ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

 ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 8 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ, 8 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਿਨਾ ਨੰਬਰੀ ਬੁਲੇਟ ਮੋਟਰਸਾਈਕਲ ਚਾਲਕ ਨੌਜਵਾਨ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਕੈਪਟਨ ਬੇਲੋੜੀਆਂ ਰੋਕਾਂ ਲਾਉਣ ਤੇ ਬਾਜ਼ਾਰ ਬੰਦ ਕਰਵਾਉਣ ਤੋਂ ਬਾਜ਼ ਆਏ-ਸਰਵਣ ਬਾਊਪੁਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਬੇਲੋੜੀਆਂ ਰੋਕਾਂ ਲਗਾ ਕੇ ਅਤੇ ਬਾਜ਼ਾਰ ਬੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ...

ਪੂਰੀ ਖ਼ਬਰ »

ਪਿਛਲੇ 7 ਦਹਾਕਿਆਂ ਤੋਂ ਆਧੁਨਿਕ ਸਿਹਤ ਸੇਵਾਵਾਂ ਪੱਖੋਂ ਅਣਗੌਲਿਆ ਜ਼ਿਲ੍ਹਾ ਕਪੂਰਥਲਾ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਲਗਪਗ 9 ਲੱਖ ਦੀ ਆਬਾਦੀ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਲੋਕ ਦੇਸ਼ ਦੀ ਆਜ਼ਾਦੀ ਦੇ ਲਗਪਗ 75 ਵਰ੍ਹੇ ਹੋ ਜਾਣ ਦੇ ਬਾਵਜੂਦ ਵੀ ਸਿਹਤ ਸੇਵਾਵਾਂ ਦੇ ਪੱਖ ਤੋਂ ਅਜੇ ਪਛੜੇ ਹੋਏ ਹਨ | ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਹਨ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 8 ਮਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ-ਡੀ.ਟੀ.ਐੱਫ.

ਕਪੂਰਥਲਾ, 8 ਮਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਪਿਛਲੇ ਮਹੀਨਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 134 ਮਾਮਲੇ ਆਏ ਸਾਹਮਣੇ-4 ਦੀ ਮੌਤ

ਕਪੂਰਥਲਾ, 7 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 134 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਵਿਅਕਤੀ ਵਾਸੀ ਮਾਨਾ ਤਲਵੰਡੀ, 71 ਸਾਲਾ ਵਿਅਕਤੀ ਵਾਸੀ ਫਗਵਾੜਾ, 52 ...

ਪੂਰੀ ਖ਼ਬਰ »

ਸਿਹਤ ਕਰਮੀਆਂ ਨਾਲ ਬਦਸਲੂਕੀ ਤੇ ਝਗੜਾ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 8 ਮਈ (ਸਡਾਨਾ)-ਸਿਹਤ ਕਰਮੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਾ: ਗੁਣਤਾਸ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਕਾਲਾ ਸੰਘਿਆਂ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜਥੇ: ਕੁਲਾਰ ਵਲੋਂ ਬਾਬਾ ਜਨਕ ਸਿੰਘ ਨਾਲ ਅਹਿਮ ਵਿਚਾਰਾਂ

ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤਪੁਰਾ, ਜੱਬੜ੍ਹ (ਮਾਣਕੋ) ਦੇ ਛੋਟੀ ਉਮਰ 'ਚ ਬਣੇ ਮੁੱਖ ਸੇਵਾਦਾਰ ਸੰਤ ਬਾਬਾ ਜਨਕ ਸਿੰਘ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਨੇ ਸੰਤ ਬਾਬਾ ਦਿਲਾਵਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੇ ਰਾਮ ਲਾਲ ਪ੍ਰਧਾਨ ਬਣੇ

ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪਹਿਲ ਕਦਮੀ 'ਤੇ ਯੂਮ 'ਤੇ ਆਨ-ਲਾਈਨ ਹੋਈ ਮੀਟਿੰਗ 'ਚ 7 ਦੇਸ਼ਾਂ ਦੇ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ | ਮੀਟਿੰਗ 'ਚ ਇਹ ਚਰਚਾ ਕੀਤੀ ਗਈ ਕਿ ਦਿੱਲੀ ਤੇ ਮੁੰਬਈ ਵਿਚ ਕੋਰੋਨਾ ਦੀ ਦੂਜੀ ਲਹਿਰ ਕਾਰਨ ਜੋ ਹਾਲਾਤ ਬਣੇ ਹੋਏ ਹਨ ਇਹੋ ਜਿਹੇ ਹਾਲਾਤ ਪੰਜਾਬ ਦੇ ਨਾ ਬਣਨ | ਔਖੀ ਖੜੀ 'ਚ ਇਕ ਦੂਜੇ ਦੀ ਮਦਦ ਕਰੀਏ ਨਾ ਕਿ ਮੁਨਾਫ਼ੇ ਦੀ ਹੋੜ ਵਿਚ ਲੁੱਟ ਮਚਾਈ ਜਾਵੇ | ਮੀਟਿੰਗ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਪੱਧਰ 'ਤੇ ਇੰਤਜ਼ਾਮ ਕੀਤੇ ਜਾਣ | ਸਮਾਜਿਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਪਾਉਣ ਦੀ ਜ਼ੋਰਦਾਰ ਅਪੀਲ ਕੀਤੀ | ਸੰਤ ਸੀਚੇਵਾਲ ਨੇ ਵੈਕਸੀਨ ਲਗਾਉਣ ਦੀ ਅਪੀਲ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਉਹ ਅਫ਼ਵਾਹਾਂ ਤੋਂ ਬਚਣ | ਉੱਘੇ ਸਮਾਜਸੇਵੀ ਐਸ.ਪੀ. ਸਿੰਘ ਓਬਰਾਏ ਨੇ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ 10 ਆਕਸੀਜ਼ਨ ਪਲਾਂਟ ਲਗਾਉਣ ਦਾ ਐਲਾਨ ਕੀਤਾ | ਉਨ੍ਹਾਂ ਨੇ ਮੀਟਿੰਗ ਦੌਰਾਨ ਹੀ ਮਹਾਰਾਸ਼ਟਰ ਤੋਂ ਜੁੜੇ ਹੋਏ ਆਨੰਦ ਆਲੋਸਕਰ ਨੂੰ ਤਿੰਨ ਪੀ.ਸੀ.ਏ. ਆਕਸੀਜ਼ਨ ਪਲਾਂਟ ਵਿਕਸਤ ਕਰਨ ਲਈ ਕਿਹਾ | ਸੰਤ ਸੀਚੇਵਾਲ ਨੇ ਕੋਰੋਨਾ ਦੇ ਡਰ ਨੂੰ ਘਟਾਉਣ ਤੇ ਸਾਵਧਾਨੀਆਂ ਵਰਤਣ ਦੀ ਲੋੜ 'ਤੇ ਜ਼ੋਰ ਦਿੱਤਾ | ਮੀਟਿੰਗ 'ਚ ਦੁਬਈ ਤੋਂ ਐਸ.ਪੀ. ਸਿੰਘ ਓਬਰਾਏ, ਅਮਰੀਕਾ ਤੋਂ ਮਲਕੀਤ ਸਿੰਘ ਬੋਪਾਰਾਏ, ਕੈਨੇਡਾ ਤੋਂ ਮਨਜੀਤ ਸਿੰਘ ਮਠਾੜੂ, ਮੁਕਲ ਸ਼ਰਮਾ, ਆਸਟ੍ਰੇਲੀਆ ਤੋਂ ਸੁਖਜਿੰਦਰ ਸਿੰਘ, ਮਨਿੰਦਰ ਸਿੰਘ, ਪ੍ਰਭਜੋਤ ਸਿੰਘ, ਯੂ.ਕੇ. ਤੋਂ ਰਣਜੀਤ ਸਿੰਘ ਜਵੰਦਾ, ਅਜੈਬ ਸਿੰਘ ਗਰਚਾ, ਨਰਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ, ਮਨੀਲਾ ਤੋਂ ਹਰਦੀਪ ਸਿੰਘ, ਕੈਲੀ ਸੀਬੂ, ਇਟਲੀ ਤੋਂ ਮਨਦੀਪ ਕੌਰ, ਗੁਰਮੁਖ ਸਿੰਘ ਸਮੇਤ ਹੋਰ ਪਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ ਤੇ ਹਰ ਤਰਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੰਤ ਸੁਖਜੀਤ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਤੇਜਿੰਦਰ ਸਿੰਘ, ਗੁਰਵਿੰਦਰ ਸਿੰਘ ਬੋਪਾਰਾਏ, ਵਾਈਸ ਪਿ੍ੰਸੀਪਲ ਕੁਲਵਿੰਦਰ ਸਿੰਘ ਤੇ ਗਤਕਾ ਕੋਚ ਗੁਰਵਿੰਦਰ ਕੌਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਫੇਰੀ ਵਾਲੇ ਤੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਲੜ੍ਹਾਈ ਝਗੜੇ ਤੇ ਖੋਹ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿਜ਼ਵਾਨ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੀ 5 ਮਈ ਨੂੰ ਉਹ ਦੁਪਹਿਰ ਦੇ ਸਮੇਂ ਸ਼ੇਖੂਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 8 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੇ ਰਾਤ ਦੇ ਸਮੇਂ ਗਸ਼ਤ ਦੌਰਾਨ ਰਜ਼ਾਪੁਰ ਨੇੜੇ ਮੋਟਰਸਾਈਕਲ ਸਵਾਰ ਕਥਿਤ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਸਚਿਨ ਗਰੋਵਰ ਵਿਰੁੱਧ ਦਰਜ ਹੋਇਆ ਇਕ ਹੋਰ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੀਮਾ ਭਾਰਦਵਾਜ ਵਾਸੀ ਅਰਬਨ ਅਸਟੇਟ ਜਲੰਧਰ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ ਭਾਰਦਵਾਜ ਜੋ ਕਿ ਮਾਡਿਲੰਗ ਤੇ ਮੇਕਅਪ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦਾ ਬੁਨਿਆਦੀ ਢਾਂਚਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ 'ਚ ਸਹਾਈ ਸਾਬਤ ਹੁੰਦੈ-ਡਾ: ਗਰਗ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਹਰੇਕ ਵਿੱਦਿਅਕ ਸੰਸਥਾ ਕੋਲ ਅਜਿਹਾ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜੋ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਈ ਸਾਬਤ ਹੋ ਸਕੇ | ਇਹ ਪ੍ਰਗਟਾਵਾ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਤੋਂ ਅਕਾਲੀ ਆਗੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ

ਤਲਵੰਡੀ ਚੌਧਰੀਆਂ, 8 ਮਈ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਵੀਂ ਰੂਹ ਫੂਕਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਭੁਲੱਥ ਦੇ ਬਾਜ਼ਾਰ ਰਹੇ ਸੁੰਨਸਾਨ

ਭੁਲੱਥ, 8 ਮਈ (ਮਨਜੀਤ ਸਿੰਘ ਰਤਨ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਪਾਸਾਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਕੀਤੇ ਗਏ ਹਫਤਾਵਾਰੀ ਤਾਲਾਬੰਦੀ ਦੇ ਹੁਕਮਾਂ ਦੇ ਪਹਿਲੇ ਦਿਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ ਤੇ ਸਾਰਾ ਦਿਨ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਸਰਕਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਬੱਲ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਫਲੈਗ ਮਾਰਚ ਕੱਢਿਆ ਗਿਆ ਤੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਬੰਦ ਦੌਰਾਨ ਡਡਵਿੰਡੀ ਮੁਕੰਮਲ ਬੰਦ ਰਿਹਾ

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸਨਿਚਰਵਾਰ ਨੂੰ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ | ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX