ ਸਨ | ਉਨ੍ਹਾਂ ਦੀ ਆਕਸੀਜਨ ਸੈਚੂਰੇਸ਼ਨ ਬਹੁਤ ਘੱਟ ਸੀ, ਪਰ ਜੰਮੂ ਹਸਪਤਾਲ 'ਚ ਸਮੇਂ ਸਿਰ ਸਹੀ ਇਲਾਜ ਮਿਲਣ ਕਰਕੇ ਉਹ 10 ਦਿਨ 'ਚ ਹੀ ਠੀਕ ਹੋ ਕੇ ਵਾਪਸ ਦਿੱਲੀ ਪਰਤ ਗਏ | ਜਲੰਧਰ ਦੇ ਰਹਿਣ ਵਾਲੇ ਮਨੂੰ ਪਾਟਨੀ ਦੀ ਵੀ ਆਕਸੀਜਨ ਸੈਚੂਰੇਸ਼ਨ ਬਹੁਤ ਘੱਟ ਸੀ, ਜਿਨ੍ਹਾਂ ਦਾ ਕੇਵਲ 7 ਦਿਨ ਇਲਾਜ ਚੱਲਣ ਤੋਂ ਬਾਅਦ ਉਹ ਸਿਹਤਯਾਬ ਹੋ ਗਏ ਹਨ | ਮਨੂੰ ਪਾਟਨੀ ਨੇ ਦੱਸਿਆ ਕਿ ਉਨ੍ਹਾਂ ਨੇ ਇਲਾਜ ਕਰਵਾਉਣ 'ਚ ਦੇਰੀ ਨਹੀਂ ਕੀਤੀ, ਜਿਸ ਦੇ ਸਿੱਟੇ ਵਜੋਂ ਉਹ ਹੁਣ ਠੀਕ ਹੋ ਕੇ ਬਹੁਤ ਖੁਸ਼ ਹਨ | ਡਾ. ਜੰਮੂ ਨੇ ਵੀ ਦੱਸਿਆ ਕਿ ਬੁਖ਼ਾਰ ਆਦਿ ਹੋਣ 'ਤੇ ਤੁਰੰਤ ਆਪਣੀ ਜਾਂਚ ਕਰਵਾਉਣੀ ਅਤੇ ਸਮੇਂ 'ਤੇ ਇਲਾਜ ਕਰਵਾਉਣਾ ਚਾਹੀਦਾ ਹੈ | ਇਲਾਜ 'ਚ ਦੇਰੀ ਦੇ ਕਾਰਨ ਆਕਸੀਜਨ ਸੈਚੂਰੇਸ਼ਨ ਘੱਟ ਹੋ ਸਕਦੀ ਹੈ ਅਤੇ ਮਰੀਜ਼ ਦੀ ਹਾਲਤ ਖ਼ਰਾਬ ਹੋ ਸਕਦੀ ਹੈ, ਜਿਸ ਨਾਲ ਹੋਰ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਕੁਝ ਦਵਾਈਆਂ ਪਹਿਲੇ 4-5 ਦਿਨਾਂ 'ਚ ਹੀ ਲਈਆਂ ਜਾਣ 'ਤੇ ਮਰੀਜ਼ ਨੂੰ ਬਹੁਤ ਲਾਭ ਹੋ ਸਕਦਾ ਹੈ |


ਖ਼ਬਰ ਸ਼ੇਅਰ ਕਰੋ

 

ਕੈਪਟਨ ਬੇਲੋੜੀਆਂ ਰੋਕਾਂ ਲਾਉਣ ਤੇ ਬਾਜ਼ਾਰ ਬੰਦ ਕਰਵਾਉਣ ਤੋਂ ਬਾਜ਼ ਆਏ-ਸਰਵਣ ਬਾਊਪੁਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਬੇਲੋੜੀਆਂ ਰੋਕਾਂ ਲਗਾ ਕੇ ਅਤੇ ਬਾਜ਼ਾਰ ਬੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ...

ਪੂਰੀ ਖ਼ਬਰ »

ਪਿਛਲੇ 7 ਦਹਾਕਿਆਂ ਤੋਂ ਆਧੁਨਿਕ ਸਿਹਤ ਸੇਵਾਵਾਂ ਪੱਖੋਂ ਅਣਗੌਲਿਆ ਜ਼ਿਲ੍ਹਾ ਕਪੂਰਥਲਾ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਲਗਪਗ 9 ਲੱਖ ਦੀ ਆਬਾਦੀ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਲੋਕ ਦੇਸ਼ ਦੀ ਆਜ਼ਾਦੀ ਦੇ ਲਗਪਗ 75 ਵਰ੍ਹੇ ਹੋ ਜਾਣ ਦੇ ਬਾਵਜੂਦ ਵੀ ਸਿਹਤ ਸੇਵਾਵਾਂ ਦੇ ਪੱਖ ਤੋਂ ਅਜੇ ਪਛੜੇ ਹੋਏ ਹਨ | ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਹਨ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 8 ਮਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ-ਡੀ.ਟੀ.ਐੱਫ.

ਕਪੂਰਥਲਾ, 8 ਮਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਪਿਛਲੇ ਮਹੀਨਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 134 ਮਾਮਲੇ ਆਏ ਸਾਹਮਣੇ-4 ਦੀ ਮੌਤ

ਕਪੂਰਥਲਾ, 7 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 134 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਵਿਅਕਤੀ ਵਾਸੀ ਮਾਨਾ ਤਲਵੰਡੀ, 71 ਸਾਲਾ ਵਿਅਕਤੀ ਵਾਸੀ ਫਗਵਾੜਾ, 52 ...

ਪੂਰੀ ਖ਼ਬਰ »

ਸਿਹਤ ਕਰਮੀਆਂ ਨਾਲ ਬਦਸਲੂਕੀ ਤੇ ਝਗੜਾ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 8 ਮਈ (ਸਡਾਨਾ)-ਸਿਹਤ ਕਰਮੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਾ: ਗੁਣਤਾਸ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਕਾਲਾ ਸੰਘਿਆਂ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜਥੇ: ਕੁਲਾਰ ਵਲੋਂ ਬਾਬਾ ਜਨਕ ਸਿੰਘ ਨਾਲ ਅਹਿਮ ਵਿਚਾਰਾਂ

ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤਪੁਰਾ, ਜੱਬੜ੍ਹ (ਮਾਣਕੋ) ਦੇ ਛੋਟੀ ਉਮਰ 'ਚ ਬਣੇ ਮੁੱਖ ਸੇਵਾਦਾਰ ਸੰਤ ਬਾਬਾ ਜਨਕ ਸਿੰਘ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਨੇ ਸੰਤ ਬਾਬਾ ਦਿਲਾਵਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੇ ਰਾਮ ਲਾਲ ਪ੍ਰਧਾਨ ਬਣੇ

ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਫੇਰੀ ਵਾਲੇ ਤੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਲੜ੍ਹਾਈ ਝਗੜੇ ਤੇ ਖੋਹ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿਜ਼ਵਾਨ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੀ 5 ਮਈ ਨੂੰ ਉਹ ਦੁਪਹਿਰ ਦੇ ਸਮੇਂ ਸ਼ੇਖੂਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 8 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੇ ਰਾਤ ਦੇ ਸਮੇਂ ਗਸ਼ਤ ਦੌਰਾਨ ਰਜ਼ਾਪੁਰ ਨੇੜੇ ਮੋਟਰਸਾਈਕਲ ਸਵਾਰ ਕਥਿਤ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਸਚਿਨ ਗਰੋਵਰ ਵਿਰੁੱਧ ਦਰਜ ਹੋਇਆ ਇਕ ਹੋਰ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੀਮਾ ਭਾਰਦਵਾਜ ਵਾਸੀ ਅਰਬਨ ਅਸਟੇਟ ਜਲੰਧਰ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ ਭਾਰਦਵਾਜ ਜੋ ਕਿ ਮਾਡਿਲੰਗ ਤੇ ਮੇਕਅਪ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦਾ ਬੁਨਿਆਦੀ ਢਾਂਚਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ 'ਚ ਸਹਾਈ ਸਾਬਤ ਹੁੰਦੈ-ਡਾ: ਗਰਗ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਹਰੇਕ ਵਿੱਦਿਅਕ ਸੰਸਥਾ ਕੋਲ ਅਜਿਹਾ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜੋ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਈ ਸਾਬਤ ਹੋ ਸਕੇ | ਇਹ ਪ੍ਰਗਟਾਵਾ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਤੋਂ ਅਕਾਲੀ ਆਗੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ

ਤਲਵੰਡੀ ਚੌਧਰੀਆਂ, 8 ਮਈ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਵੀਂ ਰੂਹ ਫੂਕਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਭੁਲੱਥ ਦੇ ਬਾਜ਼ਾਰ ਰਹੇ ਸੁੰਨਸਾਨ

ਭੁਲੱਥ, 8 ਮਈ (ਮਨਜੀਤ ਸਿੰਘ ਰਤਨ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਪਾਸਾਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਕੀਤੇ ਗਏ ਹਫਤਾਵਾਰੀ ਤਾਲਾਬੰਦੀ ਦੇ ਹੁਕਮਾਂ ਦੇ ਪਹਿਲੇ ਦਿਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ ਤੇ ਸਾਰਾ ਦਿਨ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਸਰਕਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਬੱਲ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਫਲੈਗ ਮਾਰਚ ਕੱਢਿਆ ਗਿਆ ਤੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਬੰਦ ਦੌਰਾਨ ਡਡਵਿੰਡੀ ਮੁਕੰਮਲ ਬੰਦ ਰਿਹਾ

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸਨਿਚਰਵਾਰ ਨੂੰ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ | ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX