ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਅੰਮ੍ਰਿਤਸਰ

ਜਾਨ ਦਾਅ 'ਤੇ ਲਗਾ ਕੇ ਮੈਟਰੋ ਬੱਸ ਲਾਂਘੇ 'ਚ ਦੌੜਾਉਂਦੇ ਹਨ ਲੋਕ ਆਪਣੇ ਵਾਹਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਬੀ.ਆਰ.ਟੀ.ਐਸ. ਦਾ ਪੰਜਾਬ 'ਚ ਪਹਿਲਾ ਮੈਟਰੋ ਬੱਸ ਚਲ ਰਿਹਾ ਹੈ | ਇਸ ਬੱਸ ਦੇ ਚੱਲਣ ਲਈ ਇਕ ਵੱਖਰਾ ਲਾਂਘਾ ਬਣਾਇਆ ਗਿਆ ਜਿਸ 'ਚ ਕਿਸੇ ਹੋਰ ਵਾਹਨ ਦੇ ਦਾਖਲੇ 'ਤੇ ਪੂਰਨ ਤੌਰ 'ਤੇ ਪਾਬੰਧੀ ਹੈ ਪਰ ਇਸ ਦੇ ਬਾਵਜੂਦ ਲੋਕ ਇਸ ...

ਪੂਰੀ ਖ਼ਬਰ »

ਬਿਹਾਰ ਤੋਂ ਆਏ ਪ੍ਰਵਾਸੀ ਪਾਸੋਂ 750 ਗਾ੍ਰਮ ਗਾਂਜਾ ਬਰਾਮਦ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਬਿਹਾਰ ਤੋਂ ਆਏ ਇਕ ਪ੍ਰਵਾਸੀ ਵਿਅਕਤੀ ਪਾਸੋਂ ਪੁਲਿਸ ਨੇ 750 ਗ੍ਰਾਮ ਪਾਬੰਧੀਸ਼ੁਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਉਪਰੰਤ ਇਸ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ 2 ਨੌਜਵਾਨ ਕਾਬੂ

ਸੁਲਤਾਨਵਿੰਡ, 14 ਮਈ( ਗੁਰਨਾਮ ਸਿੰਘ ਬੁੱਟਰ)- ਪੁਲਿਸ ਚੌਕੀ ਨਿਊ ਅੰਮਿ੍ਤਸਰ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇੰਚਾਰਜ ਏ. ਐੱਸ. ਆਈ. ਸ਼ਿਵ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਫੂਡ ਡਰਾਇਵ ਤਹਿਤ ਕੋਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾ ਰਿਹਾ ਪੌਸ਼ਟਿਕ ਭੋਜਨ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸ਼ਿਕਾਰ ਹੋ ਰਹੇ ਕੋਰੋਨਾ ਮਰੀਜਾਂ ਦੇ ਬਚਾਅ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ 'ਚ ਔਰਤਾਂ ਦੀ ਪ੍ਰਮੁੱਖ ਸੰਸਥਾ ...

ਪੂਰੀ ਖ਼ਬਰ »

ਫੁਲਕਾਰੀ ਕੇਨ ਵਲੋਂ ਖੂਨਦਾਨ ਕੈਂਪ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਕਾਰਨ ਸਾਹਮਣੇ ਆ ਰਹੀ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਅੱਜ ਔਰਤਾਂ ਦੇ ਪ੍ਰਮੁੱਖ ਸੰਸਥਾ ਫੁਲਕਾਰੀ ਕੇਨ ਵਲੋਂ ਵਾਇਰਸ ਆਫ ਅੰਮਿ੍ਤਸਰ, ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ...

ਪੂਰੀ ਖ਼ਬਰ »

ਸੀਵਰੇਜ ਸਾਫ ਕਰਦੇ ਸਮੇਂ ਗੈਸ ਚੜ੍ਹਨ ਨਾਲ ਮਜ਼ਦੂਰ ਦੀ ਮੌਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਮਜੀਠਾ ਰੋਡ ਵਿਖੇ ਇਕ ਮਜ਼ਦੂਰ ਦੀ ਉਸ ਵੇਲੇ ਮੌਤ ਹੋ ਗਈ ਜਦੋਂ ਉਹ ਰਾਮ ਨਗਰ ਕਲੌਨੀ ਵਿਖੇ ਸੀਵਰੇਜ਼ ਸਾਫ ਕਰ ਰਿਹਾ ਸੀ ਕਿ ਉਸਨੂੰ ਜ਼ਹਿਰੀਲੀ ਗੈਸ ਚੜ ਗਈ | ਮਿ੍ਤਕ ਦੀ ਸ਼ਨਾਖਤ ਸ਼ਵੀ ਵਾਸੀ ਤੁੰਗ ਵਜੋਂ ਹੋਈ ਹੈ | ਇਹ ਵਿਅਕਤੀ ...

ਪੂਰੀ ਖ਼ਬਰ »

ਕੋਰੋਨਾ ਨਾਲ 23 ਹੋਰ ਮਰੀਜ਼ਾਂ ਦੀ ਮੌਤ- 438 ਨਵੇਂ ਮਾਮਲੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ 23 ਹੋਰ ਮਰੀਜ਼ਾਂ ਦੀਆਂ ਜਾਨਾਂ ਇਸ ਨਾਮੁਰਾਦ ਬਿਮਾਰੀ ਦੀ ਭੇਂਟ ਚੜ ਗਈਆਂ ਹਨ | ਜਿਸ ਕਾਰਨ ਹੁਣ ਤੱਕ ਇਥੇ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1191 ਹੋ ਗਈ ਹੈ | ਇਸ ਦੇ ਨਾਲ ਹੀ ਅੱਜ 438 ਨਵੇਂ ਪਾਜ਼ੀਟਿਵ ਮਰੀਜ਼ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਹਾਦਸੇ 'ਚ ਰਈਆ ਨਿਵਾਸੀ ਦੀ ਮੌਤ

ਰਈਆ, 14 ਮਈ (ਸ਼ਰਨਬੀਰ ਸਿੰਘ ਕੰਗ)-ਅਮਰੀਕਾ ਵਿਚ ਇੱਕ ਸੜਕ ਹਾਦਸੇ ਵਿਚ ਸੇਵਾ ਮੁਕਤ ਪੰਚਾਇਤ ਸੈਕਟਰੀ ਗੁਰਿੰਦਰ ਸਿੰਘ ਬਾਠ (62) ਫੇਰੂਮਾਨ ਰੋਡ ਰਈਆ ਨਿਵਾਸੀ ਤਹਿਸੀਲ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮਿ੍ਤਸਰ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਹੈ | ਪੂਜਨ ਬਾਠ ਸਪੁੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਛਾਵੇਂ ਹੇਠ ਮੁਸਲਮਾਨ ਭਾਈਚਾਰੇ ਵਲੋਂ ਵੱਖ-ਵੱਖ ਮਸਜਿਦਾਂ 'ਚ ਈਦ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਅਤੇ ਆਸ-ਪਾਸ ਵੱਸਦੇ ਮੁਸਲਮਾਨ ਭਾਈਚਾਰੇ ਵਲੋਂ ਰਮਜ਼ਾਨ ਦਾ ਮਹੀਨਾ ਖਤਮ ਹੋਣ ਦੀ ਖੁਸ਼ੀ ਵਿਚ ਈਦ ਉਲ ਫ਼ਿਤਰ ਦਾ ਤਿਉਹਾਰ ਅੱਜ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ, ਪਰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਵਲੋਂ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਸ਼ਾਹਬਾਦ ਮਾਰਕੰਡਾ ਲੀਜ਼ 'ਤੇ ਦੇਣ ਸਬੰਧੀ ਬਿਆਨਬਾਜ਼ੀ ਦੀ ਨਿੰਦਾ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਬੀਤੇ ਦਿਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟਰੱਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਬਿਆਨਬਾਜ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਟੀਕਾਕਾਰਨ ਕੇਂਦਰਾਂ 'ਚ ਵੈਕਸੀਨ ਦੀ ਵਿਵਸਥਾ ਕਰੇ- ਮਹਾਜਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨਿਧਾਰਤ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਕੋਰੋਨਾ ਵੈਕਸੀਨ ਦੀ ਨਿਰਵਿਘਨ ਵਿਵਸਥਾ ਕਰੇ | ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਸੱਤਾਧਾਰੀ ...

ਪੂਰੀ ਖ਼ਬਰ »

ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਵਾ ਰਹੀ ਹੈ ਸਿਵਲ ਲਾਈਨ ਪੁਲਿਸ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਲੱਗੇ ਰਾਤ ਦੇ ਕਰਫਿਊ ਦਾ ਸਖ਼ਤੀ ਨਾਲ ਸਿਵਲ ਲਾਈਨ ਪੁਲਿਸ ਵਲੋਂ ਸਖਤੀ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਬਿਨ੍ਹਾਂ ਵਜ੍ਹਾ ਇਧਰ ਉਧਰ ਘੁੰਮ ਕੇ ਬਿਮਾਰੀ ਦਾ ਫੈਲਾਅ ਨਾ ਕਰ ਸਕਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਭਕਨਾ ਸਕੂਲ ਨੂੰ ਮੁਹਤਬਰਾਂ ਵਲੋਂ 1,86,000 ਰੁਪਏ ਭੇਟ

ਖਾਸਾ, 14 ਮਈ (ਗੁਰਨੇਕ ਸਿੰਘ ਪੰਨੂ)-ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੁਹਤਬਰਾਂ ਵਲੋਂ ਸਕੂਲ ਦੇ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,86,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...

ਪੂਰੀ ਖ਼ਬਰ »

ਦੋ ਝਪਟਮਾਰ ਮੋਬਾਈਲ ਫੋਨ ਤੇ ਐਕਟਿਵਾ ਸਮੇਤ ਕਾਬੂ

ਵੇਰਕਾ, 14 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਦਰਜ ਮਾਮਲੇ 'ਚ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ | ਥਾਣਾ ਮੁਖੀ ਐਸ.ਆਈ. ਨਿਸ਼ਾਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੁਆਰਾ ਸਮੂਹ ਡਿਗਰੀ ਕਾਲਜਾਂ 'ਚ ਦਾਖਲੇ ਨੂੰ ਲੈ ਕੇ ਸਾਂਝੇ ਦਾਖਲਾ ਪੋਰਟਲ 'ਤੇ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ 'ਤੇ ਜਿਤਾਇਆ ਰੋਸ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)¸ਪੰਜਾਬ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਸੂਬੇ ਦੇ ਸਮੂਹ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰੇ ਕਾਬੂ

ਰਾਜਾਸਾਂਸੀ, 14 ਮਈ (ਹੇਰ/ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ...

ਪੂਰੀ ਖ਼ਬਰ »

ਸ਼ਰਧਾਲੂ ਪਰਿਵਾਰ ਵਲੋਂ ਕੋਵਿਡ ਮਰੀਜ਼ਾਂ ਲਈ 10 ਆਕਸੀਜਨ ਕੰਸਨਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਵੱਲਾ ਹਸਪਤਾਲ ਲਈ ਭੇਟ

ਅੰਮਿ੍ਤਸਰ, 14 ਮਈ (ਜੱਸ)-ਗੂਰੂ ਘਰ ਦੇ ਸ਼ਰਧਾਲੂ ਪਰਿਵਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਰੋਗ ਗ੍ਰਸਤ ਮਰੀਜ਼ਾਂ ਦੀ ਸਹਾਇਤਾ ਲਈ ਸੇਵਾ ਵਜੋਂ 10 ਆਕਸੀਜਨ ਕੰਸਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨਾਲ ਹਸਪਤਾਲ ਭਰੇ ਪਰ ਪਿੰਗਲਵਾੜਾ ਸੰਸਥਾ ਦੀ ਕੋਰੋਨਾ ਵਾਰਡ ਖਾਲੀ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਰਕੇ ਇਕ ਪਾਸੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ ਤੇ ਉਨ੍ਹਾਂ ਨੂੰ ਬੈੱਡਾਂ ਤੇ ਆਕਸੀਜਨ ਦੀ ਕਮੀ ਤੱਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਸਰੇ ਪਾਸੇ ਸਮਾਜ ਸੇਵੀ ਸੰਸਥਾ ਪਿੰਗਲਵਾੜਾ ਵਲੋਂ ਆਪਣੀ ਇਕ ਵਾਰਡ ਨੂੰ ਕੋਰੋਨਾ ਵਾਰਡ ਵਿਚ ਤਬਦੀਲ ਕਰਕੇ ਇਥੇ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਲਈ 18 ਬੈੱਡ ਲਗਾਏ ਹਨ ਤੇ ਉਨ੍ਹਾਂ ਲਈ ਮੁਫ਼ਤ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ ਪਰ ਇਸ ਵਾਰਡ ਵਿਚ ਮੈਡੀਕਲ ਸਟਾਫ਼ ਤਾਂ ਹੈ ਪਰ ਕੋਰੋਨਾ ਮਰੀਜ਼ ਨਹੀਂ ਹਨ | ਜਿਸ ਦਾ ਕਾਰਨ ਸੰਸਥਾ ਵਲੋਂ ਇਲਾਜ ਨਾਲ ਨਾਲ ਮਰੀਜ਼ ਅੰਦਰੋਂ ਕੋਰੋਨਾ ਦਾ ਡਰ ਖ਼ਤਮ ਕਰਕੇ ਉਸ ਨੂੰ ਜਾਗਰੂਕ ਕਰਕੇ ਉਸ ਵਿਚ ਕੋਰੋਨਾ ਨਾਲ ਲੜਣ ਲਈ ਊਰਜਾ ਪੈਦਾ ਕੀਤੀ ਜਾਂਦੀ ਹੈ | ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਵਲੋਂ ਕੋਰੋਨਾ ਮਹਾਂਮਾਰੀ ਦੇ ਕਰਕੇ ਹਸਪਤਾਲਾਂ ਦੀ ਹਾਲਤ ਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਮਚੀ ਹਾਹਾਕਾਰ ਨੂੰ ਧਿਆਨ ਵਿਚ ਰੱਖਦੇ ਹੋਏ 7 ਮਈ 2021 ਨੂੰ ਸੂਰਜ ਚੰਦਾ ਸਿਨੇਮਾ ਨੇੜੇ ਪਿਆਰਾ ਸਿੰਘ ਵਾਰਡ ਨੂੰ ਕੋਰੋਨਾ ਵਾਰਡ ਵਿਚ ਤਬਦੀਲ ਕਰ ਦਿੱਤਾ ਅਤੇ ਇਥੇ ਕੋਰੋਨਾ ਮਰੀਜ਼ਾਂ ਲਈ ਇਲਾਜ ਲਈ ਪ੍ਰਬੰਧ ਕਰਦੇ ਹੋਏ ਦਵਾਈਆਂ ਤੇ ਆਕਸੀਜਨ ਤੇ ਮੈਡੀਕਲ ਸਟਾਫ ਲਗਾ ਦਿਤਾ ਗਿਆ | ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਲਈ ਬਣਾਈ ਗਈ ਇਸ ਵਾਰਡ 'ਚ ਹੁਣ ਗਿਣਤੀ ਦੇ ਮਰੀਜ਼ ਆਏ ਹਨ ਜਦੋਂ ਕਿ ਇਸ ਵਾਰਡ ਦੇ ਸਾਰੇ ਬੈੱਡ ਖਾਲੀ ਪਏ ਹਨ | ਇਸ ਸਬੰਧ 'ਚ ਇਸ ਵਾਰਡ ਦੇ ਪ੍ਰਬੰਧਕ ਗੁਲਸ਼ਨ ਰੰਜਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੋਰੋਨਾ ਨੇ ਪਹਿਲੀ ਸਟੇਜ ਦੇ ਮਰੀਜਾਂ ਦਾ ਇਲਾਜ ਲਈ ਇਥੇ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਹੜੇ ਮਰੀਜ ਆਏ ਹਨ, ਉਨ੍ਹਾਂ ਵਿਚ ਆਕਸੀਜਨ ਦੀ ਕਮੀ ਨੂੰ ਪੂਰਾ ਕਰਕੇ ਅਤੇ ਮੁਫ਼ਤ ਦਵਾਈ ਦੇ ਕੇ ਅਤੇ ਉਸ ਨੂੰ ਕੋਰੋਨਾ ਨਾਲ ਲੜਣ ਲਈ ਜਾਗਰੂਕ ਕਰਕੇ ਘਰ ਤੋਰਿਆ ਜਾਂਦਾ ਹੈ | ਉਸ ਦਾ ਕਹਿਣਾ ਹੈ ਕਿ ਕੋਰੋਨਾ ਮਰੀਜ ਵਿਚ ਇਲਾਜ ਦੇ ਨਾਲ ਨਾਲ ਇਸ ਨਾਲ ਲੜਣ ਲਈ ਮਾਨਸਿਕ ਤੌਰ ਤੇ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ ਜੋ ਡਰ ਮੁਕਤ ਰਹਿ ਕੇ ਹੀ ਰਿਹਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕਈ ਡਾਕਟਰਾਂ ਵਲੋਂ ਮਰੀਜਾਂ ਨੂੰ ਕੋਰੋਨਾ ਦਾ ਮੁਕਾਬਲਾ ਕਰਨ ਲਈ ਜਾਗਰੂਕ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਡਰਾ ਦਿੱਤਾ ਜਾਂਦਾ ਹੈ | ਜਿਸ ਕਰਕੇ ਡਰੇ ਹੋਏ ਬਹੁਤ ਸਾਰੇ ਲੋਕ ਹਸਪਤਾਲਾਂ ਵੱਲ ਭੱਜਦੇ ਹਨ | ਉਸ ਨੇ ਦੱਸਿਆ ਉਨ੍ਹਾਂ ਕੋਲ ਆਉਣ ਵਾਲੇ ਮਰੀਜ ਪਹਿਲਾਂ ਉਨ੍ਹਾਂ ਨੂੰ ਵੈਂਟੀਲੇਟਰ ਬਾਰੇ ਪੁੱਛਦੇ ਹਨ | ਉਨ੍ਹਾਂ ਕਿਹਾ ਪਿੰਗਲਵਾੜਾ ਨੂੰ ਕੇਵਲ ਪਹਿਲੇ ਪੱਧਰ 'ਤੇ ਮਰੀਜਾਂ ਦਾ ਇਲਾਜ ਕਰਨ ਦੀ ਇਜਾਜ਼ਤ ਹੈ ਤੇ ਉਨ੍ਹਾਂ ਕੋਲ ਵੈਂਟੀਲੇਟਰ ਨਹੀਂ ਹੈ | ਜਿਸ ਮਰੀਜ਼ ਨੂੰ ਆਕਸੀਜਨ ਦੀ ਲੋੜ ਹੁੰਦੀ ਹੈ ਉਸ ਨੂੰ ਆਕਸੀਜਨ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਸੰਸਥਾ ਵਲੋਂ ਮਰੀਜਾਂ ਨੂੰ ਇਕ ਤੋਂ ਦੂਸਰੇ ਜਗ੍ਹਾ 'ਤੇ ਲੈ ਕੇ ਜਾਣ ਲਈ ਮੁਫ਼ਤ ਤਿੰਨ ਐਂਬੂਲੈਸਾਂ ਦਾ ਪ੍ਰਬੰਧ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਨਵੇਂ ਸਟੇਸ਼ਨਾਂ 'ਤੇ ਹਾਜ਼ਰ ਕਰਵਾਏ ਵਿਭਾਗ- ਘੁੱਕੇਵਾਲੀ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਨ ਲਾਈਨ ਕੀਤੀਆਂ ਬਦਲੀਆਂ 'ਚੋਂ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਸੈਂਟਰ ਮੁੱਖ ਅਧਿਆਪਕਾਂ ਦੀ ਬਦਲੀਆਂ 'ਤੇ ਵਿਭਾਗ ਵਲੋਂ ਹਫਤੇ-ਹਫਤੇ ਦੀ ਲਾਈ ਜਾਣ ਵਾਲੀ ਰੋਕ ਨੂੰ ਅੱਗੇ ...

ਪੂਰੀ ਖ਼ਬਰ »

ਮੰਡੀਆਂ 'ਚ ਖ਼ਤਮ ਹੋਈ ਸਰਕਾਰੀ ਖਰੀਦ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਬੀਤੇ ਦਿਨ ਖ਼ਤਮ ਹੋ ਗਈ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਫ. ਐਸ. ਸੀ. ਰਾਜ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਣਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਰਿੰਦਰ ਕੌਰ ਛੀਨਾ

ਰਾਜਾਸਾਂਸੀ¸ਸ੍ਰੀਮਤੀ ਸੁਰਿੰਦਰ ਕੌਰ ਛੀਨਾ ਦਾ ਜਨਮ ਸੰਨ੍ਹ 1964 'ਚ ਪਿਤਾ ਤਰਲੋਚਨ ਸਿੰਘ ਦੇ ਘਰ ਮਾਤਾ ਗੁਰਪਾਲ ਕੌਰ ਦੀ ਕੁੱਖੋਂ ਪਿੰਡ ਮੂਧਲ (ਵੇਰਕਾ) ਵਿਖੇ ਹੋਇਆ | ਸੰਨ 1983 'ਚ ਆਪ ਦਾ ਵਿਆਹ ਪਿੰਡ ਕੁੱਕੜਾਂ ਵਾਲਾ ਦੇ ਸਮਾਜ ਸੇਵਕ ਨੰਬਰਦਾਰ ਭੁਪਿੰਦਰ ਸਿੰਘ ਨਾਲ ਹੋਇਆ | ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਵਾਲਾ ਪੁਲਿਸ ਅੜਿੱਕੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਆਇਆ ਇਕ ਵਿਅਕਤੀ ਤਲਾਸ਼ੀ ਦੌਰਾਨ ਪੁਲਿਸ ਦੇ ਅੜਿੱਕੇ ਆ ਗਿਆ ਜਿਸ ਕਾਰਨ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਲੋਂ ਮਿਸ਼ਨ ਰਾਹਤ ਤਹਿਤ ਮੁਫ਼ਤ ਕੋਰੋਨਾ ਰਾਹਤ ਕਿੱਟ ਦੀ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਲੋਂ ਕੋਰੋਨਾ ਮਰੀਜ਼ਾਂ ਲਈ ਰਾਹਤ ਕਿੱਟ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੋਵਿਡ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਦੀ ਕਿੱਟ ਤੇ ਮੁਫਤ ਡਾਕਟਰੀ ਸਲਾਹ ਘਰ ਬੈਠੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਕੈਬਨਿਟ ਮੰਤਰੀ ਸੋਨੀ ਨੂੰ ਰੋਸ ਪੱਤਰ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੇ ਅਧਿਆਪਕ ਮੋਰਚੇ ਵਲੋਂ ਮਿੱਥੇ ਪ੍ਰੋਗਰਾਮ ਤਹਿਤ ਸੂਬਾ ਕਨਵੀਨਰ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ, ਗੁਰਦੀਪ ਸਿੰਘ ਬਾਜਵਾ, ਅਮਨ ਸ਼ਰਮਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਗੁਰਸਿੱਖ ਵਿਅਕਤੀ ਦੀ ਦਸਤਾਰ ਉਤਾਰੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਸ਼ਹਿਰ ਦੀ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਵਲੋਂ ਇਕ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਉਤਾਰ ਕੇ ਕੀਤੀ ਜ਼ਿਆਦਤੀ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜਾ ਹੈ | ਸ਼ਿਕਾਇਤਕਰਤਾ ਅਵਤਾਰ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦੀ ਮੌਤ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਦੇ ਉੱਘੇ ਸਿੱਖ ਪੱਤਰਕਾਰ ਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਾਲਸਾ ਦੀ ਹੋਈ ਅਚਨਚੇਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਅੱਜ ਇਥੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

ਛੇਹਰਟਾ, 14 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਸੀਪੀ ਪੱਛਮੀ ਦੇਵ ਦੱਤ ਸ਼ਰਮਾ ਵਲੋਂ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਵਲੋਂ ਭੈੜੇ ...

ਪੂਰੀ ਖ਼ਬਰ »

ਮਾਨਾਂਵਾਲਾ ਡਰੇਨ ਦੇ ਪੁਲ ਵਿਚਲੇ ਟੱੁਟੇ ਜੋੜਾਂ 'ਚ ਵੱਜ ਕੇ ਪਲਟਿਆ ਬੱਜਰੀ ਨਾਲ ਭਰਿਆ ਟਰੱਕ

ਮਾਨਾਂਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੇ ਸ਼ਹਿਰ ਅੰਮਿ੍ਤਸਰ, ਜਿਥੇ ਲੱਖਾਂ ਲੋਕ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਸਮੇਤ ਅਨੇਕਾਂ ਗੁਰਧਾਮਾਂ, ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਪਾਰ ਲਈ ਆਉਂਦੇ-ਜਾਂਦੇ ਨੇ, ਨੂੰ ਆਉਂਦੀ ਮੁੱਖ ਚਾਰਮਾਰਗੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੁਆਰਾ ਲਗਵਾਏ ਬਾਗ਼ 'ਚੋਂ ਹਟਾਏ ਜਾਣਗੇ ਆਧੁਨਿਕ ਢਾਂਚੇ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ ਵਿਖੇ 84 ਏਕੜ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੇ ਅੰਦਰ ਸਥਾਪਿਤ ਕੀਤੇ ਗਏ ਆਧੁਨਿਕ ਢਾਂਚਿਆਂ ਨੂੰ ਹਟਾਉਣ ਲਈ ਰਾਹ ਪੱਧਰਾ ਹੁੰਦਾ ਵਿਖਾਈ ਦੇ ਰਿਹਾ ਹੈ ਅਤੇ ਇਸ ...

ਪੂਰੀ ਖ਼ਬਰ »

ਪਾਕਿ ਸਥਿਤ ਗੁਰਦੁਆਰਿਆਂ 'ਚ ਗੈਰ-ਸਿੱਖਾਂ ਦੀ ਜਗ੍ਹਾ ਗੁਰਸਿੱਖਾਂ ਦੀ ਨਿਯੁਕਤੀ ਕਰਨ ਦੀ ਮੰਗ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਭਾਈਚਾਰੇ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) 'ਤੇ ਨਿਯਮਾਂ ਦੇ ਵਿਰੁੱਧ ਚੱਲਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਮੇਟੀ ਵਲੋਂ ਗੁਰਸਿੱਖਾਂ ਦੀ ਜਗ੍ਹਾ ਗ਼ੈਰ-ਸਿੱਖਾਂ ਨੂੰ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਬਣ ਕੇ ਭਾਰਤ ਵਿਰੋਧੀ ਪ੍ਰਚਾਰ ਕਰਨ ਵਾਲੇ ਮੁਹੰਮਦ ਕਾਸਿਮ ਡੋਗਰ ਬਾਰੇ ਅਹਿਮ ਖ਼ੁਲਾਸਾ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿ ਫ਼ੌਜ ਦੇ ਇਸ਼ਾਰੇ 'ਤੇ ਪਿਛਲੇ ਲਗਪਗ ਤਿੰਨ ਵਰਿ੍ਹਆਂ ਤੋਂ ਸਿੱਖੀ ਰੂਪ ਧਾਰਨ ਕਰਕੇ ਭਾਰਤ ਸਰਕਾਰ, ਭਾਰਤੀ ਫ਼ੌਜ, ਸੁਰੱਖਿਆ ਏਜੰਸੀਆਂ ਅਤੇ ਇਕ ਖ਼ਾਸ ਧਰਮ ਦੇ ਲੋਕਾਂ ਪ੍ਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX