ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ, 9 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ 1, ਕਿੱਲਿਆਂਵਾਲੀ 1, ਸਰਾਵਾਂ ਬੋਦਲਾ 1, ਭਾਗਸਰ 1 ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ 926 ਕਰੋੜ ਰੁਪਏ ਹੋਈ ਆਨਲਾਈਨ ਅਦਾਇਗੀ- ਡੀ. ਸੀ.

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖ਼ਰੀਦ, ਲਿਫਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟਿਆ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਬਰੀਵਾਲਾ 'ਚ ਵੜਿੰਗ ਰੋਡ 'ਤੇ ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟ ਗਿਆ ਹੈ | ਟਰੱਕ ਚਾਲਕ ਨੇ ਦੱਸਿਆ ਕਿ ਖ਼ਰੀਦ ਕੇਂਦਰ ਸੱਕਾਂਵਾਲੀ ਤੋਂ ਟਰੱਕ ਭਰ ਕੇ ਲਿਆਂਦਾ ਸੀ ਅਤੇ ਬਰੀਵਾਲਾ ਵਿਚ ਕਣਕ ਦੀਆਂ ਬੋਰੀਆਂ ਉਤਾਰੀਆਂ ਜਾਣੀਆਂ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਕੀਤੀ ਜਾਵੇ ਸਫ਼ਾਈ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਿਲੰਕ ਡਰੇਨਾਂ ਵਿਚ ਵੱਡੀ ਤਾਦਾਦ ਵਿਚ ਘਾਹ, ਸਰਕੰਡਾ ਆਦਿ ਉੱਗਿਆ ਹੋਇਆ ਹੈ, ਜਿਸ ਕਾਰਨ ਿਲੰਕ ਡਰੇਨਾਂ ਵਿਚ ਪਾਣੀ ਦੀ ਨਿਕਾਸੀ ਨਹੀਂ ਹੋਈ ਹੋ ਰਹੀ, ਜਿਸ ਕਾਰਨ ਸੇਮ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੇਮ ਵੀ ਵਧ ਰਹੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਗਲੀ ਨੂੰ ਕੀਤਾ ਸੈਨੇਟਾਈਜ਼

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਵੀ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਰ ਗਲੀ ਮੁਹੱਲਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੰਡੀ ਬਰੀਵਾਲਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 2120 ਰੁਪਏ ਸਣੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਫਰੀਦਕੋਟ ਜ਼ਿਲ੍ਹੇ 'ਚ 285 ਕੋਰੋਨਾ ਦੇ ਨਵੇਂ ਮਾਮਲੇ ਆਏ, ਪੰਜ ਮੌਤਾਂ

ਫਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਦੇ ਮੰਤਵ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਦੀ ਜੰਗ ਵਿਚ ਸੁਚੇਤ ਹੋ ਕੇ ਸਹਿਯੋਗ ਦੇਣ ਲਈ ਆਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਵਿਖੇ ਸਫ਼ਾਈ ਜਾਗਰੂਕਤਾ ਦਰਸਾਉਂਦੇ ਚਿੱਤਰ ਬਣਾਏ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਬੀਤੇ ਦਿਨੀਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਵੱਛ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਤਣਾਅ ਮੁਕਤ ਰੱਖਣ ਲਈ ਨਿਯਮਬੱਧ ਡਿਊਟੀ ਲਈ ਜਾਵੇ- ਮੱਤਾ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਹੋਰ ਵੀ ਸਖ਼ਤ ਹੋ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਦਿਨੋਂ-ਦਿਨ ਤਣਾਅ ਦਾ ਵਾਧਾ ਹੋ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਲਈ ਦਵਾਈਆਂ ਦਾ ਪ੍ਰਬੰਧ ਕਰਨ 'ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਲੋਕਾਂ ਦੀ ਜਾਨ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਯਤਨ ਕਰ ਰਹੀਆਂ ਹਨ | ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋਰ ਵਾਧੇ ਕਾਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਸੁਸਾਇਟੀ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਏਕਤਾ ਵੈੱਲਫੇਅਰ ਸੁਸਾਇਟੀ ਰਜਿ. ਗਲੀ ਨੰ.-1 ਰਣਜੀਤ ਐਵਿਨਿਊ ਸ੍ਰੀ ਮੁਕਤਸਰ ਸਾਹਿਬ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਵਾਰਡ ਨੰ.-16 ਤੋਂ ਕੌਂਸਲਰ ਗੁਰਬਿੰਦਰ ਕੌਰ ਪਤੰਗਾ, ...

ਪੂਰੀ ਖ਼ਬਰ »

ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਐਂਬੂਲੈਂਸ ਭੇਂਟ

ਮਲੋਟ 9 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਇਕ ਐਂਬੂਲੈਂਸ ਭੇਟ ਕੀਤੀ ਗਈ | ਇਸ ਐਂਬੂਲੈਂਸ ਦੀਆਂ ਚਾਬੀਆਂ ਪਰਿਵਾਰਕ ਮੈਂਬਰਾਂ ਕੇਵਲ ਗੋਇਲ, ਰਵੀ ਗੋਇਲ ਤੇ ਕੌਸ਼ਲ ਗੋਇਲ ਵਲੋਂ ਸਭਾ ਦੇ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਕੋਵਿਡ ਕੰਟਰੋਲ ਸੈਂਟਰ ਵਲੋਂ ਸਮੇਂ ਸਿਰ ਸਹੂਲਤ ਮਿਲਣ 'ਤੇ ਲਾਭਪਾਤਰੀਆਂ ਵਲੋਂ ਕੀਤਾ ਜਾ ਰਿਹਾ ਹੈ ਧੰਨਵਾਦ
ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਬੇਅੰਤ ਸਿੰਘ ਨੇ ਦਿਮਾਗ਼ੀ ਪ੍ਰੇਸ਼ਾਨ ਵਿਅਕਤੀ ਨੂੰ ਘਰ ਪਹੁੰਚਾਇਆ

ਦੋਦਾ, 9 ਮਈ (ਰਵੀਪਾਲ)-ਕੂੜੇ-ਕਰਕਟ 'ਚ ਦਿਨ ਰਾਤ ਭਟਕ ਰਹੇ ਦਿਮਾਗ਼ੀ ਪੇ੍ਰਸ਼ਾਨ ਬਲਜੀਤ ਸਿੰਘ ਪੁੱਤਰ ਬਹਾਲ ਸਿੰਘ ਪਿੰਡ ਚੁੱਘੇ ਖ਼ੁਰਦ ਜ਼ਿਲ੍ਹਾ ਬਠਿੰਡਾ ਨੂੰ ਬੇਅੰਤ ਸਿੰਘ ਮੈਂਬਰ ਪਿੰਡ ਦੋਦਾ ਨੇ ਪੁਲਿਸ ਦੀ ਸਲਾਹ ਨਾਲ ਘਰ ਛੱਡ ਕੇ ਆਇਆ | ਬੇਅੰਤ ਸਿੰਘ ਮੈਂਬਰ ਨੇ ...

ਪੂਰੀ ਖ਼ਬਰ »

ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਦੀ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਖ਼ਾਲਸਾ ਅਤੇ ਬਾਬਾ ਬਲਵੰਤ ਸਿੰਘ ਖਾਲਸਾ ਵਲੋਂ ਨਗਰ ਕੌਂਸਲ ਫ਼ਰੀਦਕੋਟ ਦੇ ਨਵ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਇਆ

ਦੋਦਾ, 9 ਮਈ (ਰਵੀਪਾਲ)-ਓਮ ਪ੍ਰਕਾਸ਼ ਐੱਸ. ਡੀ. ਐੱਮ. ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਮੇਸ਼ ਕੁਮਾਰੀ ਕੰਬੋਜ ਐੱਸ. ਐੱਮ. ਓ. ਦੋਦਾ ਦੀ ਅਗਵਾਈ 'ਚ ਪਿੰਡ ਕੋਟਲੀ ਅਬਲੂ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ਕਰਨ ਲਈ ਤੇ ਜ਼ਿਲ੍ਹਾ ਵਾਸੀਆਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਂਦਾ ਹੈ ਅਤੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਨੋਡਲ ਅਫ਼ਸਰ ਭਗਵਾਨ ਦਾਸ ਨੇ ਦੱਸਿਆ ਕਿ ਇਸ ਮਹੀਨੇ ਵਿਚ ਇਕ ਮਈ ਤੋਂ ਲੈ ਕੇ ਅੱਜ ਤੱਕ ਜੋ ਐਮਰਜੈਂਸੀ ਕਾਲਾਂ ਆਈਆਂ ਸਨ, ਉਨ੍ਹਾਂ ਦਾ ਸਬੰਧਿਤ ਵਿਭਾਗ ਨਾਲ ਡਾਕਟਰ ਸਾਹਿਬਾਨ ਨਾਲ ਤਾਲਮੇਲ ਕਰਕੇ ਤੇ ਮੌਕੇ 'ਤੇ ਨਿਪਟਾਰਾ ਕਰਵਾਇਆ ਗਿਆ ਤੇ ਜ਼ਰੂਰਤਮੰਦ ਜੋ ਘਰਾਂ ਦੇ ਵਿਚ ਮਰੀਜ਼ ਇਕਾਂਤਵਾਸ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੇ ਅਧੀਨ ਜੇ ਕਿਸੇ ਨੂੰ ਖਾਂਸੀ, ਜ਼ੁਕਾਮ, ਬੁਖ਼ਾਰ ਜਾਂ ਫਲੂ ਲਾਇਕ ਲੱਛਣ ਪਾਏ ਜਾਂਦੇ ਹਨ ਤਾਂ ਜਦੋਂ ਕੰਟਰੋਲ ਰੂਮ ਤੇ ਉਨ੍ਹਾਂ ਵਲੋਂ ਕਾਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਉਨ੍ਹਾਂ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਸਰਕਾਰੀ ਸਿਹਤ ਸੰਸਥਾ ਵਿਚ ਰੈਫ਼ਰ ਕਰਵਾਇਆ ਜਾਂਦਾ ਹੈ ਤੇ ਉੱਥੇ ਡਾਕਟਰਾਂ ਦੀ ਟੀਮ ਦੁਆਰਾ ਉਨ੍ਹਾਂ ਦਾ ਚੈੱਕਅਪ ਕਰਵਾਇਆ ਜਾਂਦਾ ਹੈ | ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਲਗਪਗ 13 ਮਹੀਨੇ ਤੋਂ ਚਲਾਏ ਜਾ ਰਹੇ ਕੰਟਰੋਲ ਰੂਮ ਤੋਂ ਜ਼ਿਲ੍ਹਾ ਨਿਵਾਸੀ ਸੰਤੁਸ਼ਟ ਹਨ | ਇਸ ਸਬੰਧੀ ਜਾਣਨ ਲਈ ਜਦੋਂ ਜਸਵੰਤ ਸਿੰਘ ਪਿੰਡ ਵੜਿੰਗ ਖੇੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 2 ਮਈ 2021 ਨੂੰ ਉਨ੍ਹਾਂ ਨੇ ਕੰਟਰੋਲ ਰੂਮ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ੋਨ ਕੀਤਾ ਕਿ ਉਨ੍ਹਾਂ ਦੇ ਜੋ ਮਰੀਜ਼ ਰਜਿੰਦਰਾ ਹਸਪਤਾਲ ਡੱਬਵਾਲੀ ਮੰਡੀ ਵਿਖੇ ਦਾਖ਼ਲ ਸੀ ਅਤੇ ਇਸ ਨੂੰ ਦਵਾਈਆਂ ਅਤੇ ਟੀਕਿਆਂ ਬਹੁਤ ਸਖ਼ਤ ਜ਼ਰੂਰਤ ਸੀ | ਜਸਵੰਤ ਸਿੰਘ ਨੇ ਦੱਸਿਆ ਕਿ ਜਦ ਮੈਂ ਕੰਟਰੋਲ ਰੂਮ 'ਤੇ ਫ਼ੋਨ ਕੀਤਾ ਤੇ ਮੈਨੂੰ 2 ਮਈ 2021 ਨੂੰ ਸ਼ਾਮ ਤੱਕ ਲਗਪਗ ਦੋ ਘੰਟਿਆਂ ਦੇ ਵਿਚ ਵਿਚ ਕੰਟਰੋਲ ਰੂਮ ਦੀ ਟੀਮ ਵਲੋਂ ਲੋੜੀਂਦੀਆਂ ਮੈਡੀਸਨ ਦਾ ਪ੍ਰਬੰਧ ਕਰਕੇ ਦਿੱਤਾ ਜੋ ਕਿ ਜ਼ਰੂਰਤਮੰਦ ਮਰੀਜ਼ ਨੂੰ ਲਗਾਏ ਗਏ ਤੇ ਹੁਣ ਸਾਡਾ ਮਰੀਜ਼ ਬਿਲਕੁਲ ਠੀਕ ਠਾਕ ਹੈ ਤੇ ਅਸੀਂ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ | ਇਸੇ ਤਰ੍ਹਾਂ ਜਸਕਰਨ ਸਿੰਘ ਨੇ ਲੰਬੀ ਤੋਂ 2 ਮਈ 2021 ਨੂੰ ਕੰਟਰੋਲ ਰੂਮ 'ਤੇ ਫ਼ੋਨ ਕੀਤਾ ਕਿ ਉਨ੍ਹਾਂ ਨੂੰ ਵੀ ਇਲਾਜ ਲਈ ਜ਼ਰੂਰੀ ਦਵਾਈਆਂ ਅਤੇ ਟੀਕਿਆਂ ਦੀ ਜ਼ਰੂਰਤ ਹੈ ਤਾਂ ਕੰਟਰੋਲ ਰੂਮ ਦੀ ਦੀ ਟੀਮ ਵਲੋਂ ਲਗਪਗ ਦੋ ਢਾਈ ਘੰਟਿਆਂ ਵਿਚ ਹੀ ਪ੍ਰਬੰਧ ਕਰਵਾ ਕੇ ਦਿੱਤਾ | ਬਲਵੀਰ ਚੰਦ ਨੇ ਮਲੋਟ ਤੋਂ ਫ਼ੋਨ ਕੀਤਾ ਕਿ ਉਹ ਕੋਰੋਨਾ ਪਾਜ਼ੀਟਿਵ ਹਨ ਤੇ ਉਨ੍ਹਾਂ ਨੂੰ ਹੋਰ ਇਲਾਜ ਦੀ ਜ਼ਰੂਰਤ ਹੈ | ਕੰਟਰੋਲ ਰੂਮ ਦੀ ਟੀਮ ਨੂੰ ਉਨ੍ਹਾਂ ਨੇ ਕਿਹਾ ਕਿ ਮਲੋਟ ਵਿਚ ਬੈੱਡ ਵੀ ਕਿੱਲਤ ਹੈ ਤੇ ਕਿਸੇ ਹੋਰ ਜਗ੍ਹਾ 'ਤੇ ਬੈੱਡ ਜੇ ਮੌਜੂਦ ਹੈ ਤਾਂ ਮੈਨੂੰ ਦੱਸੋ ਤਾਂਕਿ ਮੈਂ ਆਪਣਾ ਵਧੇਰੇ ਇਲਾਜ ਕਰਵਾ ਸਕਾਂ | ਉਪਰੰਤ ਕੰਟਰੋਲ ਰੂਮ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚੋਂ ਬੈੱਡਾਂ ਦਾ ਪਤਾ ਕਰਕੇ ਤੇ ਬਲਵੀਰ ਚੰਦ ਨੂੰ ਸਮੇਂ ਸਿਰ ਸੂਚਨਾ ਦਿੱਤੀ ਅਤੇ ਬਲਵੀਰ ਚੰਦ ਦੇ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕਰਵਾਇਆ ਤੇ ਉੱਥੇ ਇਨ੍ਹਾਂ ਦਾ ਪੂਰਾ ਇਲਾਜ ਕਰਵਾਇਆ |

ਖ਼ਬਰ ਸ਼ੇਅਰ ਕਰੋ

 

ਐੱਸ.ਐੱਫ.ਸੀ. ਪਬਲਿਕ ਸਕੂਲ ਵਿਖੇ ਮਨਾਈ ਰਾਬਿੰਦਰਨਾਥ ਟੈਗੋਰ ਜੈਅੰਤੀ

ਧਰਮਕੋਟ, 9 ਮਈ (ਪਰਮਜੀਤ ਸਿੰਘ)-ਐੱਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਰਾਬਿੰਦਰਨਾਥ ਟੈਗੋਰ ਜੈਅੰਤੀ ਮਨਾਈ ਗਈ | ਇਸ ਮੌਕੇ ਐਸ. ਐਫ. ਸੀ. ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੌਰਾਨ ਰਾਬਿੰਦਰਨਾਥ ਟੈਗੋਰ ਬਾਰੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਚਟਾਨ ਵਾਂਗ ਖੜਾ ਹੈ-ਖਹਿਰਾ

ਕੋਟ ਈਸੇ ਖਾਂ, 9 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੱਧ ਵਰਗੀ ਅਤੇ ਛੋਟੇ ਵਪਾਰੀ ਦੁਕਾਨਦਾਰ ਤਾਂ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਪ੍ਰਤੀ ਲਗਾਈਆਂ ਪਾਬੰਦੀਆਂ ਅਤੇ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹਨ ਪਰ ਹੁਣ ਜੋ ਪੰਜਾਬ ਸਰਕਾਰ ਵਲੋਂ ਲਾਕ ਡਾਊਨ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੀਟਿੰਗ ਮੁਲਤਵੀ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਪ੍ਰੇਮ ਕੁਮਾਰ, ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੋਵਿਡ ਪਾਬੰਦੀਆਂ ਮੱਦੇਨਜ਼ਰ ਜਥੇਬੰਦੀ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ ਅੱਜ ਤੋਂ- ਸੁਸ਼ੀਲ ਨਾਥ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੁਸ਼ੀਲ ਨਾਥ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਮਿਤੀ 10 ਮਈ ਨੂੰ ਉਡਾਣ ਪ੍ਰੋਜੈਕਟ ਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਅਤੇ ਪੰਜਾਬੀ) ਦਾ ਮੁਲਾਂਕਣ ਕੀਤਾ ਜਾਵੇਗਾ | ਉਡਾਣ ਪ੍ਰੋਜੈਕਟ ਅਧੀਨ ...

ਪੂਰੀ ਖ਼ਬਰ »

ਪੰਜ ਰਾਜਾਂ ਦੀਆਂ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦਾ ਪਤਨ ਨੇੜੇ ਹੈ-ਲਹਿਰੀ

ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੀਆਂ ਹਨ | ਪਰ ਪ੍ਰਧਾਨ ਮੰਤਰੀ ਮੋਦੀ ਆਪਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ

ਅਜੀਤਵਾਲ, 9 ਮਈ (ਹਰਦੇਵ ਸਿੰਘ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਕਿਲੀ ਚਾਹਲਾਂ ਵਿਖੇ ਭਾਕਿਯੂ (ਏਕਤਾ ਉਗਰਾਹਾਂ) ਦੇ ਤਿੰਨ ਜ਼ਿਲਿ੍ਹਆਂ ਮੋਗਾ, ਲੁਧਿਆਣਾ, ਜਲੰਧਰ ਦੀ ਸਿੱਖਿਆ ਮੀਟਿੰਗ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਆਈ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਹਿੰਮਤਪੁਰਾ ਵਿਖੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਐਤਵਾਰ ਨੂੰ ਲਗਾਏ ਗਏ ਲਾਕਡਾਊਨ ਨੰੂ ਤੋੜਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਨੂੰ ਲਾਕਡਾਊਨ ਦੌਰਾਨ ਆਸ਼ਰਮ ਪਹੁੰਚਾ ਰਹੇ ਹਨ ਪਰਮ ਰਕਸ਼ਾ ਮੰਚ ਦੇ ਮੈਂਬਰ

ਮੋਗਾ, 9 ਮਈ (ਅਸ਼ੋਕ ਬਾਂਸਲ)-ਪਰਮ ਰਕਸ਼ਾ ਮੰਚ ਐੱਨ. ਜੀ. ਓ. ਮੋਗਾ ਵਲੋਂ ਕੋਰੋਨਾ ਮਹਾਂਮਾਰੀ ਕਰਨ ਸੜਕਾਂ 'ਤੇ ਰੁਲ ਰਹੇ ਗ਼ਰੀਬ ਤੇ ਬੇਸਹਾਰਾ ਲੋਕਾਂ ਨੂੰ ਲੈ ਕੇ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾ ਕੇ ਬਿਰਧ ਆਸ਼ਰਮ ਵਿਚ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੱਸੀ ਗਿੱਲ ਨੇ ਆਪਣੇ ਬੇਟੇ ਦੇ ਜਨਮ ਦਿਨ 'ਤੇ 600 ਡਾਲਰ ਮਦਦ ਲਈ ਭੇਜੇ

ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸ਼ਰਨ ਫਾਊਾਡੇਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਘੱਟ ਖ਼ਰੀਦ ਮੁੱਲ 'ਤੇ ਦਵਾਈਆਂ ਮੁਹੱਈਆ ਕਰਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮਾਲੀ ਸਹਾਇਤਾ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਲਈ ਉੱਘੇ ...

ਪੂਰੀ ਖ਼ਬਰ »

40 ਲੱਖ ਦੀ ਲਾਗਤ ਨਾਲ ਤਿੰਨ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਨਿਕਾਸ ਲਈ ਪਾਈਆਂ ਜਾਣਗੀਆਂ ਜ਼ਮੀਨਦੋਜ਼ ਪਾਈਪਾਂ- ਵਿਧਾਇਕ ਬਰਾੜ

ਠੱਠੀ ਭਾਈ, 9 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਪੈਂਦੇ ਪਿੰਡ ਸੰਗਤਪੁਰਾ, ਕੋਟਲਾ ਰਾਏ ਕਾ ਤੇ ਕਾਹਨ ਸਿੰਘ ਵਾਲਾ ਪਿੰਡਾਂ ਦੇ ਗੰਦੇ ਪਾਣੀ ਦੇ ...

ਪੂਰੀ ਖ਼ਬਰ »

ਹਰੀਏਵਾਲਾ 'ਚ 6 ਲੱਖ ਦੀ ਲਾਗਤ ਨਾਲ ਤਿਆਰ ਜਿੰਮ ਦਾ ਉਦਘਾਟਨ

ਨੱਥੂਵਾਲਾ ਗਰਬੀ, 9 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਵਿਖੇ ਸਰਪੰਚ ਤੇ ਬਾਕੀ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਭੇਜੀ ਹੋਈ 6 ਲੱਖ ਦੀ ਗਰਾਂਟ ਨਾਲ ਤਿਆਰ ਜਿੰਮ ਦਾ ਉਦਘਾਟਨ ਵਿਧਾਇਕ ਦੇ ਸਪੁੱਤਰ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਵਲੋਂ ਸੈਂਟਰ ਹੈੱਡ ਟੀਚਰਜ਼ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਸਬੰਧੀ ਵਰਚੂਅਲ ਮੀਟਿੰਗ ਕੀਤੀ | ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ...

ਪੂਰੀ ਖ਼ਬਰ »

ਕਾ. ਜੁਗਰਾਜ ਸਿੰਘ ਪੰਛੀ ਦੀ ਬਰਸੀ ਮਨਾਈ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਮੁਲਾਜ਼ਮਾਂ ਦੇ ਆਗੂ ਤੇ ਸੀ. ਪੀ. ਆਈ. ਦੇ ਸੱਚੇ ਸਿਪਾਹੀ ਰਹੇ ਕਾਮਰੇਡ ਜੁਗਰਾਜ ਸਿੰਘ ਪੰਛੀ ਦੀ ਬਰਸੀ ਉਨ੍ਹਾਂ ਦੇ ਪੁੱਤਰ ਰਛਪਾਲ ਸਿੰਘ ਭੁੱਲਰ ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਵਲੋਂ ਲਾਇਨਜ ਕਲੱਬ ਕੋਟਕਪੂਰਾ ਵਿਸਵਾਸ਼ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਭਿੰਦਾ ਨਮਿਤ ਅੰਤਿਮ ਅਰਦਾਸ ਕੱਲ੍ਹ

ਲੰਬੀ, 9 ਮਈ (ਮੇਵਾ ਸਿੰਘ)-ਮਨਪ੍ਰੀਤ ਸਿੰਘ ਭਿੰਦਾ ਜੋ ਖੇਤੀਬਾੜੀ ਵਿਭਾਗ ਲੰਬੀ ਵਿਚ ਕੰਮ ਕਰਦੇ ਸਨ, ਬੀਤੀ 6 ਮਈ ਨੂੰ ਦੇਰ ਸ਼ਾਮ ਉਹ ਅਚਾਨਕ ਹੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 11 ਮਈ ...

ਪੂਰੀ ਖ਼ਬਰ »

ਲੋਕ ਗਾਇਕ ਨਿੰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਪ੍ਰਸਿੱਧ ਗੀਤ 'ਛਾਵਾਂ ਠੰਢੀਆਂ ਬੋਹੜ ਦੀਆਂ' ਦੇ ਗਾਇਕ ਨਿਰਮਲਜੀਤ ਨਿੰਮਾ (ਅਮਰੀਕਾ) ਦੀ ਮਾਤਾ ਸੁਖਚੈਨ ਕੌਰ ਪਤਨੀ ਬਗੀਚਾ ਸਿੰਘ ਸਿੱਧੂ ਪਿੰਡ ਮਾਹਣੀ ਖੇੜਾ ਦਾ ਦਿਹਾਂਤ ਹੋ ਗਿਆ ਹੈ | ਨੌਜਵਾਨ ਆਗੂ ਜਸ਼ਨ ਸਿੱਧੂ ਮਾਹਣੀ ਖੇੜਾ ਦੀ ...

ਪੂਰੀ ਖ਼ਬਰ »

ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਦੋਦਾ, 9 ਮਈ (ਰਵੀਪਾਲ)-ਪਿੰਡ ਧੂਲਕੋਟ 'ਚ ਡੇਰਾ ਸ਼ਰਧਾਲੂ ਦੇ ਦਿਹਾਂਤ ਤੋਂ ਬਾਅਦ ਉਸ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਮੈਡੀਕਲ ਖ਼ੋਜਾਂ ਲਈ ਦਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਸਿਕੰਦਰ ਸਿੰਘ ਨੇ ...

ਪੂਰੀ ਖ਼ਬਰ »

ਸਵ. ਅਮਰੀਕ ਸਿੰਘ ਜੌਹਰ ਨੂੰ ਸ਼ਰਧਾਂਜਲੀਆਂ ਭੇਟ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਸਵਰਨਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਜੌਹਰ ਤੇ ਸਕੱਤਰ ਮਲਕੀਤ ਸਿੰਘ ਜੌਹਰ ਦੇ ਪਿਤਾ ਅਮਰੀਕ ਸਿੰਘ ਜੌਹਰ ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ ...

ਪੂਰੀ ਖ਼ਬਰ »

ਕਿਸਾਨ ਆਗੂ ਸੁੁਖਮੰਦਰ ਸਿੰਘ ਮਹਿਲ ਢੈਪਈ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਹਰਮੰਦਰ ਸਿੰਘ ਮਹਿਲ ਦੇ ਭਰਾ, ਗੁਰਪ੍ਰੀਤ ਸਿੰਘ ਮਹਿਲ ਦੇ ਪਿਤਾ ਤੇ ਕਰਨਵੀਰ ਸਿੰਘ ਮਹਿਲ ਦੇ ਦਾਦਾ ਸੁੁਖਮੰਦਰ ਸਿੰਘ ਮਹਿਲ ਢੈਪਈ (ਜ਼ਿਲ੍ਹਾ ਖ਼ਜ਼ਾਨਚੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ) ਜੋ ਕਿ ਦਿੱਲੀ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਬੂਟਾ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਕੋਟਕਪੂਰਾ, 9 ਮਈ (ਮੇਘਰਾਜ)-ਨੇੜਲੇ ਪਿੰਡ ਬਾਹਮਣਵਾਲਾ ਨਿਵਾਸੀ ਬੂਟਾ ਸਿੰਘ ਬਾਠ (47) ਪੁੱਤਰ ਸਵ. ਕਰਨੈਲ ਸਿੰਘ ਬਾਠ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਬੇਵਕਤੀ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਉਨ੍ਹਾਂ ਛੋਟੇ ਭਰਾ ਅਮਰੀਕ ਸਿੰਘ ਬਾਠ ਤੇ ਸਪੁੱਤਰਾਂ ਸਮੇਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕੱਤਰਤਾ ਹੋਈ

ਕੋਟਕਪੂਰਾ, 9 ਮਈ (ਮੋਹਰ ਗਿੱਲ, ਮੇਘਰਾਜ)-ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ 'ਚ ਡਾ. ਜੁਗਿੰਦਰ ਦਿਆਲ, ਬੈਂਕ ਮੁਲਾਜ਼ਮਾਂ ਦੇ ਕੌਮੀ ਨੇਤਾ ਕਾਮਰੇਡ ਅੰਮਿ੍ਤ ਲਾਲ, ...

ਪੂਰੀ ਖ਼ਬਰ »

ਜਗਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਇੱਥੋਂ ਦੇ ਬਰਾੜ ਅੱਖ਼ਾਂ ਦਾ ਹਸਪਤਾਲ ਕੋਟਕਪੂਰਾ-ਬਠਿੰਡਾ ਦੇ ਸੰਚਾਲਕ ਡਾ. ਪ੍ਰਭਦੇਵ ਸਿੰਘ ਬਰਾੜ ਦੇ ਪਿਤਾ ਜਗਦੇਵ ਸਿੰਘ ਬਰਾੜ ਸੇਵਾਮੁਕਤ ਮੁੱਖ ਅਧਿਆਪਕ ਨਮਿਤ ਸ਼ਰਧਾਂਜ਼ਲੀ ਸਮਾਗਮ ਬੜਾ ਸੰਕੋਚਵਾਂ ਤੇ ਸੰਖੇਪ ਰੱਖਿਆ ਗਿਆ | ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਕੋਰੋਨਾ ਮਹਾਂਮਾਰੀ ਸਬੰਧੀ ਫ਼ੈਲ ਰਹੀ ਹੈ ਜਾਗਰੂਕਤਾ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਦਿਨ-ਬ-ਦਿਨ ਵਧ ਰਹੀ ਕੋਰੋਨਾ ਮਹਾਂਮਾਰੀ ਵਿਰੁੱਧ ਪੇਂਡੂ ਖੇਤਰਾਂ ਅੰਦਰ ਵੀ ਜਾਗਰੂਕਤਾ ਬੜੀ ਤੇਜ਼ੀ ਨਾਲ ਵੱਧ ਰਹੀ ਹੈ | ਹਲਕੇ ਦੇ ਪਿੰਡ ਦੇਵੀ ਵਾਲਾ, ਸਿਰਸੜੀ, ਕੋਟਸੁਖੀਆ ਸਮੇਤ ਹੋਰਨਾਂ ਪਿੰਡਾਂ 'ਚ ਵੀ ਲੋਕ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ

ਪੰਜਗਰਾਈ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਮਹਾਨ ਰਾਜਪੂਤ ਯੋਧੇ ਤੇ ਮੇਵਾੜ ਦੇ ਰਾਜਾ ਮਹਾਰਾਣਾ ਪ੍ਰਤਾਪ ਦਾ 481ਵਾਂ ਜਨਮ ਦਿਵਸ ਪੰਜਗਰਾੲੀਂ ਕਲਾਂ ਵਿਖੇ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ. ਤੇ ਅਖਿਲ ਭਾਰਤੀਯ ਸਮਸਤ ਬਾਵਰੀਆ ਸਮਾਜ ਸੰਗਠਨ ਵਲੋਂ ਟਰੱਸਟ ...

ਪੂਰੀ ਖ਼ਬਰ »

ਨੌਜਵਾਨਾਂ ਲਈ ਚਾਨਣ ਮੁਨਾਰਾ ਹੈ ਇਕ ਲੱਤ ਤੋਂ ਅਪਾਹਜ ਪਿੰਡ ਧੂੜਕੋਟ ਦਾ ਨੌਜਵਾਨ ਰਾਜਿੰਦਰ ਸਿੰਘ ਰਾਜੂ

ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੇ ਰਾਜਨੀਤਿਕ ਤੇ ਪ੍ਰਸ਼ਾਸਨਿਕ ਢਾਂਚੇ ਤੋਂ ਤੰਗ ਆਈ ਨੌਜਵਾਨ ਪੀੜ੍ਹੀ ਦਾ ਰੁੱਖ ਵਿਦੇਸ਼ਾਂ ਵੱਲ ਹੋ ਰਿਹਾ ਹੈ, ਜਿਸ ਨਾਲ ਪੰਜਾਬ ਦਾ ਸਰਮਾਇਆ ਤਾਂ ਵਿਦੇਸ਼ਾਂ 'ਚ ਜਾ ਰਿਹਾ, ਉੱਥੇ ਪੰਜਾਬ ਦੀ ਬੌਧਕਿਤਾ ਦਾ ...

ਪੂਰੀ ਖ਼ਬਰ »

12 ਨੂੰ ਪਿੰਡਾਂ 'ਚੋਂ ਕਿਸਾਨ ਔਰਤਾਂ ਦੀ ਅਗਵਾਈ 'ਚ ਤੁਰਨਗੇ ਕਾਫ਼ਲੇ

ਫ਼ਰੀਦਕੋਟ, 9 ਮਈ (ਸਰਬਜੀਤ ਸਿੰਘ)-ਤਾਲਾਬੰਦੀ ਹੋਣ ਦੇ ਬਾਵਜੂਦ ਅੱਜ ਪਿੰਡ ਕੋਠੇ ਵੜਿੰਗ ਵਿਚ ਕਿਸਾਨ ਔਰਤਾਂ ਦੀ ਭਰਵੀਂ ਮੀਟਿੰਗ ਹੋਈ | ਹਰਦੀਪ ਕੌਰ ਕੋਟਲਾ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਇੱਥੇ ਇਕਾਈ ਸਥਾਪਿਤ ਕਰਨ ਤੋਂ ਬਾਅਦ ਔਰਤਾਂ ਦੀ 30 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਐੱਨ. ਜੀ. ਓ. ਦੇ ਪ੍ਰਧਾਨ ਵਲੋਂ ਪਲਸ ਆਕਸੀਮੀਟਰ ਵਾਪਸ ਜਮਾਂ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਦੇ ਪ੍ਰਧਾਨ ਦੀਪਕ ਗਰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਫਰੂਟ ਚਾਟ ਦੇ ਡੱਬੇ ਵੰਡੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕੋਵਿਡ-19 ਦੇ ਮਰੀਜ਼ਾਂ ਲਈ ਫਰੂਟ ਚਾਟ ਦੇ ਡੱਬੇ ਐੱਸ. ਐੱਮ. ਓ. ਡਾ. ਸਤੀਸ਼ ਗੋਇਲ ਨੂੰ ਸੌਂਪੇ ਗਏ | ਇਸ ਮੌਕੇ ਐੱਨ.ਜੀ.ਓ. ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਭੋਜਨ ਪਹੁੰਚਾਉਣ ਦੀ ਸ਼ੁਰੂਆਤ

ਫ਼ਰੀਦਕੋਟ, 9 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਐਡਵੋਕੇਟ ਅਤੁਲ ਗੁਪਤਾ, ਸਕੱਤਰ ਬਲਜੀਤ ਸਿੰਘ ਬਿੰਦਰਾ ਤੇ ਪ੍ਰੋਜੈਕਟ ਚੇਅਰਮੈਨ ਡਾ. ਐੱਸ. ਪੀ. ਐੱਸ. ਸੋਢੀ ਦੀ ਅਗਵਾਈ ਹੇਠ ਸ਼ਹਿਰ ਦੇ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਮੁਫ਼ਤ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ 'ਚ ਮਾਂ ਦਿਵਸ ਮਨਾਇਆ

ਮਲੋਟ, 9 ਮਈ (ਰਣਜੀਤ ਸਿੰਘ ਪਾਟਿਲ)-ਮਾਂ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਲੋਂ ਆਨਲਾਈਨ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਸਾਰੇ ਹੀ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX