ਤਾਜਾ ਖ਼ਬਰਾਂ


ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  0 minutes ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  4 minutes ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  0 minutes ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  13 minutes ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  20 minutes ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  33 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  28 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 1 hour ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 1 hour ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 1 hour ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 1 hour ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 1 hour ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 1 hour ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 1 hour ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 1 hour ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 1 hour ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 1 hour ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  about 2 hours ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  about 2 hours ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਅੰਮ੍ਰਿਤਸਰ

ਜਾਨ ਦਾਅ 'ਤੇ ਲਗਾ ਕੇ ਮੈਟਰੋ ਬੱਸ ਲਾਂਘੇ 'ਚ ਦੌੜਾਉਂਦੇ ਹਨ ਲੋਕ ਆਪਣੇ ਵਾਹਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਬੀ.ਆਰ.ਟੀ.ਐਸ. ਦਾ ਪੰਜਾਬ 'ਚ ਪਹਿਲਾ ਮੈਟਰੋ ਬੱਸ ਚਲ ਰਿਹਾ ਹੈ | ਇਸ ਬੱਸ ਦੇ ਚੱਲਣ ਲਈ ਇਕ ਵੱਖਰਾ ਲਾਂਘਾ ਬਣਾਇਆ ਗਿਆ ਜਿਸ 'ਚ ਕਿਸੇ ਹੋਰ ਵਾਹਨ ਦੇ ਦਾਖਲੇ 'ਤੇ ਪੂਰਨ ਤੌਰ 'ਤੇ ਪਾਬੰਧੀ ਹੈ ਪਰ ਇਸ ਦੇ ਬਾਵਜੂਦ ਲੋਕ ਇਸ ...

ਪੂਰੀ ਖ਼ਬਰ »

ਬਿਹਾਰ ਤੋਂ ਆਏ ਪ੍ਰਵਾਸੀ ਪਾਸੋਂ 750 ਗਾ੍ਰਮ ਗਾਂਜਾ ਬਰਾਮਦ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਬਿਹਾਰ ਤੋਂ ਆਏ ਇਕ ਪ੍ਰਵਾਸੀ ਵਿਅਕਤੀ ਪਾਸੋਂ ਪੁਲਿਸ ਨੇ 750 ਗ੍ਰਾਮ ਪਾਬੰਧੀਸ਼ੁਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਉਪਰੰਤ ਇਸ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ 2 ਨੌਜਵਾਨ ਕਾਬੂ

ਸੁਲਤਾਨਵਿੰਡ, 14 ਮਈ( ਗੁਰਨਾਮ ਸਿੰਘ ਬੁੱਟਰ)- ਪੁਲਿਸ ਚੌਕੀ ਨਿਊ ਅੰਮਿ੍ਤਸਰ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇੰਚਾਰਜ ਏ. ਐੱਸ. ਆਈ. ਸ਼ਿਵ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਫੂਡ ਡਰਾਇਵ ਤਹਿਤ ਕੋਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾ ਰਿਹਾ ਪੌਸ਼ਟਿਕ ਭੋਜਨ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸ਼ਿਕਾਰ ਹੋ ਰਹੇ ਕੋਰੋਨਾ ਮਰੀਜਾਂ ਦੇ ਬਚਾਅ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ 'ਚ ਔਰਤਾਂ ਦੀ ਪ੍ਰਮੁੱਖ ਸੰਸਥਾ ...

ਪੂਰੀ ਖ਼ਬਰ »

ਫੁਲਕਾਰੀ ਕੇਨ ਵਲੋਂ ਖੂਨਦਾਨ ਕੈਂਪ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਕਾਰਨ ਸਾਹਮਣੇ ਆ ਰਹੀ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਅੱਜ ਔਰਤਾਂ ਦੇ ਪ੍ਰਮੁੱਖ ਸੰਸਥਾ ਫੁਲਕਾਰੀ ਕੇਨ ਵਲੋਂ ਵਾਇਰਸ ਆਫ ਅੰਮਿ੍ਤਸਰ, ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ...

ਪੂਰੀ ਖ਼ਬਰ »

ਸੀਵਰੇਜ ਸਾਫ ਕਰਦੇ ਸਮੇਂ ਗੈਸ ਚੜ੍ਹਨ ਨਾਲ ਮਜ਼ਦੂਰ ਦੀ ਮੌਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਮਜੀਠਾ ਰੋਡ ਵਿਖੇ ਇਕ ਮਜ਼ਦੂਰ ਦੀ ਉਸ ਵੇਲੇ ਮੌਤ ਹੋ ਗਈ ਜਦੋਂ ਉਹ ਰਾਮ ਨਗਰ ਕਲੌਨੀ ਵਿਖੇ ਸੀਵਰੇਜ਼ ਸਾਫ ਕਰ ਰਿਹਾ ਸੀ ਕਿ ਉਸਨੂੰ ਜ਼ਹਿਰੀਲੀ ਗੈਸ ਚੜ ਗਈ | ਮਿ੍ਤਕ ਦੀ ਸ਼ਨਾਖਤ ਸ਼ਵੀ ਵਾਸੀ ਤੁੰਗ ਵਜੋਂ ਹੋਈ ਹੈ | ਇਹ ਵਿਅਕਤੀ ...

ਪੂਰੀ ਖ਼ਬਰ »

ਕੋਰੋਨਾ ਨਾਲ 23 ਹੋਰ ਮਰੀਜ਼ਾਂ ਦੀ ਮੌਤ- 438 ਨਵੇਂ ਮਾਮਲੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ 23 ਹੋਰ ਮਰੀਜ਼ਾਂ ਦੀਆਂ ਜਾਨਾਂ ਇਸ ਨਾਮੁਰਾਦ ਬਿਮਾਰੀ ਦੀ ਭੇਂਟ ਚੜ ਗਈਆਂ ਹਨ | ਜਿਸ ਕਾਰਨ ਹੁਣ ਤੱਕ ਇਥੇ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1191 ਹੋ ਗਈ ਹੈ | ਇਸ ਦੇ ਨਾਲ ਹੀ ਅੱਜ 438 ਨਵੇਂ ਪਾਜ਼ੀਟਿਵ ਮਰੀਜ਼ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਹਾਦਸੇ 'ਚ ਰਈਆ ਨਿਵਾਸੀ ਦੀ ਮੌਤ

ਰਈਆ, 14 ਮਈ (ਸ਼ਰਨਬੀਰ ਸਿੰਘ ਕੰਗ)-ਅਮਰੀਕਾ ਵਿਚ ਇੱਕ ਸੜਕ ਹਾਦਸੇ ਵਿਚ ਸੇਵਾ ਮੁਕਤ ਪੰਚਾਇਤ ਸੈਕਟਰੀ ਗੁਰਿੰਦਰ ਸਿੰਘ ਬਾਠ (62) ਫੇਰੂਮਾਨ ਰੋਡ ਰਈਆ ਨਿਵਾਸੀ ਤਹਿਸੀਲ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮਿ੍ਤਸਰ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਹੈ | ਪੂਜਨ ਬਾਠ ਸਪੁੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਛਾਵੇਂ ਹੇਠ ਮੁਸਲਮਾਨ ਭਾਈਚਾਰੇ ਵਲੋਂ ਵੱਖ-ਵੱਖ ਮਸਜਿਦਾਂ 'ਚ ਈਦ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਅਤੇ ਆਸ-ਪਾਸ ਵੱਸਦੇ ਮੁਸਲਮਾਨ ਭਾਈਚਾਰੇ ਵਲੋਂ ਰਮਜ਼ਾਨ ਦਾ ਮਹੀਨਾ ਖਤਮ ਹੋਣ ਦੀ ਖੁਸ਼ੀ ਵਿਚ ਈਦ ਉਲ ਫ਼ਿਤਰ ਦਾ ਤਿਉਹਾਰ ਅੱਜ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ, ਪਰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਵਲੋਂ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਸ਼ਾਹਬਾਦ ਮਾਰਕੰਡਾ ਲੀਜ਼ 'ਤੇ ਦੇਣ ਸਬੰਧੀ ਬਿਆਨਬਾਜ਼ੀ ਦੀ ਨਿੰਦਾ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਬੀਤੇ ਦਿਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟਰੱਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਬਿਆਨਬਾਜ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਟੀਕਾਕਾਰਨ ਕੇਂਦਰਾਂ 'ਚ ਵੈਕਸੀਨ ਦੀ ਵਿਵਸਥਾ ਕਰੇ- ਮਹਾਜਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨਿਧਾਰਤ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਕੋਰੋਨਾ ਵੈਕਸੀਨ ਦੀ ਨਿਰਵਿਘਨ ਵਿਵਸਥਾ ਕਰੇ | ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਸੱਤਾਧਾਰੀ ...

ਪੂਰੀ ਖ਼ਬਰ »

ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਵਾ ਰਹੀ ਹੈ ਸਿਵਲ ਲਾਈਨ ਪੁਲਿਸ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਲੱਗੇ ਰਾਤ ਦੇ ਕਰਫਿਊ ਦਾ ਸਖ਼ਤੀ ਨਾਲ ਸਿਵਲ ਲਾਈਨ ਪੁਲਿਸ ਵਲੋਂ ਸਖਤੀ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਬਿਨ੍ਹਾਂ ਵਜ੍ਹਾ ਇਧਰ ਉਧਰ ਘੁੰਮ ਕੇ ਬਿਮਾਰੀ ਦਾ ਫੈਲਾਅ ਨਾ ਕਰ ਸਕਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਭਕਨਾ ਸਕੂਲ ਨੂੰ ਮੁਹਤਬਰਾਂ ਵਲੋਂ 1,86,000 ਰੁਪਏ ਭੇਟ

ਖਾਸਾ, 14 ਮਈ (ਗੁਰਨੇਕ ਸਿੰਘ ਪੰਨੂ)-ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੁਹਤਬਰਾਂ ਵਲੋਂ ਸਕੂਲ ਦੇ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,86,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...

ਪੂਰੀ ਖ਼ਬਰ »

ਦੋ ਝਪਟਮਾਰ ਮੋਬਾਈਲ ਫੋਨ ਤੇ ਐਕਟਿਵਾ ਸਮੇਤ ਕਾਬੂ

ਵੇਰਕਾ, 14 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਦਰਜ ਮਾਮਲੇ 'ਚ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ | ਥਾਣਾ ਮੁਖੀ ਐਸ.ਆਈ. ਨਿਸ਼ਾਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੁਆਰਾ ਸਮੂਹ ਡਿਗਰੀ ਕਾਲਜਾਂ 'ਚ ਦਾਖਲੇ ਨੂੰ ਲੈ ਕੇ ਸਾਂਝੇ ਦਾਖਲਾ ਪੋਰਟਲ 'ਤੇ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ 'ਤੇ ਜਿਤਾਇਆ ਰੋਸ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)¸ਪੰਜਾਬ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਸੂਬੇ ਦੇ ਸਮੂਹ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਸਬੰਧੀ ਜਾਰੀ ਕੀਤੇ ਗਏ ਪੱਤਰ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਵਿੱਦਿਅਕ ਅਦਾਰਿਆ ਨੇ ਸਖ਼ਤ ਵਿਰੋਧ ਕੀਤਾ ਹੈ |
ਖ਼ਾਲਸਾ ਕਾਲਜ ਵਿਖੇ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਹੋਈ ਇਕੱਤਰਤਾ ਦੌਰਾਨ ਕੌਂਸਲ ਅਧੀਨ ਆਉਂਦੇ ਸਮੂਹ ਕਾਲਜਾਂ ਦੇ ਪਿ੍ੰਸੀਪਲ ਸਾਹਿਬਾਨ ਨੇ ਉਕਤ ਫ਼ੈਸਲੇ 'ਤੇ ਆਪਣਾ ਰੋਸ ਜਾਹਿਰ ਕਰਦਿਆਂ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵਲੋਂ ਅਸਫ਼ਲ ਹੋ ਚੁੱਕੇ ਪੋਰਟਲ ਨੂੰ ਕਾਲਜਾਂ 'ਤੇ ਬੇਵਜ੍ਹਾ ਥੋਪਿਆ ਜਾ ਰਿਹਾ ਹੈ | ਇਸ ਫ਼ੈਸਲੇ ਨੂੰ ਵਿੱਦਿਅਕ ਢਾਂਚੇ 'ਤੇ ਇਕ ਵੱਡਾ ਹਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਸਦਕਾ ਵਿੱਦਿਅਕ ਸੰਸਥਾਵਾਂ ਔਖੇ ਹਲਾਤ 'ਚੋਂ ਗੁਜ਼ਰ ਰਹੀਆਂ ਹਨ ਤੇ ਇਹ ਨਵਾਂ ਫ਼ੈਸਲਾ ਕਾਲਜਾਂ ਦੇ ਭਵਿੱਖ ਨੂੰ ਅੰਧਕਾਰ ਵੱਲ ਲੈ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਸਾਂਝੇ ਦਾਖਲਾ ਪੋਰਟਲ ਨਾਲ ਵਿਦਿਆਰਥੀਆਂ ਨੂੰ ਬੇਲੋੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦੇ ਆਉਣ ਵਾਲੇ ਸਮੇਂ 'ਚ ਸਿੱਟੇ ਗੰਭੀਰ ਹੋ ਸਕਦੇ ਹਨ | ਇਸ ਮੌਕੇ ਸ: ਛੀਨਾ ਨੇ ਮੀਟਿੰਗ ਉਪਰੰਤ ਇਸ ਫ਼ੈਸਲੇ ਨੂੰ ਇਕਤਰਫ਼ਾ ਅਤੇ ਨਿੰਦਣਯੋਗ ਆਖਦਿਆਂ ਕਿਹਾ ਕਿ ਨਵਾਂ ਦਾਖਲਾ ਸਿਸਟਮ ਕਾਲਜਾਂ ਦੀ ਵਿੱਦਿਅਕ ਆਜ਼ਾਦੀ 'ਤੇ ਸਿੱਧੇ ਤੌਰ 'ਤੇ ਹਮਲਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੁਰਾਣੇ ਸਿਸਟਮ ਅਨੁਸਾਰ ਹੀ ਕਾਲਜਾਂ 'ਚ ਦਾਖਲਾ ਕਰਵਾਏ | ਅੱਜ ਹੋਈ ਇਸ ਇਕੱਤਰਤਾ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਆਉਂਦੇ ਕੌਂਾਸਲ ਦੇ ਵਿੱਦਿਅਕ ਅਦਾਰਿਆਂ, ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ: ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੇ ਪਿ੍ੰਸੀਪਲ ਡਾ: ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਦੇ ਪਿ੍ੰਸੀਪਲ ਡਾ: ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਦੇ ਪਿ੍ੰਸੀਪਲ ਡਾ: ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪਿ੍ੰਸੀਪਲ ਡਾ: ਸੁਰਿੰਦਰ ਕੌਰ, ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ ਦੇ ਪਿ੍ੰਸੀਪਲ ਨਾਨਕ ਸਿੰਘ ਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਪਿ੍ੰਸੀਪਲ ਡਾ: ਹਰਭਜਨ ਸਿੰਘ ਆਦਿ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਉਚੇਰੀ ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਅਸਲੀਅਤ ਤੋਂ ਪਰੇ੍ਹ ਹੋ ਕੇ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਬੁਰ੍ਹੇ ਦੌਰ 'ਚੋਂ ਲੰਘ ਰਹੇ ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨਾਂ 'ਤੇ ਪਵੇਗਾ |

ਖ਼ਬਰ ਸ਼ੇਅਰ ਕਰੋ

 

ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰੇ ਕਾਬੂ

ਰਾਜਾਸਾਂਸੀ, 14 ਮਈ (ਹੇਰ/ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ...

ਪੂਰੀ ਖ਼ਬਰ »

ਸ਼ਰਧਾਲੂ ਪਰਿਵਾਰ ਵਲੋਂ ਕੋਵਿਡ ਮਰੀਜ਼ਾਂ ਲਈ 10 ਆਕਸੀਜਨ ਕੰਸਨਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਵੱਲਾ ਹਸਪਤਾਲ ਲਈ ਭੇਟ

ਅੰਮਿ੍ਤਸਰ, 14 ਮਈ (ਜੱਸ)-ਗੂਰੂ ਘਰ ਦੇ ਸ਼ਰਧਾਲੂ ਪਰਿਵਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਰੋਗ ਗ੍ਰਸਤ ਮਰੀਜ਼ਾਂ ਦੀ ਸਹਾਇਤਾ ਲਈ ਸੇਵਾ ਵਜੋਂ 10 ਆਕਸੀਜਨ ਕੰਸਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨਾਲ ਹਸਪਤਾਲ ਭਰੇ ਪਰ ਪਿੰਗਲਵਾੜਾ ਸੰਸਥਾ ਦੀ ਕੋਰੋਨਾ ਵਾਰਡ ਖਾਲੀ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਰਕੇ ਇਕ ਪਾਸੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ ਤੇ ਉਨ੍ਹਾਂ ਨੂੰ ਬੈੱਡਾਂ ਤੇ ਆਕਸੀਜਨ ਦੀ ਕਮੀ ਤੱਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਸਰੇ ਪਾਸੇ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਨਵੇਂ ਸਟੇਸ਼ਨਾਂ 'ਤੇ ਹਾਜ਼ਰ ਕਰਵਾਏ ਵਿਭਾਗ- ਘੁੱਕੇਵਾਲੀ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਨ ਲਾਈਨ ਕੀਤੀਆਂ ਬਦਲੀਆਂ 'ਚੋਂ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਸੈਂਟਰ ਮੁੱਖ ਅਧਿਆਪਕਾਂ ਦੀ ਬਦਲੀਆਂ 'ਤੇ ਵਿਭਾਗ ਵਲੋਂ ਹਫਤੇ-ਹਫਤੇ ਦੀ ਲਾਈ ਜਾਣ ਵਾਲੀ ਰੋਕ ਨੂੰ ਅੱਗੇ ...

ਪੂਰੀ ਖ਼ਬਰ »

ਮੰਡੀਆਂ 'ਚ ਖ਼ਤਮ ਹੋਈ ਸਰਕਾਰੀ ਖਰੀਦ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਬੀਤੇ ਦਿਨ ਖ਼ਤਮ ਹੋ ਗਈ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਫ. ਐਸ. ਸੀ. ਰਾਜ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਣਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਰਿੰਦਰ ਕੌਰ ਛੀਨਾ

ਰਾਜਾਸਾਂਸੀ¸ਸ੍ਰੀਮਤੀ ਸੁਰਿੰਦਰ ਕੌਰ ਛੀਨਾ ਦਾ ਜਨਮ ਸੰਨ੍ਹ 1964 'ਚ ਪਿਤਾ ਤਰਲੋਚਨ ਸਿੰਘ ਦੇ ਘਰ ਮਾਤਾ ਗੁਰਪਾਲ ਕੌਰ ਦੀ ਕੁੱਖੋਂ ਪਿੰਡ ਮੂਧਲ (ਵੇਰਕਾ) ਵਿਖੇ ਹੋਇਆ | ਸੰਨ 1983 'ਚ ਆਪ ਦਾ ਵਿਆਹ ਪਿੰਡ ਕੁੱਕੜਾਂ ਵਾਲਾ ਦੇ ਸਮਾਜ ਸੇਵਕ ਨੰਬਰਦਾਰ ਭੁਪਿੰਦਰ ਸਿੰਘ ਨਾਲ ਹੋਇਆ | ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਵਾਲਾ ਪੁਲਿਸ ਅੜਿੱਕੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਆਇਆ ਇਕ ਵਿਅਕਤੀ ਤਲਾਸ਼ੀ ਦੌਰਾਨ ਪੁਲਿਸ ਦੇ ਅੜਿੱਕੇ ਆ ਗਿਆ ਜਿਸ ਕਾਰਨ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਲੋਂ ਮਿਸ਼ਨ ਰਾਹਤ ਤਹਿਤ ਮੁਫ਼ਤ ਕੋਰੋਨਾ ਰਾਹਤ ਕਿੱਟ ਦੀ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਲੋਂ ਕੋਰੋਨਾ ਮਰੀਜ਼ਾਂ ਲਈ ਰਾਹਤ ਕਿੱਟ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੋਵਿਡ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਦੀ ਕਿੱਟ ਤੇ ਮੁਫਤ ਡਾਕਟਰੀ ਸਲਾਹ ਘਰ ਬੈਠੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਕੈਬਨਿਟ ਮੰਤਰੀ ਸੋਨੀ ਨੂੰ ਰੋਸ ਪੱਤਰ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੇ ਅਧਿਆਪਕ ਮੋਰਚੇ ਵਲੋਂ ਮਿੱਥੇ ਪ੍ਰੋਗਰਾਮ ਤਹਿਤ ਸੂਬਾ ਕਨਵੀਨਰ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ, ਗੁਰਦੀਪ ਸਿੰਘ ਬਾਜਵਾ, ਅਮਨ ਸ਼ਰਮਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਗੁਰਸਿੱਖ ਵਿਅਕਤੀ ਦੀ ਦਸਤਾਰ ਉਤਾਰੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਸ਼ਹਿਰ ਦੀ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਵਲੋਂ ਇਕ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਉਤਾਰ ਕੇ ਕੀਤੀ ਜ਼ਿਆਦਤੀ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜਾ ਹੈ | ਸ਼ਿਕਾਇਤਕਰਤਾ ਅਵਤਾਰ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦੀ ਮੌਤ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਦੇ ਉੱਘੇ ਸਿੱਖ ਪੱਤਰਕਾਰ ਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਾਲਸਾ ਦੀ ਹੋਈ ਅਚਨਚੇਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਅੱਜ ਇਥੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

ਛੇਹਰਟਾ, 14 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਸੀਪੀ ਪੱਛਮੀ ਦੇਵ ਦੱਤ ਸ਼ਰਮਾ ਵਲੋਂ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਵਲੋਂ ਭੈੜੇ ...

ਪੂਰੀ ਖ਼ਬਰ »

ਮਾਨਾਂਵਾਲਾ ਡਰੇਨ ਦੇ ਪੁਲ ਵਿਚਲੇ ਟੱੁਟੇ ਜੋੜਾਂ 'ਚ ਵੱਜ ਕੇ ਪਲਟਿਆ ਬੱਜਰੀ ਨਾਲ ਭਰਿਆ ਟਰੱਕ

ਮਾਨਾਂਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੇ ਸ਼ਹਿਰ ਅੰਮਿ੍ਤਸਰ, ਜਿਥੇ ਲੱਖਾਂ ਲੋਕ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਸਮੇਤ ਅਨੇਕਾਂ ਗੁਰਧਾਮਾਂ, ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਪਾਰ ਲਈ ਆਉਂਦੇ-ਜਾਂਦੇ ਨੇ, ਨੂੰ ਆਉਂਦੀ ਮੁੱਖ ਚਾਰਮਾਰਗੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੁਆਰਾ ਲਗਵਾਏ ਬਾਗ਼ 'ਚੋਂ ਹਟਾਏ ਜਾਣਗੇ ਆਧੁਨਿਕ ਢਾਂਚੇ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ ਵਿਖੇ 84 ਏਕੜ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੇ ਅੰਦਰ ਸਥਾਪਿਤ ਕੀਤੇ ਗਏ ਆਧੁਨਿਕ ਢਾਂਚਿਆਂ ਨੂੰ ਹਟਾਉਣ ਲਈ ਰਾਹ ਪੱਧਰਾ ਹੁੰਦਾ ਵਿਖਾਈ ਦੇ ਰਿਹਾ ਹੈ ਅਤੇ ਇਸ ...

ਪੂਰੀ ਖ਼ਬਰ »

ਪਾਕਿ ਸਥਿਤ ਗੁਰਦੁਆਰਿਆਂ 'ਚ ਗੈਰ-ਸਿੱਖਾਂ ਦੀ ਜਗ੍ਹਾ ਗੁਰਸਿੱਖਾਂ ਦੀ ਨਿਯੁਕਤੀ ਕਰਨ ਦੀ ਮੰਗ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਭਾਈਚਾਰੇ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) 'ਤੇ ਨਿਯਮਾਂ ਦੇ ਵਿਰੁੱਧ ਚੱਲਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਮੇਟੀ ਵਲੋਂ ਗੁਰਸਿੱਖਾਂ ਦੀ ਜਗ੍ਹਾ ਗ਼ੈਰ-ਸਿੱਖਾਂ ਨੂੰ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਬਣ ਕੇ ਭਾਰਤ ਵਿਰੋਧੀ ਪ੍ਰਚਾਰ ਕਰਨ ਵਾਲੇ ਮੁਹੰਮਦ ਕਾਸਿਮ ਡੋਗਰ ਬਾਰੇ ਅਹਿਮ ਖ਼ੁਲਾਸਾ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿ ਫ਼ੌਜ ਦੇ ਇਸ਼ਾਰੇ 'ਤੇ ਪਿਛਲੇ ਲਗਪਗ ਤਿੰਨ ਵਰਿ੍ਹਆਂ ਤੋਂ ਸਿੱਖੀ ਰੂਪ ਧਾਰਨ ਕਰਕੇ ਭਾਰਤ ਸਰਕਾਰ, ਭਾਰਤੀ ਫ਼ੌਜ, ਸੁਰੱਖਿਆ ਏਜੰਸੀਆਂ ਅਤੇ ਇਕ ਖ਼ਾਸ ਧਰਮ ਦੇ ਲੋਕਾਂ ਪ੍ਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX