ਤਾਜਾ ਖ਼ਬਰਾਂ


ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  19 minutes ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  25 minutes ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  31 minutes ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 8 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਜਲੰਧਰ

18 ਸਾਲ ਤੋਂ ਵੱਧ ਦੇ ਉਸਾਰੀ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਜਲੰਧਰ, 10 ਮਈ (ਐੱਮ.ਐੱਸ. ਲੋਹੀਆ)-ਪੰਜਾਬ ਸਰਕਾਰ ਵਲੋਂ 18 ਸਾਲ ਤੋਂ ਵੱਧ ਦੇ ਉਸਾਰੀ ਕਾਮਿਆਂ ਲਈ ਅੱਜ ਤੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਲਈ ਜ਼ਿਲ੍ਹੇ 'ਚ 8600 ਖੁਰਾਕਾਂ ਭੇਜੀਆਂ ਗਈਆਂ ਸਨ | ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਟਰ ਹੋਏ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਨੇ ਯੋਗ ਨਾਗਰਿਕਾਂ ਦੇ ਟੀਕਾਕਰਨ ਲਈ ਪੁਲਿਸ ਹਸਪਤਾਲ ਦੇ ਦਰਵਾਜ਼ੇ ਖੋਲ੍ਹੇ

ਜਲੰਧਗ, 10 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਦੀ ਮਿਸਾਲ ਕਾਇਮ ਕਰਦਿਆਂ ਸਥਾਨਕ ਪੁਲਿਸ ਹਸਪਤਾਲ ਦੇ ਦਰਵਾਜ਼ੇ ਆਮ ਲੋਕਾਂ ਲਈ ਖੋਲ੍ਹ ਦਿੱਤੇ ਹਨ¢ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸਬੰਧੀ ਦੱਸਿਆ ਕਿ ਕੋਵਿਡ-19 ਵਿਰੁੱਧ ਲੜੀ ਜਾ ਰਹੀ ਇਸ ਲੜਾਈ 'ਚ ਮੋਹਰਲੀ ਕਤਾਰ ਦੇ ਯੋਧੇ ਪੁਲਿਸ ਮੁਲਾਜ਼ਮਾਂ ਲਈ ਪੁਲਿਸ ਹਸਪਤਾਲ 'ਚ ਟੀਕਾਕਰਨ ਚੱਲ ਰਿਹਾ ਹੈ¢ ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਸਮਝਦਿਆਂ ਸਥਾਨਕ ਨਿਵਾਸੀਆਂ ਲਈ ਪੁਲਿਸ ਹਸਪਤਾਲ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਅਤੇ ਵੱਡੀ ਗਿਣਤੀ 'ਚ ਯੋਗ ਨਾਗਰਿਕ ਪ੍ਰਤੀਦਿਨ ਇਸ ਪੁਲਿਸ ਹਸਪਤਾਲ 'ਚ ਟੀਕਾਕਰਨ ਕਰਵਾ ਰਹੇ ਹਨ¢ ਉਨ੍ਹਾਂ ਦੱਸਿਆ ਕਿ ਪੁਲਿਸ ਹਸਪਤਾਲ 'ਚ ਲਗਾਏ ਕੈਂਪ ਦੇ ਇੰਚਾਰਜ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਦੀ ਦੇਖਰੇਖ ਹੇਠ ਹੁਣ ਤੱਕ 3168 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ 'ਚੋਂ 789 ਪੁਲਿਸ ਕਰਮਚਾਰੀ ਹਨ, 143 ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ 2236 ਵਿਅਕਤੀ ਸਥਾਨਕ ਨਾਗਰਿਕ ਹਨ¢

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਤ

ਲਾਂਬੜਾ, 10 ਮਈ (ਪਰਮੀਤ ਗੁਪਤਾ)-ਜਲੰਧਰ ਨਕੋਦਰ ਕੌਮੀ ਰਾਜ ਮਾਰਗ ਦੇ ਪੈਂਦੇ ਪਿੰਡ ਪਰਤਾਪਪੁਰਾ ਵਿਖੇ ਐਕਟੀਵਾ ਅਤੇ ਸਵਿਫਟ ਕਾਰ ਦੀ ਟੱਕਰ ਦੌਰਾਨ ਐਕਟਿਵਾ ਚਾਲਕ ਦੀ ਮੌਤ ਹੋ ਗਈ ਜਦਕਿ ਐਕਟਿਵਾ ਦੇ ਪਿੱਛੇ ਬੈਠੀ ਮਹਿਲਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ | ਹਾਦਸੇ ਸਬੰਧੀ ...

ਪੂਰੀ ਖ਼ਬਰ »

ਨਵੀਨ ਸਿੰਗਲਾ ਨੇ ਸੰਭਾਲਿਆ ਐੱਸ.ਐੱਸ.ਪੀ. ਦਿਹਾਤੀ ਦਾ ਅਹੁਦਾ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-2009 ਬੈੱਚ ਦੇ ਆਈ.ਪੀ.ਐੱਸ. ਅਧਿਕਾਰੀ ਨਵੀਨ ਸਿੰਗਲਾ ਨੇ ਅੱਜ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ 'ਚ ਬਤੌਰ ਏ.ਆਈ.ਜੀ. ਆਪਣੀਆਂ ਸੇਵਾਵਾਂ ਦੇ ਰਹੇ ...

ਪੂਰੀ ਖ਼ਬਰ »

8 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਨਸ਼ਾ ਤਸਕਰ ਕਾਬੂ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਇਕ ਕਾਰ 'ਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਰਕੇਸ਼ ਕੁਮਾਰ ਉਰਫ਼ ਟੋਨੀ (42) ਪੁੱਤਰ ਚੁੰਨੀ ਲਾਲ ਵਾਸੀ ਭਾਰਗੋ ...

ਪੂਰੀ ਖ਼ਬਰ »

ਸੁਨਿਆਰੇ ਨੇ ਵੀਡੀਓ 'ਚ ਗੁਆਂਢੀ ਦੁਕਾਨਦਾਰ 'ਤੇ ਦੋਸ਼ ਲਗਾ ਕੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਜਲੰਧਰ, 10 ਮਈ (ਐੱਮ.ਐੱਸ. ਲੋਹੀਆ)-ਸਥਾਨਕ ਸ਼ੇਖਾਂ ਬਾਜ਼ਾਰ ਵਾਸੀ ਸੁਨਿਆਰੇ ਦਾ ਕੰਮ ਕਰਨ ਵਾਲੇ ਬਲਵਿੰਦਰ ਕੁਮਾਰ (48) ਪੁੱਤਰ ਵੇਦ ਪ੍ਰਕਾਸ਼ ਨੇ ਗੁਆਂਢੀ ਦੁਕਾਨਦਾਰ 'ਤੇ ਪ੍ਰੇਸ਼ਾਨ ਕਰਨ ਅਤੇ ਲੁੱਟ ਕਰਵਾਉਣ ਦੇ ਦੋਸ਼ ਲਗਾਉਂਦੇ ਹੋਏ ਵੀਡੀਓ ਬਣਾਉਣ ਤੋਂ ਬਾਅਦ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੀ ਰਹੀ ਹੜਤਾਲ, ਨਹੀਂ ਚੁੱਕਿਆ ਗਿਆ ਕੂੜਾ

ਜਲੰਧਰ, 10 ਮਈ (ਸ਼ਿਵ)-ਕੂੜਾ ਚੁੱਕਣ ਦਾ ਕੰਮ ਠੇਕੇ 'ਤੇ ਦੇਣ ਦਾ ਵਿਰੋਧ ਕਰਦਿਆਂ ਨਗਰ ਨਿਗਮ ਜਲੰਧਰ ਡਰਾਈਵਰ ਯੂਨੀਅਨ ਨੇ ਹੜਤਾਲ ਕਰ ਦਿੱਤੀ ਜਿਸ ਕਰਕੇ ਸਾਰੇ ਸ਼ਹਿਰ ਵਿਚ ਅੱਜ ਨਿਗਮ ਦੀਆਂ ਗੱਡੀਆਂ ਵਲੋਂ ਕੂੜਾ ਨਹੀਂ ਚੁੱਕਿਆ ਗਿਆ | ਠੇਕੇਦਾਰੀ ਪ੍ਰਥਾ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

37 ਸਾਲਾ ਔਰਤ ਸਮੇਤ 8 ਕੋਰੋਨਾ ਪੀੜਤਾਂ ਦੀ ਮੌਤ, 635 ਮਰੀਜ਼ ਹੋਰ ਮਿਲੇ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪੀੜਤ 37 ਸਾਲਾ ਔਰਤ ਸਮੇਤ ਜ਼ਿਲ੍ਹੇ 'ਚ ਅੱਜ 8 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 1186 ਹੋ ਗਈ ਹੈ | ਇਸ ਤੋਂ ਇਲਾਵਾ 635 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 49933 ਪਹੁੰਚ ਗਈ ਹੈ | ...

ਪੂਰੀ ਖ਼ਬਰ »

3 ਵੱਜਦਿਆਂ ਹੀ ਥਾਣਾ ਮੁਖੀ ਨੇ ਬੰਦ ਕਰਵਾਇਆ ਲਾਂਬੜਾ ਬਾਜ਼ਾਰ

ਲਾਂਬੜਾ, 10 ਮਈ (ਪਰਮੀਤ ਗੁਪਤਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਕੋਰੋਨਾ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਸਬੰਧੀ ਥਾਣਾ ਲਾਂਬੜਾ ਮੁਖੀ ਵਲੋਂ ਤਿੰਨ ਵੱਜਦਿਆਂ ਹੀ ਲਾਂਬੜਾ ਬਾਜ਼ਾਰ ਬੰਦ ਕਰਵਾ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਲੋਂ ਕੋਰੋਨਾ ਪਭਾਵਿਤ ਲੋਕਾਂ ਲਈ ਘਰ ਤੱਕ ਲੰਗਰ ਪਹੁੰਚਾਉਣ ਲਈ ਸੇਵਾ ਅਰੰਭ

ਜਲੰਧਰ, 10 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਲ਼ੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਜ਼ਰੂਰਤਮੰਦ ਲੋਕਾਂ ਲਈ ਨਿਰੰਤਰ ਲੰਗਰ ਦੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਆਨੰਦ ਸਾਗਰ ਨੂੰ ਇੰਸਪਾਇਰ ਪ੍ਰੋਗਰਾਮ ਲਈ ਮਿਲੀ ਗਰਾਂਟ

ਜਲੰਧਰ, 10 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ ਚੌਥਾ ਦੇ ਵਿਦਿਆਰਥੀ ਆਨੰਦ ਸਾਗਰ ਨੂੰ ਸਰਕਾਰ ਦੇ ਡੀ. ਐੱਸ. ਟੀ. ਦੇ ਇੰਸਪਾਇਰ) ਪ੍ਰੋਗਰਾਮ ਤਹਿਤ ਦੋ ਸਾਲ ਵਾਸਤੇ ਇੱਕ ਲੱਖ ਵੀਹ ਹਜ਼ਾਰ ਰੁਪਏ ਦੀ ਗਰਾਂਟ ...

ਪੂਰੀ ਖ਼ਬਰ »

64 ਸਾਲਾ ਵਿਅਕਤੀ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਇਕ 64 ਸਾਲਾ ਵਿਅਕਤੀ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਮ ਲਾਲ ਉਰਫ਼ ਅਸ਼ੋਕ ਕੁਮਾਰ ਪੁੱਤਰ ਸ਼ਾਦੀ ਰਾਮ ਵਾਸੀ ...

ਪੂਰੀ ਖ਼ਬਰ »

ਹੈਨਰੀ ਵਲੋਂ ਫ਼ਤਿਹਪੁਰਾ ਵਾਲਮੀਕਿ ਆਸ਼ਰਮ ਨੂੰ ਇਕ ਲੱਖ ਦੀ ਗਰਾਂਟ ਭੇਟ

ਜਲੰਧਰ, 10 ਮਈ (ਸ਼ਿਵ)-ਉੱਤਰੀ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ ਵਾਰਡ ਨੰਬਰ 53 ਦੇ ਫ਼ਤਿਹਪੁਰ ਮੁਹੱਲੇ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਨੂੰ ਇਕ ਲੱਖ ਰੁਪਏ ਭੇਟ ਕੀਤਾ | ਇਸ ਦੌਰਾਨ ਵਿਧਾਇਕ ਹੈਨਰੀ ਨੇ ਆਪਣੇ ਵਿਚਾਰ ਜ਼ਾਹਿਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਲਕਾ ਕੈਂਟ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਜਲੰਧਰ ਛਾਉਣੀ, 10 ਮਈ (ਪਵਨ ਖਰਬੰਦਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਲੰਧਰ ਕੈਂਟ ਤੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਦੋਨਾ ਦੀ ਅਗਵਾਈ 'ਚ ਅੱਜ ਵੱਡੀ ਗਿਣਤੀ 'ਚ ਲਾਗਲੇ ਪਿੰਡਾਂ ਦੇ ਕਿਸਾਨਾਂ ਦਾ ਜਥਾ 58 ਗੱਡੀਆਂ 'ਚ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ...

ਪੂਰੀ ਖ਼ਬਰ »

ਕੇਸ ਘਟਣ 'ਤੇ ਦੁਕਾਨਦਾਰਾਂ ਨੂੰ ਹੋਰ ਰਾਹਤ ਮਿਲੇਗੀ-ਥੋਰੀ

ਜਲੰਧਰ, 10 ਮਈ (ਸ਼ਿਵ)-ਬਾਜ਼ਾਰਾਂ 'ਚ ਦੁਕਾਨਾਂ ਖੁਲ੍ਹਵਾਉਣ ਦੀ ਰਾਹਤ ਦੇਣ ਲਈ ਜਲੰਧਰ ਇਲੈਕਟ੍ਰੀਕਲ ਟਰੇਡਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਆਏ ਮਲਿਕ ਦੀ ਅਗਵਾਈ ਵਿਚ ਕਾਰੋਬਾਰੀਆਂ ਨੇ ਡੀ. ਸੀ. ਘਨ ਸ਼ਿਆਮ ਥੋਰੀ ਨੂੰ ਮਿਲ ਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਲਾਲੀ ਦੀਆਂ ਸਰਗਰਮੀਆਂ ਨੇ ਭਖਾਈ ਜਲੰਧਰ ਛਾਉਣੀ ਹਲਕੇ ਦੀ ਸਿਆਸਤ

ਜਲੰਧਰ, 10 ਮਈ (ਜਸਪਾਲ ਸਿੰਘ)-ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਦੀ ਜਲੰਧਰ ਛਾਉਣੀ ਹਲਕੇ ਦੀ ਸਿਆਸਤ 'ਚ ਦਿਲਚਸਪੀ ਨੇ ਹਲਕੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ | ਉਨ੍ਹਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਚੁੱਪ-ਚੁਪੀਤੇ ਹਲਕੇ 'ਚ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੇ ਵਿਦਿਆਰਥੀ ਦੀਆਂ ਤਸਵੀਰਾਂ ਕਲਾਕਾਰੀ ਫਿਲਮ ਫ਼ੈਸਟੀਵਲ 'ਚ ਪਹਿਲੀਆਂ 50ਵਾਂ 'ਚ ਸ਼ਾਮਿਲ

ਜਲੰਧਰ, 10 ਮਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਾਰਥ ਕੈਂਪਸ ਮਕਸੂਦਾਂ 'ਚ ਮੀਡੀਆ ਸਟੱਡੀਜ਼ ਵਿਭਾਗ ਵਿਚ ਬੀ.ਐੱਸ.ਸੀ ਐਨੀਮੇਸ਼ਨ ਅਤੇ ਮਲਟੀਮੀਡੀਆ ਤਕਨਾਲੋਜੀ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਕਲਾਕਾਰੀ ਫ਼ਿਲਮ ਫ਼ੈਸਟੀਵਲ ਵਿਚ ਭਾਗ ਲਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਲਾਕ ਮੈਂਟਰਾਂ ਦੀ ਆਨਲਾਈਨ ਸਿਖਲਾਈ ਸ਼ੁਰੂ

ਜਲੰਧਰ, 10 ਮਈ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਦੇ ਬਲਾਕ ਮੈਂਟਰਾਂ ਦੀ ਤਿੰਨ ਰੋਜ਼ਾ ਆਨਲਾਈਨ ਸਿਖਲਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ...

ਪੂਰੀ ਖ਼ਬਰ »

ਆਪੇ ਤਾਲੇ ਤੋੜ ਝੂਠਾ ਮੁਕੱਦਮਾ ਬਣਾ ਕੇ ਮੈਨੂੰ ਫਸਾ ਰਹੇ ਵਿਰੋਧੀ-ਸਰਪੰਚ ਸੁਖਵੰਤ ਗਾਖਲ

ਲਾਂਬੜਾ,10 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਗਾਖਲਾਂ ਵਿਖੇ ਬੀਤੇ ਦਿਨੀਂ ਸਰਪੰਚ ਅਤੇ ਮੈਂਬਰ ਪੰਚਾਇਤ ਵਿਚਕਾਰ ਹੋਏ ਵਿਵਾਦ ਤੋਂ ਬਾਅਦ ਪਿੰਡ ਦੇ ਸਰਪੰਚ ਸੁਖਵੰਤ ਸਿੰਘ ਗਾਖਲ ਵਲੋਂ ਮੀਡੀਆ ਅੱਗੇ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮਾਮਲੇ ਦੀ ...

ਪੂਰੀ ਖ਼ਬਰ »

ਜਲੰਧਰ 'ਚ ਕਣਕ ਦੀ 93 ਫ਼ੀਸਦੀ ਅਦਾਇਗੀ ਕਰਕੇ 91 ਫ਼ੀਸਦ ਚੁਕਾਈ ਨੂੰ ਬਣਾਇਆ ਯਕੀਨੀ

ਜਲੰਧਰ 10 ਮਈ (ਹਰਵਿੰਦਰ ਸਿੰਘ ਫੁੱਲ )-ਜ਼ਿਲ੍ਹੇ ਦੀਆਂ 137 ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ, ਚੁਕਾਈ ਅਤੇ ਕਿਸਾਨਾਂ ਦੇ ਖ਼ਰੀਦੇ ਗਏ ਦਾਣੇ-ਦਾਣੇ ਦੀ ਅਦਾਇਗੀ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੇ ਇਸ ਖ਼ਰੀਦ ਸੀਜ਼ਨ ਦੌਰਾਨ ਹੁਣ ਤੱਕ 1067.67 ਕਰੋੜ ...

ਪੂਰੀ ਖ਼ਬਰ »

ਵਿਰੋਧੀ ਧਿਰ ਮਾਹੌਲ ਖ਼ਰਾਬ ਕਰਨ 'ਚ ਲੱਗੀ-ਜੋਤੀ

ਜਲੰਧਰ, 10 ਮਈ (ਸ਼ਿਵ)-ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਨੇ ਬਿਆਨ ਜਾਰੀ ਕਰਕੇ ਵਿਰੋਧੀ ਧਿਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਵਿਚ ਵਿਰੋਧੀ ਧਿਰ ਵਲੋਂ ਪਿਛਲੇ ਦੱਸ ਦਿਨ ਤੋਂ ਖ਼ਰਾਬ ਮਾਹੌਲ ਬਣਾ ਕੇ ਸਰਕਾਰ ਨੂੰ ਬਦਨਾਮ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਮੰਨਣੀ ਪਈ ਥੋਕ ਸਬਜ਼ੀ ਵਪਾਰੀਆਂ ਦੀ

ਮਕਸੂਦਾਂ, 10 ਮਈ (ਲਖਵਿੰਦਰ ਪਾਠਕ)-ਸਬਜ਼ੀ ਮੰਡੀ ਮਕਸੂਦਾਂ 'ਚ ਸਬਜ਼ੀ ਦੇ ਥੋਕ ਵਪਾਰ ਦੇ ਫੜ੍ਹਾਂ 'ਤੇ ਲੋਕਾਂ ਦੀ ਭੀੜ ਘੱਟ ਕਰਨ ਵਾਸਤੇ ਡੀ.ਸੀ. ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ਤੇ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ, ਡੀ.ਐਮ.ਓ. ਮੁਕੇਸ਼ ਕੈਲੇ, ਸਕੱਤਰ ਸੁਰਿੰਦਰ ਸ਼ਰਮਾ ...

ਪੂਰੀ ਖ਼ਬਰ »

ਕਮਲ ਵਿਹਾਰ 'ਚ ਨੌਜਵਾਨ ਨੇ ਨਿਗਮ ਟੀਮ ਵਲੋਂ ਫੜੇ ਅਵਾਰਾ ਕੁੱਤਿਆਂ ਨੂੰ ਭਜਾਇਆ

ਜਲੰਧਰ, 10 ਮਈ (ਸ਼ਿਵ)-ਵਾਰਡ ਨੰਬਰ 16 ਦੇ ਕਮਲ ਵਿਹਾਰ ਵਿਚ ਨਿਗਮ ਦੀ ਡਾਗ ਕੈਚਰ ਟੀਮ ਨੂੰ ਉਸ ਵੇਲੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਵੱਲੋਂ ਨਸਬੰਦੀ ਕਰਨ ਲਈ ਗੱਡੀ ਵਿਚ ਫੜੇ ਅਵਾਰਾ ਕੁੱਤਿਆਂ ਨੂੰ ਇਕ ਨੌਜਵਾਨ ਨੇ ਗੇਟ ਖ਼ੋਲ੍ਹ ਕੇ ਉੱਥੋਂ ਭਜਾ ...

ਪੂਰੀ ਖ਼ਬਰ »

ਐਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਜਲੰਧਰ, ਵਾਰਡ ਨੰਬਰ 29 ਪਿੰਡ ਕੁਰਲਾ ਕਿੰਗਰਾ ਵਿਚ ਅਮਰੀਕ ਬਾਗੜੀ ਸੀਨੀਅਰ ਕਾਂਗਰਸੀ ਆਗੂ ਪੰਜਾਬ ਤੇ ਕੌਂਸਲਰ ਪਰਮਜੀਤ ਕੌਰ ਬਾਗੜੀ ਵਲੋਂ ਐਲ. ਈ. ਈ. ਲਾਈਟਾਂ ਲਗਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਉਦਘਾਟਨ ਕੌਂਸਲਰ ਪਰਮਜੀਤ ਕੌਰ ਬਾਗੜੀ ਅਤੇ ਅਮਰੀਕ ਬਾਗੜੀ ਨੇ ਕੀਤਾ ...

ਪੂਰੀ ਖ਼ਬਰ »

ਨਿਗਮ ਵਲੋਂ ਬੰਦ ਸਟਰੀਟ ਲਾਈਟਾਂ ਲਈ ਟੋਲ ਫ਼੍ਰੀ ਨੰਬਰ ਜਾਰੀ

ਜਲੰਧਰ, 10 ਮਈ (ਸ਼ਿਵ)-ਸ਼ਹਿਰ ਵਿਚ ਲੱਗ ਰਹੀਆਂ ਐਲ. ਈ. ਡੀ. ਸਟਰੀਟ ਲਾਈਟਾਂ 'ਚੋਂ ਖ਼ਰਾਬ ਹੋਣ ਵਾਲੀਆਂ ਲਾਈਟਾਂ ਨੂੰ ਠੀਕ ਕਰਵਾਉਣ ਲਈ ਕੰਪਨੀ ਨੇ ਅੱਜ ਟੋਲ ਫ਼ਰੀ ਨੰਬਰ ਜਾਰੀ ਕਰ ਦਿੱਤਾ ਹੈ | 1800-419- 0198 'ਤੇ ਸਿਰਫ਼ ਐਲ. ਈ. ਡੀ. ਲਾਈਟਾਂ ਬਾਰੇ ਸ਼ਿਕਾਇਤਾਂ ਲਿਖਾਈਆਂ ਜਾ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ ਉੱਤੇ ਪ੍ਰਤਾਪਪੁਰਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਲਾਂਬੜਾ, 10 ਮਈ (ਪਰਮੀਤ ਗੁਪਤਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਉੱਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ, ਕਨਵੀਨਰ ਸੁਖਬੀਰ ਸਿੰਘ ਥਿੰਦ, ਜਰਨਲ ਸਕੱਤਰ ਮੇਜਰ ਸਿੰਘ ਗਿੱਲ ਅਤੇ ਹਲਕਾ ਨਕੋਦਰ ਪ੍ਰਧਾਨ ਨੰਬਰਦਾਰ ...

ਪੂਰੀ ਖ਼ਬਰ »

ਜੀ. ਐਸ. ਟੀ. ਮੋਬਾਈਲ ਵਿੰਗ ਨੇ 3 ਫਰਮਾਂ ਵੱਲ ਕੱਢੀ 2.10 ਦੀ ਵਸੂਲੀ

ਜਲੰਧਰ, 10 ਮਈ (ਸ਼ਿਵ)- ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਬਣਦਾ ਕਰ ਨਾ ਦੇਣ ਵਾਲੀਆਂ ਤਿੰਨ ਫ਼ਰਮਾਂ ਵਲ ਕਰ ਸਮੇਤ 2.10 ਕਰੋੜ ਦੀ ਜੁਰਮਾਨੇ ਸਮੇਤ ਵਸੂਲੀ ਕੱਢ ਦਿੱਤੀ ਹੈ | ਕੁਝ ਸਮਾਂ ਪਹਿਲਾਂ ਜੀ. ਐੱਸ. ਟੀ. ਮੋਬਾਈਲ ਵਿੰਗ ਵਲੋਂ ਕਰ ਚੋਰੀ ਦੇ ਖ਼ਦਸ਼ੇ ਕਰਕੇ 20 ਦੇ ਕਰੀਬ ...

ਪੂਰੀ ਖ਼ਬਰ »

ਕੀ ਦਰਜ ਹੋਵੇਗਾ ਬੇਰੀ 'ਤੇ ਕੇਸ...?

ਜਲੰਧਰ, 10 ਮਈ (ਸ਼ਿਵ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਓਪਨ ਜਿੰਮ ਦਾ ਉਦਘਾਟਨ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ | ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

2 ਹਫ਼ਤਿਆਂ ਬਾਅਦ ਮੁੜ ਦੁਕਾਨਾਂ ਖੁੱਲ੍ਹਣ ਨਾਲ ਲੋਕਾਂ ਅਤੇ ਦੁਕਾਨਦਾਰਾਂ ਨੂੰ ਮਿਲੀ ਰਾਹਤ

ਜਲੰਧਰ, 10 ਮਈ (ਜਸਪਾਲ ਸਿੰਘ)-ਕਰੀਬ 2 ਹਫਤਿਆਂ ਦੀ ਤਾਲਾਬੰਦੀ ਦੇ ਬਾਅਦ ਅੱਜ ਦੁਕਾਨਾਂ ਖੁੱਲ੍ਹੀਆਂ ਤੇ ਬਾਜ਼ਾਰਾਂ 'ਚ ਚਹਿਲ-ਪਹਿਲ ਦੇਖਣ ਨੂੰ ਮਿਲੀ | ਇਸ ਦੌਰਾਨ ਸੜਕਾਂ 'ਤੇ ਵੀ ਵਾਹਨਾਂ ਦੀ ਭਾਰੀ ਭੀੜ ਰਹੀ ਤੇ ਸ਼ਾਮੀਂ 3 ਵਜੇ ਬਾਜ਼ਾਰ ਬੰਦ ਹੋਣ ਕਾਰਨ ਪ੍ਰਮੁੱਖ ਸੜਕਾਂ ...

ਪੂਰੀ ਖ਼ਬਰ »

ਵਰਲਡ ਵਾਈਡ ਸਕੋਪ ਸੰਸਥਾ ਵਲੋਂ ਜਲੰਧਰ ਪੱਛਮੀ ਅਤੇ ਕੇਂਦਰੀ ਹਲਕੇ 'ਚ ਕਰਵਾਇਆ ਸੈਨੀਟਾਈਜ਼

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦਰਮਿਆਨ ਵਰਲਡ ਵਾਈਡ ਸਕੋਪ ਸੰਸਥਾ ਦੇ ਸੰਸਥਾਪਕ ਪਿੰਦੂ ਜੋਹਲ ਘੁੜਕਾ ਵਾਸੀ ਯੂ.ਕੇ ਇਕ ਵਾਰ ਫਿਰ ਸਮਾਜ ਦੀ ਸੇਵਾ ਲਈ ਅੱਗੇ ਆਏ ਹਨ¢ ਉਨ੍ਹਾਂ ਦੀ ਟੀਮ ਵਲੋਂ ਜਲੰਧਰ ਪੱਛਮੀ ਅਤੇ ਕੇਂਦਰੀ ਹਲਕੇ 'ਚ ਆਉਂਦੇ ਨਿਊ ਮਾਡਲ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜਲੰਧਰ, 10 ਮਈ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ, ਤੇਰਾ ਤੇਰਾ ਹੱਟੀ ਅਤੇ ਗੁਰ ਫ਼ਤਹਿ ਸੇਵਾ ਸੁਸਾਇਟੀ ਵਲ਼ੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਨਗਰ ਪੰਚਾਇਤ ਲੋਹੀਆਂ ਦੇ ਪ੍ਰਧਾਨ ਜਗਜੀਤ ਸਿੰਘ ਨੋਨੀ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ ਦੀ ਤਾਜ਼ਪੋਸ਼ੀ

ਲੋਹੀਆਂ ਖਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੰਘੀ 19 ਅਪ੍ਰੈਲ ਨੂੰ ਨਗਰ ਪੰਚਾਇਤ ਲੋਹੀਆਂ ਦੇੇ ਨਵੇਂ ਪ੍ਰਧਾਨ ਵਜੋਂ ਜਗਜੀਤ ਸਿੰਘ ਨੋਨੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸੀ ਅਤੇ ਇਸ ਚੋਣ ਦੀ 21 ਦਿਨਾਂ ਕਾਗਜ਼ੀ ਪ੍ਰਕਿਰਿਆ ਤੋਂ ਬਾਅਦ ਅੱਜ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਤਾਲਾਬੰਦੀ, ਕਰਫਿਊ ਦਾ ਫਾਇਦਾ ਉਠਾ ਰਹੇ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ

ਜਲੰਧਰ, 10 ਮਈ (ਸ਼ਿਵ)-ਕੋਰੋਨਾ ਕਰਕੇ ਤਾਲਾਬੰਦੀ ਤੇ ਸ਼ਾਮ ਨੂੰ ਕਰਫ਼ਿਊ ਲੱਗ ਜਾਂਦਾ ਹੈ ਪਰ ਨਾਜਾਇਜ਼ ਸ਼ਰਾਬ ਦੀ ਵਿੱਕਰੀ ਕਰਨ ਵਾਲਿਆਂ ਦਾ ਇਸ ਦੇ ਉੱਪਰ ਕੋਈ ਅਸਰ ਨਹੀਂ ਹੋ ਰਿਹਾ ਹੈ ਤੇ ਹੋਰ ਤਾਂ ਹੋਰ ਸਗੋਂ ਪਿਛਲੇ ਸਾਲ ਜਿਸ ਤਰ੍ਹਾਂ ਨਾਲ ਨਾਜਾਇਜ਼ ਸ਼ਰਾਬ ਵੇਚਣ ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੇ ਕੀਤਾ ਵਿਚਾਰ-ਵਟਾਂਦਰਾ

ਮਕਸੂਦਾਂ, 10 ਮਈ (ਲਖਵਿੰਦਰ ਪਾਠਕ)-ਇਲਾਕੇ ਦੇ ਅਗਾਹ ਵਧੂ ਕਿਸਾਨਾਂ ਨੂੰ ਭਵਿੱਖ ਵਿਚ ਕੀਮਤੀ ਸੋਮਾ 'ਪਾਣੀ' ਨੂੰ ਬਚਾਉਣ ਲਈ ਵਿਸਤਾਰ ਸਹਿਤ ਵਿਚਾਰ-ਵਟਾਂਦਰਾ ਰੇਰੂ ਪਿੰਡ ਨੇੜੇ ਹਰਿੰਦਰ ਸਿੰਘ ਢੀਂਡਸਾ ਦੇ ਫਾਰਮ ਹਾਊਸ 'ਤੇ ਕੀਤਾ ਗਿਆ | ਇਸ ਵਿਚ ਮੁੱਖ ਤੌਰ 'ਤੇ ਝੋਨੇ ਦੀ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਦੀ ਜਲੰਧਰ 'ਚ ਕਾਰਵਾਈ, 2 ਵਿਅਕਤੀਆਂ ਨੂੰ ਲੈ ਗਈ ਨਾਲ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਲੁਧਿਆਣਾ ਪੁਲਿਸ ਜਲੰਧਰ ਆ ਕੇ ਫ਼ਿਲਮੀ ਅੰਦਾਜ਼ 'ਚ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕਰਕੇ ਨਾਲ ਲੈ ਗਈ | ਜਦੋਂ ਜਲੰਧਰ ਪੁਲਿਸ ਨੂੰ ਘਟਨਾ ਦਾ ਪਤਾ ਲੱਗਾ ਤਾਂ ਕੁਝ ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ ਇਸ ਦਾ ਖੁਲਾਸਾ ਹੋਇਆ | ...

ਪੂਰੀ ਖ਼ਬਰ »

ਕਿਰਨ ਬੁੱਕ ਡੀਪੂ 'ਤੇ ਦੁਕਾਨਾਂ ਦੀਆਂ ਸੀਲਾਂ ਤੋੜਨ ਦਾ ਦਰਜ ਹੋਵੇ ਕੇਸ

ਜਲੰਧਰ, 10 ਮਈ (ਸ਼ਿਵ)-ਆਰ. ਟੀ. ਆਈ. ਐਕਟੀਵਿਸਟ ਰਵੀ ਛਾਬੜਾ ਨੇ ਡੀ. ਸੀ. ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਇਕ ਸ਼ਿਕਾਇਤ ਦੇ ਕੇ ਕਿਰਨ ਬੁੱਕ ਡਿਪੂ ਖ਼ਿਲਾਫ਼ ਨਾਜਾਇਜ਼ ਉਸਾਰੀਆਂ ਕਰਨ 'ਤੇ ਸੀਲ ਕੀਤੀ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਨੇ ਰੋਸ ਦਿਵਸ ਮਨਾਇਆ

ਜਮਸ਼ੇਰ ਖ਼ਾਸ, 10 ਮਈ (ਅਵਤਾਰ ਤਾਰੀ)-ਸੀਟੂ ਨਾਲ ਸਬੰਧਿਤ ਆਸ਼ਾ ਵਰਕਰ ਅਤੇ ਫੇਸਿਲੀਟੇਟਰ ਸੂਬਾਈ ਇਕਾਈ ਯੂਨੀਅਨ ਦੇ ਕੇਂਦਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਮੋਦੀ ਸਰਕਾਰ ਦੇ ਅੜੀਅਲ ਅਤੇ ਤਾਨਾਸ਼ਾਹੀ ਨੀਤੀਆਂ ਵਿਰੁੱਧ ਅੱਜ ਰੋਸ ਦਿਵਸ ...

ਪੂਰੀ ਖ਼ਬਰ »

ਬਲਾਕ ਜਮਸ਼ੇਰ ਖ਼ਾਸ ਅਧੀਨ 24 ਕੇਂਦਰ 'ਤੇ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ

ਜਮਸ਼ੇਰ ਖ਼ਾਸ, 10 ਮਈ (ਅਵਤਾਰ ਤਾਰੀ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਬਲਾਕ ਜਮਸ਼ੇਰ ਖ਼ਾਸ ਵਿਖੇ ਕੋਰੋਨਾ ਟੀਕਾਕਰਨ ਲਗਾਤਾਰ ਜਾਰੀ ਹੈ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਦੀ ਜਲੰਧਰ 'ਚ ਕਾਰਵਾਈ, 2 ਵਿਅਕਤੀਆਂ ਨੂੰ ਲੈ ਗਈ ਨਾਲ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਲੁਧਿਆਣਾ ਪੁਲਿਸ ਜਲੰਧਰ ਆ ਕੇ ਫ਼ਿਲਮੀ ਅੰਦਾਜ਼ 'ਚ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕਰਕੇ ਨਾਲ ਲੈ ਗਈ | ਜਦੋਂ ਜਲੰਧਰ ਪੁਲਿਸ ਨੂੰ ਘਟਨਾ ਦਾ ਪਤਾ ਲੱਗਾ ਤਾਂ ਕੁਝ ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ ਇਸ ਦਾ ਖੁਲਾਸਾ ਹੋਇਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX