ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਿਰੋਜ਼ਪੁਰ

ਕੋਵਿਡ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੱੁਲ੍ਹਣ ਦੇ ਸਮੇਂ ਦਾ ਐਲਾਨ

ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)- ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਕੋਰੋਨਾ ਖ਼ਾਤਮੇ ਲਈ ਸਰਕਾਰ ਵਲੋਂ ਜਾਰੀ ਸਖ਼ਤ ਹਦਾਇਤਾਂ ਦੀ ਪਾਲਨਾ ਕਰਵਾਉਣ ਅਤੇ ਲੋਕਾਂ ਨੂੰ ਕੋਰੋਨਾ ਦੀ ਮਾਰ ਤੋਂ ਬਚਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 96 ਹੋਰ ਨਵੇਂ ਮਰੀਜ਼ ਅਤੇ ਪੰਜ ਨੇ ਤੋੜਿਆ ਦਮ

ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ ਚ ਫੈਲੀ ਕਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਹੋਰ ਪੈਰ ਪਸਾਰਦੇ ਹੋਏ 96 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਜਿੱਥੇ ਲੈ ਲਿਆ ਉੱਥੇੇ ਮਰੀਜ਼ਾਂ ਵਿਚੋਂ 5 ਦੀ ਮੌਤ ਹੋ ਜਾਣ ਦੀ ਖ਼ਬਰ ਹੈ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਮੌਤ ਸਬੰਧੀ ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ਼

ਜ਼ੀਰਾ, 9 ਮਈ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਵਕੀਲਾਂ ਵਾਲਾ ਦੀ ਹੱਦ ਵਿਚ ਪਾਵਰਕਾਮ ਵਿਭਾਗ ਵਲੋਂ ਿਲੰਕ ਸੜਕ ਦੇ ਆਰ-ਪਾਰ ਰੱਸਾ ਬੰਨ੍ਹ ਕੇ ਕਰਵਾਏ ਜਾ ਰਹੇ ਕੰਮ ਦੌਰਾਨ ਰੱਸੇ ਨਾਲ ਅੜ ਕੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਹੋਈ ਮੌਤ ਸਬੰਧੀ ਥਾਣਾ ਸਦਰ ...

ਪੂਰੀ ਖ਼ਬਰ »

ਜੂਨ ਮਹੀਨੇ ਬਣਨਾ ਸ਼ੁਰੂ ਹੋ ਜਾਵੇਗਾ 490 ਕਰੋੜ ਦੀ ਲਾਗਤ ਨਾਲ ਪੀ.ਜੀ.ਆਈ. ਦੇ ਪਹਿਲੇ ਪੜਾਅ ਦਾ ਨਿਰਮਾਣ - ਪਿੰਕੀ

ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਲਟਕਦੇ ਆ ਰਹੇ ਫ਼ਿਰੋਜਪੁਰ ਵਿਚ ਪੀ.ਜੀ.ਆਈ. ਬਣਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਹਿਲਾਂ ਪੀ.ਜੀ.ਆਈ. ਦੀ ਚਾਰਦੀਵਾਰੀ ਦੀ ਉਸਾਰੀ ਕਰਵਾਈ ਸੀ, ਹੁਣ ਉਨ੍ਹਾਂ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰਨ ਵਾਲੇ 11 ਮੁਲਜ਼ਮਾਂ ਵਿਰੱੁਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ

ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਸੂਬਾ ਕਾਹਨ ਚੰਦ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਘਰ 'ਤੇ ਹਮਲਾ ਕਰਕੇ ਤੋੜ ਭੰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੂੰ ਮਿਲੀ ਸਫਲਤਾ

ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਗੋਬਿੰਦ ਨਗਰੀ ਵਿਖੇ ਬੀਤੇ ਦਿਨ ਇਕ ਵਿਅਕਤੀ ਵਲੋਂ ਨਾਬਾਲਗ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਐਨ.ਐੱਚ.ਐਮ. ਯੂਨੀਅਨ ਦੇ ਸਮੂਹ ਮੁਲਾਜ਼ਮਾਂ ਵਲੋਂ ਹੜਤਾਲ 5ਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਐਨ.ਐੱਚ.ਐਮ. ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਸਮੂਹ ਐਨ.ਐੱਚ.ਐਮ. ਕਰਮਚਾਰੀਆਂ ਨੇ ਮੁਕੰਮਲ ਤੌਰ 'ਤੇ ਕੰਮ ਬੰਦ ਰੱਖ ਕੇ ਐਮਰਜੈਂਸੀ ਸੇਵਾਵਾਂ ਠੱਪ ਰੱਖੀਆਂ | ਡਾ; ਮਨਮੀਤ ਕੌਰ ਆਯੁਰਵੈਦਿਕ ਮੈਡੀਕਲ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਕਾਰੋਬਾਰ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ ਕਰਨ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਦੇਸ਼ 'ਚ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਕਰਫ਼ਿਊ ਅਤੇ ਲਾਕਡਾਊਨ ਕਾਰਨ ਦੁਕਾਨਾਂ ਅਤੇ ਹੋਰ ਕਾਰੋਬਾਰ ਬੰਦ ਹੋਣ ਕਰਕੇ ਇਸ ਧੰਦੇ ਨਾਲ ਜੁੜੇ ਲੋਕਾਂ ਲਈ ਦੇਣਦਾਰੀਆਂ ਇਕ ਵੱਡੀ ਸਮੱਸਿਆ ਬਣ ਰਹੀਆਂ ਹਨ | ਇਸ ਲਈ ਕੇਂਦਰ ਤੇ ਸੂਬਾ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਮਹੀਨਾਵਾਰ ਮੀਟਿੰਗ

ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਹੀਨਾ ਵਾਰ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਅਜਮੇਰ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਅਤੇ ਰਾਜਪਾਲ ਬੈਂਸ ...

ਪੂਰੀ ਖ਼ਬਰ »

ਰੈੱਡ ਕਰਾਸ ਸ਼ਾਖਾ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ 'ਤੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਬਲੱਡ ਬੈਂਕ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਕ ਖ਼ੂਨਦਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਦੇਵੇ ਛੋਟੇ ਵਪਾਰੀਆਂ, ਮਜ਼ਦੂਰਾਂ ਤੇ ਟੈਕਸੀ ਡਰਾਈਵਰਾਂ ਨੂੰ ਮਾਲੀ ਮਦਦ-ਮਲਕੀਤ ਥਿੰਦ

ਗੁਰੂਹਰਸਹਾਏ, 9 ਮਈ (ਹਰਚਰਨ ਸੰਘ ਸੰਧੂ)- ਕੋਵਿਡ-19 ਦੇ ਚੱਲਦਿਆਂ ਦੇਸ਼ ਭਰ ਵਿਚ ਲਾਕਡਾਊਨ ਅਤੇ ਕਰਫ਼ਿਊ ਦੀ ਸਥਿਤੀ ਬਣੀ ਹੋਈ ਹੈ ਇਸ ਕਰਕੇ ਦੇਸ਼ ਭਰ ਵਿਚ ਵੱਸਦੇ ਹਰ ਵਰਗ ਦੇ ਲੋਕ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਜਿਸ ਤਰਾਂ ਦਿੱਲੀ ਵਿਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀਆਂ ਕੀਮਤਾਂ ਨੂੰ ਘੱਟ ਕੀਤੀਆਂ ਜਾਣ- ਜ਼ਿਲ੍ਹਾ ਉਪ ਪ੍ਰਧਾਨ ਕਟੋਰਾ

ਬਲਰਾਜ ਕਟੋਰਾ ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਨਾਂ ਨੇ ਖਾਦ ਪਦਾਰਥਾਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਆਪ ਦੇ ਕਿਸਾਨ ਵਿੰਗ ਦੇ ਉਪ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀਆਂ ਕੀਮਤਾਂ ਨੂੰ ਘੱਟ ਕੀਤੀਆਂ ਜਾਣ- ਜ਼ਿਲ੍ਹਾ ਉਪ ਪ੍ਰਧਾਨ ਕਟੋਰਾ

ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਨਾਂ ਨੇ ਖਾਦ ਪਦਾਰਥਾਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਆਪ ਦੇ ਕਿਸਾਨ ਵਿੰਗ ਦੇ ਉਪ ਜ਼ਿਲ੍ਹਾ ਪ੍ਰਧਾਨ ਬਲਰਾਜ ਕਟੋਰਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ- ਲਵਲੀ

ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੀ ਆੜ ਵਿਚ ਕੈਪਟਨ ਸਰਕਾਰ ਲੋਕਾਂ ਨੂੰ ਰਿਆਇਤਾਂ ਦੇਣ ਦੀ ਬਜਾਏ ਆਰਥਿਕ ਮੰਦਹਾਲੀ ਵੱਲ ਧਕੇਲ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ- ਲਵਲੀ

ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੀ ਆੜ ਵਿਚ ਕੈਪਟਨ ਸਰਕਾਰ ਲੋਕਾਂ ਨੂੰ ਰਿਆਇਤਾਂ ਦੇਣ ਦੀ ਬਜਾਏ ਆਰਥਿਕ ਮੰਦਹਾਲੀ ਵੱਲ ਧਕੇਲ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਯੂਥ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਲਵਲੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹ ਕਿਹਾ ਕਿ ਕੈਪਟਨ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਵਲੋਂ ਲੋਕਾਂ ਦੇ ਧੜਾ-ਧੜ ਚਲਾਨ ਕੱਟੇ ਜਾ ਰਹੇ ਹਨ, ਧੱਕੇ ਨਾਲ ਲੋਕਾਂ ਦੇ ਕਾਰੋਬਾਰ ਬੰਦ ਕਰਵਾਏ ਜਾ ਰਹੇ ਹਨ, ਜਿਸ ਕਾਰਨ ਲੋਕਾਂ ਦਾ ਸਰਕਾਰ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਛੋਟੇ ਵਪਾਰੀ ਵਰਗ ਤੇ ਗ਼ਰੀਬ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ ਤੇ ਜਲਦੀ ਤੋਂ ਜਲਦੀ ਮੈਡੀਕਲ ਖੇਤਰ ਵਿਚ ਸੁਧਾਰ ਕੀਤੇ ਜਾਣ |

ਖ਼ਬਰ ਸ਼ੇਅਰ ਕਰੋ

 

ਸਿਵਲ ਹਸਪਤਾਲ ਵਿਖੇ ਐਨ.ਐੱਚ.ਐਮ. ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ 'ਚ ਦਾਖਲ

ਮਮਦੋਟ, 9 ਮਈ (ਸੁਖਦੇਵ ਸਿੰਘ ਸੰਗਮ)- ਐਨ.ਐੱਚ.ਐਮ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਸਿਵਲ ਹਸਪਤਾਲ ਮਮਦੋਟ ਵਿਖੇ ਕੀਤੀ ਜਾ ਰਹੀ ਹੜਤਾਲ ਪੰਜਵੇਂ ਦਿਨ ਵਿਚ ਦਾਖਲ ਹੋ ਗਈ ਹੈ | ਇਸ ਮੌਕੇ ਐਨ.ਐੱਚ.ਐਮ. ਕਰਮਚਾਰੀ ਨੀਰਜ ਪ੍ਰਜਾਪਤੀ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਮੁਲਾਂਕਣ 10 ਤੇ 12 ਨੂੰ

ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਨਾਬਾਲਗ ਬੱਚੀ ਨੂੰ ਅਗਵਾ ਕਰਨ ਵਾਲੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਗੋਬਿੰਦ ਨਗਰੀ ਵਿਖੇ ਬੀਤੇ ਦਿਨ ਇਕ ਵਿਅਕਤੀ ਵਲੋਂ ਨਾਬਾਲਗ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਤੇ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਮੱਲਾਂਵਾਲਾ, 9 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਇਕ ਮੋਟਰਸਾਈਕਲ, 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੱਲਾਂਵਾਲਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਅੱਜ ਲੱਗੇਗਾ ਕੋਵਿਡ ਵੈਕਸੀਨ ਕੈਂਪ- ਏਕਤਾ ਉੱਪਲ

ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਦੋ ਰੋਜ਼ਾ ਕੋਵਿਡ ਵੈਕਸੀਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਕਾਨੂੰਨੀ ਸੇਵਾਵਾਂ ਦਫ਼ਤਰ ਦੇ ਸਟਾਫ਼, ਪੈਰਾ ਲੀਗਲ ਵਲੰਟੀਅਰ, ਪੈਨਲ ਐਡਵੋਕੇਟ, ...

ਪੂਰੀ ਖ਼ਬਰ »

ਹਥਿਆਰਬੰਦ ਹੋ ਕੇ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਹਥਿਆਰਬੰਦ ਹੋ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਮੌਤ ਦਰ ਘਟਾਉਣ 'ਚ ਮੁੱਖ ਮੰਤਰੀ ਫ਼ੇਲ੍ਹ -ਰਾਜੇਸ਼ ਗਹਿਰੀਵਾਲਾ

ਅਕਾਲੀ ਆਗੂ ਰਾਜੇਸ਼ ਗਹਿਰੀਵਾਲਾ ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੀ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ ਦੇ ਦੋਹਤੇ ਚੌਧਰੀ ਰਾਜੇਸ਼ ਗਹਿਰੀਵਾਲਾ ਉਪ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਮੌਤ ਦਰ ਘਟਾਉਣ 'ਚ ਮੁੱਖ ਮੰਤਰੀ ਫ਼ੇਲ੍ਹ -ਰਾਜੇਸ਼ ਗਹਿਰੀਵਾਲਾ

ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੀ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ ਦੇ ਦੋਹਤੇ ਚੌਧਰੀ ਰਾਜੇਸ਼ ਗਹਿਰੀਵਾਲਾ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਤੇ ਮਰੀਜ਼ਾਂ ਦੀ ਸਿਹਤਯਾਬੀ ਲਈ ਸਰਕਾਰ ਸੁਹਿਰਦ-ਮੰਤਰੀ ਰੰਧਾਵਾ

ਜ਼ੀਰਾ, 9 ਮਈ (ਜੋਗਿੰਦਰ ਸਿੰਘ ਕੰਡਿਆਲ)-ਸੂਬੇ ਵਿਚ ਨਿੱਤ ਦਿਨ ਵਧ ਰਹੇ ਕੋਰੋਨਾ ਕੇਸਾਂ ਦੇ ਅੰਕੜੇ ਭਾਵੇਂ ਚਿੰਤਾਜਨਕ ਹਨ ਪਰ ਫਿਰ ਵੀ ਪੰਜਾਬ ਸਰਕਾਰ ਵਲੋਂ ਸਮਾਂ ਰਹਿੰਦਿਆਂ ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਕਾਰਨ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਅਤੇ ਕੋਰੋਨਾ ਦੀ ...

ਪੂਰੀ ਖ਼ਬਰ »

ਲਿੰਕ ਸੜਕ ਤੋਂ ਕਬਜ਼ੇ ਹਟਾਉਣ ਦੀ ਮੰਗ

ਕੁੱਲਗੜ੍ਹੀ, 9 ਮਈ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ ਤੋਂ ਪਿੰਡ ਸੇਰ ਖਾਂ ਤੋਂ ਸੋਢੀ ਨਗਰ ਨੂੰ ਜਾਂਦੀ ਲਿੰਕ ਸੜਕ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੰਗ ਇਲਾਕਾ ਨਿਵਾਸੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »

ਪਸ਼ੂਆਂ ਦੀ ਗਲ ਘੋਟੂ ਤੇ ਮੂੰਹ ਖੁਰ ਵੈਕਸੀਨ ਖ਼ਰਾਬ ਹੋਣ ਦੇ ਵਿਵਾਦਿਤ ਮਾਮਲੇ 'ਚ ਵੱਡੇ ਫੇਰਬਦਲ

ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)-ਪਸ਼ੂ ਪਾਲਨ ਵਿਭਾਗ ਅੰਦਰ ਬੀਤੇ ਦਿਨੀਂ ਪਸ਼ੂਆਂ ਦੀ ਗਲ ਘੋਟੂ ਅਤੇ ਮੂੰਹ ਖੁਰ ਵੈਕਸੀਨ ਦੇ ਖ਼ਰਾਬ ਹੋਣ ਸਬੰਧੀ ਸਾਹਮਣੇ ਆਏ ਮਾਮਲੇ ਦੇ ਚਰਚਾ ਵਿਚ ਆਉਣ ਬਾਅਦ ਪਸ਼ੂ ਪਾਲਨ ਵਿਭਾਗ ਜਾਗਿਆ ਹੈ ਜਿਸ ਨੇ ਮੌਜੂਦਾ ਤੈਨਾਤ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਕੂੜਾ-ਕਰਕਟ ਸੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਡੀ.ਐੱਮ ਭੁੱਲਰ

ਜ਼ੀਰਾ, 9 ਮਈ (ਮਨਜੀਤ ਸਿੰਘ ਢਿੱਲੋਂ)-ਸ਼ਹਿਰ ਦੀਆਂ ਖਾਲੀਆਂ ਪਈਆਂ ਜਨਤਕ ਥਾਵਾਂ 'ਤੇ ਘਰਾਂ ਜਾਂ ਦੁਕਾਨਾਂ ਦਾ ਕੂੜਾ-ਕਰਕਟ ਸੁੱਟਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਵਲੋਂ ਦਿਹਾਤੀ ਹਲਕੇ 'ਚ ਬੱਚਿਆਂ ਨੂੰ ਵੰਡੇ ਮਾਸਕ

ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਮੁੜ ਸ਼ੁਰੂ ਹੁੰਦੇ ਹੀ ਜ਼ਿਲ੍ਹਾ ਕਚਹਿਰੀ ਦੇ ਸੀਨੀਅਰ ਵਕੀਲ, ਕਾਂਗਰਸ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਐੱਸ.ਸੀ, ਐੱਸ.ਟੀ. ਸੈੱਲ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਨੇ ਦਿਹਾਤੀ ...

ਪੂਰੀ ਖ਼ਬਰ »

ਬੱਚਿਆਂ 'ਚ ਚਾਰਟ ਮੇਕਿੰਗ ਮੁਕਾਬਲੇ

ਜ਼ੀਰਾ, 9 ਮਈ (ਮਨਜੀਤ ਸਿੰਘ ਢਿੱਲੋਂ)- ਅੰਤਰ ਰਾਸ਼ਟਰੀ ਮਾਂ ਦਿਵਸ ਮੌਕੇ ਕਿਡ ਜੀ ਪ੍ਰੀ ਸਕੂਲ ਜ਼ੀਰਾ ਦੇ ਪ੍ਰਬੰਧਕਾਂ ਵਲੋਂ ਨੰਨੇ-ਮੁੰਨੇ ਬੱਚਿਆਂ ਦੇ ਆਨਲਾਈਨ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਵਿਨੀਤਾ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਲਗਾਈਆਂ ਦੂਰਦਰਸ਼ਨ 'ਤੇ ਆਨਲਾਈਨ ਜਮਾਤਾਂ

ਗੁਰੂਹਰਸਹਾਏ, 9 ਮਈ (ਕਪਿਲ ਕੰਧਾਰੀ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲੀ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਲਿਜਾ ਰਿਹਾ ਟਰੈਕਟਰ ਚਾਲਕ ਗਿ੍ਫ਼ਤਾਰ, ਮੁਕੱਦਮਾ ਦਰਜ

ਕੱੁਲਗੜ੍ਹੀ, 9 ਮਈ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੱੁਲਗੜ੍ਹੀ ਦੀ ਪੁਲਿਸ ਨੇ ਨਵਨੀਤ ਗੁਪਤਾ ਉੱਪ ਮੰਡਲ ਅਫ਼ਸਰ ਕਮ ਸਹਾਇਕ ਜ਼ਿਲ੍ਹਾ ਮਾਈਨਿੰਗ ਅਫ਼ਸਰ ਜਲ ਨਿਕਾਸ ਉਸਾਰੀ ਉੱਪ ਮੰਡਲ ਨੰਬਰ (1) ਫ਼ਿਰੋਜ਼ਪੁਰ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਰਕਬਾ ਕਾਸੂ ਬੇਗੂ ...

ਪੂਰੀ ਖ਼ਬਰ »

5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਗੁਰੂਹਰਸਹਾਏ 9 ਮਈ (ਕਪਿਲ ਕੰਧਾਰੀ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਡੇਰਾ ਰਾਧਾ ਸੁਆਮੀ ਸਤਿਸੰਗ ਘਰ ਵਿਖੇ ਵੈਕਸੀਨੇਸ਼ਨ ਕੈਂਪ

ਗੋਲੂ ਕਾ ਮੋੜ, 9 ਮਈ (ਸੁਰਿੰਦਰ ਸਿੰਘ ਪੁਪਨੇਜਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਣਾਉਣ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਸੀ.ਐੱਚ.ਸੀ. ਗੁਰੂਹਰਸਹਾਏ ਦੀ ਟੀਮ ਵਲੋਂ ਡੇਰਾ ...

ਪੂਰੀ ਖ਼ਬਰ »

1 ਝਪਟਮਾਰ ਕਾਬੂ, ਦੂਜਾ ਫ਼ਰਾਰ

ਜਲਾਲਾਬਾਦ, 9 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 1 ਝਪਟਮਾਰ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਬਲਰਾਜ ਕੌਰ ਪਤਨੀ ਬਖ਼ਸ਼ੀਸ਼ ਸਿੰਘ ਵਾਸੀ ਸਾਹਮਣੇ ਬੀਜ ...

ਪੂਰੀ ਖ਼ਬਰ »

ਜੂਆ ਖੇਡਣ ਦੇ ਮਾਮਲੇ 'ਚ ਤਿੰਨ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਜੂਆ ਖੇਡਣ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਰਜ ਮਾਮਲੇ ਵਿਚ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ 7 ਮਈ ਨੂੰ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਵਿਕਾਸ ਦੇ ਨਾਮ 'ਤੇ ਗੁੰਮਰਾਹ ਕਰ ਰਹੇ ਨੇ ਵਿਧਾਇਕ- ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 9 ਮਈ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ੀਰਾ ਤੋਂ ਟਿਕਟ ਦੇ ਪ੍ਰਮੱੁਖ ਦਾਅਵੇਦਾਰ ਨਰੇਸ਼ ਕਟਾਰੀਆ ਨੇ ਹਲਕਾ ਜ਼ੀਰਾ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨਾਲ ਗੱਲਬਾਤ ਕੀਤੀ, ਜੋ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਇਕ ਦਰਜਨ ਦੇ ਕਰੀਬ ਪਰਿਵਾਰ ਸ਼ਾਮਿਲ

ਮੱਲਾਂਵਾਲਾ, 9 ਮਈ (ਗੁਰਦੇਵ ਸਿੰਘ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੇ ਸਪੱੁਤਰ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਗੁਰਦੀਪ ਸਿੰਘ ਦੇ ਪੇ੍ਰਰਨਾ ਸਦਕਾ ਮੱਲਾਂਵਾਲਾ ਦੇ ਇਕ ਦਰਜਨ ਦੇ ਕਰੀਬ ਪਰਿਵਾਰ ...

ਪੂਰੀ ਖ਼ਬਰ »

ਤਾਲਾਬੰਦੀ ਦੀ ਆੜ 'ਚ ਦੁਕਾਨਦਾਰਾਂ ਨੂੰ ਕੀਤਾ ਜਾ ਰਿਹਾ ਮਾਨਸਿਕ ਪ੍ਰੇਸ਼ਾਨ-ਧਾਲੀਵਾਲ, ਸੰਧੂ

ਮਮਦੋਟ, 9 ਮਈ (ਸੁਖਦੇਵ ਸਿੰਘ ਸੰਗਮ)- ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਕੋਰੋਨਾ ਕਾਲ ਕਾਰਨ ਤਾਲਾਬੰਦੀ ਦੀ ਆੜ ਵਿਚ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਦਿਹਾਤੀ ਦੇ ਆਗੂ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਲਗਾਈਆਂ ਜਾ ਰਹੀਆਂ ਗੁਰਮਤਿ ਕਲਾਸਾਂ

ਆਰਿਫ਼ ਕੇ, 9 ਮਈ (ਬਲਬੀਰ ਸਿੰਘ ਜੋਸਨ)- ਕਲਗ਼ੀਧਰ ਅੰਮਿ੍ਤ ਸੰਚਾਰ ਅਤੇ ਧਰਮ ਪ੍ਰਚਾਰ ਜਥੇ ਵਲੋਂ ਕਸਬਾ ਆਰਿਫ਼ ਕੇ ਦੇ ਆਸ-ਪਾਸ ਪਿੰਡਾਂ ਕਮਾਲਾ ਬੋਦਲਾ, ਬੱਗੇ ਵਾਲਾ, ਬੰਡਾਲਾ, ਕਾਲੇ ਕੇ ਆਦਿ ਪਿੰਡਾਂ ਵਿਚ ਨੌਜਵਾਨ ਪੀੜ੍ਹੀ ਨੂੰ ਸਿੱਖੀ ਵੱਲ ਆਕਰਸ਼ਿਤ ਕਰਨ ਲਈ ਗੁਰਮਤਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਬਲਾਕ ਗੁਰੂਹਰਸਹਾਏ ਵਲੋਂ ਮੀਟਿੰਗ

ਗੁਰੂਹਰਸਹਾਏ, 9 ਮਈ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਨਰਿੰਦਰ ਸਿੰਘ ਜੋਗਾ ਭੋਡੀਪੁਰ, ਬਲਵੰਤ ਸਿੰਘ ਖ਼ਾਲਸਾ ਤੇ ਸੁਖਦੇਵ ਢੋਟ ਇਕਾਈ ਪ੍ਰਧਾਨ ਮੰਡੀ ਪੰਜੇ ਕੇ ਉਤਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਚੌਕੀ ਇੰਚਾਰਜ ਨੇ ਰਾਹਗੀਰਾਂ ਨੂੰ ਮਾਸਕ ਵੰਡੇ

ਮੁੱਦਕੀ, 9 ਮਈ (ਭੁਪਿੰਦਰ ਸਿੰਘ)- ਕੋਵਿਡ-19 ਨੂੰ ਲੈ ਕੇ ਮੁੱਦਕੀ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਕ ਥਾਣੇਦਾਰ ਕਰਮ ਸਿੰਘ ਇੰਚਾਰਜ ਪੁਲਿਸ ਚੌਕੀ ਮੁੱਦਕੀ ਦੀ ਨਿਗਰਾਨੀ ਹੇਠ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ...

ਪੂਰੀ ਖ਼ਬਰ »

ਸਰਕਾਰ ਈ.ਟੀ.ਟੀ. ਟੈੱਟ ਪਾਸ ਨੂੰ ਨੌਕਰੀ ਦੇਣਾ ਦਾ ਵਾਅਦਾ ਤੁਰੰਤ ਪੂਰਾ ਕਰੇ- ਬਰਾੜ

ਚਰਨਜੀਤ ਸਿੰਘ ਬਰਾੜ ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਰੁਜ਼ਗਾਰਾਂ ਨਾਲ ਕੁੱਟਮਾਰ ਖਿੱਚ-ਧੂਹ ਤੋਂ ਸ਼ੁਰੂ ਹੋਈ ਰੋਜ਼ਗਾਰ ਮੁਹਿੰਮ ਹੁਣ ਬੇਰੁਜ਼ਗਾਰਾਂ ਦੀਆ ਕੀਮਤੀ ਜਾਨਾਂ ਲੈਣ ਤੱਕ ਪਹੁੰਚ ਗਈ ਹੈ, ਜਿਸ ਦੀ ਮਿਸਾਲ ਹੈ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

ਮੱਲਾਂਵਾਲਾ, 9 ਮਈ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਗੁਰਬਚਨ ਸਿੰਘ ਖੋਪਲ ਜ਼ਿਲ੍ਹਾ ਸਕੱਤਰ ਦੇ ਗ੍ਰਹਿ ਮੱਲਾਂਵਾਲਾ ਵਿਖੇ ਹੋਈ | ਮੀਟਿੰਗ 'ਚ ਗੁਰਦੇਵ ਸਿੰਘ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰ ਈ.ਟੀ.ਟੀ. ਟੈੱਟ ਪਾਸ ਨੂੰ ਨੌਕਰੀ ਦੇਣਾ ਦਾ ਵਾਅਦਾ ਤੁਰੰਤ ਪੂਰਾ ਕਰੇ- ਬਰਾੜ

ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਰੁਜ਼ਗਾਰਾਂ ਨਾਲ ਕੁੱਟਮਾਰ ਖਿੱਚ-ਧੂਹ ਤੋਂ ਸ਼ੁਰੂ ਹੋਈ ਰੋਜ਼ਗਾਰ ਮੁਹਿੰਮ ਹੁਣ ਬੇਰੁਜ਼ਗਾਰਾਂ ਦੀਆ ਕੀਮਤੀ ਜਾਨਾਂ ਲੈਣ ਤੱਕ ਪਹੁੰਚ ਗਈ ਹੈ, ਜਿਸ ਦੀ ਮਿਸਾਲ ਹੈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਕਰੋਨਾ ਮਹਾਂਮਾਰੀ ਦੌਰਾਨ ਮਿੰਨੀ ਪੀ.ਐਚ.ਸੀ. ਖੋਸਾ ਦਲ ਸਿੰਘ ਨੂੰ ਲੱਗਿਆ ਜ਼ਿੰਦਰਾ, ਲੋਕ ਹੋ ਰਹੇ ਖੱਜਲ-ਖੁਆਰ

ਖੋਸਾ ਦਲ ਸਿੰਘ, 9 ਮਈ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਸਰਕਾਰੀ ਹਸਪਤਾਲ ਕੱਸੋਆਣਾ ਅਧੀਨ ਆਉਂਦੇ ਮਿੰਨੀ ਪੀ.ਐਚ.ਸੀ. ਖੋਸਾ ਦਲ ਸਿੰਘ ਨੂੰ ਡਾਕਟਰਾਂ ਅਤੇ ਸਟਾਫ਼ ਦੀ ਕਮੀ ਕਾਰਨ ਕੋਰੋਨਾ ਮਹਾਂਮਾਰੀ ਜਿਹੇ ਭਿਆਨਕ ਸਮੇਂ ਦੌਰਾਨ ਵੀ ਜ਼ਿੰਦਰੇ ਲੱਗੇ ਹੋਏ ਹਨ, ਜਿਸ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX