ਤਾਜਾ ਖ਼ਬਰਾਂ


ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  26 minutes ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  36 minutes ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 1 hour ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 1 hour ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 2 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 2 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 2 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 4 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 5 hours ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 6 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 6 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰੂਪਨਗਰ

ਆਈ. ਆਈ. ਟੀ. ਰੋਪੜ ਤੇ ਚੀਮਾ ਬਾਇਲਰਜ਼ ਲਿਮਟਿਡ ਵਲੋਂ ਸਾਂਝੇ ਤੌਰ 'ਤੇ ਵਾਤਾਵਰਨ ਅਨੁਕੂਲ ਰਵਾਇਤੀ ਦਾਹ ਸਸਕਾਰ ਦੀ ਤਕਨੀਕ ਕੀਤੀ ਈਜਾਦ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਹਰ ਰੋਜ਼ ਮਰਨ ਵਾਲਿਆਂ ਦੀ ਸੰਖਿਆ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਭਾਰਤ 'ਚ ਮਿ੍ਤਕਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਭਾਰਤ 'ਚ ਗੰਭੀਰ ਅਤੇ ਚਿੰਤਾਜਨਕ ਸਥਿਤੀ ਪੈਦਾ ਹੋ ਗਈ ਹੈ ...

ਪੂਰੀ ਖ਼ਬਰ »

ਕੋਰੋਨਾ ਲਹਿਰ ਕਾਰਨ ਸੂਬਾਈ ਹੜਤਾਲ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਆਪਣੀਆਂ ਮੰਗਾਂ ਨੂੰ ਲੈ ਕੇ ਜਿਥੇ ਪੰਜਾਬ ਭਰ 'ਚ ਸਫ਼ਾਈ ਸੇਵਕਾਂ ਨੇ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਸੀ ਉਥੇ ਰੂਪਨਗਰ ਦੇ ਸਫ਼ਾਈ ਸੇਵਕਾਂ ਵਲੋਂ ਇਸ ਹੜਤਾਲ ਤੋਂ ਕਿਨਾਰਾ ਕਰਕੇ ਕੋਰੋਨਾ ਲਹਿਰ ਦੇ ਚੱਲਦਿਆਂ ਲੋਕਾਂ ਦੀ ਸਿਹਤ ਨੂੰ ਤਰਜੀਹ ਦਿੱਤੀ ਗਈ ਹੈ | ਰੂਪਨਗਰ ਦੇ ਸਫ਼ਾਈ ਸੇਵਕਾਂ ਦੀ ਇਸ ਦਰਿਆ-ਦਿਲੀ ਦੀ ਸ਼ਲਾਘਾ ਕੀਤੀ ਗਈ ਹੈ ਤੇ ਅਸੀਂ ਵੀ ਉਨ੍ਹਾਂ ਨੂੰ ਸਲੂਟ ਕਰਦੇ ਹਾਂ | ਭਾਵੇਂ ਠੇਕਾ ਪ੍ਰਣਾਲੀ ਬੰਦ ਕਰਨ, ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ, ਪੈਨਸ਼ਨ ਦੀ ਮੰਗ ਤੇ ਸਫ਼ਾਈ ਲਈ ਲੋੜੀਂਦੇ ਉਪਕਰਨਾਂ ਦੀ ਮੰਗ ਨਾਲ ਰੂਪਨਗਰ ਦੇ ਸਫ਼ਾਈ ਸੇਵਕ ਵੀ ਪੂਰਨ ਤੌਰ 'ਤੇ ਸਹਿਮਤ ਹਨ ਅਤੇ ਸਰਕਾਰ ਨੂੰ ਇਨ੍ਹਾਂ ਮੰਗਾਂ ਲਈ ਗੁਹਾਰ ਵੀ ਲਾਈ ਹੈ ਪਰ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਰਾਜ ਕੁਮਾਰ ਤੇ ਹੋਰਾਂ ਨੇ ਆਖਿਆ ਕਿ ਉਨ੍ਹਾਂ ਦੀਆਂ ਮੰਗਾਂ ਪੁਰਾਣੀਆਂ ਹਨ ਜੋ ਉਨ੍ਹਾਂ ਦੇ ਜੀਵਨ ਲਈ ਮਹੱਤਵਪੂਰਨ ਵੀ ਹਨ ਪਰ ਹਾਲ ਦੀ ਘੜੀ ਕੋਰੋਨਾ ਲਹਿਰ ਕਾਰਨ ਰੂਪਨਗਰ ਸ਼ਹਿਰ ਦੇ ਬਹੁਤੇ ਲੋਕ ਪੀੜਤ ਹਨ ਜਿਸ ਕਰ ਕੇ ਉਨ੍ਹਾਂ ਦੀ ਹਮਦਰਦੀ ਲੋਕਾਂ ਨਾਲ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਤਾਂ ਫੇਰ ਵੀ ਲੜਿਆ ਜਾਵੇਗਾ ਪਰ ਜੇ ਗੰਦਗੀ ਕਾਰਨ ਸ਼ਹਿਰ 'ਚ ਬਿਮਾਰੀ ਫੈਲਣ ਨਾਲ ਕਿਸੇ ਕੀਮਤੀ ਜਾਨ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਘਟਨਾ ਉਨ੍ਹਾਂ ਲਈ ਵੱਧ ਦੁਖਦਾਈ ਹੋਵੇਗੀ | ਇਸ ਕਰ ਕੇ ਉਨ੍ਹਾਂ ਫ਼ੈਸਲਾ ਕੀਤਾ ਹੈ ਕਿ ਹਾਲ ਦੀ ਘੜੀ ਉਹ ਹੜਤਾਲ 'ਚ ਸ਼ਾਮਿਲ ਨਹੀਂ ਹੋਏ | ਵੱਖ-ਵੱਖ ਸਮਾਜ ਸੇਵੀਆਂ, ਬੁੱਧੀਜੀਵੀਆਂ ਨੇ ਸਫ਼ਾਈ ਕਰਮਚਾਰੀਆਂ ਦੀ ਇਸ ਦਰਿਆ-ਦਿਲੀ ਅਤੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ ਤੇ ਸਰਕਾਰ ਤੋ ਮੰਗ ਕੀਤੀ ਹੈ ਕਿ ਜਿਵੇਂ ਵਿਧਾਇਕਾ ਤੇ ਸੰਸਦਾਂ ਮੈਂਬਰਾਂ ਦੀਆਂ ਤਨਖ਼ਾਹਾਂ ਤੇ ਭੱਤੇ ਅੱਖਾਂ ਮੀਟ ਕੇ ਵਧਾ ਲਏ ਜਾਂਦੇ ਹਨ ਓਵੇਂ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਪ੍ਰਵਾਨਗੀ ਦਿੱਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 205 ਨਵੇਂ ਕੇਸ, 6 ਦੀ ਮੌਤ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕੇਸਾਂ 'ਚ ਇਜ਼ਾਫਾ ਹੋਇਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਅੱਜ ਰੂਪਨਗਰ ਜ਼ਿਲ੍ਹੇ 'ਚ ਕੁਲ 205 ਨਵੇਂ ਕੇਸ ਪਾਜ਼ੀਟਿਵ ਆਏ ਹਨ ਤੇ 6 ਜਣਿਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨੰਗਲ 'ਚ ਜੀਓ ਦਫ਼ਤਰ ਕਰਵਾਇਆ ਬੰਦ

ਨੰਗਲ, 13 ਮਈ (ਪ੍ਰੋ. ਅਵਤਾਰ ਸਿੰਘ)-ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਨੰਗਲ ਰੇਲਵੇ ਰੋਡ ਵਿਖੇ ਚੱਲ ਰਹੇ ਜੀਓ ਕੰਪਨੀ ਦੇ ਦਫ਼ਤਰ ਨੂੰ ਬੰਦ ਕਰਵਾਇਆ ਗਿਆ | ਇਸ ਮੌਕੇ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਸਾਡੇ ਵਲੋਂ ਕਾਲੇ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਤੇ ਮੈਕਸ ਹਸਪਤਾਲ ਵਿਚਕਾਰ ਸਮਝੌਤਾ ਦਸਤਖ਼ਤ

ਰੂਪਨਗਰ, 13 ਮਈ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਨੇ ਨਰਸਿੰਗ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਪਲੇਸਮੈਂਟ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਨਾਲ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ | ਇਸ ਸਬੰਧੀ ਰਿਆਤ ਬਾਹਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ...

ਪੂਰੀ ਖ਼ਬਰ »

ਚੋਰੀ ਕੀਤੇ ਪਾਈਪ ਤੇ ਸਕਰੈਪ ਸਮੇਤ ਦੋ ਗਿ੍ਫ਼ਤਾਰ

ਨੰਗਲ, 13 ਮਈ (ਪ੍ਰੀਤਮ ਸਿੰਘ ਬਰਾਰੀ)-ਪੁਲੀਸ ਵਲੋਂ ਪੀ. ਏ. ਸੀ. ਐਲ ਫ਼ੈਕਟਰੀ ਦੀ ਪੁਰਾਣੀ ਇਮਾਰਤ 'ਚੋਂ ਪੁਰਾਣੇ ਪਾਈਪ ਤੇ ਸਕਰੈਪ ਵਗ਼ੈਰਾ ਚੋਰੀ ਕਰਨ ਵਾਲੇ ਦੋ ਨੂੰ ਗਿ੍ਫ਼ਤਾਰ ਕਰ ਕੇ ਚੋਰੀ ਕੀਤੇ ਸਾਮਾਨ ਪਾਈਪ ਤੇ ਸਕਰੈਪ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਵਲੋਂ ਅਬਿਆਣਾ ਦੀ ਕਿਸਾਨ ਰੈਲੀ ਦੇ ਦੋਸ਼ 'ਚ 8 ਖ਼ਿਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 13 ਮਈ (ਹਰਦੀਪ ਸਿੰਘ ਢੀਂਡਸਾ)-ਬੁੱਧਵਾਰ ਨੂੰ ਸਰਹੰਦ ਫ਼ਤਹਿ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਵਿਖੇ ਕੀਤੀ ਗਈ ਕਿਸਾਨ ਮਜ਼ਦੂਰ ਮਹਾਂ ਰੈਲੀ ਨੂੰ ਲੈ ਕੇ ਇਲਾਕੇ ਦੇ 8 ਮੁੱਖ ਕਿਸਾਨ ਆਗੂਆਂ ...

ਪੂਰੀ ਖ਼ਬਰ »

ਕੋਰੋਨਾ ਰੋਗੀਆਂ ਦੀ ਸੇਵਾ ਲਈ ਹਸਪਤਾਲ ਰਹਿਣ ਦੀ ਲੋੜ ਨਹੀਂ

ਨੰਗਲ, 13 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਡਾਕਟਰ ਨਰੇਸ਼ ਕੁਮਾਰ ਐਸ. ਐਮ. ਓ. ਸਿਵਲ ਹਸਪਤਾਲ ਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਰੋਗੀਆਂ ਦੀ ਸੇਵਾ ਲਈ ਹਸਪਤਾਲ ਠਹਿਰਨ ਦੀ ਜ਼ਿੱਦ ਨਾ ਕਰਨ | ਹਸਪਤਾਲ ਦਾ ਸਟਾਫ਼ ਰੋਗੀਆਂ ਨੂੰ ਦਵਾਈ ਤੇ ਭੋਜਨ ਦੇ ਰਿਹਾ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸਾਂਝੇ ਦਾਖਲਾ ਪੋਰਟਲ ਦਾ ਵਿਰੋਧ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਮਈ (ਕਰਨੈਲ ਸਿੰਘ)-ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਾਰੇ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਸਬੰਧੀ ਜਾਰੀ ਕੀਤੀ ਗਈ ਚਿੱਠੀ ਦਾ ...

ਪੂਰੀ ਖ਼ਬਰ »

ਕੋਰੋਨਾ ਕੰਟਰੋਲ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਬਿੱਲਾ ਵਲੋਂ ਸਰਕਾਰੀ ਹਸਪਤਾਲ ਸਿੰਘਪੁਰ ਦਾ ਦੌਰਾ

ਨੂਰਪੁਰ ਬੇਦੀ, 13 ਮਈ (ਹਰਦੀਪ ਸਿੰਘ ਢੀਂਡਸਾ)-ਕਾਂਗਰਸ ਹਾਈ ਕਮਾਂਡ ਵਲੋਂ 'ਕੋਰੋਨਾ ਕੰਟਰੋਲ ਕਮੇਟੀ' ਜ਼ਿਲ੍ਹਾ ਰੂਪਨਗਰ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੇ ਸਿਵਲ ਹਸਪਤਾਲ ਸਿੰਘਪੁਰ ਬਲਾਕ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਸਮੇਂ ਸਿਰ ਭੇਜੇ ਜਾਣ

ਨੰਗਲ, 13 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਵਕੀਲ ਠਾਕੁਰ ਖੜ੍ਹਕ ਸਿੰਘ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ, ਸਮਾਜ ਸੇਵਕ ਰਾਜੂ ਸੇਖੜੀ ਨੇ ਪਾਵਰ ਨਿਗਮ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਬਿੱਲ ਸਮੇਂ ਸਿਰ ਭੇਜੇ ਜਾਣ | ਵਾਰਡ ਨੰਬਰ ਚਾਰ 'ਚ ਜੁਲਾਈ 2020, ...

ਪੂਰੀ ਖ਼ਬਰ »

ਪਿੰਡ ਕਜੌਲੀ ਦੀ ਪੰਚਾਇਤੀ ਜ਼ਮੀਨ 'ਚੋਂ ਟਰਾਂਸਫ਼ਾਰਮਰ ਚੋਰੀ

ਮੋਰਿੰਡਾ, 13 ਮਈ (ਕੰਗ)-ਮੋਰਿੰਡਾ ਨੇੜਲੇ ਪਿੰਡ ਕਜੌਲੀ ਵਿਖੇ ਪੰਚਾਇਤੀ ਜ਼ਮੀਨ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਬੀਤੀ ਰਾਤ ਚੋਰ ਕੀਮਤੀ ਸਾਮਾਨ ਕੱਢ ਕੇ ਲੈ ਗਏ | ਇਸ ਸਬੰਧੀ ਸਰਪੰਚ ਹੁਸਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਦੀ ਜ਼ਮੀਨ ਹਰਪਾਲ ਸਿੰਘ ਨੂੰ ਦਿੱਤੀ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਆਨਲਾਈਨ ਅਧਿਆਪਕ-ਮਾਪੇ ਮਿਲਣੀ

ਮੋਰਿੰਡਾ, 13 ਮਈ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਆਨਲਾਈਨ ਅਧਿਆਪਕ-ਮਾਪੇ ਮਿਲਣੀ ਆਯੋਜਿਤ ਕੀਤੀ ਗਈ | ਇਸ ਦੌਰਾਨ ਅਧਿਆਪਕਾਂ ਵਲੋਂ ਆਨਲਾਈਨ ਕਲਾਸਾਂ 'ਚ ਹਾਜ਼ਰੀ, ਅਸਾਈਨਮੈਂਟ ਸਬਮਿਸ਼ਨ, ਅਸਾਈਨਮੈਂਟ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਹੇਠ ਕੌਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ

ਡੀ. ਸੀ. ਰੂਪਨਗਰ ਤੋਂ ਐਕੁਆਇਰ ਸਬੰਧੀ ਦਫ਼ਤਰੀ ਕਾਰਵਾਈ ਬੰਦ ਕਰਨ ਦੀ ਮੰਗ ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕੌਮੀ ਰਾਜ ਮਾਰਗ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਹੇਠ ਕੌਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕੌਮੀ ਰਾਜ ਮਾਰਗ ਅਥਾਰਿਟੀ ਆਫ਼ ਇੰਡੀਆ ਦੁਆਰ ਕੇਂਦਰ ਸਰਕਾਰ ਦੀ ਭਾਰਤਮਾਲਾ ਪਰਿਯੋਜਨਾ ਤਹਿਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਗਰ ਕੌਂਸਲ ਮਜ਼ਦੂਰ ਯੂਨੀਅਨ ਨੇ ਕੀਤੀ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 13 ਮਈ (ਜੇ. ਐਸ. ਨਿੱਕੂਵਾਲ)-ਨਗਰ ਕੌਂਸਲ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਨਗਰ ਕੌਂਸਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲਿਆਂ ਅਨੁਸਾਰ ਨਗਰ ਕੌਂਸਲ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਮੁਕੰਮਲ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX