ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  30 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  43 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰੂਪਨਗਰ

ਆਈ. ਆਈ. ਟੀ. ਰੋਪੜ ਤੇ ਚੀਮਾ ਬਾਇਲਰਜ਼ ਲਿਮਟਿਡ ਵਲੋਂ ਸਾਂਝੇ ਤੌਰ 'ਤੇ ਵਾਤਾਵਰਨ ਅਨੁਕੂਲ ਰਵਾਇਤੀ ਦਾਹ ਸਸਕਾਰ ਦੀ ਤਕਨੀਕ ਕੀਤੀ ਈਜਾਦ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਹਰ ਰੋਜ਼ ਮਰਨ ਵਾਲਿਆਂ ਦੀ ਸੰਖਿਆ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਭਾਰਤ 'ਚ ਮਿ੍ਤਕਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਭਾਰਤ 'ਚ ਗੰਭੀਰ ਅਤੇ ਚਿੰਤਾਜਨਕ ਸਥਿਤੀ ਪੈਦਾ ਹੋ ਗਈ ਹੈ ...

ਪੂਰੀ ਖ਼ਬਰ »

ਕੋਰੋਨਾ ਲਹਿਰ ਕਾਰਨ ਸੂਬਾਈ ਹੜਤਾਲ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਆਪਣੀਆਂ ਮੰਗਾਂ ਨੂੰ ਲੈ ਕੇ ਜਿਥੇ ਪੰਜਾਬ ਭਰ 'ਚ ਸਫ਼ਾਈ ਸੇਵਕਾਂ ਨੇ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਸੀ ਉਥੇ ਰੂਪਨਗਰ ਦੇ ਸਫ਼ਾਈ ਸੇਵਕਾਂ ਵਲੋਂ ਇਸ ਹੜਤਾਲ ਤੋਂ ਕਿਨਾਰਾ ਕਰਕੇ ਕੋਰੋਨਾ ਲਹਿਰ ਦੇ ਚੱਲਦਿਆਂ ਲੋਕਾਂ ਦੀ ਸਿਹਤ ਨੂੰ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 205 ਨਵੇਂ ਕੇਸ, 6 ਦੀ ਮੌਤ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕੇਸਾਂ 'ਚ ਇਜ਼ਾਫਾ ਹੋਇਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਅੱਜ ਰੂਪਨਗਰ ਜ਼ਿਲ੍ਹੇ 'ਚ ਕੁਲ 205 ਨਵੇਂ ਕੇਸ ਪਾਜ਼ੀਟਿਵ ਆਏ ਹਨ ਤੇ 6 ਜਣਿਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨੰਗਲ 'ਚ ਜੀਓ ਦਫ਼ਤਰ ਕਰਵਾਇਆ ਬੰਦ

ਨੰਗਲ, 13 ਮਈ (ਪ੍ਰੋ. ਅਵਤਾਰ ਸਿੰਘ)-ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਨੰਗਲ ਰੇਲਵੇ ਰੋਡ ਵਿਖੇ ਚੱਲ ਰਹੇ ਜੀਓ ਕੰਪਨੀ ਦੇ ਦਫ਼ਤਰ ਨੂੰ ਬੰਦ ਕਰਵਾਇਆ ਗਿਆ | ਇਸ ਮੌਕੇ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਸਾਡੇ ਵਲੋਂ ਕਾਲੇ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਤੇ ਮੈਕਸ ਹਸਪਤਾਲ ਵਿਚਕਾਰ ਸਮਝੌਤਾ ਦਸਤਖ਼ਤ

ਰੂਪਨਗਰ, 13 ਮਈ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਨੇ ਨਰਸਿੰਗ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਪਲੇਸਮੈਂਟ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਨਾਲ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ | ਇਸ ਸਬੰਧੀ ਰਿਆਤ ਬਾਹਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ...

ਪੂਰੀ ਖ਼ਬਰ »

ਚੋਰੀ ਕੀਤੇ ਪਾਈਪ ਤੇ ਸਕਰੈਪ ਸਮੇਤ ਦੋ ਗਿ੍ਫ਼ਤਾਰ

ਨੰਗਲ, 13 ਮਈ (ਪ੍ਰੀਤਮ ਸਿੰਘ ਬਰਾਰੀ)-ਪੁਲੀਸ ਵਲੋਂ ਪੀ. ਏ. ਸੀ. ਐਲ ਫ਼ੈਕਟਰੀ ਦੀ ਪੁਰਾਣੀ ਇਮਾਰਤ 'ਚੋਂ ਪੁਰਾਣੇ ਪਾਈਪ ਤੇ ਸਕਰੈਪ ਵਗ਼ੈਰਾ ਚੋਰੀ ਕਰਨ ਵਾਲੇ ਦੋ ਨੂੰ ਗਿ੍ਫ਼ਤਾਰ ਕਰ ਕੇ ਚੋਰੀ ਕੀਤੇ ਸਾਮਾਨ ਪਾਈਪ ਤੇ ਸਕਰੈਪ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਵਲੋਂ ਅਬਿਆਣਾ ਦੀ ਕਿਸਾਨ ਰੈਲੀ ਦੇ ਦੋਸ਼ 'ਚ 8 ਖ਼ਿਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 13 ਮਈ (ਹਰਦੀਪ ਸਿੰਘ ਢੀਂਡਸਾ)-ਬੁੱਧਵਾਰ ਨੂੰ ਸਰਹੰਦ ਫ਼ਤਹਿ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਵਿਖੇ ਕੀਤੀ ਗਈ ਕਿਸਾਨ ਮਜ਼ਦੂਰ ਮਹਾਂ ਰੈਲੀ ਨੂੰ ਲੈ ਕੇ ਇਲਾਕੇ ਦੇ 8 ਮੁੱਖ ਕਿਸਾਨ ਆਗੂਆਂ ...

ਪੂਰੀ ਖ਼ਬਰ »

ਕੋਰੋਨਾ ਰੋਗੀਆਂ ਦੀ ਸੇਵਾ ਲਈ ਹਸਪਤਾਲ ਰਹਿਣ ਦੀ ਲੋੜ ਨਹੀਂ

ਨੰਗਲ, 13 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਡਾਕਟਰ ਨਰੇਸ਼ ਕੁਮਾਰ ਐਸ. ਐਮ. ਓ. ਸਿਵਲ ਹਸਪਤਾਲ ਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਰੋਗੀਆਂ ਦੀ ਸੇਵਾ ਲਈ ਹਸਪਤਾਲ ਠਹਿਰਨ ਦੀ ਜ਼ਿੱਦ ਨਾ ਕਰਨ | ਹਸਪਤਾਲ ਦਾ ਸਟਾਫ਼ ਰੋਗੀਆਂ ਨੂੰ ਦਵਾਈ ਤੇ ਭੋਜਨ ਦੇ ਰਿਹਾ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸਾਂਝੇ ਦਾਖਲਾ ਪੋਰਟਲ ਦਾ ਵਿਰੋਧ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਮਈ (ਕਰਨੈਲ ਸਿੰਘ)-ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਾਰੇ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਸਬੰਧੀ ਜਾਰੀ ਕੀਤੀ ਗਈ ਚਿੱਠੀ ਦਾ ...

ਪੂਰੀ ਖ਼ਬਰ »

ਕੋਰੋਨਾ ਕੰਟਰੋਲ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਬਿੱਲਾ ਵਲੋਂ ਸਰਕਾਰੀ ਹਸਪਤਾਲ ਸਿੰਘਪੁਰ ਦਾ ਦੌਰਾ

ਨੂਰਪੁਰ ਬੇਦੀ, 13 ਮਈ (ਹਰਦੀਪ ਸਿੰਘ ਢੀਂਡਸਾ)-ਕਾਂਗਰਸ ਹਾਈ ਕਮਾਂਡ ਵਲੋਂ 'ਕੋਰੋਨਾ ਕੰਟਰੋਲ ਕਮੇਟੀ' ਜ਼ਿਲ੍ਹਾ ਰੂਪਨਗਰ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੇ ਸਿਵਲ ਹਸਪਤਾਲ ਸਿੰਘਪੁਰ ਬਲਾਕ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਸਮੇਂ ਸਿਰ ਭੇਜੇ ਜਾਣ

ਨੰਗਲ, 13 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਵਕੀਲ ਠਾਕੁਰ ਖੜ੍ਹਕ ਸਿੰਘ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ, ਸਮਾਜ ਸੇਵਕ ਰਾਜੂ ਸੇਖੜੀ ਨੇ ਪਾਵਰ ਨਿਗਮ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਬਿੱਲ ਸਮੇਂ ਸਿਰ ਭੇਜੇ ਜਾਣ | ਵਾਰਡ ਨੰਬਰ ਚਾਰ 'ਚ ਜੁਲਾਈ 2020, ...

ਪੂਰੀ ਖ਼ਬਰ »

ਪਿੰਡ ਕਜੌਲੀ ਦੀ ਪੰਚਾਇਤੀ ਜ਼ਮੀਨ 'ਚੋਂ ਟਰਾਂਸਫ਼ਾਰਮਰ ਚੋਰੀ

ਮੋਰਿੰਡਾ, 13 ਮਈ (ਕੰਗ)-ਮੋਰਿੰਡਾ ਨੇੜਲੇ ਪਿੰਡ ਕਜੌਲੀ ਵਿਖੇ ਪੰਚਾਇਤੀ ਜ਼ਮੀਨ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਬੀਤੀ ਰਾਤ ਚੋਰ ਕੀਮਤੀ ਸਾਮਾਨ ਕੱਢ ਕੇ ਲੈ ਗਏ | ਇਸ ਸਬੰਧੀ ਸਰਪੰਚ ਹੁਸਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਦੀ ਜ਼ਮੀਨ ਹਰਪਾਲ ਸਿੰਘ ਨੂੰ ਦਿੱਤੀ ਹੋਈ ਹੈ | ਟਰਾਂਸਫ਼ਾਰਮਰ ਨੂੰ ਹੇਠਾਂ ਉਤਾਰ ਕੇ ਚੋਰ ਉਸ 'ਚੋਂ ਤਾਂਬਾ ਕੱਢ ਕੇ ਲੈ ਗਏ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੋਰਿੰਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਆਨਲਾਈਨ ਅਧਿਆਪਕ-ਮਾਪੇ ਮਿਲਣੀ

ਮੋਰਿੰਡਾ, 13 ਮਈ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਆਨਲਾਈਨ ਅਧਿਆਪਕ-ਮਾਪੇ ਮਿਲਣੀ ਆਯੋਜਿਤ ਕੀਤੀ ਗਈ | ਇਸ ਦੌਰਾਨ ਅਧਿਆਪਕਾਂ ਵਲੋਂ ਆਨਲਾਈਨ ਕਲਾਸਾਂ 'ਚ ਹਾਜ਼ਰੀ, ਅਸਾਈਨਮੈਂਟ ਸਬਮਿਸ਼ਨ, ਅਸਾਈਨਮੈਂਟ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਹੇਠ ਕੌਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ

ਡੀ. ਸੀ. ਰੂਪਨਗਰ ਤੋਂ ਐਕੁਆਇਰ ਸਬੰਧੀ ਦਫ਼ਤਰੀ ਕਾਰਵਾਈ ਬੰਦ ਕਰਨ ਦੀ ਮੰਗ ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕੌਮੀ ਰਾਜ ਮਾਰਗ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਹੇਠ ਕੌਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕੌਮੀ ਰਾਜ ਮਾਰਗ ਅਥਾਰਿਟੀ ਆਫ਼ ਇੰਡੀਆ ਦੁਆਰ ਕੇਂਦਰ ਸਰਕਾਰ ਦੀ ਭਾਰਤਮਾਲਾ ਪਰਿਯੋਜਨਾ ਤਹਿਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਗਰ ਕੌਂਸਲ ਮਜ਼ਦੂਰ ਯੂਨੀਅਨ ਨੇ ਕੀਤੀ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 13 ਮਈ (ਜੇ. ਐਸ. ਨਿੱਕੂਵਾਲ)-ਨਗਰ ਕੌਂਸਲ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਨਗਰ ਕੌਂਸਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲਿਆਂ ਅਨੁਸਾਰ ਨਗਰ ਕੌਂਸਲ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਮੁਕੰਮਲ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX