ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  31 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  54 minutes ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  about 1 hour ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  about 2 hours ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  about 2 hours ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  about 2 hours ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  about 2 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  about 2 hours ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  about 3 hours ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 4 hours ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 4 hours ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 4 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 5 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 5 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 5 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 6 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 6 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 6 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 6 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ, 9 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ 1, ਕਿੱਲਿਆਂਵਾਲੀ 1, ਸਰਾਵਾਂ ਬੋਦਲਾ 1, ਭਾਗਸਰ 1 ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ 926 ਕਰੋੜ ਰੁਪਏ ਹੋਈ ਆਨਲਾਈਨ ਅਦਾਇਗੀ- ਡੀ. ਸੀ.

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖ਼ਰੀਦ, ਲਿਫਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟਿਆ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਬਰੀਵਾਲਾ 'ਚ ਵੜਿੰਗ ਰੋਡ 'ਤੇ ਕਣਕ ਦੀਆਂ ਬੋਰੀਆਂ ਦਾ ਭਰਿਆ ਟਰੱਕ ਪਲਟ ਗਿਆ ਹੈ | ਟਰੱਕ ਚਾਲਕ ਨੇ ਦੱਸਿਆ ਕਿ ਖ਼ਰੀਦ ਕੇਂਦਰ ਸੱਕਾਂਵਾਲੀ ਤੋਂ ਟਰੱਕ ਭਰ ਕੇ ਲਿਆਂਦਾ ਸੀ ਅਤੇ ਬਰੀਵਾਲਾ ਵਿਚ ਕਣਕ ਦੀਆਂ ਬੋਰੀਆਂ ਉਤਾਰੀਆਂ ਜਾਣੀਆਂ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਕੀਤੀ ਜਾਵੇ ਸਫ਼ਾਈ

ਮੰਡੀ ਬਰੀਵਾਲਾ, 9 ਮਈ (ਨਿਰਭੋਲ ਸਿੰਘ)-ਿਲੰਕ ਡਰੇਨਾਂ ਵਿਚ ਵੱਡੀ ਤਾਦਾਦ ਵਿਚ ਘਾਹ, ਸਰਕੰਡਾ ਆਦਿ ਉੱਗਿਆ ਹੋਇਆ ਹੈ, ਜਿਸ ਕਾਰਨ ਿਲੰਕ ਡਰੇਨਾਂ ਵਿਚ ਪਾਣੀ ਦੀ ਨਿਕਾਸੀ ਨਹੀਂ ਹੋਈ ਹੋ ਰਹੀ, ਜਿਸ ਕਾਰਨ ਸੇਮ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੇਮ ਵੀ ਵਧ ਰਹੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਗਲੀ ਨੂੰ ਕੀਤਾ ਸੈਨੇਟਾਈਜ਼

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਵੀ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਰ ਗਲੀ ਮੁਹੱਲਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੰਡੀ ਬਰੀਵਾਲਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 2120 ਰੁਪਏ ਸਣੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਫਰੀਦਕੋਟ ਜ਼ਿਲ੍ਹੇ 'ਚ 285 ਕੋਰੋਨਾ ਦੇ ਨਵੇਂ ਮਾਮਲੇ ਆਏ, ਪੰਜ ਮੌਤਾਂ

ਫਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਦੇ ਮੰਤਵ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਦੀ ਜੰਗ ਵਿਚ ਸੁਚੇਤ ਹੋ ਕੇ ਸਹਿਯੋਗ ਦੇਣ ਲਈ ਆਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਵਿਖੇ ਸਫ਼ਾਈ ਜਾਗਰੂਕਤਾ ਦਰਸਾਉਂਦੇ ਚਿੱਤਰ ਬਣਾਏ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਬੀਤੇ ਦਿਨੀਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਵੱਛ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਤਣਾਅ ਮੁਕਤ ਰੱਖਣ ਲਈ ਨਿਯਮਬੱਧ ਡਿਊਟੀ ਲਈ ਜਾਵੇ- ਮੱਤਾ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਹੋਰ ਵੀ ਸਖ਼ਤ ਹੋ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਦਿਨੋਂ-ਦਿਨ ਤਣਾਅ ਦਾ ਵਾਧਾ ਹੋ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਲਈ ਦਵਾਈਆਂ ਦਾ ਪ੍ਰਬੰਧ ਕਰਨ 'ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਲੋਕਾਂ ਦੀ ਜਾਨ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਯਤਨ ਕਰ ਰਹੀਆਂ ਹਨ | ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋਰ ਵਾਧੇ ਕਾਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਸੁਸਾਇਟੀ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਏਕਤਾ ਵੈੱਲਫੇਅਰ ਸੁਸਾਇਟੀ ਰਜਿ. ਗਲੀ ਨੰ.-1 ਰਣਜੀਤ ਐਵਿਨਿਊ ਸ੍ਰੀ ਮੁਕਤਸਰ ਸਾਹਿਬ ਵਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਵਾਰਡ ਨੰ.-16 ਤੋਂ ਕੌਂਸਲਰ ਗੁਰਬਿੰਦਰ ਕੌਰ ਪਤੰਗਾ, ...

ਪੂਰੀ ਖ਼ਬਰ »

ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਐਂਬੂਲੈਂਸ ਭੇਂਟ

ਮਲੋਟ 9 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਜਗਦੀਸ਼ ਬਿਊਟੀ ਹਾਊਸ ਵਲੋਂ ਜੈ ਮਾਂ ਦੁਰਗਾ ਸੇਵਾ ਸੰਸਥਾ ਨੂੰ ਇਕ ਐਂਬੂਲੈਂਸ ਭੇਟ ਕੀਤੀ ਗਈ | ਇਸ ਐਂਬੂਲੈਂਸ ਦੀਆਂ ਚਾਬੀਆਂ ਪਰਿਵਾਰਕ ਮੈਂਬਰਾਂ ਕੇਵਲ ਗੋਇਲ, ਰਵੀ ਗੋਇਲ ਤੇ ਕੌਸ਼ਲ ਗੋਇਲ ਵਲੋਂ ਸਭਾ ਦੇ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਕੋਵਿਡ ਕੰਟਰੋਲ ਸੈਂਟਰ ਵਲੋਂ ਸਮੇਂ ਸਿਰ ਸਹੂਲਤ ਮਿਲਣ 'ਤੇ ਲਾਭਪਾਤਰੀਆਂ ਵਲੋਂ ਕੀਤਾ ਜਾ ਰਿਹਾ ਹੈ ਧੰਨਵਾਦ
ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਬੇਅੰਤ ਸਿੰਘ ਨੇ ਦਿਮਾਗ਼ੀ ਪ੍ਰੇਸ਼ਾਨ ਵਿਅਕਤੀ ਨੂੰ ਘਰ ਪਹੁੰਚਾਇਆ

ਦੋਦਾ, 9 ਮਈ (ਰਵੀਪਾਲ)-ਕੂੜੇ-ਕਰਕਟ 'ਚ ਦਿਨ ਰਾਤ ਭਟਕ ਰਹੇ ਦਿਮਾਗ਼ੀ ਪੇ੍ਰਸ਼ਾਨ ਬਲਜੀਤ ਸਿੰਘ ਪੁੱਤਰ ਬਹਾਲ ਸਿੰਘ ਪਿੰਡ ਚੁੱਘੇ ਖ਼ੁਰਦ ਜ਼ਿਲ੍ਹਾ ਬਠਿੰਡਾ ਨੂੰ ਬੇਅੰਤ ਸਿੰਘ ਮੈਂਬਰ ਪਿੰਡ ਦੋਦਾ ਨੇ ਪੁਲਿਸ ਦੀ ਸਲਾਹ ਨਾਲ ਘਰ ਛੱਡ ਕੇ ਆਇਆ | ਬੇਅੰਤ ਸਿੰਘ ਮੈਂਬਰ ਨੇ ...

ਪੂਰੀ ਖ਼ਬਰ »

ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਦੀ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਖ਼ਾਲਸਾ ਅਤੇ ਬਾਬਾ ਬਲਵੰਤ ਸਿੰਘ ਖਾਲਸਾ ਵਲੋਂ ਨਗਰ ਕੌਂਸਲ ਫ਼ਰੀਦਕੋਟ ਦੇ ਨਵ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਇਆ

ਦੋਦਾ, 9 ਮਈ (ਰਵੀਪਾਲ)-ਓਮ ਪ੍ਰਕਾਸ਼ ਐੱਸ. ਡੀ. ਐੱਮ. ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਮੇਸ਼ ਕੁਮਾਰੀ ਕੰਬੋਜ ਐੱਸ. ਐੱਮ. ਓ. ਦੋਦਾ ਦੀ ਅਗਵਾਈ 'ਚ ਪਿੰਡ ਕੋਟਲੀ ਅਬਲੂ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਲੋਕਾਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਉਪਰਾਲੇ ਅਧੀਨ ਅਤੇ ਅਸ਼ਵਨੀ ਅਰੋੜਾ ਸਹਾਇਕ ਕਮਿਸ਼ਨਰ ਦੀ ਸੁਪਰਵੀਜਨ ਅਧੀਨ ਜ਼ਿਲ੍ਹਾ ਪੱਧਰ 'ਤੇ ਕੋਵਿਡ ਕੇਅਰ ਲਈ ਕੋਵਿਡ ਦੇ ਪੌਸ਼ਟਿਕ ਮਰੀਜ਼ਾਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਪਬਲਿਕ ਸਕੂਲ ਵਿਖੇ ਮਨਾਈ ਰਾਬਿੰਦਰਨਾਥ ਟੈਗੋਰ ਜੈਅੰਤੀ

ਧਰਮਕੋਟ, 9 ਮਈ (ਪਰਮਜੀਤ ਸਿੰਘ)-ਐੱਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਰਾਬਿੰਦਰਨਾਥ ਟੈਗੋਰ ਜੈਅੰਤੀ ਮਨਾਈ ਗਈ | ਇਸ ਮੌਕੇ ਐਸ. ਐਫ. ਸੀ. ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੌਰਾਨ ਰਾਬਿੰਦਰਨਾਥ ਟੈਗੋਰ ਬਾਰੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਚਟਾਨ ਵਾਂਗ ਖੜਾ ਹੈ-ਖਹਿਰਾ

ਕੋਟ ਈਸੇ ਖਾਂ, 9 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੱਧ ਵਰਗੀ ਅਤੇ ਛੋਟੇ ਵਪਾਰੀ ਦੁਕਾਨਦਾਰ ਤਾਂ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਪ੍ਰਤੀ ਲਗਾਈਆਂ ਪਾਬੰਦੀਆਂ ਅਤੇ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹਨ ਪਰ ਹੁਣ ਜੋ ਪੰਜਾਬ ਸਰਕਾਰ ਵਲੋਂ ਲਾਕ ਡਾਊਨ ਸਬੰਧੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੀਟਿੰਗ ਮੁਲਤਵੀ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਪ੍ਰੇਮ ਕੁਮਾਰ, ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੋਵਿਡ ਪਾਬੰਦੀਆਂ ਮੱਦੇਨਜ਼ਰ ਜਥੇਬੰਦੀ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ ਅੱਜ ਤੋਂ- ਸੁਸ਼ੀਲ ਨਾਥ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੁਸ਼ੀਲ ਨਾਥ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਮਿਤੀ 10 ਮਈ ਨੂੰ ਉਡਾਣ ਪ੍ਰੋਜੈਕਟ ਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਅਤੇ ਪੰਜਾਬੀ) ਦਾ ਮੁਲਾਂਕਣ ਕੀਤਾ ਜਾਵੇਗਾ | ਉਡਾਣ ਪ੍ਰੋਜੈਕਟ ਅਧੀਨ ...

ਪੂਰੀ ਖ਼ਬਰ »

ਪੰਜ ਰਾਜਾਂ ਦੀਆਂ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦਾ ਪਤਨ ਨੇੜੇ ਹੈ-ਲਹਿਰੀ

ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੀਆਂ ਹਨ | ਪਰ ਪ੍ਰਧਾਨ ਮੰਤਰੀ ਮੋਦੀ ਆਪਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ

ਅਜੀਤਵਾਲ, 9 ਮਈ (ਹਰਦੇਵ ਸਿੰਘ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਕਿਲੀ ਚਾਹਲਾਂ ਵਿਖੇ ਭਾਕਿਯੂ (ਏਕਤਾ ਉਗਰਾਹਾਂ) ਦੇ ਤਿੰਨ ਜ਼ਿਲਿ੍ਹਆਂ ਮੋਗਾ, ਲੁਧਿਆਣਾ, ਜਲੰਧਰ ਦੀ ਸਿੱਖਿਆ ਮੀਟਿੰਗ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਆਈ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਹਿੰਮਤਪੁਰਾ ਵਿਖੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਐਤਵਾਰ ਨੂੰ ਲਗਾਏ ਗਏ ਲਾਕਡਾਊਨ ਨੰੂ ਤੋੜਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਨੂੰ ਲਾਕਡਾਊਨ ਦੌਰਾਨ ਆਸ਼ਰਮ ਪਹੁੰਚਾ ਰਹੇ ਹਨ ਪਰਮ ਰਕਸ਼ਾ ਮੰਚ ਦੇ ਮੈਂਬਰ

ਮੋਗਾ, 9 ਮਈ (ਅਸ਼ੋਕ ਬਾਂਸਲ)-ਪਰਮ ਰਕਸ਼ਾ ਮੰਚ ਐੱਨ. ਜੀ. ਓ. ਮੋਗਾ ਵਲੋਂ ਕੋਰੋਨਾ ਮਹਾਂਮਾਰੀ ਕਰਨ ਸੜਕਾਂ 'ਤੇ ਰੁਲ ਰਹੇ ਗ਼ਰੀਬ ਤੇ ਬੇਸਹਾਰਾ ਲੋਕਾਂ ਨੂੰ ਲੈ ਕੇ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾ ਕੇ ਬਿਰਧ ਆਸ਼ਰਮ ਵਿਚ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੱਸੀ ਗਿੱਲ ਨੇ ਆਪਣੇ ਬੇਟੇ ਦੇ ਜਨਮ ਦਿਨ 'ਤੇ 600 ਡਾਲਰ ਮਦਦ ਲਈ ਭੇਜੇ

ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸ਼ਰਨ ਫਾਊਾਡੇਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਘੱਟ ਖ਼ਰੀਦ ਮੁੱਲ 'ਤੇ ਦਵਾਈਆਂ ਮੁਹੱਈਆ ਕਰਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮਾਲੀ ਸਹਾਇਤਾ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਲਈ ਉੱਘੇ ...

ਪੂਰੀ ਖ਼ਬਰ »

40 ਲੱਖ ਦੀ ਲਾਗਤ ਨਾਲ ਤਿੰਨ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਨਿਕਾਸ ਲਈ ਪਾਈਆਂ ਜਾਣਗੀਆਂ ਜ਼ਮੀਨਦੋਜ਼ ਪਾਈਪਾਂ- ਵਿਧਾਇਕ ਬਰਾੜ

ਠੱਠੀ ਭਾਈ, 9 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਪੈਂਦੇ ਪਿੰਡ ਸੰਗਤਪੁਰਾ, ਕੋਟਲਾ ਰਾਏ ਕਾ ਤੇ ਕਾਹਨ ਸਿੰਘ ਵਾਲਾ ਪਿੰਡਾਂ ਦੇ ਗੰਦੇ ਪਾਣੀ ਦੇ ...

ਪੂਰੀ ਖ਼ਬਰ »

ਹਰੀਏਵਾਲਾ 'ਚ 6 ਲੱਖ ਦੀ ਲਾਗਤ ਨਾਲ ਤਿਆਰ ਜਿੰਮ ਦਾ ਉਦਘਾਟਨ

ਨੱਥੂਵਾਲਾ ਗਰਬੀ, 9 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਵਿਖੇ ਸਰਪੰਚ ਤੇ ਬਾਕੀ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਭੇਜੀ ਹੋਈ 6 ਲੱਖ ਦੀ ਗਰਾਂਟ ਨਾਲ ਤਿਆਰ ਜਿੰਮ ਦਾ ਉਦਘਾਟਨ ਵਿਧਾਇਕ ਦੇ ਸਪੁੱਤਰ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਵਲੋਂ ਸੈਂਟਰ ਹੈੱਡ ਟੀਚਰਜ਼ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਸਬੰਧੀ ਵਰਚੂਅਲ ਮੀਟਿੰਗ ਕੀਤੀ | ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ...

ਪੂਰੀ ਖ਼ਬਰ »

ਕਾ. ਜੁਗਰਾਜ ਸਿੰਘ ਪੰਛੀ ਦੀ ਬਰਸੀ ਮਨਾਈ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਮੁਲਾਜ਼ਮਾਂ ਦੇ ਆਗੂ ਤੇ ਸੀ. ਪੀ. ਆਈ. ਦੇ ਸੱਚੇ ਸਿਪਾਹੀ ਰਹੇ ਕਾਮਰੇਡ ਜੁਗਰਾਜ ਸਿੰਘ ਪੰਛੀ ਦੀ ਬਰਸੀ ਉਨ੍ਹਾਂ ਦੇ ਪੁੱਤਰ ਰਛਪਾਲ ਸਿੰਘ ਭੁੱਲਰ ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਵਲੋਂ ਲਾਇਨਜ ਕਲੱਬ ਕੋਟਕਪੂਰਾ ਵਿਸਵਾਸ਼ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਭਿੰਦਾ ਨਮਿਤ ਅੰਤਿਮ ਅਰਦਾਸ ਕੱਲ੍ਹ

ਲੰਬੀ, 9 ਮਈ (ਮੇਵਾ ਸਿੰਘ)-ਮਨਪ੍ਰੀਤ ਸਿੰਘ ਭਿੰਦਾ ਜੋ ਖੇਤੀਬਾੜੀ ਵਿਭਾਗ ਲੰਬੀ ਵਿਚ ਕੰਮ ਕਰਦੇ ਸਨ, ਬੀਤੀ 6 ਮਈ ਨੂੰ ਦੇਰ ਸ਼ਾਮ ਉਹ ਅਚਾਨਕ ਹੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 11 ਮਈ ...

ਪੂਰੀ ਖ਼ਬਰ »

ਲੋਕ ਗਾਇਕ ਨਿੰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਪ੍ਰਸਿੱਧ ਗੀਤ 'ਛਾਵਾਂ ਠੰਢੀਆਂ ਬੋਹੜ ਦੀਆਂ' ਦੇ ਗਾਇਕ ਨਿਰਮਲਜੀਤ ਨਿੰਮਾ (ਅਮਰੀਕਾ) ਦੀ ਮਾਤਾ ਸੁਖਚੈਨ ਕੌਰ ਪਤਨੀ ਬਗੀਚਾ ਸਿੰਘ ਸਿੱਧੂ ਪਿੰਡ ਮਾਹਣੀ ਖੇੜਾ ਦਾ ਦਿਹਾਂਤ ਹੋ ਗਿਆ ਹੈ | ਨੌਜਵਾਨ ਆਗੂ ਜਸ਼ਨ ਸਿੱਧੂ ਮਾਹਣੀ ਖੇੜਾ ਦੀ ...

ਪੂਰੀ ਖ਼ਬਰ »

ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਦੋਦਾ, 9 ਮਈ (ਰਵੀਪਾਲ)-ਪਿੰਡ ਧੂਲਕੋਟ 'ਚ ਡੇਰਾ ਸ਼ਰਧਾਲੂ ਦੇ ਦਿਹਾਂਤ ਤੋਂ ਬਾਅਦ ਉਸ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਮੈਡੀਕਲ ਖ਼ੋਜਾਂ ਲਈ ਦਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਸਿਕੰਦਰ ਸਿੰਘ ਨੇ ...

ਪੂਰੀ ਖ਼ਬਰ »

ਸਵ. ਅਮਰੀਕ ਸਿੰਘ ਜੌਹਰ ਨੂੰ ਸ਼ਰਧਾਂਜਲੀਆਂ ਭੇਟ

ਮਲੋਟ, 9 ਮਈ (ਅਜਮੇਰ ਸਿੰਘ ਬਰਾੜ)-ਸਵਰਨਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਜੌਹਰ ਤੇ ਸਕੱਤਰ ਮਲਕੀਤ ਸਿੰਘ ਜੌਹਰ ਦੇ ਪਿਤਾ ਅਮਰੀਕ ਸਿੰਘ ਜੌਹਰ ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ ...

ਪੂਰੀ ਖ਼ਬਰ »

ਕਿਸਾਨ ਆਗੂ ਸੁੁਖਮੰਦਰ ਸਿੰਘ ਮਹਿਲ ਢੈਪਈ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਹਰਮੰਦਰ ਸਿੰਘ ਮਹਿਲ ਦੇ ਭਰਾ, ਗੁਰਪ੍ਰੀਤ ਸਿੰਘ ਮਹਿਲ ਦੇ ਪਿਤਾ ਤੇ ਕਰਨਵੀਰ ਸਿੰਘ ਮਹਿਲ ਦੇ ਦਾਦਾ ਸੁੁਖਮੰਦਰ ਸਿੰਘ ਮਹਿਲ ਢੈਪਈ (ਜ਼ਿਲ੍ਹਾ ਖ਼ਜ਼ਾਨਚੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ) ਜੋ ਕਿ ਦਿੱਲੀ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਬੂਟਾ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਕੋਟਕਪੂਰਾ, 9 ਮਈ (ਮੇਘਰਾਜ)-ਨੇੜਲੇ ਪਿੰਡ ਬਾਹਮਣਵਾਲਾ ਨਿਵਾਸੀ ਬੂਟਾ ਸਿੰਘ ਬਾਠ (47) ਪੁੱਤਰ ਸਵ. ਕਰਨੈਲ ਸਿੰਘ ਬਾਠ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਬੇਵਕਤੀ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਉਨ੍ਹਾਂ ਛੋਟੇ ਭਰਾ ਅਮਰੀਕ ਸਿੰਘ ਬਾਠ ਤੇ ਸਪੁੱਤਰਾਂ ਸਮੇਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕੱਤਰਤਾ ਹੋਈ

ਕੋਟਕਪੂਰਾ, 9 ਮਈ (ਮੋਹਰ ਗਿੱਲ, ਮੇਘਰਾਜ)-ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ 'ਚ ਡਾ. ਜੁਗਿੰਦਰ ਦਿਆਲ, ਬੈਂਕ ਮੁਲਾਜ਼ਮਾਂ ਦੇ ਕੌਮੀ ਨੇਤਾ ਕਾਮਰੇਡ ਅੰਮਿ੍ਤ ਲਾਲ, ...

ਪੂਰੀ ਖ਼ਬਰ »

ਜਗਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਇੱਥੋਂ ਦੇ ਬਰਾੜ ਅੱਖ਼ਾਂ ਦਾ ਹਸਪਤਾਲ ਕੋਟਕਪੂਰਾ-ਬਠਿੰਡਾ ਦੇ ਸੰਚਾਲਕ ਡਾ. ਪ੍ਰਭਦੇਵ ਸਿੰਘ ਬਰਾੜ ਦੇ ਪਿਤਾ ਜਗਦੇਵ ਸਿੰਘ ਬਰਾੜ ਸੇਵਾਮੁਕਤ ਮੁੱਖ ਅਧਿਆਪਕ ਨਮਿਤ ਸ਼ਰਧਾਂਜ਼ਲੀ ਸਮਾਗਮ ਬੜਾ ਸੰਕੋਚਵਾਂ ਤੇ ਸੰਖੇਪ ਰੱਖਿਆ ਗਿਆ | ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਕੋਰੋਨਾ ਮਹਾਂਮਾਰੀ ਸਬੰਧੀ ਫ਼ੈਲ ਰਹੀ ਹੈ ਜਾਗਰੂਕਤਾ

ਕੋਟਕਪੂਰਾ, 9 ਮਈ (ਮੋਹਰ ਸਿੰਘ ਗਿੱਲ)-ਦਿਨ-ਬ-ਦਿਨ ਵਧ ਰਹੀ ਕੋਰੋਨਾ ਮਹਾਂਮਾਰੀ ਵਿਰੁੱਧ ਪੇਂਡੂ ਖੇਤਰਾਂ ਅੰਦਰ ਵੀ ਜਾਗਰੂਕਤਾ ਬੜੀ ਤੇਜ਼ੀ ਨਾਲ ਵੱਧ ਰਹੀ ਹੈ | ਹਲਕੇ ਦੇ ਪਿੰਡ ਦੇਵੀ ਵਾਲਾ, ਸਿਰਸੜੀ, ਕੋਟਸੁਖੀਆ ਸਮੇਤ ਹੋਰਨਾਂ ਪਿੰਡਾਂ 'ਚ ਵੀ ਲੋਕ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ

ਪੰਜਗਰਾਈ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਮਹਾਨ ਰਾਜਪੂਤ ਯੋਧੇ ਤੇ ਮੇਵਾੜ ਦੇ ਰਾਜਾ ਮਹਾਰਾਣਾ ਪ੍ਰਤਾਪ ਦਾ 481ਵਾਂ ਜਨਮ ਦਿਵਸ ਪੰਜਗਰਾੲੀਂ ਕਲਾਂ ਵਿਖੇ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ. ਤੇ ਅਖਿਲ ਭਾਰਤੀਯ ਸਮਸਤ ਬਾਵਰੀਆ ਸਮਾਜ ਸੰਗਠਨ ਵਲੋਂ ਟਰੱਸਟ ...

ਪੂਰੀ ਖ਼ਬਰ »

ਨੌਜਵਾਨਾਂ ਲਈ ਚਾਨਣ ਮੁਨਾਰਾ ਹੈ ਇਕ ਲੱਤ ਤੋਂ ਅਪਾਹਜ ਪਿੰਡ ਧੂੜਕੋਟ ਦਾ ਨੌਜਵਾਨ ਰਾਜਿੰਦਰ ਸਿੰਘ ਰਾਜੂ

ਪੰਜਗਰਾੲੀਂ ਕਲਾਂ, 9 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੇ ਰਾਜਨੀਤਿਕ ਤੇ ਪ੍ਰਸ਼ਾਸਨਿਕ ਢਾਂਚੇ ਤੋਂ ਤੰਗ ਆਈ ਨੌਜਵਾਨ ਪੀੜ੍ਹੀ ਦਾ ਰੁੱਖ ਵਿਦੇਸ਼ਾਂ ਵੱਲ ਹੋ ਰਿਹਾ ਹੈ, ਜਿਸ ਨਾਲ ਪੰਜਾਬ ਦਾ ਸਰਮਾਇਆ ਤਾਂ ਵਿਦੇਸ਼ਾਂ 'ਚ ਜਾ ਰਿਹਾ, ਉੱਥੇ ਪੰਜਾਬ ਦੀ ਬੌਧਕਿਤਾ ਦਾ ...

ਪੂਰੀ ਖ਼ਬਰ »

12 ਨੂੰ ਪਿੰਡਾਂ 'ਚੋਂ ਕਿਸਾਨ ਔਰਤਾਂ ਦੀ ਅਗਵਾਈ 'ਚ ਤੁਰਨਗੇ ਕਾਫ਼ਲੇ

ਫ਼ਰੀਦਕੋਟ, 9 ਮਈ (ਸਰਬਜੀਤ ਸਿੰਘ)-ਤਾਲਾਬੰਦੀ ਹੋਣ ਦੇ ਬਾਵਜੂਦ ਅੱਜ ਪਿੰਡ ਕੋਠੇ ਵੜਿੰਗ ਵਿਚ ਕਿਸਾਨ ਔਰਤਾਂ ਦੀ ਭਰਵੀਂ ਮੀਟਿੰਗ ਹੋਈ | ਹਰਦੀਪ ਕੌਰ ਕੋਟਲਾ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਇੱਥੇ ਇਕਾਈ ਸਥਾਪਿਤ ਕਰਨ ਤੋਂ ਬਾਅਦ ਔਰਤਾਂ ਦੀ 30 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਐੱਨ. ਜੀ. ਓ. ਦੇ ਪ੍ਰਧਾਨ ਵਲੋਂ ਪਲਸ ਆਕਸੀਮੀਟਰ ਵਾਪਸ ਜਮਾਂ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਦੇ ਪ੍ਰਧਾਨ ਦੀਪਕ ਗਰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਫਰੂਟ ਚਾਟ ਦੇ ਡੱਬੇ ਵੰਡੇ

ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਸਵੱਛ ਮੁਕਤਸਰ ਅਭਿਆਨ ਐੱਨ. ਜੀ. ਓ. ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕੋਵਿਡ-19 ਦੇ ਮਰੀਜ਼ਾਂ ਲਈ ਫਰੂਟ ਚਾਟ ਦੇ ਡੱਬੇ ਐੱਸ. ਐੱਮ. ਓ. ਡਾ. ਸਤੀਸ਼ ਗੋਇਲ ਨੂੰ ਸੌਂਪੇ ਗਏ | ਇਸ ਮੌਕੇ ਐੱਨ.ਜੀ.ਓ. ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਭੋਜਨ ਪਹੁੰਚਾਉਣ ਦੀ ਸ਼ੁਰੂਆਤ

ਫ਼ਰੀਦਕੋਟ, 9 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਐਡਵੋਕੇਟ ਅਤੁਲ ਗੁਪਤਾ, ਸਕੱਤਰ ਬਲਜੀਤ ਸਿੰਘ ਬਿੰਦਰਾ ਤੇ ਪ੍ਰੋਜੈਕਟ ਚੇਅਰਮੈਨ ਡਾ. ਐੱਸ. ਪੀ. ਐੱਸ. ਸੋਢੀ ਦੀ ਅਗਵਾਈ ਹੇਠ ਸ਼ਹਿਰ ਦੇ ਕੋਰੋਨਾ ਪੀੜ੍ਹਤ ਪਰਿਵਾਰਾਂ ਦੇ ਘਰ-ਘਰ ਜਾ ਕੇ ਮੁਫ਼ਤ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ 'ਚ ਮਾਂ ਦਿਵਸ ਮਨਾਇਆ

ਮਲੋਟ, 9 ਮਈ (ਰਣਜੀਤ ਸਿੰਘ ਪਾਟਿਲ)-ਮਾਂ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਲੋਂ ਆਨਲਾਈਨ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਸਾਰੇ ਹੀ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ | ਇਸ ਮੁਕਾਬਲੇ ਵਿਚ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ, ਪੋਸਟਰ ਮੇਕਿੰਗ, ਕਾਰਡ ਮੇਕਿੰਗ ਤੇ ਗੀਤਾਂ ਨਾਲ ਹਾਜ਼ਰੀ ਲਵਾਈ | ਇਨ੍ਹਾਂ ਮੁਕਾਬਲਿਆਂ ਵਿਚ ਜਮਾਤ 9ਵੀਂ, 10ਵੀਂ, 11ਵੀਂ ਤੇ 12ਵੀਂ ਦੇ ਸਾਇੰਸ ਤੇ ਆਰਟਸ ਵਿਸ਼ੇ ਦੀਆਂ ਵਿਦਿਆਰਥਣਾਂ ਨਵਕਿਰਨ ਕੌਰ, ਨੈਨਾ, ਭਰਤਪਰੀਤ, ਫਰਿਆਨਾ, ਰਮਨਦੀਪ ਕੌਰ, ਸ਼ਰੂਤੀ, ਆਸਥਾ, ਰੀਆ, ਧਰੂਵ, ਸੁਖਬੀਰ ਕੌਰ, ਤਨੀਸ਼ਾ ਮਹਿਰਾ, ਆਸਥਾ ਆਦਿ ਨੂੰ ਵਧੀਆ ਪੇਸ਼ਕਾਰੀ ਲਈ ਇਨਾਮ ਦਿੱਤਾ ਗਿਆ | ਇਸ ਮੌਕੇ ਅਮਰਜੀਤ ਨਰੂਲਾ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਇਸ ਤਰ੍ਹਾਂ ਵੱਧ ਤੋਂ ਵੱਧ ਆਨਲਾਈਨ ਮੁਕਾਬਲਿਆਂ ਵਿਚ ਹਾਜ਼ਰੀ ਦੇਣ ਲਈ ਉਤਸ਼ਾਹਿਤ ਕੀਤਾ ਗਿਆ |
ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਾਂ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਮਾਂ ਦਿਵਸ 'ਤੇ ਆਨਲਾਈਨ ਕਾਰਡ ਮੇਕਿੰਗ ਤੇ ਡਾਂਸ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਯੂਨੀਅਰ ਸੈਕਸ਼ਨ ਦੇ ਬੱਚਿਆਂ ਨੇ ਆਪਣੀਆਂ ਮਾਤਾਵਾਂ ਨਾਲ ਡਾਂਸ ਕਰਕੇ ਇਸ ਮੁਕਾਬਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਸੀਨੀਅਰ ਸੈਕਸ਼ਨ ਦੇ ਬੱਚਿਆਂ ਨੇ ਆਪਣੀਆਂ ਮਾਤਾਵਾਂ ਲਈ ਬਹੁਤ ਸੋਹਣੇ ਢੰਗ ਨਾਲ ਕਾਰਡ ਬਣਾਏ | ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਬੱਚਿਆਂ ਵਿਚ ਮਾਤਾ ਪਿਤਾ ਨਾਲ ਪਿਆਰ ਦੇ ਗੁਣ ਪ੍ਰਫੁੱਲਤ ਕਰਨਾ ਹੈ | ਇਸ ਮੌਕੇ ਪਿ੍ੰਸੀਪਲ ਸੰਜੀਵ ਜਿੰਦਲ ਨੇ ਬੱਚਿਆਂ ਨੂੰ ਮਾਤਾ-ਪਿਤਾ ਨਾਲ ਪਿਆਰ ਤੇ ਆਦਰ ਸਤਿਕਾਰ ਕਰਨ ਲਈ ਵਧੀਆ ਸੁਨੇਹਾ ਦਿੱਤਾ | ਉਨ੍ਹਾਂ ਨੇ ਬੱਚਿਆਂ ਨੂੰ ਈ-ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ, ਜੋ ਕਿ ਬੱਚਿਆਂ ਨੂੰ ਜੀਵਨ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ |
ਡੀ. ਏ. ਵੀ. ਸਕੂਲ ਵਿਖੇ ਮਾਂ ਦਿਵਸ ਮਨਾਇਆ
ਮਲੋਟ, (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਆਨਲਾਈਨ ਪ੍ਰੋਗਰਾਮ ਵਿਚ ਬੱਚਿਆਂ ਨੇ ਕਵਿਤਾਵਾਂ, ਗੀਤਾਂ ਤੇ ਆਪਣੇ ਵਿਚਾਰਾਂ ਰਾਹੀਂ ਮਾਂ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਕਾਰਡ ਬਣਾਏ ਤੇ ਉਨ੍ਹਾਂ ਨੂੰ ਆਪਣੀਆਂ ਮਾਵਾਂ ਨੂੰ ਭੇਟ ਕੀਤਾ | 10ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਇਕ ਕੋਲਾਜ ਬਣਾਉਣ ਦੀ ਗਤੀਵਿਧੀ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦੀਆਂ ਪੁਰਾਣੀਆਂ ਫ਼ੋਟੋਆਂ ਦਾ ਇਕ ਕੋਲਾਜ ਬਣਾਇਆ ਤੇ ਮਾਵਾਂ ਨੂੰ ਭੇਟ ਕੀਤਾ | ਮਾਵਾਂ ਨੇ ਵੀ ਆਪਣੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਸਾਡੇ ਬੱਚਿਆਂ ਨੂੰ ਖ਼ੁਸ਼ਹਾਲੀ, ਸਿਹਤ ਨਾਲ ਅੱਗੇ ਵਧਦੇ ਰਹਿਣਾ ਚਾਹੀਦਾ ਹੈ | ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਨੇ ਸੰਬੋਧਨ ਵਿਚ ਕਿਹਾ ਕਿ ਇਕ ਮਾਂ ਦੀ ਜ਼ਿੰਦਗੀ ਬਹੁਤ ਕੀਮਤੀ ਹੈ ਤੇ ਸਮਰਪਣ ਨਾਲ ਜੁੜੀ ਹੋਈ ਹੈ | ਇਸ ਲਈ ਹਰ ਬੱਚੇ ਨੂੰ ਆਪਣੇ ਮਾਪਿਆਂ ਦਾ ਆਦਰ ਕਰਨਾ ਚਾਹੀਦਾ ਹੈ | ਇਸ ਆਨਲਾਈਨ ਪ੍ਰੋਗਰਾਮ ਵਿਚ ਸਮੂਹ ਸਟਾਫ਼ ਮਾਪੇ ਤੇ ਬੱਚੇ ਸ਼ਾਮਿਲ ਹੋਏ |
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਸ਼ਵ ਮਾਂ ਦਿਵਸ 'ਤੇ ਮਾਵਾਂ ਸਨਮਾਨਿਤ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਅਤੁਲ ਗੁਪਤਾ ਦੀ ਰਹਿਨੁਮਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਅਤੇ ਉਨ੍ਹਾਂ ਦੀਆਂ ਬੇਟੀਆਂ ਜੋ ਇਸ ਸਾਲ ਮਾਵਾਂ ਬਣੀਆਂ ਨੂੰ ਵਿਸ਼ਵ ਮਾਂ ਦਿਵਸ 'ਤੇ ਵਧਾਈ ਦੇਣ ਦੀ ਰਸਮ ਦੀ ਸ਼ੁਰੂਆਤ ਪ੍ਰੋਜੈਕਟ ਚੇਅਰਮੈਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਆਰੰਭ ਕੀਤੀ ਗਈ | ਪ੍ਰੋਜੈਕਟ ਚੇਅਰਮੈਨ ਦਰਸ਼ਨ ਲਾਲ ਚੁੱਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਉਣ ਲਈ ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ ਬਲਜੀਤ ਸਿੰਘ ਬਿੰਦਰਾ, ਕੈਸ਼ੀਅਰ ਦਿਨੇਸ਼ ਮੁਖ਼ੀਜਾ, ਉਪ ਪ੍ਰਧਾਨ ਰਾਕੇਸ਼ ਕਟਾਰੀਆ ਤੇ ਹਿੰਮਤ ਬਾਂਸਲ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਦੌਰਾਨ ਪ੍ਰੋਜੈਕਟ ਚੇਅਰਮੈਨ ਦਰਸ਼ਨ ਲਾਲ ਚੁੱਘ ਤੇ ਹੋਰ ਪ੍ਰੀਸ਼ਦ ਅਹੁਦੇਦਾਰਾਂ, ਮੈਂਬਰਾਂ ਦੇ ਘਰ-ਘਰ ਜਾ ਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਰਮੇਸ਼ ਕੁਮਾਰ ਗੇਰਾ ਦੀ ਨੂੰ ਹ ਪਲਵੀ ਗੇਰਾ, ਕੈਸ਼ੀਅਰ ਭਾਰਤ ਵਿਕਾਸ ਪ੍ਰੀਸ਼ਦ ਦਿਨੇਸ਼ ਮੁਖੀਜਾ ਦੀ ਪਤਨੀ ਸਪਨਾ ਮੁਖੀਜਾ, ਸਰਪ੍ਰਸਤ ਐਡਵੋਕੇਟ ਰਾਜ ਕੁਮਾਰ ਗੁਪਤਾ ਦੀ ਬੇਟੀ ਕੀਰਤੀ ਗੁਪਤਾ, ਡਾ. ਅਮੁਲ ਜੈਨ ਦੀ ਪਤਨੀ ਡਾ. ਆਕਿ੍ਤੀ ਜੈਨ, ਮੈਂਬਰ ਵਿਨੋਦ ਬਜਾਜ ਦੀ ਨੂੰ ਹ ਰੀਤ ਬਜਾਜ, ਮੈਂਬਰ ਅਸ਼ੋਕ ਅਰੋੜਾ ਦੀ ਨੂੰ ਹ ਸੰਦੀਪ ਅਰੋੜਾ, ਮੈਂਬਰ ਅਸ਼ੋਕ ਵਧਵਾ ਦੀ ਬੇਟੀ ਮੀਨਾਕਸ਼ੀ ਤੇ ਸਾਬਕਾ ਪ੍ਰਧਾਨ ਰਾਕੇਸ਼ ਮਿੱਤਲ ਦੀ ਨੂੰ ਹ ਦਿਵਿਆ ਮਿੱਤਲ ਨੂੰ ਸਨਮਾਨਿਤ ਕਰਕੇ ਵਿਸ਼ਵ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸੁਖੀ ਜੀਵਨ ਦੀ ਕਾਮਨਾ ਕੀਤੀ |
ਖ਼ਾਲਸਾ ਸਕੂਲ ਵਿਖੇ ਆਨਲਾਈਨ ਮਾਂ ਦਿਵਸ ਮਨਾਇਆ
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਂ ਦਿਵਸ ਆਨਲਾਈਨ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਂ ਦੀ ਮਮਤਾ ਨੂੰ ਦਰਸਾੳਾੁਦੇ ਕਈ ਤਰ੍ਹਾਂ ਦੇ ਸੁੰਦਰ ਕਾਰਡ ਬਣਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਤੇ ਗੀਤਾਂ ਰਾਹੀਂ ਮਾਂ ਦੀ ਸਾਡੀ ਜ਼ਿੰਦਗੀ 'ਚ ਅਹਿਮੀਅਤ ਨੂੰ ਬਿਆਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਸਾਰੀਆਂ ਹੀ ਗਤੀਵਿਧੀਆਂ ਕਾਬਲੇ-ਤਾਰੀਫ਼ ਸਨ | ਇਸ ਮੌਕੇ ਸਨੀ ਆਹੂਜਾ ਨੇ ਮਾਂ ਦੇ ਰੱਬੀ ਰੂਪ ਦੀ ਇਕ ਕਵਿਤਾ ਪੇਸ਼ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਵਲੋਂ ਮਾਂ ਦਿਵਸ' ਮੌਕੇ ਭਾਗ ਲੈਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਾਂ ਤਿਆਗ, ਮਮਤਾ ਤੇ ਪਿਆਰ ਦੀ ਮੂਰਤ ਹੁੰਦੀ ਹੈ, ਇਸ ਲਈ ਸਾਨੂੰ ਮਾਂ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ |
ਸ਼ਿਵਾਲਿਕ ਕਿਡਜ਼ ਸਕੂਲ ਜੈਤੋ 'ਚ ਮਾਂ ਦਿਵਸ ਮਨਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਦੇ ਆਨਲਾਈਨ ਮੁੁਕਾਬਲੇ ਕਰਵਾਏ ਗਏ | ਪ੍ਰੋਗਰਾਮ ਦੇ ਸ਼ੁਰੂ ਵਿਚ ਸਕੂਲ ਦੇ ਪਿ੍ੰਸੀਪਲ ਅਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਸਕੂਲ ਬੱਚਿਆਂ ਨੇ ਮੁੁਕਾਬਲਿਆਂ ਵਿਚ ਹਿੱਸਾ ਲੈਂਦਿਆ ਹੋਇਆ ਬਿਨ੍ਹਾਂ ਅੱਗ ਤੋਂ ਆਪਣੀ ਮਾਂ ਲਈ ਖਾਣਾ ਤਿਆਰ ਕਰਨਾ, ਮਾਂ ਦੀ ਫ਼ੋਟੋ ਨੂੰ ਫਰੇਮ ਕਰਕੇ ਦੇਣਾ, ਮਾਂ ਨਾਲ ਸਬੰਧਿਤ ਡਾਂਸ ਪੇਸ਼ ਕੀਤਾ ਤੇ ਪੋਸਟਰ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਬੱਚਿਆਂ ਨੇ ਬੜੇ ਹੀ ਖੂਬਸੂਰਤ ਢੰਗ ਨਾਲ ਆਪਣੀ ਮਾਂਵਾਂ ਲਈ ਵੱਖ-ਵੱਖ ਪਕਵਾਨ ਤਿਆਰ ਕਰਕੇ ਉਨ੍ਹਾਂ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਸ਼ਵਨੀ ਕੁੁਮਾਰ ਗਰਗ, ਚਰਨ ਦਾਸ ਮਿੱਤਲ, ਅਸ਼ੋਕ ਕੁੁਮਾਰ ਗਰਗ, ਜਗਮੇਲ ਸਿੰਘ ਬਰਾੜ, ਰਾਮ ਸਰੂਪ ਬਾਂਸਲ, ਗੌਰਵ ਗਰਗ ਅਤੇ ਸਕੂਲ ਦੇ ਪਿ੍ੰਸੀਪਲ ਅਮਨਪ੍ਰੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆ ਹੋਇਆ ਆਪਣੇ ਵੱਡਿਆਂ ਦੇ ਦਰਸਾਏ ਮਾਰਗ 'ਤੇ ਚੱਲਦਿਆ ਹੋਇਆ ਸਤਿਕਾਰ ਦੇਣ ਲਈ ਪ੍ਰੇਰਿਆ ਤੇ ਮਾਂ ਦਿਵਸ ਦੀ ਵਧਾਈ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦਿੱਤੀ |
ਗੁਰੂ ਨਾਨਕ ਕਾਲਜ ਵਿਖੇ ਮਾਂ-ਦਿਵਸ 'ਤੇ ਲੇਖ ਰਚਨਾ ਮੁਕਾਬਲਾ ਕਰਵਾਇਆ
ਮੋਗਾ, (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਸਭਾ ਵਲੋਂ ਮਾਂ-ਦਿਵਸ ਦੇ ਮੌਕੇ ਸੰਸਾਰ ਦੀ ਸਿਰਜਣਾ ਵਿਚ ਮਾਂ ਦੀ ਭੂਮਿਕਾ ਥੀਮ ਆਧਾਰਿਤ ਆਨਲਾਈਨ ਲੇਖ ਰਚਨਾ ਮੁਕਾਬਲਾ ਕਰਵਾਇਆ | ਇਸ ਮੌਕੇ ਡਾ. ਗੁਰਮੀਤ ਕੌਰ ਨੇ ਕਿਹਾ ਕਿ ਮਾਂ ਕੇਵਲ ਜਨਮ ਦੇਣ ਵਾਲੀ ਹੀ ਨਹੀਂ ਸਗੋਂ ਬੱਚੇ ਦੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਵਾਉਣ ਵਾਲੀ ਪਹਿਲੀ ਅਧਿਆਪਕ ਵੀ ਹੁੰਦੀ ਹੈ | ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਵੀ ਮਾਂ ਰਾਹੀਂ ਆਉਂਦੀਆਂ ਹਨ | ਮੁਕਾਬਲੇ ਵਿਚ ਪਹਿਲਾ ਸਥਾਨ ਗੁਰਚਰਨ ਸਿੰਘ ਬੀ. ਏ. ਭਾਗ ਪਹਿਲਾ, ਦੂਸਰਾ ਸਥਾਨ ਗੁਰਵਿੰਦਰ ਸਿੰਘ ਬੀ. ਏ. ਭਾਗ ਪਹਿਲਾ ਤੇ ਤੀਸਰਾ ਸਥਾਨ ਸਿਮਰਨ ਬੀ. ਸੀ. ਏ. ਭਾਗ ਦੂਜਾ ਨੇ ਪ੍ਰਾਪਤ ਕੀਤਾ |
ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਕੋਵਿਡ-19 ਦੀ ਦੂਜੀ ਲਹਿਰ ਦੇ ਚੱਲਦਿਆਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਆਨਲਾਈਨ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਸਕੂਲ ਦੇ ਸਾਰੇ ਅਧਿਆਪਕਾਂ, ਪਿ੍ੰਸੀਪਲ ਸਤਵਿੰਦਰ ਕੌਰ, ਜਨਰਲ ਸੈਕਟਰੀ ਪਰਮਜੀਤ ਕੌਰ ਨੇ ਆਨਲਾਈਨ ਜਪੁਜੀ ਸਾਹਿਬ ਦਾ ਪਾਠ ਕੀਤਾ ਤੇ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਦਿਵਾਉਣ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਦਿੱਤੀਆਂ ਗਈਆਂ, ਜਿਸ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਮਾਂ ਦਾ ਦਿਨ ਖ਼ਾਸ ਬਣਾਉਣ ਲਈ ਕਿਹਾ ਗਿਆ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਪਿ੍ੰਸੀਪਲ ਸਤਵਿੰਦਰ ਕੌਰ, ਸਮੂਹ ਸਟਾਫ਼ ਤੇ ਸਾਰੇ ਵਿਦਿਆਰਥੀਆਂ ਨੂੰ ਇਸ ਦਿਵਸ ਮੌਕੇ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ |
ਪੰਜਾਬ ਕੋ ਐਜੂਕੇਸ਼ਨ ਸਕੂਲ ਨੇ ਆਨਲਾਈਨ ਮਾਂ ਦਿਵਸ ਮਨਾਇਆ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀ. ਸੈਕੰਡਰੀ ਸਕੂਲ ਦੇ ਪ੍ਰਬੰਧਕਾ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਕੋਵਿਡ-19 ਦੇ ਫੈਲਾਅ ਕਾਰਨ ਆਨਲਾਈਨ ਜ਼ੂਮ ਵੀਡੀਓ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਦੇ ਨਾਲ ਜ਼ੂਮ ਵੀਡੀਓ ਰਾਹੀ ਇਸ ਦਿਵਸ ਨੂੰ ਮਨਾਉਣ ਲਈ ਭਾਗ ਲਿਆ ਗਿਆ ਅਤੇ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਮਾਂ ਦਿਵਸ ਦੀ ਮਹੱਤਤਾ ਬਾਰੇ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਸਮੇਂ ਪਿ੍ੰਸੀ. ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ, ਪਰਮਿੰਦਰ ਕੌਰ ਪਿ੍ੰਸੀ. ਪ੍ਰਾਇਮਰੀ ਵਿਭਾਗ, ਕੋਆਰਡੀਨੇਟਰ ਮਨਜੀਤ ਭੁੱਲਰ ਵਲੋਂ ਵਿਦਿਆਰਥੀਆਂ ਨੂੰ ਮਾਂ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਮਾਵਾਂ ਵਲੋਂ ਬੱਚੇ ਦੀ ਜ਼ਿੰਦਗੀ ਵਿਚ ਉਨ੍ਹਾਂ ਨੂੰ ਇਕ ਚੰਗਾ ਮਨੁੱਖ ਬਣਾਉਣ ਲਈ ਕੀਤੀ ਜਾਂਦੀ ਸਖ਼ਤ ਘਾਲਣਾ ਲਈ ਹਮੇਸ਼ਾ ਮਾਤਾ ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਸਮੇਂ ਕਾਮਰਸ ਵਿਭਾਗ ਮੁਖੀ ਵੀ. ਪੀ. ਸਿੰਘ ਗਿੱਲ ਅਤੇ ਕੋਆਰਡੀਨੇਟਰ ਮੁਕੇਸ਼ ਅਰੋੜਾ ਨੇ ਮਾਂ ਨੂੰ ਬੱਚੇ ਦਾ ਅਸਲ ਅਧਿਆਪਕ ਦੱਸਦਿਆਂ ਕਿਹਾ ਕਿ ਮਾਂ ਦੀ ਥਾਂ ਕੋਈ ਹੋਰ ਨਹੀਂ ਲੈ ਸਕਦਾ ਤੇ ਨਾ ਹੀ ਬੱਚੇ ਦੀ ਜ਼ਿੰਦਗੀ ਬਣਾਉਣ ਲਈ ਮਾਂ ਜਿੱਡੀ ਕੁਰਬਾਨੀ ਦੇ ਸਕਦਾ ਹੈ | ਇਸ ਲਈ ਸਾਨੰੂ ਸਾਰਿਆਂ ਨੂੰ ਹਮੇਸ਼ਾ ਮਾਂ ਦੇ ਰਿਣੀ ਰਹਿਣਾ ਚਾਹੀਦਾ ਹੈ | ਇਸ ਸਮੇਂ ਬੱਚਿਆਂ ਵਲੋਂ ਮਾਂ ਦੀ ਮਹੱਤਤਾ ਦਰਸਾਉਂਦੇ ਚਾਰਟ, ਲੇਖ ਤੇ ਸਪੀਚਾਂ ਪੇਸ਼ ਕੀਤੀਆਂ ਗਈਆਂ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX