ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  26 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  38 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 minute ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 minute ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਫਾਜ਼ਿਲਕਾ / ਅਬੋਹਰ

ਜ਼ਿਲ੍ਹੇ 'ਚ ਅੱਜ ਆਏ 723 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ, 8 ਹੋਰ ਮੌਤਾਂ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 723 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ ਜਦਕਿ 305 ਜਣਿਆਂ ਨੇ ਕੋਰੋਨਾ ਨੂੰ ਹਰਾਇਆ ਹੈ | ...

ਪੂਰੀ ਖ਼ਬਰ »

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜ਼ੀਰਾ/ਖੋਸਾ ਦਲ ਸਿੰਘ, 12 ਮਈ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ, ਮਨਪ੍ਰੀਤ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇ: ਗੁਰਦੀਪ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਸਪੁੱਤਰ ਅਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਪ੍ਰਭਜੀਤ ਸਿੰਘ ਜ਼ੀਰਾ ਦੇ ਪਿਤਾ ਅਤੇ ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ ਦੇ ਭਰਾ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ ਹੋ ਗਿਆ | ਉਹ ਲਗਭਗ 63 ਵਰਿ੍ਹਆਂ ਦੇ ਸਨ ਅਤੇ ਉਨ੍ਹਾਂ ਦੀ ਕੈਂਸਰ ਦੀ ਭਿਆਨਕ ਬਿਮਾਰੀ ਨਾਲ ਮੌਤ ਹੋ ਗਈ | ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਜ਼ੀਰਾ ਨੇੜਲੇ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ, ਪ੍ਰਸ਼ਾਸਨ ਵਲੋਂ ਗੁਰਪਾਲ ਸਿੰਘ ਚਾਹਲ ਡੀ.ਸੀ. ਫ਼ਿਰੋਜ਼ਪੁਰ, ਭਾਗੀਰਥ ਮੀਨਾ ਐੱਸ.ਐੱਸ.ਪੀ. ਫ਼ਿਰੋਜ਼ਪੁਰ, ਹਰਦਿਆਲ ਸਿੰਘ ਮਾਨ ਆਈ.ਜੀ ਫ਼ਿਰੋਜ਼ਪੁਰ, ਮਹਿਲ ਸਿੰਘ ਭੁੱਲਰ ਸਾਬਕਾ ਡੀ.ਜੀ.ਪੀ ਪੰਜਾਬ, ਅਮਿਤ ਗੁਪਤਾ ਐੱਸ.ਡੀ.ਐਮ ਫ਼ਿਰੋਜ਼ਪੁਰ, ਰਣਜੀਤ ਸਿੰਘ ਭੁੱਲਰ ਐੱਸ.ਡੀ.ਐਮ ਜ਼ੀਰਾ, ਰਾਜਵਿੰਦਰ ਸਿੰਘ ਰੰਧਾਵਾ ਡੀ.ਐੱਸ.ਪੀ ਜ਼ੀਰਾ, ਬੇਅੰਤ ਸਿੰਘ ਸਿੱਧੂ ਤਹਿਸੀਲਦਾਰ ਜ਼ੀਰਾ, ਵਿਨੋਦ ਕੁਮਾਰ ਨਾਇਬ ਤਹਿਸੀਲਦਾਰ ਜ਼ੀਰਾ ਵਲੋਂ ਉਨ੍ਹਾਂ ਦੀ ਚਿਖਾ 'ਤੇ ਫੁੱਲ ਮਾਲਾ ਭੇਟ ਕਰਕੇ ਸਰਕਾਰ ਵਲੋਂ ਸ਼ਰਧਾਂਜਲੀ ਭੇਟ ਕੀਤੀ | ਚਿਖਾ ਨੂੰ ਅਗਨੀ ਮਿ੍ਤਕ ਦੇ ਪੁੱਤਰ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਅਤੇ ਪ੍ਰਭਜੀਤ ਸਿੰਘ ਜ਼ੀਰਾ ਵਲੋਂ ਦਿੱਤੀ ਗਈ | ਇਸ ਮੌਕੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਸੰਤ ਬਾਬਾ ਹਰੀ ਸਿੰਘ ਡੇਰਾ ਹਰਨਾਮਸਰ ਨਾਨਕਸਰ ਜ਼ੀਰਾ, ਬਾਬਾ ਬਲਕਾਰ ਸਿੰਘ ਭਾਗੋ ਕੇ, ਬਾਬਾ ਮਹਿੰਦਰ ਸਿੰਘ ਤਲਵੰਡੀ ਮੰਗੇ ਖ਼ਾਂ, ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ, ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ, ਡਾ: ਹਰਜੋਤ ਕਮਲ ਵਿਧਾਇਕ ਮੋਗਾ, ਸਤਿਕਾਰ ਕੌਰ ਗਹਿਰੀ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ, ਦਰਸ਼ਨ ਸਿੰਘ ਬਰਾੜ ਵਿਧਾਇਕ ਬਾਘਾ ਪੁਰਾਣਾ, ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ, ਸ਼ੇਰ ਸਿੰਘ ਘੁਬਾਇਆ ਸਾਬਕਾ ਮੈਂਬਰ ਪਾਰਲੀਮੈਂਟ, ਵਿਧਾਇਕ ਦਵਿੰਦਰ ਸਿੰਘ ਘੁਬਾਇਆ ਫ਼ਾਜ਼ਿਲਕਾ, ਭਗਵੰਤ ਸਿੰਘ ਸੱਚਰ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਪਰਵਿੰਦਰ ਸਿੰਘ ਡਿੰਪਲ ਧਰਮਕੋਟ, ਅਵਤਾਰ ਸਿੰਘ ਜ਼ੀਰਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕਾਂ ਪੰਜਾਬ, ਕੁਲਬੀਰ ਸਿੰਘ ਟਿੰਮੀ ਚੇਅਰਮੈਨ, ਹਰੀਸ਼ ਜੈਨ ਗੋਗਾ ਪ੍ਰਧਾਨ ਟਰੱਕ ਯੂਨੀਅਨ, ਡਾ: ਰਸ਼ਪਾਲ ਸਿੰਘ ਗਿੱਲ ਪ੍ਰਧਾਨ ਨਗਰ ਕੌਂਸਲ, ਹਰੀਸ਼ ਤਾਂਗਰਾ ਵਾਈਸ ਪ੍ਰਧਾਨ ਨਗਰ ਕੌਂਸਲ, ਸੁਰਜੀਤ ਸਿੰਘ ਡੀ.ਪੀ., ਬਖ਼ਸ਼ੀਸ਼ ਸਿੰਘ ਜੰਬਰ, ਗਗਨਦੀਪ ਸਿੰਘ ਜੰਬਰ, ਗੁਰਪ੍ਰੀਤ ਸਿੰਘ ਢਿੱਲੋਂ ਬੀ.ਡੀ.ਪੀ.ਓ, ਜਸਵੰਤ ਸਿੰਘ ਐੱਸ.ਡੀ.ਓ ਪੰਚਾਇਤੀ ਰਾਜ, ਸੁਖਵੀਰ ਸਿੰਘ ਸਰਪੰਚ ਸ਼ੂਸ਼ਕ, ਦਲਵਿੰਦਰ ਸਿੰਘ ਗੋਸ਼ਾ ਮਰੂੜ ਪ੍ਰਧਾਨ ਸਹਿਕਾਰੀ ਸਭਾ, ਕਰਨੈਲ ਸਿੰਘ ਪੀਰ ਮੁਹੰਮਦ ਆਗੂ ਅਕਾਲੀ ਦਲ ਟਕਸਾਲੀ, ਹਾਕਮ ਸਿੰਘ ਪ੍ਰਧਾਨ ਅਰੋੜ ਵੰਸ਼, ਮਾਸਟਰ ਸੁਰਜੀਤ ਸਿੰਘ ਡੀ.ਪੀ., ਸੁਮਿਤ, ਸੱਤਪਾਲ ਨਰੂਲਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਭੁਪਿੰਦਰ ਸਿੰਘ ਮਨੀ ਕੌਂਸਲਰ, ਗੁਰਭਗਤ ਸਿੰਘ ਗਿੱਲ ਕੌਂਸਲਰ, ਸਬ ਇੰਸਪੈਕਟਰ ਸੁਖਚੈਨ ਸਿੰਘ, ਬਲਜਿੰਦਰ ਸਿੰਘ ਗਿੱਲ, ਅਸ਼ਵਨੀ ਸੇਠੀ, ਅੱਪੂ ਮਨਚੰਦਾ, ਅਸ਼ੋਕ ਮਨਚੰਦਾ, ਕੁਲਦੀਪ ਸਿੰਘ ਸਿੱਧੂ, ਬਲਵਿੰਦਰ ਸਿੰਘ ਬੁੱਟਰ ਉਪ ਚੇਅਰਮੈਨ, ਬਾਬਾ ਕਰਨੈਲ ਸਿੰਘ, ਗੁਰਮੇਜ ਸਿੰਘ ਬਾਹਰਵਾਲੀ, ਕੁਲਦੀਪ ਸਿੰਘ ਬਘੇਲੇਵਾਲਾ, ਬਲਵਿੰਦਰ ਸਿੰਘ ਬਘੇਲੇੇਵਾਲਾ, ਕਾਂਗਰਸੀ ਆਗੂ ਸੁਰਿੰਦਰ ਸਿੰਘ ਜੌੜਾ, ਸੰਜੀਵ ਨਾਰੰਗ ਐਮ.ਡੀ. ਸੁਖਮਨੀ, ਹਸਪਤਾਲ, ਠੇਕੇਦਾਰ ਰਣਜੀਤ ਸਿੰਘ, ਜਸਬੀਰ ਸਿੰਘ ਜੱਸ ਠੇਕੇਦਾਰ, ਐਨ.ਕੇ. ਗਰਗ ਠੇਕੇਦਾਰ, ਗੁਰਪ੍ਰੀਤ ਸਿੰਘ ਢਿੱਲੋਂ ਬੀ.ਡੀ.ਪੀ.ਓ ਜ਼ੀਰਾ, ਮਹਿੰਦਰ ਮੋਹਨ ਪੰਚਾਇਤ ਅਫ਼ਸਰ, ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਵਡਾਲੀ, ਅਮਨਦੀਪ ਸਿੰਘ, ਪਰਵਿੰਦਰ ਸਿੰਘ, ਅਮਨਪ੍ਰੀਤ ਕੌਰ, ਰਾਜਬੀਰ ਸਿੰਘ, ਗੁਰਸੇਵਕ ਸਿੰਘ ਬਰਾੜ (ਸਾਰੇ ਪੰਚਾਇਤ ਸਕੱਤਰ), ਅਮਨਦੀਪ ਸਿੰਘ ਦਰਗਨ, ਅਮਨਪ੍ਰੀਤ ਕੌਰ ਸੈਕਟਰੀ, ਪਵਨ ਕੁਮਾਰ ਐਮ.ਸੀ, ਨਿਤਿਸ਼ ਕੁਮਾਰ ਗੋਲੂ, ਸੁਰਜੀਤ ਸਿੰਘ ਨੰਬਰਦਾਰ, ਦਿਲਬਾਗ ਸਿੰਘ ਤਲਵੰਡੀ ਯੂਥ ਆਗੂ, ਪਰਮਿੰਦਰ ਸਿੰਘ ਲਾਡਾ ਯੂਥ ਆਗੂ, ਆਕਾਸ਼ ਸ਼ਰਮਾ, ਰਿੱਪੂ ਵਾੜਾ ਪੋਹਵਿੰਡ, ਬਲਵੀਰ ਸਿੰਘ ਐਮ.ਸੀ, ਬਲਕਾਰ ਸਿੰਘ ਸਰਪੰਚ ਵਕੀਲਾਂ ਵਾਲਾ, ਗੁਰਮੇਲ ਸਿੰਘ ਸਰਪੰਚ, ਬਲਵੀਰ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ ਨਵਾਂ ਜ਼ੀਰਾ, ਹਰਪ੍ਰੀਤ ਸਿੰਘ ਸਰਪੰਚ ਕੋਹਾਲਾ, ਜਨਕ ਰਾਜ ਸ਼ਰਮਾ ਸਰਪੰਚ ਵਾੜਾ ਪੋਹਵਿੰਡੀਆਂ, ਬਲਜਿੰਦਰ ਸਿੰਘ ਸਰਪੰਚ ਕੋਠੇ, ਕੁਲਜੀਤ ਸਿੰਘ ਗਿੱਲ ਸਰਪੰਚ ਸਾਧੂ ਵਾਲਾ, ਦਰਸ਼ਨ ਸਿੰਘ ਸਰਪੰਚ ਹਰਦਾਸਾ, ਚਮਕੌਰ ਸਿੰਘ ਸਰਪੰਚ ਲੌਹੁਕੇ ਕਲਾਂ, ਸੁਖਦੇਵ ਸਿੰਘ ਮਣਕਿਆਂ ਵਾਲੀ, ਬਲਜੀਤ ਸਿੰਘ ਬਰਾੜ ਸਰਪੰਚ ਬੋੜਾਂਵਾਲੀ, ਹਰਦੀਪ ਸਿੰਘ ਸਰਪੰਚ ਝਤਰਾ, ਅੰਗਰੇਜ਼ ਸਿੰਘ ਸਰਪੰਚ ਹੋਲਾਂਵਾਲੀ, ਬਲਵੀਰ ਸਿੰਘ ਸਰਪੰਚ ਮਲਸੀਆਂ ਕਲਾਂ, ਸੁਖਦੇਵ ਸਿੰਘ ਸੰਧੂ ਸਰਪੰਚ ਭੜਾਣਾ, ਗਗਨਦੀਪ ਸਿੰਘ ਗਿੱਲ ਸਰਪੰਚ ਮਨਸੂਰਦੇਵਾ, ਜੋਗਿੰਦਰ ਸਿੰਘ ਸਰਪੰਚ ਬੂਈਆਂ ਵਾਲਾ, ਸੰਤੋਖ ਸਿੰਘ ਸਰਪੰਚ ਮਿਹਰ ਸਿੰਘ ਵਾਲਾ, ਜਸਵੀਰ ਸਿੰਘ ਸਰਪੰਚ ਹਾਮਦਵਾਲਾ, ਸਰਪੰਚ ਜਸਬੀਰ ਸਿੰਘ ਬੰਬ, ਸਰਵਿੰਦਰ ਸਿੰਘ ਅਵਾਣ, ਮਾਸਟਰ ਕਮਲ ਅਰੋੜਾ, ਚੇਅਰਮੈਨ ਜਸਪਾਲ ਸਿੰਘ ਪੰਨੂ, ਲਖਵਿੰਦਰ ਸਿੰਘ ਜੌੜਾ ਯੂਥ ਆਗੂ, ਨਰਿੰਦਰ ਕੁਮਾਰ ਨਿੰਦੀ, ਗੁਰਪ੍ਰੇਮ ਸਿੰਘ ਬੱਬੂ ਸੇਖ਼ਵਾਂ, ਸਰਪੰਚ ਦਲਜੀਤ ਸਿੰਘ ਬੂਲੇ, ਸੁਖਚੈਨ ਸਿੰਘ ਬਰਾੜ ਫੇਰੋਕੇ, ਦਰਸ਼ਨ ਸਿੰਘ ਨੌਰੰਗ ਸਿੰਘ ਵਾਲਾ, ਖੜਕ ਸਿੰਘ ਭੁੱਲਰ, ਕੁਲਦੀਪ ਸਿੰਘ ਸਿੱਧੂ, ਨਿਤਿਸ਼ ਕੁਮਾਰ ਗੋਲੂ, ਅੱਪੂ ਮਨਚੰਦਾ, ਅਕਾਸ਼ ਸ਼ਰਮਾ, ਜਗਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਬੋਹਰ ਵਿਚ ਕੋਰੋਨਾ ਨਾਲ ਐਡਵੋਕੇਟ ਹਿਮਾਂਸ਼ੂ ਮਹਿਤਾ ਸਮੇਤ ਤਿੰਨ ਦੀ ਮੌਤ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਇਲਾਕੇ ਅੰਦਰ ਕੋਰੋਨਾ ਮਹਾਂਮਾਰੀ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ | ਅਬੋਹਰ ਵਿਚ ਕੋਰੋਨਾ ਨਾਲ 42 ਸਾਲਾਂ ਐਡਵੋਕੇਟ ਵਿਨੋਦ ਮਹਿਤਾ ਸਮੇਤ ਤਿੰਨ ਲੋਕਾਂ ਦੀ ਮੌਤ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੇਬਰ ਕਲਾਸ ਨੂੰ ਵੈਕਸੀਨ ਲਗਾਉਣ ਦਾ ਅਭਿਆਨ ਸ਼ੁਰੂ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸਿਹਤ ਵਿਭਾਗ ਵਲ਼ੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਲੇਬਰ ਕਲਾਸ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਪਰੰਤੂ ਇਸ ਪ੍ਰਤੀ ਲੋਕਾਂ ਦਾ ਰੁਝਾਨ ਵੇਖਣ ਨੂੰ ਨਹੀਂ ਮਿਲ ਰਿਹਾ | ਤਿੰਨ ਦਿਨ ਤੋਂ ਸ਼ੁਰੂ ...

ਪੂਰੀ ਖ਼ਬਰ »

ਅੱਜ ਤੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ ਬੰਦ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਚਾਲੂ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ 13 ਮਈ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ | ਇਸ ਤਰ੍ਹਾਂ ਅੱਜ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਸ਼ਾਮ ਨੂੰ ਬੰਦ ਹੋ ਜਾਵੇਗਾ | ਭਾਵੇਂ ...

ਪੂਰੀ ਖ਼ਬਰ »

ਮੌਤ ਦੀ ਲੜਾਈ ਲੜ ਰਹੀ ਮਨੁੱਖਤਾ ਦੇ ਭਲੇ ਲਈ ਮਤਭੇਦ ਛੱਡ ਕੇ ਸਿਆਸੀ ਪਾਰਟੀਆਂ ਅੱਗੇ ਆਉਣ: ਜੋਸਨ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਆਪਸੀ ਦੂਸ਼ਣਬਾਜ਼ੀ ਛੱਡ ਕੇ ਮਨੁੱਖਤਾ ਦੇ ਭਲੇ ਲਈ ਕੰਮ ਕਰਨ, ਅਜੋਕਾ ਕੋਰੋਨਾ ਦਾ ਸਮਾਂ ਦੇਸ਼ ਵਾਸੀਆਂ ਲਈ ਬੜਾ ਮੁਸ਼ਕਿਲ ਭਰਿਆ ਹੈ | ਇਹ ਸ਼ਬਦ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਬਲਾਕ ਸੰਮਤੀ ਅਰਨੀਵਾਲਾ ਵਲੋਂ ਪੰਚਾਇਤਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਵੰਡੀਆਂ

ਮੰਡੀ ਅਰਨੀਵਾਲਾ, 12 ਮਈ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਹਲਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਬਲਾਕ ਸੰਮਤੀ ਅਰਨੀਵਾਲਾ ਵਲ਼ੋਂ ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਵੰਡੀਆਂ ਗਈਆਂ | ਅਰਨੀਵਾਲਾ ...

ਪੂਰੀ ਖ਼ਬਰ »

ਕੋਵਿਡ ਕਾਲ 'ਚ ਬੱਚਿਆਂ ਦੇ ਭਵਿੱਖ ਲਈ ਸਰਕਾਰ ਚੰਗੀਆਂ ਯੋਜਨਾਵਾਂ ਬਣਾਵੇ : ਵਿਜੇ ਮੋਂਗਾ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਕੋਵਿਡ ਕਾਲ ਬੱਚਿਆਂ ਦਾ ਭਵਿੱਖ ਵਿਗਾੜ ਰਿਹਾ ਹੈ | ਇਸ ਬਾਰੇ ਵਿਚ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੂੰ ਕੋਈ ਇਹੋ ਜਿਹੀ ਯੋਜਨਾ ਬਣਾਉਣੀ ਚਾਹੀਦੀ ਹੈ ਕਿ ਬੱਚਿਆਂ ਦਾ ਭਵਿੱਖ ਵਿਚ ਕੋਈ ਨੁਕਸਾਨ ਨਾ ਹੋਵੇ | ਇਹ ਸ਼ਬਦ ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਮੀਟਿੰਗ ਦੌਰਾਨ ਜੈਸਰਤ ਸਿੰਘ ਸੰਧੂ ਨਾਲ ਕੀਤਾ ਵਿਚਾਰ ਵਟਾਂਦਰਾ

ਮੰਡੀ ਰੋੜਾਂਵਾਲੀ, 12 ਮਈ (ਮਨਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲ਼ੋਂ ਬੀਤੇ ਕੱਲ੍ਹ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ 'ਤੇ ਨੈਸ਼ਨਲ ਫੈਡਰੇਸ਼ਨ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ 'ਪੰਜਾਬ ਮਾਈਨਜ਼' ਐਪ ਜਾਰੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ 'ਪੰਜਾਬ ਮਾਈਨਜ਼' ਐਪ ਲਾਂਚ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਐਪ ਆਪਣੇ ਐਂਡਰੋਇਡ ਫ਼ੋਨ ਤੋਂ ਗੂਗਲ ...

ਪੂਰੀ ਖ਼ਬਰ »

ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ

ਮੰਡੀ ਲਾਧੂਕਾ, 12 ਮਈ (ਛਾਬੜਾ)-ਕੋਵਿਡ 19 ਦੌਰਾਨ ਡਿਊਟੀਆਂ ਦੇਣ ਵਾਲੇ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਹੈ | ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਕੋਰੋਨਾ ਮਹਾਂਮਾਰੀ ਦੌਰਾਨ ਫ਼ੀਲਡ ਵਿਚ ਸੇਵਾਵਾਂ ਪ੍ਰਦਾਨ ਕਰ ਰਹੇ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਸੱਟਾਂ ਮਾਰਨ ਤੇ 1 ਔਰਤ ਸਣੇ 20 ਵਿਅਕਤੀਆਂ 'ਤੇ ਮੁਕੱਦਮਾ ਦਰਜ

ਜਲਾਲਾਬਾਦ, 12 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਨੇ ਪਿੰਡ ਕਮਰੇ ਵਾਲਾ ਦੀ ਢਾਣੀ ਤੇ ਘਰ ਵਿਚ ਵੜ ਕੇ ਕੁੱਟਮਾਰ ਕਰਨ, ਸਾਮਾਨ ਦੀ ਤੋੜ ਭੰਨ ਕਰਨ ਅਤੇ ਨਗਦੀ ਗਹਿਣੇ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਔਰਤ ਸਣੇ ਪੰਜ ਪਛਾਤੇ ਅਤੇ 15 ਅਣਪਛਾਤੇ ਵਿਅਕਤੀਆਂ 'ਤੇ ...

ਪੂਰੀ ਖ਼ਬਰ »

ਭਾਣਜੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਖੂਈਆਂ ਸਰਵਰ, 12 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਆਪਣੀ ਭਾਣਜੀ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਦੀ ਮਾਂ ਕਰਮੀਤ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਘਰ ਵਿਚ ਦਾਖ਼ਲ ਹੋ ਕੇ ਮਾਂ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਖੂਈਖੇੜਾ ਪੁਲਿਸ ਨੇ 2 ਨਾਮਜ਼ਦ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾ ਵਿਚ ਅੰਕਿਤ ਕੁਮਾਰ ਪੁੱਤਰ ...

ਪੂਰੀ ਖ਼ਬਰ »

ਔਰਤ ਦੇ ਕੱਪੜੇ ਪਾੜਨ, ਕੁੱਟਮਾਰ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਔਰਤ ਦੇ ਕੱਪੜੇ ਪਾੜਨ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੰਤੋਸ਼ ਪਤਨੀ ਨਰਿੰਦਰ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਲੱਖੋਂ ਕੇ ਬਹਿਰਾਮ, 12 ਮਈ (ਰਾਜਿੰਦਰ ਸਿੰਘ ਹਾਂਡਾ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਜਾਖੜ ਟੀਮ ਨੂੰ ਮਾਸਕ ਭੇਟ ਕੀਤੇ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਵਲ਼ੋਂ ਕੋਰੋਨਾ ਕਾਲ ਵਿਚ ਲੋਕਾਂ ਦੀ ਸੇਵਾ ਵਿਚ ਲੱਗੀ ਟੀਮ ਜਾਖੜ ਦੇ ਵਲੰਟੀਅਰਾਂ ਨੂੰ ਸਰਜੀਕਲ ਅਤੇ ਐਨ-95 ਮਾਸਕ ਭੇਟ ਕੀਤੇ ਗਏ | ਇਸ ਮੌਕੇ 'ਤੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵੀ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਜਲਦ ਮੰਨੇ ਸਰਕਾਰ-ਭਠੇਜਾ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਭਗਵੰਤ ਭਟੇਜਾ, ਵਿਨੈ ਕੁਮਾਰ, ਰਾਕੇਸ ਕੁਮਾਰ, ਰਵਿੰਦਰ ਸ਼ਰਮਾ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸਿਹਤ ਕਾਮਿਆਂ ਦੀ ਹੱਕੀ ਮੰਗਾਂ ਦਾ ਸਮਰਥਨ ਕਰਦਿਆਂ ਸਰਕਾਰ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਵਿਚ ਆਨਲਾਈਨ ਵੈਬੀਨਾਰ ਕਰਵਾਇਆ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ, ਅਬੋਹਰ ਵਿਖੇ ਲੀਗਲ ਲਿਟਰੈਸਲ ਕਲੱਬ ਐਂਡ ਵੁਮੈਨ ਸੈੱਲ ਵੱਲੋਂ ਔਰਤਾਂ ਦੇ ਅਧਿਕਾਰ ਸਬੰਧੀ ਵਿਸ਼ੇ 'ਤੇ ਜਾਗਰੂਕਤਾ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਐਡਵੋਕੇਟ ਮੋਨਿਕਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢਿਆ- ਜੈਮਲ ਵਾਲਾ

ਮੰਡੀ ਲਾਧੂਕਾ, 12 ਮਈ (ਸੈਣੀ)-ਦੇਸ਼ ਭਰ ਵਿਚ ਦਿਨੋਂ-ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ | ਇਸ ਦੀ ਸਿੱਧੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਵਲਾ ਨੇ ਭੇਂਟ ਕੀਤੀ ਆਧੂਨਿਕ ਮੈਡੀਕਲ ਸਹੂਲਤਾਂ ਵਾਲੀ ਵੈਨ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਜਲਾਲਾਬਾਦ ਹਲਕੇ ਦੇ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਲੋਕ ਭਲਾਈ ਕੰਮਾਂ ਲਈ ਵੱਡੇ ਪੱਧਰ ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਾਈਆਂ ਜਾ ਰਹੀਆਂ ਹਨ | ਜਦੋਂ ਸੰਸਾਰ 'ਤੇ ਕੋਰੋਨਾ ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ

ਮੰਡੀ ਲਾਧੂਕਾ, 12 ਮਈ (ਰਾਕੇਸ਼ ਛਾਬੜਾ)-ਪਿੰਡ ਤਰੋਬੜ੍ਹੀ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਚੋਰ ਬੀਤੀ ਰਾਤ 25 ਲੀਟਰ ਤੇਲ ਚੋਰੀ ਕਰਕੇ ਲੈ ਗਏ ਹਨ | ਇਸ ਪਿੰਡ ਦੇ ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਦੇ ਨਾਂ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ-ਕੇਸ ਦਰਜ

ਜਲਾਲਾਬਾਦ, 12 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਨਾਮਾਲੂਮ ਵਿਅਕਤੀ 'ਤੇ ਲਾਪਰਵਾਹੀ ਦੇ ਨਾਲ ਮੋਟਰਸਾਈਕਲ ਚਲਾ ਕੇ ਦੁਰਘਟਨਾ ਕਰਨ ਅਤੇ ਦੁਰਘਟਨਾ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਕਾਰਨ ਮੌਤ ਹੋ ਜਾਣ ਕਾਰਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐਲ.ਐਡ. ਕੋਰਸ ਦੇ ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ: ਸੁਸ਼ੀਲਾ ਨਾਰੰਗ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ 75 ਫ਼ੀਸਦੀ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਸੈਸ਼ਨ ਕੋਰਟ ਕੰਪਲੈਕਸ 'ਚ ਵੈਕਸੀਨੇਸ਼ਨ ਕੈਂਪ ਲਗਾਇਆ

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਜੇ.ਐੱਮ. ਮੈਡਮ ਏਕਤਾ ਉੱਪਲ ਸਹਿ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਲੱਖੋਂ ਕੇ ਬਹਿਰਾਮ, 12 ਮਈ (ਰਾਜਿੰਦਰ ਸਿੰਘ ਹਾਂਡਾ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜਥੇ: ਜ਼ੀਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਜ਼ੀਰਾ ਹਲਕੇ ਤੋਂ ਦੋ ਵਾਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ 'ਤੇ ਪੀਰ ਮੁਹੰਮਦ ਨੇ ਕੀਤਾ ਦੁੱਖ ਪ੍ਰਗਟ

ਫ਼ਿਰੋਜਪੁਰ, 12 ਮਈ (ਤਪਿੰਦਰ ਸਿੰਘ)- ਪੰਜਾਬ ਦੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਨੂੰ ਨਿੱਜੀ ਘਾਟਾ ਕਰਾਰ ਦਿੰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਟਕਸਾਲੀ ਅਕਾਲੀ ਆਗੂ ਨੇ ਪਰਿਵਾਰ ਨਾਲ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕਾਲਜ 'ਚ ਮਨਾਇਆ ਵਿਸ਼ਵ ਨਰਸਿੰਗ ਦਿਵਸ

ਫ਼ਿਰੋਜਪੁਰ, 12 ਮਈ (ਤਪਿੰਦਰ ਸਿੰਘ)- ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਮੌਕੇ ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਡੀ.ਐਮ. ਅਮਿਤ ਗੁਪਤਾ, ਮਨੋਜ ਕੁਮਾਰ ਸੀਮਾ ਜਾਗਰਣ ਮੰਚ ਦੇ ਸੰਗਠਨ ਮੰਤਰੀ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕੀਤਾ ਜਾ ਸਕਦੈ-ਸੰਧੂ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ ਜਾਂ ਬੱਚੇ ਦੇ ਮਾਤਾ-ਪਿਤਾ ਹਸਪਤਾਲ ਵਿਚ ਦਾਖਲ ਹਨ, ਪਰ ਉਨ੍ਹਾਂ ਬੱਚਿਆਂ ਨੂੰ ਸੰਭਾਲਣ ਵਾਲਾ ਕੋਈ ਨਹੀਂ ਹੈ ਤਾਂ ਬੱਚਿਆਂ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਅਸਫਲ ਕੋਸ਼ਿਸ਼

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਿਕ ਜਿੱਥੇ ਸ਼ਾਮ 6 ਵਜੇ ਤੋਂ ਸਵੇਰ 5 ਵਜੇ ਦਾ ਕਰਫ਼ਿਊ ਹਰ ਰੋਜ਼ ਲੱਗ ਜਾਂਦਾ ਹੈ, ਉੱਥੇ ਹੀ ਸਮਾਜ ਵਿਰੋਧੀ ਤੱਤਾਂ ਨੂੰ ਕਰਫ਼ਿਊ ਦੌਰਾਨ ਪੂਰੀ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਅਤੇ ਨਸ਼ਾ ਵਟਕ ਸਮੇਤ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਮਦੋਟ ਪੁਲਿਸ ਵਲੋਂ ਮਿਤੀ 7 ਜਨਵਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX