ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਵਲੋਂ ਟੀਕਾਕਰਨ ਨੀਤੀ 'ਤੇ ਪਾਈ ਝਾੜ ਤੋਂ ਬਾਅਦ ਕੇਂਦਰ ਨੇ 218 ਸਫ਼ਿਆਂ ਦਾ ਹਲਫ਼ਨਾਮਾ ਦਾਇਰ ਕਰਦਿਆਂ ਜਿੱਥੇ ਆਪਣੀ ਨੀਤੀ ਦਾ ਬਚਾਅ ਕੀਤਾ ਉੱਥੇ ਇਹ ਵੀ ਕਿਹਾ ਕਿ ਇਸ ਮਾਮਲੇ 'ਚ ਨਿਆਇਕ ਦਖ਼ਲਅੰਦਾਜ਼ੀ ਦੀ ਲੋੜ ਨਹੀਂ ਹੈ। ...
ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਵੈਕਸੀਨ ਲਗਵਾਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ ਪਰ ਜਿੰਨ੍ਹਾਂ ਲੋਕਾਂ ਦਾ ਟੀਕਾਕਰਨ ਹੋ ਸਕਿਆ ਹੈ, ਉਨ੍ਹਾਂ ਦੀ ਗਿਣਤੀ ਕਾਫ਼ੀ ਘੱਟ ਹੈ। ਅਜਿਹੇ 'ਚ ਇਨ੍ਹਾਂ ਦੋਵੇਂ ਅੰਕੜਿਆਂ 'ਚ ...
ਨਵੀਂ ਦਿੱਲੀ, 10 ਮਈ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ 'ਚ ਬਣਾਇਆ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਸੋਮਵਾਰ ਨੂੰ ਰਸਮੀ ਤੌਰ 'ਤੇ ਸ਼ੁਰੂ ਹੋ ਗਿਆ। ਸੈਂਟਰ ਦੀ ਸ਼ੁਰੂਆਤ ਲਈ ਗੁਰਦੁਆਰਾ ਬੰਗਲਾ ਸਾਹਿਬ ਦੇ ...
ਚੰਡੀਗੜ੍ਹ, 10 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪਾਰਟੀ ਅੰਦਰੋਂ ਹੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿਵਾ ਸਕਣ ਅਤੇ ਬਾਦਲਾਂ ਪ੍ਰਤੀ ਨਰਮ ਰਵੱਈਆ ਰੱਖੇ ਜਾਣ ਨੂੰ ਲੈ ਕੇ ਉੱਠ ਰਹੇ ਰੋਸ ਨੂੰ ਲੈ ਕੇ ਸਰਗਰਮੀਆਂ ਜਾਰੀ ਹਨ ...
ਗੁਹਾਟੀ, 10 ਮਈ (ਏਜੰਸੀ)-ਭਾਜਪਾ ਨੇਤਾ ਅਤੇ ਪੂਰਬ ਉੱਤਰ ਲੋਕਤੰਤਰਿਕ ਗੱਠਜੋੜ ਦੇ ਕਨਵੀਨਰ ਹੇਮੰਤ ਬਿਸਵਾ ਸਰਮਾ ਨੇ ਅੱਜ ਆਸਾਮ ਦੇ 15ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਜਗਦੀਸ਼ ਮੁਖੀ ਨੇ ਉਨ੍ਹਾਂ ਨੂੰ ਸ੍ਰੀਮੰਤ ਸ਼ੰਕਰਦੇਵ ਕਲਾਖੇਤਰ 'ਚ ਮੁੱਖ ਮੰਤਰੀ ਦੇ ...
ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣ 'ਚ ਹਾਲੇ 2-3 ਮਹੀਨੇ ਦਾ ਹੋਰ ਸਮਾਂ ਲੱਗੇਗਾ। ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਅਤੇ ਵੱਖ-ਵੱਖ ਰਾਜਾਂ 'ਚ ਲੱਗੀਆਂ ਪਾਬੰਦੀਆਂ ਦੇ ਮੱਦੇਨਜ਼ਰ ਕਾਂਗਰਸ ਕਮੇਟੀ ਦੀ ...
ਕਾਠਮੰਡੂ, 10 ਮਈ (ਏਜੰਸੀ)-ਨਿਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਸੋਮਵਾਰ ਨੂੰ ਪ੍ਰਤੀਨਿਧੀ ਸਭਾ ਵਿਚ ਪੇਸ਼ ਵਿਸ਼ਵਾਸ ਪ੍ਰਸਤਾਵ ਹਾਰ ਗਏ। ਰਾਜਨੀਤਕ ਰੂਪ ਵਿਚ ਸੰਕਟ ਦਾ ਸਾਹਮਣਾ ਕਰ ਰਹੇ ਓਲੀ ਲਈ ਇਸ ਨੂੰ ਇਕ ਹੋਰ ਝਟਕਾ ਮੰਨਿਆ ਜਾ ਰਿਹਾ ਹੈ ਜੋ ਕਮਿਊਨਿਸਟ ਪਾਰਟੀ ...
ਨਵੀਂ ਦਿੱਲੀ, 10 ਮਈ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੇ ਦੋਸ਼ੀ ਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਇਕ ਮਾਮਲੇ 'ਚ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਭੇਜ ਕੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ...
ਵਾਸ਼ਿੰਗਟਨ, 10 ਮਈ (ਇੰਟ.)-ਅਮਰੀਕਾ ਦੀ ਸਭ ਤੋਂ ਵੱਡੀ ਤੇਲ ਪਾਈਪਲਾਈਨ 'ਤੇ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਤੋਂ ਬਾਅਦ ਬਾਈਡਨ ਪ੍ਰਸ਼ਾਸਨ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਸ ਤਰ੍ਹਾਂ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਦੇਸ਼ ਨੇ ਸਾਈਬਰ ਹਮਲੇ ਕਾਰਨ ਐਮਰਜੈਂਸੀ ਲਗਾਈ ਹੋਵੇ। ਜਾਣਕਾਰਾਂ ਦਾ ਮੰਨਣਾ ਹੈ ਕਿ ਜਿਸ ਕੋਲੋਨੀਅਲ ਪਾਈਪਲਾਈਨ ਕੰਪਨੀ 'ਤੇ ਸਾਈਬਰ ਹਮਲਾ ਹੋਇਆ ਹੈ, ਉਹ ਰੋਜ਼ਾਨਾ 25 ਲੱਖ ਬੈਰਲ ਤੇਲ ਸਪਲਾਈ ਕਰਦੀ ਹੈ। ਅਮਰੀਕੀ ਮੀਡੀਆ ਰਿਪੋਰਟਾਂ ਵਿਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਸਾਈਬਰ ਹਮਲੇ ਕਾਰਨ ਤੇਲ ਦੀਆਂ ਕੀਮਤਾਂ 2-3 ਫੀਸਦੀ ਤੱਕ ਵਧ ਸਕਦੀਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਨੂੰ ਜਲਦ ਹੀ ਬਹਾਲ ਨਾ ਕੀਤਾ ਗਿਆ ਤਾਂ ਇਸ ਦਾ ਅਸਰ ਵਿਆਪਕ ਹੋ ਸਕਦਾ ਹੈ। ਕਈ ਅਮਰੀਕੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਰੈਨਸਮਵੇਅਰ ਹਮਲਾ 'ਡਾਰਕਸਾਇਡ' ਨਾਂਅ ਦੇ ਇਕ ਸਾਈਬਰ ਅਪਰਾਧੀ ਗਰੋਹ ਨੇ ਕੀਤਾ ਹੈ। ਜਿਨ੍ਹਾਂ ਨੇ ਲਗਪਗ 100 ਜੀ.ਬੀ. ਡਾਟਾ ਚੋਰੀ ਕੀਤਾ ਹੈ। ਹੈਕਰਾਂ ਨੇ ਕੁਝ ਕੰਪਿਊਟਰਾਂ ਅਤੇ ਸਰਵਰਾਂ 'ਤੇ ਡਾਟਾ ਲਾਕ ਕਰ ਦਿੱਤਾ ਹੈ ਅਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।
ਵਾਸ਼ਿੰਗਟਨ, 10 ਮਈ (ਏਜੰਸੀ)- ਅਮਰੀਕੀ ਕਾਨੂੰਨਘਾੜਿਆਂ ਨੇ ਇੰਡੀਆਨਾ ਸੂਬੇ 'ਚ ਫੈਡਐਕਸ ਦੇ ਦਫ਼ਤਰ 'ਚ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ, ਜਿਨ੍ਹਾਂ 'ਚ ਤਿੰਨ ਔਰਤਾਂ ਸ਼ਾਮਿਲ ਸਨ, ਦੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਅਮਰੀਕੀ ...
ਯੇਰੂਸਲਮ, 10 ਮਈ (ਏਜੰਸੀ)- ਫਿਲਸਤੀਨੀਆਂ ਦੇ ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਗਾਜਾ ਪੱਟੀ 'ਚ ਇਜ਼ਰਾਇਲ ਨਾਲ ਲੜਾਈ 'ਚ 9 ਬੱਚਿਆਂ ਸਮੇਤ 20 ਲੋਕਾਂ ਦੀ ਮੌਤ ਹੋ ਗਈ। ਮੌਤਾਂ ਦੀ ਜਿਆਦਾ ਗਿਣਤੀ ਨੇ ਇਸ ਨੂੰ ਕਈ ਸਾਲਾਂ 'ਚ ਲੜਾਈ ਦਾ ਸਭ ਤੋਂ ਖ਼ੂਨੀ ਦਿਨ ਬਣਾ ਦਿੱਤਾ। ...
ਨਵੀਂ ਦਿੱਲੀ, 10 ਮਈ (ਏਜੰਸੀ)-ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਚੁਣੇ ਗਏ ਸਾਰੇ 77 ਭਾਜਪਾ ਵਿਧਾਇਕਾਂ ਸਾਹਮਣੇ ਬਣੇ ਖਤਰੇ ਦੇ ਸ਼ੱਕ ਨੂੰ ਦੇਖਦੇ ਹੋਏ ਕੇਂਦਰੀ ਅਰਧ ਸੈਨਿਕ ਬਲ ਦੇ ਜਵਾਨ ਉਨ੍ਹਾਂ ਨੂੰ ਸੁਰੱਖਿਆ ਲਈ ਮੁਹੱਈਆ ਕਰਵਾਏ ਗਏ ਹਨ। ਇਹ ਜਾਣਕਾਰੀ ਸੂਤਰਾਂ ...
ਲੰਡਨ, 10 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਵਲੋਂ ਭਗੌੜਾ ਕਰਾਰ ਦਿੱਤੇ ਹੀਰਾ ਵਪਾਰੀ ਨੀਰਵ ਮੋਦੀ ਨੇ ਭਾਰਤ ਹਵਾਲਗੀ ਤੋਂ ਬਚਣ ਲਈ ਲੰਡਨ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰਨ ਲਈ ਅਰਜ਼ੀ ਦਿੱਤੀ ਹੈ। ਅਪ੍ਰੈਲ 'ਚ ਬਰਤਾਨੀਆ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ...
ਜੈਪੁਰ, 10 ਮਈ (ਏਜੰਸੀ)- ਰਾਜਸਥਾਨ ਦੇ ਚੁਰੂ ਜ਼ਿਲ੍ਹੇ 'ਚ ਇਕ ਤਾਲਾਬ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਭਲੇਰੀ ਇਲਾਕੇ 'ਚ ਵਾਪਰੀ। ਇਨ੍ਹਾਂ ਬੱਚਿਆਂ ਦੀ ਉਮਰ 8 ਤੋਂ 15 ਸਾਲ ਦਰਮਿਆਨ ਸੀ, ਜੋ ਤਾਲਾਬ 'ਚ ...
ਨਵੀਂ ਦਿੱਲੀ, 10 ਮਈ (ਏਜੰਸੀ)-ਦਿੱਲੀ ਹਾਈਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਕਿਹਾ ਹੈ ਕਿ ਉਹ ਦਵਾਈਆਂ ਅਤੇ ਆਕਸੀਜਨ ਕੰਸਨਟ੍ਰੇਟਰਾਂ ਵਰਗੇ ਮੈਡੀਕਲ ਉਪਕਰਨਾਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਕਦਮ ਉਠਾਉਣ ਅਤੇ ਇਸ ਲਈ ਅਦਾਲਤ ਦੇ ਆਦੇਸ਼ਾਂ ਦਾ ...
ਫਿਰੋਜ਼ਾਬਾਦ, 10 ਮਈ (ਏਜੰਸੀ)- ਉੱਤਰ ਪ੍ਰਦੇਸ਼ 'ਚ ਸੱਤਾਧਾਰੀ ਭਾਜਪਾ ਦੇ ਇਕ ਵਿਧਾਇਕ ਦੀ ਕੋਰੋਨਾ ਪਾਜ਼ੀਟਿਵ ਪਤਨੀ ਨੂੰ ਆਗਰਾ ਦੇ ਇਕ ਹਸਪਤਾਲ 'ਚ ਬੈਡ ਨਾ ਹੋਣ ਦੇ ਚੱਲਦੇ 3 ਘੰਟੇ ਤੋਂ ਵਧੇਰੇ ਸਮੇਂ ਤੱਕ ਦਾਖਲ ਨਹੀਂ ਕੀਤਾ ਜਾ ਸਕਿਆ, ਜਿਸ ਤੋਂ ਨਾਰਾਜ਼ ਹੋ ਕੇ ਫਿਰੋਜ਼ਾਬਾਦ ਦੇ ...
ਪਟਨਾ, 10 ਮਈ (ਪੀ.ਟੀ.ਆਈ.)-ਬਿਹਾਰ 'ਚ ਲਾਸ਼ਾਂ ਗੰਗਾ ਨਦੀ 'ਚ ਗਲੀ ਸੜੀ ਹਾਲਤ 'ਚ ਤੈਰ ਰਹੀਆਂ ਮਿਲ ਰਹੀਆਂ ਹਨ, ਜਿਨ੍ਹਾਂ ਬਾਰੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਕੋਰੋਨਾ ਮਰੀਜ਼ਾਂ ਦੀਆਂ ਹਨ। ਉੱਤਰ ਪ੍ਰਦੇਸ਼ ਸਰਹੱਦਾਂ ਨਾਲ ਲਗਦੇ ਬਕਸਰ ਦੇ ਚੌਸਾ ਬਲਾਕ ਵਿਚਲੇ ਅਧਿਕਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX