ਤਾਜਾ ਖ਼ਬਰਾਂ


ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  9 minutes ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  21 minutes ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 1 hour ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 1 hour ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 1 hour ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 1 hour ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਪੰਜਾਬ / ਜਨਰਲ

ਉਸਾਰੀ ਕਾਮਿਆਂ ਨੂੰ ਟੀਕਾ ਲਗਾਉਣ ਨਾਲ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਸ਼ੁਰੂ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਭਰ 'ਚ 18 ਤੋਂ 44 ਸਾਲ ਉਮਰ ਸਮੂਹ ਵਾਲੇ ਰਜਿਸਟਰਡ ਉਸਾਰੀ ਕਾਮਿਆਂ ਨੂੰ ਟੀਕਾ ਲਗਾਉਣ ਦੀ ਪ੍ਰਕਿਰਿਆ ਆਰੰਭ ਹੋਣ ਨਾਲ ਟੀਕਾਕਰਨ ਮੁਹਿੰਮ ਤੀਜੇ ਪੜਾਅ 'ਚ ਦਾਖਲ ਹੋ ਗਈ | ਸਿਹਤ ਮੰਤਰੀ ...

ਪੂਰੀ ਖ਼ਬਰ »

ਤਿੰਨ ਕੈਬਨਿਟ ਮੰਤਰੀਆਂ ਵਲੋਂ ਸਿੱਧੂ ਖ਼ਿਲਾਫ਼ ਕਾਰਵਾਈ ਲਈ ਕਾਂਗਰਸ ਹਾਈਕਮਾਨ ਨੂੰ ਅਪੀਲ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰਦੇ ਹੋਏ ਕਈ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕਾਂਗਰਸ ਹਾਈਕਮਾਨ ਨੂੰ ਅਪੀਲ ...

ਪੂਰੀ ਖ਼ਬਰ »

ਜਵਾਨ ਅੰਮਿ੍ਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੰਗਰੂਰ, 10 ਮਈ (ਚੌਧਰੀ ਨੰਦ ਲਾਲ ਗਾਂਧੀ)-ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ 'ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫ਼ੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮਿ੍ਤਪਾਲ ਸਿੰਘ ਦੀ ਮਿ੍ਤਕ ਦੇਹ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਬੈਠਕ 13 ਨੂੰ

ਚੰਡੀਗੜ੍ਹ, 10 ਮਈ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਇਕ ਬੈਠਕ 13 ਮਈ ਨੂੰ ਬਾਅਦ ਦੁਪਹਿਰ 2:30 ਵਜੇ ਸੱਦੀ ਗਈ ਹੈ | ਮੁੱਖ ਮੰਤਰੀ ਵਲੋਂ ਸੱਦੀ ਇਹ ਬੈਠਕ ਵਰਚੂਅਲ ਅਰਥਾਤ ਨਿੱਜੀ ਹਾਜ਼ਰੀ ਤੋਂ ਬਿਨਾਂ ਆਨ-ਲਾਈਨ ਹੋਵੇਗੀ | ਪਹਿਲਾਂ ਇਹ ਮੀਟਿੰਗ 12 ਮਈ ਨੂੰ ਸੱਦੀ ਗਈ ਸੀ ਪਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਮੌਤ

ਦੋਰਾਂਗਲਾ, 10 ਮਈ (ਚੱਕਰਾਜਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਦੋ ਦਿਨ ਹੀ ਪਹਿਲਾਂ ਪਿੰਡ ਪਰਤੇ ਪਿੰਡ ਕਾਲਾ ਨੰਗਲ ਦੇ ਕਿਸਾਨ ਕਸ਼ਮੀਰ ਸਿੰਘ ਜਿਸ ਦੀ ਮਾਮੂਲੀ ਬਿਮਾਰੀ ਪਿੱਛੋਂ ਮੌਤ ਹੋ ਗਈ | ਜਿਨ੍ਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਕਾਲਾਨੰਗਲ ਵਿਖੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਅਹਿਮ ਯੋਗਦਾਨ ਪਾਉਣ ਵਾਲੇ ਦੋ ਕਿਸਾਨਾਂ ਦੀ ਮੌਤ

ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅਹਿਮ ਯੋਗਦਾਨ ਦੇਣ ਵਾਲੇ ਮਹਿਲ ਕਲਾਂ ਇਲਾਕੇ ਨਾਲ ਸਬੰਧਿਤ ਦੋ ਕਿਸਾਨਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ...

ਪੂਰੀ ਖ਼ਬਰ »

ਹੜਤਾਲ 'ਤੇ ਚੱਲ ਰਹੇ ਐਨ.ਐਚ.ਐਮ. ਵਰਕਰਾਂ ਨੂੰ ਸਰਕਾਰ ਵਲੋਂ ਮੁਅੱਤਲੀ ਦੇ ਹੁਕਮ

ਗੁਰਦਾਸਪੁਰ, 10 ਮਈ (ਆਰਿਫ਼)-ਪਿਛਲੇ ਕਈ ਸਾਲਾਂ ਤੋਂ ਐਨ.ਐਚ.ਐਮ. ਅਧੀਨ ਕੰਮ ਕਰਨ ਵਾਲੇ ਡਾਕਟਰ, ਸਟਾਫ਼ ਨਰਸਾਂ, ਫਾਰਮਾਸਿਸਟ ਅਤੇ ਹੋਰ ਮੁਲਾਜ਼ਮਾਂ ਵਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲੋਂ ਪੱਕਿਆਂ ਕੀਤੇ ਜਾਣ ਜਾਂ ਬਰਾਬਰ ਤਨਖ਼ਾਹ ਦਿੱਤੇ ਜਾਣ ਦੀ ਮੰਗ ਕੀਤੀ ਜਾ ...

ਪੂਰੀ ਖ਼ਬਰ »

ਫਾਈਜ਼ਰ ਵੈਕਸੀਨ ਮੰਗਵਾਉਣ ਦੀ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੂੰ ਲਿਖਿਆ ਪੱਤਰ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਤੋਂ ਬਚਾਓ ਹਿਤ ਅਮਰੀਕਾ ਤੋਂ ਫਾਈਜ਼ਰ ਕੰਪਨੀ ਦੀ ਵੈਕਸੀਨ ਵੱਡੀ ਮਾਤਰਾ ਵਿਚ ਮੰਗਵਾਉਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ ...

ਪੂਰੀ ਖ਼ਬਰ »

ਪਾਵਰਕਾਮ ਨੂੰ ਕੰਮ ਚਲਾਉਣ ਲਈ 37,653 ਕਰੋੜ ਦੀ ਲੋੜ-ਆਮਦਨ ਦੇ ਸ੍ਰੋਤ 34,304 ਕਰੋੜ ਦੇ ਕਰੀਬ

ਰਾਮਪਰਾ ਫੂਲ, 10 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਆਪਣੇ ਕੰਮ ਕਾਜ ਨੂੰ ਚਲਾਉਣ ਲਈ 37,653 ਕਰੋੜ ਦੀ ਲੋੜ ਹੈ ਜਦਕਿ ਪਾਵਰਕਾਮ ਕੋਲ 34,304 ਕਰੋੜ ਦੇ ਕਰੀਬ ਆਮਦਨ ਦੇ ਸ੍ਰੋਤ ਹਨ | ਪਾਵਰਕਾਮ ਦਾ ਆਮਦਨ ਅਤੇ ਸ੍ਰੋਤ ਦਾ ਪਾੜਾ 9807 ਕਰੋੜ ਰੁਪਏ 'ਤੇ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਪਰਤੇ ਬਜ਼ੁਰਗ ਕਿਸਾਨ ਦੀ ਮੌਤ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੜ੍ਹਾਕ ਦੇ ਬਜ਼ੁਰਗ ਕਿਸਾਨ ਕਾਲਾ ਸਿੰਘ ਪੁੱਤਰ ਕਰਨੈਲ ਸਿੰਘ ਦੀ ਦਿੱਲੀ ਸੰਘਰਸ਼ ਤੋਂ ਵਾਪਸ ਆਉਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪਿੰਡ ਦੇ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਨੇ ਦੱਸਿਆ ਕਿ ਬਜ਼ੁਰਗ ਕਿਸਾਨ ਕਾਲਾ ਸਿੰਘ ਆਪਣਾ ਟ੍ਰੈਕਟਰ-ਟਰਾਲੀ ਲੈ ਕੇ ਕਰੀਬ ਮਹੀਨਾ ਪਹਿਲਾਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਇਆ | ਉਪਰੰਤ ਬਿਮਾਰ ਹੋਣ 'ਤੇ ਉਸ ਨੂੰ ਬਠਿੰਡਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਕਿਸਾਨ ਕਾਲਾ ਸਿੰਘ ਨੂੰ ਅਕਾਸੀਜਨ ਲਗਾਕੇ ਘਰ ਭੇਜ ਦਿੱਤਾ ਅਤੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ |

ਖ਼ਬਰ ਸ਼ੇਅਰ ਕਰੋ

 

ਦਿਨ ਦਿਹਾੜੇ ਔਰਤ ਦਾ ਕਤਲ ਕਰ ਕੇ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਇਨਕਲੇਵ ਵਿਚ ਅੱਜ ਦਿਨ ਦਿਹਾੜੇ ਲੁਟੇਰਿਆਂ ਵਲੋਂ ਔਰਤ ਦਾ ਕਤਲ ਕਰਨ ਉਪਰੰਤ ਲੱਖਾਂ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਸਾਦਿਕ, 10 ਮਈ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਲੰਮਾਂ ਸਮਾਂ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਿਚ ਹਿੱਸਾ ਲੈ ਕੇ ਪਰਤੇ ਪਿੰਡ ਸਾਧੂਵਾਲਾ ਨੇੜੇ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਆਗੂ ਗਿਆਨੀ ਨਛੱਤਰ ਸਿੰਘ ਪੁੱਤਰ ਕਰਤਾਰ ਸਿੰਘ ਦੀ ਅੱਜ ਗੁਰੂ ...

ਪੂਰੀ ਖ਼ਬਰ »

ਪ੍ਰੇਸ਼ਾਨ ਸਰਕਾਰੀ ਅਧਿਆਪਕ ਵਲੋਂ ਖ਼ੁਦਕੁਸ਼ੀ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਆਰੀਆ ਨਗਰ ਨਿਵਾਸੀ ਇਕ ਸਰਕਾਰੀ ਅਧਿਆਪਕ ਨੇ ਕੋਈ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖ਼ੁਦਕੁਸ਼ੀ ਕਰ ਲਈ ਹੈ | ਉਸ ਦੀ ਜੇਬ 'ਚੋਂ ਮਿਲੇ ਖ਼ੁਦਕੁਸ਼ੀ ਨੋਟ ਵਿਚ ਉਸ ਨੇ ਇਕ ਨੌਜਵਾਨ 'ਤੇ ਪੈਸੇ ਲਈ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਦੋਹਰੇ ਮਾਪਦੰਡ

ਇਕ ਪਾਸੇ ਕੋਰੋਨਾ ਮਰੀਜ਼ਾਂ ਨੂੰ 'ਮੁਫ਼ਤ ਇਲਾਜ' ਸਹੂਲਤਾਂ ਤੇ ਦੂਜੇ ਪਾਸੇ ਕੋਵਿਡ ਟੈਸਟ ਲਈ ਮਰੀਜ਼ਾਂ ਤੋਂ ਵਸੂਲੀ ਜਾ ਰਹੀ ਹੈ ਮੋਟੀ 'ਫੀਸ'

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਪਾਸੇ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ 19 ਤੋਂ ਪੀੜਤ ਮਰੀਜ਼ਾਂ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮੁਫ਼ਤ ਕੋਵਿਡ ਇਲਾਜ ਕੇਂਦਰ ਅਰੰਭ ਕੀਤੇ ਜਾ ਰਹੇ ਹਨ, ਗੰਭੀਰ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮੰਝਪੁਰ ਦਾ ਸਨਮਾਨ

ਜਲੰਧਰ, 10 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਨਵ-ਨਿਯੁਕਤ ਸ਼੍ਰੋ.ਅ.ਦਲ ਦੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੂੰ ਪੂਰਨ ਭਰੋਸ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਹਿਲੀ ...

ਪੂਰੀ ਖ਼ਬਰ »

ਸੂਬੇ ਦੇ ਮੈਡੀਕਲਾਂ ਕਾਲਜਾਂ 'ਚ 540 ਦੇ ਕਰੀਬ ਨਰਸਾਂ ਦੀ ਭਰਤੀ ਸ਼ੁਰੂ-ਸੋਨੀ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਸਰਕਾਰੀ ਹਸਪਤਾਲਾਂ 'ਚ ਸਿਹਤ ਸਟਾਫ ਦੀ ਕਮੀ ਨੂੰ ਪੂਰਿਆਂ ਕਰਨ ਲਈ ਸੂਬੇ ਦੇ ਤਿੰਨੋਂ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ-ਨਾਲ ਡਾਕਟਰ ਵੀ ਭਰਤੀ ਕੀਤੇ ਜਾ ...

ਪੂਰੀ ਖ਼ਬਰ »

ਦਰਿਆ ਤੋਂ ਪਾਰ ਤੇ ਤਾਰਾਂ ਤੋਂ ਅੱਗੇ ਕਿਸਾਨਾਂ ਨੂੰ ਖ਼ਤਰਿਆਂ ਨਾਲ ਖੇਡ ਕੇ ਕਰਨੀ ਪੈਂਦੀ ਹੈ ਖੇਤੀ

ਗੱਗੋਮਾਹਲ, 10 ਮਈ (ਬਲਵਿੰਦਰ ਸਿੰਘ ਸੰਧੂ)-ਦਰਿਆ ਰਾਵੀ ਤੋਂ ਪਾਰ ਤੇ ਸਰਹੱਦੀ ਵਾੜ ਤੋਂ ਅੱਗੇ ਕਿਸਾਨਾਂ ਦੇ ਫ਼ਸਲ ਬੀਜਣ ਤੋਂ ਪੱਕਣ ਤੱਕ ਟੁੱਟਦਾ ਹੈ ਮੁਸੀਬਤਾਂ ਦਾ ਪਹਾੜ | ਦਰਿਆ 'ਤੇ ਪੁਲ ਨਾ ਹੋਣ ਕਾਰਨ ਬੇੜੀਆਂ ਰਾਹੀਂ ਜਾ ਫਿਰ ਖੇਤੀ ਸੰਦਾਂ ਨਾਲ ਛੂਕਦੇ ਪਾਣੀ 'ਚ ਜਾਨ ...

ਪੂਰੀ ਖ਼ਬਰ »

ਐਸ.ਆਈ.ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ 'ਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵੱਟਸਐਪ ਨੰਬਰ ਜਾਰੀ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਵਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਪਲੇਠੀ ਮੀਟਿੰਗ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪਾਰਟੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਮੁੱਖ ਦਫ਼ਤਰ ਤੋਂ ਜਾਰੀ ਪੈ੍ਰੱਸ ਬਿਆਨ ਵਿਚ ਸ. ਚਰਨਜੀਤ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਣ ਕਾਰਨ ਵਾਧੂ ਫ਼ੰਡਾਂ ਦੀ ਲੋੜ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫ਼ੰਡਾਂ ਦੀ ਮੰਗ ਕੀਤੀ ਜਾਵੇਗੀ | ਮੌਜੂਦਾ ਵਿੱਦਿਅਕ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-27)

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ

ਗੁਰਇਕਬਾਲ ਸਿੰਘ ਖ਼ਾਲਸਾ ਪਾਤੜਾਂ-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਹਰਿਆਣਾ ਰਾਜ ਦੇ ਜ਼ਿਲ੍ਹਾ ਜੀਂਦ, ਤਹਿਸੀਲ ਨਰਵਾਣਾ ਵਿਚ ਪੈਂਦਾ ਹੈ ਅਤੇ ਗੁਰਦੁਆਰਾ ਸਾਹਿਬ, ...

ਪੂਰੀ ਖ਼ਬਰ »

ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਅਹੁਦੇ ਤੋਂ ਹਟਾਇਆ ਜਾਵੇ-ਬਾਜਵਾ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਕਾਂਗਰਸ ਦੇ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ ਅਯੋਗਤਾ ਦਾ ਮੁੱਦਾ ਉਠਾਉਂਦਾ ਰਿਹਾ ਹਾਂ | ਉਨ੍ਹਾਂ ਕਿਹਾ ਕਿ ਸੂਬੇ ਦੇ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੀ ਸਰਕਾਰ ਨੂੰ ਦੋ ਟੁੱਕ- ਪੱਕੇ ਕਰੋ ਨਹੀਂ ਤਾਂ ਛੱਡਾਂਗੇ ਪੂਰੇ ਪੰਜਾਬ ਦਾ ਕੰਮ

ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਬੀਤੇ ਕੱਲ੍ਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਐਨ.ਐਚ.ਐਮ. ਮੁਲਾਜ਼ਮਾਂ ਨੂੰ ਨੌਕਰੀਓਾ ਕੱਢਣ ਦੀ ਗੱਲ ਕਰਨ ਦੀ ਕੱਚੇ ਮੁਲਾਜ਼ਮਾਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਸਖ਼ਤ ਸਟੈਂਡ ਲੈਣ ਦਾ ਐਲਾਨ ਕਰ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ 'ਚ ਕੈਪਟਨ ਤੇ ਸਿੱਧੂ ਦੋਵੇਂ ਨਾਕਾਮ- ਅਕਾਲੀ ਦਲ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੁਆਉਣ ਵਿਚ ਜਿੰਨਾ ਮੁੱਖ ਮੰਤਰੀ ਫੇਲ੍ਹ ਹੋਏ ਹਨ, ਓਨੇ ਹੀ ਦੋਸ਼ੀ ਸਾਬਕਾ ਮੰਤਰੀ ...

ਪੂਰੀ ਖ਼ਬਰ »

ਅਸਫਲ ਰਹੀ 18 ਸਾਲ ਤੋਂ ਉੱਪਰ ਦੇ ਲੋਕਾਂ ਦੀ ਕੋਰੋਨਾ ਟੀਕਾਕਰਨ ਮੁਹਿੰਮ

ਜਲੰਧਰ, 10 ਮਈ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ 18 ਤੋਂ 44 ਸਾਲ ਤੱਕ ਦੇ ਨੌਜਵਾਨਾਂ ਦੇ ਕੋਵਿਡ-19 ਤੋਂ ਬਚਾਅ ਸਬੰਧੀ ਅੱਜ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਪਹਿਲੇ ਦਿਨ ਹੀ ਅਸਫ਼ਲ ਰਹੀ ਤੇ ਕੇਵਲ ਕੁਝ ਕੁ ਭਰ ਕਾਮਿਆਂ ਤੋਂ ਇਲਾਵਾ ਹੋਰਨਾਂ ਨੌਜਵਾਨਾਂ ਦੇ ਕੋਰੋਨਾ ...

ਪੂਰੀ ਖ਼ਬਰ »

ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਤਬਾਹ ਹੋ ਰਿਹੈ ਸ਼ੇਰ-ਏ-ਪੰਜਾਬ ਦੇ ਸਹੁਰਿਆਂ ਦਾ ਮਹਿਲ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਹੁਰਾ ਕਰਮ ਸਿੰਘ ਗਿੱਲ ਦਾ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਛੀਨਾ (ਛੀਨਾ ਕਰਮ ਸਿੰਘ ਨਾਲ ਪ੍ਰਸਿੱਧ) ਵਿਚਲਾ ਹਵੇਲੀਨੁਮਾ ਮਹਿਲ ਰੱਖ-ਰਖਾਅ ਦੀ ਕਮੀ ਦੇ ਚਲਦਿਆਂ ਖ਼ਤਮ ਹੁੰਦਾ ਜਾ ਰਿਹਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਹਰਮਨਦੀਪ ਸਿੰਘ ਸੇਖੋਂ

ਫੁੱਲਾਂਵਾਲ-ਹਰਮਨਦੀਪ ਸਿੰਘ ਸੇਖੋਂ ਦਾ ਜਨਮ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਫੁੱਲਾਂਵਾਲ ਵਿਖੇ ਪਿਤਾ ਜਗਦੀਪ ਸਿੰਘ ਸੇਖੋਂ ਦੇ ਘਰ ਮਾਤਾ ਜਸਵਿੰਦਰ ਕੌਰ ਦੀ ਕੁੱਖੋਂ 17 ਸਤੰਬਰ 1995 ਨੂੰ ਹੋਇਆ | ਆਪ ਨੇ ਆਪਣੀ ਮੁੱਢਲੀ ਪੜ੍ਹਾਈ ਗੁਰੂ ...

ਪੂਰੀ ਖ਼ਬਰ »

ਘੁਟਾਲੇ 'ਚ ਗਿ੍ਫ਼ਤਾਰ ਦੋਸ਼ੀਆਂ ਦੀ ਕੈਪਟਨ ਸਰਕਾਰ ਦੇ ਮੰਤਰੀ ਨਾਲ ਨੇੜਤਾ ਦੀ ਹੋਵੇ ਜਾਂਚ- ਚੀਮਾ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਮਾਜਰੀਆ ਦੀ ਅਰਬਾਂ ਰੁਪਏ ਦੀ ਸ਼ਾਮਲਾਤ ਜ਼ਮੀਨ 'ਚ ਹੋਏ ਘੁਟਾਲੇ ...

ਪੂਰੀ ਖ਼ਬਰ »

ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਲੜਕੇ ਨੇ ਖ਼ੁਦ ਨੂੰ ਮਾਰੀ ਗੋਲੀ

ਭਿੱਖੀਵਿੰਡ, 10 ਮਈ (ਬੌਬੀ)-ਭਿੱਖੀਵਿੰਡ ਦੇ ਵਸਨੀਕ ਨੌਜਵਾਨ ਨੇ ਪਿਛਲੇ ਕਰੀਬ ਦੋ ਤਿੰਨ ਸਾਲ ਤੋਂ ਚਲਦੇ ਪ੍ਰੇਮ ਸਬੰਧਾਂ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਨੂੰ ਉਸ ਦੇ ਦੋਸਤਾਂ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ...

ਪੂਰੀ ਖ਼ਬਰ »

ਦਵਾਈਆਂ ਦੀ ਜਮ੍ਹਾਂਖ਼ੋਰੀ ਕਰਨ ਵਾਲਿਆਂ ਵਿਰੁੱਧ ਪੰਜਾਬ ਕੈਮਿਸਟ ਐਸੋਸੀਏਸ਼ਨ ਕਰੇਗੀ ਕਾਰਵਾਈ-ਦੁੱਗਲ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸੂਬੇ ਦੇ ਸਭ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਹੋਈ ਆਨਲਾਈਨ ਹੰਗਾਮੀ ਬੈਠਕ 'ਚ ਉਨ੍ਹਾਂ ਨੇ ਕੈਮਿਸਟਾਂ ਅਤੇ ਹੋਰਨਾਂ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾ ...

ਪੂਰੀ ਖ਼ਬਰ »

- ਕੋਟਕਪੂਰਾ ਗੋਲੀ ਕਾਂਡ -

ਨਵੀਂ ਸਿੱਟ ਨੂੰ ਲੈ ਕੇ ਨਿਰਾਸ਼ਾ ਦੇ ਆਲਮ 'ਚ ਹਨ ਪੀੜ੍ਹਤ ਪਰਿਵਾਰ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਗੋਲੀਕਾਂਡ ਦੀ ਪੰਜਾਬ ਸਰਕਾਰ ਨੇ ਭਾਵੇਂ ਨਵੀਂ ਸਿੱਟ ਗਠਿਤ ਕਰ ਦਿੱਤੀ ਹੈ | ਇਸ ਨਵੀਂ ਜਾਂਚ ਟੀਮ ਸਾਹਮਣੇ ਕਈ ਕਠਿਨਾਈਆਂ ਹਨ | ਇਸ ਤੋਂ ਪਹਿਲਾਂ ਪੰਥਕ ਜਥੇਬੰਦੀਆਂ ਨੇ ਪਿਛਲੀ ਸਿੱਟ ਵਲੋਂ ਇਸ ਮਾਮਲੇ ਦੀ ਕੀਤੀ ਗਈ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਵਲੋਂ ਲਾਇਸੰਸ ਫ਼ੀਸ ਮੁਆਫ਼ ਕਰਨ ਜਾਂ ਠੇਕੇ ਪੱਕੇ ਬੰਦ ਕਰਨ ਦੀ ਮੰਗ

ਲੁਧਿਆਣਾ, 10 ਮਈ (ਪੁਨੀਤ ਬਾਵਾ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਕਰਕੇ ਤਾਲਾਬੰਦੀ ਦੇ ਚੱਲਦਿਆਂ ਸ਼ਰਾਬ ਦੀ ਵਿਕਰੀ ਨਾ ਹੋਣ ਤੇ ਵਿਭਾਗ ਵਲੋਂ ਪੂਰੀ ਲਾਇਸੰਸ ਫ਼ੀਸ ਲੈਣ ਤੋਂ ਦੁਖੀ ਸ਼ਰਾਬ ਦੇ ਠੇਕੇਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਦੇ ਸ਼ਰਾਬ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਹੜਤਾਲ ਵਾਪਸ

ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ)-ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੇ ਸਰਕਾਰ ਨੰੂ ਆਪਣੀਆਂ ਮੰਗਾਂ ਪ੍ਰਤੀ 15 ਦਿਨ ਦਾ ਨੋਟਿਸ ਦਿੰਦਿਆਂ ਆਪਣੀ ਹੜਤਾਲ ਫਿਲਹਾਲ ਵਾਪਸ ਲੈ ਲਈ ਹੈ | ਐਨ.ਆਰ.ਐਮ.ਐਚ. ਇੰਪਲਾਈਜ਼ ਐਸੋ: ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਧੀ ਦਾ ਕਤਲ ਕਰਨ ਦੇ ਮਾਮਲੇ 'ਚ ਪਿਓ 'ਤੇ ਮੁਕੱਦਮਾ ਦਰਜ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸਦਰ ਮਾਨਸਾ ਪੁਲਿਸ ਨੇ ਧੀ ਨੂੰ ਕਤਲ ਕਰਨ ਦੇ ਦੋਸ਼ 'ਚ ਪਿਤਾ 'ਤੇ ਮੁਕੱਦਮਾ ਦਰਜ ਕੀਤਾ ਹੈ | ਹਾਸਲ ਜਾਣਕਾਰੀ ਅਨੁਸਾਰ ਖੁਸ਼ਪ੍ਰੀਤ ਕੌਰ ਵਾਸੀ ਧਿੰਗੜ ਪਿਛਲੇ ਦਿਨੀਂ ਆਪਣੇ ਪ੍ਰੇਮੀ ਇੰਦਰਜੀਤ ਸਿੰਘ ਨਾਲ ਘਰੋਂ ਫ਼ਰਾਰ ...

ਪੂਰੀ ਖ਼ਬਰ »

23 ਵਰਿ੍ਹਆਂ ਦੀ ਉਡੀਕ ਤੋਂ ਬਾਅਦ ਬਡਰੁੱਖਾਂ 'ਚ ਸਥਾਪਿਤ ਹੋਵੇਗਾ ਸ਼ੇਰ-ਏ-ਪੰਜਾਬ ਦਾ ਘੋੜ ਸਵਾਰ ਬੁੱਤ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਅਤੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਆਖ਼ਰ 23 ਵਰਿ੍ਹਆਂ ਦੀ ਉਡੀਕ ਤੋਂ ਪਿੱਛੋਂ ਮਹਾਰਾਜਾ ਰਣਜੀਤ ਸਿੰਘ ਦਾ ਘੋੜ ਸਵਾਰ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਨੰੂ ਲੈ ਕੇ ਪਿੰਡ ...

ਪੂਰੀ ਖ਼ਬਰ »

ਕੋਰੋਨਾ ਨਾਲ ਹੁਣ ਤੱਕ ਸੀ.ਆਰ.ਪੀ.ਐਫ਼. ਦੇ 108 ਜਵਾਨਾਂ ਦੀ ਮੌਤ

ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਖ਼ਾਤਮੇ ਲਈ ਸੁਰੱਖਿਆ ਬਲਾਂ ਦੇ ਜਵਾਨ ਵੀ ਲਗਾਤਾਰ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ | ਇਸ ਦੌਰਾਨ ਕੋਰੋਨਾ ਨਾਲ ਹੁਣ ਤੱਕ ਸੀ. ਆਰ. ਪੀ. ਐਫ. ਦੇ 108 ਜਵਾਨਾਂ ਦੀ ਮੌਤ ਹੋ ਚੁੱਕੀ ਹੈ | ਕੇਂਦਰੀ ਗ੍ਰਹਿ ਮੰਤਰੀ ਵਲੋਂ ਜਾਰੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌ ਾਸਲ ਜਨਰਲ ਦਾ ਦਿਹਾਂਤ

ਨਵੀਂ ਦਿੱਲੀ, 10 ਮਈ (ਏਜੰਸੀ)- ਅਫਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌਂਸਲ ਜਨਰਲ ਵਿਨੇਸ਼ ਕਾਲਰਾ ਦਾ ਸੋਮਵਾਰ ਨੂੰ ਕਾਬੁਲ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਕੋਵਿਡ-19 ਤੋਂ ਪੀੜਤ ਕਾਲਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ ਸਬੰਧੀ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਬੇਕਾਬੂ ਹੋ ਰਹੀ ਕੋਰੋਨਾ ਦੀ ਦੂਸਰੀ ਲਹਿਰ ਦਰਮਿਆਨ ਕੇਂਦਰ ਸਰਕਾਰ ਦੇ ਸੈਂਟਰਲ ਵਿਸਟਾ ਪ੍ਰਾਜੈਕਟ 'ਤੇ ਰੋਕ ਲਗਾਉਣ ਸਬੰਧੀ ਮੰਗ ਤੇਜ਼ ਹੋ ਗਈ ਹੈ | ਦਿੱਲੀ ਹਾਈ ਕੋਰਟ ਵਲੋਂ ਇਸ ਪ੍ਰਾਜੈਕਟ 'ਤੇ ਰੋਕ ਲਗਾਉਣ ਦੀ ਮੰਗ ਸਬੰਧੀ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਔਰਤ ਨਾਲ ਹੋਏ ਜਬਰ ਜਨਾਹ ਦਾ ਮਾਮਲਾ ਭਖਿਆ

ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਤੇ ਵਿਵਾਦਿਤ ਸੁਰਖੀਆਂ 'ਚ ਆਏ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੀੜਤਾ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਇਹ ਮੋਰਚੇ ਲਈ ਵੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਲਈ ਪਟੀਸ਼ਨਾਂ ਦਾਇਰ

ਨਵੀਂ ਦਿੱਲੀ, 10 ਮਈ (ਏਜੰਸੀ)-ਦਿੱਲੀ ਹਾਈ ਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕਰਕੇ ਅਪੀਲ ਕੀਤੀ ਗਈ ਹੈ ਕਿ ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਗੋਦ ਨਹੀਂ ਲੈ ਲਿਆ ਜਾਂਦਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX